Category: Punjab

ਪੰਜਾਬ ‘ਚ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਸੁਨਾਮ/ਊਧਮ ਸਿੰਘ ਵਾਲਾ : ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੀ ਸਰਹੱਦ ‘ਤੇ ਪੈਂਦੇ ਪਿੰਡ ਢੱਡਰੀਆਂ ਵਿਖੇ ਐਤਵਾਰ ਨੂੰ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਅਮਰਜੈਂਸੀ ਲੈਂਡਿੰਗ ਕੀਤੀ...

ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- “ਕੇਂਦਰ ਦੇ ਮਤੇ ‘ਤੇ ਕਰਾਂਗੇ ਵਿਚਾਰ

ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ...

ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ

ਪਟਿਆਲਾ : ਕਿਸਾਨੀ ਅੰਦੋਲਨ ਦੇ ਚੱਲਦੇ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈੱਟ ਸੇਵਾ ਕੇਂਦਰੀ...

ਈ-ਰਿਕਸ਼ਾ ਚਲਾਉਣ ਵਾਲਿਆਂ ਲਈ 15 ਮਾਰਚ ਤੱਕ ਜਾਰੀ ਹੋਇਆ ਅਲਟੀਮੇਟਮ

ਲੁਧਿਆਣਾ : ਸ਼ਹਿਰ ਦੀਆਂ ਸੜਕਾਂ ’ਤੇ ਬਿਨਾਂ ਨੰਬਰ ਦੇ ਚੱਲਣ ਵਾਲੇ ਈ-ਰਿਕਸ਼ਿਆਂ ਨੂੰ ਟ੍ਰੈਫ਼ਿਕ ਪੁਲਸ ਵੱਲੋਂ 15 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ...

ਸਰਕਾਰ ਨਾਲ ਬੈਠਕ ਤੋਂ ਬਾਅਦ ਕਿਸਾਨ ਆਗੂ ਪੰਧੇਰ ਕੋਲੋਂ ਸੁਣੋ ਅਗਲੀ ਰਣਨੀਤੀ

ਨਵੀਂ ਦਿੱਲੀ -ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਕਰੀਬ 6 ਘੰਟੇ ਤੱਕ ਚੱਲੀ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ...

ਮੀਟਿੰਗ ਦੌਰਾਨ CM ਮਾਨ ਦਾ ਕਿਸਾਨਾਂ ਦੇ ਹੱਕ ‘ਚ ਡਟਵਾਂ ਸਟੈਂਡ

ਚੰਡੀਗੜ੍ਹ: ਵੀਰਵਾਰ ਨੂੰ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਗੇੜ ਦੀ ਮੀਟਿੰਗ ਅੱਧੀ ਰਾਤ ਤਕ ਜਾਰੀ ਰਹੀ। ਵੀਰਵਾਰ ਸ਼ਾਮ 7.30 ਵਜੇ ਦੇ ਕਰੀਬ ਸ਼ੁਰੂ ਹੋਈ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਗ੍ਰਾਫ਼ ਡਾਊਨ’ ਕਰਨ ਵਾਲੇ ਬਿਆਨ ‘ਤੇ ਡੱਲੇਵਾਲ ਨੇ ਦਿੱਤਾ ਸਪਸ਼ਟੀਕਰਨ

ਚੰਡੀਗੜ੍ਹ: ਕਿਸਾਨਾਂ ਵੱਲੋਂ MSP ‘ਤੇ ਕਾਨੂੰਨੀ ਗਰੰਟੀ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੇ ਕਿਸਾਨ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ...

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ...

ਪੰਜਾਬ ‘ਚ ਆਪ ਮੁਹਾਰੇ ਚੋਣਾਂ ਲੜਣ ਦੇ ਐਲਾਨ ਮਗਰੋਂ ਬੋਲੇ ਸੰਦੀਪ ਪਾਠਕ

INDIA ਗਠਜੋੜ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਵੱਖੋ-ਵੱਖਰੇ ਤੌਰ ‘ਤੇ ਸਾਰੀਆਂ ਸੀਟਾਂ ‘ਤੇ ਚੋਣਾਂ ਲੜਣ ਦਾ ਫ਼ੈਸਲਾ ਕੀਤਾ ਗਿਆ...

ਕਿਸਾਨ ਅੰਦੋਲਨ ਦੇ ਹੱਕ ‘ਚ ਉਤਰੀ ਪੰਜਾਬ ਕਾਂਗਰਸ

ਚੰਡੀਗੜ੍ਹ – ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਹੇਠ ਪ੍ਰੈੱਸ ਕਾਨਫਰੰਸ ਬੁਲਾਈ ਗਈ। ਉਨ੍ਹਾਂ ਨੇ ਭਾਜਪਾ...

ਅੱਥਰੂ ਗੈਸ ਦੇ ਗੋਲੇ ਦਾਗਣ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਲਾਈ ਫਟਕਾਰ

ਚੰਡੀਗੜ੍ਹ : ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਨ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨਾਂ ’ਤੇ ਮੰਗਲਵਾਰ ਨੂੰ...

ਪ੍ਰਸਿੱਧ ਸਾਹਿਤਕਾਰ ਸੁਖਜੀਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਮਾਛੀਵਾੜਾ ਸਾਹਿਬ – ਪ੍ਰਸਿੱਧ ਸਾਹਿਤਕਾਰ ਅਤੇ ਮਾਛੀਵਾੜਾ ਦੇ ਵਾਸੀ ਸੁਖਜੀਤ (62) ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ, ਜਿਸ ਕਾਰਨ ਇਲਾਕੇ ਦੇ ਨਾਲ-ਨਾਲ...

ਕਿਸਾਨ ਅੰਦੋਲਨ ਤੋਂ ਪਹਿਲਾਂ ਹਰਿਆਣਾ ਸਰਕਾਰ ਦੀ ਸਖ਼ਤੀ

ਚੰਡੀਗੜ੍ਹ : ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਿਵਲ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨੂੰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿਚ ਜਾਇਦਾਦ ਦੇ...

ਪੰਜਾਬ ਦੇ ਰਾਜਪਾਲ ਬਣੇ ਰਹਿਣਗੇ ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਬਨਵਾਰੀ ਲਾਲ ਪੁਰੋਹਿਤ ਦੋਵਾਂ ਅਹੁਦਿਆਂ ’ਤੇ ਬਣੇ ਰਹਿ ਸਕਦੇ ਹਨ। ਕੇਂਦਰ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ...

ਹਜ਼ਾਰਾਂ ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਭਲਕੇ ਕਰਨਗੇ ਦਿੱਲੀ ਵੱਲ ਕੂਚ

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੀਆਂ। ਪੰਜਾਬ ਦੇ ਕਿਸਾਨਾਂ ਨੇ ਐਲਾਨ ਕੀਤਾ ਕਿ...

ਕਾਂਗਰਸ ਪ੍ਰਧਾਨ ਖੜਗੇ ਦੇ ਪ੍ਰੋਗਰਾਮ ’ਚ ਨਹੀਂ ਪਹੁੰਚੇ ਨਵਜੋਤ ਸਿੱਧੂ

ਸਮਰਾਲਾ : ਨਵਜੋਤ ਸਿੰਘ ਸਿੱਧੂ ਅੱਜ ਸਮਰਾਲਾ ’ਚ ਹੋਈ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ ਦੀ ਰੈਲੀ ਵਿਚ ਵੀ ਸ਼ਾਮਲ ਨਹੀਂ ਹੋਏ। ਨਵਜੋਤ ਸਿੱਧੂ ਨੂੰ...

ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ...

ਅੱਤਵਾਦੀ ਹਮਲੇ ‘ਚ ਮਾਰੇ ਗਏ ਰੋਹਿਤ ਮਸੀਹ ਦਾ ਹੋਇਆ ਅੰਤਿਮ ਸੰਸਕਾਰ

ਬੀਤੇ ਦਿਨੀਂ ਸ਼੍ਰੀਨਗਰ ਵਿੱਚ ਅੱਤਵਾਦੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਕਸਬਾ ਚਮਿਆਰੀ ਨਾਲ ਸਬੰਧਿਤ ਨੌਜਵਾਨ ਰੋਹਿਤ ਮਸੀਹ ਪੁੱਤਰ ਪ੍ਰੇਮ ਮਸੀਹ ਦੀ ਮ੍ਰਿਤਕ ਦੇਹ...

ਕਾਂਗਰਸ ਨਾਲ ਗਠਜੋੜ ਦੇ ਚਰਚਿਆਂ ਵਿਚਾਲੇ ‘ਆਪ’ ਨੇ ਸ਼ੁਰੂ ਕੀਤਾ ਉਮੀਦਵਾਰਾਂ ‘ਤੇ ਮੰਥਨ

ਚੰਡੀਗੜ੍ਹ : ਲੋਕਸਭਾ ਚੋਣਾਂ ਦੀ ਦਿਨੋਂ-ਦਿਨ ਵਧਦੀ ਆਹਟ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਵਿਚ ਪੰਜਾਬ ਚੋਣਾਂ ਨੂੰ ਲੈ ਕੇ ਗਠਜੋੜ ’ਤੇ ਬਰਕਰਾਰ...

ਕੁਝ ਹੋਰ ਲੋਕ-ਹਿਤੈਸ਼ੀ ਫ਼ੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ ਮਾਨ ਸਰਕਾਰ

ਜਲੰਧਰ – ਲੋਕ ਸਭਾ ਚੋਣਾਂ ਨੂੰ ਨੇੜੇ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੁਝ ਹੋਰ ਲੋਕ-ਹਿਤੈਸ਼ੀ ਫੈਸਲੇ ਲਏ...

ਸੁਲਤਾਨਪੁਰ ਲੋਧੀ ‘ਚ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰੀ ਮਹਿਲਾ

ਸੁਲਤਾਨਪੁਰ ਲੋਧੀ – ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇਥੇ ਆਵਾਰਾ ਕੁੱਤਿਆਂ ਦੀ ਦਹਿਸ਼ਤ ਇੰਨੀ...

ਨਵਜੋਤ ਸਿੱਧੂ ਦਾ ਵਿਰੋਧੀਆਂ ’ਤੇ ਹਮਲਾ, ਸ਼ਾਇਰਾਨਾ ਅੰਦਾਜ਼ਾ ’ਚ ਦਿੱਤਾ ਜਵਾਬ

ਪਟਿਆਲਾ : ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਵਲੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਲਈ ਹਾਈਕਮਾਂਡ ਨੂੰ ਪੱਤਰ ਲਿਖਿਆ ਗਿਆ ਹੈ। ਉਥੇ ਹੀ ਹੁਣ ਨਵਜੋਤ...

ਕਾਰਾਂ ਦੀ ਰੇਸ ਲਗਾ ਰਹੇ ਅਮੀਰਜ਼ਾਦਿਆਂ ਦੀ ਖੇਡ ਨੇ ਲਈ ਬੇਕਸੂਰ ਦੀ ਜਾਨ

ਲੁਧਿਆਣਾ – ਸੋਮਵਾਰ ਨੂੰ ਦੇਰ ਰਾਤ ਕੀਜ਼ ਹੋਟਲ ਦੇ ਪਿੱਛੇ ਥਰੀਕੇ-ਸੂਆ ਰੋਡ ’ਤੇ ਦੋ ਕਾਰਾਂ ਵਰਨਾ ਅਤੇ ਬਲੇਨੋ ਦੇ ਚਾਲਕਾਂ ਵੱਲੋਂ ਲਗਾਈ ਜਾ ਰਹੀ ਰੇਸ ਦੌਰਾਨ...

ਕੀ ਸਿੱਖਾਂ ਨੇ ਵੀ ਢਾਹੀ ਸੀ ਮਸੀਤ? ਸਿਰਸਾ ਦੇ ਬਿਆਨ ‘ਤੇ ਛਿੜਿਆ ਵਿਵਾਦ

ਜਲੰਧਰ: ਬੀਤੇ ਦਿਨੀਂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਸ੍ਰੀ ਰਕਾਬਗੰਜ ਸਾਹਿਬ ਗੁਰਦੁਆਰਾ ਮਸੀਤ ਨੂੰ ਢਾਹ ਕੇ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ...

CM ਮਾਨ ਦਾ ਅਹਿਮ ਐਲਾਨ,ਬਦਲਿਆ ਜਾਵੇਗਾ ਫਾਇਰ ਬ੍ਰਿਗੇਡ ਭਰਤੀ ਦਾ ਨਿਯਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਫਾਇਰ ਬ੍ਰਿਗੇਡ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਫਿਜ਼ੀਕਲ ਟੈਸਟ ਦੇ ਉਸ ਨਿਯਮ...

12 ਤੋਂ 14 ਫਰਵਰੀ ਤੱਕ ਹੋਣਗੀਆਂ ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ...

ਗੈਂਗਸਟਰ ਹੈਪੀ ਜੱਟ ਆਟੋਮੈਟਿਕ ਪਿਸਤੌਲ ਸਣੇ ਚੜ੍ਹਿਆ ਪੁਲਸ ਅੜਿੱਕੇ

ਚੰਡੀਗੜ੍ਹ: ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ...

ਅੰਮ੍ਰਿਤਸਰ ‘ਚ ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ – ਥਾਣਾ ਗੇਟ ਹਕੀਮਾ ਦੀ ਕੁਝ ਦੂਰੀ ’ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਸ਼ਰੇ ਬਾਜ਼ਾਰ ’ਚ ਚਾਰ ਅਣਪਛਾਤੇ ਵਿਅਕਤੀਆਂ ਇਕ...