Category: India

ਕ੍ਰਿਕਟ ਸੱਟੇਬਾਜ਼ ਗਿਰੋਹ ਦਾ ਪਰਦਾਫਾਸ਼; 14.58 ਕਰੋੜ ਰੁਪਏ ਬਰਾਮਦ

ਉਜੈਨ- ਮੱਧ ਪ੍ਰਦੇਸ਼ ਦੇ ਉਜੈਨ ’ਚ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਛਾਪੇਮਾਰੀ ਕਰ ਕੇ ਸੱਟੇਬਾਜ਼ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਲੋਕਾਂ ਨੂੰ ਗ੍ਰਿਫ਼ਤਾਰ...

ਰਾਹੁਲ ਸੰਭਾਲਣਗੇ ਰਾਇਬਰੇਲੀ ਤੇ ਰਾਬਰਟ ਵਡੇਰਾ ਵਾਇਨਾਡ ਤੋਂ ਹੋਣਗੇ ਦਾਅਵੇਦਾਰ

ਨਵੀਂ ਦਿੱਲੀ – ਅਜਿਹਾ ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਰਾਇਬਰੇਲੀ ਦੇ ਹੀ ਸੰਸਦ ਮੈਂਬਰ ਬਣੇ ਰਹਿਣਗੇ ਅਤੇ ਵਾਇਨਾਡ ਤੋਂ ਅਸਤੀਫਾ ਦੇਣਗੇ। ਪਰ ਵਾਇਨਾਡ ਤੋਂ...

ਹਿਜਾਬ ਪਹਿਨਣ ਦੀ ਮਨਜ਼ੂਰੀ ਨਾ ਮਿਲਣ ’ਤੇ ਅਧਿਆਪਕਾ ਨੇ ਦਿੱਤਾ ਅਸਤੀਫ਼ਾ

ਕੋਲਕਾਤਾ – ਕਲਕੱਤਾ ਯੂਨੀਵਰਸਿਟੀ ਨਾਲ ਸਬੰਧਤ ਇਕ ਪ੍ਰਾਈਵੇਟ ਲਾਅ ਇੰਸਟੀਚਿਊਟ ਦੀ ਇਕ ਅਧਿਆਪਕਾ ਨੇ ਅਧਿਕਾਰੀਆਂ ਵੱਲੋਂ ਉਸ ਨੂੰ ਕੰਮ ਵਾਲੀ ਥਾਂ ’ਤੇ ਹਿਜਾਬ ਪਹਿਨਣ  ਦੀ  ਮਨਜ਼ੂਰੀ...

18 ਜੂਨ ਤੋਂ ਸ਼ੁਰੂ ਹੋਵੇਗੀ ਜੰਮੂ-ਵੈਸ਼ਨੋ ਦੇਵੀ ਲਈ ਹੈਲੀਕਾਪਟਰ ਸੇਵਾ

ਕਟੜਾ- ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਸ਼ਰਧਾਲੂਆਂ ਦੀ ਸਹੂਲਤ ਲਈ ਜੰਮੂ-ਵੈਸ਼ਨੋ ਦੇਵੀ ਵਿਚਕਾਰ ਹੈਲੀਕਾਪਟਰ ਸੇਵਾ 18 ਜੂਨ ਤੋਂ ਸ਼ੁਰੂ ਕਰਨ ਜਾ ਰਿਹਾ ਹੈ। ਇਸ ਸਬੰਧੀ...

ਤੀਜੀ ਵਾਰ ਬਣੇਗੀ NDA ਸਰਕਾਰ, ਨਰਿੰਦਰ ਮੋਦੀ ਅੱਜ ਸ਼ਾਮ PM ਅਹੁਦੇ ਦੀ ਚੁੱਕਣਗੇ ਸਹੁੰ

ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਐਤਵਾਰ ਨੂੰ ਲਗਾਤਾਰ ਤੀਜੀ ਵਾਰ ਸਹੁੰ ਚੁੱਕਣਗੇ ਅਤੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ...

ਹੁਣ ਕੰਗਨਾ ਦੀ ‘ਇੰਸਟਾਗ੍ਰਾਮ ਸਟੋਰੀ’ ਨੇ ਮਾਮਲੇ ਨੂੰ ਦਿੱਤਾ ਨਵਾਂ ਮੋੜ

ਮੁੰਬਈ – ਫਿਲਮ ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਚੰਡੀਗੜ੍ਹ ਹਵਾਈ ਅੱਡੇ ’ਤੇ ਦੁਰਵਿਵਹਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਇਕ ਬਿਆਨ ’ਚ ਇਸ ਘਟਨਾ ਦੀ...

ਕੇਜਰੀਵਾਲ ਨੂੰ ਦਿੱਲੀ ਕੋਰਟ ਤੋਂ ਨਹੀਂ ਮਿਲੀ ਅੰਤ੍ਰਿਮ ਜ਼ਮਾਨਤ

ਨਵੀਂ ਦਿੱਲੀ  – ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਨੂੰ 14 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਇਨਫੋਰਸਮੈਂਟ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਸੁਰੱਖਿਆ ਮੁਲਾਜ਼ਮ ਮੁਅੱਤਲ

ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਤਾਇਨਾਤ ਇੱਕ ਮਹਿਲਾ CISF ਸੁਰੱਖਿਆ ਮੁਲਾਜ਼ਮ ਨੇ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ...

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ ਅਗਲੀ ਤਾਰੀਖ਼ 18 ਜੂਨ

ਸੁਲਤਾਨਪੁਰ- ਕੇਂਦਰੀ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ ਹੇਠ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੰਸਦ/ਵਿਧਾਇਕ ਅਦਾਲਤ ਦੀ ਸੁਣਵਾਈ ਸ਼ੁੱਕਰਵਾਰ...

ਭਰਾ ਰਾਹੁਲ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਭਾਵੁਕ ਪੋਸਟ, ਕਿਹਾ- ਤੁਹਾਡੀ ਭੈਣ ਹੋਣ ‘ਤੇ ਮਾਣ ਹੈ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ 99 ਸੀਟਾਂ ਜਿੱਤਣ ਮਗਰੋਂ ਬੁੱਧਵਾਰ ਯਾਨੀ ਕਿ ਅੱਜ ਆਪਣੇ ਭਰਾ...

ਨਾਇਡੂ-ਮੋਦੀ-ਨਿਤੀਸ਼ ਦੇ ਰਿਸ਼ਤਿਆਂ ਦੀ ਕਹਾਣੀ; ਇਕ ਨੇ ਮੰਗਿਆ ਸੀ ਅਸਤੀਫਾ ਦੂਜੇ ਨੇ ਛੱਡਿਆ ਸੀ 17 ਸਾਲ ਪੁਰਾਣਾ ਸਾਥ

ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਦੋਹਾਂ ਦੇ ਰਿਸ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

CM ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ‘ਚ ਕੀਤਾ ਆਤਮਸਮਰਪਣ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ ‘ਚ ਆਤਮਸਮਰਪਣ ਕੀਤਾ। ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ‘ਚ ਪ੍ਰਚਾਰ ਕਰਨ ਲਈ ਸੁਪਰੀਮ...

‘ਐਗਜ਼ਿਟ ਪੋਲ ’ਤੇ ਬਹਿਸ ਤੋਂ ਦੂਰ ਰਹਿਣ ਦਾ ਕਾਂਗਰਸ ਦਾ ਫ਼ੈਸਲਾ ਚੋਣ ਹਾਰ ਦੀ ਸਪੱਸ਼ਟ ਪੁਸ਼ਟੀ’

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ. ਪੀ. ਨੱਡਾ ਨੇ ਦਾਅਵਾ ਕੀਤਾ ਹੈ ਕਿ ਟੈਲੀਵਿਜ਼ਨ ਚੈਨਲਾਂ ’ਤੇ ਐਗਜ਼ਿਟ ਪੋਲ ਬਹਿਸਾਂ ’ਚ...

ਹਰਿਆਣਾ ਸਥਿਤ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਗੁਰੂਗ੍ਰਾਮ- ਉੱਤਰ-ਭਾਰਤ ਭਿਆਨਕ ‘ਲੂ’ ਦੀ ਚਪੇਟ ‘ਚ ਹੈ। ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ-ਪ੍ਰਦੇਸ਼ ਸਮੇਤ ਕਈ ਸੂਬਿਾਂ ‘ਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਇਸ ਵਿਚਕਾਰ ਦੇਸ਼...

ਦਿੱਲੀ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 52 ਡਿਗਰੀ ਦੇ ਪਾਰ ਪੁੱਜਾ ਤਾਪਮਾਨ

ਨਵੀਂ ਦਿੱਲੀ- ਦਿੱਲੀ ਵਿਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਦਿੱਲੀ ਦੇ ਮੁੰਗੇਸ਼ਪੁਰ ਖੇਤਰ ਵਿਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 52.3 ਡਿਗਰੀ ਸੈਲਸੀਅਸ...

ਮਿਜ਼ੋਰਮ ‘ਚ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ‘ਚ ਹੋਇਆ ਵਾਧਾ

ਆਈਜ਼ੌਲ— ਚੱਕਰਵਾਤੀ ਤੂਫਾਨ ‘ਰੇਮਾਲ’ ਦੇ ਪ੍ਰਭਾਵ ਕਾਰਨ ਤੇਜ਼ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਮਿਜ਼ੋਰਮ ‘ਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 14...

ਰਾਖਵੇਂਕਰਨ ’ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ

ਗੋਰਖਪੁਰ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸੱਤਾਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਤੇ ਆਦਿਵਾਸੀਆਂ ਦੇ ਰਾਖਵੇਂਕਰਨ ਨੂੰ ਖ਼ਤਮ...

ਭਾਰਤ ਵੱਲੋਂ ਪਾਪੂਆ ਨਿਊ ਗਿਨੀ ਨੂੰ 10 ਲੱਖ ਅਮਰੀਕੀ ਡਾਲਰ ਦੀ ਰਾਹਤ ਸਹਾਇਤਾ ਦਾ ਐਲਾਨ

ਨਵੀਂ ਦਿੱਲੀ : ਭਾਰਤ ਨੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਪਾਪੂਆ ਨਿਊ ਗਿਨੀ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ 10 ਲੱਖ ਅਮਰੀਕੀ ਡਾਲਰ ਦੀ ਫੌਰੀ...

ਸਵਾਤੀ ਮਾਲੀਵਾਲ ਨੇ ਹੁਣ ਯੂਟਿਊਬਰ ਧਰੁਵ ਰਾਠੀ ’ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਐਤਵਾਰ ਯੂਟਿਊਬਰ ਧਰੁਵ ਰਾਠੀ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’...

ਭਾਜਪਾ ਉਮੀਦਵਾਰ ‘ਤੇ ਜਾਨਲੇਵਾ ਹਮਲਾ, ਲੋਕਾਂ ਨੇ ਇੱਟਾਂ ਮਾਰ-ਮਾਰ ਦੌੜਾਇਆ

ਕੋਲਕਾਤਾ- ਪੱਛਮੀ ਬੰਗਾਲ ‘ਚ ਸ਼ਨੀਵਾਰ ਨੂੰ 8 ਸੀਟਾਂ ‘ਤੇ ਵੋਟਿੰਗ ਹੋਈ। ਇਸ ਵਿਚਕਾਰ ਝਾਰਗ੍ਰਾਮ ਦੇ ਮੋਂਗਲਪੋਟਾ ‘ਚ ਭਾਜਪਾ ਨੇਤਾ ਅਤੇ ਝਾਰਗ੍ਰਾਮ ਤੋਂ ਉਮੀਦਵਾਰ ਪ੍ਰਣਤ ਟੁਡੂ ‘ਤੇ...

ਹੁਣ ਡਾਬਰ ਅਤੇ ਗੋਦਰੇਜ ਦਾ ਕੈਂਸਰਕਾਰੀ ਕੈਮੀਕਲ ਨਾਲ ਜੁੜਿਆ ਨਾਂ

ਨਵੀਂ ਦਿੱਲੀ – ਪਿਛਲੇ ਕੁਝ ਮਹੀਨਿਆਂ ’ਚ ਐੱਮ. ਡੀ. ਐੱਚ. ਅਤੇ ਐਵਰੈਸਟ ਵਰਗੇ ਲੋਕਪ੍ਰਿਅ ਮਸਾਲਾ ਬ੍ਰਾਂਡਾਂ ’ਤੇ ਐਥਲੀਨ ਆਕਸਾਈਡ ਨਾਂ ਦੇ ਰਸਾਇਣ ਦੀ ਮੌਜੂਦਗੀ ਨੂੰ...

ਭਾਜਪਾ ਦੇ ਸੰਸਦ ਮੈਂਬਰ ਧਰਮਵੀਰ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ

ਹਰਿਆਣਾ- ਭਿਵਾਨੀ ਸ਼ਹਿਰ ਅੱਜ ਸਵੇਰੇ 7 ਵਜੇ ਮਤਦਾਨ ਸ਼ੁਰੂ ਹੁੰਦੇ ਹੀ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਵਿੱਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਿਵਾਨੀ...

ਸ਼ਾਹਜਹਾਂਪੁਰ ‘ਚ ਵਿਅਕਤੀ ਨੇ ਨਰਸ ਦਾ ਬਲਾਤਕਾਰ ਤੋਂ ਬਾਅਦ ਕੀਤਾ ਕਤਲ

ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਇਕ ਵਿਅਕਤੀ ਨੇ ਨਰਸ ਦਾ ਬਲਾਤਕਾਰ ਕਰਕੇ ਉਸ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ। ਪੁਲਸ ਅਧਿਕਾਰੀ ਅਸ਼ੋਕ ਕੁਮਾਰ...

ਦਿੱਲੀ ‘ਚ 43.4 ਡਿਗਰੀ ਤਾਪਮਾਨ ਦੇ ਬਾਵਜੂਦ ਪ੍ਰਧਾਨ ਮੰਤਰੀ ਦੀ ਰੈਲੀ ‘ਚ ਇਕੱਠੀ ਹੋਈ ਭੀੜ

ਨਵੀਂ ਦਿੱਲੀ- 22 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਨ ਲਈ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਭਾਰੀ ਭੀੜ ਭਗਵੇ ਕੱਪੜੇ ਪਹਿਨਕੇ ਗਰਮੀ ਦੇ ਬਾਵਜੂਦ ਬੁੱਧਵਾਰ...

ਦੋ ਬੱਚਿਆਂ ਦੇ ਕਤਲ ਮਾਮਲੇ ‘ਚ ਮਾਸੀ ਸਣੇ ਦੋ ਔਰਤਾਂ ਗ੍ਰਿਫ਼ਤਾਰ

ਮੁਜ਼ੱਫਰਨਗਰ — ਮੁਜ਼ੱਫਰਨਗਰ ਜ਼ਿਲ੍ਹੇ ‘ਚ ਦੋ ਬੱਚਿਆਂ ਦੀ ਹੱਤਿਆ ਦੇ ਮਾਮਲੇ ‘ਚ ਮੰਗਲਵਾਰ ਨੂੰ ਉਨ੍ਹਾਂ ਦੀ ਮਾਸੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ...

ਏਮਜ਼ ‘ਚ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਵਾਲਾ ਨਰਸਿੰਗ ਅਧਿਕਾਰੀ ਗ੍ਰਿਫ਼ਤਾਰ

ਰਿਸ਼ੀਕੇਸ਼: ਏਮਜ਼ ਰਿਸ਼ੀਕੇਸ਼ ਵਿੱਚ ਇੱਕ ਮਹਿਲਾ ਡਾਕਟਰ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਮੰਗਲਵਾਰ ਨੂੰ ਇੱਕ ਨਰਸਿੰਗ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ...

ਭਾਜਪਾ ਨੂੰ ਝਟਕਾ, ਹਾਈ ਕੋਰਟ ਨੇ ਲਾਈ ਇਸ਼ਤਿਹਾਰਾਂ ’ਤੇ ਪਾਬੰਦੀ

ਕੋਲਕਾਤਾ- ਕਲਕੱਤਾ ਹਾਈ ਕੋਰਟ ਨੇ ਸੋਮਵਾਰ ਨੂੰ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਅਗਲੇ ਹੁਕਮਾਂ ਤੱਕ ਤ੍ਰਿਣਮੂਲ ਕਾਂਗਰਸ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਅਪਮਾਨਜਨਕ...

ਖੜਗੇ ਦਾ ਯੂ-ਟਰਨ, ਬੋਲੇ- ਅਧੀਰ ਰੰਜਨ ਕਾਂਗਰਸ ਦੇ ‘ਲੜਾਕੂ ਸਿਪਾਹੀ’

ਨਵੀਂ ਦਿੱਲੀ – ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀ ਸੁਪਰੀਮੋ ਮਮਤਾ ਬੈਨਰਜੀ ਦੀ ਭਰੋਸੇਯੋਗਤਾ ’ਤੇ ਸਵਾਲ ਉਠਾਉਣ ਵਾਲੇ ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਅਧੀਰ ਰੰਜਨ...

24 ਮਈ ਨੂੰ ਹਿਮਾਚਲ ਆਉਣਗੇ PM ਮੋਦੀ, ਕੰਗਨਾ ਰਣੌਤ ਲਈ ਕਰਨਗੇ ਚੋਣ ਪ੍ਰਚਾਰ

ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਸੰਸਦੀ ਖੇਤਰ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੀ ਜਿੱਤ ਯਕੀਨੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਈ ਨੂੰ ਮੰਡੀ...