Category: Punjab

ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਚਿੰਟੂ ਚੜ੍ਹਿਆ ਜਲੰਧਰ ਪੁਲਸ ਦੇ ਅੜਿੱਕੇ

ਜਲੰਧਰ : ਪੰਜਾਬ ਪੁਲਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ...

ਦੁਬਈ ‘ਚ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ ਮਿਲਿਆ ‘ਬੈਸਟ ਜਰਨਲਿਸਟ ਆਫ ਪੰਜਾਬੀ ਡਾਇਸਪੋਰਾ’ ਐਵਾਰਡ

ਜਲੰਧਰ : ਯੂਨਾਈਟਿਡ ਅਰਬ ਅਮੀਰਾਤ ਦੇ ਦੁਬਈ ਵਿਖੇ ਅੱਜ ‘ਦੁਬਈ ਇੰਟਰਨੈਸ਼ਨਲ ਬਿਜ਼ਨੈਸ ਐਵਾਰਡ’ ਪਿਕਸੀ ਜਾਬ ਐਂਡ ਪੰਜ ਦਰਿਆ ਯੂ.ਕੇ. ਵਲੋਂ ਕਰਵਾਇਆ ਗਿਆ, ਜਿਸ ਵਿਚ ‘ਜਗ ਬਾਣੀ’ ਦੇ...

ਪੰਜਾਬ ਪੁਲਸ ਨੇ ਅੰਤਰਰਾਜੀ ਡਰੱਗ ਨੈੱਟਵਰਕ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ – ਫਾਰਮਾ ਓਪੀਆਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦੇ ਹੋਏ ਪੰਜਾਬ ਦੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ...

ਰੋਡ ਸ਼ੋਅ ‘ਚ ਹੁੱਲ੍ਹੜਬਾਜ਼ੀ ਕਰਨ ਵਾਲਿਆਂ ‘ਤੇ ਪੁਲਸ ਦੀ ਸਖ਼ਤ ਕਾਰਵਾਈ

ਚੰਡੀਗੜ੍ਹ : ਉਮੀਦਵਾਰ ਵੱਲੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਵਰਕਰਾਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ। ਪੁਲਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10...

IAS ਪਰਮਪਾਲ ਕੌਰ ਸਿੱਧੂ ਦੇ ਸਿਆਸੀ ਸਫ਼ਰ ‘ਚ ਵਧੀਆਂ ਔਕੜਾਂ

ਚੰਡੀਗੜ੍ਹ : ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਵੀ.ਆਰ.ਐੱਸ. (ਸਵੈ-ਇੱਛਤ ਸੇਵਾਮੁਕਤੀ) ਦੀ ਅਰਜ਼ੀ ਰੱਦ ਕਰ ਦਿੱਤੀ...

ਰੇਲ ਰੋਕੋ ਅੰਦੋਲਨ: ਰੇਲਵੇ ਵਿਭਾਗ ਨੇ 10 ਮਈ ਤੱਕ ਰੱਦ ਕੀਤੀਆਂ 69 ਰੇਲਗੱਡੀਆਂ

ਫਿਰੋਜ਼ਪੁਰ– ਕਿਸਾਨ ਸੰਗਠਨਾਂ ਵੱਲੋਂ ਸ਼ੰਭੂ ਬਾਰਡਰ ਦੇ ਕੋਲ ਕੀਤੇ ਜਾ ਰਹੇ ਰੇਲ ਰੋਕੋ ਅੰਦੇਲਨ ਕਾਰਨ ਰੇਲਵੇ ਵਿਭਾਗ ਨੇ ਫਿਰ ਤੋਂ ਰੇਲਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ...

ਇੰਦਰਾ ਗਾਂਧੀ ਦੀ ਫੋਟੋ ਵਾਲੀ ਟੀ-ਸ਼ਰਟ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਸ਼ੁਰੂ ਹੋਈ ਸੀ ਨਾਰਾਜ਼ਗੀ ਦਾ ਖ਼ੁਲਾਸਾ

ਲੁਧਿਆਣਾ – ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਦੀ ਵਜ੍ਹਾ ਨਾਲ ਆਲੋਚਨਾ ਦਾ ਸਾਹਮਣਾ ਕਰ ਰਹੇ ਲੁਧਿਆਣਾ ਦੇ ਮੌਜੂਦਾ ਐੱਮ. ਪੀ. ਰਵਨੀਤ ਬਿੱਟੂ ਨੇ ਵੱਡਾ ਖ਼ੁਲਾਸਾ...

ਨਵਜੋਤ ਸਿੰਘ ਸਿੱਧੂ ਨੇ ਪਤਨੀ ਦੀ ਸਿਹਤ ਬਾਰੇ ਦਿੱਤੀ ਅਪਡੇਟ

ਜਲੰਧਰ- ਭਾਰਤ ਦੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵੋਜਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੀ ਹੈ। ਬੀਤੇ ਦਿਨੀਂ ਉਨ੍ਹਾਂ ਦੀ ਸਰਜਰੀ...

ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ‘ਆਪ’ ਨੂੰ ਚਿਤਾਵਨੀ ਜਾਰੀ

ਚੰਡੀਗੜ੍ਹ – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਪੰਜਾਬ...

ਰਾਜਾ ਵੜਿੰਗ ਨੇ ਰਵਨੀਤ ਬਿੱਟੂ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੁਧਿਆਣਾ ਨੂੰ ਜਲਦੀ ਹੀ ਉਸ ‘ਗੁਮਸ਼ੁਦਾ’...

ਕਾਂਗਰਸ ਛੱਡ ਕੇ ਇਸ ਪਾਰਟੀ ‘ਚ ਸ਼ਾਮਲ ਹੋਣਗੇ ਦਲਵੀਰ ਗੋਲਡੀ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿਚ...

ਪੰਜਾਬ ‘ਚ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਠਾਹ-ਠਾਹ ਗੋਲੀਆਂ

ਫਿਰੋਜ਼ਪੁਰ : ਗੁਰੂਹਰਸਹਾਏ ਦੇ ਥਾਣਾ ਮੁਖੀ ਉਪਕਾਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ‘ਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਮੁਕਤਸਰ...

ਪਟਿਆਲਾ ‘ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ ‘ਚ ਆਇਆ ਨਵਾਂ ਮੋੜ

ਪਟਿਆਲਾ : ਬੀਤੇ ਦਿਨੀਂ ਪਟਿਆਲਾ ‘ਚ ਇਕ ਮਾਮਲਾ ਕਾਫੀ ਭੱਖਦਾ ਹੋਇਆ ਨਜ਼ਰ ਆ ਰਿਹਾ ਸੀ, ਜਿਸ ਵਿਚ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਸੀ ਕਿ ਚਾਕਲੇਟ...

ਨਕੋਦਰ ਨਾਬਾਲਗਾ ਗੈਂਗਰੇਪ ਮਾਮਲੇ ‘ਚ ਪੁਲਸ ਨੇ ਸਾਰੇ 8 ਮੁਲਜ਼ਮ ਕੀਤੇ ਕਾਬੂ

ਨਕੋਦਰ – ਨਕੋਦਰ ਵਿਖੇ ਇਕ ਧਾਰਮਿਕ ਅਸਥਾਨ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਤੋਂ ਮੱਥਾ ਟੇਕਣ ਆਈ 16 ਸਾਲਾ ਨਾਬਾਲਗ ਲੜਕੀ ਨਾਲ ਹੋਏ ਗੈਂਗਰੇਪ ਦੇ ਮਾਮਲੇ...

ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਮੈਚ ਦੇਖਣ ਵਾਲੇ ਲੋਕਾਂ ਨੂੰ ਖ਼ਾਸ ਅਪੀਲ

ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮੈਚ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਸਮੇਂ ਸਿਰ ਦਾਖ਼ਲ ਹੋਣ...

ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ ‘ਚ ਨੌਜਵਾਨ ‘ਤੇ ਡਿੱਗਾ ਆਈਫਿਲ ਟਾਵਰ

ਗੁਰਦਾਸਪੁਰ ਦੇ ਹਰਦੋਛੰਨੀ ਰੋਡ ’ਤੇ ਸਥਿਤ ਦੁਸ਼ਹਿਰਾ ਗਰਾਊਂਡ ’ਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ ਦੁੱਬਈ ਥੀਮ ਕਾਰਨੀਵਾਲ ਕਰਾਫਟ ਬਾਜ਼ਾਰ ’ਚ ਅੱਜ ਦੁਪਹਿਰ ਸਮੇਂ ਆਈ ਤੇਜ਼...

ਅਕਾਲੀ ਦਲ ਦੇ ਫ਼ੈਸਲੇ ਤੋਂ ਨਾਰਾਜ਼ ਆਗੂ ਪਹੁੰਚੇ ਢੀਂਡਸਾ ਦੇ ਘਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਅਣਦੇਖੀ ਕਰਕੇ ਉਨ੍ਹਾਂ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕਈ...

ਢੀਂਡਸਾ ਪਰਿਵਾਰ ਨੂੰ ਟਿਕਟ ਨਾ ਮਿਲਣ ‘ਤੇ ਬੀਬੀ ਜਗੀਰ ਕੌਰ ਵੀ ਹੈਰਾਨ

ਜਲੰਧਰ – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਮੈਦਾਨ ‘ਚ ਉਤਾਰ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਮੀਦਵਾਰਾਂ...

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ

ਜਲੰਧਰ – ਈਦ-ਉਲ-ਫਿਤਰ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ’ਚ ਪਹੁੰਚੇ। ਗੁਲਾਬ...

ਨਾਭਾ ਦੇ ਸਰਕਾਰੀ ਕਾਲਜ ‘ਚ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ ‘ਚ ਵੱਡਾ ਖ਼ੁਲਾਸਾ

ਨਾਭਾ : ਬੀਤੇ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।...

ਡਿਊਟੀ ‘ਤੇ ਤਾਇਨਾਤ CRPF ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਗੁਰਦਾਸਪੁਰ – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਡਿਊਟੀ ‘ਤੇ ਗਏ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਦੇ ਸੀ.ਆਰ.ਪੀ.ਐੱਫ਼ ਦੇ ਥਾਣੇਦਾਰ ਕਰਮਜੀਤ ਸਿੰਘ (52) ਦਾ ਬੀਤੇ...

ਮਾਸੀ ਦੀ ਕੁੜੀ ਨਾਲ ਲਿਵ ਇਨ ’ਚ ਰਹਿੰਦੇ ਮੁੰਡੇ ਨੇ ਕਰ ’ਤਾ ਪ੍ਰੇਮਿਕਾ ਦਾ ਕਤਲ

ਮਲੋਟ – ਕਥਿਤ ਤੌਰ ’ਤੇ ਨਾਜਾਇਜ਼ ਰਿਸ਼ਤਿਆਂ ਤੇ ਵਿਆਹ ਤੋਂ ਬਿਨਾਂ ਮਰਦਾਂ-ਔਰਤਾਂ ਦੇ ਇਕੱਠੇ ਰਹਿਣ ਦੇ ਰੁਝਾਨ ਦੌਰਾਨ ਪਏ ਵਿਗਾੜ ਕਰਕੇ ਜੁਰਮ ਦੀਆਂ ਘਟਨਾਵਾਂ ’ਚ ਲਗਾਤਾਰ...