Category: India

ਹਜ਼ਾਰਾਂ ਦੀ ਗਿਣਤੀ ’ਚ ਦਿੱਲੀ ਦੇ ਜੰਤਰ-ਮੰਤਰ ਪਹੁੰਚਣਗੇ ਕਿਸਾਨ

ਪਟਿਆਲਾ/ਸਨੌਰ – ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਤੇ ਮਜ਼ਦੂਰ ਕਿਸਾਨ ਮੋਰਚੇ ਦੇ ਸੀਨੀਅਰ ਨੇਤਾਵਾਂ ਦੀਆਂ...

ਦੇਹਰਾਦੂਨ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ 6 ਮਾਰਚ ਤੋਂ ਸ਼ੁਰੂ

ਦੇਹਰਾਦੂਨ ਤੋਂ ਦੇਸ਼ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਅਯੁੱਧਿਆ ਤੇ ਵਾਰਾਣਸੀ ਲਈ ਸਿੱਧੀ ਹਵਾਈ ਸੇਵਾ ਲਈ ਕੇਂਦਰੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਤਿੰਨੇ ਸੇਵਾਵਾਂ 6...

ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਹੰਸਰਾਜ ਹੰਸ ਦੀ ਸੀਟ ‘ਤੇ ਸਸਪੈਂਸ

ਨਵੀਂ ਦਿੱਲੀ: ਭਾਜਪਾ ਨੇ ਦਿੱਲੀ ਦੀਆਂ 5 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ 2 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ,...

ਮਹਾਂਪੰਚਾਇਤ ‘ਚ ਸ਼ਾਮਲ ਹੋਣ ਟਰੈਕਟਰਾਂ ‘ਤੇ ਨਹੀਂ, ਬੱਸਾਂ-ਟਰੇਨਾਂ ‘ਚ ਜਾਣਗੇ ਕਿਸਾਨ 

ਲੁਧਿਆਣਾ ਵਿਖੇ ਹੋਈ ‘ਸੰਯੁਕਤ ਕਿਸਾਨ ਮੋਰਚਾ’ ਦੀ ਮੀਟਿੰਗ ‘ਚ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਮਹਾਂਪੰਚਾਇਤ ਸੱਦੀ ਗਈ ਹੈ। ਉਸ...

ਸਰਕਾਰ ਦਾ ਧਿਆਨ ਚੋਣਾਂ ‘ਤੇ ਹੈ, ਕਿਸਾਨਾਂ ਦੀਆਂ ਮੰਗਾਂ ‘ਤੇ ਨਹੀਂ : ਕਿਸਾਨ ਆਗੂ ਪੰਧੇਰ

ਹਰਿਆਣਾ – ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦੇ ਰਹੀ ਹੈ, ਕਿਉਂਕਿ ਉਸ ਦਾ...

ਪਿਤਾ ਦੀ ਮੌਤ ਦੇ ਕੁਝ ਘੰਟੇ ਬਾਅਦ ਹੀ ਬੋਰਡ ਪ੍ਰੀਖਿਆ ਦੇਣ ਪੁੱਜਾ 10ਵੀਂ ਦਾ ਵਿਦਿਆਰਥੀ

ਮਹਾਰਾਸ਼ਟਰ ਦੇ ਲਾਤੂਰ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 10ਵੀਂ ਜਮਾਤ ਦਾ ਇਕ ਵਿਦਿਆਰਥੀ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਨ ਦੇ ਕੁਝ ਘੰਟੇ...

ਨਿਤਿਨ ਗਡਕਰੀ ਨੇ ਕਾਂਗਰਸ ਪ੍ਰਧਾਨ ਖੜਗੇ ਤੇ ਨੇਤਾ ਜੈਰਾਮ ਨੂੰ ਭੇਜਿਆ ਨੋਟਿਸ

 ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਤੇ ਪਾਰਟੀ ਨੇਤਾ ਜੈਰਾਮ ਰਮੇਸ਼ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਰਵਾਇਤੀ ਗਿਆਨ ਦਾ ਖਜ਼ਾਨਾ ਹੈ ਆਦਿਵਾਸੀ ਸਮਾਜ: ਰਾਸ਼ਟਰਪਤੀ ਮੁਰਮੂ

ਕਿਓਂਝਰ — ਆਦਿਵਾਸੀ ਸਮਾਜ ਨੂੰ ਰਵਾਇਤੀ ਗਿਆਨ ਦਾ ਖਜ਼ਾਨਾ ਦੱਸਦੇ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਕਿਹਾ ਕਿ ਆਦਿਵਾਸੀਆਂ ਦੀ ਜੀਵਨ ਸ਼ੈਲੀ ਅਹਿੰਸਾ ਅਤੇ ਸਹਿ-ਹੋਂਦ...

ਬਿਲ ਗੇਟਸ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਸਜਾਮਸੇਵੀ ਬਿਲ ਗੇਟਸ ਨੇ ਵੀਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਲੋਕ ਭਲਾਈ, ਔਰਤਾਂ ਦੀ...

ਕਿਸਾਨ ਅੰਦੋਲਨ ਬਾਰੇ “ਜਲਦੀ ਹੱਲ ਲੱਭਣ ਦੀ ਲੋੜ”- ਮੰਤਰੀ ਅਰਜੁਨ ਮੁੰਡਾ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਨਾਲ ਗੱਲਬਾਤ ਲਈ ਤਿਆਰ ਹੈ, ਪਰ ਅਜੇ ਤਕ ਕੋਈ...

ਪਾਰਟੀ ‘ਚ ਬੁਲਾ ਕੇ ਦੋਸਤਾਂ ਨੇ ਹੀ ਗਲਾ ਘੁੱਟ ਕੇ ਕਰ’ਤਾ ਦੋਸਤ ਦਾ ਕਤਲ

ਨੋਇਡਾ – ਪੁਲਸ ਨੇ ਦਾਦਰੀ ਥਾਣਾ ਖੇਤਰ ਵਿਚ ਸਥਿਤ ਇਕ ਨਿਜੀ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਉਸ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ...

ਹਰਿਆਣਾ ਪੁਲਸ – ਰੱਦ ਕਰਵਾਏਗੀ ਅੰਦੋਲਨ ‘ਚ ਸ਼ਾਮਲ ਕਿਸਾਨਾਂ ਦੇ ਵੀਜ਼ੇ ਤੇ ਪਾਸਪੋਰਟ 

ਕੇਂਦਰ ਸਰਕਾਰ ਤੋਂ ਆਪਣੀਆਂ ਫ਼ਸਲਾਂ ‘ਤੇ ਐੱਮ.ਐੱਸ.ਪੀ. ਦੀ ਗਾਰੰਟੀ ਲੈਣ ਲਈ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ...

ਅਮਿਤ ਸ਼ਾਹ: ‘ਕਾਂਗਰਸ ਨੂੰ ਹੀ ਨਹੀਂ ਪਤਾ ਉਸ ਦੇ ਵਿਧਾਇਕ ਕਿੱਥੇ ਜਾ ਰਹੇ ਨੇ’

ਨਵੀਂ ਦਿੱਲੀ : ਹਿਮਾਚਲ ਪ੍ਰਦੇਸ਼ ਵਿਚ ਰਾਜ ਸਭਾ ਚੋਣਾਂ ‘ਚ ਕਾਂਗਰਸ ਦੀ ਹਾਰ ਦੇ ਕੁਝ ਘੰਟੇ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ...

ਭਾਰਤ ਨੂੰ ਲੰਡਨ ਹਾਈ ਕਮਿਸ਼ਨ ‘ਤੇ ਹਮਲੇ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਦੀ ਉਮੀਦ: ਜੈਸ਼ੰਕਰ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਪਿਛਲੇ ਸਾਲ ਲੰਡਨ ‘ਚ ਉਸ ਦੇ ਹਾਈ ਕਮਿਸ਼ਨ ਅਤੇ...

WTO ਦੀਆਂ ਨੀਤੀਆਂ ਪੰਜਾਬ ਤੇ ਦੇਸ਼ ਨੂੰ ਕਰ ਦੇਣਗੀਆਂ ਬਰਬਾਦ

ਪਟਿਆਲਾ- 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ’ਤੇ ਜਾਰੀ ਸੰਘਰਸ਼ ਤਹਿਤ ਅੱਜ ਕਿਸਾਨ ਮੋਰਚਾ ਨੇ ਸ਼ੰਭੂ ਬਾਰਡਰ ’ਤੇ ਵਿਸ਼ਾਲ ਕਾਨਫਰੰਸ...

ਜਾਟ ਮਹਾਂ ਸਭਾ ਨੇ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

ਹਰਸ਼ਾ ਛੀਨਾ – ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਗਾ ਕਲਾਂ ਦੀ ਜੰਮਪਲ ਫਿਲਮੀ ਅਦਾਕਾਰਾ ਤੇ ਕਿਸਾਨ ਮੋਰਚੇ ਦਾ ਅਹਿਮ ਹਿੱਸਾ ਰਹੀ ਸੋਨੀਆ ਮਾਨ ਨੇ ਜਾਟ ਮਹਾਂ ਸਭਾ...

ਕੱਚਾ ਮਾਲ ਹੋਇਆ ਮਹਿੰਗਾ, ਵਪਾਰੀਆਂ ਲਈ ਖੜ੍ਹੀ ਹੋਈ ‘ਵੱਡੀ ਪ੍ਰੇਸ਼ਾਨੀ’

ਜਲੰਧਰ – ਪੰਜਾਬ ਲਈ ਦਿੱਲੀ ਹੁਣ ਦੂਰ ਹੋ ਚੁੱਕੀ ਹੈ ਕਿਉਂਕਿ ਹਰਿਆਣਾ ਬਾਰਡਰ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਪੰਜਾਬ ਦੇ ਵਾਹਨਾਂ ਨੂੰ ਲੰਮੇ ਰਸਤੇ ਤੋਂ...

ਨਹੀਂ ਲਾਗੂ ਹੋਵੇਗਾ ‘ਹਿੱਟ ਐਂਡ ਰਨ’ ਦਾ ਨਵਾਂ ਕਾਨੂੰਨ

ਨਵੀਂ ਦਿੱਲੀ : ਸਰਕਾਰ ਨੇ ਤਿੰਨ ਨਵੇਂ ਅਪਰਾਧਕ ਕਾਨੂੰਨਾਂ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਇਸ ਨੋਟੀਫ਼ਿਕੇਸ਼ਨ ਮੁਤਾਬਕ ਤਿੰਨ ਨਵੇਂ ਅਪਰਾਧਕ ਕਾਨੂੰਨ 1 ਜੁਲਾਈ...

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਐਕਸ਼ਨ ‘ਚ ਯੋਗੀ ਸਰਕਾਰ

ਨੋਇਡਾ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਨੋਇਡਾ ਅਤੇ ਗ੍ਰੇਟਰ ਨੋਇਡਾ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਗੌਤਮ ਬੁੱਧ ਨਗਰ ਦੇ...

ਮਹਾਰਾਸ਼ਟਰ ’ਚ ਮਰਾਠਾ ਰਿਜ਼ਰਵੇਸ਼ਨ ਬਿੱਲ ਪਾਸ

ਮੁੰਬਈ – ਮਹਾਰਾਸ਼ਟਰ ਵਿਧਾਨ ਸਭਾ ਨੇ ਮਰਾਠਾ ਭਾਈਚਾਰੇ ਨੂੰ ਸਿੱਖਿਆ ਅਤੇ ਸਰਕਾਰੀ ਨੌਕਰੀਆਂ ’ਚ 10 ਫੀਸਦੀ ਰਿਜ਼ਰਵੇਸ਼ਨ ਦੇਣ ਵਾਲਾ ਬਿੱਲ ਮੰਗਲਵਾਰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।...

ਕਾਂਗਰਸ ਵਿਧਾਇਕ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ, ਸ਼ਹਿਰ ‘ਚ ਲੱਗੇ ਪੋਸਟਰ

ਭੁਵਨੇਸ਼ਵਰ- ਓਡੀਸ਼ਾ ਦੇ ਬੋਲਾਂਗਿਰ ਜ਼ਿਲ੍ਹੇ ਦੇ ਕਾਂਤਾਬੰਜੀ ਸ਼ਹਿਰ ਵਿਚ ਕਾਂਗਰਸ ਵਿਧਾਇਕ ਸੰਤੋਸ਼ ਸਿੰਘ ਸਲੂਜਾ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਬੈਨਰ ਅਤੇ ਪੋਸਟਰ ਲੱਗੇ ਹੋਏ...

ਵਿਸ਼ਵਨਾਥ ਦੇ ਦਰਸ਼ਨਾਂ ਦੌਰਾਨ ਫੋਟੋ ਖਿੱਚਣ ਦੀ ਇਜਾਜ਼ਤ ਨਾ ਮਿਲਣ ’ਤੇ ਭੜਕੇ ਰਾਹੁਲ

ਨਵੀਂ ਦਿੱਲੀ- ਭਾਰਤ ਜੋੜੋ ਨਿਆਂ ਯਾਤਰਾ ‘ਤੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਾਬਾ ਕਾਸ਼ੀ ਵਿਸ਼ਵਨਾਥ ਜੀ ਦੇ ਦਰਸ਼ਨ...

ਸ਼ੈੱਫ ਇਮਤਿਆਜ਼ ਕੁਰੈਸ਼ੀ ਦਾ 93 ਸਾਲ ਦੀ ਉਮਰ ‘ਚ ਦਿਹਾਂਤ

ਮਸ਼ਹੂਰ ਸ਼ੈੱਫ ਇਮਤਿਆਜ਼ ਕੁਰੈਸ਼ੀ ਦਾ ਸ਼ੁੱਕਰਵਾਰ ਤੜਕੇ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਉਮਰ ਸੰਬੰਧੀ ਬੀਮਾਰੀਆਂ ਕਾਰਨ ਦੇਹਾਂਤ ਹੋ ਗਿਆ। ਇਮਤਿਆਜ਼ ਦੇ ਬੇਟੇ ਇਸ਼ਤਿਆਕ ਕੁਰੈਸ਼ੀ ਨੇ...