ਦੋ ਬੱਚਿਆਂ ਦੇ ਕਤਲ ਮਾਮਲੇ ‘ਚ ਮਾਸੀ ਸਣੇ ਦੋ ਔਰਤਾਂ ਗ੍ਰਿਫ਼ਤਾਰ
ਮੁਜ਼ੱਫਰਨਗਰ — ਮੁਜ਼ੱਫਰਨਗਰ ਜ਼ਿਲ੍ਹੇ ‘ਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ‘ਚ ਮੰਗਲਵਾਰ ਨੂੰ ਉਨ੍ਹਾਂ ਦੀ ਮਾਸੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ...
ਨਾਭਾ ਦੇ ਸਰਕਾਰੀ ਕਾਲਜ ‘ਚ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ ‘ਚ ਵੱਡਾ ਖ਼ੁਲਾਸਾ
ਨਾਭਾ : ਬੀਤੇ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।...
ਜਲੰਧਰ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ
ਜਲੰਧਰ –ਡੀ. ਏ. ਵੀ. ਕਾਲਜ ਨਜ਼ਦੀਕ ਸ਼ੀਤਲ ਨਗਰ ਦੀ ਮੰਦਰ ਵਾਲੀ ਗਲੀ ਵਿਚ ਸ਼ਨੀਵਾਰ ਰਾਤੀਂ ਕਿਰਾਏਦਾਰ ਔਰਤ ਦੀ ਕਮਰੇ ਵਿਚੋਂ ਗਲ਼ੀ-ਸੜੀ ਹਾਲਤ ਵਿਚ ਲਾਸ਼ ਬਰਾਮਦ...
ਪਾਰਟੀ ‘ਚ ਬੁਲਾ ਕੇ ਦੋਸਤਾਂ ਨੇ ਹੀ ਗਲਾ ਘੁੱਟ ਕੇ ਕਰ’ਤਾ ਦੋਸਤ ਦਾ ਕਤਲ
ਨੋਇਡਾ – ਪੁਲਸ ਨੇ ਦਾਦਰੀ ਥਾਣਾ ਖੇਤਰ ਵਿਚ ਸਥਿਤ ਇਕ ਨਿਜੀ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਉਸ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ...
ਮੂਸੇਵਾਲਾ ਵਾਂਗ ਘੇਰ ਕੇ ਭੁੰਨਿਆ ਹਰਿਆਣਾ ਦਾ ਸਾਬਕਾ MLA
ਬਹਾਦਰਗੜ੍ਹ – ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਅਤੇ ਉਨ੍ਹਾਂ ਦੇ ਇਕ ਵਰਕਰ ਦੀ ਇਕ ਕਾਰ...
ਪੰਜਾਬ ਪੁਲਸ ਦੇ ਥਾਣੇਦਾਰ ਦਾ ਪਿੰਡ ਵਾਸੀਆਂ ਨਾਲ ਪਿਆ ਪੰਗਾ
ਲੁਧਿਆਣਾ : ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਕਡਿਆਣਾ ਕਲਾਂ ਵਿਚ ਬੀਤੀ ਰਾਤ ਪੰਜਾਬ ਪੁਲਸ ’ਚ ਤਾਇਨਾਤ ਥਾਣੇਦਾਰ ਤੇ ਪਿੰਡ ਦੇ ਕੁਝ ਲੋਕਾਂ ਵਿਚ ਆਪਸੀ...
ਵੈਲੇਂਟਾਈਨ ਡੇ ‘ਤੇ ਪਤਨੀ ਦਾ ਸਿਰ ਵੱਢ ਕੇ ਸੜਕ ਕਿਨਾਰੇ ਬੈਂਚ ਰੱਖ ਕੇ ਬੈਠਾ ਰਿਹਾ ਪਤੀ
ਕੋਲਕਾਤਾ- ਪੱਛਮੀ ਬੰਗਾਲ ਦੇ ਪੂਰਬੀ ਮਿਦਨਾਰਪੁਰ ਦੇ ਚਿਸ਼ਤੀਪੁਰ ਦੇ ਪਤਾਸ਼ਪੁਰ ਇਲਾਕੇ ‘ਚ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਥੇ ਬੁੱਧਵਾਰ ਨੂੰ ਦਿਨ-ਦਿਹਾੜੇ ਪਤੀ...
ਬਦਲਾ ਲੈਣ ਲਈ ਗੁਆਂਢੀ ਨੇ 14 ਸਾਲਾ ਕੁੜੀ ਦਾ ਗਲਾ ਵੱਢ ਕੇ ਕੀਤਾ ਕਤਲ
ਗੁਰੂਗ੍ਰਾਮ — ਗੁਰੂਗ੍ਰਾਮ ‘ਚ ਇਕ 14 ਸਾਲਾ ਕੁੜੀ ਦੀ ਉਸ ਦੇ ਗੁਆਂਢੀ ਨੇ ਕਥਿਤ ਤੌਰ ‘ਤੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਅਤੇ ਭੱਜਣ ਤੋਂ ਪਹਿਲਾਂ...
ਫਰੂਟ ਕਾਰੋਬਾਰੀ ਦੇ ਘਰ ‘ਚੋਂ ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੇ 20 ਲੱਖ ਰੁਪਏ
ਜਲੰਧਰ – ਜਲੰਧਰ ਦੇ ਸ਼ੀਤਲ ਨਗਰ ‘ਚ ਦਿਨ ਚੜ੍ਹਦੇ ਹੀ ਬਦਮਾਸ਼ਾਂ ਨੇ ਫਲ ਕਾਰੋਬਾਰੀ ਦੇ ਘਰ ਦਾਖ਼ਲ ਹੋ ਕੇ ਉਸ ਦੀ ਪਤਨੀ ਨੂੰ ਬੰਦੂਕ ਦੀ...
ਪੈਸਿਆਂ ਤੋਂ ਨਾਂਹ ਕਰਨ ਤੇ ਪਿਉ ਨੇ ਪੁੱਤ ਨੂੰ ਮਾਰੀ ਗੋਲੀ
ਇਹ ਦਿਲ ਦਹਿਲਾਉਣ ਵਾਲਾ ਮਾਮਲਾ ਬੈਂਗਲੁਰੂ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਸ਼ਰਾਬ ਲਈ ਪੈਸੇ ਨਾ ਦੇਣ ‘ਤੇ ਆਪਣੇ ਹੀ ਪੁੱਤਰ ਦਾ ਗੋਲ਼ੀ...
ਮਹਿਲਾ ਨੇ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਪਤੀ ਦਾ ਕਰਵਾ ‘ਤਾ ਕਤਲ
ਇਟਾਵਾ – ਉੱਤਰ ਪ੍ਰਦੇਸ਼ ‘ਚ ਇਟਾਵਾ ਜ਼ਿਲ੍ਹੇ ਦੇ ਜਸਵੰਤਨਗਰ ਇਲਾਕੇ ‘ਚ ਇਕ ਮਹਿਲਾ ਨੇ ਆਪਣੇ ਦੋ ਪ੍ਰੇਮੀਆਂ ਦੀ ਮਦਦ ਨਾਲ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ।...
ਬਦਮਾਸ਼ਾਂ ਦਾ ਪਿੱਛਾ ਕਰਦਿਆਂ ਹੈੱਡ ਕਾਂਸਟੇਬਲ ਨੂੰ ਲੱਗੀ ਗੋਲ਼ੀ
ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲ੍ਹੇ ‘ਚ ਬਦਮਾਸ਼ਾਂ ਦਾ ਪਿੱਛਾ ਕਰਦਿਆਂ ਇਕ ਬਦਮਾਸ਼ ਵੱਲੋਂ ਚਲਾਈ ਗਈ ਗੋਲ਼ੀ ਪਿੱਛਾ ਕਰ ਰਹੇ ਹੈੱਡ ਕਾਂਸਟੇਬਲ ਦੇ ਜਾ ਲੱਗੀ, ਜਿਸ...
ਆਨਲਾਈਨ ਗੇਮ ਦੇ ਚੱਕਰ ‘ਚ ਦੋਸਤਾਂ ਨੇ ਕੀਤਾ ਦੋਸਤ ਦਾ ਕਤਲ
ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਇਕ ਆਨਲਾਈਨ ਮੋਬਾਈਲ ਗੇਮ ਦਾ ਪਾਸਵਰਡ ਸਾਂਝਾ ਕਰਨ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨੌਜਵਾਨ ਦੀ ਉਸ ਦੇ...
ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਆਏ ਪੁਲਸ ਅੜਿੱਕੇ
ਟਾਂਡਾ ਉੜਮੁੜ – ਟਾਂਡਾ ਵਿਚ ਫ਼ਿਲਮੀ ਅੰਦਾਜ ਵਿਚ ਦੋ ਨੌਜਵਾਨਾਂ ਵੱਲੋਂ ਇਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰ ਕੇ ਧਮਕੀਆਂ ਦੇ ਕੇ 3 ਕਰੋੜ ਰੁਪਏ...
ਸੁਨਾਮ ‘ਚ ਚਾਕੂ ਮਾਰ ਵਿਅਕਤੀ ਕੋਲੋਂ ਖੋਹਿਆ ਮੋਬਾਇਲ ਤੇ ਆਧਾਰ ਕਾਰਡ
ਸੁਨਾਮ : ਸੁਨਾਮ ਵਿਖੇ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਇਕ ਵਿਅਕਤੀ ਕੋਲੋਂ 2 ਨੌਜਵਾਨਾਂ ਨੇ ਫੋਨ ਖੋਹ ਲਿਆ ਅਤੇ ਉਸ ਨੂੰ ਚਾਕੂ ਮਾਰ ਕੇ...
ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ‘ਤੇ ਲੱਗਾ ਰੇਪ ਦਾ ਦੋਸ਼
ਕਾਠਮਾਂਡੂ : ਨੇਪਾਲ ਦੀ ਰਾਸ਼ਟਰੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੰਦੀਪ ਲਾਮੀਚਾਨੇ ਨੂੰ ਸ਼ੁੱਕਰਵਾਰ ਨੂੰ ਇਕ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਪਾਇਆ। ਨੇਪਾਲ...
52 ਸਾਲਾ ਸ਼ਖ਼ਸ ਨੇ 9 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਰੇਪ
ਨਵੀਂ ਦਿੱਲੀ – ਉੱਤਰ ਦਿੱਲੀ ਦੇ ਸਵਰੂਪ ਨਗਰ ਇਲਾਕੇ ‘ਚ 9 ਸਾਲਾ ਕੁੜੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਫਿਰ...
ਟ੍ਰੈਵਲ ਏਜੰਟ ਦੀ ਗੱਡੀ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ‘ਚ ਨਵਾਂ ਖ਼ੁਲਾਸਾ
ਜਲੰਧਰ –ਬੱਸ ਸਟੈਂਡ ਦੇ ਸਾਹਮਣੇ ਡੈਲਟਾ ਚੈਂਬਰ ਦੀ ਪਾਰਕਿੰਗ ਵਿਚ ਟ੍ਰੈਵਲ ਏਜੰਟ ਦੀ ਗੱਡੀ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਗੈਂਗਸਟਰ ਕੌਸ਼ਲ ਚੌਧਰੀ...
ਔਰਤ ਨਾਲ ਕੰਮ ਕਰਨ ਵਾਲੇ ਵਿਅਕਤੀ ਨੇ ਹੀ ਕੀਤਾ ਜਬਰ- ਜ਼ਿਨਾਹ
ਚੰਡੀਗੜ੍ਹ : ਸੈਕਟਰ-7 ਦੀ ਰਹਿਣ ਵਾਲੀ ਇਕ ਔਰਤ ਨਾਲ ਉਸ ਦੇ ਘਰ ‘ਚ ਵੜ ਕੇ ਉਸ ਦੇ ਇਕ ਜਾਣਕਾਰ ਨੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ...
ਹੱਥ ‘ਚ ਲਾਲ ਰੰਗ ਦਾ ‘ਦਿਲ’ ਲੈ ਕੇ ਲੰਡਨ ਦੀ ਅਦਾਲਤ ‘ਚ ਪੇਸ਼ ਹੋਈ ਕਾਤਲ ਮਾਂ
ਦੱਖਣੀ ਲੰਡਨ ਵਿਚ ਇਕ ਘਰ ਵਿਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਦੇ ਮਾਮਲੇ ਵਿਚ ਕਾਤਲ ਮਾਂ ਦੇਵਕਾ ਰੋਜ਼ ਵੀਰਵਾਰ ਨੂੰ ਅਦਾਲਤ ਵਿਚ ਪੇਸ਼...
ਲਾਰੈਂਸ ਬਿਸ਼ਨੋਈ ਗੈਂਗ ਨੇ ਬਾਗੇਸ਼ਵਰ ਧਾਮ ਵਾਲੇ ਬਾਬਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਇਕ ਈ-ਮੇਲ ਮਿਲੀ...
ਵਾਲੀਬਾਲ ਖੇਡ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ
ਡੇਰਾਬੱਸੀ – ਡੇਰਾਬੱਸੀ ਦੀ ਵਾਲਮੀਕਿ ਬਸਤੀ ਵਿਚ ਬੁੱਧਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਮੁਹੱਲੇ ਦੇ ਚਾਰ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ...
ਕਪੂਰਥਲਾ ‘ਚ ਅਣਪਛਾਤਿਆਂ ਵੱਲੋਂ ਬੈਂਕ ਦੇ ਰਿਟਾਇਰਡ ਜ਼ਿਲ੍ਹਾ ਰਜਿਸਟਰਾਰ ਦਾ ਕਤਲ
ਕਪੂਰਥਲਾ : ਪਿੰਡ ਦਿਆਲਪੁਰ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ’ਚ ਦਾਖਲ ਹੋ ਕੇ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਘਟਨਾ ਦੀ...
ਗੋਭੀ ਚੋਰੀ ਕਰਨ ਦੇ ਦੋਸ਼ ‘ਚ ਬਜ਼ੁਰਗ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਪਟਨਾ – ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ’ਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਥੇ ਗੋਭੀ ਚੋਰੀ ਕਰਨ ਦੇ ਦੋਸ਼ ’ਚ ਇਕ ਬਜ਼ੁਰਗ ਦਾ ਕੁੱਟ-ਕੁੱਟ ਕੇ ਕਤਲ...
ਸਾਬਕਾ ਇੰਸਪੈਕਟਰ ਦੀ ਖੂਨ ਨਾਲ ਲਥਪਥ ਮਿਲੀ ਲਾਸ਼
ਫਰੀਦਕੋਟ : ਫਰੀਦਕੋਟ ਦੀ ਭਾਨ ਸਿੰਘ ਕਲੋਨੀ ਦੇ ਰਹਿਣ ਵਾਲੇ ਇਕ 70 ਸਾਲਾ ਵਿਅਕਤੀ ਨਿਰਮਲ ਸਿੰਘ ਦੀ ਸਥਾਨਕ ਜਹਾਜ਼ ਗਰਾਊਂਡ ਦੇ ਜੰਗਲੀ ਇਲਾਕੇ ’ਚ ਸ਼ੱਕੀ...
ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਆਏ ਸ਼ੂਟਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ- ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਗੈਂਗ ਦੇ ਦੋ ਸ਼ੂਟਰਾਂ ਨੂੰ ਪੂਰਬੀ ਦਿੱਲੀ ਦੇ ਮਯੂਰ ਵਿਹਾਰ ਕੋਲ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨਾਲ ਮੁਕਾਬਲੇ...
ਵਿਆਹ ਲਈ ਖ਼ਰੀਦੇ ਬੈਗ ‘ਚ ਹੀ ਮਿਲੀ ਲਾੜੀ ਦੀ ਲਾਸ਼
ਮੁੰਬਈ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਐਤਵਾਰ ਨੂੰ ਕੁਰਲਾ ਮੈਟਰੋ ਪੁਲ ਦੇ ਹੇਠਾਂ ਇਕ ਬੈਗ ‘ਚੋਂ ਮਿਲੀ ਅਣਪਛਾਤੀ ਲੜਕੀ ਦੀ ਲਾਸ਼ ਦੇ ਮਾਮਲੇ ਨੂੰ...
ਪੰਜਾਬ ‘ਚ ਭੈਣ ਨੂੰ ਮਿਲਣ ਆਏ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ
ਜਲੰਧਰ : ਬਾਬਾ ਬੁੱਢਾ ਜੀ ਨਗਰ ਰਾਮਾ ਮੰਡੀ ’ਚ ਸੋਮਵਾਰ ਰਾਤ ਨੂੰ 2 ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲ਼ੀਆਂ ਚੱਲੀਆਂ ਅਤੇ...
WhatsApp ‘ਤੇ ਫ਼ੋਟੋ ਨਾ ਭੇਜਣ ‘ਤੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਬੈਂਗਲੁਰੂ: ਬੈਂਗਲੁਰੂ ਦਿਹਾਤੀ ਜ਼ਿਲ੍ਹੇ ਦੇ ਡੋਡਬੱਲਾਪੁਰਾ ਨੇੜੇ ਇਕ ਢਾਬੇ ‘ਤੇ ਫੋਟੋ ਖਿੱਚਣ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਇਕ 18 ਸਾਲਾ ਲੜਕੇ ਦੀ ਕਥਿਤ ਤੌਰ...
ਆਕਲੈਂਡ ਵਿੱਚ ਬਜੁਰਗ ਜੋੜੇ ਦਾ ਬੇਦਰਦੀ ਨਾਲ ਕਤਲ
ਆਕਲੈਂਡ -ਜੁਰਮ ਦੀ ਦੁਨੀਆਂ ਚਾਹੇ ਕਿੰਨੀ ਹੀ ਵੱਡੀ ਕਿਉ ਨਾ ਹੋਵੇ ਪਰ ਕਾਨੂੰਨ ਦੇ ਹੱਥਾਂ ਤੋਂ ਨਹੀਂ ਬਚ ਸਕਦੇ। ਅਜਿਹੀ ਹੀ ਘਟਨਾ ਆਕਲੈਂਡ ਦੇ 66...
80 ਲੱਖ ਰੁਪਏ ਦੇ ਬੀਮੇ ਲਈ ਭਿਖਾਰੀ ਦਾ ਕਤਲ
ਅਹਿਮਦਾਬਾਦ- ਉੱਤਰ ਪ੍ਰਦੇਸ਼ ਦੇ ਇਕ ਵਿਅਕਤੀ ਨੂੰ ਇਕ ਭਿਖਾਰੀ ਦਾ ਕਤਲ ਕਰਨ, ਆਪਣੀ ਮੌਤ ਦਾ ਨਾਟਕ ਰਚ ਕੇ ਬੀਮੇ ਦੇ 80 ਲੱਖ ਰੁਪਏ ਪ੍ਰਾਪਤ ਕਰਨ...
ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਕਤਲ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਫਿਰੋਜ਼ਪੁਰ: ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੇ ਕਤਲ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਪਿੰਡ ਉਗੋਕੇ ਦੇ ਇਕ ਹੋਰ ਨੌਜਵਾਨ ਲਖਵਿੰਦਰ ਸਿੰਘ...
ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ 2 ਹੋਰ ਮੈਂਬਰ ਗ੍ਰਿਫ਼ਤਾਰ
ਮੋਹਾਲੀ- ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੰਬੀਹਾ ਗੈਂਗ ਦੇ ਕੈਨੇਡਾ ਆਧਾਰਿਤ ਗੈਂਗਸਟਰ ਪ੍ਰਿੰਸ ਚੌਹਾਨ ਨਾਲ ਜੁੜੇ ਗਿਰੋਹ ਦੇ ਮੈਂਬਰ ਹਰਮਨਪ੍ਰੀਤ ਸਿੰਘ ਉਰਫ ਹੈਮੀ...
IIT-BHU ਵਿਦਿਆਰਥਣ ਨਾਲ ਛੇੜਖਾਨੀ ਦੀ ਸਨਸਨੀਖੇਜ਼ ਵਾਰਦਾਤ
ਵਾਰਾਨਸੀ- ਕਾਸ਼ੀ ਹਿੰਦੂ ਯੂਨੀਵਰਸਿਟੀ ਆਈ. ਆਈ. ਟੀ. ‘ਚ ਇਕ ਛੇੜਖਾਨੀ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਦੇਰ ਰਾਤ ਕੰਪਲੈਕਸ ‘ਚ ਆਪਣੇ ਦੋਸਤ ਨਾਲ ਘੁੰਮ...
ਪੰਜਾਬ ‘ਚ ਫਿਰ ਚੱਲੀਆਂ ਗੋਲ਼ੀਆਂ, 2 ਨੌਜਵਾਨਾਂ ਦੀ ਮੌਤ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਲੁੱਟ-ਖੋਹ ਤੇ ਕਤਲ ਦੀਆਂ ਵਾਰਦਾਤਾਂ ਸ਼ਰੇਆਮ ਇੰਨੀਆਂ ਵੱਧ ਗਈਆਂ ਹਨ ਕਿ ਲੁਟੇਰਿਆਂ ‘ਚ ਹੁਣ ਪੁਲਸ ਪ੍ਰਤੀ ਕੋਈ ਡਰ ਦਿਖਾਈ ਨਹੀਂ ਦੇ ਰਿਹਾ।...
ਲਾਰੈਂਸ ਬਿਸ਼ਨੋਈ ਦਾ ਗੁਰਗਾ ਆ ਗਿਆ ਪੁਲਸ ਅੜਿੱਕੇ
ਨਾਭਾ : ਤਿਉਹਾਰਾਂ ਮੌਕੇ ਪੰਜਾਬ ਪੁਲਸ ਵੱਲੋਂ ਨਾਕਾਬੰਦੀ ਕਰਕੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਨਾਭਾ ਸਦਰ ਪੁਲਸ ਨੂੰ ਉਦੋਂ ਵੱਡੀ...
ਪੰਜਾਬ ’ਚ ਦਿਨ-ਦਿਹਾੜੇ ਸਰੇ ਬਾਜ਼ਾਰ ਢਾਬਾ ਮਾਲਕ ‘ਤੇ ਚੱਲੀਆਂ ਗੋਲੀਆਂ
ਬਠਿੰਡਾ: ਬਠਿੰਡਾ ਦੇ ਭੀੜ-ਭੜੱਕੇ ਵਾਲੇ ਮਾਲ ਰੋਡ ਇਲਾਕੇ ਵਿਚ ਸਥਿਤ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਨੂੰ ਦਿਨ ਦਿਹਾੜੇ ਸਾਢੇ 5 ਵਜੇ ਗੋਲੀਆਂ...
$44,000 ਚੋਰੀ ਕਰਨ ‘ਤੇ ਮਹਿਲਾ ਕਰਮਚਾਰੀ ਨੂੰ ਹੋਈ ਸਜ਼ਾ
ਆਕਲੈਂਡ ( 27 ਅਕਤੂਬਰ) – ਆਪਣੇ ਮਾਲਕ ਦੇ ਕਾਰੋਬਾਰ ਦੇ ਕਈ ਖਾਤਿਆਂ ਦੀ ਸਾਂਭ-ਸੰਭਾਲ ਕਰਨ ਵਾਲੀ ਵਲੰਗਿਟਨ ਦੀ ਇੱਕ ਮਹਿਲਾ ਨੂੰ ਵਲੰਗਿਟਨ ਵਿਖੇ ਅਦਾਲਤ ਵੱਲੋਂ...
ਗੁਜਰਾਤ ‘ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ
ਨਵੀਂ ਦਿੱਲੀ – ਬੈਂਕ ਆਫ ਬੜੌਦਾ ਨਾਲ 100 ਕਰੋੜ ਰੁਪਏ ਦਾ ਧੋਖਾਧੜੀ ਕਰਨ ਤੋਂ ਬਾਅਦ ਗੁਜਰਾਤ ਦੇ ਸੂਰਤ ਦਾ ਵਿਜੇ ਸ਼ਾਹ ਆਪਣੀ ਪਤਨੀ ਨਾਲ ਦੇਸ਼...
ਦੁਸਹਿਰੇ ਦਾ ਮੇਲਾ ਦੇਖਣ ਗਏ ਮੁੰਡੇ ਦੀ ਸ਼ਮਸ਼ਾਨ ਘਾਟ ‘ਚ ਲਟਕਦੀ ਮਿਲੀ ਲਾਸ਼
ਬਰਨਾਲਾ : ਇੱਥੇ ਬੀਤੇ ਦਿਨ ਤਪਾ ਮੰਡੀ ਵਿਖੇ ਦੁਸਹਿਰੇ ਦਾ ਮੇਲਾ ਦੇਖਣ ਗਏ ਜਵਾਨ ਮੁੰਡੇ ਨਾਲ ਵੱਡੀ ਵਾਰਦਾਤ ਵਾਪਰੀ। ਅੱਜ ਸਵੇਰੇ ਉਸ ਦੀ ਲਾਸ਼ ਸ਼ਮਸ਼ਾਨਘਾਟ...
ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਵਲੋਂ ਸਾਥੀਆਂ ਨਾਲ ਮਿਲ ਕੇ ਪੰਜਾਬ ਪੁਲਸ ਦੇ ਹੌਲਦਾਰ ਦਾ ਕਤਲ
ਬਰਨਾਲਾ : ਸਥਾਨਕ 25 ਏਕੜ ਵਿਖੇ ਕਬੱਡੀ ਖਿਡਾਰੀਆਂ ਵਲੋਂ ਪੰਜਾਬ ਪੁਲਸ ਦੇ ਹੌਲਦਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ...
ਪੰਜਾਬ ‘ਚ ਨੌਜਵਾਨ ਨੇ ਡੰਡੇ ਨਾਲ ਕੁੱਟ-ਕੁੱਟ ਮਾਰ ‘ਤੀ ਪਤਨੀ ਤੇ ਸਾਲੀ
ਦੋਦਾ/ਸ੍ਰੀ ਮੁਕਤਸਰ ਸਾਹਿਬ- ਪਿੰਡ ਆਸਾ ਬੁੱਟਰ ਦੇ ਇਕ ਨੌਜਵਾਨ ਵੱਲੋਂ ਆਪਣੀ ਪਤਨੀ ਦੇ ਚਾਲ-ਚੱਲਣ ਦੇ ਸ਼ੱਕ ’ਚ ਪਤਨੀ ਅਤੇ ਸਾਲੀ ਦਾ ਡੰਡੇ ਮਾਰ ਕੇ ਕਤਲ ਕਰਨ...
ਲਾਰੈਂਸ ਬਿਸ਼ਨੋਈ ਦਾ ਗਰੁੱਪ ਚਲਾਉਣ ਵਾਲਾ ਗੈਂਗਸਟਰ ਮਨੀ ਟੋਪੀ ਗ੍ਰਿਫ਼ਤਾਰ
ਜ਼ੀਰਕਪੁਰ – ਜ਼ੀਰਕਪੁਰ ਪੁਲਸ ਨੇ ਐਤਵਾਰ ਤੜਕੇ ਜੇਲ ਵਿਚ ਬੰਦ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਚਲਾਉਣ ਵਾਲੇ ਗੁਰਗੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ...
ਮੈਰੀਲੈਂਡ ਦੇ ਜੱਜ ਦਾ ਘਰ ‘ਚ ਗੋਲ਼ੀਆਂ ਮਾਰ ਕੇ ਕਤਲ
ਵਾਸ਼ਿੰਗਟਨ : ਬੀਤੇ ਦਿਨ ਮੈਰੀਲੈਂਡ ‘ਚ ਇਕ ਵਾਸ਼ਿੰਗਟਨ ਕਾਉਂਟੀ ਸਰਕਟ ਦੇ ਜੱਜ ਐਂਡਰਿਊ ਵਿਲਕਿਨਸਨ ਨੂੰ ਵੀਰਵਾਰ ਦੀ ਸ਼ਾਮ ਉਸ ਦੇ ਘਰ ਦੇ ਅੰਦਰ ਗੋਲ਼ੀਆਂ ਮਾਰ ਕੇ...
ਅਮਰੀਕਾ ‘ਚ ਸਿੱਖ ‘ਤੇ ਹਮਲਾ ਕਰਨ ਵਾਲੇ ਸ਼ੱਕੀ ਦੀ ਤਸਵੀਰ ਜਾਰੀ
ਅਮਰੀਕਾ ਵਿਚ ਸਿੱਖ ਭਾਈਚਾਰੇ ਵਿਰੁੱਧ ਨਸਲੀ ਹਮਲੇ ਜਾਰੀ ਹਨ। ਤਾਜ਼ਾ ਮਾਮਲੇ ਵਿਚ ਇਕ ਨੌਜਵਾਨ ਸਿੱਖ ‘ਤੇ ਹਮਲਾ ਕੀਤਾ ਗਿਆ। ਨਿਊਯਾਰਕ ਪੁਲਸ ਡਿਪਾਰਟਮੈਂਟ ਦੀ ਹੇਟ ਕ੍ਰਾਈਮ...
ਵੱਡੇ ਭਰਾ ਨੂੰ ਕਾਰ ਨਾਲ ਮਾਰੀ ਟੱਕਰ, 3 ਕਿ.ਮੀ. ਤੱਕ ਬੋਨਟ ‘ਤੇ ਘੜੀਸਿਆ
ਨਵੀਂ ਦਿੱਲੀ- ਦਿੱਲੀ ਦੇ ਅਲੀਪੁਰ ਇਲਾਕੇ ਵਿਚ ਇਕ ਵਿਅਕਤੀ ਨੇ ਆਪਣੇ ਛੋਟੇ ਭਰਾ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਕਾਰ ਦੀ ਬੋਨਟ...
ਕੈਨੇਡਾ ‘ਚ ਪਤੀ ਨੇ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ
ਬ੍ਰਿਟਿਸ਼ ਕੋਲੰਬੀਆ – ਕੈਨੇਡਾ ਦੇ ਸ਼ਹਿਰ ਨਿਊ ਵੈਸਟਮਿੰਸਟਰ ਵਿਖੇ ਇਕ ਪੰਜਾਬੀ ਪਤੀ ਬਲਵੀਰ ਸਿੰਘ ਵੱਲੋਂ ਆਪਣੀ ਪਤਨੀ ਕੁਲਵੰਤ ਕੌਰ ਦਾ ਸ਼ੁੱਕਰਵਾਰ ਸ਼ਾਮ ਨੂੰ ਚਾਕੂ ਮਾਰ...
ਖਰੜ ‘ਚ ਵਾਪਰੇ ਤੀਹਰੇ ਕਤਲ ਕਾਂਡ ‘ਚ ਵੱਡੇ ਖ਼ੁਲਾਸੇ
ਖਰੜ -ਖਰੜ ਦੀ ਗਲੋਬਲ ਸਿਟੀ ਅੰਦਰ ਵਾਪਰੇ ਤੀਹਰੇ ਕਤਲ ਕਾਂਡ ਸਬੰਧੀ ਪੁਲਸ ਰਿਮਾਂਡ ’ਤੇ ਚੱਲ ਰਹੇ ਮੁੱਖ ਮੁਲਜ਼ਮ ਲਖਵੀਰ ਸਿੰਘ ਉਰਫ਼ ਲੱਖਾ ਨੇ ਪੁੱਛਗਿੱਛ ਦੌਰਾਨ...
ਸਬ-ਇੰਸਪੈਕਟਰ ਲਈ ਰਿਸ਼ਵਤ ਲੈਂਦਾ ‘DC’ ਚੜ੍ਹਿਆ ਵਿਜੀਲੈਂਸ ਅੜਿੱਕੇ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ...
ਹਵਸ ‘ਚ ਅੰਨ੍ਹੇ ਪਿਓ ਨੇ ਰੋਲੀ ਮੂੰਹ ਬੋਲੀ ਧੀ ਦੀ ਪੱਤ
ਲਾਂਬੜਾ – ਮੂੰਹ ਬੋਲੀ ਬੇਟੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਤਾ ਖ਼ਿਲਾਫ਼ ਥਾਣਾ ਲਾਂਬੜਾ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਛੋਟੇ ਲਾਲ ਪੁੱਤਰ...