Category: Crime

ਕੁੜੀ ਨਾਲ ਘਰੋਂ ਭੱਜੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਹਿਰਾਸਤ ਦੌਰਾਨ ਹੋਈ ਮੌਤ

ਜੈਪੁਰ : ਰਾਜਸਥਾਨ ਦੇ ਉਦੇਪੁਰ ਵਿਚ ਪੁਲਸ ਹਿਰਾਸਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਥਾਣਾ ਮੁਕੀ ਸਣੇ 5 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ...

ਅਮਰੀਕਾ ‘ਚ 11 ਸਾਲਾ ਮੁੰਡੇ ਨੇ ਮੰਗੀ ਮਦਦ, ਪੁਲਸ ਨੇ ਮਾਰ ਦਿੱਤੀ ਗੋਲੀ

ਵਾਸ਼ਿੰਗਟਨ -: ਅਮਰੀਕੀ ਰਾਜ ਮਿਸੀਸਿਪੀ ਦੇ ਅਧਿਕਾਰੀਆਂ ਨੇ ਇੱਕ 11 ਸਾਲਾ ਮੁੰਡੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਇੱਕ ਪੁਲਸ ਅਧਿਕਾਰੀ ਦੁਆਰਾ...

ਜਾਅਲੀ ਦਸਤਾਵੇਜ਼ਾਂ ’ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਜਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖਤਰਾ ਬਣ ਗਿਆ ਹੈ, ਪੰਜਾਬ ਪੁਲਸ ਨੇ ਕਥਿਤ ਤੌਰ ’ਤੇ...

ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7 ਹਜ਼ਾਰ ਰੁਪਏ ਰਿਸ਼ਵਤ...

ATM ‘ਚੋਂ ਪੈਸੇ ਕਢਵਾਉਣ ਆਏ ਲੋਕਾਂ ਨਾਲ ਕਰ ਜਾਂਦਾ ਸੀ ਵੱਡਾ ਕਾਂਡ

ਲੁਧਿਆਣਾ : ਏਟੀਐੱਮ ਮਸ਼ੀਨ ‘ਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਦੇ ਏਟੀਐੱਮ ਕਾਰਡ ਬਦਲ ਕੇ ਉਨ੍ਹਾਂ ਦੇ ਖਾਤੇ ‘ਚੋਂ ਪੈਸੇ ਕਢਵਾਉਣ ਵਾਲੇ ਨੌਸਰਬਾਜ਼ ਨੂੰ ਥਾਣਾ ਫੋਕਲ...

ਪੁਲਸ ਵੱਲੋਂ 2 ਅੱਤਵਾਦੀ ਗ੍ਰਿਫ਼ਤਾਰ, ਵੱਡੀ ਮਾਤਰਾ ‘ਚ ਹਥਿਆਰ ਤੇ ਵਿਸਫ਼ੋਟਕ ਬਰਾਮਦ

ਝਾਰਖੰਡ: ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿਚ ਰਾਨੀਆ ਨੇੜੇ ਪਾਬੰਦੀਸ਼ੁਦਾ ਚਰਮਪੰਥੀ ਸੰਗਠਨ ਪੀਪੁਲਸ ਲਿਬਰੇਸ਼ਨ ਫਰੰਟ ਆਫ਼ ਇੰਡੀਆ ਨਾਲ ਜੁੜੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ...

ਬਾਬਾ ਬਕਾਲਾ ’ਚ ਵੇਟ ਲਿਫਟਰ ਵਜੋਂ ਜਾਣੇ ਜਾਂਦੇ ਜਰਨੈਲ ਸਿੰਘ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ

ਬਾਬਾ ਬਕਾਲਾ ਸਾਹਿਬ : ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ...

ਜਲੰਧਰ ਦੇ ਪੁਲਸ ਮੁਲਾਜ਼ਮ ਨੇ ਆਨਲਾਈਨ ਐਪ ਰਾਹੀਂ ਲਈ ਰਿਸ਼ਵਤ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਭਾਰਗੋ ਕੈਂਪ, ਜਲੰਧਰ ਸ਼ਹਿਰ ਵਿਖੇ ਤਾਇਨਾਤ ਹੌਲਦਾਰ ਰਘੂਨਾਥ ਸਿੰਘ ਨੂੰ 2,100 ਰੁਪਏ ਦੀ...

ਮਣੀਪੁਰ ‘ਚ ਕਰਫ਼ਿਊ ‘ਚ ਢਿੱਲ ਮਿਲਦਿਆਂ ਹੀ ਮੁੜ ਹੋਈ ਗੋਲ਼ੀਬਾਰੀ

ਇੰਫਾਲ : ਮਣੀਪੁਰ ਦੇ ਬਿਸ਼ਨਪੁਰ ਜ਼ਿਲ੍ਹੇ ’ਚ ਟ੍ਰੋਂਗਲਾਬੀ ਵਿਖੇ ਬੁੱਧਵਾਰ ਕਰਫ਼ਿਊ ਵਿਚ ਢਿੱਲ ਦਿੱਤੇ ਜਾਣ ਮਗਰੋਂ ਹਿੰਸਾ ਦੇ ਮੁੜ ਭੜਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ...

ਬਰੈਂਪਟਨ ‘ਚ ਪੰਜਾਬਣ ਔਰਤ ਦੇ ਕਤਲ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਗ੍ਰਿਫ਼ਤਾਰ

ਬਰੈਂਪਟਨ,– ਕੈਨੇਡਾ ਵਿਖੇ ਬਰੈਂਪਟਨ ਸਿਟੀ ਵਿਚ ਬੀਤੇ ਦਿਨ ਇਕ ਪੰਜਾਬੀ ਵਿਅਕਤੀ ਨੂੰ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਨਵ ਨਿਸ਼ਾਨ ਸਿੰਘ ਨੇ ਸ਼ੁੱਕਰਵਾਰ...

ਪੇਸ਼ਾਵਰ ‘ਚ ਮੋਟਰਸਾਈਕਲ ‘ਚ ਰੱਖਿਆ ਬੰਬ ਫਟਿਆ, ਇਕ ਵਿਅਕਤੀ ਦੀ ਮੌਤ, 3 ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਪੇਸ਼ਾਵਰ ‘ਚ ਹੋਏ ਬੰਬ ਧਮਾਕੇ ‘ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਤੇ 3 ਹੋਰ ਜ਼ਖ਼ਮੀ...

ATM ’ਚੋਂ ਪੈਸੇ ਕਢਵਾਉਣ ਆਏ ਵਿਅਕਤੀ ਨਾਲ ਨੌਸਰਬਾਜ਼ਾਂ ਨੇ ਮਾਰੀ 80 ਹਜ਼ਾਰ ਦੀ ਠੱਗੀ

ਸਮਰਾਲਾ : ਪੰਜਾਬ ਭਰ ‘ਚ ਸਰਗਰਮ ਨੌਸਰਬਾਜ਼ਾਂ ਦੇ ਗਿਰੋਹਾਂ ਵੱਲੋਂ ਬੈਂਕ ’ਚ ਲੈਣ-ਦੇਣ ਲਈ ਆਉਣ ਵਾਲੇ ਭੋਲੇ-ਭਾਲੇ ਲੋਕਾਂ ਨਾਲ ਆਏ ਦਿਨ ਠੱਗੀਆਂ ਵੱਜਣ ਦੀਆਂ ਘਟਨਾਵਾਂ ਸਾਹਮਣੇ...

4 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਫੜੀ ਗਈ ਮਹਿਲਾ GST ਅਫ਼ਸਰ

ਅਸਮ ਪੁਲਸ ਦੇ ਐਂਟੀ ਕੁਰੱਪਸ਼ਨ ਤੇ ਵਿਜਿਲੈਂਸ ਡਾਇਰੈਕਟੋਰੇਟ ਨੇ ਮਹਿਲਾ ਜੀ.ਐੱਸ.ਟੀ. ਅਫ਼ਸਰ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਫੜਿਆ। ਇਸ ਮਗਰੋਂ ਕੀਤੀ ਗਈ ਜਾਂਚ ਦੌਰਾਨ ਲੱਖਾਂ...

NIA ਦਾ ਐਕਸ਼ਨ: ਛਾਪੇਮਾਰੀ ਤੋਂ ਬਾਅਦ ਤਿੰਨ ਖ਼ਤਰਨਾਕ ਵਿਅਕਤੀ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਅੱਤਵਾਦੀ-ਗੈਂਗਸਟਰ-ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਤੋੜਨ ਲਈ ਸਾਰੇ ਦੇਸ਼ ਵਿਚ ਕੀਤੀ ਛਾਪੇਮਾਰੀ ਤੋਂ ਬਾਅਦ ਤਿੰਨ ਲੋਕਾਂ...

ਨਿਊ ਮੈਕਸੀਕੋ ’ਚ ਗੋਲ਼ੀਬਾਰੀ ’ਚ 3 ਲੋਕਾਂ ਦੀ ਮੌਤ

ਫਾਰਮਿੰਗਟਨ/ਅਮਰੀਕਾ : ਉੱਤਰ-ਪੱਛਮੀ ਨਿਊ ਮੈਕਸੀਕੋ ਦੇ ਇਕ ਭਾਈਚਾਰੇ ’ਚ ਘੱਟੋ-ਘੱਟ 3 ਬੰਦੂਕਾਂ ਨਾਲ ਲੈਸ 18 ਸਾਲਾ ਨਾਬਾਲਗ ਨੇ ਵਾਹਨਾਂ ਅਤੇ ਮਕਾਨਾਂ ’ਤੇ ਸੋਮਵਾਰ ਨੂੰ ਅੰਨ੍ਹੇਵਾਹ ਗੋਲ਼ੀਬਾਰੀ...

ਪੰਜਾਬੀ ਗੱਭਰੂ ਦੇ ਕਤਲ ਮਾਮਲੇ ‘ਚ ਕੈਨੇਡੀਅਨ ਵਿਅਕਤੀ ਨੂੰ 9 ਸਾਲ ਦੀ ਕੈਦ

ਟੋਰਾਂਟੋ – ਇੱਕ 21 ਸਾਲਾ ਕੈਨੇਡੀਅਨ ਵਿਅਕਤੀ ਨੂੰ 2021 ਵਿੱਚ ਨੋਵਾ ਸਕੋਸ਼ੀਆ ਸੂਬੇ ਵਿੱਚ ਬਿਨਾਂ ਭੜਕਾਹਟ ਦੇ ਪੰਜਾਬੀ ਗੱਭਰੂ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ...

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ’ਚ ਐੱਸ. ਐੱਸ. ਪੀ. ਦਾ ਸਨਸਨੀਖੇਜ਼ ਖ਼ੁਲਾਸਾ

ਪਟਿਆਲਾ : ਗੁਰਦੁਆਰ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ਮਾਮਲ ਵਿਚ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਵੱਡੇ ਖੁਲਾਸੇ ਕੀਤੇ ਹਨ। ਐੱਸ. ਐੱਸ....

ਭੈਣ ਨੂੰ ਛੇੜਨ ਲੱਗੇ ਮੁੰਡੇ ਤਾਂ ਭਰਾ ਦਾ ਚੜ੍ਹ ਗਿਆ ਪਾਰਾ, ਹੱਥੋਪਾਈ ਤੱਕ ਪੁੱਜੀ ਗੱਲ

ਲੁਧਿਆਣਾ: ਇੱਥੇ ਸਬ-ਵੇਅ ‘ਚ ਭਰਾ ਦੇ ਨਾਲ ਗਈ ਭੈਣ ਨੂੰ ਜਦੋਂ ਕੁੱਝ ਨੌਜਵਾਨਾਂ ਵੱਲੋਂ ਛੇੜਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ...

ਆਸਟ੍ਰੇਲੀਆ ਪੁਲਸ ਨੇ ਸਿਡਨੀ ‘ਚ ਹਿੰਦੂ ਮੰਦਰ ‘ਚ ਭੰਨਤੋੜ ਕਰਨ ਵਾਲੇ ਸ਼ੱਕੀ ਦੀਆਂ ਤਸਵੀਰਾਂ ਕੀਤੀਆਂ ਜਾਰੀ

ਸਿਡਨੀ: ਪੱਛਮੀ ਸਿਡਨੀ ਵਿੱਚ BAPS ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਕੀਤੇ ਜਾਣ ਤੋਂ ਕੁਝ ਦਿਨ ਬਾਅਦ, ਆਸਟ੍ਰੇਲੀਆ ਦੀ ਨਿਊ ਸਾਊਥ ਵੇਲਜ਼ (NSW) ਪੁਲਸ ਨੇ ਬੀਤੇ ਦਿਨ...

ਤ੍ਰਿਪੁਰਾ- ਚਲਦੀ ਗੱਡੀ ‘ਚ ਕਾਲਜ ਦੀ ਵਿਦਿਆਰਥਣ ਨਾਲ ਗੈਂਗਰੇਪ, ਮੁੱਖ ਦੋਸ਼ੀ ਗ੍ਰਿਫ਼ਤਾਰ

ਅਗਰਤਲਾ- ਪੱਛਮੀ ਤ੍ਰਿਪੁਰਾ ਜ਼ਿਲ੍ਹੇ ‘ਚ ਕਾਲਜ ਦੀ ਇਕ ਵਿਦਿਆਰਥਣ ਨਾਲ ਚਲਦੀ ਗੱਡੀ ‘ਚ ਕਥਿਤ ਤੌਰ ‘ਤੇ ਸਮੂਹਿਕ ਜ਼ਬਰ-ਜਿਨਾਹ ਕੀਤਾ ਗਿਆ ਅਤੇ ਫਿਰ ਦੋਸ਼ੀ ਅਮਾਤਾਲੀ ਬਾਈਪਾਸ ਨੇੜੇ...

ਪਾਕਿਸਤਾਨ ’ਚ ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਹਿੰਦੂ ਪਿਤਾ ਦਾ ਵੱਢਿਆ ਸਿਰ

ਸੰਘਰ –ਮੁਸਲਿਮ ਨੌਜਵਾਨਾਂ ਦੇ ਸਮੂਹ ਵੱਲੋਂ ਸੰਘਰ ਦੇ ਸ਼ਾਹਦਾਦਪੁਰ ਵਿਖੇ ਇਕ 50 ਸਾਲਾ ਹਿੰਦੂ ਵਿਅਕਤੀ ਅਮਲਖ ਭੀਲ ਦਾ ਸਿਰ ਵੱਢ ਦਿੱਤਾ ਗਿਆ। ਮੀਡੀਆ ਰਿਪੋਰਟਾਂ ’ਚ...

ਜਬਰ-ਜ਼ਿਨਾਹ ਮਗਰੋਂ ਗਰਭਵਤੀ ਹੋ ਗਈ ਸੀ ਨਾਬਾਲਗਾ, DNA ਮੈਚ ਨਾ ਹੋਣ ‘ਤੇ ਮੁਲਜ਼ਮ ਬਰੀ

ਚੰਡੀਗੜ੍ਹ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ‘ਚ ਜ਼ਿਲ੍ਹਾ ਅਦਾਲਤ ਦੀ ਸਪੈਸ਼ਲ ਫਾਸਟ ਟਰੈਕ ਕੋਰਟ ਨੇ ਮੁਲਜ਼ਮ ਨੌਜਵਾਨ ਨੂੰ ਬਰੀ ਕਰ ਦਿੱਤਾ। ਬਚਾਅ...

ਸ਼ੱਕੀ ਭਰਾ-ਭਰਜਾਈ ਦਾ ਸ਼ਰਮਨਾਕ ਕਾਰਾ, 12 ਸਾਲਾ ਭੈਣ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ

ਮਹਾਰਾਸ਼ਟਰ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਦਰਤੀ ਪ੍ਰਕੀਰਿਆ ਤੋਂ ਅਣਜਾਣਪੁਣੇ ਅਤੇ ਲੋੜ ਤੋਂ ਵੱਧ ਸ਼ੱਕ ਨੇ 12 ਸਾਲਾ ਮਾਸੂਮ ਦੀ ਜਾਨ...

4000 ਰੁਪਏ ਨੂੰ ਲੈ ਕੇ ਵਕੀਲ ਦੇ ਦਫ਼ਤਰ ‘ਚ ਗੋਲੀਬਾਰੀ, ਮੁੰਸ਼ੀ ਨੇ ਤੋੜਿਆ ਦਮ

ਨਵੀਂ ਦਿੱਲੀ- ਦੱਖਣ-ਪੂਰਬੀ ਦਿੱਲੀ ਦੇ ਗੋਵਿੰਦਪੁਰੀ ਇਲਾਕੇ ‘ਚ ਇਕ ਵਕੀਲ ਦੇ ਦਫ਼ਤਰ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਫ਼...

ਆਸਾਮ ਦੀ ਮੁਅੱਤਲ ਮਹਿਲਾ IAS ਅਧਿਕਾਰੀ ਗ੍ਰਿਫ਼ਤਾਰ, 105 ਕਰੋੜ ਦੇ ਘਪਲੇ ਮਾਮਲੇ ‘ਚ ਸੀ ਫ਼ਰਾਰ

ਜੈਪੁਰ- ਆਸਾਮ ਦੀ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ‘ਚ 105 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ‘ਚ ਆਸਾਮ ਦੀ ਵਿਜੀਲੈਂਸ ਟੀਮ ਨੇ ਸੋਮਵਾਰ ਨੂੰ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨੌਜਵਾਨ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ : ਅੰਮ੍ਰਿਤਸਰ ਦੀ ਰਾਮਨਗਰ ਕਾਲੋਨੀ ‘ਚ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...

ਪਿਓ ਨੇ ਜ਼ਹਿਰੀਲਾ ਪਦਾਰਥ ਕੋਲਡ ਡਰਿੰਕ ’ਚ ਮਿਲਾ ਕੇ ਪਰਿਵਾਰ ਨੂੰ ਪਿਲਾਇਆ

ਕੁਰਾਲੀ –ਪਿੰਡ ਨੰਗਲ ਸਿੰਘਾ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਆਪਣੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ...

ਨਸ਼ੇ ਲਈ ਪੈਸੇ ਨਾ ਦੇਣ ’ਤੇ ਕਲਯੁਗੀ ਪੁੱਤ ਨੇ ਮਾਂ ਨੂੰ ਬੇਰਹਿਮੀ ਨਾਲ ਕੁੱਟਿਆ

ਜਲਾਲਾਬਾਦ –ਪਿੰਡ ਚੱਕ ਜਾਨੀਸਰ ’ਚ ਨਸ਼ੇ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਨਸ਼ੇੜੀ ਪੁੱਤ ਵੱਲੋਂ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਘਰ ਦੇ ਸਾਮਾਨ...

ਗੈਂਗਸਟਰ ਮੁਖਤਾਰ ਅੰਸਾਰੀ ਦਾ ਸਾਥੀ ਮੋਹਾਲੀ ਤੋਂ ਗ੍ਰਿਫ਼ਤਾਰ

ਚੰਡੀਗੜ੍ਹ- ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ਼.) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ। ਡੀ.ਜੀ.ਪੀ....

ਲਾਹੌਰ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀਆਂ ਮਾਰ ਕੇ ਕਤਲ

ਲਾਹੌਰ – ਅੱਤਵਾਦੀ ਅਤੇ ਖਾਲਿਸਤਾਨ ਕਮਾਂਡੋ ਫੋਰਸ (ਕੇ.ਸੀ.ਐੱਫ.) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਉਰਫ ਮਲਿਕ ਸਰਦਾਰ ਸਿੰਘ ਦਾ ਅੱਜ ਸਵੇਰੇ ਪਾਕਿਸਤਾਨ ਦੇ ਲਾਹੌਰ ਦੇ ਜੌਹਰ ਟਾਊਨ...

ਸਿਡਨੀ ‘ਚ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, ਲਗਾਇਆ ਗਿਆ ਖਾਲਿਸਤਾਨੀ ਝੰਡਾ

ਆਸਟ੍ਰੇਲੀਅਨ ਮੀਡੀਆ ਨੇ ਦੱਸਿਆ ਕਿ ਖਾਲਿਸਤਾਨ ਸਮਰਥਕਾਂ ਨੇ ਆਸਟ੍ਰੇਲੀਆ ਦੇ ਪੱਛਮੀ ਸਿਡਨੀ ਦੇ ਰੋਜ਼ਹਿਲ ਉਪਨਗਰ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਕੀਤੀ। ਸ਼ੁੱਕਰਵਾਰ ਨੂੰ ਜਦੋਂ...

ਗੁਆਂਢੀਆਂ ਨੂੰ ਫਸਾਉਣ ਲਈ ਨਿਹੰਗ ਸਿੰਘ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

ਗੁਰਦਾਸਪੁਰ : ਪੰਜਾਬ ‘ਚ ਬੇਅਦਬੀ ਦੀ ਘਟਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਤੋਂ ਸਾਹਮਣੇ ਆਇਆ...

ਮਣੀਪੁਰ ‘ਚ ਭੜਕੀ ਹਿੰਸਾ ਮਗਰੋਂ ਧਰਨਾਕਾਰੀਆਂ ਨੂੰ ਗੋਲ਼ੀ ਮਾਰਨ ਦਾ ਹੁਕਮ

ਮਨੀਪੁਰ ਸਰਕਾਰ ਨੇ ਸੂਬੇ ਵਿੱਚ ਕਬਾਇਲੀ ਤੇ ਬਹੁਗਿਣਤੀ ਮੇਇਤੀ ਭਾਈਚਾਰੇ ਵਿਚਾਲੇ ਭੜਕੀ ਹਿੰਸਾ ਮਗਰੋਂ ‘ਗੰਭੀਰ ਹਾਲਾਤ’ ਵਿੱਚ ਦੰਗਾਕਾਰੀਆਂ ਨੂੰ ਵੇਖਦੇ ਹੀ ਗੋਲੀ ਮਾਰਨ ਦੇ ਹੁਕਮ...

ਲੰਡਨ ‘ਚ ਸਿੱਖਾਂ ਨੂੰ ਖ਼ਤਰਾ! ਖਾਲਿਸਤਾਨ ਦਾ ਵਿਰੋਧ ਕਰਨ ਵਾਲੇ ਸਿੱਖ ਰੈਸਟੋਰੈਂਟ ਮਾਲਕ ‘ਤੇ ਤਿੰਨ ਵਾਰ ਹਮਲਾ

ਲੰਡਨ : ਖਾਲਿਸਤਾਨ ਸਮਰਥਕਾਂ ਨੇ ਇੱਕ ਵਾਰ ਫਿਰ ਭਾਰਤ ਖਿਲਾਫ ਹਿੰਸਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਆਸਟ੍ਰੇਲੀਆ, ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਿਚ...