Category: Punjab

ਸਰਕਾਰਾਂ ਨੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਫ਼ੌਜੀ ਜਵਾਨ ਨੂੰ ਲਾਭ ਦੇਣ ਤੋਂ ਕੀਤੀ ਨਾਂਹ

ਚੰਡੀਗੜ੍ਹ – ਹੁਸ਼ਿਆਰਪੁਰ ਦਾ ਨਿਸ਼ਾਂ ਸਿੰਘ ਜੂਨ 2017 ਵਿਚ ਫੌਜ ਵਿਚ ਭਰਤੀ ਹੋਇਆ ਸੀ, ਜਿਸ ਦੀ ਡਿਊਟੀ ਜੰਮੂ-ਕਸ਼ਮੀਰ ਰਾਈਫ਼ਲ ਰਾਜੌਰੀ ਦੇ ਕਮਾਂਡਿੰਗ ਅਫ਼ਸਰ ਅਧੀਨ ਸੀ। ਨਿਸ਼ਾਂ...

CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਟਵੀਟ...

ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਧਾਈ ਚੌਕਸੀ

ਜਲੰਧਰ – ਆਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਰੈਪਿਡ ਐਕਸ਼ਨ ਫੋਰਸ ਦੇ ਨਾਲ...

ਪੰਜਾਬ ‘ਚ ਵੱਡੀਆਂ ਵਾਰਦਾਤਾਂ ਲਈ ਅਸਲਾ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ : ਏ. ਜੀ. ਟੀ. ਐੱਫ. ਪੰਜਾਬ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕੈਲਾਸ਼ ਖਿਚਨ ਨੂੰ ਗ੍ਰਿਫ਼ਤਾਰ ਕੀਤਾ ਹੈ।...

ਲਾਂਬੜਾ ਵਿਖੇ ਨਹਿਰ ਕੱਢਿਓਂ ਮਿਲੀ ਔਰਤ ਦੀ ਲਾਸ਼ ਦੇ ਮਾਮਲੇ ‘ਚ ਵੱਡਾ ਖ਼ੁਲਾਸਾ

ਲਾਂਬੜਾ- ਕਰਤਾਰਪੁਰ ਸਬ-ਡਿਵੀਜ਼ਨ ਅਧੀਨ ਥਾਣਾ ਲਾਂਬੜਾ ਨੇੜੇ ਪੈਂਦੇ ਪਿੰਡ ਤਰਾੜ ’ਚੋਂ ਪਿਛਲੇ ਸਾਲ 26 ਦਸੰਬਰ ਦੀ ਸਵੇਰੇ ਨਹਿਰ ਕੰਢਿਓਂ ਇਕ ਔਰਤ ਦੀ ਲਾਸ਼ ਮਿਲੀ ਸੀ,...

ਕੈਪਟਨ ਤੇ ਚੰਨੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਕਾਂਗਰਸੀ ਆਗੂ ਦੇ ਘਰ ਵਿਜੀਲੈਂਸ ਦੀ ਰੇਡ

ਬਠਿੰਡਾ- ਪੰਜਾਬ ਦੀ ਸਾਬਕਾ ਕੈਪਟਨ ਸਰਕਾਰ ਅਤੇ ਚੰਨੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ। ਜਾਣਕਾਰੀ ਅਨੁਸਾਰ...

‘ਨਵਜੋਤ ਸਿੰਘ ਸਿੱਧੂ ਨੂੰ ਚੁੱਪ ਕਰਾਓ ਜਾਂ ਬਾਹਰ ਦਾ ਰਾਹ ਦਿਖਾਓ’-ਕਾਂਗਰਸ ਦੇ ਲੀਡਰ

ਚੰਡੀਗੜ੍ਹ – ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਚ ਬੈਠਕ ਦੌਰਾਨ ਸੂਬੇ ਦੇ ਬਲਾਕ...

ਪੰਜਾਬ ‘ਚ ਸਿਆਸੀ ਆਗੂਆਂ ਨਾਲ ਨੇੜਤਾ ਰੱਖਣ ਵਾਲਾ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਲੁਧਿਆਣਾ : ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਸੀ. ਆਈ....

ਬਿਜਲੀ ਦੇ ਮੀਟਰ ’ਤੇ ਵਾਧੂ ਲੋਡ ਪਾਉਣ ਵਾਲਿਆਂ ਲਈ ਖ਼ਤਰੇ ਦੀ ਘੰਟੀ

ਚੰਡੀਗੜ੍ਹ : ਪੰਜਾਬ ਪਾਵਰਕਾਮ ਵਲੋਂ ਸੂਬੇ ਦੇ ਬਿਜਲੀ ਉਪਭੋਗਤਾਵਾਂ ਨੂੰ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਿਜਲੀ...

ਕਿੱਕੀ ਢਿੱਲੋਂ ਨੇ ਕੀਤਾ ਗਠਜੋੜ ਦਾ ਵਿਰੋਧ, ਕਿਹਾ ਚੀਫ ਮਨਿਸਟਰੀ ਦੇ ਗਾਹਕਾਂ ਦਾ ਨਬੇੜਾ ਕਰੇ ਕਾਂਗਰਸ

ਜਲੰਧਰ : ਚੰਡੀਗੜ੍ਹ ਵਿਖੇ ਅੱਜ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਵਲੋਂ ਬੁਲਾਈਗਈ ਬੈਠਕ ਦਾ ਕੁੱਝ ਕਾਂਗਰਸੀਆਂ ਵੱਲੋਂ ਬਾਈਕਾਟ ਕੀਤੇ ਜਾਣ ਦੀ ਖ਼ਬਰ ਆ ਰਹੀ...

ਹਾਈਕੋਰਟ ਨੇ ਟੌਹੜਾ ਦੇ ਜਵਾਈ ਨੂੰ ਸੁਰੱਖਿਆ ਮੁਲਾਜ਼ਮ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਨੂੰ ਸੁਰੱਖਿਆ ਮੁਲਾਜ਼ਮ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਇਕ ਦਿਨ ਦਾ ਪੁਲਸ ਰਿਮਾਂਡ

ਅਜਨਾਲਾ – ਅਜਨਾਲਾ ਪੁਲਸ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਤੋਂ ਬਾਅਦ ਬੀਤੇ ਦਿਨ ਅਜਨਾਲਾ...

ਹੱਡ ਚੀਰਵੀਂ ਠੰਡ ਦੌਰਾਨ ਚੰਡੀਗੜ੍ਹ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਦ ਹਵਾ ਅਤੇ ਹੱਡੀ ਚੀਰਵੀਂ ਠੰਡ ਕਾਰਨ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਾਰੇ ਸਰਕਾਰੀ, ਏਡਿਡ ਅਤੇ...

ਬਿਜਲੀ ਡਿਫ਼ਾਲਟਰਾਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿਕੰਜਾ

ਜਲੰਧਰ – ਪਾਵਰਕਾਮ ਵੱਲੋਂ ਡਿਫ਼ਾਲਟਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸ਼ਨੀਵਾਰ 215 ਡਿਫ਼ਾਲਟਰਾਂ ਤੋਂ 1.47 ਕਰੋੜ 60 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਵਿਭਾਗ ਵੱਲੋਂ...

ਲੰਗਰ ਦੀ ਸੇਵਾ ਕਰ ਰਹੇ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ‘ਚ ਇਕ ਮੁਲਜ਼ਮ ਗ੍ਰਿਫ਼ਤਾਰ

ਟਾਂਡਾ ਉੜਮੁੜ -ਪਿੰਡ ਤਲਵੰਡੀ ਸੱਲਾ ਵਿਚ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਲਗਾ ਕੇ ਸੇਵਾ ਕਰ ਰਹੇ ਨੌਜਵਾਨ ਸਾਹਿਲ ਨਾਲ ਰੰਜਿਸ਼ ਦੇ ਚਲਦਿਆਂ ਕੁੱਟਮਾਰ ਕਰਨ...

ਹੁਸ਼ਿਆਰਪੁਰ ’ਚ ਸਰਪੰਚ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ’ਚ ਵੱਡੀ ਅਪਡੇਟ

ਹੁਸ਼ਿਆਰਪੁਰ : ਨਜ਼ਦੀਕੀ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਅਤੇ ਉੱਘੇ ਦਲਿਤ ਆਗੂ ਸੰਦੀਪ ਕੁਮਾਰ ਛੀਨਾ (45) ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿਚ...

ਮੋਹਾਲੀ ‘ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ

(ਮੋਹਾਲੀ)/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ‘ਤੇ ਚੱਲਦਿਆਂ ਸੂਬਾ...

7 ਜਨਵਰੀ ਨੂੰ ਮੁੜ ਗਰਜਣਗੇ ਨਵਜੋਤ ਸਿੰਘ ਸਿੱਧੂ, ਬਠਿੰਡਾ ‘ਚ ਰੱਖੀ ਵੱਡੀ ਰੈਲੀ

ਬਠਿੰਡਾ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ ‘ਚ ਸਿੱਧੂ...

ਨਵੇਂ ਸਾਲ ਦੀ ਸ਼ੁਰੂਆਤ ‘ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਰਹੇ ਲੋਕ

ਗੁਰਦਾਸਪੁਰ : ਨਵੇਂ ਸਾਲ-2024 ਦੀ ਸ਼ੁਰੂਆਤ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਥਾਨ ਗੁਰਦੁਆਰਾ ਕੰਧ ਸਾਹਿਬ ਅਤੇ ਸਿੱਧ ਸ਼ਕਤੀਪੀਠ ਮੰਦਿਰ ਕਾਲੀਦਵਾਰ ਬਟਾਲਾ ਵਿਖੇ...

ਮੰਤਰੀ ਧਾਲੀਵਾਲ ਨੇ ਸ਼ਹੀਦ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਅਜਨਾਲਾ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੀਤੀ ਸ਼ਾਮ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਡੱਗ ਤੂਤ ਵਿਖੇ ਗਲੇਸ਼ੀਅਰ ‘ਚ ਸ਼ਹੀਦ ਹੋਏ ਫ਼ੌਜੀ ਜਵਾਨ ਸ਼ਮਸ਼ੇਰ ਸਿੰਘ ਦੇ...

ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

ਪਟਿਆਲਾ : ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ...

ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨਿਆ

ਚੰਡੀਗੜ੍ਹ : ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਲੰਡਾ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ...

ਸਾਈਕਲ ‘ਤੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ

ਅੰਮ੍ਰਿਤਸਰ- ਪੰਜਾਬ ‘ਚ ਸ੍ਰੀ ਹਰਿਮੰਦਰ ਸਾਹਿਬ ਇਕ ਅਜਿਹੀ ਧਰਤੀ ਹੈ ਜਿਥੇ ਦੂਰ-ਦੁਰਾਡੇ ਤੋਂ ਲੋਕ ਦਰਸ਼ਨ ਕਰਨ ਲਈ ਪਹੁੰਚਦੇ ਹਨ। ਦੇਸ਼ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ...

ਜਲੰਧਰ ਨਗਰ ਨਿਗਮ ਨੇ ਪੰਜਾਬ ਪੁਲਸ ਤੋਂ ਵਸੂਲੇ ਪੌਣੇ 2 ਕਰੋੜ ਰੁਪਏ

ਜਲੰਧਰ – ਨਗਰ ਨਿਗਮ ਜਲੰਧਰ ਨੇ ਪ੍ਰਾਪਰਟੀ ਟੈਕਸ ਦੇ ਰੂਪ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਕਰੋੜਾਂ ਰੁਪਏ ਬਕਾਇਆ ਲੈਣਾ ਹੈ, ਜਿਸ ਨੂੰ ਵਸੂਲਣ ਲਈ ਪ੍ਰਾਪਰਟੀ ਟੈਕਸ...

ਬਾਲੀਵੁੱਡ ‘ਚ ਧਾਕ ਜਮਾਉਣ ਵਾਲੇ ਸੰਨੀ ਦਿਓਲ ਸਿਆਸਤ ‘ਚ ਨਹੀਂ ਕਰ ਸਕੇ ਕੁੱਝ ਖ਼ਾਸ

ਗੁਰਦਾਸਪੁਰ : ਅਦਾਕਾਰ ਤੋਂ ਸਿਆਸਤਦਾਨ ਬਣੇ ਸੰਸਦ ਮੈਂਬਰ ਸੰਨੀ ਦਿਓਲ ਨੇ ਭਾਵੇਂ ਹੀ ਬਾਲੀਵੁੱਡ ‘ਚ ਆਪਣੀ ਧਾਕ ਜਮਾਈ ਹੈ ਪਰ ਸਿਆਸਤ ‘ਚ ਉਹ ਕੁੱਝ ਖ਼ਾਸ...

ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ ‘ਵੰਦੇ ਭਾਰਤ ਐਕਸਪ੍ਰੈੱਸ’, ਮਿਲੇਗੀ ਖ਼ਾਸ ਸਹੂਲਤ

ਜਲੰਧਰ – ਦੇਸ਼ ਦੀ ਸੈਮੀ ਹਾਈ ਸਪੀਡ ਟਰੇਨ ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਅੰਮ੍ਰਿਤਸਰ ਰੂਟ ’ਤੇ ਚੱਲਣ ਦੀ ਉਡੀਕ ਹੁਣ ਖ਼ਤਮ ਹੋ ਗਈ ਹੈ। ਰੇਲਵੇ...

ਸੁਰਖੀਆਂ ‘ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, 5 ਗੈਂਗਸਟਰ ਗ੍ਰਿਫ਼ਤਾਰ

ਕਪੂਰਥਲਾ -ਪੰਜਾਬ ਦੀਆਂ ਜੇਲ੍ਹਾਂ ’ਚ ਗੈਂਗਸਟਰਾਂ ਅਤੇ ਹੋਰ ਕੈਦੀਆਂ ਦਰਮਿਆਨ ਲੜਾਈ-ਝਗੜੇ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਵੱਲੋਂ ਹਾਲ ਹੀ ਵਿਚ ਨੋਟਿਸ ਲੈਣ ਤੋਂ...