ਲੌਰੀਅਸ ਨੇ ਮੇਸੀ ਨੂੰ ਚੁਣਿਆ ਸਾਲ ਦਾ ਸਰਵੋਤਮ ਖਿਡਾਰੀ
ਪੈਰਿਸ : ਅਰਜਨਟੀਨਾ ਦੇ ਫੁੱਟਬਾਲਰ ਅਤੇ ਸੱਤ ਵਾਰ ਦੇ ਬੈਲਨ ਡੀ’ਓਰ ਜੇਤੂ ਲਿਓਨਿਲ ਮੇਸੀ ਨੂੰ ਲੌਰੀਅਸ ਸਪੋਰਟਸ ਐਵਾਰਡ ਸਮਾਰੋਹ ਵਿਚ ਸਾਲ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ...
IPL 2023: RCB ਦੇ Play-off ਦੇ ਸਫ਼ਰ ‘ਚ MI ਨੇ ਪਾਇਆ ਅੜਿੱਕਾ
ਮੁੰਬਈ ਇੰਡੀਅਨਜ਼ ਨੇ ਅੱਜ ਰਾਇਲ ਚੈਲੰਜਰਸ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾ ਕੇ ਉਸ ਦੇ ਪਲੇਆਫ਼ ਮੁਕਾਬਲਿਆਂ ਤਕ ਪਹੁੰਚਣ ਦੇ ਸਫ਼ਰ ਨੂੰ ਹੋਰ ਮੁਸ਼ਕਲ ਬਣਾ...
ਸਟ੍ਰਾਈਕੋਵਾ ਨੇ ਮਾਂ ਬਣਨ ਤੋਂ ਬਾਅਦ ਆਪਣਾ ਪਹਿਲਾ ਮੈਚ ਮੇਰੀਨਾ ਨੂੰ 3 ਸੈੱਟਾਂ ‘ਚ ਹਰਾ ਕੇ ਜਿੱਤਿਆ
ਰੋਮ : ਚੈੱਕ ਗਣਰਾਜ ਦੀ ਬਾਰਬਰਾ ਸਟ੍ਰਾਈਕੋਵਾ ਨੇ ਜਣੇਪਾ ਛੁੱਟੀਆਂ ਤੋਂ ਵਾਪਸੀ ਤੋਂ ਬਾਅਦ ਮੰਗਲਵਾਰ ਨੂੰ ਇੱਥੇ ਇਟਾਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ਵਿੱਚ ਮੇਰੀਨਾ...
IPL 2023: ਰਸਲ ਤੇ ਰਿੰਕੂ ਸਿੰਘ ਦੀ ਹਨੇਰੀ ਨੇ ਢਹਿ-ਢੇਰੀ ਕੀਤੀਆਂ ਪੰਜਾਬ ਦੀਆਂ ਉਮੀਦਾਂ
ਆਈ.ਪੀ.ਐੱਲ. ਵਿਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਕਲਕੱਤਾ ਨਾਈਟ ਰਾਈਡਰਜ਼ ਦੇ ਨਾਲ ਸੀ। ਇਸ ਰੋਮਾਂਚਕ ਮੁਕਾਬਲੇ ਵਿਚ ਰਿੰਕੂ ਸਿੰਘ ਨੇ ਅਖ਼ੀਰਲੀ ਗੇਂਦ ‘ਤੇ ਚੌਕਾ ਮਾਰ...
ਨਡਾਲ ਦਾ ਫਰੈਂਚ ਓਪਨ ਨਾ ਖੇਡਣਾ ਟੈਨਿਸ ਲਈ ਵੱਡਾ ਝਟਕਾ : ਫੈਡਰਰ
ਮਿਆਮੀ : ਸਵਿਸ ਟੈਨਿਸ ਦੇ ਮਹਾਨ ਖਿਡਾਰੀ ਰੋਜਰ ਫੈਡਰਰ ਨੇ ਰਾਫੇਲ ਨਡਾਲ ਦੇ ਫਰੈਂਚ ਓਪਨ ਲਈ ਠੀਕ ਹੋਣ ਦੀ ਉਮੀਦ ਜਤਾਉਂਦੇ ਹੋਏ ਕਿਹਾ ਹੈ ਕਿ ਜੇਕਰ...
ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ ‘ਚ ਬੈਠੇ ਫੈਨਜ਼ ਦੀਆਂ ਉਮੀਦਾਂ ਨੂੰ ਝਟਕਾ
ਨਵੀਂ ਦਿੱਲੀ: ਜੇਕਰ ਤੁਸੀਂ ਵੀ ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਮੁਕਾਬਲੇ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡਾ ਇੰਤਜ਼ਾਰ ਹਜੇ ਹੋਰ ਵੱਧ ਸਕਦਾ ਹੈ। ਦੋਵਾਂ ਟੀਮਾਂ...
IPL 2023 : ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ
ਆਈ.ਪੀ.ਐੱਲ. 2023 ਦਾ 52ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਦਰਮਿਆਨ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਖੇਡਿਆ ਗਿਆ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ...
ਸਬਾਲੇਂਕਾ ਨੇ ਸਵੀਆਟੇਕ ਨੂੰ ਹਰਾ ਕੇ ਜਿੱਤਿਆ ਮੈਡ੍ਰਿਡ ਓਪਨ ਖਿਤਾਬ
ਮੈਡਰਿਡ : ਵਿਸ਼ਵ ਦੀਆਂ ਦੋ ਚੋਟੀ ਦੀ ਰੈਂਕਿੰਗ ਵਾਲੀਆਂ ਖਿਡਾਰਨਾਂ ਵਿਚਾਲੇ ਖੇਡੇ ਗਏ ਫਾਈਨਲ ਮੈਚ ਵਿੱਚ ਆਰਯਨਾ ਸਬਾਲੇਂਕਾ ਨੇ ਇਗਾ ਸਵੀਆਟੇਕ ਨੂੰ ਹਰਾ ਕੇ ਮੈਡਰਿਡ ਓਪਨ...
IPL 2023: ਸਾਲਟ ਦੀ ਧਮਾਕੇਦਾਰ ਪਾਰੀ, ਦਿੱਲੀ ਨੇ RCB ਨੂੰ 7 ਵਿਕਟਾਂ ਨਾਲ ਦਿੱਤੀ ਮਾਤ
ਆਈ.ਪੀ.ਐੱਲ. ਵਿਚ ਅੱਜ ਦਿੱਲੀ ਕੈਪੀਟਲਸ ਤੇ ਰਾਇਲ ਚੈਲੰਜਰਸ ਬੈਂਗਲੁਰੂ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਮੁਕਾਬਲੇ ਵਿਚ ਦਿੱਲੀ ਕੈਪੀਟਲਸ ਨੇ ਆਰ.ਸੀ.ਬੀ. ਨੂੰ 7 ਵਿਕਟਾਂ ਨਾਲ...
ਕ੍ਰਿਕਟਰ ਨਿਤੀਸ਼ ਰਾਣਾ ਦੀ ਪਤਨੀ ਨਾਲ ਬਦਸਲੂਕੀ, ਮੋਟਰਸਾਈਕਲ ਸਵਾਰਾਂ ਨੇ ਕੀਤਾ ਪਿੱਛਾ
ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਨਿਤੀਸ਼ ਰਾਣਾ ਦੀ ਪਤਨੀ ਸਾਚੀ ਮਾਰਵਾਹ ਦਾ ਪਿੱਛਾ ਕਰਨ ਅਤੇ ਪ੍ਰੇਸ਼ਾਨ ਕਰਨ...
ਹੁਣ ਵਿਸ਼ਵ ਕੱਪ ‘ਚ ਭਾਰਤ-ਪਾਕਿ ਮੈਚ ‘ਤੇ ਵੀ ਖਦਸ਼ਾ! PCB ਨੇ ਜੈ ਸ਼ਾਹ ਤੋਂ ਇਸ ਗੱਲ ਲਈ ਮੰਗੀ ‘ਲਿਖਤੀ ਗਾਰੰਟੀ’
ਕਰਾਚੀ : ਪਾਕਿਸਤਾਨ ਕ੍ਰਿਕਟ ਬੋਰਡ (PCB) ਦੇ ਪ੍ਰਧਾਨ ਨਜ਼ਮ ਸੇਠੀ ਇਸ ਸਾਲ ਇਕ ਦਿਨਾ ਵਿਸ਼ਵ ਕੱਪ ਵਿਚ ਆਪਣੀ ਟੀਮ ਨੂੰ ਭਾਰਤ ਭੇਜਣ ਤੋਂ ਪਹਿਲਾਂ ਭਾਰਤੀ ਕ੍ਰਿਕਕ...
Wrestlers Protest: ਮਸ਼ਹੂਰ ਕੁਸ਼ਤੀ ਕੋਚ ਮਹਾਵੀਰ ਫੋਗਾਟ ਨੇ ਮੈਡਲ ਵਾਪਸ ਕਰਨ ਦੀ ਦਿੱਤੀ ਧਮਕੀ
ਚੰਡੀਗੜ੍ਹ- ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਆਏ ਦਰੋਣਾਚਾਰਿਆ ਪੁਰਸਕਾਰ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਸ਼ੁੱਕਵਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜਭੂਸ਼ਨ ਸ਼ਰਨ ਸਿੰਘ...
ਖੇਡ ਮੰਤਰੀ ਠਾਕੁਰ ਦੀ ਪਹਿਲਵਾਨਾਂ ਨੂੰ ਅਪੀਲ, ਤੁਹਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ
ਲਖਨਊ – ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਵਿਚ ਧਰਨੇ ‘ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਤੋਂ ਬਾਹਰ ਹੋਏ KL ਰਾਹੁਲ
ਨਵੀਂ ਦਿੱਲੀ – ਭਾਰਤ ਦੇ ਸਿਖਰਲੇ ਕ੍ਰਮ ਦੇ ਬੱਲੇਬਾਜ਼ KL ਰਾਹੁਲ ਨੇ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖਿਲਾਫ ਹੋਣ ਵਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ.ਟੀ.ਸੀ.) ਦੇ ਫਾਈਨਲ ਤੋਂ ਖ਼ੁਦ...
ਓਲੰਪਿਕ ਚੈਂਪੀਅਨ ਨੀਰਜ ਚੋਪੜਾ ਵੱਲੋਂ ਜਿੱਤ ਨਾਲ ਡਾਇਮੰਡ ਲੀਗ ਦੀ ਸ਼ੁਰੂਆਤ
ਦੋਹਾ : ਜੈਵੇਲਿਨ ਥ੍ਰੋਅ ਖੇਡ ਵਿਚ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਦੋਹਾ ਵਿਚ ਕਰਵਾਈ ਜਾ ਰਹੀ ਡਾਇਮੰਡ ਲੀਗ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਜਿੱਤ ਨਾਲ ਕੀਤੀ। ਉਹ...
IPL 2023: ਕਲਕੱਤਾ ਦੇ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾਇਆ
ਆਈ.ਪੀ.ਐੱਲ. ਵਿਚ ਅੱਜ ਕਲਕੱਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਮੁਕਾਬਲੇ ਵਿਚ ਕਲਕੱਤਾ ਨੇ ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾਇਆ।...
ਸਰਕਾਰ ਦੇ ਰਵੱਈਏ ਤੋਂ ਨਾਖ਼ੁਸ਼ ਧਰਨਾ ਦੇ ਰਹੇ ਪਹਿਲਵਾਨ, ਦਿੱਤੀ ਤਮਗੇ ਵਾਪਸ ਕਰਨ ਦੀ ਚਿਤਾਵਨੀ
ਨਵੀਂ ਦਿੱਲੀ : ਦਿੱਲੀ ਪੁਲਸ ਵਲੋਂ ਬਦਸਲੂਕੀ ਤੋਂ ਦੁਖੀ ਪ੍ਰਦਰਸ਼ਨਕਾਰੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਵੀਰਵਾਰ ਨੂੰ ਸਰਕਾਰ ਨੂੰ ਆਪਣੇ ਤਗਮੇ ਅਤੇ ਪੁਰਸਕਾਰ ਵਾਪਸ...
ਮੈਡ੍ਰਿਡ ਓਪਨ : ਸਖਤ ਮਿਹਨਤ ਤੋਂ ਬਾਅਦ ਅਲਕਾਰਾਜ਼ ਸੈਮੀਫਾਈਨਲ ‘ਚ
ਮੈਡ੍ਰਿਡ : ਸਪੇਨ ਦੇ ਨੌਜਵਾਨ ਟੈਨਿਸ ਧਾਕੜ ਅਤੇ ਚੋਟੀ ਦਾ ਦਰਜਾ ਪ੍ਰਾਪਤ ਕਾਰਲੋਸ ਅਲਕਾਰਾਜ਼ ਨੇ ਰੂਸ ਦੇ ਕੈਰੇਨ ਖਾਚਾਨੋਵ ਨੂੰ ਸਖਤ ਟੱਕਰ ਦੇ ਕੇ ਮੈਡ੍ਰਿਡ ਓਪਨ...
ਜੰਤਰ-ਮੰਤਰ ’ਤੇ ਫੋਲਡਿੰਗ ਬੈੱਡ ਲਿਆਉਣ ਨੂੰ ਲੈ ਕੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਅਤੇ ਪੁਲਸ ਵਿਚਾਲੇ ਹੱਥੋਪਾਈ
ਨਵੀਂ ਦਿੱਲੀ – ਜਿਣਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ...
ਮੋਢੇ ਦੀ ਸੱਟ ਕਾਰਨ IPL ਤੋਂ ਬਾਹਰ ਹੋਇਆ ਲਖਨਊ ਸੁਪਰ ਜਾਇੰਟਸ ਦਾ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ
ਲਖਨਊ – ਲਖਨਊ ਸੁਪਰ ਜਾਇੰਟਸ ਦੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਖੱਬੇ ਮੋਢੇ ਦੀ ਸੱਟ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2023 ਦੇ ਆਗਾਮੀ ਮੈਚਾਂ ਤੋਂ ਬਾਹਰ...
IPL ਤੋਂ ਸੰਨਿਆਸ ਦੀਆਂ ਖ਼ਬਰਾਂ ਵਿਚਾਲੇ MS ਧੋਨੀ ਦਾ ਅਹਿਮ ਬਿਆਨ
ਲਖਨਊ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ 2020 ਵਿਚ ਇੰਟਰਨੈਸ਼ਨਲ ਕ੍ਰਿਕਟ ਦੇ ਸਾਰੇ ਫਾਰਮੈਟਸ ਤੋਂ ਸੰਨਿਆਸ ਦਾ ਐਲਾਨ ਕੀਤਾ ਗਿਆ ਸੀ।...
ਬਹਿਸਬਾਜ਼ੀ ਦੌਰਾਨ ਹੋਈਆਂ ਸੀ ਇਹ ਗੱਲਾਂ; ਟੀਮ ਦੇ ਮੈਂਬਰ ਨੇ ਦੱਸ ਦਿੱਤੀ ’ਕੱਲੀ-’ਕੱਲੀ ਗੱਲ
ਨਵੀਂ ਦਿੱਲੀ: ਭਾਰਤ ਦੇ ਦੋ ਦਿੱਗਜ ਖਿਡਾਰੀਆਂ ਵਿਰਾਟ ਕੋਹਲੀ ਤੇ ਗੌਤਮ ਗੰਭੀਰ ਵਿਚਾਲੇ ਆਈ.ਪੀ.ਐੱਲ. ਮੈਚ ਤੋਂ ਬਾਅਦ ਮੈਦਾਨ ਵਿਚ ਹੋਈ ਲੜਾਈ ਤੋਂ ਬਾਅਦ ਇਕ ਵਾਰ ਮੁੜ...
ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ
ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਦਾ ਆਪਣੀ ਪਤਨੀ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਚਾਲੇ ਹੁਣ ਉਨ੍ਹਾਂ ਦੀ ਪਤਨੀ ਨੇ ਸੁਪਰੀਮ ਕੋਰਟ ਦਾ...
ਪ੍ਰੀਤੀ ਜ਼ਿੰਟਾ ਨੇ ਆਪਣੀ ਟੀਮ ਪੰਜਾਬ ਕਿੰਗਜ਼ ਦੀ ਜਿੱਤ ਤੋਂ ਬਾਅਦ ਖਿਡਾਰੀਆਂ ਲਈ ਬਣਾਏ ਸਨ 120 ਆਲੂ ਦੇ ਪਰੌਂਠੇ
ਨਵੀਂ ਦਿੱਲੀ- ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਆਪਣੀ ਟੀਮ ਪੰਜਾਬ ਕਿੰਗਜ਼ ਦੀ ਸਭ ਤੋਂ ਵੱਡੀ ਸਪੋਰਟਰ ਹੈ। ਮੈਚ ਘਰੇਲੂ ਮੈਦਾਨ ‘ਤੇ ਹੋਵੇ ਜਾਂ ਬਾਹਰ, ਪ੍ਰੀਤੀ ਹਰ ਮੈਚ...
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਚਮਕਾਇਆ ਪੰਜਾਬ ਦਾ ਨਾਂ
ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ...
ਏ. ਸੀ. ਸੀ. ਨੇ ਏਸ਼ੀਆ ਕੱਪ ਨੂੰ ਮੁਲਤਵੀ ਕਰਨ ਦਾ ਨਹੀਂ ਰੱਖਿਆ ਪ੍ਰਸਤਾਵ
ਨਵੀਂ ਦਿੱਲੀ –ਏਸ਼ੀਆਈ ਕ੍ਰਿਕਟ ਪ੍ਰੀਸ਼ਦ (ਏ. ਸੀ. ਸੀ.) ਦੇ ਸੂਤਰਾਂ ਨੇ ਏਸ਼ੀਆ ਕੱਪ ਦੇ ਮੁਲਤਵੀ ਹੋਣ ਤੇ ਉਸ ਸਮੇਂ ਦੁਬਈ ਵਿਚ ਪਾਕਿਸਤਾਨ ਦੇ ਬਿਨਾਂ ਟੂਰਨਾਮੈਂਟ...
ਵਿਰਾਟ ਕੋਹਲੀ ਤੇ ਗੌਤਮ ਗੰਭੀਰ ਫਿਰ ਭਿੜੇ, RCB ਦੀ LSG ‘ਤੇ ਜਿੱਤ ਮਗਰੋਂ ਹੋਈ ਤਿੱਖੀ ਬਹਿਸ
ਸੋਮਵਾਰ ਨੂੰ ਆਈ. ਪੀ. ਐੱਲ. ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਲਖਨਊ ਸੁਪਰ ਜਾਇੰਟਸ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਲੋਅ ਸਕੋਰਿੰਗ ਮੁਕਾਬਲੇ ਵਿਚ ਬੈਂਗਲੁਰੂ ਨੇ ਲਖਨਊ...
ਗੋਕੁਲਮ ਕੇਰਲ ਨੇ ਸਪੋਰਟਸ ਓਡੀਸ਼ਾ ਨੂੰ 8-1 ਨਾਲ ਹਰਾਇਆ
ਅਹਿਮਦਾਬਾਦ : ਮੌਜੂਦਾ ਚੈਂਪੀਅਨ ਗੋਕੁਲਮ ਕੇਰਲ ਨੇ ਸ਼ਨੀਵਾਰ ਨੂੰ ਇੱਥੇ ਇੰਡੀਅਨ ਮਹਿਲਾ ਲੀਗ (ਆਈਡਬਲਿਊਐੱਲ) ਫੁੱਟਬਾਲ ਮੁਕਾਬਲੇ ਦੇ ਆਪਣੇ ਦੂਜੇ ਗਰੁੱਪ ਏ ਮੈਚ ਵਿੱਚ ਸਪੋਰਟਸ ਓਡੀਸ਼ਾ ਨੂੰ...
ਆਰੇਂਜ ਕੈਪ ਤੱਕ ਪਹੁੰਚਦੇ-ਪਹੁੰਚਦੇ ਰਹਿ ਗਿਆ ਕੋਨਵੇ, ਇਸ ਬੱਲੇਬਾਜ਼ ਤੋਂ ਸਿਰਫ ਇੰਨੀਆਂ ਹੀ ਦੌੜਾਂ ਪਿੱਛੇ
IPL 2023 ਦੇ 41ਵੇਂ ਮੈਚ ‘ਚ ਐਤਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਡੇਵੋਨ ਕੋਨਵੇ ਨੇ ਪੰਜਾਬ ਕਿੰਗਜ਼ ਦੇ ਗੇਂਦਬਾਜ਼ਾਂ ਦਾ ਖੂਬ ਕੁਟਾਪਾ ਚਾੜ੍ਹਿਆ।...
ਪਹਿਲਵਾਨਾਂ ਦੇ ਇਲਜ਼ਾਮਾਂ ਤੋਂ ਬਾਅਦ WFI ਮੁਖੀ ਆਇਆ ਮੀਡੀਆ ਸਾਹਮਣੇ, ਦਿੱਤਾ ਇਹ ਬਿਆਨ
WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ FIR ਦਰਜ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੇ ਇਸ ਸਬੰਧੀ ਮੀਡੀਆ ‘ਚ ਆਪਣਾ ਬਿਆਨ ਦਿੱਤਾ ਹੈ। ਬ੍ਰਿਜ ਭੂਸ਼ਨ...
IPL 2023: ਮਾਰਸ਼ ਦਾ ਆਲਰਾਊਂਡ ਪ੍ਰਦਰਸ਼ਨ ਗਿਆ ਬੇਕਾਰ, ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ
ਆਈ.ਪੀ.ਐੱਲ. ਵਿਚ ਅੱਜ ਦਿੱਲੀ ਕੈਪੀਟਲਸ ਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਮੁਕਾਬਲੇ ਵਿਚ ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਨੂੰ 9 ਦੌੜਾਂ ਨਾਲ ਹਰਾਇਆ।...
ਇਸ ਸ਼ਹਿਰ ‘ਚ ਕ੍ਰਿਕਟ ਅਕੈਡਮੀ ਖੋਲ੍ਹਣਗੇ ਯੁਵਰਾਜ ਸਿੰਘ, ਖਿਡਾਰੀਆਂ ਨੂੰ ਮਿਲੇਗਾ ਕੌਮਾਂਤਰੀ ਪਲੇਟਫਾਰਮ
ਭਾਰਤੀ ਕ੍ਰਿਕਟ ਟੀਮ ਦੇ ਸਿਕਸਰ ਕਿੰਗ ਯੁਵਰਾਜ ਸਿੰਘ ਸ਼ੁੱਕਰਵਾਰ ਨੂੰ ਸੀਮਾਂਚਲ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ। ਉਹ ਪੂਰਨੀਆ ਵਿੱਚ ਬਿਹਾਰ ਦੀ ਪਹਿਲੀ...
ਪ੍ਰਦਰਸ਼ਨ ‘ਤੇ PT ਊਸ਼ਾ ਦੇ ਬਿਆਨ ‘ਤੇ ਪਹਿਲਵਾਨਾਂ ਨੇ ਜਤਾਈ ਨਾਰਾਜ਼ਗੀ
ਨਵੀਂ ਦਿੱਲੀ – ਪ੍ਰਦਰਸ਼ਨ ‘ਤੇ ਬੈਠੇ ਚੋਟੀ ਦੇ ਭਾਰਤੀ ਪਹਿਲਵਾਨਾਂ ਨੇ ਵੀਰਵਾਰ ਨੂੰ ਭਾਰਤੀ ਓਲੰਪਿਕ ਸੰਘ (ਆਈ.ਓ.ਏ.) ਦੀ ਪ੍ਰਧਾਨ ਪੀਟੀ ਊਸ਼ਾ ਦੇ ਉਸ ਬਿਆਨ ‘ਤੇ...
IPL 2023: ਲਖ਼ਨਊ ਦਾ ਧਾਕੜ ਪ੍ਰਦਰਸ਼ਨ, ਪੰਜਾਬ ਕਿੰਗਜ਼ ਦੀ ਸ਼ਰਮਨਾਕ ਹਾਰ
ਅੱਜ ਆਈ.ਪੀ.ਐੱਲ. ਵਿਚ ਪੰਜਾਬ ਕਿੰਗਜ਼ ਦਾ ਮੁਕਾਬਲਾ ਲਖ਼ਨਊ ਸੁਪਰ ਜਾਇੰਟਸ ਦੇ ਨਾਲ ਸੀ। ਇਸ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੂੰ 56 ਦੌੜਾਂ ਨਾਲ ਸ਼ਰਮਨਾਕ ਹਾਰ ਮਿਲੀ।...
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਪਹਿਲਵਾਨਾਂ ਦੇ ਧਰਨੇ ‘ਤੇ ਵੱਡਾ ਬਿਆਨ
ਦੇਸ਼ ਦੇ ਪਹਿਲਵਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਚਾਰ ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਵੀਰਵਾਰ ਨੂੰ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ...
ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦਾ ਜੱਦੀ ਪਿੰਡ ਵਿਖੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ
ਸੰਗਰੂਰ, – ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਸੰਖੇਪ ਬੀਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਿਹਾਂਤ...
ਰਹਾਨੇ ਦੀ ਡਬਲਯੂ. ਟੀ. ਸੀ. ਫਾਈਨਲ ਲਈ ਭਾਰਤੀ ਟੀਮ ’ਚ ਵਾਪਸੀ
ਨਵੀਂ ਦਿੱਲੀ – ਆਪਣੀ ਬੱਲੇਬਾਜ਼ੀ ਵਿਚ ਹਮਲਾਵਰਤਾ ਦੀ ਕਹਾਣੀ ਜੋੜਨ ਵਾਲੇ ਸਾਬਕਾ ਕਪਤਾਨ ਅਜਿੰਕਯ ਰਹਾਨੇ ਨੇ ਆਸਟਰੇਲੀਆ ਵਿਰੁੱਧ 7 ਤੋਂ 11 ਜੂਨ ਤਕ ਲੰਡਨ ਦੇ...
IPL 2023: ਕਲਕੱਤਾ ਨੇ ਬੰਗਲੌਰ ਦੇ ਕਿਲ੍ਹੇ ‘ਚ ਲਾਈ ਸੰਨ੍ਹ, ਵੱਡੀ ਜਿੱਤ ਕੀਤੀ ਦਰਜ
IPL 2023 ਦੇ 36ਵੇਂ ਮੈਚ ‘ਚ ਬੁੱਧਵਾਰ ਨੂੰ ਕਲਕੱਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਉਨ੍ਹਾਂ ਦੇ ਘਰ ‘ਤੇ 21 ਦੌੜਾਂ ਨਾਲ ਹਰਾਇਆ। ਬੈਂਗਲੁਰੂ...
ਗੁਜਰਾਤ ਟਾਈਟਨਜ਼ ਵਿਰੁੱਧ ਮੁੰਬਈ ਇੰਡੀਅਨਜ਼ ਨੂੰ ਸੁਲਝਾਉਣੀ ਪਵੇਗੀ ਡੈੱਥ ਓਵਰਾਂ ਦੀ ਗੁੱਥੀ
ਅਹਿਮਦਾਬਾਦ – ਲਗਾਤਾਰ ਤਿੰਨ ਮੈਚਾਂ ’ਚ ਜਿੱਤ ਤੋਂ ਬਾਅਦ ਪਿਛਲੇ ਮੈਚ ’ਚ ਪੰਜਾਬ ਕਿੰਗਜ਼ ਹੱਥੋਂ ਹਾਰ ਦਾ ਸਾਹਮਣਾ ਕਰਨ ਵਾਲੀ ਮੁੰਬਈ ਇੰਡੀਅਨਜ਼ ਦੀ ਟੀਮ ਨੂੰ...
ਡੇਵਿਡ ਵਾਰਨਰ ਨੇ IPL ਦੇ ਇਸ ਨਿਯਮ ਦੀ ਕੀਤੀ ਉਲੰਘਣਾ
ਹੈਦਰਾਬਾਦ – ਦਿੱਲੀ ਕੈਪੀਟਲਜ਼ ਦੇ ਕਪਤਾਨ ਡੇਵਿਡ ਵਾਰਨਰ ਨੂੰ ਸੋਮਵਾਰ ਨੂੰ ਇੱਥੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਮੈਚ ਵਿੱਚ ਹੌਲੀ ਓਵਰ-ਰੇਟ ਲਈ 12...
ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 35ਵਾਂ ਮੈਚ ਮੁੰਬਈ ਇੰਡੀਅਨਜ਼ ਤੇ ਗੁਜਰਾਤ ਟਾਈਟਨਜ਼ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।...
IPL 2023: ਫੱਸਵੇਂ ਮੁਕਾਬਲੇ ਵਿਚ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਹਰਾਇਆ
ਅੱਜ ਆਈ.ਪੀ.ਐੱਲ. ਵਿਚ ਸਨਰਾਈਜ਼ਰਸ ਹੈਦਰਾਬਾਦ ਤੇ ਦਿੱਲੀ ਕੈਪੀਟਲਸ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਲੋ ਸਕੋਰਿੰਗ ਮੁਕਾਬਲੇ ਵਿਚ ਦਿੱਲੀ ਨੇ ਹੈਦਰਾਬਾਦ ਨੂੰ 7 ਦੌੜਾਂ ਨਾਲ ਹਰਾ...
ਲਾਈਵ ਮੈਚ ਦੌਰਾਨ ਵਿਰਾਟ ਕੋਹਲੀ ਨੇ ਅਨੁਸ਼ਕਾ ਸ਼ਰਮਾ ਨੂੰ ਕੀਤੀ ਫਲਾਇੰਗ ਕਿੱਸ
ਬੈਂਗਲੁਰੂ – ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਐਤਵਾਰ ਨੂੰ ਖੇਡੇ ਗਏ ਮੈਚ ਵਿਚ ਬੈਂਗਲੁਰੂ ਨੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਆਰ.ਸੀ.ਬੀ. ਨੇ ਇਸ...
50ਵੇਂ ਜਨਮ ਦਿਨ ਮੌਕੇ ਸਚਿਨ ਤੇਂਦੁਲਕਰ ਨੂੰ ਮਿਲਿਆ ਤੋਹਫ਼ਾ
ਸਿਡਨੀ – ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸੋਮਵਾਰ ਨੂੰ ਸਿਡਨੀ ਕ੍ਰਿਕਟ ਗਰਾਊਂਡ (ਐੱਸ.ਸੀ.ਜੀ.) ਵਿਖੇ ਉਨ੍ਹਾਂ ਦੇ ਨਾਂ ’ਤੇ ਬਣੇ ਇਕ...
IPL 2023 : ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 49 ਦੌੜਾਂ ਨਾਲ ਹਰਾਇਆ
ਕੋਲਕਾਤਾ –ਅਜਿੰਕਯ ਰਹਾਨੇ ਤੇ ਸ਼ਿਵਮ ਦੂਬੇ ਦੇ ਅਰਧ ਸੈਂਕੜਿਆਂ ਤੇ ਦੋਵਾਂ ਵਿਚਾਲੇ ਤੇਜ਼-ਤਰਾਰ ਅਰਧ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਚੇਨਈ ਸੁਪਰ ਕਿੰਗਜ਼ ਆਈ. ਪੀ. ਐੱਲ. ਟੀ-20...
ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਕੋਹਲੀ ਕਰਨਗੇ ਕਪਤਾਨੀ
ਰਾਜਸਥਾਨ ਰਾਇਲਜ਼ ਨੇ ਆਈ.ਪੀ.ਐੱਲ 2023 ਦੇ 32ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੰਗਲੌਰ ਦੇ ਖ਼ਿਲਾਫ ਬੰਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ...
ਸਚਿਨ ਤੇਂਦੁਲਕਰ ਦੇ ਅਜਿਹੇ ਰਿਕਾਰਡ, ਜਿਨ੍ਹਾਂ ਨੂੰ ਅੱਜ ਤੱਕ ਕੋਈ ਨਹੀਂ ਤੋੜ ਸਕਿਆ
ਆਪਣੇ ਸ਼ਾਨਦਾਰ ਰਿਕਾਰਡਜ਼ ਕਾਰਨ ‘ਭਾਰਤੀ ਕ੍ਰਿਕਟ ਦੇ ਭਗਵਾਨ’ ਕਹੇ ਜਾਣ ਸਚਿਨ ਤੇਂਦੁਲਕਰ ਦਾ ਅੱਜ 50ਵਾਂ ਜਨਮ ਦਿਨ ਹੈ। ਜਦੋਂ ਵੀ ਕ੍ਰਿਕਟ ਦੀ ਗੱਲ ਆਏਗੀ ਤਾਂ...
IPL 2023: ਕਪਤਾਨ ਸੈਮ ਕਰਨ ਤੋਂ ਬਾਅਦ ਅਰਸ਼ਦੀਪ ਦਾ ਜ਼ਬਰਦਸਤ ਪ੍ਰਦਰਸ਼ਨ
ਆਈ.ਪੀ.ਐੱਲ. 2023 ਵਿਚ ਅੱਜ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਪੰਜਾਬ ਦੇ ਬੱਲੇਬਾਜ਼ਾਂ ਦੇ ਧਾਕੜ ਪ੍ਰਦਰਸ਼ਨ ਤੋਂ ਬਾਅਦ ਗੇਂਦਬਾਜ਼ਾਂ ਨੇ ਵੀ...
ਧੋਨੀ ਨੇ ਦਿੱਤਾ IPL ਤੋਂ ਸੰਨਿਆਸ ਦਾ ਸੰਕੇਤ, ਕਿਹਾ- ਕਰੀਅਰ ਦੇ ਆਖ਼ਰੀ ਪੜਾਅ ‘ਚ ਹਰ ਚੀਜ਼ ਦਾ ਆਨੰਦ ਲੈਣਾ ਚਾਹੀਦੈ
ਮਹਿੰਦਰ ਸਿੰਘ ਧੋਨੀ 41 ਸਾਲ ਦੇ ਹੋ ਗਏ ਹਨ। ਧੋਨੀ ਨੇ ਅਗਸਤ 2020 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਇਸ ਤੋਂ ਬਾਅਦ ਉਹ IPL...
PCB ਨੇ ਨਿਰਪੱਖ ਸਥਾਨ ’ਤੇ ਭਾਰਤ ਦੇ ਮੈਚਾਂ ਦੇ ਨਾਲ ਏਸ਼ੀਆ ਕੱਪ ਦੀ ਮੇਜ਼ਬਾਨੀ ਦਾ ਪ੍ਰਸਤਾਵ ਦਿੱਤਾ : ਸੇਠੀ
ਕਰਾਚੀ –ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਨੇ ਭਾਰਤ ਦੇ ਮੈਚਾਂ ਦਾ ਆਯੋਜਨ ਨਿਰਪੱਖ ਸਥਾਨ ’ਤੇ ਕਰਵਾਉਣ ਦੇ ਨਾਲ ਏਸ਼ੀਆ ਕੱਪ ਦੀ ਮੇਜ਼ਬਾਨੀ ਦਾ ਪ੍ਰਸਤਾਵ...
