Category: Business

Flipkart ਨੇ ਲਾਂਚ ਕੀਤੀ ਆਪਣੀ UPI ਸੇਵਾ

ਨਵੀਂ ਦਿੱਲੀ : ਈ-ਕਾਮਰਸ ਕੰਪਨੀ ਫਲਿੱਪਕਾਰਟ ਨੇ ਆਪਣੀ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਸੇਵਾ ਸ਼ੁਰੂ ਕੀਤੀ ਹੈ। ਇਹ ਸੇਵਾ ਫਲਿੱਪਕਾਰਟ ਐਪ ਵਿੱਚ ਜਾਂ ਐਪ ਤੋਂ ਬਾਹਰ...

ਗੂਗਲ ਨੇ ALT ਤੇ Kuku FM ਸਣੇ ਇਨ੍ਹਾਂ 10 ਮਸ਼ਹੂਰ ਐਪਸ ਨੂੰ Playstore ਤੋਂ ਹਟਾਇਆ

ਭਾਰਤ ਦੀਆਂ 10 ਮਸ਼ਹੂਰ ਐਪਸ ਨੂੰ ਗੂਗਲ ਪਲੇਸਟੋਰ ਤੋਂ ਹਟਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਗੂਗਲ ਨੇ ਇਹ ਕਾਰਵਾਈ ਇਨ੍ਹਾਂ ਐਪਸ ਦੇ ਡਿਵੈਲਪਰਾਂ ਵੱਲੋਂ ਪਲੇਸਟੋਰ...

ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ’ਚ ਸਿਤਾਰਿਆਂ ਨੂੰ ਮਿਲੇ ਟੈਂਟ ਹਾਊਸ, ਲੋਕਾਂ ਨੇ ਕੀਤਾ ਟ੍ਰੋਲ

ਮੁੰਬਈ – ਦੇਸ਼ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਦਾ ਵਿਆਹ ਹੁਣ ਨੇੜੇ ਹੈ। ਇਸ ਵਿਆਹ ਤੋਂ ਪਹਿਲਾਂ ਮੁਕੇਸ਼ ਅੰਬਾਨੀ...

PM ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ, ਖਾਤੇ ‘ਚ ਜਮ੍ਹਾ ਹੋਏ 21000 ਕਰੋੜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਹਾਰਾਸ਼ਟਰ ਦੇ ਯਵਤਮਾਲ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 16ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਕਿਸ਼ਤ...

ਅਨੰਤ-ਰਾਧਿਕਾ : 3 ਦਿਨ, 2,500 ਡਿਸ਼, ਇਕ ਵੀ ਨਹੀਂ ਦੁਹਰਾਈ ਜਾਵੇਗੀ

ਮੁੰਬਈ – ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਜਲਦ ਹੀ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਅੰਬਾਨੀ ਪਰਿਵਾਰ...

Google CEO ਸੁੰਦਰ ਪਿਚਾਈ ਨੇ ਮੰਨੀ ਗਲਤੀ, Gemini AI ਕਾਰਨ ਵਿਵਾਦ ‘ਚ ਫਸੀ ਕੰਪਨੀ

ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨੇ ਕੰਪਨੀ ਦੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ ਗਲਤੀਆਂ ਬਾਰੇ ਗੱਲਬਾਤ ਕੀਤੀ, ਜਿਸ ਕਾਰਨ ਗੂਗਲ ਨੇ ਆਪਣੀ ਜੇਮਿਨੀ AI ਦੇ ਫੋਟੋ-ਜਨਰੇਸ਼ਨ ਫੀਚਰ ਨੂੰ...

ਸ਼ੇਅਰ ਬਾਜ਼ਾਰ ਤੋਂ ਡਿਲਿਸਟ ਹੋਵੇਗੀ ਅਨਿਲ ਅੰਬਾਨੀ ਦੀ Reliance Capital

ਨਵੀਂ ਦਿੱਲੀ – ਸ਼ੇਅਰ ਬਾਜ਼ਾਰ ’ਚ ਕੰਮ ਕਰਨ ਵਾਲੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਕਾਰੋਬਾਰੀ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਦੀ ਕੰਪਨੀ...

ਉਤਰਾਅ-ਚੜ੍ਹਾਅ ਭਰੇ ਕਾਰੋਬਾਰ ‘ਚ ਸ਼ੇਅਰ ਬਾਜ਼ਾਰ ਸਥਿਰ

ਮੁੰਬਈ – ਉਤਰਾਅ-ਚੜ੍ਹਾਅ ਭਰੇ ਕਾਰੋਬਾਰ ਅਤੇ ਗਲੋਬਲ ਬਾਜ਼ਾਰਾਂ ‘ਚ ਮਿਲੇ-ਜੁਲੇ ਰੁਝਾਨਾਂ ਵਿਚਾਲੇ ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਮਜ਼ਬੂਤੀ ਨਾਲ ਖੁੱਲ੍ਹਿਆ। ਹਾਲਾਂਕਿ, ਬਾਅਦ ਵਿੱਚ ਉਹ ਇੱਕ ਫਲੈਟ...

ਅਨੰਤ ਅੰਬਾਨੀ-ਰਾਧਿਕਾ ਦਾ ਪ੍ਰੀ-ਵੈਡਿੰਗ ਈਵੈਂਟ ਹੋਵੇਗਾ ਖ਼ਾਸ

ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਤੇ ਨੀਤਾ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਦੇ ਵਿਆਹ ਨੂੰ ਕੁਝ...

ਅਨਿਲ ਅੰਬਾਨੀ ਦੀ ਰਿਲਾਇੰਸ ਕੈਪੀਟਲ ਨੂੰ ਖਰੀਦੇਗਾ ਹਿੰਦੂਜਾ ਗਰੁੱਪ

ਨਵੀਂ ਦਿੱਲੀ – ਅਨਿਲ ਅੰਬਾਨੀ ਦੀ ਭਾਰੀ ਕਰਜ਼ੇ ’ਚ ਡੁੱਬੀ ਕੰਪਨੀ ਰਿਲਾਇੰਸ ਕੈਪੀਟਲ ਦੇ ਨਵੇਂ ਮਾਲਕ ਦਾ ਨਾਂ ਸਾਹਮਣੇ ਆ ਗਿਆ ਹੈ। ਹਿੰਦੂਜਾ ਗਰੁੱਪ ਦੀ ਕੰਪਨੀ...

ਨੀਤੀ ਆਯੋਗ ਦੇ CEO ਦਾ ਵੱਡਾ ਬਿਆਨ, ਕਿਹਾ-ਭਾਰਤ ‘ਚ ਗ਼ਰੀਬੀ 5 ਫ਼ੀਸਦੀ ਤੋਂ ਹੋਈ ਘੱਟ

ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬਰਾਮਨੀਅਮ ਨੇ ਤਾਜ਼ਾ ਘਰੇਲੂ ਖਪਤ ਖ਼ਰਚ ਸਰਵੇਖਣ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਭਾਰਤ ਵਿੱਚ ਗ਼ਰੀਬੀ 5 ਫ਼ੀਸਦੀ ਤੋਂ...

ਵਿਜੇ ਸ਼ੇਖਰ ਸ਼ਰਮਾ ਨੇ ਪੇਟੀਐਮ ਪੇਮੈਂਟਸ ਬੈਂਕ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਪੇਟੀਐਮ ਪੇਮੈਂਟਸ ਬੈਂਕ ਲਿਮਟਿਡ ਵਿਜੇ ਸ਼ੇਖਰ ਸ਼ਰਮਾ ਨੇ PPBL ਦੇ ਪਾਰਟ-ਟਾਈਮ ਗੈਰ-ਕਾਰਜਕਾਰੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਬੈਂਕ...

ਪਬਲਿਕ ਟਰਾਂਸਪੋਰਟ ‘ਤੇ ਸਫ਼ਰ ਕਰਨਾ ਹੁਣ ਹੋਵੇਗਾ ਹੋਰ ਵੀ ਆਸਾਨ

ਨਵੀਂ ਦਿੱਲੀ – ਪਬਲਿਕ ਟਰਾਂਸਪੋਰਟ ਜ਼ਰੀਏ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਹੁਣ ਉਹ ਆਸਾਨੀ ਨਾਲ ਰੇਲ, ਮੈਟਰੋ, ਬੱਸ, ਟੋਲ, ਪਾਰਕਿੰਗ ਆਦਿ ਦਾ ਭੁਗਤਾਨ...

ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਕਦਮ

ਹੁਣ ਆਉਣ ਵਾਲੇ ਸਮੇਂ ਵਿੱਚ ਤੁਸੀਂ ਅਣਚਾਹੇ ਕਾਲਾਂ (ਸਪੈਮ ਕਾਲਾਂ) ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਕਾਲਰ...

GST ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਬਾਇਓਕਾਨ ‘ਤੇ ਲਗਾਇਆ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ

ਨਵੀਂ ਦਿੱਲੀ – ਬਾਇਓਕਾਨ ਲਿਮਿਟੇਡ ‘ਤੇ ਜੀ.ਐੱਸ.ਟੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ ਹੈ। ਬਾਇਓਕਾਨ ਲਿਮਟਿਡ ਨੇ...

ਖੇਤੀ ਕਰਜ਼ਾ ਚਾਲੂ ਵਿੱਤੀ ਸਾਲ ‘ਚ ਜਨਵਰੀ ਤੱਕ  20 ਲੱਖ ਕਰੋੜ ਰੁਪਏ ਤੋਂ ਹੋਇਆ ਪਾਰ

ਨਵੀਂ ਦਿੱਲੀ – ਨਰਿੰਦਰ ਮੋਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਖੇਤੀਬਾੜੀ ਖੇਤਰ ਵਿੱਚ ਬੈਂਕ ਕਰਜ਼ਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਬੈਂਕਾਂ ਨੇ...

ਸੈਂਸੈਕਸ ‘ਚ ਮਾਮੂਲੀ ਵਾਧਾ ਤੇ ਨਿਫਟੀ 72,240 ਦੇ ਪਾਰ ਪਹੁੰਚਿਆ

ਮੁੰਬਈ – ਗਲੋਬਲ ਬਾਜ਼ਾਰਾਂ ਵਿਚ ਮਿਲੇ-ਜੁਲੇ ਰੁਝਾਨਾਂ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਸੈਂਸੈਕਸ ਨੇ...

Byju’s ਦੇ ਸੰਸਥਾਪਕ ਰਵਿੰਦਰਨ ਦੀਆਂ ਵਧੀਆ ਮੁਸ਼ਕਲਾਂ

Byju’s ਦੇ ਸੰਸਥਾਪਕ ਰਵਿੰਦਰਨ ਦੀਆਂ ਮੁਸ਼ਕਲਾਂ ਹੁਣ ਹੋਰ ਵਧ ਸਕਦੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਿਊਰੋ ਆਫ ਇਮੀਗ੍ਰੇਸ਼ਨ (ਬੀ.ਓ.ਆਈ.) ਤੋਂ Byju’s ਦੇ ਸੰਸਥਾਪਕ ਅਤੇ CEO...

ਕਿਸਾਨ ਅੰਦੋਲਨ ਦਾ ਅਸਰ : ਹੁਣ ਤੱਕ 300 ਕਰੋੜ ਦੇ ਕਾਰੋਬਾਰ ਦਾ ਨੁਕਸਾਨ

ਨਵੀਂ ਦਿੱਲੀ – ਕਿਸਾਨ ਅੰਦੋਲਨ ਦਾ ਅਸਰ ਕਾਰੋਬਾਰ ’ਤੇ ਦਿਸਣ ਲੱਗਾ ਹੈ। ਦੇਸ਼ ਦੇ ਕਾਰੋਬਾਰੀਆਂ ਦੀ ਸੰਸਥਾ ਕਨਫੈੱਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਸ ਦੇ ਅੰਕੜਿਆਂ ਮੁਤਾਬਿਕ ਕਿਸਾਨਾਂ...

ਕਿਸਾਨ ਅੰਦੋਲਨ ਕਾਰਨ ਉੱਤਰੀ ਰਾਜਾਂ ਨੂੰ ਰੋਜ਼ਾਨਾ ਹੋ ਰਿਹੈ 500 ਕਰੋੜ ਰੁਪਏ ਦਾ ਆਰਥਿਕ ਨੁਕਸਾਨ

ਨਵੀਂ ਦਿੱਲੀ- ਉਦਯੋਗਿਕ ਸੰਸਥਾ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (PHDCCI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨ ਅੰਦੋਲਨ ਦੇ ਲੰਬੇ ਸਮੇਂ ਤੋਂ ਉੱਤਰੀ ਰਾਜਾਂ ਵਿੱਚ ਵਪਾਰ...

ਰੀਅਲ ਅਸਟੇਟ ਕੰਪਨੀ ਦੇ ਦੀਵਾਲੀਆ ਹੋਣ ‘ਤੇ ਗਾਹਕਾਂ ਲਈ ਬਚਣਗੇ ਘਰ

ਨਵੀਂ ਦਿੱਲੀ : ਇੰਸੋਲਵੈਂਸੀ ਐਂਡ ਬੈਂਕਰਪਸੀ ਬੋਰਡ ਆਫ ਇੰਡੀਆ (IBBI) ਨੇ ਘਰ ਖਰੀਦਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। IBBI ਨੇ ਲਿਕਵੀਡੇਸ਼ਨ ਨਿਯਮਾਂ ਵਿੱਚ ਸੋਧ ਕਰਕੇ ਕਿਹਾ...

ਦੇਸ਼ ‘ਚ ਜਲਦ ਚੱਲਣਗੀਆਂ ਟਰੇਨਾਂ ਵਾਂਗ ਇਲੈਕਟ੍ਰਿਕ ਬੱਸਾਂ

ਦੇਸ਼ ‘ਚ ਜਲਦ ਹੀ ਟਰੇਨਾਂ ਵਾਂਗ ਇਲੈਕਟ੍ਰਿਕ ਬੱਸਾਂ ਚੱਲਣਗੀਆਂ। ਜੈਪੁਰ ਅਤੇ ਦਿੱਲੀ ਵਿਚਕਾਰ ਰੇਲਗੱਡੀਆਂ ਵਾਂਗ ਇਲੈਕਟ੍ਰਿਕ ਬੱਸਾਂ ਨੂੰ ਚਲਾ ਕੇ ਇਸਦਾ ਪ੍ਰੀਖਣ ਕੀਤਾ ਜਾਵੇਗਾ। ਇਨ੍ਹਾਂ...