Category: Crime

ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ (ਐੱਮ. ਪੀ.) ਦੇ...

ਬੇਅਦਬੀ ਦੀਆਂ ਘਟਨਾਵਾਂ ‘ਤੇ ਨਹੀਂ ਲੱਗ ਰਹੀ ਲਗਾਮ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ‘ਚ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਨੌਜਵਾਨ ਨੰਗੇ ਸਿਰ ਅਤੇ ਜੁੱਤੀ ਸਣੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ...

ਪਾਕਿਸਤਾਨ ‘ਚ ਫਿਰ ਪੋਲੀਓ ਟੀਕਾਕਰਨ ਸਮੂਹ ‘ਤੇ ਹੋਇਆ ਹਮਲਾ

ਪੇਸ਼ਾਵਰ— ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ‘ਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਦੇ ਹਮਲੇ ‘ਚ ਪੋਲੀਓ ਟੀਕਾਕਰਨ ਸਮੂਹ ਦੀ ਸੁਰੱਖਿਆ ਕਰ ਰਹੇ ਦੋ ਪੁਲਸ ਕਰਮਚਾਰੀਆਂ ਦੀ...

ਨਿਊਜ਼ੀਲੈਂਡ ਦਾ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਗ੍ਰਿਫਤਾਰ

ਆਕਲੈਂਡ- ਕੋਮਾਨਚੇਰੋਸ ਗੈਂਗ ਨੂੰ ਬੰਦੂਕਾਂ ਦੀ ਸਪਲਾਈ ਕਰਨ ਦੇ ਦੋਸ਼ੀ ਸਾਬਕਾ ਅੰਤਰਰਾਸ਼ਟਰੀ ਰਗਬੀ ਖਿਡਾਰੀ ਨੂੰ ਮੰਗਲਵਾਰ ਸਵੇਰੇ ਟੌਰੰਗਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।...

ਚੀਨ ਤੋਂ ਭੱਜਣ ਵਾਲੇ ਮਨੁੱਖੀ ਅਧਿਕਾਰਾਂ ਦੇ ਵਕੀਲ ਨੂੰ ਲਾਓਸ ‘ਚ ਕੀਤਾ ਗ੍ਰਿਫਤਾਰ

ਬੀਜਿੰਗ – ਸੰਵੇਦਨਸ਼ੀਲ ਕੇਸਾਂ ਦੀ ਪੈਰਵੀ ਕਰਨ ਕਾਰਨ ਚੀਨ ਵਿੱਚ ਆਪਣਾ ਕਾਨੂੰਨ ਲਾਇਸੈਂਸ ਗੁਆਉਣ ਵਾਲੇ ਮਨੁੱਖੀ ਅਧਿਕਾਰਾਂ ਦੇ ਵਕੀਲ ਲੂ ਸਿਵੇਈ ਨੂੰ ਗੁਆਂਢੀ ਦੇਸ਼ ਲਾਓਸ...

ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ

ਅਜਨਾਲਾ –ਸਥਾਨਕ ਸ਼ਹਿਰ ਅਜਨਾਲਾ ਦੀ ਵਾਰਡ ਨੰਬਰ 13 ’ਚ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ...

ਰਾਂਚੀ ’ਚ CPM ਨੇਤਾ ਸੁਭਾਸ਼ ਮੁੰਡਾ ਦਾ ਗੋਲ਼ੀਆਂ ਮਾਰ ਕੇ ਕਤਲ

ਰਾਂਚੀ : ਬੁੱਧਵਾਰ ਸ਼ਾਮ ਝਾਰਖੰਡ ਦੀ ਰਾਜਧਾਨੀ ਰਾਂਚੀ ’ਚ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਇਕ ਨੇਤਾ ਦਾ ਅਣਪਛਾਤੇ ਲੋਕਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ।...

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਵਿਦੇਸ਼ ‘ਚ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲਕਾਂਡ ਦੇ ਮਾਸਟਰਮਾਈਂਡ ਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ...

ਅਣਪਛਾਤੇ ਹਮਲਾਵਰਾਂ ਵੱਲੋਂ ਮੈਟਰੋ ਪਲਾਜ਼ਾ ‘ਚ ਗੋਲੀਬਾਰੀ

ਜ਼ੀਰਕਪੁਰ : ਲੋਹਗੜ੍ਹ ਰੋਡ ‘ਤੇ ਸਥਿਤ ਮੈਟਰੋ ਪਲਾਜ਼ਾ ਸ਼ਾਪਿੰਗ ਕੰਪਲੈਕਸ ‘ਚ ਸ਼ੁੱਕਰਵਾਰ ਸ਼ਾਮ ਕਰੀਬ ਸਾਢੇ 5 ਵਜੇ 3 ਹਮਲਾਵਰਾਂ ਵੱਲੋਂ 2 ਨੌਜਵਾਨਾਂ ‘ਤੇ ਸ਼ਰੇਆਮ ਫਾਇਰਿੰਗ ਕਰਨ...

ਯੂਰਪੀਅਨ ਯੂਨੀਅਨ ਤੋਂ ਬਾਅਦ ਹੁਣ ਬ੍ਰਿਟਿਸ਼ ਸੰਸਦ ‘ਚ ਗੂੰਜਿਆ ਮਣੀਪੁਰ ਦਾ ਮੁੱਦਾ

2 ਔਰਤਾਂ ਨਾਲ ਦਰਿੰਦਗੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਣੀਪੁਰ ‘ਚ ਹਿੰਸਾ ਪੂਰੀ ਦੁਨੀਆ ਵਿੱਚ ਚਿੰਤਾ ਅਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਅੰਤਰਰਾਸ਼ਟਰੀ...

ਬਦਸਲੂਕੀ ਕਰਨ ਦੇ ਮਾਮਲੇ ‘ਚ ਸਾਬਕਾ ਪ੍ਰਿੰਸੀਪਲ ਨੂੰ ਅਗਲੇ ਮਹੀਨੇ ਹੋਵੇਗੀ ਸਜ਼ਾ

ਕੈਨਬਰਾ : ਆਸਟ੍ਰੇਲੀਆ ਦੇ ਇਕ ਯਹੂਦੀ ਸਕੂਲ ਦੀ ਸਾਬਕਾ ਪ੍ਰਿੰਸੀਪਲ ਨੂੰ ਦੋ ਵਿਦਿਆਰਥੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ 24 ਅਗਸਤ ਨੂੰ ਸਜ਼ਾ ਸੁਣਾਈ ਜਾਵੇਗੀ।...

ਕੁੜੀ ‘ਤੇ ਮਾੜੀ ਨਜ਼ਰ ਰੱਖਣ ਤੋਂ ਰੋਕਿਆ ਤਾਂ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ

ਚੱਬੇਵਾਲ : ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਜੰਡੋਲੀ ਵਿਖੇ ਬੀਤੀ ਰਾਤ ਕਰੀਬ 9 ਵਜੇ ਇਕ ਨੌਜਵਾਨ ਨੇ ਘਰ ਆ ਕੇ ਪਿਓ-ਪੁੱਤ ਦੀ ਕੁੱਟਮਾਰ ਕੀਤੀ ਤੇ ਬਾਅਦ...

ਬੰਬੀਹਾ ਗੈਂਗ ਦਾ ਗੁਰਗਾ ਹਸਪਤਾਲ ‘ਚੋਂ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ

ਫਰੀਦਕੋਟ : ਪੁਲਸ ਮੁਕਾਬਲੇ ਦੌਰਾਨ ਫੜ੍ਹਿਆ ਗਿਆ ਬੰਬੀਹਾ ਗੈਂਗ ਦਾ ਗੁਰਗਾ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ ਜੈਤੋਂ ਹਲਕੇ ‘ਚ ਵਪਾਰੀਆਂ...

ਲਾਰੈਂਸ ਬਿਸ਼ਨੋਈ ਗੈਂਗ ਦੇ 3 ਸ਼ਾਰਪ ਸ਼ੂਟਰ ਚੜ੍ਹੇ ਪੁਲਸ ਅੜਿੱਕੇ

ਨਵੀਂ ਦਿੱਲੀ : ਜ਼ਬਰਨ ਵਸੂਲੀ ਦੇ ਇਕ ਮਾਮਲੇ ਵਿਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਕਥਿਤ ਸ਼ਾਰਪਸ਼ੂਟਰਾਂ ਨੂੰ ਪੱਛਮੀ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...

ਸਿਡਨੀ ‘ਚ PM ਅਲਬਾਨੀਜ਼ ਦੇ ਦਫਤਰ ਨੇੜੇ ਗੋਲੀਬਾਰੀ

ਸਿਡਨੀ : ਆਸਟ੍ਰੇਲੀਆ ਵਿਖੇ ਸਿਡਨੀ ਸ਼ਹਿਰ ਵਿਚ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਵੋਟਰ ਦਫਤਰ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਜਨਤਕ ਗੋਲੀਬਾਰੀ ਤੋਂ ਬਾਅਦ ਦੋ ਵਿਅਕਤੀ...