Category: Crime

ਮੁੰਡੇ ਕਰਕੇ ਸਕੂਲ ’ਚ ਹੀ ਲੜ ਪਈਆਂ ਕੁੜੀਆਂ, ਵਾਲਾਂ ਤੋਂ ਫੜ ਕੀਤੀ ਕੁੱਟਮਾਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਕਾਰੀ ਸਕੂਲ ਵਿਚ 9ਵੀਂ ਕਾਲਸ ਦੀ ਵਿਦਿਆਰਥਣ ਨਾਲ ਸਕੂਲ ਦੀਆਂ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਕੁੱਟਮਾਰ ਕਰ ਦਿੱਤੀ। ਕੁੜੀਆਂ ਵਿਚਾਲੇ ਇਹ...

ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ’ਚ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦਾ ਸੁਸਾਈਡ ਨੋਟ ਆਇਆ ਸਾਹਮਣੇ

ਫਗਵਾੜਾ — ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ’ਚ ਮੰਗਲਵਾਰ ਦੀ ਸ਼ਾਮ ਇਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ।...

ਐਕਟਿਵਾ ਸਵਾਰ 2 ਨੌਜਵਾਨਾਂ ਨੇ ਸਲੂਨ ’ਤੇ ਚਲਾਈਆਂ ਗੋਲੀਆਂ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਪ੍ਰੇਮ ਨਗਰ ਭੱਠਾ ਖੇਤਰ ਸਥਿਤ ਲੇਬਲ ਸਲੂਨ ਵਿਖੇ ਦੋ ਐਕਟਿਵਾ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ...

‘ਆਪ’ ਵਿਧਾਇਕ ਤੇ DCP ‘ਚ ਹੱਥੋਪਾਈ, ਮਾਮਲਾ ਭਖਣ ਮਗਰੋਂ DCP ਨਰੇਸ਼ ਡੋਗਰਾ ਖ਼ਿਲਾਫ਼ ਕੇਸ ਦਰਜ

ਜਲੰਧਰ–ਸ਼ਾਸਤਰੀ ਮਾਰਕੀਟ ’ਚ ਸਥਿਤ ਇਕ ਪ੍ਰਾਪਰਟੀ ਨੂੰ ਲੈ ਕੇ ਡੀ. ਸੀ. ਪੀ. ਰੈਂਕ ਦੇ ਅਧਿਕਾਰੀ ਅਤੇ ‘ਆਪ’ ਦੇ ਵਿਧਾਇਕ ਵਿਚਾਲੇ ਹੱਥੋਪਾਈ ਹੋ ਗਈ। ਇਹ ਹੱਥੋਪਾਈ...

ਭਾਰਤੀ ਖਾਣਿਆਂ ਲਈ ਗਲਤ ਸ਼ਬਦਾਵਲੀ ਬੋਲਣ ਵਾਲੇ ਇਟਾਲੀਅਨ ਕਾਮੇਡੀਅਨ ‘ਤੇ ਮਾਮਲਾ ਦਰਜ

ਮਿਲਾਨ/ਇਟਲੀ : ਬੀਤੇ ਦਿਨੀਂ ਇਟਲੀ ਦੇ ਕਾਮੇਡੀਅਨ ਨੇ ਇਟਲੀ ‘ਚ ਇਕ ਸ਼ੋਅ ਦੌਰਾਨ ਭਾਰਤੀ ਖਾਣਿਆਂ ਨੂੰ ਲੈ ਕੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ‘ਤੇ...

ਭਾਰਤ ਸਰਹੱਦ ਦੀ ਚੰਨਾ ਪੋਸਟ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਫਾਇਰਿੰਗ ਕਰ ਦਾਗੇ ਮੋਰਟਰ ਗੋਲੇ

ਗੁਰਦਾਸਪੁਰ – ਪਿਛਲੇ ਕੁਝ ਦਿਨਾਂ ਵਿੱਚ ਪਾਕਿਸਤਾਨ ਵੱਲੋਂ ਭਾਰਤ ਵਿਚ ਡਰੋਨ ਭੇਜਣ ਦੀਆਂ ਕਈ ਗਤੀਵਿਧੀਆਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਨੂੰ ਸਰਹੱਦ ਦੇ ਤਾਇਨਾਤ ਬੀ.ਐੱਸ.ਐੱਫ. ਦੇ...

ਪਾਕਿਸਤਾਨ ‘ਚ ਹੋਮਵਰਕ ਨਾ ਕਰਨ ‘ਤੇ ਪਿਓ ਨੇ 12 ਸਾਲਾ ਬੇਟੇ ਨੂੰ ਜ਼ਿੰਦਾ ਸਾੜਿਆ

ਇਸਲਾਮਾਬਾਦ : ਪਾਕਿਸਤਾਨ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇੱਥੋਂ ਦੇ ਕਰਾਚੀ ਸ਼ਹਿਰ ‘ਚ ਇਕ ਪਿਤਾ ਨੇ ਹੋਮਵਰਕ ਨਾ ਕਰਨ ‘ਤੇ ਆਪਣੇ ਬੇਟੇ...

ਦਵਿੰਦਰ ਬੰਬੀਹਾ ਗਰੁੱਪ ਨੇ ਲਈ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ, ਜੱਗੂ ਤੇ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ...

ਭਿੱਖੀਵਿੰਡ ਬਣਿਆ ਜੰਗ ਦਾ ਅਖਾੜਾ, ਦੋ ਧਿਰਾਂ ਵਿਚਾਲੇ ਹੋਈ ਅੰਨ੍ਹੇਵਾਹ ਫਾਇਰਿੰਗ

ਭਿੱਖੀਵਿੰਡ –ਕਸਬਾ ਭਿੱਖੀਵਿੰਡ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਭਗਵਾਨਪੁਰਾ ਵਿਖੇ ਆਪਸੀ ਤਕਰਾਰ ਨੂੰ ਲੈ ਕੇ ਇਕ ਧਿਰ ਵੱਲੋਂ ਭਾਰੀ ਫਾਇਰਿੰਗ ਕਰ ਕੇ ਦੂਜੀ ਧਿਰ ਦੇ...

ਯੂਨੀਵਰਸਿਟੀ ਮਾਮਲੇ ‘ਚ 2 ਵਾਰਡਨ ਮੁਅੱਤਲ, 24 ਘੰਟੇ ‘ਚ 10 ਲੱਖ ਲੋਕਾਂ ਨੇ ਸਰਚ ਕੀਤਾ MMS ਕਾਂਡ

ਚੰਡੀਗੜ੍ਹ : ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ ਵਿਖੇ ਐੱਮ. ਐੱਮ. ਐੱਸ. ਬਣਾਏ ਜਾਣ ਅਤੇ ਵਾਇਰਲ ਹੋਣ ਦੇ ਮਾਮਲੇ ‘ਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀਆਂ ਮੰਗਾਂ...

ਬ੍ਰਿਟੇਨ ’ਚ ਸ਼ਿਵ ਮੰਦਰ ’ਚ ਭੰਨਤੋੜ, 15 ਗ੍ਰਿਫ਼ਤਾਰ, ਭਾਰਤੀ ਹਾਈ ਕਮਿਸ਼ਨ ਨੇ ਕੀਤੀ ਨਿੰਦਾ

ਲੰਡਨ – ਬ੍ਰਿਟੇਨ ਦੇ ਸ਼ਹਿਰ ਲਿਸਟਰ ’ਚ ਦੋ ਭਾਈਚਾਰਿਆਂ ’ਚ ਤਣਾਅ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਤਣਾਅ ਸ਼ਿਵ ਮੰਦਰ ’ਚ ਭੰਨਤੋੜ ਤੋਂ ਬਾਅਦ...

ਈਰਾਨ: ਸਿਰ ਨਾ ਢੱਕਣ ’ਤੇ ਗ੍ਰਿਫ਼ਤਾਰ ਕੀਤੀ ਕੁੜੀ ਦੀ ਪੁਲਸ ਹਿਰਾਸਤ ‘ਚ ਮੌਤ

ਤਹਿਰਾਨ – ਧਾਰਮਿਕ ਪੁਲਸ ਦੀ ਹਿਰਾਸਤ ’ਚ ਮ੍ਰਿਤਕ ਕੁੜੀ ਦੇ ਅੰਤਿਮ ਸੰਸਕਾਰ ਦੇ ਮੌਕੇ ’ਤੇ ਈਰਾਨ ’ਚ ਵੱਡੇ ਪੈਮਾਨੇ ’ਤੇ ਔਰਤਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਔਰਤਾਂ...

ਸਿੰਜਾਈ ਘਪਲਾ: ਦੋ ਸਾਬਕਾ ਮੰਤਰੀਆਂ ਤੇ ਤਿੰਨ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਐਲਓਸੀ

ਚੰਡੀਗੜ੍ਹ, 18 ਸਤੰਬਰ – : ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਵੇਲੇ ਸਿੰਜਾਈ ਵਿਭਾਗ ’ਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਕਾਰਵਾਈ ਆਰੰਭ ਦਿੱਤੀ ਗਈ ਹੈ।...

ਇਤਰਾਜ਼ਯੋਗ ਵੀਡੀਓ ਵਾਇਰਲ ਮਾਮਲੇ ’ਚ ਇਕ ਨੌਜਵਾਨ ਸ਼ਿਮਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ : ਮੁਹਾਲੀ ਦੀ ਇਕ ਯੂਨੀਵਰਸਿਟੀ ’ਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ’ਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ’ਚ...

ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ‘ਚ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਕੀਤਾ ਗਿਆ ਬੰਦ

ਮੋਹਾਲੀ : ਮੋਹਾਲੀ ਦੀ ਇਕ ਨਿੱਜੀ ਯੂਨੀਵਰਸਿਟੀ ‘ਚ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਯੂਨੀਵਰਸਿਟੀ ਨੂੰ ਇਕ ਹਫ਼ਤੇ ਲਈ ਬੰਦ ਕਰ ਦਿੱਤਾ ਗਿਆ...

ਚਿੱਟਾ ਵੇਚਣ ਤੋਂ ਇਨਕਾਰ ਕਰਨ ਦੀ ਸਜ਼ਾ, ਮਕਾਨ ਮਾਲਕਣ ਨੇ ਬਜ਼ੁਰਗ ਜਨਾਨੀ ਨੂੰ ਨਗਨ ਹਾਲਤ ’ਚ ਘਰੋਂ ਕੱਢਿਆ!

ਅੰਮ੍ਰਿਤਸਰ – ਚਿੱਟਾ ਵੇਚਣ ਤੋਂ ਇਨਕਾਰ ਕਰਨ ’ਤੇ ਇਕ ਬਜ਼ੁਰਗ ਜਨਾਨੀ ਨੂੰ ਮਕਾਨ ਮਾਲਕਣ ਵੱਲੋਂ ਅੱਧੀ ਰਾਤ ਨੂੰ ਨਗਨ ਹਾਲਤ ’ਚ ਘਰੋਂ ਬਾਹਰ ਕੱਢ ਦੇਣ ਦਾ...

ਯੂਨੀਵਰਸਿਟੀ ਮਾਮਲਾ : ਬਾਥਰੂਮ ਦੇ ਦਰਵਾਜ਼ੇ ਹੇਠੋਂ ਬਣਾਈ ਗਈ 8 ਕੁੜੀਆਂ ਦੀ ਇਤਰਾਜ਼ਯੋਗ ਵੀਡੀਓ

ਮੋਹਾਲੀ : ਚੰਡੀਗੜ੍ਹ ਯੂਨੀਵਰਸਿਟੀ ਦੇ ਡੀ. ਐੱਸ. ਡਬਲਿਯੂ. ਰਿਤੂ ਰਣੌਤ ਦੀ ਸ਼ਿਕਾਇਤ ’ਤੇ ਘੜੂੰਆਂ ਥਾਣੇ ‘ਚ ਐੱਫ਼. ਆਈ. ਆਰ. ਦਰਜ ਹੋਈ ਹੈ। ਇਸ ‘ਚ ਦੱਸਿਆ...

ਵਪਾਰਕ ਅਦਾਰਿਆਂ ’ਚੋਂ ਚੋਰੀ ਕਰਨ ਦੇ ਦੋਸ਼ ’ਚ ਕੈਨੇਡਾ ਵਿਖੇ 6 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਨਿਊਯਾਰਕ/ਟੋਰਾਟੋ –ਓਂਟਾਰੀਓ : ਯਾਰਕ ਰੀਜਨਲ ਪੁਲਸ ਵੱਲੋ ਯਾਰਕ ਰੀਜਨ ਦੇ ਵਪਾਰਕ ਅਦਾਰਿਆਂ ’ਚ ਚੋਰੀ ਦੀਆਂ ਘੱਟੋ-ਘੱਟ 21 ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ 6...

ਪਾਕਿਸਤਾਨ ‘ਚ ਨਾਬਾਲਗਾ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਚੀਨੀ ਨਾਗਰਿਕ ਗ੍ਰਿਫ਼ਤਾਰ

ਇਸਲਾਮਾਬਾਦ- ਪਾਕਿਸਤਾਨ ‘ਚ ਇਕ ਨਾਬਾਲਗਾ ਦਾ ਕਈ ਮਹੀਨਿਆਂ ਤੱਕ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਚੀਨ ਦੇ ਇਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਅਖਬਾਰ...

ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ ‘ਤੇ FIR ਦਰਜ, ਕਬੂਲ ਕੀਤਾ ਗੁਨਾਹ

ਮੋਹਾਲੀ : ਇੱਥੇ ਇਕ ਨਿੱਜੀ ਯੂਨੀਵਰਸਿਟੀ ‘ਚ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਕੁੜੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਹੋਸਟਲ...

ਨਸ਼ਾ ਸਮੱਗਲਰਾਂ ‘ਤੇ ਨਕੇਲ ਕੱਸਣ ਲਈ DGP ਗੌਰਵ ਯਾਦਵ ਵੱਲੋਂ ਪੁਲਸ ਅਧਿਕਾਰੀਆਂ ਨੂੰ ਜਾਰੀ ਨਿਰਦੇਸ਼

ਜਲੰਧਰ -ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐੱਨ. ਡੀ....

ਡਿਊਟੀ ਤੋਂ ਪਰਤ ਰਹੇ ਪੰਜਾਬ ਪੁਲਸ ਦੇ ਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਵੱਢ-ਟੁੱਕ

ਨਾਭਾ : ਨਾਭਾ ਵਿਖੇ ਪੁਲਸ ਕਾਂਸਟੇਬਲ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੇ ਕਾਂਸਟੇਬਲ ਅਨਿਲ ਪਾਲ...

ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ‘ਤੇ SSP ਦਾ ਵੱਡਾ ਬਿਆਨ

ਮੋਹਾਲੀ : ਇੱਥੇ ਇਕ ਨਿੱਜੀ ਯੂਨੀਵਰਸਿਟੀ ‘ਚ ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ ‘ਤੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਤਰਾਜ਼ਯੋਗ ਵੀਡੀਓਜ਼ ਨੂੰ ਲੈ ਕੇ ਰੋਹ ਭੜਕਿਆ

ਮੁਹਾਲੀ, 18 ਸਤੰਬਰ-: ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਵੀਡੀਓਜ਼ ਰਿਕਾਰਡ...

ਮੂਸੇ ਵਾਲਾ ਦਾ ਫਰਵਰੀ ‘ਚ ਹੋਣਾ ਸੀ ਕਤਲ, ਤਿਹਾੜ ਜੇਲ ‘ਚ ਬੰਦ ਜੱਗੂ ਤੇ ਬਿਸ਼ਨੋਈ ਨੇ ਬਣਾਈਆਂ ਸਨ 2 ਟੀਮਾਂ

ਜਲੰਧਰ  : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਵਿਚ ਫੜ੍ਹੇ ਗਏ ਸ਼ਾਰਪ ਸ਼ੂਟਰਾਂ ਮਨੀ ਰਈਆ ਤੇ ਮਨਦੀਪ ਸਿੰਘ ਤੂਫ਼ਾਨ ਨੇ ਪੁਲਸ ਹਿਰਾਸਤ ਵਿਚ ਕਈ ਰਾਜ਼...

ਫਰਜ਼ੀ ਖ਼ਰੀਦ ਘੁਟਾਲਾ: ਆਸ਼ੂ ਹੁਣ ਨਵੀਂ ਮੁਸੀਬਤ ’ਚ ਘਿਰਨ ਲੱਗੇ

ਚੰਡੀਗੜ੍ਹ, 16 ਸਤੰਬਰ– ਪੰਜਾਬ ਵਿਚ ਕਾਂਗਰਸੀ ਰਾਜ ਦੌਰਾਨ ਹੋਏ ਟੈਂਡਰ ਅਲਾਟਮੈਂਟ ਘੁਟਾਲੇ ’ਚੋਂ ਹੁਣ ਨਵਾਂ ਫਰਜ਼ੀ ਖ਼ਰੀਦ ਘੁਟਾਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ...

ਮਾਨਸਾ ਪੁਲੀਸ ਵੱਲੋਂ ਮਨੀ ਅਤੇ ਤੂਫ਼ਾਨ ਦਾ‌ ਸੱਤ ਦਿਨ ਦਾ ਰਿਮਾਂਡ ਹਾਸਲ

ਮਾਨਸਾ, 17 ਸਤੰਬਰ– ਮਨਦੀਪ ਮਨੂ ਅਤੇ ਮਨਪ੍ਰੀਤ ਮਨੀ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਸਬੰਧੀ ਮਾਨਸਾ ਦੀ ਅਦਾਲਤ ਵਿੱਚ ਅੱਜ ਪੇਸ਼ ਕਰ ਕੇ ਪੁਲੀਸ ਨੇ ਮੁਲਜ਼ਮਾਂ ਦਾ...

ਕਤਲ ਕੀਤੇ ਨੌਜਵਾਨ ਦੀ ਗਰਲਫਰੈਂਡ ਸਬੰਧੀ ਪਿਓ ਨੇ ਕੀਤੇ ਵੱਡੇ ਖ਼ੁਲਾਸੇ

ਨਕੋਦਰ – ਨਕੋਦਰ-ਜਲੰਧਰ ਹਾਈਵੇਅ ’ਤੇ ਵੀਰਵਾਰ ਪਿੰਡ ਕੰਗ ਸਾਹਬੂ ਨੇੜੇ ਸੜਕ ਕੰਢੇ ਝਾੜੀਆਂ ’ਚੋਂ ਲੈਬ ਟੈਕਨੀਸ਼ੀਅਨ 22 ਸਾਲਾ ਨੌਜਵਾਨ ਦੀ ਗੁੱਟ ਵੱਢੀ ਲਾਸ਼ ਮਿਲਣ ਦੇ...

ਲੰਡਨ ‘ਚ ਪੁਲਸ ਮੁਲਾਜ਼ਮਾਂ ‘ਤੇ ਚਾਕੂ ਨਾਲ ਹਮਲਾ, ਦੋ ਜ਼ਖ਼ਮੀ

ਲੰਡਨ – ਲੰਡਨ ਦੇ ਲੈਸਟਰ ਸਕੁਏਅਰ ਵਿੱਚ ਇੱਕ ਵਿਅਕਤੀ ਨੇ ਦੋ ਪੁਲਸ ਮੁਲਾਜ਼ਮਾਂ ‘ਤੇ ਚਾਕੂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਸ਼ੁੱਕਰਵਾਰ ਨੂੰ ਇਹ...

ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ

ਅੰਮ੍ਰਿਤਸਰ, ਰਾਜਾਸਾਂਸੀ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ...

ਗੜ੍ਹਸ਼ੰਕਰ ਵਿਖੇ ਬੀਜ ਵਿਕਰੇਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ CM ਮਾਨ ਨੂੰ ਸੁਸਾਈਡ ਨੋਟ ‘ਚ ਕੀਤੀ ਫਰਿਆਦ

ਗੜ੍ਹਸ਼ੰਕਰ – ਗੜ੍ਹਸ਼ੰਕਰ ਦੇ ਪਿੰਡ ਕਾਣੇਵਾਲ ਦੇ ਇਕ ਬੀਜ ਵਿਕਰੇਤਾ ਵੱਲੋਂ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ...

ਕੈਨੇਡਾ ‘ਚ 40 ਪੰਜਾਬੀ ਨੌਜਵਾਨਾਂ ਨੇ ਘੇਰਿਆ ਪੁਲਸ ਅਫ਼ਸਰ

 ਕੈਨੇਡਾ ਵਿਖੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ 40 ਪੰਜਾਬੀ ਨੌਜਵਾਨਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਅਸਲ ਵਿਚ ਬੁੱਧਵਾਰ ਨੂੰ ਤਕਰੀਬਨ 40 ਪੰਜਾਬੀ...

ਅਮਰੀਕਾ ‘ਚ ਤਿੰਨ ਈਰਾਨੀ ਨਾਗਰਿਕਾਂ ‘ਤੇ ਹੈਕਿੰਗ ਦੇ ਦੋਸ਼ ਤੈਅ

ਵਾਸ਼ਿੰਗਟਨ – ਅਮਰੀਕਾ ਦੇ ਨਿਆਂ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਤਿੰਨ ਈਰਾਨੀ ਨਾਗਰਿਕਾਂ ‘ਤੇ ਦੇਸ਼ ‘ਚ ਰੈਨਸਮਵੇਅਰ ਹਮਲੇ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਉਹਨਾਂ...

ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਪਾਕਿ ਡਰੋਨ, BSF ਨੇ ਕੀਤੇ 10 ਰਾਊਂਡ ਫਾਇਰ

ਗੁਰਦਾਸਪੁਰ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਦੇ ਚੱਲਦਿਆਂ ਬੀਤੀ ਰਾਤ ਪਾਕਿਸਤਾਨ ਨੇ ਭਾਰਤ ਦੇ ਖੇਤਰ ਵਿੱਚ ਮੁੜ ਡਰੋਨ ਭੇਜਿਆ ਹੈ।...

ਸਰਕਾਰੀ ਮਹਿਲਾ ਡਾਕਟਰ ਤੇ ਆਸ਼ਾ ਵਰਕਰ ਦੀ ਵਾਇਰਲ ਹੋਈ ਆਡੀਓ

ਜਲੰਧਰ –ਸੋਸ਼ਲ ਮੀਡੀਆ ’ਤੇ ਬੀਤੇ ਦਿਨ ਵਾਇਰਲ ਹੋਈ ਸਰਕਾਰੀ ਡਾਕਟਰ ਅਤੇ ਆਸ਼ਾ ਵਰਕਰ ਦੀ ਆਡੀਓ ’ਤੇ ਪੰਜਾਬ ਮੈਡੀਕਲ ਕਾਊਂਸਲ ਨੇ ਗੰਭੀਰ ਨੋਟਿਸ ਲੈਂਦੇ ਹੋਏ ਡਾਇਰੈਕਟਰ...

ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ ‘ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ

ਟੋਰਾਂਟੋ – ਕੈਨੇਡੀਅਨ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਇਕ ਪ੍ਰਮੁੱਖ ਹਿੰਦੂ ਮੰਦਿਰ ‘ਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਲਿਖ ਕੇ ਉਸ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ...

ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਅੰਮ੍ਰਿਤਸਰ – ਸਪਰਿੰਗ ਡੇਲ ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਵਾਲੇ ਸੰਦੇਸ਼ ਵਾਇਰਲ ਕਰਨ ਵਾਲੇ ਦੋਵੇਂ ਮੋਬਾਇਲ ਫੋਨ ਕਮਿਸ਼ਨਰੇਟ ਪੁਲਸ ਨੇ ਕੁਝ ਘੰਟਿਆਂ ਵਿਚ...

ਬੰਬੀਹਾ ਗੈਂਗ ਦਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਖੁੱਲ੍ਹਾ ਚੈਲੰਜ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿਚ ਬੰਬੀਹਾ ਗੈਂਗ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੈਲੰਜ ਕੀਤਾ ਹੈ। ਦਰਅਸਲ ਬੰਬੀਹਾ ਗਰੁੱਪ ਨੇ...

ਜੈਕਲੀਨ ਫਰਨਾਂਡੀਜ਼ ਤੋਂ ਦਿੱਲੀ ਪੁਲਸ ਅੱਜ ਕਰੇਗੀ ਵੱਡੇ ਸਵਾਲ

ਮੁੰਬਈ – ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੇ ਜੇਲ ਤੋਂ 200 ਕਰੋੜ ਰੁਪਏ ਵਸੂਲੀ ਮਾਮਲੇ ’ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਤੋਂ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਪੁੱਛਗਿੱਛ ਕਰੇਗੀ।...

80 ਸਾਲਾ ਮਾਂ ਨੂੰ ਘਰੋਂ ਕੱਢਣ ਵਾਲੇ ਪੁੱਤਾਂ ਨੂੰ ਅਦਾਲਤ ਨੇ ਸਿਖਾਇਆ ਸਬਕ

ਜਲਾਲਾਬਾਦ : ਪਿੰਡ ਕਾਠਗੜ੍ਹ ਅਧੀਨ ਪੈਂਦੇ ਢਾਣੀ ਪੀਰਾਂ ਵਾਲੀ ਨਿਵਾਸੀ ਦੋ ਸਕੇ ਭਰਾਵਾਂ ਵਲੋਂ ਆਪਣੀ 80 ਸਾਲਾ ਬਜ਼ੁਰਗ ਮਾਤਾ ਨੂੰ ਘਰੋਂ ਬੇਘਰ ਕਰਨ ਦੇ ਕਾਰਨ ਇੱਥੋ ਦੀ...