ਰਾਤ ਵੇਲੇ ਪਾਰਕ ‘ਚੋਂ ਸੜੀ ਹੋਈ ਹਾਲਤ ‘ਚ ਮਿਲੀ ਕੁੜੀ
ਚੰਡੀਗੜ੍ਹ : ਚੰਡੀਗੜ੍ਹ ਪੁਲਸ ਨੂੰ ਰਾਤ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਪਾਰਕ ‘ਚ ਇਕ ਕੁੜੀ ਦੇ ਸੜਨ ਬਾਰੇ ਪਤਾ ਲੱਗਿਆ। ਇਸ ਗੱਲ ਦੀ...
ਪੰਜਾਬ ਪੁਲਸ ਨੇ ਗੁਰਦਾਸਪੁਰ ਜ਼ਿਲ੍ਹਾ ਕੀਤਾ ਸੀਲ
ਗੁਰਦਾਸਪੁਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਨੇ ਐੱਸ. ਐੱਸ. ਪੀ....
ਲੋਕ ਸਭਾ ਚੋਣਾਂ: ਬੈਂਸ ਦੀ ਕਾਂਗਰਸ ’ਚ ਐਂਟਰੀ ’ਤੇ ਲੱਗੀ ਬ੍ਰੇਕ
ਲੁਧਿਆਣਾ – ਲੋਕ ਸਭਾ ਚੋਣਾਂ ਤਹਿਤ ਲੁਧਿਆਣਾ ਦੇ ਮੌਜੂਦਾ ਐੱਮ. ਪੀ. ਰਵਨੀਤ ਬਿੱਟੂ ਵੱਲੋਂ ਭਾਜਪਾ ’ਚ ਸ਼ਾਮਲ ਹੋ ਕੇ ਟਿਕਟ ਹਾਸਲ ਕਰਨ ਤੋਂ ਕਾਫੀ ਦਿਨਾਂ ਬਾਅਦ...
ਕੈਨੇਡਾ ਦਾ ਸਿਟੀਜ਼ਨ ਦੱਸ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ
ਮਲੋਟ – ਥਾਣਾ ਲੰਬੀ ਦੀ ਪੁਲਸ ਨੇ ਇਕ ਕੁੜੀ ਦੀ ਸ਼ਿਕਾਇਤ ’ਤੇ ਜਾਂਚ ਉਪਰੰਤ ਇਕ ਵਿਅਕਤੀ ਤੇ ਉਸ ਦੀ ਮਾਂ ਵਿਰੁੱਧ ਕਥਿਤ ਮਿਲੀਭੁਗਤ ਨਾਲ ਧੋਖਾਦੇਹੀ ਤੇ...
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਗ੍ਰਿਫ਼ਤਾਰ
ਹਰਿਆਣਾ-ਪੰਜਾਬ ਦੀ ਸਰਹੱਦ ਸ਼ੰਭੂ ਬਾਰਡਰ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੂੰ ਤਾਮਿਲਨਾਡੂ ਵਿਚ ਪੁਲਸ ਨੇ ਗ੍ਰਿਫ਼ਤਾਰ...
ਡਾ. ਨਵਜੋਤ ਕੌਰ ਸਿੱਧੂ ਕੈਂਸਰ ਦਾ ਆਪ੍ਰੇਸ਼ਨ ਕਰਵਾ ਕੇ ਘਰ ਪਰਤੇ
ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦਾ ਯਮੁਨਾਨਗਰ ਦੇ ਇਕ ਹਸਪਤਾਲ ‘ਚ ਆਪ੍ਰੇਸ਼ਨ ਹੋਇਆ...
ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ ‘ਚ ਮੌਤ
ਗੜ੍ਹਸ਼ੰਕਰ – ਵਿਦੇਸ਼ ਦੀ ਧਰਤੀ ‘ਤੇ ਚੰਗੇ ਭਵਿੱਖ ਬਣਾਉਣ ਦੀ ਤਲਾਸ਼ ਵਿੱਚ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ, ਉੱਥੇ ਹੀ ਕੁਝ...
ਸ੍ਰੀ ਅਨੰਦਪੁਰ ਸਾਹਿਬ ‘ਚ 13 ਨੂੰ ਨਵੀਂ ਪੰਥਕ ਸਿਆਸੀ ਪਾਰਟੀ ਦਾ ਹੋਵੇਗਾ ਗਠਨ
ਜਲੰਧਰ – ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ 13 ਅਪ੍ਰੈਲ ਨੂੰ ਨਵੀਂ ਪੰਥਕ ਸਿਆਸੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ। ਉਕਤ ਪਾਰਟੀ ਸਿੱਖ ਪੰਥ...
ਕੰਮ ਤੋਂ ਪਰਤ ਰਹੇ ਨੌਜਵਾਨ ਦੀ ਭਾਖੜਾ ਨਹਿਰ ‘ਚ ਡਿੱਗਣ ਨਾਲ ਮੌਤ
ਲਹਿਰਾਗਾਗਾ – ਬੀਤੀ ਰਾਤ ਹਰਿਆਣਾ ਦੇ ਟੋਹਣਾ ਦੇ ਨਜ਼ਦੀਕ ਭਾਖੜਾ ਨਹਿਰ ’ਚ ਲਹਿਰਾ ਦੇ ਇਕ ਨੌਜਵਾਨ ਦੀ ਕਾਰ ਭਾਖੜਾ ਨਹਿਰ ’ਚ ਡਿੱਗ ਜਾਣ ਕਾਰਨ ਮੌਤ ਹੋ...
ਸੁਪਰੀਮ ਕੋਰਟ ਵੱਲੋਂ ਫ਼ਰੀਦਕੋਟ ਦੇ SSP ਨੂੰ ਨੋਟਿਸ ਜਾਰੀ
ਜੈਤੋ – ਸੁਪਰੀਮ ਕੋਰਟ ਨੇ ਫ਼ਰੀਦਕੋਟ ਦੇ ਤਤਕਾਲੀ SSP ਸਣੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਭਾਜਪਾ ਆਗੂ ਪ੍ਰਦੀਪ ਸਿੰਗਲਾ ਦੇ ਮਾਮਲੇ ਵਿਚ ਜਵਾਬ ਦਾਖ਼ਲ ਕਰਨ...
ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲਕਾਂਡ ‘ਚ ਨਵਾਂ ਮੋੜ
ਨਵਾਂਸ਼ਹਿਰ – ਬੁੱਧਵਾਰ ਦੇਰ ਸ਼ਾਮ ਰੋਪੜ-ਨਵਾਂਸ਼ਹਿਰ ਰੋਡ ’ਤੇ ਬਲਾਚੌਰ ਦੇ ਪਿੰਡ ਗੜ੍ਹੀ ਦੇ ਸੰਤ ਗੁਰਮੇਲ ਸਿੰਘ ਚੈਰੀਟੇਬਲ ਹਸਪਤਾਲ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਬੱਬਰ ਖ਼ਾਲਸਾ...
ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਚੰਡੀਗੜ੍ਹ : ਸੂਬੇ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ...
ਚੋਰੀ ਦੀਆਂ ਵਾਰਦਾਤਾਂ ’ਚ ਸ਼ਾਮਲ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
ਕੁਰਾਲੀ : ਪੁਲਸ ਨੇ ਕੁਰਾਲੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ...
ਕੈਂਸਰ ਨਾਲ ਪੀੜਤ ਨਵਜੋਤ ਕੌਰ ਸਿੱਧੂ ਦਾ ਹੋਵੇਗਾ ਆਪ੍ਰੇਸ਼ਨ
ਚੰਡੀਗੜ੍ਹ : ਨਵਜੋਤ ਕੌਰ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਉਨ੍ਹਾਂ ਦਾ ਇਕ ਹੋਰ ਆਪ੍ਰੇਸ਼ਨ ਹੋਵੇਗਾ। ਨਵਜੋਤ ਕੌਰ ਸਿੱਧੂ ਬ੍ਰੈਸਟ...
ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ – ਤਕਰੀਬਨ 9 ਸਾਲ ਪੁਰਾਣੇ ਬਰਗਾੜੀ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਬਚਾਅ ਧਿਰ ਦੇ...
ਦਲ ਬਦਲੂਆਂ ਨੇ ਪੰਜਾਬ ਦੀ ਸਿਆਸਤ ’ਚ ਮਚਾਇਆ ਘਮਸਾਨ
ਲੁਧਿਆਣਾ – ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ਦੀ ਗੱਡੀ ’ਤੇ ਸਵਾਰ ਹੋਣ ਦੀਆਂ ਅਟਕਲਾਂ ਨੇ ਦੇਸ਼ ਦੀ ਸਿਆਸਤ ਨੂੰ ਗੰਧਲਾ ਕਰ ਦਿੱਤਾ ਹੈ। ਅੱਜ ਕੋਈ...
ਅਣਪਛਾਤੇ ਨੌਜਵਾਨਾਂ ਨੇ ਦਿਨ-ਦਿਹਾੜੇ ਤਾੜ-ਤਾੜ ਚਲਾਈਆਂ ਘਰ ’ਤੇ ਗੋਲੀਆਂ
ਸਰਾਏ ਅਮਾਨਤ ਖਾਂ – ਪਿੰਡ ਸਰਾਏ ਅਮਾਨਤ ਖਾਂ ਵਿਖੇ 2 ਅਣਪਛਾਤੇ ਨੌਜਵਾਨਾਂ ਵਲੋਂ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਮਜੀਤ ਸਿੰਘ...
ਪਿੰਡ ਧਰਮਪੁਰਾ ਦੇ ਸ਼ਖ਼ਸ ਨੇ ਆਪਣੇ ਜੌਕੀ ਨਾਲ ਮਿਲ ਜਿੱਤੀ ਦੁਨੀਆ ਦੀ ਸਭ ਤੋਂ ਮਹਿੰਗੀ ਦੌੜ
ਅਬੋਹਰ – ਹਰ ਸਾਲ ਦੁਬਈ ਵਿਖੇ ਹੋਣ ਵਾਲੇ ‘ਦੁਬਈ ਵਿਸ਼ਵ ਕੱਪ’ ’ਚ ਭਾਗ ਲੈਣ ਲਈ ਸਰਵੋਤਮ ਟਰੇਨਰਾਂ ਵਲੋਂ ਤਿਆਰ ਕੀਤੇ ਘੋਡ਼ੇ ਯੂ. ਏ. ਈ. ਪਹੁੰਚਦੇ ਹਨ...
30 ਲੱਖ ਲਾ ਕੁੜੀ ਨੂੰ ਭੇਜਿਆ ਕੈਨੇਡਾ, ਪਤੀ ਨੂੰ ਲਿਜਾਣ ਤੋਂ ਕੀਤਾ ਮਨ੍ਹਾ
ਫਤਹਿਗੜ੍ਹ ਸਾਹਿਬ – ਕੈਨੇਡਾ ਗਈ ਪਤਨੀ ਨੇ ਪਤੀ ਨੂੰ ਵਿਦੇਸ਼ ਬੁਲਾਉਣ ਤੋਂ ਇਨਕਾਰ ਕੀਤਾ ਤਾਂ ਲੜਕੇ ਦੇ ਦਾਦੇ ਵਲੋਂ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ...
ਪ੍ਰੋਗਰਾਮ ਲਈ ਚੰਡੀਗੜ੍ਹ ਗਏ ਹੋਏ ਪੰਜਾਬੀ ਸਿੰਗਰ ਦੇ ਘਰ ਚੱਲੀਆਂ ਗੋਲ਼ੀਆਂ
ਜਲੰਧਰ – ਜਲੰਧਰ ਦੇ ਬੂਟਾ ਮੰਡੀ ਇਲਾਕੇ ‘ਚ ਰਹਿੰਦੇ ਪੰਜਾਬੀ ਕਲਾਕਾਰ ਸਾਹਿਲ ਸ਼ਾਹ ਦੇ ਘਰ ਗੋਲ਼ੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ...
ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਵੀ ਉਤਰਨਗੇ ਮੈਦਾਨ ‘ਚ
ਦੀਨਾਨਗਰ – ਬੀਤੇ ਦਿਨੀਂ ਭਾਜਪਾ ਨੇ ਪੰਜਾਬ ‘ਚ 6 ਲੋਕ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ ਤੇ ਭਾਜਪਾ ਨੇ ਗੁਰਦਾਸਪੁਰ...
ਐਕਟਿਵਾ ਖੋਹ ਕੇ ਭੱਜੇ ਲੁਟੇਰਿਆਂ ਵਲੋਂ ਗੰਭੀਰ ਜ਼ਖ਼ਮੀ ਕੀਤੇ ਕੈਪਟਨ ਦੀ ਮੌਤ
ਜਲੰਧਰ – ਲੁੱਟ ਦੀ ਨੀਅਤ ਨਾਲ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਤੌਰ ’ਤੇ ਜ਼ਖ਼ਮੀ ਕੀਤੇ ਗਏ ਕੈਪਟਨ ਗੁਰਦੀਪ ਸਿੰਘ ਦੀ ਕੱਲ ਸਵੇਰੇ ਇਲਾਜ...
ਪ੍ਰਾਈਵੇਟ ਸਕੂਲਾਂ ਦੀ ਲੁੱਟ ਖ਼ਿਲਾਫ਼ ਫੁੱਟਿਆ ਮਾਪਿਆਂ ਦਾ ਗੁੱਸਾ
ਅੰਮ੍ਰਿਤਸਰ – ਜ਼ਿਲ੍ਹੇ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ, ਵਰਦੀਆਂ ਅਤੇ ਫੀਸਾਂ ਦੇ ਨਾਂ ’ਤੇ ਕੀਤੀਆਂ ਜਾ ਰਹੀਆਂ ਮਨਮਾਨੀਆਂ ਕਾਰਨ ਮਾਪਿਆਂ ਦੀ ਚਿੰਤਾ ਨੂੰ ਸਿੱਖਿਆ ਵਿਭਾਗ...
ਕਾਂਗਰਸ ਨੂੰ ਮਹਿੰਗੀ ਪੈ ਸਕਦੀ ਹੈ ਡਾ. ਧਰਮਵੀਰ ਗਾਂਧੀ ਦੀ ਐਂਟਰੀ
ਪਟਿਆਲਾ – ਪਟਿਆਲਾ ਲੋਕ ਸਭਾ ਹਲਕੇ ’ਚ ਡਾ. ਧਰਮਵੀਰ ਗਾਂਧੀ ਦੀ ਐਂਟਰੀ ਕਾਂਗਰਸ ਪਾਰਟੀ ਨੂੰ ਮਹਿੰਗੀ ਪੈ ਸਕਦੀ ਹੈ ਕਿਉਂਕਿ ਜਿਥੇ ਇਕ ਪਾਸੇ ਦਿੱਲੀ ’ਚ ਡਾ....
ਲੁਧਿਆਣਾ ‘ਚ ਬਿੱਟੂ ਤੇ ਆਸ਼ੂ ਹੋ ਸਕਦੇ ਨੇ ਆਹਮੋ-ਸਾਹਮਣੇ
ਲੁਧਿਆਣਾ – ਲੁਧਿਆਣਾ ਲੋਕ ਸਭਾ ਹਲਕੇ ਤੋਂ ਮੌਜੂਦਾ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸ ਨੂੰ ਦਿਨੇ ਦਿਖਾਏ ਭੱਬੂ ਕਾਰਨ ਕਾਂਗਰਸ ਨੂੰ ਅਲਵਿਦਾ ਆਖਣ...
ਦੇਸ਼ ਦੀ ਸਰਹੱਦ ਦੀ ਰਾਖੀ ਕਰਨ ਵਾਲਾ ਸਾਬਕਾ ਫ਼ੌਜੀ ਸ਼ੰਭੂ ਬਾਰਡਰ ‘ਤੇ ਹੋਇਆ ‘ਸ਼ਹੀਦ’
ਪਟਿਆਲਾ – ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਸ਼ਹੀਦੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸ਼ੰਭੂ ਬਾਰਡਰ ਉੱਪਰ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ। ਬੀਤੇ ਦਿਨੀਂ ਸਾਬਕਾ...
ਜਲੰਧਰ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ
ਜਲੰਧਰ –ਡੀ. ਏ. ਵੀ. ਕਾਲਜ ਨਜ਼ਦੀਕ ਸ਼ੀਤਲ ਨਗਰ ਦੀ ਮੰਦਰ ਵਾਲੀ ਗਲੀ ਵਿਚ ਸ਼ਨੀਵਾਰ ਰਾਤੀਂ ਕਿਰਾਏਦਾਰ ਔਰਤ ਦੀ ਕਮਰੇ ਵਿਚੋਂ ਗਲ਼ੀ-ਸੜੀ ਹਾਲਤ ਵਿਚ ਲਾਸ਼ ਬਰਾਮਦ...
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਭੜਕੀ MLA ਨਰਿੰਦਰ ਕੌਰ ਭਰਾਜ
ਜਲੰਧਰ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਮਹਾਰੈਲੀ ਕੀਤੀ ਜਾ ਰਹੀ ਹੈ। ਮਹਾਰੈਲੀ...
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ
ਬਰਨਾਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੀ ਅਗਵਾਈ ਹੇਠ ਪੁਲਸ ਵੱਲੋਂ ਬਰਨਾਲਾ ਸ਼ਹਿਰ ’ਚ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਲਈ...
ਪੰਜਾਬ ‘ਚ ਤੇਜ਼ ਹਨ੍ਹੇਰੀ-ਝੱਖੜ ਨਾਲ ਮੀਂਹ ਦਾ Alert, ਪੈ ਸਕਦੇ ਨੇ ਗੜ੍ਹੇ
ਚੰਡੀਗੜ੍ਹ : ਪੰਜਾਬ ‘ਚ ਬੀਤੀ ਰਾਤ ਤੋਂ ਹੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਇਲਾਕਿਆਂ ‘ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਝਲਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ...
ਜਲੰਧਰ ‘ਚ ਹੋਇਆ Encounter, CIA ਸਟਾਫ਼ ਦੀ ਟੀਮ ‘ਤੇ ਚੱਲੀਆਂ ਗੋਲ਼ੀਆਂ
ਆਬਾਦਪੁਰਾ ’ਚ ਲੁੱਟ-ਖੋਹ ਅਤੇ ਹੋਰ ਮਾਮਲਿਆਂ ’ਚ ਲੋੜੀਂਦੇ ਦੋਸ਼ੀ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਗਈ ਸੀ. ਆਈ. ਏ. ਸਟਾਫ਼ ਦੀ ਟੀਮ ’ਤੇ ਮੁਲਜ਼ਮ ਧਿਰ ਨੇ ਗੋਲ਼ੀਆਂ...
CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ‘ਤੇ ਨਿਸ਼ਾਨਾ
ਜਲੰਧਰ : ਜਲੰਧਰ ਤੋਂ ਲੋਕ ਸਭਾ ਮੈਂਬਰ ਤੇ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ...
CM ਮਾਨ ਦੇ ਘਰ ਅੱਜ ਗੂੰਜ ਸਕਦੀਆਂ ਨੇ ਕਿਲਕਾਰੀਆਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਕਿਲਕਾਰੀਆਂ ਗੂੰਜ ਸਕਦੀਆਂ ਹਨ। ਦਰਅਸਲ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਜੋ ਕਿ ਗਰਭਵਤੀ...
ਪੰਜਾਬ ‘ਚ 12 ਦਿਨਾਂ ਅੰਦਰ ਦੂਜੇ ਕਾਂਗਰਸੀ MP ਨੇ ਛੱਡੀ ਪਾਰਟੀ
ਲੁਧਿਆਣਾ : ਲੋਕ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ, ਮੰਤਰੀਆਂ, ਵਿਧਾਇਕਾਂ ਜਾਂ ਹੋਰ ਵੱਡੇ ਨੇਤਾਵਾਂ ਵੱਲੋਂ ਪਾਰਟੀਆਂ ਬਦਲਣ ਦੀ ਮੁਹਿੰਮ ਪੂਰੇ ਜ਼ੋਰਾਂ...
ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤਕ 12 ਗਵਾ ਚੁੱਕੇ ਆਪਣੀ ਜਾਨ
ਪਟਿਆਲਾ/ਸਨੌਰ– ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਮੋਰਚੇ ’ਚ ਹਿੱਸਾ ਲੈ ਰਹੇ ਅੱਜ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ...
ਪੰਜਾਬ ‘ਚ ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ
ਮੋਗਾ : ਮੋਗਾ-ਫਿਰੋਜ਼ਪੁਰ ਰੋਡ ‘ਤੇ ਬੁੱਧਵਾਰ ਤੜਕੇ ਸਵੇਰੇ ਕਰੀਬ 5.30 ਵਜੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਡਾਗਰੂ ਪਿੰਡ ਨੇੜੇ ਸ਼ਰਧਾਲੂਆਂ ਨਾਲ ਭਰੀ ਪਿੱਕਅਪ ਵੈਨ...
ਮੋਹਾਲੀ ‘ਚ ਅਮਰੂਦ ਬਾਗ ਘਪਲੇ ਨੂੰ ਲੈ ਕੇ ED ਦੀ ਵੱਡੀ ਕਾਰਵਾਈ
ਮੋਹਾਲੀ : ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅਮਰੂਦ ਬਾਗ ਘਪਲੇ ‘ਚ ਵੱਡੀ ਕਾਰਵਾਈ ਕਰਦਿਆਂ ਪਿੰਡ ਬਾਕਰਪੁਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਟੀਮ...
ਦੁਰਗਿਆਨਾ ਮੰਦਰ ਪਹੁੰਚੇ ਮੰਤਰੀ ਧਾਲੀਵਾਲ ਤੇ MP ਔਜਲਾ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਸ਼ਹੂਰ ਧਾਰਮਿਕ ਤੀਰਥ ਅਸਥਾਨ ਦੁਰਗਿਆਨਾ ਮੰਦਰ ‘ਚ ਹੋਲੀ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ...
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮਨਾਈ ਹੋਲੀ
ਜਲੰਧਰ – ਅੱਜ ਪੂਰੇ ਦੇਸ਼ ਤੇ ਦੁਨੀਆ ‘ਚ ਹੋਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਇਕ ਅਜਿਹਾ ਤਿਉਹਾਰ ਹੈ, ਜੋ ਕਿ ਲੋਕ ਜਾਤਾਂ-ਪਾਤਾਂ ਤੇ ਧਰਮਾਂ...
ਹੋਲਾ-ਮਹੱਲਾ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ
ਹਾਜੀਪੁਰ – ਹੋਲਾ-ਮਹੱਲਾ ਦੀ ਯਾਤਰਾ ਤੋਂ ਘਰ ਪਰਤ ਰਹੇ ਪਰਿਵਾਰ ਨਾਲ ਰਾਹ ਵਿਚ ਹੀ ਭਾਣਾ ਵਾਪਰ ਗਿਆ। ਹਾਜੀਪੁਰ-ਮੁਕੇਰੀਆਂ ਸੜਕ ‘ਤੇ ਪੈਂਦੇ ਪਿੰਡ ਕਮਲੂਹ ਅੱਡੇ ‘ਤੇ ਦੋ...
ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ
ਦਸੂਹਾ : ਅੱਜ ਤੜਕਸਾਰ ਪਿੰਡ ਮੇਵਾ ਮਿਆਣੀ ਮਨਿਆਦੀਆਂ ਵਿਖੇ ਡੀ. ਐੱਸ. ਪੀ ਦਸੂਹਾ ਜਗਦੀਸ਼ ਰਾਜ ਅੱਤਰੀ ਅਤੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਵੱਲੋਂ ਸੂਚਨਾ ਦੇ...
ਵਿਆਹ ‘ਤੇ ਸ਼ਗਨ ਪਾਉਣ ਲਈ ਪੈਲੇਸ ਗਏ ਵਿਅਕਤੀਆਂ ‘ਤੇ ਚੱਲੀਆਂ ਗੋਲ਼ੀਆਂ
ਜਲਾਲਾਬਾਦ – 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵਾਰ-ਵਾਰ ਅਸਲਾਧਾਰਕਾਂ ਨੂੰ ਅਪੀਲਾਂ ਕਰਨ ਦੇ ਬਾਵਜੂਦ ਵੀ...
ਮਹਾਰਾਣੀ ਪਰਨੀਤ ਕੌਰ ਦਾ PA ਬਣ ਕੇ ਮਾਰੀ ਪੌਣੇ 5 ਲੱਖ ਦੀ ਠੱਗੀ
ਮਲੋਟ : ਥਾਣਾ ਸਿਟੀ ਮਲੋਟ ਪੁਲਸ ਨੇ ਇਕ ਵਿਅਕਤੀ ਦੇ ਪੁੱਤਰ ਨੂੰ ਪੁਲਸ ਵਿਚ ਭਰਤੀ ਕਰਵਾਉਣ ਦੀ ਆੜ ਵਿਚ ਪੌਣੇ ਪੰਜ ਲੱਖ ਦੀ ਠੱਗੀ ਮਾਰਨ ਦੇ...
CM ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ
ਚੰਡੀਗੜ੍ਹ : ਪੰਜਾਬ ਸਣੇ ਪੂਰੇ ਦੇਸ਼ ‘ਚ ਅੱਜ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਪੀੜਤ ਪਰਿਵਾਰਾਂ ਨੂੰ ਮਿਲੇ CM ਮਾਨ
ਸੰਗਰੂਰ : ਸੰਗਰੂਰ ਜ਼ਿਲ੍ਹੇ ‘ਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਨਿੱਕੇ ਸਿੱਧੂ ਦੇ ਗ੍ਰਹਿ ਪ੍ਰਵੇਸ਼ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਕਬੂਲਿਆ ਪ੍ਰਸ਼ੰਸਕਾਂ ਦਾ ਪਿਆਰ
ਜਲੰਧਰ – ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੀਤੀ 17 ਮਾਰਚ ਨੂੰ ਇਕ ਪੁੱਤਰ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ਦੇ...
ਪੰਜਾਬ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ
ਪਟਿਆਲਾ : ਇੱਥੇ ਤੜਕਸਾਰ 4 ਵਜੇ ਦੇ ਕਰੀਬ ਨਵਾਂ ਬੱਸ ਅੱਡਾ ਨੇੜੇ ਪੀ. ਆਰ. ਟੀ. ਸੀ. ਦੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਅਤੇ...
ਆਂਡੇ ਮਾਰ ਕੇ ਹੋਲੀ ਖੇਡਣ ਵਾਲਿਆਂ ਨੂੰ ਮਹਿੰਗਾ ਪੈ ਸਕਦੈ ਤਿਓਹਾਰ
ਚੰਡੀਗੜ੍ਹ : ਹੋਲੀ ਦੇ ਤਿਓਹਾਰ ’ਤੇ ਜੇਕਰ ਕਿਸੇ ਨੇ ਆਂਡੇ ਮਾਰੇ ਤਾਂ ਚੰਡੀਗੜ੍ਹ ਪੁਲਸ ਉਸ ਨੂੰ ਤੁਰੰਤ ਕਾਬੂ ਕਰੇਗੀ। ਜ਼ਿਆਦਾਤਰ ਵਿਦਿਆਰਥੀ ਗੇੜੀ ਰੂਟ, ਸੁਖਨਾ ਝੀਲ,...
ਨਵਜੋਤ ਸਿੰਘ ਸਿੱਧੂ ਨੇ IPL ਰਾਹੀਂ ਇੱਕ ਦਹਾਕੇ ਬਾਅਦ ਕੁਮੈਂਟਰੀ ਬਾਕਸ ‘ਚ ਕੀਤੀ ਵਾਪਸੀ
ਨਵੀਂ ਦਿੱਲੀ- ਲਗਭਗ ਇਕ ਦਹਾਕੇ ਬਾਅਦ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਰਾਹੀਂ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਕੁਮੈਂਟਰੀ ਬਾਕਸ ਵਿਚ ਵਾਪਸੀ ਕਰ ਲਈ ਹੈ।...