Category: Punjab

ਸਿੱਧੂ ਮੂਸੇ ਵਾਲਾ ਲਈ ਰੁਪਿੰਦਰ ਹਾਂਡਾ ਨੇ ਮੰਗਿਆ ਇਨਸਾਫ਼, ਕਿਹਾ– ‘ਅੱਜ ਇਕ ਮਾਂ ਦਾ ਪੁੱਤ ਮਰਿਆ ਕੱਲ ਨੂੰ…’

ਚੰਡੀਗੜ੍ਹ – ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਪੋਸਟਾਂ ਡਿਲੀਟ ਕਰਨ ਮਗਰੋਂ ਅੱਜ ਰੁਪਿੰਦਰ ਹਾਂਡਾ ਨੇ ਨਵੀਂ...

ਹਾਈ ਅਲਰਟ ਦੇ ਬਾਵਜੂਦ ਪੁਲਸ ਦੀ ਗੱਡੀ ’ਚ ਕਿਵੇਂ ਰੱਖਿਆ ਬੰਬ? ਸੁਰੱਖਿਆ ਏਜੰਸੀਆਂ ਜਾਂਚ ’ਚ ਜੁਟੀਆਂ

ਅੰਮ੍ਰਿਤਸਰ – 75ਵੇਂ ਆਜ਼ਾਦੀ ਦਿਹਾੜੇ ਤੋਂ ਬਾਅਦ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਪੰਜਾਬ ਪੁਲਸ ਦੇ ਅਧਿਕਾਰੀ ਦੀ ਗੱਡੀ ਵਿਚ ਬੰਬ ਰੱਖਿਆ ਜਾਣਾ ਸੂਬੇ ਵਿਚ ਹਾਈ ਅਲਰਟ...

ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਸ ਨੂੰ ਚਿਤਾਵਨੀ, ਸਿੱਧੂ ਮੂਸੇਵਾਲਾ ਦਾ ਵੀ ਕੀਤਾ ਜ਼ਿਕਰ

ਚੰਡੀਗੜ੍ਹ : ਕੈਨੇਡਾ ਬੈਠੇ ਖਤਰਨਾਕ ਗੈਂਗਸਟਰ ਅਰਸ਼ ਡੱਲਾ ਨੇ ਪੰਜਾਬ ਪੁਲਸ ਨੂੰ ਚਿਤਾਵਨੀ ਦਿੱਤੀ ਹੈ। ਦਰਅਸਲ ਬੀਤੇ ਦਿਨੀਂ ਦਿੱਲੀ ਅਤੇ ਪੰਜਾਬ ਪੁਲਸ ਵਲੋਂ ਸਾਂਝੇ ਆਪ੍ਰੇਸ਼ਨ...

ਆਜ਼ਾਦੀ ਦਿਹਾੜੇ ’ਤੇ ਮਿਲਿਆ ਸਨਮਾਨ ਪੱਤਰ ਮੈਡੀਕਲ ਅਫ਼ਸਰ ਨੇ ਪ੍ਰਸ਼ਾਸਨ ਸਾਹਮਣੇ ਫਾੜਿਆ

ਸਰਦੂਲਗੜ੍ਹ, 16 ਅਗਸਤ ਆਜ਼ੀਦੀ ਦੀ 75ਵੀਂ ਵਰੇਗੰਢ ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿਖੇ ਮਨਾਈ ਗਈ, ਜਿਸ ਦੌਰਾਨ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ ਨੇ ਝੰਡਾ...

ਸਕੂਲੀ ਬੱਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਕੀਤਾ ਹਮਲਾ, ਵਾਲ-ਵਾਲ ਬਚੇ ਕਰੀਬ 34 ਬੱਚੇ

ਬਰਨਾਲਾ : ਅੱਜ ਬਰਨਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਬੱਚਿਆਂ ਨਾਲ ਭਰੀ ਬਰਨਾਲਾ ਏਅਰ ਫੋਰਸ ਸਕੂਲ ਕੇਂਦਰੀ ਵਿੱਦਿਆ ਮੰਦਰ ਦੀ ਬੱਸ...

ਐੱਸਡੀਐੱਮ ਮੁਕੇਰੀਆਂ ਨੇ ਜਾਅਲੀ ਨੰਬਰ ਵਾਲੀ ਜਿਪਸੀ ’ਤੇ ਆਜ਼ਾਦੀ ਦਿਵਸ ਮੌਕੇ ਪਰੇਡ ਤੋਂ ਸਲਾਮੀ ਲਈ

ਮੁਕੇਰੀਆਂ, 16 ਅਗਸਤ ਲੋਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਉਣ ਵਾਲੇ ਐੱਸਡੀਐੱਮ ਅਤੇ ਡੀਐੱਸਪੀ ਮੁਕੇਰੀਆ ਨੇ ਆਜ਼ਾਦੀ ਦਿਵਸ ਮੌਕੇ ਪਰੇਡ ਤੋਂ ਸਲਾਮੀ ਲੈਣ ਵੇਲੇ ਕਥਿਤ ਜਾਅਲੀ...

ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਨੇ ਇੰਝ ਕੀਤੀ ਸੀ ਫ਼ਿਲਮੀ ਪਾਰੀ ਦੀ ਸ਼ੁਰੂਆਤ, ਜਾਣੋ ਦਿਲਚਸਪ ਕਿੱਸਾ

ਜਲੰਧਰ : ‘ਬੈਸਟ ਆਫ ਲੱਕ’, ‘ਪੰਜਾਬ 1984’, ‘ਮੰਜੇ ਬਿਸਤਰੇ’, ‘ਕੈਰੀ ਆਨ ਜੱਟਾ 2’ ਤੇ ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ...

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸੂਬੇ ‘ਚ ਖੁੱਲਣਗੇ 25 ਹੋਰ ਮੁਹੱਲਾ ਕਲੀਨਿਕ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਆਮ ਆਦਮੀ ਮੁਹੱਲਾ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ ਸੀ। ਜਿਸ ਦਾ...

ਚੰਡੀਗੜ੍ਹ ਦੇ ਰਸਤੇ ’ਤੇ ਜਲੰਧਰ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਧਾਏਗੀ ਮੁਸੀਬਤ, ਸਿੱਧਾ ਘਰ ਪੁੱਜੇਗਾ ਚਲਾਨ

ਜਲੰਧਰ : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹੁਣ ਜਲੰਧਰ ਸ਼ਹਿਰ ’ਚ ਵੀ ਹੁਣ ਚੰਡੀਗੜ੍ਹ ਵਾਂਗ ਸਖ਼ਤੀ ਕੀਤੀ ਜਾਵੇਗੀ। ਹਰ ਚੌਕ ’ਚ ਸੀ. ਸੀ. ਟੀ. ਵੀ. ਕੈਮਰੇ...

ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ‘ਤੇ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ...

ਮੇਰੇ ਪੁੱਤਰ ਦੇ ਕਤਲ ’ਚ ਕੁਝ ਪੰਜਾਬੀ ਗਾਇਕਾਂ ਦਾ ਹੱਥ: ਬਲਕੌਰ ਸਿੰਘ

ਮਾਨਸਾ, 14 ਅਗਸਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਸ ਦੇ ਪ੍ਰਸ਼ੰਸਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖ਼ੁਲਾਸਾ ਕੀਤਾ ਕਿ ਸਿੱਧੂ ਨੂੰ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮਾਰਚ

ਅੰਮ੍ਰਿਤਸਰ, 13 ਅਗਸਤ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ...

ਪੰਜਾਬ: ਇਕ ਵਿਧਾਇਕ-ਇਕ ਪੈਨਸ਼ਨ ਲਾਗੂ

ਚੰਡੀਗੜ੍ਹ, 13 ਅਗਸਤ  ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ...

ਇਨਸਾਨੀਅਤ ਸ਼ਰਮਸਾਰ : ਭਰੂਣ ਮੂੰਹ ‘ਚ ਲੈ ਕੇ ਸੜਕਾਂ ‘ਤੇ ਘੁੰਮ ਰਿਹਾ ਸੀ ਕੁੱਤਾ, CCTV ‘ਚ ਕੈਦ ਹੋਇਆ ਸੀਨ

ਬੀਜਾ : ਕਲਯੁੱਗ ਦੇ ਇਸ ਦੌਰ ’ਚ ਇਨਸਾਨੀਅਤ ਬਿਲਕੁਲ ਹੀ ਮਰ ਗਈ ਹੈ। ਇਕ ਮਾਂ ਜਦੋਂ ਆਪਣੇ ਢਿੱਡ ਅੰਦਰ ਹੀ ਭਰੂਣ ਹੱਤਿਆ ਕਰ ਦੇਵੇ ਤਾਂ...

ਪੰਜਾਬ ‘ਚ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਕਾਰਜਸ਼ੀਲ

ਚੰਡੀਗੜ੍ਹ, 12 ਅਗਸਤ -ਸਾਫ਼-ਸੁਥਰੀ ਊਰਜਾ ਦੀ ਦਿਸ਼ਾ ‘ਚ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪਲਾਂਟ...

ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਕਰੀਬ 1.16 ਲੱਖ ਪਸ਼ੂਆਂ ਦਾ ਕੀਤਾ ਟੀਕਾਕਰਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਬਾਅਦ ਸੂਬੇ ਵਿੱਚ ਪਸ਼ੂਆਂ ‘ਚ ਫੈਲੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਟੀਕਾਕਰਨ...

ਭੋਗਪੁਰ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਦੋਸ਼ੀ ਕਾਬੂ

ਭੋਗਪੁਰ : ਇੱਥੇ ਸ਼ੁੱਕਰਵਾਰ ਦੀ ਸਵੇਰੇ ਗੁਰਦੁਆਰਾ ਸਾਹਿਬ ‘ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਥਾਨਕ ਗੁਰਦੁਆਰਾ...

ਪੰਜਾਬ ਮਹਿਲਾ ਹਾਕੀ ਟੀਮ ਲਈ ਟਰਾਇਲ 13 ਨੂੰ

ਜਲੰਧਰ:ਗੁਜਰਾਤ ਵਿੱਚ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ 13 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਣਗੇ। ਹਾਕੀ...

ਦੇਸ਼ ਵੰਡ ਵੇਲੇ ਮਾਰੇ ਗਏ ਪੰਜਾਬੀਆਂ ਨੂੰ ਅਕਾਲ ਤਖ਼ਤ ਵਿਖੇ ਦਿੱਤੀ ਜਾਵੇਗੀ ਸ਼ਰਧਾਂਜਲੀ

ਅੰਮ੍ਰਿਤਸਰ, 9 ਅਗਸਤ ਦੇਸ਼ ਦੀ ਵੰਡ ਵੇਲੇ ਮਾਰੇ ਗਏ ਦਸ ਲੱਖ ਪੰਜਾਬੀਆਂ ਨੂੰ ਇਸ ਵਾਰ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਸਬੰਧੀ 14 ਅਗਸਤ...

ਪੁਲੀਸ ਦਾ ਗੈਂਗਸਟਰਾਂ ਨਾਲ ਵੀਆਈਪੀ ਵਿਹਾਰ ਠੀਕ ਨਹੀਂ: ਬਲਕੌਰ ਸਿੰਘ

ਮਾਨਸਾ, 8 ਅਗਸਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਨਾਲ ਵੀਆਈਪੀ ਵਿਹਾਰ ਕਰਕੇ ਗ਼ਲਤ...

ਪੰਜਾਬ ਪੁਲੀਸ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਤਲਾਸ਼ੀ ਮੁਹਿੰਮ

ਅੰਮ੍ਰਿਤਸਰ, 5 ਅਗਸਤ ਪੰੰਜਾਬ ਪੁਲੀਸ ਨੇ ਵੀਰਵਾਰ ਰਾਤ ਬੀਐੱਸਐਫ ਦੇ ਸਹਿਯੋਗ ਨਾਲ ਸੱਤ ਸਰਹੱਦੀ ਪੁਲੀਸ ਜ਼ਿਲ੍ਹਿਆਂ ਅੰਮ੍ਰਿਤਸਰ ਦਿਹਾਤੀ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ...

ਮੂਸੇਵਾਲਾ ਕਤਲ ਕਾਂਡ: ਗੈਂਗਸਟਰ ਗੋਲਡੀ ਬਰਾੜ ਨੇ ਤਿਆਰ ਕੀਤੇ ਸਨ 9 ਸ਼ੂਟਰ

ਮਾਨਸਾ, 1 ਅਗਸਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫ਼ਤਾਰੀ ਲਈ ਭਾਵੇਂ ਮਾਨਸਾ ਪੁਲੀਸ ਨੇ ਕਈ ਦਿਨਾਂ...

ਸੂਬੇ ’ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਚੌਕਸੀ ਵਧਾਈ ਜਾਵੇ -ਮਾਨ

ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਐੱਸਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ।...

ਪ੍ਰਧਾਨ ਮੰਤਰੀ ਦੀ ਕਵਿਤਾਵਾਂ ਦਾ ਅੰਗਰੇਜ਼ੀ ਅਨੁਵਾਦ ਅਗਸਤ ‘ਚ ਹੋਵੇਗਾ ਰਿਲੀਜ਼

ਨਵੀਂ ਦਿੱਲੀ, 30 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਜਰਾਤੀ ਕਵਿਤਾਵਾਂ ਦਾ ਅੰਗਰੇਜ਼ੀ ਅਨੁਵਾਦ ‘ਲੈਟਰਸ ਟੂ ਸੈਲਫ’ ਨਾਂ ਦੀ ਪੁਸਤਕ ਅਗਲੇ ਮਹੀਨੇ ਰਿਲੀਜ਼ ਹੋਵੇਗੀ। ਪੁਸਤਕ...

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਫਲੈਕਸ ਲਾਏ

ਫ਼ਤਹਿਗੜ੍ਹ ਸਾਹਿਬ, 28 ਜੁਲਾਈ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਮੂਸੇਵਾਲਾ ਕਤਲ: ਅਦਾਲਤ ਨੇ ਸੇਰਸਾ ਤੇ ਸਚਿਨ ਨੂੰ ਜੇਲ੍ਹ ਭੇਜਿਆ

ਗੈਂਗਸਟਰਾਂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਕੀਤਾ ਜਾ ਸਕਦਾ ਹੈ ਤਬਦੀਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਦਿੱਲੀ ਤੋਂ ਲਿਆਂਦੇ ਗਏ ਅੰਕਿਤ...