Category: India

ਰੇਲਗੱਡੀ ‘ਚ ਸਵਾਰ ਔਰਤ ਤੋਂ ਤਲਾਸ਼ੀ ਦੌਰਾਨ ਮਿਲੇ ਕਰੋੜਾਂ ਰੁਪਏ ਦੇ ਕੀੜੇ-ਮਕੌੜੇ

ਝਾਰਖੰਡ ਦੇ ਜਮਸ਼ੇਦਪੁਰ ‘ਚ ਟਾਟਾਨਗਰ ਰੇਲਵੇ ਸਟੇਸ਼ਨ ‘ਤੇ ਦਿੱਲੀ ਜਾ ਰਹੀ ਟਰੇਨ ‘ਚ ਸਵਾਰ ਇਕ ਔਰਤ ਕੋਲੋਂ ਵਿਦੇਸ਼ੀ ਨਸਲ ਦੇ ਜ਼ਹਿਰੀਲੇ ਸੱਪ, ਛਿਪਕਲੀਆਂ ਤੇ ਕੀੜੇ...

ਸ਼ਾਸਨ ਨਹੀਂ, ਚੋਣ ਪ੍ਰਚਾਰ ਮੋਦੀ ਦਾ ਪਸੰਦੀਦਾ ਕੰਮ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਦਾ ਪਸੰਦੀਦਾ ਕੰਮ ‘ਸ਼ਾਸਨ’ ਨਹੀਂ, ‘ਚੋਣ ਪ੍ਰਚਾਰ’ ਹੈ। ਪਾਰਟੀ ਨੇ ਸੋਸ਼ਲ ਮੀਡੀਆ...

ਤੇਲੰਗਾਨਾ: ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਏ ਪ੍ਰਸ਼ਾਂਤ ਭੂਸ਼ਣ

ਹੈਦਰਾਬਾਦ- ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ’ਚ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੇ 60ਵੇਂ ਦਿਨ ਤੇਲੰਗਾਨਾ ’ਚ ਐਤਵਾਰ ਨੂੰ ਸੀਨੀਅਰ ਵਕੀਲ ਅਤੇ ਸਮਾਜਿਕ ਵਰਕਰ...

ਭਾਜਪਾ ਦੇ ‘ਡਬਲ ਇੰਜਣ’ ਧੋਖੇ ਤੋਂ ਗੁਜਰਾਤ ਦੇ ਲੋਕਾਂ ਨੂੰ ਬਚਾਵਾਂਗੇ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ...

ਕੀ ਭਵਿਆ ਬਿਸ਼ਨੋਈ ਬਚਾ ਸਕੇਗਾ ‘ਸਾਖ਼’?, 54 ਸਾਲਾਂ ਤੋਂ ਨਹੀਂ ਹਾਰਿਆ ਭਜਨਲਾਲ ਪਰਿਵਾਰ

ਹਿਸਾਰ- ਹਰਿਆਣਾ ਦੀ ਆਦਮਪੁਰ ਸੀਟ ’ਤੇ ਵੱਡਾ ਦਿਲਚਸਪ ਮੁਕਾਬਲਾ ਹੈ। ਅੱਜ ਇਸ ਸੀਟ ’ਤੇ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਹੋਣੇ ਹਨ ਅਤੇ ਜਿਸ ਤੋਂ ਬਾਅਦ...

ਕਾਂਗਰਸ ਵੱਲੋਂ ਹਿਮਾਚਲ ਚੋਣਾਂ ਲਈ ਮੈਨੀਫੈਸਟੋ ਜਾਰੀ, 10 ਕਰੋੜ ‘ਸਟਾਰਟਅੱਪ ਫੰਡ’ ਸਮੇਤ ਕੀਤੇ ਕਈ ਵਾਅਦੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਮੌਜੂਦਗੀ...

ਖੜਗੇ ਨੇ ਬੇਰੁਜ਼ਗਾਰੀ ’ਤੇ ਮੋਦੀ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ, 5 ਨਵੰਬਰ-: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਅੱਜ ‘ਲੱਖਾਂ...

ਰਾਹੁਲ ਗਾਂਧੀ ਖਿਲਾਫ਼ ਕਾਪੀਰਾਈਟ ਉਲੰਘਣਾ ਦਾ ਕੇਸ, ‘KGF 2’ ਨਾਲ ਜੁੜਿਆ ਹੈ ਮਾਮਲਾ

ਮੁੰਬਈ- ਕਾਂਗਰਸ ਨੇਤਾ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਆਪਣੀ ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਸੁਰਖੀਆਂ ’ਚ ਬਣੇ ਹੋਏ ਹਨ। ਉਨ੍ਹਾਂ ਦੀ ਇਹ ਯਾਤਰਾ ਹੁਣ ਤੇਲੰਗਾਨਾ...

ਕੇਂਦਰ ਨੇ ਦਿੱਲੀ HC ’ਚ ਕਿਹਾ, ‘ਜਨ ਗਣ ਮਨ’ ਤੇ ‘ਵੰਦੇ ਮਾਤਰਮ’ ਨੂੰ ਮਿਲੇ ਬਰਾਬਰ ਦਾ ਦਰਜਾ

ਨਵੀਂ ਦਿੱਲੀ – ਜਨ ਗਣ ਮਨ ਅਤੇ ਵੰਦੇ ਮਾਤਰਮ ਦਾ ਦਰਜਾ ਬਰਾਬਰ ਦਾ ਹੈ ਅਤੇ ਨਾਗਰਿਕਾਂ ਨੂੰ ਦੋਵਾਂ ਨੂੰ ਬਰਾਬਰ ਦਾ ਸਨਮਾਨ ਦੇਣਾ ਚਾਹੀਦਾ ਹੈ।...

ਭਾਰਤ ਜੋੜੋ ਯਾਤਰਾ ਅੱਜ ਬਹਾਲ ਹੋਵੇਗੀ

ਹੈਦਰਾਬਾਦ, 4 ਨਵੰਬਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਸ਼ਨਿਚਰਵਾਰ ਨੂੰ ਤਿਲੰਗਾਨਾ ਦੇ ਮੇਡਕ ਤੋਂ ਬਹਾਲ ਹੋਵੇਗੀ। ਅੱਜ ਯਾਤਰਾ ਦਾ ਵਿਸ਼ਰਾਮ...

ਕਾਂਗਰਸ ਤੇ ਭਾਜਪਾ ਸਰਕਾਰਾਂ ਨੇ ਹਿਮਾਚਲ ਨੂੰ ਲੁੱਟਿਆ : ਕੇਜਰੀਵਾਲ

ਸੋਲਨ- ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਚ ਰੋਡ ਸ਼ੋਅ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਅਤੇ ਭਾਜਪਾ ’ਤੇ ਖੂਬ ਨਿਸ਼ਾਨਾ ਲਾਇਆ। ਕੇਜਰੀਵਾਲ ਨੇ...

ਯੂ-ਟਿਊਬ ਵੇਖ ਕੇ ਪਾਈਪ ’ਚ ਭਰਿਆ ਬਾਰੂਦ, ਅੱਗ ਲਾਉਣ ਨਾਲ ਹੋਏ ਧਮਾਕੇ ’ਚ ਨਾਬਾਲਿਗ ਦੀ ਮੌਤ

ਕਾਂਗੜਾ – ਚੰਬਾ ਜ਼ਿਲੇ ਦੀ ਗਹਿਰੀ ਪੁਲਸ ਚੌਕੀ ਦੇ ਅਧੀਨ ਆਉਂਦੇ ਇਕ ਇਲਾਕੇ ’ਚ ਖੇਡ-ਖੇਡ ’ਚ ਇਕ ਨਾਬਾਲਿਗ ਦੀ ਜਾਨ ਚਲੀ ਗਈ।ਚੌਕੀ ਇੰਚਾਰਜ ਅਨਿਲ ਵਾਲੀਆ ਨੇ...

ਰਾਹੁਲ ‘ਟੁਕੜੇ-ਟੁਕੜੇ’ ਗੈਂਗ ਨਾਲ ਕਰ ਰਹੇ ਨੇ ਭਾਰਤ ਜੋੜੋ ਯਾਤਰਾ: ਠਾਕੁਰ

ਹਮੀਰਪੁਰ, 4 ਨਵੰਬਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ‘ਟੁਕੜੇ-ਟੁਕੜੇ’ ਗੈਂਗ ਨਾਲ ਭਾਰਤ ਜੋੜੋ ਯਾਤਰਾ ਕਰ ਰਹੇ ਹਨ ਅਤੇ...

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਤੁਰਕੀ ਦੀ ਜੇਲ੍ਹ ‘ਚੋਂ 17 ਪੰਜਾਬੀਆਂ ਨੂੰ ਕਰਵਾਇਆ ਰਿਹਾਅ

ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਯੂਰਪ ‘ਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਟ੍ਰੈਵਲ ਏਜੰਟ ਵੱਲੋਂ ਠੱਗੇ ਗਏ 17 ਪੰਜਾਬੀਆਂ ਨੂੰ ਬਚਾਇਆ...

ਹਿਮਾਚਲ ਚੋਣਾਂ : 23 ਫ਼ੀਸਦੀ ਉਮੀਦਵਾਰਾਂ ਖ਼ਿਲਾਫ਼ ਦਰਜ ਹਨ ਅਪਰਾਧਕ ਮਾਮਲੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੀਆਂ 68 ਸੀਟਾਂ ਲਈ 12 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਚੋਣ ‘ਚ 23 ਫੀਸਦੀ ਉਮੀਦਵਾਰਾਂ ਖ਼ਿਲਾਫ਼ ਅਪਰਾਧਕ ਮਾਮਲੇ ਦਰਜ ਹਨ।...

ਪ੍ਰਦੂਸ਼ਣ ‘ਤੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, ਕੱਲ੍ਹ ਤੋਂ ਪ੍ਰਾਇਮਰੀ ਸਕੂਲ ਬੰਦ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦੂਸ਼ਣ ਦੇ ਮੁੱਦੇ ‘ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ...

ਰਾਮ ਰਹੀਮ ਨੂੰ 8 ਸ਼ਰਤਾਂ ’ਤੇ ਮਿਲੀ ਪੈਰੋਲ, ਆਨਲਾਈਨ ਸਤਿਸੰਗ ’ਤੇ ਪਾਬੰਦੀ ਨਹੀਂ

ਸਿਰਸਾ – ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸੇ ਦੌਰਾਨ ਪੈਰੋਲ ਆਰਡਰ ਦੀ ਕਾਪੀ ਸਾਹਮਣੇ...

ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦੀ ਚਿਤਾਵਨੀ

ਹਰਿਆਣਾ- ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ ‘ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ...

ਮੁੱਖ ਮੰਤਰੀ ਦੇ ਅਹੁਦੇ ਬਾਰੇ ‘ਬੇਯਕੀਨੀ’ ਖ਼ਤਮ ਕਰੇ ਕਾਂਗਰਸ: ਪਾਇਲਟ

ਜੈਪੁਰ, 2 ਨਵੰਬਰ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ‘ਪ੍ਰਸ਼ੰਸਾ’ ਕੀਤੇ ਜਾਣ...

ਅਦਾਕਾਰਾ ਪੂਜਾ ਭੱਟ ਨੇ ਰਾਹੁਲ ਗਾਂਧੀ ਨਾਲ ਕੀਤਾ ਪੈਦਲ ਮਾਰਚ

ਹੈਦਰਾਬਾਦ, 2 ਨਵੰਬਰ- ਅਦਾਕਾਰਾ ਅਤੇ ਫਿਲਮਸਾਜ਼ ਪੂਜਾ ਭੱਟ ਨੇ ਅੱਜ ਇਥੇ ਭਾਰਤ ਜੋੜੋ ਯਾਤਰਾ ’ਚ ਸ਼ਮੂਲੀਅਤ ਕਰਦਿਆਂ ਰਾਹੁਲ ਗਾਂਧੀ ਨਾਲ ਪੈਦਲ ਮਾਰਚ ਕੀਤਾ। ਪੂਜਾ ਭੱਟ...

ਆਦਮਪੁਰ ’ਚ ਸ਼ੁਰੂ ਹੋਈ ਵੋਟਿੰਗ, ਕੁਲਦੀਪ ਬਿਸ਼ਨੋਈ ਨੇ ਪਰਿਵਾਰ ਸਮੇਤ ਪਾਈ ਵੋਟ

ਹਿਸਾਰ- ਹਰਿਆਣਾ ਦੀ ਆਦਮਪੁਰ ਸੀਟ ਤੋਂ ਸਾਬਕਾ ਵਿਧਾਇਕ ਕੁਲਦੀਪ ਬਿਸ਼ਨੋਈ ਦੇ ਅਸਤੀਫ਼ੇ ਮਗਰੋਂ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਕੁਲਦੀਪ ਬਿਸ਼ਨੋਈ ਨੇ ਆਪਣੇ...

ਮੋਰਬੀ ਪੁਲ ਹਾਦਸਾ ਗੁਜਰਾਤ ‘ਚ ਭ੍ਰਿਸ਼ਟਾਚਾਰ ਦਾ ਨਤੀਜਾ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਮੋਰਬੀ ਪੁਲ ਹਾਦਸਾ ਗੁਜਰਾਤ ‘ਚ ਵਿਆਪਕ ਭ੍ਰਿਸ਼ਟਾਚਾਰ ਦਾ ਨਤੀਜਾ ਹੈ। ਉਨ੍ਹਾਂ...

ਹਿਮਾਚਲ ਚੋਣਾਂ : ਸਾਬਕਾ ਵਿਧਾਇਕ ਨੇ ਕਾਂਗਰਸ ‘ਤੇ ਟਿਕਟ ਵੇਚਣ ਦਾ ਦੋਸ਼ ਲਗਾਇਆ

ਊਨਾ – ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਰਾਕੇਸ਼ ਕਾਲੀਆ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਨੇ ਰਾਜ ਵਿਧਾਨ ਸਭਾ...

ਭਾਜਪਾ ਨੇ ਦਿੱਲੀ ਦੀ ਜ਼ਹਿਰੀਲੀ ਹਵਾ ਲਈ ‘ਆਪ’ ‘ਤੇ ਵਿੰਨ੍ਹੇ ਨਿਸ਼ਾਨੇ, ਭਗਵੰਤ ਮਾਨ ਤੋਂ ਕੀਤੀ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੀ ਜ਼ਹਿਰੀਲੀ ਹਵਾ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੰਜਾਬ ਦੇ...

‘ਭਾਰਤ ਜੋੜੋ ਯਾਤਰਾ’ ਸਬੰਧੀ ਸਮੱਗਰੀ ’ਚ ਮੇਰੀ ਤਸਵੀਰ ਨਾ ਵਰਤੀ ਜਾਵੇ: ਦਿਗਵਿਜੈ

ਭੋਪਾਲ:ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ‘ਭਾਰਤ ਜੋੜੋ ਯਾਤਰਾ’ ਸਬੰਧੀ ਪ੍ਰਕਾਸ਼ਿਤ ਕੀਤੀ ਜਾਣ ਵਾਲੀ ਸਮੱਗਰੀ ਵਿੱਚ ਉਨ੍ਹਾਂ (ਦਿਗਵਿਜੈ) ਦੀ...

ਰਾਹੁਲ ਗਾਂਧੀ ਨੇ ਚਾਰਮੀਨਾਰ ਸਾਹਮਣੇ ਤਿਰੰਗਾ ਲਹਿਰਾਇਆ

ਹੈਦਰਾਬਾਦ, 1 ਨਵੰਬਰ-: ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਅੱਜ ਇੱਥੇ ਚਾਰਮੀਨਾਰ ਸਾਹਮਣੇ ਤਿਰੰਗਾ ਲਹਿਰਾਇਆ। ਕਰੀਬ 32 ਸਾਲ ਪਹਿਲਾਂ ਉਨ੍ਹਾਂ ਦੇ ਪਿਤਾ...

‘ਪਰਿਵਰਤਨ ਪ੍ਰਤੀਗਿਆ ਰੈਲੀ’ ’ਚ ਪਹੁੰਚੇ ਪ੍ਰਤਾਪ ਬਾਜਵਾ, ਕਿਹਾ- ਕਾਂਗਰਸ ਦੀ ਜਿੱਤ ਯਕੀਨੀ

ਮੰਡੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ। ਉਨ੍ਹਾਂ ਅੱਜ ਯਾਨੀ ਕਿ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿਖੇ “ਪਰਿਵਰਤਨ...

ਮੋਰਬੀ ਹਾਦਸਾ :  ਪੁਲ ਦੀ ਮੁਰੰਮਤ ਕਰਨ ਵਾਲੀ ਕੰਪਨੀ ਦੇ ਸਟਾਫ਼ ਸਮੇਤ 9 ਨੂੰ ਕੀਤਾ ਗਿਆ ਗ੍ਰਿਫ਼ਤਾਰ

ਗੁਜਰਾਤ ਦੇ ਮੋਰਬੀ ’ਚ ਇਕ ਪੁਲ ਦੇ ਟੁੱਟਣ ਨਾਲ 141 ਲੋਕਾਂ ਦੀ ਮੌਤ ਤੋਂ ਇਕ ਦਿਨ ਬਾਅਦ ਪੁਲ ਦੀ ਮੁਰੰਮਤ ਕਰਨ ਵਾਲੀ ਕੰਪਨੀ ਓਰੇਵਾ ਦੇ...

ਗੈਂਗਸਟਰ ਦੀ ਪ੍ਰਾਪਰਟੀ ’ਤੇ ਚੱਲਿਆ ‘ਪੀਲਾ ਪੰਜਾ’, ਸਰਕਾਰੀ ਜ਼ਮੀਨ ’ਤੇ ਬਣਾਇਆ ਸੀ ਘਰ

ਗੁਰੂਗ੍ਰਾਮ- ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੀ ਤਰਜ਼ ’ਤੇ ਹਰਿਆਣਾ ’ਚ ਬਣੇ ਗੈਂਗਸਟਰ ਐਕਟ ਤਹਿਤ ਹੁਣ ਗੈਂਗਸਟਰਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਬਾ ਸਰਕਾਰ...

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ, ਹਾਈਕੋਰਟ ‘ਚ ਪਾਈ ਗਈ ਪਟੀਸ਼ਨ

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਵਾਉਣ ਲਈ ਐਡਵੋਕੇਟ ਐੱਚ. ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ...