Category: India

ਭਾਰਤ ਜੋੜੋ ਯਾਤਰਾ ਰਾਹੀਂ ਰਾਹੁਲ ਗਾਂਧੀ ਨੇ ਆਪਣੀ ਯੋਗਤਾ ਸਾਬਤ ਕੀਤੀ: ਸ਼ਤਰੂਘਣ

ਕੋਲਕਾਤਾ, 30 ਅਕਤੂਬਰ- ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦ ਮੈਂਬਰ ਸ਼ਤਰੂਘਣ ਸਿਨਹਾ ਨੇ ਕਿਹਾ ਹੈ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰਾਹੀਂ ਆਪਣੀ...

ਕਾਂਗਰਸ ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 31 ਅਕਤੂਬਰ– ਕਾਂਗਰਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀਆਂ ਦਿੱਤੀਆਂ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ...

ਰਾਹੁਲ ਅਤੇ ਹੋਰ ‘ਭਾਰਤ ਯਾਤਰੀਆਂ’ ਨੇ ਮੋਰਬੀ ਪੁਲ ਹਾਦਸੇ ਦੇ ਪੀੜਤਾਂ ਲਈ ਰੱਖਿਆ ਦੋ ਮਿੰਟ ਦਾ ਮੌਨ

ਤੇਲੰਗਾਨਾ- ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਨੇਤਾਵਾਂ ਅਤੇ ਵਰਕਰਾਂ ਨੇ ਇੱਥੇ ‘ਭਾਰਤ ਜੋੜੋ ਯਾਤਰਾ’ ਦੌਰਾਨ ਗੁਜਰਾਤ ਦੇ ਮੋਰਬੀ ਸ਼ਹਿਰ ’ਚ ਪੁਲ ਹਾਦਸੇ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕੇਜਰੀਵਾਲ ਨੂੰ ਵੱਡਾ ਸਵਾਲ

ਸ਼ਿਮਲਾ – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੂੰ ‘ਅਰਾਜਕਤਾ ਦਾ ਪ੍ਰਤੀਕ’ ਦੱਸਿਆ।...

PM ਮੋਦੀ ਨੇ ਸਰਦਾਰ ਵਲੱਭਭਈ ਪਟੇਲ ਦੀ ਜਯੰਤੀ ‘ਤੇ ‘ਸਟੈਚੂ ਆਫ਼ ਯੂਨਿਟੀ’ ‘ਤੇ ਦਿੱਤੀ ਸ਼ਰਧਾਂਜਲੀ

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਰਦਾਰ ਵਲੱਭਭਾਈ ਪਟੇਲ ਦੀ ਜਯੰਤੀ ‘ਤੇ ਗੁਜਰਾਤ ਦੇ ਕੇਵੜੀਆ ‘ਚ ‘ਸਟੈਚੂ ਆਫ਼ ਯੂਨਿਟੀ’ ‘ਤੇ ਫੁੱਲ ਭੇਟ...

ਤਿਲੰਗਾਨਾ: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਸਕੂਲੀ ਬੱਚਿਆਂ ਨਾਲ ਦੌੜੇ

ਜਡਚਰਲਾ , 30 ਅਕਤੂਬਰ– ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਅੱਜ ਪਦਯਾਤਰਾ ਦੌਰਾਨ ਕੁਝ ਸਕੂਲੀ ਵਿਦਿਆਰਥੀਆਂ ਨਾਲ ਅਚਾਨਕ ਦੌੜਨ ਲੱਗੇ।...

ਭਾਜਪਾ ਤੇ ਕਾਂਗਰਸ ਵੱਲੋਂ ਕੇਜਰੀਵਾਲ ’ਤੇ ਸਿਆਸੀ ਡਰਾਮੇਬਾਜ਼ੀ ਦਾ ਦੋਸ਼

ਨਵੀਂ ਦਿੱਲੀ, 28 ਅਕਤੂਬਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੰਸੀ ਨੋਟਾਂ ’ਤੇ ਹਿੰਦੂ ਦੇਵੀ ਲਛਮੀ ਅਤੇ ਹਿੰਦੂ ਦੇਵਤਾ ਗਣੇਸ਼ ਦੀਆਂ ਫੋਟੋਆਂ ਸ਼ਾਮਲ...

ਰਾਮ ਰਹੀਮ ਦੀ ਪੈਰੋਲ ਹੋਵੇਗੀ ਰੱਦ? HC ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਲੀਗਲ ਨੋਟਿਸ

ਰੋਹਤਲ– ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਮਾਮਲਾ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ...

ਗੈਂਗਸਟਰ ਲੰਡਾ ਤੇ ਹਰਵਿੰਦਰ ਰਿੰਦਾ ਗਿਰੋਹ ਦੇ 4 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ – ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਪਾਕਿਸਤਾਨ ਸਮਰਥਿਤ ਖ਼ਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਤੇ ਕੈਨੇਡਾ ‘ਚ ਰਹਿ...

ਭਗਵੰਤ ਮਾਨ ਦੀ ਧਮਾਕੇਦਾਰ ਸਪੀਚ, “ਇਨਕਲਾਬ ਜ਼ਿੰਦਾਬਾਦ” ਤੋਂ ਭਾਜਪਾ ਭੇਭੀਤ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ “ਇਨਕਲਾਬ ਜ਼ਿੰਦਾਬਾਦ” ਦੇ ਨਾਅਰਿਆਂ ਤੋਂ ਥਰ-ਥਰ ਕੰਬਦੀ ਹੈ। ਅੱਜ ਗੁਜਰਾਤ ਦੇ ਨਰਮਦਾ...

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਤਿਸੰਗ ’ਚ ਦੇ ਰਿਹੈ ਪੁੱਤਰ ਹੋਣ ਦਾ ਆਸ਼ੀਰਵਾਦ!

ਸਿਰਸਾ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਆਪਣੀ 40 ਦਿਨਾਂ ਦੀ ਪੈਰੋਲ ਦੌਰਾਨ ਲਗਾਤਾਰ ਸਤਿਸੰਗ ਕਰ ਰਿਹਾ ਹੈ। ਸ਼ਨੀਵਾਰ ਨੂੰ ਸਤਿਸੰਗ ਦਾ ਇਕ ਨਵਾਂ...

ਪੁਲੀਸ ਲਈ ‘ਇਕ ਰਾਸ਼ਟਰ, ਇਕ ਵਰਦੀ’ ਬਾਰੇ ਵਿਚਾਰ ਹੋਵੇ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫ਼ਰੰਸ ਰਾਹੀਂ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ ਸੂਰਜਕੁੰਡ, 28 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੁਲੀਸ...

ਬਾਰਾਮੂਲਾ ‘ਚ ਅੱਤਵਾਦੀ ਮੁਕਾਬਲੇ ‘ਚ ਹਿਮਾਚਲ ਦਾ ਜਵਾਨ ਸ਼ਹੀਦ, 3 ਭੈਣਾਂ ਦਾ ਸੀ ਇਕਲੌਤਾ ਭਰਾ

ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਵੱਲੋਂ ਚਲਾਈ ਗਈ ਗੋਲੀ ‘ਚ ਜ਼ਖਮੀ ਹੋਏ ਹਿਮਾਚਲ ਦੇ ਜਵਾਨ ਕੁਲਭੂਸ਼ਣ ਮਾਂਟਾ ਵੀਰਵਾਰ ਨੂੰ ਸ਼ਹੀਦ ਹੋ ਗਏ। ਸ਼ਹੀਦ ਜਵਾਨ ਕੁਲਭੂਸ਼ਣ...

ਭਾਜਪਾ ਦੇ 8 ਅਤੇ ਕਾਂਗਰਸੀ ਆਗੂਆਂ ਦੇ 12 ਪਰਿਵਾਰਕ ਮੈਂਬਰ ਚੋਣ ਮੈਦਾਨ ’ਚ

ਧਰਮਸ਼ਾਲਾ– ਹਿਮਾਚਲ ਵਿਧਾਨ ਸਭਾ ਚੋਣਾਂ ’ਚ 68 ਸਰਕਲਾਂ ਦੇ ਵਿਧਾਨ ਸਭਾ ਹਲਕਿਆਂ ’ਚ ਸਿਆਸੀ ਘਰਾਣਿਆਂ ਦੇ 20 ਉਮੀਦਵਾਰਾਂ ਨੂੰ ਭਾਜਪਾ ਅਤੇ ਕਾਂਗਰਸ ਨੇ ਟਿਕਟਾਂ ਦਿੱਤੀਆਂ ਹਨ।...

ਹਿਮਾਚਲ ਦੀ ਇਸ਼ਾਨੀ ਦੇ ਸਿਰਜਿਆ ਇਤਿਹਾਸ, ਪੂਰੀ ਦੁਨੀਆ ‘ਚ ਰੌਸ਼ਨ ਕੀਤਾ ਭਾਰਤ ਦਾ ਨਾਂ

ਕੁੱਲੂ – ਇਸ਼ਾਨੀ ਸਿੰਘ ਜਮਵਾਲ ਮਾਊਂਟ ਚੋ ਓਯੂ ਪੀਕ ਫਤਿਹ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਇਹ ਚੋਟੀ ਨੇਪਾਲ ਅਤੇ ਚੀਨ ਦੇ ਵਿਚਕਾਰ...

ਰਾਮ ਰਹੀਮ ਦੀ ਪੈਰੋਲ ‘ਤੇ ਸਵਾਤੀ ਮਾਲੀਵਾਲ ਨੇ ਚੁੱਕੇ ਸਵਾਲ, ਹਰਿਆਣਾ ਸਰਕਾਰ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ – ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਜਬਰ ਜ਼ਿਨਾਹ ਦੇ ਦੋਸ਼ੀ ਅਤੇ ਕਤਲ ਮਾਮਲੇ ‘ਚ ਜੇਲ੍ਹ ਦੀ ਸਜ਼ਾ ਕੱਟ ਰਹੇ...

ਭਾਜਪਾ ਨੇਤਾ ਦੀ ਮੰਗ, ਭਾਰਤੀ ਕਰੰਸੀ ‘ਤੇ ਲਾਈ ਜਾਵੇ PM ਮੋਦੀ ਤੇ ਵੀਰ ਸਾਵਰਕਰ ਦੀ ਤਸਵੀਰ

ਭਾਰਤੀ ਕਰੰਸੀ ‘ਤੇ ਮਹਾਤਮਾ ਗਾਂਧੀ ਦੇ ਨਾਲ-ਨਾਲ ਭਗਵਾਨ ਗਣੇਸ਼ ਅਤੇ ਮਾਤਾ ਲਕਸ਼ਮੀ ਦੀ ਫੋਟੋ ਲਗਾਉਣ ਦੀ ਅਰਵਿੰਦ ਕੇਜਰੀਵਾਲ ਦੀ ਮੰਗ ਤੋਂ ਬਾਅਦ ਹੁਣ ਰਾਜਨੀਤਕ ਮਾਹੌਲ...

ਦੁਨੀਆ ਦਾ 10ਵਾਂ ਸਭ ਤੋਂ ਰੁਝੇਵਿਆਂ ਭਰਿਆ ਹੈ ਦਿੱਲੀ ਦਾ ਏਅਰਪੋਰਟ : ਰਿਪੋਰਟ

 ਦਿੱਲੀ ਦਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਅਕਤੂਬਰ ’ਚ ਦੁਨੀਆ ਦੇ 10ਵੇਂ ਸਭ ਤੋਂ ਰੁਝੇਵਿਆਂ ਭਰੇ ਹਵਾਈ ਅੱਡੇ ਵਜੋਂ ਉੱਭਰਿਆ ਹੈ, ਜਦਕਿ ਕੋਵਿਡ-19 ਮਹਾਮਾਰੀ ਤੋਂ ਪਹਿਲਾਂ...

ਕਸ਼ਮੀਰੀ ਪੰਡਿਤਾਂ ਦੀ ਮੌਜੂਦਾ ਹਾਲਤ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਮੋਦੀ ਸਰਕਾਰ: ਕਾਂਗਰਸ

ਨਵੀਂ ਦਿੱਲੀ, 27 ਅਕਤੂਬਰ ਕਾਂਗਰਸ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚੋਂ ਕਸ਼ਮੀਰੀ ਪੰਡਿਤਾਂ ਦੀ ਕਥਿਤ ਹਿਜਰਤ ਲਈ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਮੰਗ ਕੀਤੀ...

ਖੜਗੇ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਜਗਦੀਸ਼ ਟਾਈਟਲਰ, ਭਾਜਪਾ ਨੇ ਚੁੱਕੇ ਸਵਾਲ

ਭਾਜਪਾ ਨੇ ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਂਗਰਸ ਦੀ ਰਵਾਇਤੀ ਕਾਰਜਸ਼ੈਲੀ ‘ਤੇ ਇਕ ਵਾਰ ਫਿਰ ਸਵਾਲ ਚੁੱਕੇ...

ਹਿਮਾਚਲ ਚੋਣਾ: ਕਾਂਗਰਸ ਨੇ ਹਮੀਪੁਰ ਤੋਂ ਪੁਸ਼ਪੇਂਦਰ ਵਰਮਾ ਨੂੰ ਬਣਾਇਆ ਉਮੀਦਵਾਰ

ਹਮੀਰਪੁਰ- ਕਾਂਗਰਸ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖਰੀ ਦਿਨ ਮੰਗਲਵਾਰ ਨੂੰ ਹਮੀਰਪੁਰ ਸੀਟ...

ਖ਼ੁਦ ਨੂੰ ਨੇਪਾਲੀ ਨਾਗਰਿਕ ਦੱਸਣ ਵਾਲੀ ਚੀਨੀ ਔਰਤ ਨੂੰ ਹਿਮਾਚਲ ਦੇ ਮਠ ਤੋਂ ਕੀਤਾ ਗਿਆ ਗ੍ਰਿਫ਼ਤਾਰ

ਮੰਡੀ – ਫਰਜ਼ੀ ਨੇਪਾਲੀ ਦਸਤਾਵੇਜ਼ ਦੇ ਆਧਾਰ ‘ਤੇ ਮਠ ‘ਚ ਰਹਿ ਰਹੀ ਇਕ ਚੀਨੀ ਔਰਤ ਨੂੰ ਮੰਡੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ...

ਬੰਗਲਾਦੇਸ਼ ‘ਚ ਸੰਯੁਕਤ ਰਾਸ਼ਟਰ ਦੇ SDG’s ਸੰਮੇਲਨ ‘ਚ ਪੰਜਾਬ ਦੀ ਡਾ. ਤਨੂਜਾ ਤਨੂ ਨੇ ਅੱਤਵਾਦ ਖ਼ਿਲਾਫ਼ ਚੁੱਕੀ ਆਵਾਜ਼

ਢਾਕਾ- ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਐਕਸੈਸ ਟੂ ਹਿਊਮਨ ਰਾਈਟਸ ਇੰਟਰਨੈਸ਼ਨਲ (ਏ.ਐੱਚ.ਆਰ.ਆਈ.) ਵੱਲੋਂ ਦੋ ਦਿਨਾ ਸੰਯੁਕਤ ਰਾਸ਼ਟਰ (ਯੂ.ਐਨ.) ‘ਏਸ਼ੀਆ ਏਸ਼ੀਆ-ਅਫਰੀਕਨ ਪੀਸ ਐਂਡ ਜਸਟਿਸ SDJ’s ਸੰਮੇਲਨ...

ਸੋਨੀਆ-ਰਾਹੁਲ ਦੀ ਮੌਜੂਦਗੀ ’ਚ ਮੱਲਿਕਾਰਜੁਨ ਖੜਗੇ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਨਵੀਂ ਦਿੱਲੀ- ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਬੁੱਧਵਾਰ ਨੂੰ ਰਸਮੀ ਤੌਰ ’ਤੇ ਚੋਣ ਪੱਤਰ ਸੌਂਪਿਆ ਗਿਆ ਅਤੇ ਇਸ ਦੇ ਨਾਲ ਹੀ...

ਰਾਹੁਲ ਨੇ ‘ਭਾਰਤ ਜੋੜੋ ਯਾਤਰੀਆਂ’ ਨੂੰ ਚਾਂਦੀ ਦੇ ਸਿੱਕੇ ਤੇ ਮਠਿਆਈ ਭੇਟ ਕੀਤੀ

ਨਵੀਂ ਦਿੱਲੀ, 25 ਅਕਤੂਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਵਿਚ ਹਿੱਸਾ ਲੈ ਰਹੇ ‘ਯਾਤਰੀਆਂ’ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਤੋਹਫ਼ੇ ਭੇਟ ਕੀਤੇ...

ਖੜਗੇ ਦੀ ਅਗਵਾਈ ’ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਅੱਗੇ ਵਧੇਗੀ: ਸੋਨੀਆ

ਨਵੀਂ ਦਿੱਲੀ, 26 ਅਕਤੂਬਰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਨਵੇਂ ਮੁਖੀ ਮੱਲਿਕਾਰਜੁਨ ਖੜਗੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ...

ਪ੍ਰਧਾਨ ਮੰਤਰੀ ਮੋਦੀ ਨੇ ਫ਼ੌਜ ਦੇ ਇਕ ਅਧਿਕਾਰੀ ਨਾਲ 21 ਸਾਲ ਬਾਅਦ ਕੀਤੀ ਮੁਲਾਕਾਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਰਗਿਲ ‘ਚ ਹਥਿਆਰਬੰਦ ਫ਼ੋਰਸਾਂ ਦੇ ਕਰਮੀਆਂ ਨਾਲ ਦੀਵਾਲੀ ਮਨਾਈ ਅਤੇ ਇਸ ਦੌਰਾਨ ਜਦੋਂ ਇਕ ਨੌਜਵਾਨ...

ਪਾਬੰਦੀ ਦੇ ਬਾਵਜੂਦ ਦਿੱਲੀ ’ਚ ਖ਼ੂਬ ਚੱਲੇ ਪਟਾਕੇ, ਰਾਜਧਾਨੀ ਦੀ ਆਬੋ-ਹਵਾ ਹੋਈ ‘ਬੇਹੱਦ ਖਰਾਬ’

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਖੇਤਰ ’ਚ ਦੀਵਾਲੀ ’ਤੇ ਪਟਾਕਿਆਂ ’ਤੇ ਪਾਬੰਦੀ ਦੇ ਬਾਵਜੂਦ ਹੋਈ ਆਤਿਸ਼ਬਾਜ਼ੀ ਕਾਰਨ ਮੰਗਲਵਾਰ ਨੂੰ ਹਵਾ ਪ੍ਰਦੂਸ਼ਣ...

ਕਾਂਗਰਸ ਨੂੰ ਹਿਮਾਚਲ ਚੋਣਾਂ ’ਚ ਸਾਬਕਾ CM ਵੀਰਭੱਦਰ ਦੀ ਵਿਰਾਸਤ ਤੋਂ ਫਾਇਦੇ ਦੀ ਉਮੀਦ

ਸ਼ਿਮਲਾ- ਹਿਮਾਚਲ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀਆਂ ਜ਼ੋਰ-ਅਜ਼ਮਾਇਸ਼ ਕਰ ਰਹੀ ਹੈ। ਇਸ ਵਾਰ ਦੀਆਂ ਚੋਣਾਂ ਭਾਜਪਾ, ਕਾਂਗਰਸ ਅਤੇ ਆਮ ਆਦਮੀ...

ਗੁਜਰਾਤ: ਕਾਂਗਰਸ ਵੱਲੋਂ ਸਰਕਾਰ ਬਣਨ ’ਤੇ 15 ਲੱਖ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ

ਅਹਿਮਦਾਬਾਦ, 23 ਅਕਤੂਬਰ ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਜੇਕਰ ਗੁਜਰਾਤ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਵਿੱਚ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਵੱਖ-ਵੱਖ ਵਿਭਾਗਾਂ...

ਕੇਂਦਰ ਵੱਲੋਂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠਲੇ ਦੋ ਐੱਨਜੀਓਜ਼ ਦੇ ਲਾਇਸੈਂਸ ਰੱਦ

ਨਵੀਂ ਦਿੱਲੀ, 23 ਅਕਤੂਬਰ ਕੇਂਦਰ ਸਰਕਾਰ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਅਗਵਾਈ ਹੇਠਲੇ ਦੋ ਗ਼ੈਰ ਸਰਕਾਰੀ ਸੰਗਠਨਾਂ (ਐੱਨਜੀਓਜ਼) ਰਾਜੀਵ ਗਾਂਧੀ ਫਾਊਂਡੇਸ਼ਨ (ਆਰਜੀਐੱਫ) ਅਤੇ ਰਾਜੀਵ...

ਰਾਮ ਰਹੀਮ ਦਾ ਨਵਾਂ ਬਿਆਨ ਆਇਆ ਸਾਹਮਣੇ, ਕਿਹਾ- ਗੁਰੂ ਸੀ ਤੇ ਰਹਾਂਗੇ; ਹਨਪ੍ਰੀਤ ਨੂੰ ਦਿੱਤਾ ਨਵਾਂ ਨਾਮ

ਪੈਰੋਲ ’ਤੇ ਜੇਲ੍ਹ ‘ਚੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਐਤਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਿਜ ਕਰ ਦਿੱਤਾ ਕਿ ਸਿਰਸਾ...

ਗੁੱਸੇ ’ਚ ਆਪੇ ਤੋਂ ਬਾਹਰ ਹੋਏ ਮੰਤਰੀ ਜੀ, ਪੈਰੀਂ ਹੱਥ ਲਾਉਣ ਜਾ ਰਹੀ ਔਰਤ ਦੇ ਮਾਰਿਆ ਥੱਪੜ

ਕਰਨਾਟਕ ਦੀ ਬਸਵਰਾਜ ਬੋਮਈ ਸਰਕਾਰ ਨਵੀਂ ਮੁਸੀਬਤ ’ਚ ਫਸ ਗਈ ਹੈ। ਕਰਨਾਟਕ ਸਰਕਾਰ ’ਚ ਵਿਕਾਸ ਮੰਤਰੀ ਵੀ. ਸੋਮੰਨਾ ਨੇ ਸ਼ਿਕਾਇਤ ਲੈ ਕੇ ਆਈ ਇਕ ਔਰਤ...

ਗਿਨੀਜ਼ ਬੁੱਕ ’ਚ ਮੁੜ ਦਰਜ ਹੋਈ ‘ਅਯੁੱਧਿਆ’, ਸਭ ਤੋਂ ਵੱਧ ਦੀਵੇ ਜਗਾਉਣ ਦਾ ਤੋੜਿਆ ਆਪਣਾ ਹੀ ਰਿਕਾਰਡ

ਅਯੁੱਧਿਆ- ਉੱਤਰ ਪ੍ਰਦੇਸ਼ ’ਚ ਰਾਮਨਗਰੀ ਅਯੁੱਧਿਆ ’ਚ ਦੀਵਾਲੀ ਦੀ ਪੂਰਵ ਸੰਧਿਆ ’ਤੇ ਇਕ ਵਾਰ ਫਿਰ ਤੋਂ ਇਕੋਂ ਥਾਂ ’ਤੇ ਸਭ ਤੋਂ ਵੱਧ ਦੀਵੇ ਜਗਾਉਣ ਦਾ...