Category: Sports

ਵਿਸ਼ਵ ਚੈਂਪੀਅਨ ਅਰਜਨਟੀਨਾ ਛੇ ਸਾਲਾਂ ਵਿੱਚ ਪਹਿਲੀ ਵਾਰ ਫੀਫਾ ਰੈਂਕਿੰਗ ਵਿੱਚ ਸਿਖਰ ’ਤੇ ਹੈ

ਜ਼ਿਊਰਿਕ : ਵਿਸ਼ਵ ਕੱਪ ਜੇਤੂ ਅਰਜਨਟੀਨਾ ਵੀਰਵਾਰ ਨੂੰ ਛੇ ਸਾਲਾਂ ਵਿੱਚ ਪਹਿਲੀ ਵਾਰ ਫੀਫਾ ਵਿਸ਼ਵ ਰੈਂਕਿੰਗ ਵਿੱਚ ਸਿਖਰ ’ਤੇ ਰਹਿਣ ਵਿੱਚ ਕਾਮਯਾਬ ਰਿਹਾ। ਅਰਜਨਟੀਨਾ ਨੇ ਪਿਛਲੇ ਮਹੀਨੇ...

RCB ਨੂੰ ਲੱਗਾ ਵੱਡਾ ਝਟਕਾ, ਮੋਢੇ ਦੀ ਸੱਟ ਕਾਰਨ ਇਹ ਖਿਡਾਰੀ IPL ‘ਚੋਂ ਬਾਹਰ

ਕੋਲਕਾਤਾ : ਇੰਗਲੈਂਡ ਦੇ ਤੇਜ਼ ਗੇਂਦਬਾਜ਼ ਰੀਸ ਟੌਪਲੇ ਮੋਢੇ ਦੀ ਸੱਟ ਕਾਰਨ ਵੀਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਤੋਂ ਬਾਹਰ ਹੋ ਗਿਆ ਹੈ। ਟੌਪਲੇ ਨੂੰ ਚਿੰਨਾਸਵਾਮੀ ਸਟੇਡੀਅਮ...

ਰਿਸ਼ਭ ਪੰਤ ਨੂੰ ਲੈ ਕੇ ਯੂਜ਼ਰ ਨੇ ਉਰਵਸ਼ੀ ਰੌਤੇਲਾ ਨੂੰ ਕੀਤਾ ਟਰੋਲ, ਅੱਗੋਂ ਅਦਾਕਾਰਾ ਨੇ ਦਿੱਤਾ ਇਹ ਜਵਾਬ

ਮੁੰਬਈ – ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਤੇ ਕ੍ਰਿਕਟਰ ਰਿਸ਼ਭ ਪੰਤ ਅਕਸਰ ਸੋਸ਼ਲ ਮੀਡੀਆ ’ਤੇ ਟ੍ਰੋਲ ਹੁੰਦੇ ਰਹਿੰਦੇ ਹਨ। ਮੀਡੀਆ ਅਕਸਰ ਉਰਵਸ਼ੀ ਰੌਤੇਲਾ ਨੂੰ ਹਾਲ ਹੀ ’ਚ...

38ਵੀਂ ਰੇਕੇਵੇਕ ਅੰਤਰਰਾਸ਼ਟਰੀ ਸ਼ਤਰੰਜ – ਭਾਰਤ ਦੇ ਅਭਿਜੀਤ ਤੀਜੇ ਸਥਾਨ ‘ਤੇ

ਦੁਨੀਆ ਦੇ 46 ਦੇਸ਼ਾਂ ਦੇ 401 ਖਿਡਾਰੀਆਂ ਵਿਚਾਲੇ ਪਿਛਲੇ ਦਸ ਦਿਨਾਂ ਤੋਂ ਚੱਲ ਰਹੇ ਰੇਕੇਵੇਕ ਇੰਟਰਨੈਸ਼ਨਲ ਸ਼ਤਰੰਜ ਦਾ 38ਵਾਂ ਐਡੀਸ਼ਨ ਖਤਮ ਹੋ ਗਿਆ ਹੈ ਅਤੇ...

IPL 2023: ਜੁਰੇਲ-ਹੈੱਟਮਾਇਰ ਦੀਆਂ ਤੂਫ਼ਾਨੀ ਪਾਰੀਆਂ ਗਈਆਂ ਬੇਕਾਰ

 IPL ਵਿਚ ਅੱਜ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਪੰਜਾਬ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਨੂੰ 198 ਦੌੜਾਂ ਦਾ ਟੀਚਾ...

ਸ਼ੁਭਮਨ ਗਿੱਲ ਨੇ ਹਾਸਲ ਕੀਤੀ ਕਰੀਅਰ ਦੀ ਸਰਵਸ੍ਰੇਸ਼ਠ ਰੈਂਕਿੰਗ

ਭਾਰਤੀ ਟੀਮ ਦੇ ਸਟਾਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਆਈਸੀਸੀ ਵਨਡੇ ਪਲੇਅਰ ਰੈਂਕਿੰਗ ‘ਚ ਬੱਲੇਬਾਜ਼ਾਂ ਦੀ ਸੂਚੀ ‘ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ ‘ਤੇ ਪਹੁੰਚ ਗਏ...

ਧੋਨੀ ਨੇ ਖਿਡਾਰੀਆਂ ਨੂੰ ਦਿੱਤੀ ਚਿਤਾਵਨੀ: ਜੇ ਕੀਤਾ ਇਹ ਕੰਮ ਤਾਂ ਛੱਡ ਦਿਆਂਗਾ ਕਪਤਾਨੀ!

ਚੇਨਈ- ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਗੇਂਦਬਾਜ਼ਾਂ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਅਗਲੇ ਮੈਚਾਂ ਵਿਚ ਨੋ-ਬਾਲ ਤੇ ਵਾਈਡ...

ਸੌਰਵ ਗਾਂਗੁਲੀ ਨੇ ਕਿਹਾ, ਰਿਸ਼ਭ ਪੰਤ ਦੀ ਗੈਰਮੌਜੂਦਗੀ ਦੂਜਿਆਂ ਲਈ ਮੌਕਾ ਹੈ

ਦਿੱਲੀ ਕੈਪੀਟਲਸ ਦੇ ਡਾਇਰੈਕਟਰ ਆਫ ਕ੍ਰਿਕਟ ਸੌਰਵ ਗਾਂਗੁਲੀ ਨੇ ਕਿਹਾ ਕਿ ਜਸਪ੍ਰੀਤ ਬੁਮਰਾਹ, ਰਿਸ਼ਭ ਪੰਤ ਅਤੇ ਸ਼੍ਰੇਅਸ ਅਈਅਰ ਵਰਗੇ ਖਿਡਾਰੀਆਂ ਨੂੰ ਆਸਾਨੀ ਨਾਲ ਟੀਮਾਂ ‘ਚ...

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਨੂੰ ਖੇਡਾਂ ’ਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ...

ਮਾਨਚੈਸਟਰ ਯੂਨਾਈਟਿਡ ਨੂੰ ਨਿਊਕਾਸਲ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ

ਮਾਨਚੈਸਟਰ ਯੂਨਾਈਟਿਡ ਨੂੰ ਐਤਵਾਰ ਨੂੰ ਇੱਥੇ ਇੰਗਲਿਸ਼ ਪ੍ਰੀਮੀਅਰ ਲੀਗ (ਈ.ਪੀ.ਐੱਲ.) ਫੁੱਟਬਾਲ ਟੂਰਨਾਮੈਂਟ ਵਿੱਚ ਨਿਊਕਾਸਲ ਯੂਨਾਈਟਿਡ ਹੱਥੋਂ 2-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ...

ਕੋਹਲੀ ਤੇ ਡੂ ਪਲੇਸੀ ਦੇ ਤੂਫ਼ਾਨ ‘ਚ ਉੱਡੀ MI, RCB ਨੇ ਸ਼ਾਨਦਾਰ ਜਿੱਤ ਨਾਲ ਸ਼ੁਰੂ ਕੀਤਾ ਸਫ਼ਰ

ਆਈ. ਪੀ. ਐੱਲ. 2023 ਦਾ ਪੰਜਵਾਂ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ ’ਚ ਖੇਡਿਆ ਗਿਆ। ਮੁੰਬਈ ਦੀ ਟੀਮ...

RR vs SRH: ਯੁਜਵੇਂਦਰ ਚਾਹਲ ਨੇ ਰਚਿਆ ਇਤਿਹਾਸ, ਬਣਾਏ 3 ਵੱਡੇ ਰਿਕਾਰਡ

IPL 2023 ਦੇ ਚੌਥੇ ਮੈਚ ‘ਚ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਰਾਜਸਥਾਨ ਰਾਇਲਜ਼ ਦੇ ਸਪਿਨਰ ਯੁਜਵੇਂਦਰ ਚਾਹਲ ਦੀ ਸ਼ਾਨਦਾਰ ਗੇਂਦਬਾਜ਼ੀ ਦੇਖਣ ਨੂੰ ਮਿਲੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਭਾਰਤੀ ਕ੍ਰਿਕਟਰ ਸਲੀਮ ਦੁਰਾਨੀ ਦੀ ਮੌਤ ‘ਤੇ ਸੋਗ ਪ੍ਰਗਟਾਇਆ

ਨਵੀਂ ਦਿੱਲੀ : ਮਹਾਨ ਭਾਰਤੀ ਕ੍ਰਿਕਟਰ ਸਲੀਮ ਦੁਰਾਨੀ ਦੀ ਮੌਤ ‘ਤੇ ਸੋਗ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਸ਼ਵ ਕ੍ਰਿਕਟ ‘ਚ ਭਾਰਤ...

ਦਿੱਲੀ ਦੇ ਡਗਆਊਟ ’ਚ ਰਿਸ਼ਭ ਪੰਤ ਦੀ ‘ਮੌਜੂਦਗੀ’!, ਫ਼ੈਨਜ਼ ਦ੍ਰਿਸ਼ ਦੇਖ ਹੋਏ ਭਾਵੁਕ

 IPL 2023 ’ਚ ਦਿੱਲੀ ਕੈਪੀਟਲਸ ਦੀ ਸਫ਼ਰ ਸ਼ੁਰੂ ਹੋ ਗਿਆ ਹੈ। ਡੇਵਿਡ ਵਾਰਨਰ ਦੀ ਕਪਤਾਨੀ ਵਾਲੀ ਟੀਮ ਦੇ ਸਾਹਮਣੇ ਪਹਿਲੇ ਮੈਚ ’ਚ ਲਖਨਊ ਸੁਪਰ ਜਾਇੰਟਸ...

RCB ਖ਼ਿਲਾਫ਼ ਮੁਕਾਬਲੇ ‘ਚ ਰੋਹਿਤ ਤੇ ਆਰਚਰ ਦੇ ਖੇਡਣ ਬਾਰੇ ਆਈ ਅਹਿਮ ਖ਼ਬਰ

ਬੈਂਗਲੁਰੂ : ਅੱਜ ਆਈ.ਪੀ.ਐੱਲ. 2023 ਵਿਚ ਮੁੰਬਈ ਇੰਡੀਅਨਜ਼ ਤੇ ਰਾਇਲ ਚੈਲੰਜਰਜ਼ ਬੈਂਗਲੋਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ ਤੇ ਤੇਜ਼ ਗੇਂਦਬਾਜ਼ ਜ਼ੋਫ਼ਰਾ...

ਰੁਤੂਰਾਜ ਦੀ ਸ਼ਾਨਦਾਰ ਬੱਲੇਬਾਜ਼ੀ, ਗੁਜਰਾਤ ਟਾਈਟਨਸ ਨੂੰ ਦਿੱਤਾ 179 ਦੌੜਾਂ ਦਾ ਟੀਚਾ

IPL 2023 ਦਾ ਆਗ਼ਾਜ਼ ਹੋ ਗਿਆ ਹੈ। ਪਹਿਲਾ ਮੈਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ਾਮ...

ਨਸਲੀ ਟਿੱਪਣੀ ਕਰਨ ਦੇ ਮਾਮਲੇ ‘ਚ ਮੈਨੂੰ ਬਰੀ ਕਰ ਦਿੱਤਾ ਗਿਆ: ਮਾਈਕਲ ਵਾਨ

ਲੰਡਨ : ਇੰਗਲੈਂਡ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਾਈਕਲ ਵਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਨੁਸ਼ਾਸਨੀ ਪੈਨਲ ਨੇ ਉਨ੍ਹਾਂ ਖਿਲਾਫ਼ ਲੱਗੇ ਨਸਲਵਾਦ ਦੇ ਦੋਸ਼ਾਂ ਨੂੰ...

IPL 2023 : ਉਦਘਾਟਨੀ ਸਮਾਰੋਹ ’ਚ ਅਰਿਜੀਤ ਸਿੰਘ ਦੇ ਗੀਤਾਂ ’ਤੇ ਨੱਚੇ ਪ੍ਰਸ਼ੰਸਕ 

ਇੰਡੀਅਨ ਪ੍ਰੀਮੀਅਰ ਲੀਗ 2023 ਦੀ ਸ਼ੁਰੂਆਤ ਅੱਜ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਹੋਣ ਵਾਲੇ ਮੈਚ ਨਾਲ ਹੋਵੇਗੀ। ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੇ ਅਹਿਮਦਾਬਾਦ...

IPL 2023: ਪੰਤ ਲਈ ਅਕਸ਼ਰ ਪਟੇਲ ਦਾ ਖਾਸ ਸੰਦੇਸ਼, ‘ਤੁਹਾਡੀ ਜਗ੍ਹਾ ਕੋਈ ਨਹੀਂ ਲੈ ਸਕਦਾ’

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2023 ਤੋਂ ਪਹਿਲਾਂ, ਦਿੱਲੀ ਕੈਪੀਟਲਜ਼ ਦੇ ਉਪ-ਕਪਤਾਨ ਅਕਸ਼ਰ ਪਟੇਲ ਨੇ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਲਈ ਖਾਸ ਸੰਦੇਸ਼ ਦਿੱਤਾ ਹੈ, ਜੋ ਫਿਲਹਾਲ ਸੱਟ...

ਯੂਰਪੀਅਨ ਕੁਆਲੀਫਾਇਰ : ਸਕਾਟਲੈਂਡ ਨੇ ਸਪੇਨ ਨੂੰ ਹਰਾਇਆ, ਕ੍ਰੋਏਸ਼ੀਆ ਵੀ ਜਿੱਤਿਆ

ਗਲਾਸਗੋ : ਸਕਾਟ ਮੈਕਟੋਮਿਨਾਏ ਦੇ ਦੋ ਗੋਲਾਂ ਦੀ ਮਦਦ ਨਾਲ ਸਕਾਟਲੈਂਡ ਨੇ ਮੰਗਲਵਾਰ ਨੂੰ ਯੂਰਪੀਅਨ ਫੁੱਟਬਾਲ ਚੈਂਪੀਅਨਸ਼ਿਪ ਕੁਆਲੀਫਾਇੰਗ ਮੈਚ ਵਿੱਚ ਸਪੇਨ ਨੂੰ 2-0 ਨਾਲ ਹਰਾ ਕੇ 39...

ਸਿੰਧੂ, ਸ਼੍ਰੀਕਾਂਤ ਮੈਡ੍ਰਿਡ ਮਾਸਟਰਸ ਦੇ ਕੁਆਰਟਰ ਫਾਈਨਲ ‘ਚ ਪੁੱਜੇ

ਮੈਡ੍ਰਿਡ : ਭਾਰਤੀ ਖਿਡਾਰੀ ਪੀਵੀ ਸਿੰਧੂ ਅਤੇ ਕਿਦਾਂਬੀ ਸ਼੍ਰੀਕਾਂਤ ਨੇ ਵੀਰਵਾਰ ਨੂੰ ਇੱਥੇ ਆਪਣੇ-ਆਪਣੇ ਮੈਚ ਸਿੱਧੇ ਗੇਮਾਂ ਵਿੱਚ ਜਿੱਤ ਕੇ ਮੈਡ੍ਰਿਡ ਸਪੇਨ ਮਾਸਟਰਸ ਬੈਡਮਿੰਟਨ ਟੂਰਨਾਮੈਂਟ ਦੇ...

ਵਿਰਾਟ ਕੋਹਲੀ ਨੂੰ ਲੈ ਕੇ ਡਿਵਿਲੀਅਰਸ ਦਾ ਵੱਡਾ ਖ਼ੁਲਾਸਾ

ਨਵੀਂ ਦਿੱਲੀ : ਰਾਇਲ ਚੈਲੰਜਰਜ਼ ਬੈਂਗਲੁਰੂ (RCB)  ਦੇ ਸਾਬਕਾ ਬੱਲੇਬਾਜ਼ ਏਬੀ ਡਿਵਿਲੀਅਰਸ ਨੇ 2011 ‘ਚ ਵਿਰਾਟ ਕੋਹਲੀ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕਰਦੇ ਹੋਏ ਖੁਲਾਸਾ...

ਧੋਨੀ ਦੇ ਸਾਹਮਣੇ ਕਪਤਾਨੀ ਕਰਨਾ ਥੋੜ੍ਹਾ ਮੁਸ਼ਕਲ ਸੀ, ਮੈਂ ਉਨ੍ਹਾਂ ਤੋਂ ਸ਼ਾਂਤ ਰਹਿਣਾ ਸਿੱਖਿਆ : ਸਮਿਥ

ਨਵੀਂ ਦਿੱਲੀ— ਆਸਟ੍ਰੇਲੀਆ ਦੇ ਧਾਕੜ ਖਿਡਾਰੀ ਸਟੀਵ ਸਮਿਥ ਦਾ ਕਹਿਣਾ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 2017 ਸੀਜ਼ਨ ‘ਚ ਭਾਰਤ ਦੇ ਮਹਾਨ ਬੱਲੇਬਾਜ਼ ਮਹਿੰਦਰ ਸਿੰਘ...

IPL ਇਤਿਹਾਸ ‘ਚ ਲੱਗੇ 5 ਸਭ ਤੋਂ ਲੰਬੇ ਛੱਕੇ, ਪ੍ਰਵੀਨ ਕੁਮਾਰ ਨੇ ਜੜਿਆ ਸੀ 124 ਮੀਟਰ

ਆਈਪੀਐਲ ਵਰਗੇ ਟੂਰਨਾਮੈਂਟ ਵਿੱਚ ਹਰ ਟੀਮ ਨੂੰ ਕੁਝ ਅਜਿਹੇ ਖਿਡਾਰੀਆਂ ਦੀ ਲੋੜ ਹੁੰਦੀ ਹੈ ਜੋ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਵੱਡੇ-ਵੱਡੇ ਛੱਕੇ ਲਗਾ ਸਕਣ। ਇਸ ਦੇ...

ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੀਂਹ ਕਾਰਨ ਰੱਦ

ਵੈਲਿੰਗਟਨ : ਨਿਊਜ਼ੀਲੈਂਡ ਅਤੇ ਸ੍ਰੀਲੰਕਾ ਵਿਚਾਲੇ ਮੰਗਲਵਾਰ ਨੂੰ ਦੂਜਾ ਵਨਡੇ ਕ੍ਰਿਕਟ ਮੈਚ ਮੀਂਹ ਕਾਰਨ ਰੱਦ ਹੋ ਗਿਆ। ਦਿਨ ਭਰ ਪਏ ਭਾਰੀ ਮੀਂਹ ਕਾਰਨ ਕਵਰ ਜ਼ਮੀਨ ‘ਤੇ...

IPL ਦੇ ਉਦਘਾਟਨੀ ਸਮਾਗਮ ’ਚ ਰਸ਼ਮਿਕਾ ਮੰਦਾਨਾ ਤੇ ਤਮੰਨਾ ਭਾਟੀਆ ਦੇਣਗੀਆਂ ਪੇਸ਼ਕਾਰੀ

ਇੰਡੀਅਨ ਪ੍ਰੀਮੀਅਰ ਲੀਗ ਦੇ 16ਵੇਂ ਸੀਜ਼ਨ ਦਾ ਉਦਘਾਟਨੀ ਸਮਾਰੋਹ ਧਮਾਕੇਦਾਰ ਹੋਣ ਜਾ ਰਿਹਾ ਹੈ। ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਹੋਵੇਗਾ। ਬੀਸੀਸੀਆਈ...

ਰੋਹਿਤ ਸ਼ਰਮਾ ਨੂੰ ਮਿਲ ਸਕਦੈ ਬ੍ਰੇਕ, ਸੂਰਿਆਕੁਮਾਰ ਹੋਣਗੇ ਮੁੰਬਈ ਇੰਡੀਅਨਜ਼ ਦੇ ਨਵੇਂ ਕਪਤਾਨ

ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਵਰਕਲੋਡ ਪ੍ਰਬੰਧਨ ਨੂੰ ਲੈ ਕੇ ਇਸ ਸੀਜ਼ਨ ਦੇ ਕੁਝ ਆਈ.ਪੀ.ਐੱਲ ਮੈਚਾਂ ਤੋਂ ਬਾਹਰ ਹੋ ਸਕਦੇ ਹਨ। ਸੂਰਿਆਕੁਮਾਰ ਯਾਦਵ ਉਨ੍ਹਾਂ...

IPL 2023 : ਨਿਤੀਸ਼ ਰਾਣਾ ਬਣੇ KKR ਦੇ ਕਪਤਾਨ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦਾ 16ਵਾਂ ਸੀਜ਼ਨ 31 ਮਾਰਚ ਤੋਂ ਸ਼ੁਰੂ ਹੋਵੇਗਾ। ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ ਇਸ ਸੀਜ਼ਨ ‘ਚ ਸਟਾਰ ਖਿਡਾਰੀਆਂ ਦੀਆਂ...

ਸੱਟ ਦਾ ਸ਼ਿਕਾਰ ਪ੍ਰਸਿੱਧ ਕ੍ਰਿਸ਼ਨਾ ਬਾਹਰ, ਰਾਜਸਥਾਨ ਰਾਇਲਜ਼ ਨੇ ਰਿਪਲੇਸਮੈਂਟ ਦਾ ਕੀਤਾ ਐਲਾਨ

ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਇੰਡੀਅਨ ਪ੍ਰੀਮੀਅਰ ਲੀਗ (IPL) 2022 ਸੀਜ਼ਨ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਰਾਜਸਥਾਨ ਰਾਇਲਜ਼ ਦਾ ਇੱਕ ਅਨਿੱਖੜਵਾਂ ਅੰਗ ਸੀ। ਕ੍ਰਿਸ਼ਨਾ ਨੇ ਯੁਜਵੇਂਦਰ...

ਸ਼੍ਰੀਜਾ ਨੇ ਕੌਮੀ ਖਿਤਾਬ ਬਰਕਰਾਰ ਰੱਖਿਆ, ਸਾਥੀਆਨ ਦੂਜੀ ਵਾਰ ਚੈਂਪੀਅਨ

ਜੰਮੂ- ਸਾਬਕਾ ਚੈਂਪੀਅਨ ਆਰਬੀਆਈ ਦੀ ਸ਼੍ਰੀਜਾ ਅਕੁਲਾ ਨੇ ਪੱਛਮੀ ਬੰਗਾਲ ਦੀ ਸੁਤੀਰਥਾ ਮੁਖਰਜੀ ਨੂੰ 4-2 ਨਾਲ ਹਰਾ ਕੇ 84ਵੇਂ ਯੂ.ਟੀ.ਟੀ. ਅੰਤਰ-ਸੂਬਾਈ ਸੀਨੀਅਰ ਨੈਸ਼ਨਲ ਟੇਬਲ ਟੈਨਿਸ ਚੈਂਪੀਅਨਸ਼ਿਪ...

IPL 2023 : ਮੁੰਬਈ ਇੰਡੀਅਨਜ਼ ਲਈ ਖੁਸ਼ਖਬਰੀ, ਇਹ ਤੇਜ਼ ਗੇਂਦਬਾਜ਼ ਟੀਮ ‘ਚ ਸ਼ਾਮਲ

ਇੰਤਜ਼ਾਰ ਆਖਰਕਾਰ ਖਤਮ ਹੋ ਗਿਆ ਹੈ ਕਿਉਂਕਿ ਜੋਫਰਾ ਆਰਚਰ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2023 ਤੋਂ ਪਹਿਲਾਂ ਐਤਵਾਰ, 26 ਮਾਰਚ ਨੂੰ ਮੁੰਬਈ ਇੰਡੀਅਨਜ਼ ਕੈਂਪ ਵਿਚ ਸ਼ਾਮਲ...

World Boxing: ਲਵਲੀਨਾ ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਪਹਿਲੀ ਵਾਰ ਜਿੱਤਿਆ ਸੋਨ ਤਮਗਾ

ਭਾਰਤ ਦੀ ਅਨੁਭਵੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚ ਦਿੱਤਾ ਹੈ। ਉਸ ਨੇ 70-75 ਕਿਲੋ ਭਾਰ ਵਰਗ ਵਿੱਚ ਸੋਨ ਤਮਗਾ ਜਿੱਤਿਆ।...

ITF World Tour ‘ਚ ਭਾਰਤੀ ਖਿਡਾਰੀਆਂ ਦਾ ਸਫਰ ਖਤਮ ਹੋਇਆ

ਲਖਨਊ— ਆਸਟ੍ਰੇਲੀਆ ਦੇ ਬਲੇਕ ਐਲਿਸ ਅਤੇ ਜਾਪਾਨ ਦੀ ਸ਼ੂਚੀ ਸੇਕੀਗੁਚੀ ਦੀ ਜੋੜੀ ਨੇ ਪਰੀਕਸ਼ਿਤ ਸੋਮਾਨੀ ਅਤੇ ਮਨੀਸ਼ ਸੁਰੇਸ਼ ਕੁਮਾਰ ਨੂੰ 6-2,7-6(4,10-8) ਨਾਲ ਹਰਾ ਕੇ ਅੰਤਰਰਾਸ਼ਟਰੀ ਟੈਨਿਸ...

World Boxing Championship : ਨੀਤੂ ਘੰਘਾਸ ਨੇ ਰਚਿਆ ਇਤਿਹਾਸ, ਬਣੀ ਵਰਲਡ ਚੈਂਪੀਅਨ

ਨਵੀਂ ਦਿੱਲੀ- ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਨੀਤੂ ਘੰਘਾਸ  (48 ਕਿਲੋਗ੍ਰਾਮ) ਨੇ ਸ਼ਨੀਵਾਰ ਨੂੰ ਇੱਥੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਮੰਗੋਲੀਆ ਦੀ ਲੁਤਸਾਈਖਾਨ ਅਲਤਾਨਸੇਤਸੇਗ ਨੂੰ...

ਨੀਤੂ ਘੰਘਾਸ ਤੋਂ ਬਾਅਦ ਸਵੀਟੀ ਬੂਰਾ ਨੇ ਰਚਿਆ ਇਤਿਹਾਸ, ਭਾਰਤ ਦੀ ਝੋਲੀ ਪਾਇਆ ਦੂਜਾ ਸੋਨ ਤਮਗਾ

ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਨੀਤੂ ਘਾਂਘਸ ਤੋਂ ਬਾਅਦ ਹੁਣ ਸਵੀਟੀ ਬੂਰਾ ਨੇ ਸੋਨ ਤਮਗਾ ਜਿੱਤ ਲਿਆ ਹੈ। ਸਵੀਟੀ ਬੂਰਾ ਨੇ 81 ਕਿਲੋ ਭਾਰ ਵਰਗ...

ਗਾਵਸਕਰ ਨੇ ਵਿਸ਼ਵ ਕੱਪ ਤੋਂ ਪਹਿਲਾਂ ਕੀਤਾ ਸਾਵਧਾਨ, IPL ਆ ਰਿਹੈ ਪਰ ਆਸਟਰੇਲੀਆ ਤੋਂ ਹਾਰ ਨਹੀਂ ਭੁੱਲਣੀ ਚਾਹੀਦੀ

ਨਵੀਂ ਦਿੱਲੀ – ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੇ ਕਿਹਾ ਕਿ ਭਾਰਤੀ ਟੀਮ ਨੂੰ 31 ਮਾਰਚ ਤੋਂ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਸ਼ੁਰੂ ਹੋਣ ਦੇ...

ਯੂਪੀ ਵਾਰੀਅਰਜ਼ ਨੂੰ 72 ਦੌੜਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚੀ ਮੁੰਬਈ

ਨਵੀ ਮੁੰਬਈ –ਮੁੰਬਈ ਇੰਡੀਅਨਜ਼ ਨੇ ਨੈਟਲੀ ਸਿਵਰ ਬ੍ਰੰਟ (ਅਜੇਤੂ 72) ਦੀ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ ਤੇਜ਼ ਗੇਂਦਬਾਜ਼ ਇਸੀ ਵੋਂਗ (15 ਦੌੜਾਂ ’ਤੇ 4 ਵਿਕਟਾਂ) ਦੀ...

ਸਵਿਸ ਓਪਨ : ਪੀਵੀ ਸਿੰਧੂ ਅਤੇ ਪ੍ਰਣਯ ਪ੍ਰੀ-ਕੁਆਰਟਰ ਫਾਈਨਲ ਵਿੱਚ ਪਹੁੰਚੇ

ਬਾਸੇਲ : ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਅਤੇ ਐਚਐਸ ਪ੍ਰਣਯ ਨੇ ਇੱਥੇ ਆਪਣੇ-ਆਪਣੇ ਮਹਿਲਾ ਅਤੇ ਪੁਰਸ਼ ਸਿੰਗਲਜ਼ ਮੈਚ ਜਿੱਤ ਕੇ ਸਵਿਸ ਓਪਨ ਸੁਪਰ 300...

‘ਸ਼ੁਭਮਨ ਗਿੱਲ ਹੋ ਸਕਦੇ ਹਨ ਗੁਜਰਾਤ ਟਾਈਟਨਸ ਦੇ ਭਵਿੱਖ ਦੇ ਕਪਤਾਨ’

ਮੁੰਬਈ : ਗੁਜਰਾਤ ਟਾਈਟਨਜ਼ ਦੇ ਕ੍ਰਿਕਟ ਡਾਇਰੈਕਟਰ ਵਿਕਰਮ ਸੋਲੰਕੀ ਦਾ ਮੰਨਣਾ ਹੈ ਕਿ ਭਾਰਤ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਕ੍ਰਿਕਟ ਦੀ ਚੰਗੀ ਸਮਝ ਹੈ...

ਵਿਸ਼ਵ ਕੱਪ ਦੀ ਸਫਲ ਮੇਜ਼ਬਾਨੀ ਲਈ ਹਾਕੀ ਇੰਡੀਆ ਨੂੰ ਸਰਵੋਤਮ ਆਯੋਜਕ ਦਾ ਪੁਰਸਕਾਰ ਦਿੱਤਾ ਗਿਆ

ਨਵੀਂ ਦਿੱਲੀ : ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐੱਚ.ਐੱਫ.) ਨੇ ਵੀਰਵਾਰ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਭੁਵਨੇਸ਼ਵਰ ਅਤੇ ਰਾਊਰਕੇਲਾ ਵਿੱਚ ਐੱਫਆਈਐੱਚ ਪੁਰਸ਼ ਵਿਸ਼ਵ ਕੱਪ ਦੀ ਸਫਲਤਾਪੂਰਵਕ ਮੇਜ਼ਬਾਨੀ...

ਨਾਕਾਮੁਰਾ ਅਤੇ ਵੇਸਲੇ ਸੋ ਦਰਮਿਆਨ ਹੋਵੇਗਾ ਅਮਰੀਕੀ ਕੱਪ ਦਾ ਪਹਿਲਾ ਫਾਈਨਲ

2023 ਅਮਰੀਕਾ ਕੱਪ ਦਾ ਫਾਈਨਲ ਹੁਣ ਅਮਰੀਕਾ ਦੇ ਦੋ ਚੋਟੀ ਦੇ ਖਿਡਾਰੀਆਂ ਗ੍ਰੈਂਡ ਮਾਸਟਰ ਹਿਕਾਰੂ ਨਾਕਾਮੁਰਾ ਅਤੇ ਵੇਸਲੇ ਸੋ ਵਿਚਕਾਰ ਖੇਡਿਆ ਜਾਵੇਗਾ। ਯੂਐਸ ਚੈਂਪੀਅਨਸ਼ਿਪ ਦੇ...

ਸੀਰੀਜ਼ ਹਾਰਨ ਤੋਂ ਬਾਅਦ ਰੋਹਿਤ ਸ਼ਰਮਾ ਦਾ ਬਿਆਨ ਆਇਆ ਸਾਹਮਣੇ

ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੈਚ ‘ਚ ਬੁੱਧਵਾਰ ਨੂੰ ਆਸਟ੍ਰੇਲੀਆ ਨੇ ਭਾਰਤ ਨੂੰ 21 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ...

IPL 2023 : ਪੰਜਾਬ ਕਿੰਗਜ਼ ਨੂੰ ਝਟਕਾ, ਇਹ ਦਿੱਗਜ਼ ਖਿਡਾਰੀ ਟੂਰਨਾਮੈਂਟ ਤੋਂ ਬਾਹਰ

ਇੰਗਲੈਂਡ ਦੇ ਬੱਲੇਬਾਜ਼ ਜੌਨੀ ਬੇਅਰਸਟੋ ਇੰਡੀਅਨ ਪ੍ਰੀਮੀਅਰ ਲੀਗ ਦੇ ਆਗਾਮੀ ਸੈਸ਼ਨ ਤੋਂ ਬਾਹਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜੌਨੀ ਜੂਨ ‘ਚ ਲੀਗ...

WPL 2023 : ਯੂਪੀ ਨੇ ਦਿੱਲੀ ਨੂੰ ਦਿੱਤਾ 139 ਦੌੜਾਂ ਦਾ ਟੀਚਾ

ਯੂਪੀ ਵਾਰੀਅਰਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮਹਿਲਾ ਪ੍ਰੀਮੀਅਰ ਲੀਗ ਦਾ 20ਵਾਂ ਮੈਚ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਗੇਂਦਬਾਜ਼ੀ...

ਨਾਂਦਲ ਨੇ 38ਵਾਂ ਪ੍ਰੀਮੀਅਰ ਸਾਰਾਵਾਕ ਕੱਪ ਜਿੱਤਿਆ

ਮੋਹਾਲੀ : ਰਾਊਂਡਗਲਾਸ ਟੈਨਿਸ ਅਕੈਡਮੀ (ਆਰ.ਟੀ.ਜੀ.ਏ.) ਦੇ ਅਥਲੀਟ ਯੁਵਾਨ ਨਾਂਦਲ ਨੇ ਮਲੇਸ਼ੀਆ ਦੇ ਸਾਰਾਵਾਕ ਵਿੱਚ ਆਯੋਜਿਤ 38ਵਾਂ ਪ੍ਰੀਮੀਅਰ ਸਾਰਾਵਾਕ ਕੱਪ, ਜੂਨੀਅਰ 300 ਟੂਰਨਾਮੈਂਟ ਜਿੱਤ ਲਿਆ ਹੈ।...