Category: India

ਪ੍ਰਿਯੰਕਾ ਤੇ ਰੌਬਰਟ ਵਾਡਰਾ ਭਾਰਤ ਜੋੜੋ ਯਾਤਰਾ ’ਚ ਹੋਏ ਸ਼ਾਮਲ

ਬੋਰਗਾਓਂ, 24 ਨਵੰਬਰ– ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਪਤੀ ਰੌਬਰਟ ਵਾਡਰਾ ਨਾਲ ਅੱਜ ਮੱਧ ਪ੍ਰਦੇਸ਼ ’ਚ ਆਪਣੇ ਭਰਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ...

ਕਾਂਗਰਸ ਵੱਲੋਂ ਸੰਵਿਧਾਨ ਦਿਵਸ ਮੌਕੇ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ

ਨਵੀਂ ਦਿੱਲੀ, 24 ਨਵੰਬਰ– ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਡਾਕਟਰ ਭੀਮ ਰਾਓ...

ਜਨਮ ਦਿਨ ਦੀ ਪਾਰਟੀ ‘ਤੇ ਗਏ ਭਾਜਪਾ ਕੌਂਸਲਰ ਦਾ ਦੋਸਤਾਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੀਤਾ ਕਤਲ

ਗਵਾਲੀਅਰ : ਗਵਾਲੀਅਰ ’ਚ ਭਾਜਪਾ ਦੇ ਕੌਂਸਲਰ ਸ਼ੈਲੇਂਦਰ ਕੁਸ਼ਵਾਹਾ (40) ਦੀ ਉਸ ਦੇ ਹੀ ਸਾਥੀਆਂ ਨੇ ਕਥਿਤ ਤੌਰ ’ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।...

ਸ਼ਰਧਾ ਕਤਲ ਕਾਂਡ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ, ਪੀੜਤਾ ਵੱਲੋਂ ਭੇਜੇ ਪੱਤਰ ‘ਤੇ ਕਹੀ ਇਹ ਗੱਲ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਪੁਲਸ ਅਤੇ ਇਸਤਗਾਸਾ ਪੱਖ ਸ਼ਰਧਾ ਵਾਲਕਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਘੱਟ ਤੋਂ ਘੱਟ...

PM ਮੋਦੀ ਨੇ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦਾ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। PM ਮੋਦੀ ਨੇ...

ਆਸਾਮ ਦੇ ਮੁੱਖ ਮੰਤਰੀ ਸਰਮਾ ਬੋਲੇ-ਹੁਣ ਸੱਦਾਮ ਹੁਸੈਨ ਵਾਂਗ ਦਿਖਾਈ ਦਿੰਦੇ ਹਨ ਰਾਹੁਲ ਗਾਂਧੀ

ਅਹਿਮਦਾਬਾਦ – ਗੁਜਰਾਤ ’ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮਦਾਬਾਦ ’ਚ ਭਾਜਪਾ ਉਮੀਦਵਾਰ ਲਈ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਆਸਾਮ ਦੇ ਮੁੱਖ...

ਕਾਂਗਰਸ ਮਾਡਲ ਦਾ ਮਤਲਬ ਹੈ ਜਾਤੀਵਾਦ, ਵੋਟਬੈਂਕ ਦੀ ਰਾਜਨੀਤੀ : PM ਮੋਦੀ

ਮੇਹਸਾਣਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਕਾਂਗਰਸ ਦੀ ਰਾਜਨੀਤੀ ਦੇ ਮਾਡਿਊਲ ਦਾ ਅਰਥ ਭਾਈ-ਭਤੀਜਾਵਾਦ, ਜਾਤੀਵਾਦ, ਫਿਰਕਾਪ੍ਰਸਤੀ ਅਤੇ ਵੋਟ ਬੈਂਕ ਦੀ...

‘ਉਹ ਮੇਰੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਵੇਗਾ’, ਸ਼ਰਧਾ ਨੇ 2020 ’ਚ ਪ੍ਰੇਮੀ ਆਫਤਾਬ ਖ਼ਿਲਾਫ਼ ਕੀਤੀ ਸੀ ਸ਼ਿਕਾਇਤ

ਮੁੰਬਈ- ਦਿੱਲੀ ਦੇ ਮਹਿਰੌਲੀ ’ਚ ਵਾਪਰੇ ਸ਼ਰਧਾ ਕਤਲਕਾਂਡ ਦੇ ਮਾਮਲੇ ’ਚ ਰੋਜ਼ਾਨਾ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਇਸ ਦਰਮਿਆਨ ਸਾਹਮਣੇ ਆਇਆ ਹੈ ਕਿ ਕਰੀਬ ਦੋ...

ਨਸ਼ੇੜੀ ਨੌਜਵਾਨ ਵੱਲੋਂ ਮਾਤਾ-ਪਿਤਾ, ਭੈਣ ਅਤੇ ਦਾਦੀ ਦੀ ਚਾਕੂ ਮਾਰ ਕੇ ਹੱਤਿਆ

ਨਵੀਂ ਦਿੱਲੀ, 23 ਨਵੰਬਰ– ਦੱਖਣ-ਪੱਛਮੀ ਦਿੱਲੀ ਦੇ ਪਾਲਮ ਵਿਚ ਪੁਨਰਵਾਸ ਕੇਂਦਰ ਤੋਂ ਪਰਤੇ ਨਸ਼ੇ ਦੇ ਆਦੀ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਭੈਣ ਅਤੇ ਦਾਦੀ ਦੀ ਚਾਕੂ...

ਮਾਫ਼ੀਆ ਅਤੀਕ ਅਹਿਮਦ ਦੀ 123 ਕਰੋੜ ਰੁਪਏ ਮੁੱਲ ਦੀ ਜਾਇਦਾਦ ਕੁਰਕ

ਪ੍ਰਯਾਗਰਾਜ – ਪ੍ਰਯਾਗਰਾਜ ਜ਼ਿਲ੍ਹਾ ਮੈਜਿਸਟ੍ਰੇਟ ਦੇ 21 ਨਵੰਬਰ 2022 ਦੇ ਕੁਰਕੀ ਦੇ ਆਦੇਸ਼ ਦੇ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੀ ਟੀਮ ਨੇ ਮਾਫੀਆ ਅਤੇ ਸਾਬਕਾ...

ਏਮਸ ਦਾ ਸਰਵਰ ਬੰਦ ਹੋਣ ਕਾਰਨ ਓਪੀਡੀ ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ : ਦਿੱਲੀ ਏਮਜ਼ ਦਾ ਸਰਵਰ ਪਿਛਲੇ 9 ਘੰਟਿਆਂ ਤੋਂ ਡਾਊਨ ਹੈ। ਇਸ ਸਰਵਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਮੇਤ ਕਈ ਵੱਡੀਆਂ...

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਕਾਂਗਰਸ ਦੀ ਹੋਂਦ ਬਚਾਉਣ ਲਈ : ਨਰੇਂਦਰ ਤੋਮਰ

ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਕਾਂਗਰਸ ਦੀ ਹੋਂਦ ਨੂੰ ਬਚਾਉਣ ਲਈ ਹੈ,...

ਅੱਜ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਵੇਗੀ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ:ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਭਲਕੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਵੇਗੀ। ਪਾਰਟੀ ਦੇ ਸੀਨੀਅਰ ਆਗੂ ਜੈਰਾਮ...

ਓਮਾਨ ਦੇ ਨਵਾਬ ਸੈਦ ਨੇ CM ਖੱਟੜ ਨੂੰ ਕਿਹਾ, “ਫੂਡ ਗਰੇਨ ਦਾ ਨਿਰਯਾਤ ਕਰੇ ਹਰਿਆਣਾ”

ਚੰਡੀਗੜ੍ਹ : ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਓਮਾਨ ਦੇ ਨਵਾਬ ਸਈਅਦ ਬਾਰਘਾਸ਼ ਸੈਦ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਸਮੇਂ...

ਮਜ਼ਬੂਤ ਇਰਾਦਿਆਂ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, 2 ਬੱਚਿਆਂ ਦੀ ਮਾਂ ਨੇ ਬਣਾਇਆ ਵਰਲਡ ਰਿਕਾਰਡ

ਗੁਹਾਟੀ- ਗੁਜਰਾਤ ਤੋਂ ਇਕੱਲੇ ਸਾਈਕਲ ਚਲਾ ਕੇ 14 ਦਿਨਾਂ ’ਚ ਅਰੁਣਾਚਲ ਪ੍ਰਦੇਸ਼ ਪਹੁੰਚ ਕੇ 45 ਸਾਲਾ ਔਰਤ ਨੇ ਰਿਕਾਰਡ ਬਣਾਇਆ ਹੈ। ਦੋ ਬੱਚਿਆਂ ਦੀ ਮਾਂ...

ਰਾਜੀਵ ਹੱਤਿਆ ਕੇਸ: ਦੋਸ਼ੀਆਂ ਦੀ ਰਿਹਾਈ ਬਾਰੇ ਫੈਸਲੇ ’ਤੇ ਨਜ਼ਰਸਾਨੀ ਦੀ ਮੰਗ ਕਰੇਗੀ ਕਾਂਗਰਸ

ਨਵੀਂ ਦਿੱਲੀ, 21 ਨਵੰਬਰ-: ਕਾਂਗਰਸ ਦੇ ਸੀਨੀਅਰ ਆਗੂ ਤੇ ਵਕੀਲ ਅਭਿਸ਼ੇਕ ਮੰਨੂ ਸਿੰਘਵੀ ਨੇ ਅੱਜ ਕਿਹਾ ਕਿ ਰਾਜੀਵ ਗਾਂਧੀ ਹੱਤਿਆ ਕੇਸ ਵਿਚ ਰਿਹਾਅ ਕੀਤੇ ਗਏ...

ਆਦਿਵਾਸੀਆਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਭਾਜਪਾ: ਰਾਹੁਲ ਗਾਂਧੀ

ਮਹੂਵਾ/ਰਾਜਕੋਟ, 21 ਨਵੰਬਰ– : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ‘ਭਾਰਤ ਜੋੜੋ’ ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਆਦਿਵਾਸੀਆਂ ਦੀ ਪੀੜ ਨੂੰ ਮਹਿਸੂਸ...

24 ਨੂੰ ਹਾਈਵੇਅ ਜਾਮ ਕਰਨਗੇ ਕਿਸਾਨ, ਕੇਸ ਵਾਪਸ ਨਾ ਹੋਣ ਤੋਂ ਹਨ ਨਾਰਾਜ਼

ਸ਼ਾਹਬਾਦ ਮਾਰਕੰਡਾ – ਕਿਸਾਨ ਇਕ ਵਾਰ ਫਿਰ ਅੰਦੋਲਨ ਕਰਨ ਜਾ ਰਹੇ ਹਨ। ਦਰਅਸਲ ਕੇਂਦਰ ਸਰਕਾਰ, ਭਾਰਤੀ ਰੇਲਵੇ ਅਤੇ ਰੇਲਵੇ ਪੁਲਸ ਨੇ ਕਿਸਾਨ ਅੰਦੋਲਨ ਦੌਰਾਨ ਦਰਜ...

ਆਦਿਵਾਸੀਆਂ ਦੇ ਸ਼ਕਤੀਕਰਨ ਲਈ ਬਣੇ ਕਾਨੂੰਨ ਕਮਜ਼ੋਰ ਕਰ ਰਹੀ ਹੈ ਮੋਦੀ ਸਰਕਾਰ: ਰਾਹੁਲ

ਬੁਲਢਾਨਾ, 20 ਨਵੰਬਰ– ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸਾਂਝੇ ਪ੍ਰਗਤੀਸ਼ੀਲ ਗੱਠਜੋੜ (ਯੂੁਪੀਏ)...

ਦ੍ਰੋਪਦੀ ਮੁਰਮੂ ਦੀ ਅੱਖ ਦੀ ਹੋਈ ਸਰਜਰੀ, ਮੋਤੀਆਬਿੰਦ ਨਾਲ ਜੂਝ ਰਹੀ ਸੀ ਰਾਸ਼ਟਰਪਤੀ

ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਸੱਜੀ ਅੱਖ ਦਾ ਐਤਵਾਰ ਨੂੰ ਇੱਥੇ ਦੇ ਆਰਮੀ ਹਸਪਤਾਲ (ਰਿਸਰਚ ਐਂਡ ਰੈਫਰਲ) ‘ਚ ਮੋਤੀਆਬਿੰਦ ਦਾ ਆਪਰੇਸ਼ਨ ਹੋਇਆ। ਇਹ...

ਪੁਣੇ-ਬੈਂਗਲੁਰੂ ਹਾਈਵੇਅ ‘ਤੇ ਵਾਪਰਿਆ ਹਾਦਸਾ: ਟੈਂਕਰ ਨੇ 48 ਵਾਹਨਾਂ ਨੂੰ ਮਾਰੀ ਟੱਕਰ, 50 ਤੋਂ ਵੱਧ ਜ਼ਖ਼ਮੀ

 ਮਹਾਰਾਸ਼ਟਰ ‘ਚ ਪੁਣੇ-ਬੈਂਗਲੁਰੂ ਹਾਈਵੇਅ ‘ਤੇ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੇਕਾਬੂ ਟੈਂਕਰ ਨੇ 48 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ...

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਈਆਂ ਟੀ. ਵੀ. ਅਦਾਕਾਰਾਂ ਰਸ਼ਮੀ ਦੇਸਾਈ ਤੇ ਆਕਾਂਕਸ਼ਾ ਪੁਰੀ

ਮੁੰਬਈ – ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਇਨ੍ਹੀਂ ਦਿਨੀਂ ਕਾਫੀ ਸੁਰਖ਼ੀਆਂ ’ਚ ਹੈ। ਇਸ ਯਾਤਰਾ ਨੂੰ ਸ਼ੁਰੂ ਹੋਏ ਦੋ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ...

‘ਮੁਆਫ਼ੀਵੀਰ’ ਕਿਸਾਨ ਅੰਦੋਲਨ ਅੱਗੇ ਝੁਕਿਆ ਪਰ ਨੀਅਤ ਨਹੀਂ ਬਦਲੀ: ਰਾਹੁਲ

ਨਵੀਂ ਦਿੱਲੀ, 19 ਨਵੰਬਰ– ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਿਵਾਦਿਤ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਅੱੱਜ ਇੱਕ ਸਾਲ ਪੂਰਾ ਹੋਣ ’ਤੇ ਦੋਸ਼...

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਮੋਦੀ ਵੱਲੋਂ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਸਣੇ ਕਈ ਨੇਤਾਵਾਂ ਨੇ ਅੱਜ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ...

ਕਿਸਾਨ ਅੰਦੋਲਨ ਦੇ ਸ਼ਹੀਦਾਂ ਬਾਰੇ ਰਾਹੁਲ ਗਾਂਧੀ ਦਾ Tweet, PM ‘ਤੇ ਵਿੰਨ੍ਹਿਆ ਨਿਸ਼ਾਨਾ

ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਗਾਂਧੀ...

ਅੰਦੋਲਨ ਦੇ ਇਕ ਸਾਲ ਬਾਅਦ ਮੁੜ ਸਿੰਘੂ ਬਾਰਡਰ ‘ਤੇ ਇਕੱਠੇ ਹੋਣਗੇ ਕਿਸਾਨ

ਸੋਨੀਪਤ – ਕੇਂਦਰ ਸਰਕਾਰ ਦੇ ਵਿਵਾਦਿਤ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਸਫ਼ਲ ਹੋਣ ਤੋਂ ਬਾਅਦ ਦਸੰਬਰ 2021 ‘ਚ ਆਪਣੇ ਘਰਾਂ ਨੂੰ ਪਰਤੇ ਕਿਸਾਨ ਮੁੜ ਸਿੰਘੂ...

ਮਹਾਤਮਾ ਗਾਂਧੀ ਦਾ ਪੜਪੋਤਰਾ ਰਾਹੁਲ ਨਾਲ ਯਾਤਰਾ ’ਚ ਹੋਇਆ ਸ਼ਾਮਲ

ਸ਼ੇਗਾਓਂ, 18 ਨਵੰਬਰ– ਮਹਾਤਮਾ ਗਾਂਧੀ ਦੇ ਪੜਪੋਤਰੇ ਤੁਸ਼ਾਰ ਗਾਂਧੀ ਨੇ ਅੱਜ ਭਾਰਤ ਜੋੜੋ ਯਾਤਰਾ ਦੇ ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਸ਼ੇਗਾਓਂ ’ਚ ਪਹੁੰਚਣ ’ਤੇ ਰਾਹੁਲ...

ਸਰਕਾਰੀ ਵਿਭਾਗਾਂ ’ਚ 30 ਲੱਖ ਅਸਾਮੀਆਂ ਖਾਲੀ: ਖੜਗੇ

ਨਵੀਂ ਦਿੱਲੀ:ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨੌਕਰੀਆਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਦਾਅਵਾ ਕੀਤਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ...

ਸਾਵਰਕਰ ਖ਼ਿਲਾਫ਼ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਖ਼ਿਲਾਫ਼ ਮਾਣਹਾਨੀ ਕੇਸ

ਠਾਣੇ, 18 ਨਵੰਬਰ– ਮਹਾਰਾਸ਼ਟਰ ’ਚ ਪੁਲੀਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਕੇਸ ਦਰਜ ਕੀਤੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ...

ਜੇਲ੍ਹ ’ਚ ਐਸ਼ ਦੀ ਜ਼ਿੰਦਗੀ ਜੀ ਰਹੇ ‘ਆਪ’ ਨੇਤਾ ਸਤੇਂਦਰ ਜੈਨ, ਮਾਲਸ਼ ਕਰਾਉਂਦੇ ਆਏ ਨਜ਼ਰ

ਨਵੀਂ ਦਿੱਲੀ- ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ।...

ਸ਼ਰਧਾ ਦਾ ਕਾਤਲ ਪ੍ਰੇਮੀ ਆਫਤਾਬ ਪੂਨਾਵਾਲਾ; ਫੂਡ ਬਲਾਗਰ ਤੋਂ ਬਣਿਆ ‘ਕਿਲਰ’

ਨਵੀਂ ਦਿੱਲੀ- ਪੇਸ਼ੇ ਤੋਂ ਸ਼ੈੱਫ ਅਤੇ ਫੋਟੋਗ੍ਰਾਫ਼ਰ ਆਫਤਾਬ ਆਮੀਨ ਪੂਨਾਵਾਲਾ ਬਾਰੇ ਕਦੇ ਕਿਸੇ ਨੇ ਨਹੀਂ ਸੋਚਿਆ ਸੀ ਕਿ ਇਕ ਦਿਨ ਉਹ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ...

‘No Money for Terror’ ਪ੍ਰੋਗਰਾਮ ‘ਚ ਬੋਲੇ PM ਮੋਦੀ- ਅੱਤਵਾਦ ਮਨੁੱਖਤਾ ਲਈ ਵੱਡਾ ਖ਼ਤਰਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਨੋ ਮਨੀ ਫਾਰ ਟੈਰਰ ਸਮਿਟ ‘ਚ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਤਵਾਦ ਮਨੁੱਖਤਾ ਲਈ ਵੱਡਾ ਖ਼ਤਰਾ...

ਸਾਵਰਕਰ ਨੇ ਅੰਗਰੇਜ਼ਾਂ ਤੋਂ ਮੁਆਫ਼ੀ ਮੰਗੀ: ਰਾਹੁਲ

ਅਕੋਲਾ, 17 ਨਵੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਹਿੰਦੂਤਵ ਵਿਚਾਰਧਾਰਕ ਵਿਨਾਇਕ ਦਾਮੋਦਰ ਸਾਵਰਕਰ ਨੇ ਅੰਗਰੇਜ਼ਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਤਤਕਾਲੀ...

ਟਿਕਟ ਨੂੰ ਲੈ ਕੇ ਹੋਈ ਬਹਿਸਬਾਜ਼ੀ, TTE ਨੇ ਫ਼ੌਜੀ ਨੂੰ ਚਲਦੀ ਰੇਲਗੱਡੀ ਤੋਂ ਮਾਰਿਆ ਧੱਕਾ

ਬਰੇਲੀ : ਉੱਤਰ ਪ੍ਰਦੇਸ਼ ‘ਚ ਡਿਬਰੁਗੜ੍ਹ ਤੋਂ ਨਵੀਂ ਦਿੱਲੀ ਜਾ ਰਹੀ ਰਾਜਧਾਨੀ ਐਕਸਪ੍ਰੈਸ ਰੇਲਗੱਡੀ ਵਿਚ ਵੀਰਵਾਰ ਸਵੇਰੇ ਟੀ. ਟੀ. ਈ. ਨੇ ਨੂੰ ਫ਼ੌਜੀ ਬਹਿਸਬਾਜ਼ੀ ਤੋਂ ਬਾਅਦ...

ਅਜੈ ਮਾਕਨ ਰਾਜਸਥਾਨ ਕਾਂਗਰਸ ਦੇ ਇੰਚਾਰਜ ਵਜੋਂ ਲਾਂਭੇ ਹੋਣ ਦੇ ਇੱਛੁਕ

ਨਵੀਂ ਦਿੱਲੀ, 16 ਨਵੰਬਰ-: ਕਾਂਗਰਸ ਦੇ ਸੀਨੀਅਰ ਆਗੂ ਅਜੈ ਮਾਕਨ ਰਾਜਸਥਾਨ ਦਾ ਇੰਚਾਰਜ ਬਣੇ ਰਹਿਣ ਦੇ ਇੱਛੁਕ ਨਹੀਂ ਹਨ। ਵਿਧਾਇਕਾਂ ਵੱਲੋਂ ਸਤੰਬਰ ’ਚ ਬਗ਼ਾਵਤ ਕੀਤੇ...

ਜੰਮੂ-ਕਸ਼ਮੀਰ ’ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ ’ਚ ਡਿੱਗੀ ਕਾਰ, 8 ਲੋਕਾਂ ਦੀ ਮੌਤ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਜ਼ਿਲ੍ਹੇ ਦੇ ਮਾਰਵਾਹ ਇਲਾਕੇ ’ਚ ਇਕ ਕਾਰ ਡੂੰਘੀ ਖੱਡ ’ਚ ਜਾ ਡਿੱਗੀ। ਇਸ...