Category: Punjab

‘ਆਪ’ ਦਾ ਭਾਜਪਾ ’ਤੇ ਸਨਸਨੀਖੇਜ਼ ਦੋਸ਼, ਪੰਜਾਬ ’ਚ ਸਰਕਾਰ ਸਿੱਟਣ ਲਈ ਚਲਾਇਆ ਜਾ ਰਿਹਾ ‘ਆਪ੍ਰੇਸ਼ਨ ਲੋਟਸ’

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਸਨਸਨੀਖੇਜ਼ ਇਲਜ਼ਾਮ ਲਗਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਧੇ ਤੌਰ ’ਤੇ ਕਿਹਾ ਹੈ...

ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ SJF ਦਾ ਅੱਤਵਾਦੀ ਪੰਨੂ, ਹੁਣ ਕੈਨੇਡਾ ਦੇ ਬਰੈਂਪਟਨ ’ਚ ਰੈਫਰੈਂਡਮ ਦੀ ਤਿਆਰੀ

ਜਲੰਧਰ – ਵਿਦੇਸ਼ਾਂ ’ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਨੇ ਰੈਫਰੈਂਡਮ 2020 ਤੋਂ ਬਾਅਦ ਹੁਣ 18 ਸਤੰਬਰ ਨੂੰ ਕੈਨੇਡਾ ਦੇ ਬਰੈਂਪਟਨ ’ਚ ਇਕ ਵਾਰ ਫਿਰ ਰੈਫਰੈਂਡਮ (ਰਾਏਸ਼ੁਮਾਰੀ)...

ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਨਾਲ ਸ਼ਨੀਵਾਰ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਕਪਿਲ ਪੰਡਿਤ ਨੇ...

ਨੌਜਵਾਨ ਨੂੰ ਕਤਲ ਕਰਕੇ ਖੇਤਾਂ ’ਚ ਸੁੱਟੀ ਲਾਸ਼, ਪੁੱਤ ਨੂੰ ਦੇਖ ਪਿਓ ਦੀਆਂ ਨਿਕਲ ਗਈਆਂ ਧਾਹਾਂ

ਦੋਰਾਹਾ : ਥਾਣਾ ਪਾਇਲ ਅਧੀਨ ਪੈਂਦੇ ਪਿੰਡ ਲਾਪਰਾਂ ਦੇ ਪਿਛਲੇ ਦੋ ਦਿਨ ਤੋਂ ਲਾਪਤਾ ਹੋਏ ਇਕ ਨੋਜਵਾਨ ਹੇਅਰ ਡਰੈਸਰ ਦੀ ਕਤਲ ਕੀਤੀ ਹੋਈ ਲਾਸ਼ ਥਾਣਾ...

ਗੈਂਗਸਟਰ ਜੱਗੂ ਭਗਵਾਨਪੁਰ ਦੇ ਘਰ ’ਤੇ ਐਨਆਈਏ ਦਾ ਛਾਪਾ

ਬਟਾਲਾ, 12 ਸਤੰਬਰ– ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੀ ਪਿੰਡ ਭਗਵਾਨਪੁਰ ਸਥਿਤ ਰਿਹਾਇਸ਼ ’ਤੇ ਕੇਂਦਰੀ ਜਾਂਚ ਏਜੰਸੀ ਐਨਆਈਏ ਦੇ...

ਨਿੱਜੀ ਕੰਪਨੀ ਦੀ ਚਲਦੀ ਬੱਸ ਬੇਕਾਬੂ ਹੋ ਕੇ ਦੁਕਾਨ ਵਿੱਚ ਵੜ੍ਹੀ, ਬੱਚੇ ਸਣੇ ਕਈ ਸਵਾਰੀਆਂ ਜ਼ਖ਼ਮੀ

ਬੰਗਾ – ਅੱਜ ਬੰਗਾ ਮੁੱਖ ਮਾਰਗ ‘ਤੇ ਨਜ਼ਦੀਕ ਸਿੱਖ ਨੈਸ਼ਨਲ ਕਾਲਜ ਇਕ ਨਿੱਜੀ ਕੰਪਨੀ ਦੀ ਬੱਸ ਦੇ ਬੇਕਾਬੂ ਹੋ ਕੇ ਇਕ ਡਰਾਈਵਿੰਗ ਸਕੂਲ ਦੀ ਦੁਕਾਨ...

AAP ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਪੁੱਜੀ ਹਾਈਕੋਰਟ, ਅਦਾਲਤ ਨੂੰ ਕੀਤੀ ਇਹ ਮੰਗ

ਚੰਡੀਗੜ੍ਹ  : ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਨੇ ਇਕ ਵਾਰ ਫਿਰ ਪੰਜਾਬ...

ਸ਼ੂਟਰ ਮੁੰਡੀ ਨੂੰ ਨੇਪਾਲ ਸਰਹੱਦ ਤੋਂ ਕਾਬੂ ਕਰਕੇ ਪੁਲੀਸ ਪੰਜਾਬ ਪੁੱਜੀ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ 6ਵੇਂ ਸ਼ੂਟਰ ਦੀਪਕ ਮੁੰਡੀ ਤੇ ਉਸ ਦੇ 2 ਸਾਥੀਆਂ ਕਪਿਲ ਪੰਡਿਤ ਤੇ ਰਾਜਿੰਦਰ ਨੂੰ ਪੁਲਸ...

ਕੀ ਨਵੇਂ ਨਿਗਮ ’ਚ ਪੁਰਾਣੇ ਕਾਂਗਰਸੀਆਂ ਤੇ ਭਾਜਪਾਈਆਂ ਨੂੰ ਹੀ ਲਿਆਉਣਾ ਚਾਹੁੰਦੀ ਹੈ ‘ਆਪ’ ?

ਜਲੰਧਰ – ਆਮ ਆਦਮੀ ਪਾਰਟੀ ਨੇ ਭਾਵੇਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਖ਼ਾਸ ਤਿਆਰੀ ਨਹੀਂ ਕੀਤੀ ਪਰ ਫਿਰ ਵੀ ਦੂਜੀਆਂ ਪਾਰਟੀਆਂ...

ਮਾਂ ਨੇ ਨਹਿਰ ‘ਚ ਛਾਲ ਮਾਰ ਕੀਤੀ ਖ਼ੁਦਕੁਸ਼ੀ, ਗਮ ‘ਚ ਡੁੱਬੇ ਪੁੱਤ ਨੇ ਵੀ ਖ਼ਾਧਾ ਜ਼ਹਿਰ

ਰਾਏਕੋਟ : ਰਾਏਕੋਟ ਦੀ ਇਕ 65 ਸਾਲਾ ਔਰਤ ਬਿੰਦਰ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਨਿਊ ਮਾਡਲ ਟਾਊਨ ਵਲੋਂ ਪਿੰਡ ਦੱਧਾਹੂਰ ਸਥਿਤ ਪੁਲ ਤੋਂ ਨਹਿਰ ’ਚ...

ਸਿੱਧੂ ਮੂਸੇਵਾਲਾ ਕਤਲ ਕਾਂਡ: ਸ਼ੂਟਰ ਦੀਪਕ ਮੁੰਡੀ ਦਾ 7 ਦਿਨ ਦਾ ਪੁਲੀਸ ਰਿਮਾਂਡ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਫੜੇ ਗਏ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ ਨੇ 7 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।...

ਗੋਲਡੀ ਬਰਾੜ ਨੇ ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਈ ਪੋਸਟ

 ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਕ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਨੇਪਾਲ ਬਾਰਡਰ ਤੋਂ ਜੋ ਸਿੱਧੂ ਮੂਸੇਵਾਲਾ...

ਗਣਪਤੀ ਵਿਸਰਜਨ ਦੌਰਾਨ ਵਾਪਰਿਆ ਹਾਦਸਾ, ਪਾਣੀ ਦੇ ਤੇਜ਼ ਵਹਾਅ ’ਚ ਰੁੜ ਗਿਆ ਨੌਜਵਾਨ

ਬਠਿੰਡਾ : ਸ਼ੁੱਕਰਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਬਠਿੰਡਾ ਨਹਿਰ ਵਿਚ ਪਾਣੀ ਦੇ ਤੇਜ਼ ਵਹਾਅ ਵਿਚ ਇਕ ਨੌਜਵਾਨ ਰੁੜ ਗਿਆ। ਪਤਾ ਲੱਗਦਿਆਂ ਹੀ ਕੁਝ ਲੋਕਾਂ...

ਭਾਜਪਾ ‘ਚ ਵੱਡੀ ਬਗਾਵਤ: ਜਲੰਧਰ ਵੈਸਟ ਹਲਕੇ ਦੇ 4 ਮੌਜੂਦਾ ਕੌਂਸਲਰਾਂ ਸਣੇ 8 ਆਗੂਆਂ ਨੇ ਦਿੱਤਾ ਅਸਤੀਫ਼ਾ

ਜਲੰਧਰ –ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਸ਼ਹਿਰੀ) ਇਕਾਈ ਵਿਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਭਾਜਪਾ ਦੇ ਪ੍ਰਮੁੱਖ ਅਹੁਦਿਆਂ ’ਤੇ ਹੋਣ ਦੇ ਬਾਵਜੂਦ ਪਾਰਟੀ ਵਿਚ...

ਟਾਂਡਾ ਵਿਖੇ ਥਾਣੇ ‘ਚ ਲਾਈਵ ਹੋ ਕੇ ASI ਨੇ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ, ਵੀਡੀਓ ‘ਚ ਖੋਲ੍ਹੇ SHO ਦੇ ਵੱਡੇ ਰਾਜ਼

ਟਾਂਡਾ ਉੜਮੁੜ- ਟਾਂਡਾ ਵਿਖੇ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਥਾਣਾ ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ...

ਟੈਂਡਰ ਘੁਟਾਲਾ: ਆਸ਼ੂ ਦੀ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 9 ਸਤੰਬਰ– ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਇੱਕ ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਅਤੇ ਉਨ੍ਹਾਂ ਦੇ ਪੀਏ ਇੰਦਰਜੀਤ...

ਮਹਾਰਾਣੀ ਐਲਿਜ਼ਾਬੈੱਥ ਦੀ ਅੰਮ੍ਰਿਤਸਰ ਫੇਰੀ ਮੁੜ ਚਰਚਾ ਵਿੱਚ ਆਈ

ਅੰਮ੍ਰਿਤਸਰ, 9 ਸਤੰਬਰ– ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-ਦੋ ਦੇ ਦੇਹਾਂਤ ਮਗਰੋਂ ਉਨ੍ਹਾਂ ਦੀ 1997 ਵਿੱਚ ਕੀਤੀ ਅੰਮ੍ਰਿਤਸਰ ਫੇਰੀ ਹੁਣ ਮੁੜ ਚਰਚਾ ਦਾ ਵਿਸ਼ਾ ਬਣੀ ਹੋਈ ਹੈ।...

ਕਾਲਜ ਅਧਿਆਪਕਾਂ ਦੇ ਯੂਜੀਸੀ ਤਨਖਾਹ ਸਕੇਲਾਂ ਨੂੰ ਹਰੀ ਝੰਡੀ

ਚੰਡੀਗੜ੍ਹ, 9 ਸਤੰਬਰ– ਪੰਜਾਬ ਕੈਬਨਿਟ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਮੁਤਾਬਕ ਯੂਨੀਵਰਸਿਟੀ...

ਐਨ.ਐਚ.ਐਮ. ਠੇਕਾ ਮੁਲਾਜ਼ਮ 12 ਨੂੰ ਕਰਨਗੇ ਅਰਥੀ ਫੂਕ ਮੁਜ਼ਾਹਰਾ

ਲੁਧਿਆਣਾ, 9 ਸਤੰਬਰ -ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ (ਫੀਮੇਲ) ਪੰਜਾਬ ਦੀ ਸੂਬਾ ਪ੍ਰਧਾਨ ਕਿਰਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ...

ਰੇਤ ਤੇ ਬੱਜਰੀ ਨਾਲ ਭਰੇ ਵਾਹਨਾਂ ਤੋਂ ਰਾਇਲਟੀ ਤੇ ਪੈਨਲਟੀ ਵਸੂਲਣ ’ਤੇ ਹਾਈਕੋਰਟ ਦੀ ਰੋਕ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਰੇਤ ਅਤੇ ਬੱਜਰੀ ਦੀ ਮਾਈਨਿੰਗ ਨੀਤੀ 2022 ਤਹਿਤ ਦੂਜੇ ਸੂਬਿਆਂ ਤੋਂ ਪੰਜਾਬ ‘ਚ ਰੇਤ ਜਾਂ ਬੱਜਰੀ ਲੈ ਕੇ ਜਾਣ ਵਾਲੇ...

ਗੱਜਣਮਾਜਰਾ ਦੇ ਘਰੋਂ ਕੇਂਦਰੀ ਏਜੰਸੀ ਦੇ ਹੱਥ ਲੱਗੀ 32 ਲੱਖ ਰੁਪਏ ਦੀ ਨਕਦੀ

ਮਲੇਰਕੋਟਲਾ, 9 ਸਤੰਬਰ -ਕੱਲ੍ਹ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਈ.ਡੀ....

ਡੋਪ ਟੈਸਟ ‘ਚ ਪਾਜ਼ੇਟਿਵ ਆਏ ਪੰਜਾਬ ਪੁਲਸ ਦੇ 4 ਮੁਲਾਜ਼ਮ, ਵਿਭਾਗੀ ਕਾਰਵਾਈ ਸ਼ੁਰੂ

ਬੀਜਾ: ਪੰਜਾਬ ਪੁਲਸ ਹੁਣ ਸੂਬੇ ਨੂੰ ਨਸ਼ਾ ਮੁਕਤ ਕਰਨ ਤੋਂ ਪਹਿਲਾਂ ਖ਼ਾਕੀ ‘ਤੇ ਲੱਗੇ ਨਸ਼ੇ ਦਾ ਦਾਗ ਧੋਣ ਲੱਗੀ ਹੈ। ਇਸ ਦੇ ਤਹਿਤ ਪੁਲਸ ਜ਼ਿਲ੍ਹਾ...

ਰਾਘਵ ਚੱਢਾ ਵਲੋਂ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੁਲਾਕਾਤ

ਚੰਡੀਗੜ੍ਹ -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਪੰਜਾਬ ਸਰਕਾਰ ਵਿਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ...

ਅੱਜ ਦਿੱਲੀ ਦੌਰੇ ’ਤੇ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...

‘ਆਪ’ ਵਿਧਾਇਕ ਗੱਜਣਮਾਜਰਾ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ

ਮਾਲੇਰਕੋਟਲਾ/ਅਮਰਗੜ੍ਹ, 8 ਸਤੰਬਰ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਨੇ ਅੱਜ ਹਲਕਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ...

ਇਸ਼ਕ ’ਚ ਅੰਨ੍ਹੀ ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਚਾੜ੍ਹ ’ਤਾ ਚੰਨ

ਅਬੋਹਰ: ਅਬੋਹਰ ਦੇ ਇਕ ਸਥਾਨਕ ਪਿੰਡ ‘ਚ 3 ਬੱਚਿਆਂ ਦੀ ਮਾਂ ਵੱਲੋਂ ਪ੍ਰੇਮੀ ਨਾਲ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀ.ਐੱਸ.ਪੀ. ਨੂੰ ਸ਼ਿਕਾਇਤ ਦਰਜ...

ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਖਰੜ ਅਦਾਲਤ ’ਚ ਪੇਸ਼

ਖਰੜ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀਰਵਾਰ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ...

ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਮੁੜ ਫਸਿਆ, ਦਿੱਲੀ ਤੋਂ ਬੇਰੰਗ ਮੁੜੇ ਪਾਰਟੀ ਦੇ ਸੀਨੀਅਰ ਆਗੂ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਅਜੇ ਸੁਲਝਿਆ ਨਹੀਂ ਹੈ। ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਦੀ ਉਮੀਦ ਵਿਚ ਦਿੱਲੀ ਵਿਚ...

ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਗੈਰ ਕਾਨੂੰਨੀ ਮਾਈਨਿੰਗ ਜਾਰੀ

ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਗੈਰ ਕਾਨੂੰਨੀ ਮਾਈਨਿੰਗ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ...

ਮਲੋਟ ‘ਚ ਵਾਪਰੀ ਵੱਡੀ ਘਟਨਾ, ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਮਲੋਟ : ਨੇੜਲੇ ਪਿੰਡ ਔਲਖ ਵਿਚ ਅੱਜ ਸਵੇਰੇ ਇਕ ਇਕ ਵਿਅਕਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਮਗਰੋਂ ਖ਼ੁਦਕੁਸ਼ੀ ਕਰ...

ਮੋਹਾਲੀ ਝੂਲਾ ਹਾਦਸੇ ਮਗਰੋਂ ਸਖ਼ਤ ਹੋਈ ਮਾਨ ਸਰਕਾਰ, ‘ਮੇਲਿਆਂ’ ਨੂੰ ਲੈ ਕੇ ਜਾਰੀ ਕੀਤੇ ਹੁਕਮ

ਚੰਡੀਗੜ੍ਹ : ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਮਾਨ ਸਰਕਾਰ ਵੱਲੋਂ ਸੂਬੇ ‘ਚ ਲੱਗਣ...

ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲੇ ਰਾਜਸਥਾਨ ‘ਚ ਗ੍ਰਿਫ਼ਤਾਰ

ਮਾਨਸਾ : ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਲਕੌਰ...

SYL ਮੁੱਦੇ ‘ਤੇ ਮੰਤਰੀ ਧਾਲੀਵਾਲ ਦੀ ਦੋ-ਟੁਕ, ਕਿਹਾ-ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਵਿਵਾਦ ਕਾਰਨ ਇਕ ਵਾਰ ਫਿਰ ਸਿਆਸਤ ਭੱਖ ਗਈ ਹੈ। ਹਾਲ ਹੀ ‘ਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ...

ਸਿਮਰਜੀਤ ਬੈਂਸ ਵੱਲੋਂ ਜਬਰ-ਜ਼ਿਨਾਹ ਮਾਮਲੇ ‘ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਲੁਧਿਆਣਾ : ਹਲਕਾ ਆਤਮ ਨਗਰ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਜਬਰ-ਜ਼ਿਨਾਹ ਮਾਮਲੇ ਸਬੰਧੀ ਅਦਾਲਤ...

ਕੱਦ ਛੋਟਾ, ਰੁਤਬਾ ਉੱਚਾ, ਜ਼ਿੰਦਾ ਦਿਲੀ ਦੀ ਮਿਸਾਲ ਹੈ 4 ਫੁੱਟ ਦਾ ਸੁਖਪ੍ਰੀਤ

ਬਠਿੰਡਾ : ਕਹਿੰਦੇ ਹਨ ਜਿਨ੍ਹਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ, ਉਹ ਲੱਖ ਔਂਕੜਾਂ ਦੇ ਬਾਵਜੂਦ ਆਪਣਾ ਮੁਕਾਮ ਹਾਸਲ ਕਰਕੇ ਹੀ ਰਹਿੰਦੇ ਹਨ। ਅਜਿਹੀ ਹੀ ਜ਼ਿੰਦਾ ਦਿਲੀ ਦੀ...

ਝੂਠੇ ਮੁਕਾਬਲੇ ’ਚ ਮਾਰੇ ਗਏ ਦੋ ਨੌਜਵਾਨਾਂ ਨੂੰ 30 ਸਾਲ ਬਾਅਦ ਮਿਲਿਆ ਇਨਸਾਫ਼

ਗੁਰਦਾਸਪੁਰ : 30 ਸਾਲ ਪੁਰਾਣੇ ਇਕ ਝੂਠੇ ਮੁਕਾਬਲੇ ’ਚ ਮਾਰੇ ਗਏ ਦੋ ਨੌਜਵਾਨਾਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ...

ਗਾਇਕ ਜਸਬੀਰ ਜੱਸੀ ਵੱਲੋਂ ਪਾਕਿਸਤਾਨੀਆਂ ਲਈ ਵਾਹਿਗੁਰੂ ਅੱਗੇ ਅਰਦਾਸ

ਚੰਡੀਗੜ੍ਹ : ਪੰਜਾਬ ਦੇ ਮਹਰੂਮ ਗਾਇਕ ਜਸਬੀਰ ਜੱਸੀ ਨੇ ਹੁਣ ਤੱਕ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਉਹ ਅੱਜ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ...

ਜਿਸਮ ਫਿਰੋਸ਼ੀ ਲਈ ਬਦਨਾਮ ਹੋਟਲ ‘ਚੋਂ ਫੜੇ ਗਏ ਮੁੰਡੇ-ਕੁੜੀਆਂ, ਪੁਲਸ ਕਰ ਰਹੀ ਹੈ ਜਾਂਚ

ਜਲਾਲਾਬਾਦ  : ਜਲਾਲਾਬਾਦ ਪੁਲਸ ਨੇ ਦਾਣਾ ਮੰਡੀ ਵਿਖੇ ਸਥਿਤ ਇਕ ਗੈੱਸਟ ਹਾਊਸ ’ਚੋਂ ਅੱਧਾ ਦਰਜਨ ਸ਼ੱਕੀ ਮੁੰਡੇ-ਕੁੜੀਆਂ ਨੂੰ ਆਪਣੇ ਕਬਜ਼ੇ ’ਚ ਲਿਆ ਹੈ। ਜਾਣਕਾਰੀ ਮੁਤਾਬਕ ਗੁਪਤ...