Category: Crime

ਗੈਂਗਸਟਰਾਂ ਤੇ ਸਿਆਸੀ ਆਗੂਆਂ ਦੇ ਗਠਜੋੜ ਦੀਆਂ ਫਾਈਲਾਂ ਬਣਨੀਆਂ ਸ਼ੁਰੂ

ਜਲੰਧਰ – ਪੰਜਾਬ ਦੇ ਦਰਜਨਾਂ ਆਗੂਆਂ ਅਤੇ ਹੋਰ ਲੋਕਾਂ ’ਤੇ ਕੇਂਦਰੀ ਏਜੰਸੀਆਂ ਦੀ ਗਾਜ਼ ਡਿਗਣ ਵਾਲੀ ਹੈ। ਕੇਂਦਰੀ ਜਾਂਚ ਏਜੰਸੀਆਂ ਨੇ ਸਰਹੱਦੀ ਖੇਤਰ ਵਿੱਚ ਰੇਤੇ ਦੀ...

ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ

ਫਤਿਹਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇੜੇ ਭੀਖ ਮੰਗਦੇ ਇਕ ਵਿਅਕਤੀ ਨੂੰ ਨਿਹੰਗ ਸਿੰਘ ਵਲੋਂ ਤੇਜ਼ਧਾਰ ਹਥਿਆਰ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ।...

ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ

ਜਲੰਧਰ – ਵਿਦੇਸ਼ਾਂ ’ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਨੇ ਰੈਫਰੈਂਡਮ 2020 ਤੋਂ ਬਾਅਦ ਹੁਣ 18 ਸਤੰਬਰ ਨੂੰ ਕੈਨੇਡਾ ਦੇ ਬਰੈਂਪਟਨ ’ਚ ਇਕ ਵਾਰ ਫਿਰ ਰੈਫਰੈਂਡਮ (ਰਾਏਸ਼ੁਮਾਰੀ)...

ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਨਾਲ ਸ਼ਨੀਵਾਰ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕਪਿਲ ਪੰਡਿਤ ਨੇ...

ਗੈਂਗਸਟਰ ਜੱਗੂ ਭਗਵਾਨਪੁਰ ਦੇ ਘਰ ’ਤੇ ਐਨਆਈਏ ਦਾ ਛਾਪਾ

ਬਟਾਲਾ, 12 ਸਤੰਬਰ– ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੀ ਪਿੰਡ ਭਗਵਾਨਪੁਰ ਸਥਿਤ ਰਿਹਾਇਸ਼ ’ਤੇ ਕੇਂਦਰੀ ਜਾਂਚ ਏਜੰਸੀ ਐਨਆਈਏ ਦੇ...

FBI ਨੇ 9.8 ਮਿਲੀਅਨ ਡਾਲਰ ਦੀ ਡਰੱਗ ਤਸਕਰੀ ਦੇ ਸਰਗਣਾ ਨੂੰ ਕੀਤਾ ਗ੍ਰਿਫ਼ਤਾਰ

ਨਿਊਯਾਰਕ : ਬੀਤੇ ਦਿਨ ਸੰਘੀ ਅਧਿਕਾਰੀਆਂ ਨੇ ਹਾਲ ਹੀ ‘ਚ ਇਕ ਕੈਨੇਡੀਅਨ ਨਿਵਾਸੀ ਨੂੰ ਬਹੁ-ਮਿਲੀਅਨ ਡਾਲਰਾਂ ਦੀ ਡਰੱਗ ਤਸਕਰੀ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤਾ ਹੈ। 40...

ਭਾਰਤ-ਪਾਕਿ ਮੈਚ ‘ਚ ਵਿਰੋਧੀ ਟੀਮ ਦੀ ਸ਼ਲਾਘਾ ਕਰਨ ‘ਤੇ ਕਰਨਾਟਕ ‘ਚ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ

ਕੋਲਾਰ— ਕਰਨਾਟਕ ਦੇ ਕੋਲਾਰ ‘ਚ ਪੁਲਸ ਨੇ ਪਾਕਿਸਤਾਨ ਕ੍ਰਿਕਟ ਟੀਮ ਦਾ ਸਮਰਥਨ ਕਰਨ ਦੇ ਦੋਸ਼ ‘ਚ ਵਿਸ਼ੇਸ਼ ਭਾਈਚਾਰੇ ਦੇ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ।...

ਸ਼ੂਟਰ ਮੁੰਡੀ ਨੂੰ ਨੇਪਾਲ ਸਰਹੱਦ ਤੋਂ ਕਾਬੂ ਕਰਕੇ ਪੁਲੀਸ ਪੰਜਾਬ ਪੁੱਜੀ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ 6ਵੇਂ ਸ਼ੂਟਰ ਦੀਪਕ ਮੁੰਡੀ ਤੇ ਉਸ ਦੇ 2 ਸਾਥੀਆਂ ਕਪਿਲ ਪੰਡਿਤ ਤੇ ਰਾਜਿੰਦਰ ਨੂੰ ਪੁਲਸ...

ਮਾਂ ਨੇ ਨਹਿਰ ‘ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਗਮ ‘ਚ ਡੁੱਬੇ ਪੁੱਤ ਨੇ ਵੀ ਖ਼ਾਧਾ ਜ਼ਹਿਰ

ਰਾਏਕੋਟ : ਰਾਏਕੋਟ ਦੀ ਇਕ 65 ਸਾਲਾ ਔਰਤ ਬਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨਿਊ ਮਾਡਲ ਟਾਊਨ ਵਲੋਂ ਪਿੰਡ ਦੱਧਾਹੂਰ ਸਥਿਤ ਪੁਲ ਤੋਂ ਨਹਿਰ ’ਚ...

ਸਿੱਧੂ ਮੂਸੇਵਾਲਾ ਕਤਲ ਕਾਂਡ: ਸ਼ੂਟਰ ਦੀਪਕ ਮੁੰਡੀ ਦਾ 7 ਦਿਨ ਦਾ ਪੁਲੀਸ ਰਿਮਾਂਡ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਫੜੇ ਗਏ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ ਨੇ 7 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।...

ਮੈਰੀਲੈਂਡ ਸੂਬੇ ‘ਚ ਇਕ ਹੀ ਪਰਿਵਾਰ ਦੇ 5 ਲੋਕ ਮਿਲੇ ਮ੍ਰਿਤਕ, ਜਾਂਚ ਜਾਰੀ

ਵਾਸ਼ਿੰਗਟਨ : ਮੈਰੀਲੈਂਡ ਸੂਬੇ ਦੀ ਸੇਸਿਲ ਕਾਉਂਟੀ ਵਿਖੇ ਬੀਤੇ ਦਿਨ ਐਲਕ ਮਿਲਜ਼, ਮੈਰੀਲੈਂਡ ਵਿੱਚ ਇੱਕ ਘਰ ਵਿੱਚ ਇਕ ਪਰਿਵਾਰ ਦੇ ਪੰਜ ਲੋਕ ਮ੍ਰਿਤਕ ਪਾਏ ਗਏ। ਪੁਲਸ...

ਕਰਾਚੀ ਪੁਲਸ ਨੇ ਮਸਜਿਦ ’ਚੋਂ ਖ਼ਤਰਨਾਕ ਹਥਿਆਰ ਕੀਤੇ ਬਰਾਮਦ

ਗੁਰਦਾਸਪੁਰ/ਕਰਾਚੀ –ਪਾਕਿਸਤਾਨ ਦੇ ਪ੍ਰਮੁੱਖ ਸ਼ਹਿਰ ਕਰਾਚੀ ਦੀ ਇਕ ਮਸਜਿਦ ’ਚੋਂ ਪੁਲਸ ਵੱਲੋਂ ਇਕ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਕੇ ਬਰਾਮਦ ਕੀਤੇ ਖ਼ਤਰਨਾਕ ਹਥਿਆਰਾਂ ਸਬੰਧੀ ਅਜੇ...

ਪੋਲੀਓ ਟੀਕਾਕਰਨ ਟੀਮ ‘ਤੇ ਗੋਲੀਬਾਰੀ, 4 ਪੁਲਸ ਮੁਲਾਜ਼ਮਾਂ ਦੀ ਮੌਤ, 2 ਜ਼ਖਮੀ

ਇਸਲਾਮਾਬਾਦ – ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸ਼ੁੱਕਰਵਾਰ ਨੂੰ ਪੋਲੀਓ ਟੀਕਾਕਰਨ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ ਪੋਲੀਓ ਟੀਕਾਕਰਨ ਟੀਮ...

ਗੋਲਡੀ ਬਰਾੜ ਨੇ ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਈ ਪੋਸਟ

 ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਨੇਪਾਲ ਬਾਰਡਰ ਤੋਂ ਜੋ ਸਿੱਧੂ ਮੂਸੇਵਾਲਾ...

ਅਮਰੀਕਾ ‘ਚ 9/11 ਅੱਤਵਾਦੀ ਹਮਲੇ ਦੇ ਅੱਜ 21 ਸਾਲ ਪੂਰੇ, ਦਹਿਲ ਉੱਠਿਆ ਸੀ ਦੇਸ਼ 

ਵਾਸ਼ਿੰਗਟਨ : ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ‘ਤੇ ਅੱਜ ਦੇ ਦਿਨ ਹੀ 11 ਸਤੰਬਰ ਨੂੰ ਇੱਥੇ ਜਾਨਲੇਵਾ ਅੱਤਵਾਦੀ ਹਮਲਾ ਹੋਇਆ ਸੀ। ਅੱਤਵਾਦੀਆਂ ਨੇ ਨਿਊਯਾਰਕ...

ਟਾਂਡਾ ਵਿਖੇ ਥਾਣੇ ‘ਚ ਲਾਈਵ ਹੋ ਕੇ ASI ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, ਵੀਡੀਓ ‘ਚ ਖੋਲ੍ਹੇ SHO ਦੇ ਵੱਡੇ ਰਾਜ਼

ਟਾਂਡਾ ਉੜਮੁੜ- ਟਾਂਡਾ ਵਿਖੇ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ...

ਟੈਂਡਰ ਘੁਟਾਲਾ: ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 9 ਸਤੰਬਰ– ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਇੱਕ ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਅਤੇ ਉਨ੍ਹਾਂ ਦੇ ਪੀਏ ਇੰਦਰਜੀਤ...

ਗੱਜਣਮਾਜਰਾ ਦੇ ਘਰੋਂ ਕੇਂਦਰੀ ਏਜੰਸੀ ਦੇ ਹੱਥ ਲੱਗੀ 32 ਲੱਖ ਰੁਪਏ ਦੀ ਨਕਦੀ

ਮਲੇਰਕੋਟਲਾ, 9 ਸਤੰਬਰ -ਕੱਲ੍ਹ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਈ.ਡੀ....

ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਧਮਕੀਆਂ

ਵਾਸ਼ਿੰਗਟਨ, 9 ਸਤੰਬਰ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਹੈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ’ਤੇ ਇਤਰਾਜ਼ਯੋਗ ਅਤੇ ਨਫ਼ਰਤ ਭਰੇ ਆਡੀਓ ਮੈਸੇਜ...

ਨਿਊਯਾਰਕ ‘ਚ ਸਿੱਖ ਸਾਹਿਤਕਾਰ ਉਕਾਂਰ ਸਿੰਘ ਡੁਮੇਲੀ ਨਾਲ ਅਣਪਛਾਤੇ ਲੁਟੇਰਿਆਂ ਵੱਲੋਂ ਕੁੱਟਮਾਰ

ਨਿਊਯਾਰਕ — ਬੀਤੀ ਰਾਤ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਨਿਊਯਾਰਕ ਰਾਜ ਦੇ ਰਿਚਮੰਡ ਹਿੱਲ ਦੀ 112 ਸਟ੍ਰੀਟ ‘ਤੇ ਬਜ਼ੁਰਗ ਸਾਹਿਤਕਾਰ ਉਂਕਾਰ ਸਿੰਘ ਡੁਮੇਲੀ ਨਾਲ ਅਣਪਛਾਤੇ...

ਬੱਸ ‘ਚ ਕੁੜੀ ਨਾਲ ਜਿਣਸੀ ਛੇੜਛਾੜ ਕਰਨ ਦੇ ਦੋਸ਼ ‘ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਨਿਊਯਾਰਕ/ ਉਨਟਾਰੀਓ — ਕੈਨੇਡਾ ਦੇ ਸ਼ਹਿਰ ਮਿਸੀਸਾਗਾ ‘ਚ ਭਾਰਤੀ ਮੂਲ ਦੇ ਇਕ 68 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਪੁਲਸ ਦੀ 12 ਡਵੀਜ਼ਨ...

ਇਸ਼ਕ ’ਚ ਅੰਨ੍ਹੀ ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਚਾੜ੍ਹ ’ਤਾ ਚੰਨ

ਅਬੋਹਰ: ਅਬੋਹਰ ਦੇ ਇਕ ਸਥਾਨਕ ਪਿੰਡ ‘ਚ 3 ਬੱਚਿਆਂ ਦੀ ਮਾਂ ਵੱਲੋਂ ਪ੍ਰੇਮੀ ਨਾਲ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ.ਐੱਸ.ਪੀ. ਨੂੰ ਸ਼ਿਕਾਇਤ ਦਰਜ...

ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਖਰੜ ਅਦਾਲਤ ’ਚ ਪੇਸ਼

ਖਰੜ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ...

ਮਲੋਟ ‘ਚ ਵਾਪਰੀ ਵੱਡੀ ਘਟਨਾ, ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮਲੋਟ : ਨੇੜਲੇ ਪਿੰਡ ਔਲਖ ਵਿਚ ਅੱਜ ਸਵੇਰੇ ਇਕ ਇਕ ਵਿਅਕਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਮਗਰੋਂ ਖ਼ੁਦਕੁਸ਼ੀ ਕਰ...

ਸਿਮਰਜੀਤ ਬੈਂਸ ਵੱਲੋਂ ਜਬਰ-ਜ਼ਿਨਾਹ ਮਾਮਲੇ ‘ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਲੁਧਿਆਣਾ : ਹਲਕਾ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਜਬਰ-ਜ਼ਿਨਾਹ ਮਾਮਲੇ ਸਬੰਧੀ ਅਦਾਲਤ...

ਝੂਠੇ ਮੁਕਾਬਲੇ ’ਚ ਮਾਰੇ ਗਏ ਦੋ ਨੌਜਵਾਨਾਂ ਨੂੰ 30 ਸਾਲ ਬਾਅਦ ਮਿਲਿਆ ਇਨਸਾਫ਼

ਗੁਰਦਾਸਪੁਰ : 30 ਸਾਲ ਪੁਰਾਣੇ ਇਕ ਝੂਠੇ ਮੁਕਾਬਲੇ ’ਚ ਮਾਰੇ ਗਏ ਦੋ ਨੌਜਵਾਨਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ...

ਜਿਸਮ ਫਿਰੋਸ਼ੀ ਲਈ ਬਦਨਾਮ ਹੋਟਲ ‘ਚੋਂ ਫੜੇ ਗਏ ਮੁੰਡੇ-ਕੁੜੀਆਂ, ਪੁਲਸ ਕਰ ਰਹੀ ਹੈ ਜਾਂਚ

ਜਲਾਲਾਬਾਦ  : ਜਲਾਲਾਬਾਦ ਪੁਲਸ ਨੇ ਦਾਣਾ ਮੰਡੀ ਵਿਖੇ ਸਥਿਤ ਇਕ ਗੈੱਸਟ ਹਾਊਸ ’ਚੋਂ ਅੱਧਾ ਦਰਜਨ ਸ਼ੱਕੀ ਮੁੰਡੇ-ਕੁੜੀਆਂ ਨੂੰ ਆਪਣੇ ਕਬਜ਼ੇ ’ਚ ਲਿਆ ਹੈ। ਜਾਣਕਾਰੀ ਮੁਤਾਬਕ ਗੁਪਤ...

ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ BSF ਨੇ ਕੀਤਾ ਕਾਬੂ

ਗੁਰਦਾਸਪੁਰ : ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨ ਕਰਕੇ ਵਾਪਸ ਪਰਤੇ ਇਕ ਭਾਰਤੀ ਨਾਗਰਿਕ ਕੋਲੋਂ ਇਕ ਲੱਖ ਰੁਪਏ ਪਾਕਿਸਤਾਨੀ ਕਰੰਸੀ...

ਕੈਨੇਡਾ ਦੀ ਬੇਅੰਤ ਕੌਰ ਦੇ ਪਰਿਵਾਰ ’ਤੇ 20 ਮਹੀਨਿਆਂ ਬਾਅਦ ਵੱਡੀ ਕਾਰਵਾਈ

ਧਨੌਲਾ (ਰਾਈਆਂ) : ਬਹੁ-ਚਰਚਿਤ ਲਵਪ੍ਰੀਤ ਸਿੰਘ ਖ਼ੁਦਕੁਸ਼ੀ ਮਾਮਲੇ ਵਿਚ ਧਨੌਲਾ ਪੁਲਸ ਵਲੋਂ 14 ਮਹੀਨਿਆਂ ਬਾਅਦ ਮ੍ਰਿਤਕ ਲਵਪ੍ਰੀਤ ਸਿੰਘ ਦੀ ਸੱਸ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ...

ਵਿਜੇ ਮਾਲਿਆ ਦੀ ਵਧ ਸਕਦੀ ਹੈ ਮੁਸੀਬਤ , ਮਾਣਹਾਨੀ ਮਾਮਲੇ ‘ਚ ਅੱਜ ਸੁਣਾਈ ਜਾ ਸਕਦੀ ਹੈ ਸਜ਼ਾ

ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਅੱਜ ਮਾਣਹਾਨੀ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਹੈ। ਮਾਲਿਆ 9,000 ਕਰੋੜ ਰੁਪਏ...

ਹਸਪਤਾਲ ’ਚੋਂ ਫ਼ਰਾਰ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਟੀਮ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਗੁਰਦਾਸਪੁਰ – ਥਾਣਾ ਤਿੱਬੜ ਦੀ ਪੁਲਸ ਨੇ ਫ਼ਰਾਰ ਹੋਏ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਕਾਰ ਚੜ੍ਹਾ ਕੇ ਮਾਰ ਦੇਣ ਦੀ ਕੋਸ਼ਿਸ਼ ਦਾ...

ਤਲਵੰਡੀ ਸਾਬੋ ਤੇ ਭੀਖੀ ‘ਚ ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਤਲਵੰਡੀ ਸਾਬੋ/ਭੀਖੀ: ਸਬ-ਡਵੀਜ਼ਨ ਤਲਵੰਡੀ ਸਾਬੋ ਤੇ ਭੀਖੀ ਦੇ 2 ਕਿਸਾਨਾਂ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕਿ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...

ਔਰਤਾਂ ‘ਤੇ ਹਿੰਸਾ ਨੂੰ ਲੈ ਕੇ ਹੋਰ ਖਰਾਬ ਹੋਇਆ ਪਾਕਿ ਦਾ ਅਕਸ

ਇਸਲਾਮਾਬਾਦ-ਪਾਕਿਸਤਾਨ ‘ਚ ਮਹਿਲਾਵਾਂ ਦੇ ਖ਼ਿਲਾਫ਼ ਹਿੰਸਾ ਨੂੰ ਲੈ ਕੇ ਦੇਸ਼ ਦਾ ਅਕਸ ਹੋਰ ਖਰਾਬ ਹੋ ਰਿਹਾ ਹੈ। ਹਿੰਸਾ ਝੱਲ ਰਹੀਆਂ ਪਾਕਿਸਤਾਨੀ ਔਰਤਾਂ ਦੀਆਂ ਸਮੱਸਿਆਵਾਂ ਜਗ-ਜ਼ਾਹਿਰ...

ਲੰਡਨ ਤੋਂ ਚੋਰੀ ਹੋਈ 2.5 ਕਰੋੜ ਰੁਪਏ ਦੀ ਕਾਰ ਪਾਕਿਸਤਾਨ ਦੇ ਬੰਗਲੇ ਤੋਂ ਬਰਾਮਦ

ਇਸਲਾਮਾਬਾਦ — ਪਾਕਿਸਤਾਨ ਦੇ ਕਸਟਮ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਕ ਛਾਪੇਮਾਰੀ ਦੌਰਾਨ ਕਰਾਚੀ ਦੇ ਇਕ ਬੰਗਲੇ ਤੋਂ ਬ੍ਰਿਟੇਨ ਤੋਂ ਚੋਰੀ ਕੀਤੀ ਇਕ ਲਗਜ਼ਰੀ ਕਾਰ ‘ਬੈਂਟਲੇ...

ਪਿਓ ਵਰਗੇ ਸਹੁਰੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨੂੰਹ ਨਾਲ ਕੀਤਾ ਜਬਰ-ਜ਼ਿਨਾਹ

ਨਵਾਂਸ਼ਹਿਰ – ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਕਲਯੁੱਗੀ ਸੁਹਰੇ ਵੱਲੋਂ ਆਪਣੀ ਨੂੰਹ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੇ ਪੁਲਸ ਨੂੰ...