Category: Sports

ਆਸਟ੍ਰੇਲੀਆ ਖ਼ਿਲਾਫ਼ ਨਹੀਂ ਖੇਡ ਸਕਣਗੇ ਫਖਰ ਜ਼ਮਾਨ ਤੇ ਸਲਮਾਨ ਆਗਾ

ਬੈਂਗਲੁਰੂ— ਪਾਕਿਸਤਾਨ ਦੇ ਜ਼ਖਮੀ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਅਤੇ ਬੀਮਾਰ ਆਲਰਾਊਂਡਰ ਸਲਮਾਨ ਅਲੀ ਆਗਾ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖ਼ਿਲਾਫ਼ ਹੋਣ ਵਾਲੇ ਵਿਸ਼ਵ ਕੱਪ ਮੈਚ ‘ਚ ਚੋਣ ਲਈ...

ਵਿਰਾਟ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

 ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਇਹ ਮੈਚ 7...

IND Vs BAN ਮੈਚ ਤੋਂ ਪਹਿਲਾਂ ਰੋਹਿਤ ਸ਼ਰਮਾ ਤੋਂ ਹੋਈ ਵੱਡੀ ਗਲਤੀ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਹਾਈਵੇਅ ‘ਤੇ 200 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਦੀ ਰਫਤਾਰ ਨਾਲ ਆਪਣੀ ਲਗਜ਼ਰੀ ਨੀਲੀ ਲੈਂਬੋਰਗਿਨੀ ਕਾਰ ਚਲਾਉਣਾ ਭਾਰੀ ਪਿਆ,...

ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 149 ਦੌੜਾਂ ਨਾਲ ਹਰਾਇਆ

ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 16ਵਾਂ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਮੈਚ ‘ਚ ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ...

ਪੋਂਟਿੰਗ ਨੇ ਰੋਹਿਤ ਸ਼ਰਮਾ ਨੂੰ ਦੱਸਿਆ ਦਮਦਾਰ ਕਪਤਾਨ

ਨਵੀਂ ਦਿੱਲੀ— ਆਸਟ੍ਰੇਲੀਆ ਦੇ ਮਹਾਨ ਬੱਲੇਬਾਜ਼ ਰਿਕੀ ਪੋਂਟਿੰਗ ਨੇ ਖੁਲਾਸਾ ਕੀਤਾ ਹੈ ਕਿ ਭਾਰਤੀ ਕਪਤਾਨ ਰੋਹਿਤ ਸ਼ਰਮਾ ਮੌਜੂਦਾ ਮਾਰਕੀ ਟੂਰਨਾਮੈਂਟ ‘ਚ ਭਾਰਤ ਦੀ ਸਫ਼ਲਤਾ ਦੀ ਕੁੰਜੀ...

ਗੁਰਬਾਜ਼ ਨੂੰ ਆਈ. ਸੀ. ਸੀ. ਜ਼ਾਬਤੇ ਦੀ ਉਲੰਘਣਾ ਕਰਨ ਲਈ ਤਾੜਨਾ, ਇੱਕ ਡੀਮੈਰਿਟ ਪੁਆਇੰਟ ਵੀ ਜੋੜਿਆ ਗਿਆ

ਨਵੀਂ ਦਿੱਲੀ— ਅਫਗਾਨਿਸਤਾਨ ਦੇ ਬੱਲੇਬਾਜ਼ ਰਹਿਮਾਨਉੱਲ੍ਹਾ ਗੁਰਬਾਜ਼ ਨੂੰ ਇੰਗਲੈਂਡ ਖਿਲਾਫ ਵਿਸ਼ਵ ਕੱਪ ਮੈਚ ‘ਚ ਆਈ. ਸੀ. ਸੀ. ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਕਰਨ...

ਅਨੁਰਾਗ ਠਾਕੁਰ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਅਹਿਮ ਮੈਂਬਰਾਂ ਨਾਲ ਕੀਤੀ ਮੁਲਾਕਾਤ

ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੁੰਬਈ ‘ਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ. ਓ. ਸੀ.) ਦੇ 141ਵੇਂ ਸੈਸ਼ਨ ਤੋਂ ਪਹਿਲਾਂ ਦੋ ਦਿਨਾਂ ‘ਚ...

LA ਓਲੰਪਿਕ 2028 ‘ਚ ਸ਼ਾਮਲ ਕੀਤਾ ਗਿਆ ਕ੍ਰਿਕਟ

ਜੈਤੋ: ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਾਸ ਏਂਜਲਸ ਓਲੰਪਿਕ ਖੇਡਾਂ 2028 ਵਿਚ ਬੇਸਬਾਲ-ਸਾਫ਼ਟਬਾਲ, ਕ੍ਰਿਕਟ, ਫ਼ਲੈਗ ਫੁੱਟਬਾਲ, ਲੈਕ੍ਰੋਸ...

ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ‘ਚ ਮੋਤੀ ਨਗਰ ਦੇ 8 ਬੱਚੇ ਮੈਡਲ ਜਿੱਤੇ

ਨਵੀਂ ਦਿੱਲੀ- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਦਿੱਲੀ ਵਿਖੇ ਬੀਤੇ ਦਿਨੀਂ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ‘ਚ ਮੋਤੀ ਨਗਰ ਦੇ 8 ਬੱਚੇ...

ਪਾਕਿਸਤਾਨ ’ਤੇ ਵਨ ਡੇ ਵਿਸ਼ਵ ਕੱਪ ‘ਚ ਭਾਰਤ ਦੀ ਲਗਾਤਾਰ 8ਵੀਂ ਜਿੱਤ

ਅਹਿਮਦਾਬਾਦ– ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦੇ ਹੋਏ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਪੁਰਾਣੇ ਵਿਰੋਧੀ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਇਸ...

ਭਾਰਤ ਅਤੇ ਪਾਕਿਸਤਾਨ ਦੇ ਬੱਲੇਬਾਜ਼ਾਂ ਦੇ ਇਰਾਦਿਆਂ ‘ਚ ਵੱਡਾ ਫਰਕ : ਇਰਫਾਨ ਪਠਾਨ

ਨਵੀਂ ਦਿੱਲੀ— ਸਾਬਕਾ ਭਾਰਤੀ ਆਲਰਾਊਂਡਰ ਇਰਫਾਨ ਪਠਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਇਰਾਦੇ ‘ਚ ਵੱਡਾ ਫਰਕ ਹੈ ਅਤੇ ਮੈਨ ਇਨ...

ਪਾਕਿਸਤਾਨ ਦੀ ਹਾਰ ਮਗਰੋਂ ਸਚਿਨ ਨੇ ਸ਼ੋਇਬ ਅਖ਼ਤਰ ਨੂੰ ਕੀਤਾ Troll

ਅੱਜ ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਇਸ ਵਿਚ ਭਾਰਤੀ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਪਾਕਿਸਤਾਨ ਨੂੰ 7 ਵਿਕਟਾਂ ਨਾਲ...

ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਦਿੱਤਾ 246 ਦੌੜਾਂ ਦਾ ਟੀਚਾ

ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ...

IND vs AFG ਮੈਚ ਦੌਰਾਨ ਸਟੇਡੀਅਮ ‘ਚ ਹੋਈ ਲੜਾਈ

ਭਾਰਤ ਨੇ ਆਈ. ਸੀ. ਸੀ. ਵਿਸ਼ਵ ਕੱਪ 2023 ਦੇ 9ਵੇਂ ਮੈਚ ਵਿੱਚ ਅਫਗਾਨਿਸਤਾਨ ਖਿਲਾਫ ਸ਼ਾਨਦਾਰ ਜਿੱਤ ਹਾਸਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅਫਗਾਨਿਸਤਾਨ ਨੇ ਭਾਰਤ...

ਸਈਅਦ ਮੁਸ਼ਤਾਕ ਅਲੀ ਟਰਾਫੀ : ਸੰਜੂ ਸੈਮਸਨ ਨੂੰ ਬਣਾਇਆ ਇਸ ਟੀਮ ਦਾ ਕਪਤਾਨ

ਕੋਚੀ : ਸੰਜੂ ਸੈਮਸਨ ਨੂੰ 16 ਅਕਤੂਬਰ ਤੋਂ 6 ਨਵੰਬਰ ਤੱਕ ਵੱਖ-ਵੱਖ ਸਥਾਨਾਂ ‘ਤੇ ਹੋਣ ਵਾਲੇ ਸਈਅਦ ਮੁਸ਼ਤਾਕ ਅਲੀ ਟਰਾਫੀ ਟੀ-20 ਟੂਰਨਾਮੈਂਟ ਲਈ ਵੀਰਵਾਰ ਨੂੰ ਕੇਰਲ ਦਾ...

ਹਰਦੀਪ ਪੁਰੀ ਅਤੇ ਅਨੁਰਾਗ ਠਾਕੁਰ ਏਸ਼ੀਅਨ ਪੈਰਾ ਖੇਡਾਂ ਲਈ ਅਥਲੀਟਾਂ ਦੇ ਵਿਦਾਇਗੀ ਸਮਾਰੋਹ ਵਿੱਚ ਹੋਏ ਸ਼ਾਮਲ

ਜੈਤੋ : ਸਮਰਥਨ ਅਤੇ ਉਤਸ਼ਾਹ ਦੇ ਬੇਮਿਸਾਲ ਪ੍ਰਦਰਸ਼ਨ ਵਿੱਚ, ਪੈਰਾਲੰਪਿਕ ਕਮੇਟੀ ਆਫ ਇੰਡੀਆ (ਪੀ.ਸੀ.ਆਈ.) ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ 309 ਅਥਲੀਟਾਂ ਦੇ ਦਲ ਨੂੰ...

ਸਾਬਕਾ NFL ਖਿਡਾਰੀ ਸਰਜੀੳ ਬ੍ਰਾਊਨ ਆਪਣੀ ਮਾਂ ਦੀ ਮੌਤ ਦੇ ਸਬੰਧ ‘ਚ ਗ੍ਰਿਫ਼ਤਾਰ

ਨਿਊਯਾਰਕ – ਸਾਬਕਾ ਐਨ.ਐਫ.ਐਲ ਖਿਡਾਰੀ ਸਰਜੀੳ ਬ੍ਰਾਊਨ ਨੂੰ ਉਸ ਦੀ ਮਾਂ ਦੀ ਮੌਤ ਦੇ ਸਬੰਧ ਵਿੱਚ ਫਸਟ-ਡਿਗਰੀ ਦੇ ਕਤਲ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਉਸਨੂੰ...

ਰੋਹਿਤ ਦਾ ਤੂਫਾਨੀ ਸੈਂਕੜਾ, ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 9ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ...

ਪਾਕਿਸਤਾਨ ਖਿਲਾਫ ਸੈਂਕੜਾ ਲਗਾਉਣ ਤੋਂ ਬਾਅਦ ਬੋਲੇ ਸਮਰਵਿਕਰਮਾ

 ਪਾਕਿਸਤਾਨ ਖਿਲਾਫ ਸੈਂਕੜਾ ਜੜਨ ਵਾਲੇ ਸ਼੍ਰੀਲੰਕਾ ਦੀ ਸਦਾਰਾ ਸਮਰਾਵਿਕਰਮਾ ਨੇ ਆਪਣੀ ਯੋਜਨਾ ਦਾ ਖੁਲਾਸਾ ਕੀਤਾ ਹੈ। ਵਨਡੇ ਵਿਸ਼ਵ ਕੱਪ 2023 ਦੇ 8ਵੇਂ ਮੈਚ ਵਿੱਚ ਸਮਰਾਵਿਕਰਮਾ...

ਏਸ਼ੀਆਈ ਖੇਡਾਂ ‘ਚ ਪੁਰਸ਼ਾਂ ਦਾ ਕ੍ਰਿਕਟ ਸੋਨ ਤਮਗਾ ਸਾਂਝਾ ਹੋਣਾ ਚਾਹੀਦਾ ਸੀ : ਫਰੀਦ ਮਲਿਕ

ਨਵੀਂ ਦਿੱਲੀ- ਅਫਗਾਨਿਸਤਾਨ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਫਰੀਦ ਮਲਿਕ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਹਾਂਗਜ਼ੂ ‘ਚ ਹੋਈਆਂ ਏਸ਼ੀਆਈ ਖੇਡਾਂ ‘ਚ ਭਾਰਤ ਦੇ...

CWC: ਸ਼ਫ਼ੀਕ ਤੇ ਰਿਜ਼ਵਾਨ ਦੇ ਸੈਂਕੜਿਆਂ ਨਾਲ ਜਿੱਤਿਆ ਪਾਕਿਸਤਾਨ

ਅੱਜ ਅਬਦੁੱਲਾਹ ਸ਼ਫ਼ੀਕ ਤੇ ਮੁਹੰਮਦ ਰਿਜ਼ਵਾਨ ਦੇ ਜ਼ਬਰਦਸਤ ਸੈਂਕੜਿਆਂ ਸਦਕਾ ਪਾਕਿਸਤਾਨ ਦੀ ਟੀਮ ਨੇ ਕ੍ਰਿਕਟ ਵਿਸ਼ਵ ਕੱਪ ਵਿਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ। ਦੋਵਾਂ...

ਸ਼ੁਭਮਨ ਗਿੱਲ ਦੀ ਸਿਹਤ ‘ਤੇ ਬੱਲੇਬਾਜ਼ੀ ਕੋਚ Vikram Rathore ਨੇ ਦਿੱਤਾ ਅਪਡੇਟ

ਨਵੀਂ ਦਿੱਲੀ— ਕ੍ਰਿਕਟ ਪ੍ਰਸ਼ੰਸਕ ਸ਼ੁਭਮਨ ਗਿੱਲ ਦੀ ਸਿਹਤ ‘ਤੇ ਅਪਡੇਟ ਲਈ ਉਤਸੁਕ ਹਨ। ਬੀ. ਸੀ. ਸੀ. ਆਈ. ਨੇ ਇੰਨਾ ਸਪੱਸ਼ਟੀਕਰਨ ਦਿੱਤਾ ਹੈ ਕਿ ਗਿੱਲ ਤੇਜ਼ੀ...

ਹਿੰਦੂ ਧਰਮ ਖਿਲਾਫ ਟਿੱਪਣੀ ਕਾਰਨ ਪਾਕਿ ਮਹਿਲਾ ਐਂਕਰ ਨੂੰ ਭਾਰਤ ਤੋਂ ਕੀਤਾ ਗਿਆ ਡਿਪੋਰਟ

ਨਵੀਂ ਦਿੱਲੀ : ਪਾਕਿਸਤਾਨ ਦੀ ਮਸ਼ਹੂਰ ਸਪੋਰਟਸ ਐਂਕਰ ਜ਼ੈਨਬ ਅੱਬਾਸ ਆਪਣੀਆਂ ਕੁਝ ਸੋਸ਼ਲ ਮੀਡੀਆ ਪੋਸਟਾਂ ਕਾਰਨ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਭਾਰਤ ਵਿੱਚ ਚੱਲ ਰਹੇ...

ਸੈਂਟਨਰ ਦੇ ਪੰਜੇ ‘ਚ ਫਸੀ ਨੀਦਰਲੈਂਡ ਦੀ ਟੀਮ, ਨਿਊਜ਼ੀਲੈਂਡ ਨੇ 99 ਦੌੜਾਂ ਨਾਲ ਜਿੱਤਿਆ ਮੁਕਾਬਲਾ

ਹੈਦਰਾਬਾਦ : ਬੱਲੇਬਾਜ਼ਾਂ ਦੇ ਕਮਾਲ ਤੋਂ ਬਾਅਦ ਮਿਸ਼ੇਲ ਸੈਂਟਨਰ ਦੀ ਫ਼ਿਰਕੀ ਦੇ ਜਾਦੂ ਦੀ ਬਦੌਲਤ ਨਿਊਜ਼ੀਲੈਂਡ ਨੇ ਸੋਮਵਾਰ ਨੂੰ ਇੱਥੇ ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ਵਿਚ ਨੀਦਰਲੈਂਡ...

ਅਫਗਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਰਾਸ਼ਿਦ ਖਾਨ WC ਦੀ ਪੂਰੀ ਫੀਸ ਕਰਨਗੇ ਦਾਨ

ਅਫਗਾਨਿਸਤਾਨ ਦੇ ਸਪਿਨ ਗੇਂਦਬਾਜ਼ ਰਾਸ਼ਿਦ ਖਾਨ ਦੁਨੀਆ ਦੇ ਮਸ਼ਹੂਰ ਅਤੇ ਮਹਾਨ ਗੇਂਦਬਾਜ਼ ਹਨ। ਉਹ ਜਿੰਨੇ ਚੰਗੇ ਗੇਂਦਬਾਜ਼ ਹਨ, ਓੰਨੇ ਹੀ ਚੰਗੇ ਇਨਸਾਨ ਵੀ ਹਨ। ਉਹ...

ਆਸਟ੍ਰੇਲੀਆ ਖਿਲਾਫ ਵਿਸਫੋਟਕ ਗੇਂਦਬਾਜ਼ੀ ‘ਤੇ ਜਡੇਜਾ ਨੇ ਕਿਹਾ

 ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਦਾ ਸ਼ਾਨਦਾਰ ਪ੍ਰਦਰਸ਼ਨ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਪਹਿਲੇ ਮੈਚ ‘ਚ ਦੇਖਣ ਨੂੰ ਮਿਲਿਆ। ਉਸ ਨੇ 10 ਓਵਰਾਂ ਵਿੱਚ ਸਿਰਫ਼...

ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜੇਤੂ ਹਾਕੀ ਟੀਮ ਦੇ ਮੈਂਬਰ ਮਨਦੀਪ ਦੇ ਘਰ ਖੁਸ਼ੀ ਦਾ ਮਾਹੌਲ

ਜਲੰਧਰ – ਭਾਰਤ ਦੀ ਹਾਕੀ ਟੀਮ ਨੇ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਜੇਤੂ ਭਾਰਤੀ...

ਏਸ਼ੀਆਈ ਖੇਡਾਂ 2023: ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਜਿੱਤਿਆ ਗੋਲਡ

ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਹਾਂਗਜ਼ੂ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਹੈ। ਸ਼ਨੀਵਾਰ (6 ਅਕਤੂਬਰ) ਨੂੰ ਖੇਡੇ ਗਏ ਫਾਈਨਲ ਮੈਚ ਵਿੱਚ...

PAK vs NED : ਪਾਕਿਸਤਾਨ ਨੇ ਜਿੱਤਿਆ ਵਿਸ਼ਵ ਕੱਪ ਦਾ ਪਹਿਲਾ ਮੈਚ

 ਪਾਕਿਸਤਾਨ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਕ੍ਰਿਕਟ ਵਿਸ਼ਵ ਕੱਪ 2023 ਦੇ ਪਹਿਲੇ ਮੈਚ ‘ਚ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ...

ਵਿਸ਼ਵ ਕੱਪ ਦੀ ਸ਼ੁਰੂਆਤ ‘ਤੇ ਯੁਵਰਾਜ ਨੇ ਟੀਮ ਇੰਡੀਆ ਦੇ ਖਿਡਾਰੀਆਂ ਦੇ ਨਾਮ ਲਿਖਿਆ ਸੰਦੇਸ਼

 2011 ਕ੍ਰਿਕਟ ਵਿਸ਼ਵ ਕੱਪ ‘ਚ ਪਲੇਅਰ ਆਫ ਦਾ ਟੂਰਨਾਮੈਂਟ ਬਣ ਕੇ ਟੀਮ ਇੰਡੀਆ ਨੂੰ ਖਿਤਾਬ ਜਿੱਤਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਵਰਾਜ ਸਿੰਘ ਨੇ ਘਰੇਲੂ...

ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ

ਚੰਡੀਗੜ੍ਹ- ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ...

ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਕ੍ਰਿਕਟ ਵਰਲਡ ਕੱਪ 2023 ਦਾ ਪਹਿਲਾ ਮੈਚ ਅੱਜ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ...

ਵਿਰਾਟ ਕੋਹਲੀ ਨਿੱਜੀ ਐਮਰਜੈਂਸੀ ਕਾਰਨ ਮੁੰਬਈ ਲਈ ਰਵਾਨਾ ਹੋਏ : ਰਿਪੋਰਟ

ਤਿਰੂਵਨੰਤਪੁਰਮ : ਕ੍ਰਿਸ਼ਮਈ ਬੱਲੇਬਾਜ਼ ਵਿਰਾਟ ਕੋਹਲੀ ਦੇ ਨਿੱਜੀ ਐਮਰਜੈਂਸੀ ਕਾਰਨ ਗੁਹਾਟੀ ਤੋਂ ਮੁੰਬਈ ਲਈ ਉਡਾਣ ਭਰਨ ਤੋਂ ਬਾਅਦ ਸੋਮਵਾਰ ਨੂੰ ਇੱਥੇ ਭਾਰਤੀ ਟੀਮ ਵਿੱਚ ਸ਼ਾਮਲ ਹੋਣ...

ਪਾਕਿ ‘ਚ ਮੌਲਵੀਆਂ ਨੇ ਕੁੜੀਆਂ ਨੂੰ ਕ੍ਰਿਕਟ ਖੇਡਣ ਤੋਂ ਰੋਕਿਆ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸਵਾਤ ਦੀ ਚਾਰਬਾਗ ਤਹਿਸੀਲ ‘ਚ ਨਿਵਾਸੀਆਂ ਅਤੇ ਮੌਲਵੀਆਂ ਨੇ ਲੜਕੀਆਂ ਦੇ ਸਟੇਡੀਅਮ ‘ਚ ਕ੍ਰਿਕਟ ਖੇਡਣ ‘ਤੇ ਪਾਬੰਦੀ ਲਗਾ ਦਿੱਤੀ...

ਸੀਨੀਅਰ ਗੇਮਾਂ ‘ਚ ਡਾ. ਦਰਸ਼ਨ ਸਿੰਘ ਭੁੱਲਰ ਨੇ ਜਿੱਤਿਆ ਗੋਲਡ ਮੈਡਲ

ਜਾਰਜੀਆ : ਵਾਰਨਰ ਰੌਬਿਨਸ ਜਾਰਜੀਆ (ਸਤੰਬਰ 09-23-2023) ਵਿਖੇ ਜਾਰਜੀਆ ਗੋਲਡਨ ਓਲੰਪਿਕ ਸੀਨੀਅਰ ਖੇਡਾਂ ਹੋਈਆਂ। ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਅਮਰੀਕਾ ਦੇ ਸੈਂਕੜੇ ਸੀਨੀਅਰ ਖਿਡਾਰੀ ਪਹੁੰਚੇ...