Category: Punjab

Coca-Cola ਨੇ 2031 ਤੱਕ ਵਧਾਈ ICC ਦੇ ਨਾਲ ਆਪਣੀ ਸਾਂਝੇਦਾਰੀ

ਨਵੀਂ ਦਿੱਲੀ- ਪੀਣ ਵਾਲੇ ਪਦਾਰਥ ਬਣਾਉਣ ਵਾਲੀ ਕੰਪਨੀ ਕੋਕਾ-ਕੋਲਾ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਦੇ ਨਾਲ ਆਪਣੀ ਸਾਂਝੇਦਾਰੀ ਨੂੰ ਅੱਠ ਸਾਲਾਂ...

ਪੰਜਾਬ ਕਾਂਗਰਸ ਅੰਦਰਲੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਦੀ ਤਾੜਨਾ

ਚੰਡੀਗੜ੍ਹ : ਅੱਜ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਾਂਗਰਸ ਦੇ ਮੁਖੀ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ...

ਸ਼ਹੀਦੀ ਜੋੜ ਮੇਲ ‘ਚ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ

ਪਟਿਆਲਾ- ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪਟਿਆਲਾ ’ਚ ਧੁੰਦ ਕਾਰਨ ਕਈ ਸਡ਼ਕੀ ਹਾਦਸੇ ਵਾਪਰੇ। ਦੇਰ ਰਾਤ ਸਰਹਿੰਦ ਪਟਿਆਲਾ ਰੋਡ...

ਚੰਡੀਗੜ੍ਹ ’ਚ ਬਣਨਗੇ ਨਵੇਂ ਪੁਲਸ ਥਾਣੇ ਤੇ ਸਮਾਰਟ ਟ੍ਰੇਨਿੰਗ ਸੈਂਟਰ

ਚੰਡੀਗੜ੍ਹ : ਪੁਲਸ ਵਿਭਾਗ ਮਾਸਟਰ ਪਲਾਨ 2031 ਤਹਿਤ ਵੱਖ-ਵੱਖ ਪ੍ਰਾਜੈਕਟਾਂ ’ਤੇ ਕੰਮ ਕਰ ਰਿਹਾ ਹੈ। ਵੱਧਦੀ ਆਬਾਦੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਸ ਵਿਭਾਗ ਆਉਣ ਵਾਲੇ ਸਮੇਂ...

ਤਰਨਤਾਰਨ ‘ਚ ਰੰਜਿਸ਼ ਦੇ ਚੱਲਦਿਆਂ ਕੀਤੀ ਅੰਨ੍ਹੇਵਾਹ ਫਾਈਰਿੰਗ

ਤਰਨਤਾਰਨ – ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖਵਾਸਪੁਰ ਵਿਖੇ ਰੰਜਿਸ਼ ਦੇ ਚੱਲਦਿਆ ਇਕ ਧਿਰ ਵਲੋਂ ਦੂਸਰੀ ਧਿਰ ਉੱਪਰ ਜਾਨੋ ਮਾਰਨ ਦੀ ਨੀਅਤ ਨਾਲ...

ਲੁਟੇਰਿਆਂ ਨੇ ਅਮਰੀਕਾ ਤੋਂ ਆਏ ਬਜ਼ੁਰਗ ਜੋੜੇ ਨੂੰ ਘਰ ‘ਚ ਬਣਾਇਆ ਬੰਧਕ

ਜਲੰਧਰ – ਕਮਿਸ਼ਨਰੇਟ ਪੁਲਸ ਦੇ ਥਾਣਾ ਰਾਮਾ ਮੰਡੀ (ਸੂਰਿਆ ਐਨਕਲੇਵ) ਦੀ ਦਕੋਹਾ (ਨੰਗਲਸ਼ਾਮਾ) ਚੌਕੀ ਅਧੀਨ ਪੈਂਦੇ ਪਿੰਡ ਸਲੇਮਪੁਰ ਮਸੰਦਾਂ ਵਿਚ ਡਕੈਤੀ ਦੀ ਹੋਈ ਵੱਡੀ ਵਾਰਦਾਤ ਨੇ...

ਬੰਦੀ ਸਿੰਘਾਂ ਨੂੰ ਮੁਆਫ਼ੀ ਬਾਰੇ ਅਮਿਤ ਸ਼ਾਹ ਦੇ ਬਿਆਨ ’ਤੇ ਐੱਸ. ਜੀ. ਪੀ. ਸੀ. ਪ੍ਰਧਾਨ ਦਾ ਵੱਡਾ ਬਿਆਨ

ਅੰਮ੍ਰਿਤਸਰ/ਅਨੰਦਪੁਰ ਸਾਹਿਬ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਹਾਈਕੋਰਟ ਦੇ ਸੀਨੀਅਰ ਵਕੀਲ ਹਰ ਸਾਲ ਗਰੀਬਾਂ ਲਈ ਮੁਫ਼ਤ ਲੜਨਗੇ 10 ਕੇਸ

ਚੰਡੀਗੜ੍ਹ : 28 ਮਈ, 2021 ਨੂੰ ਚੀਫ਼ ਜਸਟਿਸ ਅਤੇ ਹੋਰ ਜੱਜਾਂ ਦੇ ਹੁਕਮਾਂ ਤਹਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਵਲੋਂ ਇਕ ਨੋਟੀਫਿਕੇਸ਼ਨ ਜਾਰੀ...

ਪਾਕਿਸਤਾਨ ਦੀ ਇਕਲੌਤੀ ਰੇਲਗੱਡੀ, ਜੋ ਇੰਜਣ ਨਹੀਂ ਘੋੜਾ ਚਲਾਉਂਦੈ

ਗੁਰਦਾਸਪੁਰ – ਪਾਕਿਸਤਾਨ ਵਿਚ ਅੱਜ ਵੀ ਕਈ ਅਜਿਹੀਆਂ ਚੀਜ਼ਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੂੰ ਵੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ। ਫਿਲਹਾਲ ਜਿਸ ਚੀਜ਼ ਦੀ ਗੱਲ...

ਅੰਮ੍ਰਿਤਸਰ ’ਚ ਪੀਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕੇ ਵਿਚ ਉਸ ਸਮੇਂ ਸੰਨਸਨੀ ਫੈਲ ਗਈ ਜਦੋਂ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਾਬਾ ਬਲਦੇਵ ਸਿੰਘ...

ਲੋਕ ਸਭਾ ਚੋਣਾਂ ‘ਚ ਵੱਧ ਸੀਟਾਂ ਹਾਸਲ ਕਰਨ ਲਈ ‘ਆਪ’ ਤੇ ਕਾਂਗਰਸ ਦਬਾਅ ਦੀ ਸਿਆਸਤ ਕਰਨ ’ਚ ਜੁਟੀਆਂ

ਜਲੰਧਰ –ਲੋਕ ਸਭਾ ਦੀਆਂ 2024 ਦੇ ਸ਼ੁਰੂ ’ਚ ਹੋਣ ਵਾਲੀਆਂ ਆਮ ਚੋਣਾਂ ਨੂੰ ਲੈ ਕੇ ਸੀਟਾਂ ਦੇ ਤਾਲਮੇਲ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ...

ਅੰਮ੍ਰਿਤਸਰ ‘ਚ ਹੋਈ ਬੇਅਦਬੀ, ਸੰਗਤ ਨੇ ਦੋਸ਼ੀ ਨੂੰ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਫ਼ਤਿਹਗੜ੍ਹ ਸ਼ੂਕਰਚੱਕ ‘ਚ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵੇਲੇ ਉਹ ਘਟਨਾ ਵਾਪਰੀ, ਪਿੰਡ ਵਾਸੀ ਉੱਥੇ ਹੀ ਮੌਜੂਦ ਸਨ।...

ਪੰਜਾਬ ’ਚ ਪਹਿਲੀ ਵਾਰ ਸਰਕਾਰੀ ਹਸਪਤਾਲ ’ਚ ਲੇਜ਼ਰ ਨਾਲ ਬਵਾਸੀਰ ਦਾ ਆਪ੍ਰੇਸ਼ਨ

ਮੋਹਾਲੀ : ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਾਮਲੇ ’ਚ ਇਕ ਹੋਰ ਪ੍ਰਾਪਤੀ ਕੀਤੀ ਹੈ। ਹਸਪਤਾਲ ਦੇ ਸਰਜਰੀ ਵਿਭਾਗ ’ਚ...

ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ ਉਦਯੋਗਪਤੀ ਮੁਨੀਸ਼ ਗੁਪਤਾ ਦੀ ਮੌਤ

ਫਗਵਾੜਾ – ਫਗਵਾੜਾ ‘ਚ ਨੈਸ਼ਨਲ ਹਾਈਵੇ ਨੰਬਰ 10 ‘ਤੇ ਜੇ.ਸੀ.ਟੀ. ਮਿੱਲ ਨੇੜੇ ਹੋਏ ਸੜਕ ਹਾਦਸੇ ‘ਚ ਉੱਘੇ ਸਨਅਤਕਾਰ ਮੁਨੀਸ਼ ਗੁਪਤਾ (ਮਨੂ) ਪੁੱਤਰ ਸਵ. ਮਹਾਵੀਰ ਗੁਪਤਾ (ਮੈ....

ਦੇਸ਼ ਖਾਤਿਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਰਹੇਗਾ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ...

ਟ੍ਰੈਵਲ ਏਜੰਟ ਦੀ ਗੱਡੀ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ‘ਚ ਨਵਾਂ ਖ਼ੁਲਾਸਾ

ਜਲੰਧਰ –ਬੱਸ ਸਟੈਂਡ ਦੇ ਸਾਹਮਣੇ ਡੈਲਟਾ ਚੈਂਬਰ ਦੀ ਪਾਰਕਿੰਗ ਵਿਚ ਟ੍ਰੈਵਲ ਏਜੰਟ ਦੀ ਗੱਡੀ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਗੈਂਗਸਟਰ ਕੌਸ਼ਲ ਚੌਧਰੀ...

ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ

ਮੋਗਾ : ਗੈਂਗਸਟਰਾਂ ਖ਼ਿਲਾਫ਼ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਹਿਲਾਂ ਜ਼ਿਰਕਪੁਰ, ਮੋਹਾਲੀ ਅਤੇ ਫਿਰ ਪਟਿਆਲਾ ਤੋਂ ਬਾਅਦ ਹੁਣ ਮੋਗਾ ਵਿਚ ਵੀ ਪੁਲਸ ਨੇ ਤਿੰਨ...

ਜਬਰਨ ਗਰਭਪਾਤ ਕਰਵਾਉਣ ਦੇ ਦੋਸ਼ ‘ਚ ਦੋ ਮਹਿਲਾ ਡਾਕਟਰ ਸਣੇ 6 ਖ਼ਿਲਾਫ਼ ਮਾਮਲਾ ਦਰਜ

ਫਗਵਾੜਾ/ਨਕੋਦਰ- ਨਕੋਦਰ ਸਦਰ ਪੁਲਸ ਨੇ ਇਕ ਔਰਤ ਦੀ ਇਜਾਜ਼ਤ ਤੋਂ ਬਿਨਾਂ ਜਬਰੀ ਗਰਭਪਾਤ ਕਰਵਾਉਣ ਦੇ ਦੋਸ਼ ਵਿੱਚ ਦੋ ਅਣਪਛਾਤੀ ਮਹਿਲਾ ਡਾਕਟਰ, ਦੋ ਔਰਤਾਂ ਅਤੇ ਦੋ...

ਕਾਂਗਰਸ ਪਾਰਟੀ ਆਪਣੇ ਦਮ ‘ਤੇ ਚੋਣਾ ਲੜਨ ਦੇ ਸਮਰੱਥ: ਮਹਿੰਦਰ ਗਿਲਜੀਆਂ

ਹੁਸ਼ਿਆਰਪੁਰ -ਕਾਂਗਰਸ ਪਾਰਟੀ ਪੰਜਾਬ ਅੰਦਰ ਆਪਣੇ ਦਮ ‘ਤੇ ਚੋਣਾਂ ਲੜਨ ਦੇ ਸਮਰੱਥ ਹੈ, ਕਿਸੇ ਦੇ ਸਹਾਰੇ ਦੀ ਜ਼ਰੂਰਤ ਨਹੀਂ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਡੀਅਨ...

ਪਤਨੀ ਨੂੰ ਆਈਲੈੱਟਸ ਸੈਂਟਰ ‘ਚ ਛੱਡਣ ਮਗਰੋਂ ਮਾਪਿਆਂ ਦਾ ਇਕਲੌਤਾ ਪੁੱਤ ਹੋਇਆ ਲਾਪਤਾ

ਸੁਲਤਾਨਪੁਰ ਲੋਧੀ -ਸੁਲਤਾਨਪੁਰ ਲੋਧੀ ਵਿਖੇ ਪਿੰਡ ਖੈੜਾ ਬੇਟ ਦੇ 36 ਸਾਲਾ ਨੌਜਵਾਨ ਦੇ ਸ਼ੱਕੀ ਹਾਲਾਤ ’ਚ ਲਾਪਤਾ ਹੋ ਗਿਆ। ਇਹ ਨੌਜਵਾਨ ਬੀਤੀ 12 ਦਸੰਬਰ ਨੂੰ...

ਜਲੰਧਰ ‘ਚ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਚੱਲੀਆਂ ਗੋਲ਼ੀਆਂ

ਜਲੰਧਰ – ਜਲੰਧਰ ਸ਼ਹਿਰ ਵਿਚ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸ਼ੁੱਕਰਵਾਰ ਸਵੇਰੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਲਾਅ ਐਂਡ ਆਰਡਰ ਮੀਟਿੰਗ ਤੋਂ...

ਚੰਡੀਗੜ੍ਹ ‘ਚ ਗੈਂਗਸਟਰਾਂ ਵਿਚਾਲੇ ਹੋਏ ਐਨਕਾਊਂਟਰ ‘ਤੇ DGP ਗੌਰਵ ਯਾਦਵ ਦਾ ਬਿਆਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ...

ਸਿਹਤ ਮੰਤਰੀ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ...

ਕਿਸਾਨਾਂ ਲਈ ਮਿਸਾਲ ਬਣੇ ਗੁਰਦਾਸਪੁਰ ਦੇ ਇੰਜੀਨੀਅਰ ਭਰਾ

ਗੁਰਦਾਸਪੁਰ – ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਮੁਹਿੰਮ ਤਹਿਤ ਰਵਾਇਤੀ ਫਸਲਾਂ ਦੀ ਖੇਤੀ ਦੀ ਬਜਾਏ ਹੋਰ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤੇ ਜਾਣ ਦੇ...

ਪੇਸ਼ੀ ਤੋਂ ਵਾਪਸ ਜੇਲ੍ਹ ਆਏ ਹਵਾਲਾਤੀਆਂ ਨੇ ਸ਼ਰਾਬ ਦੇ ਨਸ਼ੇ ’ਚ ਮਚਾਇਆ ਹੁੜਦੰਗ

ਲੁਧਿਆਣਾ : ਪੇਸ਼ੀ ਭੁਗਤ ਕੇ ਸ਼ਾਮ ਨੂੰ ਵਾਪਸ ਸੈਂਟਰਲ ਜੇਲ੍ਹ ਪੁੱਜੇ 5 ਕੈਦੀਆਂ ’ਤੇ ਸ਼ਰਾਬ ਦੇ ਨਸ਼ੇ ’ਚ ਹੁੜਦੰਗ ਮਚਾਉਣ ਦਾ ਦੋਸ਼ ਲੱਗਾ ਹੈ। ਇਸ...