Category: Sports

ਨੀਰਜ ਚੋਪੜਾ ਦੀ ਵਾਪਸੀ ਦਾ ਰਾਹ ਖੁੱਲ੍ਹਿਆ, ਡਾਇਮੰਡ ਲੀਗ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ‘ਚ ਨਾਂ ਸ਼ਾਮਲ

ਨਵੀਂ ਦਿੱਲੀ— ਓਲੰਪਿਕ ਚੈਂਪੀਅਨ ਤੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਦਾ ਨਾਂ 26 ਅਗਸਤ ਨੂੰ ਹੋਣ ਵਾਲੇ ਲੁਸਾਨੇ ਡਾਇਮੰਡ ਲੀਗ ਮੁਕਾਬਲੇ ਦੇ ਪ੍ਰਤੀਭਾਗੀਆਂ ਦੀ ਸੂਚੀ ‘ਚ ਸ਼ਾਮਲ...

ZIM vs IND, 1st ODI : ਜ਼ਿੰਬਾਬਵੇ ਨੂੰ ਲੱਗਾ ਪਹਿਲਾ ਝਟਕਾ, ਇਨੋਸੈਂਟ ਕਾਇਆ ਹੋਏ ਆਊਟ

ਜ਼ਿੰਬਾਬਵੇ ਤੇ ਭਾਰਤ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਹਰਾਰੇ ਸਥਿਤ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ...

ਏਲਨ ਮਸਕ ਦਾ ਇਕ ਹੋਰ ਵੱਡਾ ਐਲਾਨ, ਹੁਣ ਖ਼ਰੀਦਣ ਜਾ ਰਹੇ ਹਨ ਇਹ ਦਿੱਗਜ ਫੁੱਟਬਾਲ ਟੀਮ

ਸਾਨ ਫਰਾਂਸਿਸਕੋ – ਟੇਸਲਾ ਅਤੇ ਸਪੇਸਐਕਸ ਦੇ ਸੀ.ਈ.ਓ. ਏਲਨ ਮਸਕ ਨੇ ਬੁੱਧਵਾਰ ਨੂੰ ਟਵਿੱਟਰ ‘ਤੇ ਐਲਾਨ ਕੀਤਾ ਕਿ ਉਹ ਬ੍ਰਿਟਿਸ਼ ਫੁੱਟਬਾਲ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ...

ਰਾਸ਼ਟਰਮੰਡਲ ਤਮਗਾ ਜੇਤੂਆਂ ਨੂੰ ਹਰਿਆਣਾ ਸਰਕਾਰ ਨੇ ਕੀਤਾ ਸਨਮਾਨਤ

ਗੁਰੂਗ੍ਰਾਮ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਨਾਲ ਸਨਮਾਨਤ...

ਮੰਦਰ ਮੇਲੇ ਦੌਰਾਨ ਕਲਾਬਾਜ਼ੀ ਕਰਦੇ ਹੋਏ ਸਿਰ ਦੇ ਭਾਰ ਡਿੱਗਾ ਕਬੱਡੀ ਖਿਡਾਰੀ, ਹੋਈ ਦਰਦਨਾਕ ਮੌਤ

ਚੇਨਈ: ਤਾਮਿਲਨਾਡੂ ਦੇ ਤਿਰੂਵੰਨਾਮਲਾਈ ਜ਼ਿਲ੍ਹੇ ਦੇ ਇੱਕ 31 ਸਾਲਾ ਕਬੱਡੀ ਖਿਡਾਰੀ ਵਿਨੋਥ ਕੁਮਾਰ 8 ਅਗਸਤ ਨੂੰ ਇੱਕ ਮੰਦਰ ਮੇਲੇ ਦੌਰਾਨ ਆਪਣੀ ਕਲਾਬਾਜ਼ੀ ਦਾ ਪ੍ਰਦਰਸ਼ਨ ਕਰ...

ਰੋਹਿਤ ਸ਼ਰਮਾ ਦੀ ਇੱਕ ਝਲਕ ਲਈ ਲੋਕਾਂ ਨੇ ਜਾਮ ਕੀਤੀ ਸੜਕ, ਹਿੱਟਮੈਨ ਨੂੰ ਲੈਣਾ ਪਿਆ ਇਹ ਫ਼ੈਸਲਾ

ਮੁੰਬਈ – ਭਾਰਤ ‘ਚ ਲੋਕਾਂ ਦੇ ਦਿਲਾਂ ਵਿਚ ਕ੍ਰਿਕਟਰਾਂ ਲਈ ਪਿਆਰ ਬੇਮਿਸਾਲ ਹੈ ਅਤੇ ਰੋਹਿਤ ਸ਼ਰਮਾ ਵਰਗੇ ਮਸ਼ਹੂਰ ਕ੍ਰਿਕਟਰਾਂ ਲਈ ਦੇਸ਼ ਦੇ ਰੈਸਟੋਰੈਂਟਾਂ ‘ਚ ਘੁੰਮਣਾ...

ਸੁਪਰੀਮ ਕੋਰਟ ਨੇ ਭਾਰਤੀ ਫੁੱਟਬਾਲ ਸੰਘ ਮਾਮਲੇ ਦੀ ਸੁਣਵਾਈ 22 ਤੱਕ ਟਾਲੀ

ਨਵੀਂ ਦਿੱਲੀ, 17 ਅਗਸਤ ਸੁਪਰੀਮ ਕੋਰਟ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ...

ਕੇਂਦਰ ਨੇ ਭਾਰਤ ਦੀ ਮੁਅੱਤਲੀ ਤੋਂ ਬਾਅਦ AIFF ਮਾਮਲੇ ਦੀ ਤੁਰੰਤ ਸੁਣਵਾਈ ਦੀ ਕੀਤੀ ਮੰਗ

ਨਵੀਂ ਦਿੱਲੀ – ਵਿਸ਼ਵ ਫੁੱਟਬਾਲ ਦੀ ਸਰਵਉੱਚ ਸੰਸਥਾ ਫੀਫਾ ਵੱਲੋਂ ਭਾਰਤ ਨੂੰ ਤੀਜੇ ਪੱਖ ਦੇ ਗੈਰ-ਜ਼ਰੂਰੀ ਪ੍ਰਭਾਵ ਕਾਰਨ ਮੁਅੱਤਲ ਕਰਨ ਅਤੇ ਅੰਡਰ-17 ਮਹਿਲਾ ਵਿਸ਼ਵ ਕੱਪ...

BCCI ਦੇ ਸਾਬਕਾ ਸਕੱਤਰ ਅਮਿਤਾਭ ਚੌਧਰੀ ਦਾ ਦਿਹਾਂਤ

ਰਾਂਚੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਸਕੱਤਰ ਅਤੇ ਝਾਰਖੰਡ ਰਾਜ ਕ੍ਰਿਕਟ ਸੰਘ (ਜੇ.ਐੱਸ.ਸੀ.ਏ.) ਦੇ ਸਾਬਕਾ ਪ੍ਰਧਾਨ ਅਮਿਤਾਭ ਚੌਧਰੀ ਦਾ ਮੰਗਲਵਾਰ ਨੂੰ ਦਿਲ...

ਭਾਰਤ ਨੂੰ ਵੱਡਾ ਝਟਕਾ, ਪੀ. ਵੀ. ਸਿੰਧੂ ਸੱਟ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਹੋਈ ਬਾਹਰ

ਨਵੀਂ ਦਿੱਲੀ— ਸਾਬਕਾ ਵਿਸ਼ਵ ਚੈਂਪੀਅਨ ਅਤੇ ਭਾਰਤ ਦੀ ਚੋਟੀ ਦੀ ਸ਼ਟਲਰ ਪੁਸਰਲਾ ਵੈਂਕਟ ਸਿੰਧੂ ਆਪਣੀ ਖੱਬੀ ਲੱਤ ‘ਚ ਸਟ੍ਰੈਸ ਫ੍ਰੈਕਚਰ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਬਾਹਰ...

ਏਸ਼ੀਆਈ ਖੇਡਾਂ ਤੇ ਓਲੰਪਿਕ ‘ਚ ਤਮਗੇ ਜਿੱਤਣਾ ਅਗਲਾ ਟੀਚਾ : ਪਹਿਲਵਾਨ ਮੋਹਿਤ

ਭਿਵਾਨੀ: ਰਾਸ਼ਟਰਮੰਡਲ ਖੇਡਾਂ ਵਿੱਚ 125 ਕਿਲੋਗ੍ਰਾਮ ਭਾਰ ਵਰਗ ਦੇ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਮੋਹਿਤ ਗਰੇਵਾਲ ਨੇ ਐਤਵਾਰ ਨੂੰ ਇੱਥੇ ਕਿਹਾ ਕਿ...

ਟੋਰੰਟੋ ਓਪਨ ਦੇ ਫਾਈਨਲ ‘ਚ ਪੁੱਜੀ ਹਾਲੇਪ, ਟਾਪ 10 ‘ਚ ਪਹੁੰਚਣਾ ਯਕੀਨੀ

ਟੋਰੰਟੋ- ਰੋਮਾਨੀਆ ਦੀ ਸਿਮੋਨਾ ਹਾਲੇਪ ਨੇ ਐਤਵਾਰ ਨੂੰ ਅਮਰੀਕਾ ਦੀ ਜੈਸਿਕਾ ਪੇਗੁਲਾ ਨੂੰ ਹਰਾ ਕੇ ਚੌਥੀ ਵਾਰ ਟੋਰੰਟੋ ਓਪਨ ਦੇ ਫਾਈਨਲ ਵਿੱਚ ਜਗ੍ਹਾ ਬਣਾਈ । ਦੋ...

ਫੀਫਾ ਵਲੋਂ ਪਾਬੰਦੀ ਦੀ ਧਮਕੀ ‘ਤੇ ਛੇਤਰੀ ਨੇ ਖਿਡਾਰੀਆਂ ਨੂੰ ਕਿਹਾ, ਜ਼ਿਆਦਾ ਧਿਆਨ ਨਾ ਦਿਓ

ਬੈਂਗਲੁਰੂ : ਤਜਰਬੇਕਾਰ ਸਟ੍ਰਾਈਕਰ ਸੁਨੀਲ ਛੇਤਰੀ ਨੇ ਐਤਵਾਰ ਨੂੰ ਸਾਥੀ ਖਿਡਾਰੀਆਂ ਨੂੰ ਭਾਰਤੀ ਫੁੱਟਬਾਲ ‘ਤੇ ਫੀਫਾ ਦੇ ਮੁਅੱਤਲੀ ਦੇ ਖਤਰੇ ਨੂੰ ਲੈ ਕੇ ਜ਼ਿਆਦਾ ਚਿੰਤਾ ਨਾ...

ਜੂਡੋ ’ਚ ਕਈਆਂ ਨੂੰ ਹਰਾਉਣ ਵਾਲੀ ਇਕ ਮਨਚਲੇ ਤੋਂ ਹਾਰੀ, ਫਾਹਾ ਲੈ ਕੀਤੀ ਖੁਦਕੁਸ਼ੀ

ਨਵੀਂ ਦਿੱਲੀ) : ਕੌਮੀ ਪੱਧਰ ’ਤੇ ਕਈ ਵੱਡੇ ਜੂਡੋ ਖਿਡਾਰੀਆਂ ਨੂੰ ਮੈਦਾਨ ’ਚ ਹਰਾ ਕੇ ਕੌਮਾਂਤਰੀ ਪੱਧਰ ’ਤੇ ਤਮਗੇ ਜਿੱਤਣ ਵਾਲੀ ਜੂਡੋ ਖਿਡਾਰਨ ਇਕ ਮਨਚਲੇ ਦੀਆਂ...

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 13 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਦਲ ਅਤੇ ਤਗ਼ਮਾ ਜੇਤੂਆਂ...

ਅਰਜੁਨ ਤੇਂਦੁਲਕਰ ਨੇ ਮੁੰਬਈ ਤੋਂ ਮੰਗੀ NOC, ਅਗਲੇ ਸੈਸ਼ਨ ’ਚ ਗੋਆ ਲਈ ਖੇਡ ਸਕਦੈ

ਨਵੀਂ ਦਿੱਲੀ (ਭਾਸ਼ਾ)- ਚੌਟੀ ਦੇ ਕ੍ਰਿਕਟਰ ਸਚਿਨ ਤੇਂਦੁਲਕਰ ਦਾ ਪੁੱਤਰ ਅਰਜੁਨ ਮੁੰਬਈ ਦੀ ਟੀਮ ਨੂੰ ਛੱਡਣ ਲਈ ਤਿਆਰ ਹੈ। ਇਹ ਪੂਰੀ ਸੰਭਾਵਨਾ ਹੈ ਕਿ ਉਹ...

ਮਹਿਲਾ ਆਈ.ਪੀ.ਐਲ. ਮਾਰਚ 2023 ਤੋਂ

ਨਵੀਂ ਦਿੱਲੀ, 12 ਅਗਸਤ -ਬੀ.ਸੀ.ਸੀ.ਆਈ. ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮਹਿਲਾ ਆਈ.ਪੀ.ਐਲ. ਮਾਰਚ 2023 ਤੋਂ ਇਕ ਮਹੀਨੇ ਲਈ ਖੇਡਿਆ...

ਯੂਕੇ: ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਇਟਲੀ ਦੇ ਨੌਜਵਾਨ ਸੰਦੀਪ ਕੁਮਾਰ ਭੂਤਾਂ ਨੇ ਦਿਖਾਏ ਜੌਹਰ

ਗਲਾਸਗੋ – ਲਗਭਗ ਇੱਕ ਦਹਾਕਾ ਪਹਿਲਾਂ ਸੁਨਹਿਰੇ ਭਵਿੱਖ ਲਈ ਇਟਲੀ ਆਇਆ ਨੌਜਵਾਨ ਸੰਦੀਪ ਕੁਮਾਰ ਭੂਤਾਂ ਦੇ ਜਜ਼ਬੇ ਨੇ ਅਜਿਹਾ ਜ਼ੋਰ ਦਿਖਾਇਆ ਕਿ ਉਹ 2021 ਵਿੱਚ ਸਲੋਵੇਨੀਆ...

ਰਾਜਨਾਥ ਸਿੰਘ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ...

ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਬਰਮਿੰਘਮ ‘ਚ ਲਾਪਤਾ ਹੋਏ 2 ਪਾਕਿਸਤਾਨੀ ਮੁੱਕੇਬਾਜ਼

ਕਰਾਚੀ – ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਤੋਂ ਬਾਅਦ ਬਰਮਿੰਘਮ ਵਿੱਚ 2 ਪਾਕਿਸਤਾਨੀ ਮੁੱਕੇਬਾਜ਼ ਲਾਪਤਾ ਹੋ ਗਏ ਹਨ। ਰਾਸ਼ਟਰੀ ਮਹਾਸੰਘ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।...

ਜ਼ਿੰਬਾਬਵੇ ਦੌਰੇ ’ਚ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ ਕੇ.ਐਲ. ਰਾਹੁਲ

ਨਵੀਂ ਦਿੱਲੀ, 11 ਅਗਸਤ ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਇਕ ਰੋਜ਼ਾ ਸੀਰੀਜ਼ ਵਿਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ...

ਰਿਸ਼ਭ ਪੰਤ ਉੱਤਰਾਖੰਡ ਦਾ ਬਰਾਂਡ ਅੰਬੈਸਡਰ ਨਾਮਜ਼ਦ

ਦੇਹਰਾਦੂਨ:ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕ੍ਰਿਕਟਰ ਰਿਸ਼ਭ ਪੰਤ ਨੂੰ ਸੂਬੇ ਦਾ ਬਰਾਂਡ ਅੰਬੈਸੇਡਰ ਨਾਮਜ਼ਦ ਕੀਤਾ ਹੈ। ਵਿਕਟਕੀਪਰ-ਬੱਲੇਬਾਜ਼ ਦਾ ਜਨਮ ਉੱਤਰਾਖੰਡ ਦੇ ਹਰਿਦੁਆਰ...

ਪੰਜਾਬ ਮਹਿਲਾ ਹਾਕੀ ਟੀਮ ਲਈ ਟਰਾਇਲ 13 ਨੂੰ

ਜਲੰਧਰ:ਗੁਜਰਾਤ ਵਿੱਚ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ 13 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਣਗੇ। ਹਾਕੀ...

ਸ਼ਤਰੰਜ ਓਲੰਪਿਆਡ: ਓਪਨ ਵਰਗ ’ਚ ਭਾਰਤ ‘ਬੀ’ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ

ਮਾਮੱਲਾਪੁਰਮ:ਇੱਥੇ 44ਵੇਂ ਸ਼ਤਰੰਜ ਓਲੰਪੀਆਡ ਦੇ ਓਪਨ ਵਰਗ ਵਿੱਚ ਭਾਰਤ ‘ਬੀ’ ਟੀਮ ਨੇ ਅੱਜ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਮਹਿਲਾ ਵਰਗ ਵਿੱਚ ਭਾਰਤ ‘ਏ’ ਟੀਮ...

ਵਿਕਟੋਰੀਆ ’ਚ ਮਿਲਣ ਦੇ ਵਾਅਦੇ ਨਾਲ ਰਾਸ਼ਟਰਮੰਡਲ ਖੇਡਾਂ ਸਮਾਪਤ

ਬਰਮਿੰਘਮ, 9 ਅਗਸਤ ਭੰਗੜੇ ਤੇ ‘ਅਪਾਚੇ ਇੰਡੀਅਨ’ ਦੇ ਪ੍ਰਦਰਸ਼ਨ ਨੇ ਇਥੋਂ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਚਾਰ ਚੰਨ ਲਾ ਦਿੱਤੇ।...

ਬੈਡਮਿੰਟਨ: ਟੀਮ ਮੁਕਾਬਲੇ ’ਚ ਭਾਰਤ ਨੂੰ ਚਾਂਦੀ ਦਾ ਤਗ਼ਮਾ

ਬਰਮਿੰਘਮ, 3 ਅਗਸਤ ਭਾਰਤ ਨੂੰ ਕਿਦਾਂਬੀ ਸ੍ਰੀਕਾਂਤ ਤੇ ਡਬਲਜ਼ ਜੋੜੀਆਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿਚ ਅੱਜ...

ਵੇਟਲਿਫ਼ਟਿੰਗ: ਹਰਜਿੰਦਰ ਕੌਰ ਨੇ ਭਾਰਤ ਲਈ ਜਿੱਤੀ ਕਾਂਸੀ

ਬਰਮਿੰਘਮ/ਚੰਡੀਗੜ੍ਹ, 2 ਅਗਸਤ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿਚ ਵੇਟਲਿਫਟਿੰਗ ਵਿਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਸਫ਼ਰ ਨੂੰ ਜਾਰੀ ਰੱਖਦਿਆਂ ਸੋਮਵਾਰ ਰਾਤ ਇੱਥੇ ਮਹਿਲਾਵਾਂ ਦੇ...

ਸ੍ਰੀਕਾਂਤ ਤੇ ਡਬਲਜ਼ ਖਿਡਾਰੀਆਂ ਦੇ ਨਾ ਚੱਲਣ ਕਾਰਨ ਭਾਰਤ ਨੂੰ ਮਿਲਿਆ ਚਾਂਦੀ ਦਾ ਤਮਗਾ

ਬਰਮਿੰਘਮ, 3 ਅਗਸਤ ਕਿਦਾਂਬੀ ਸ੍ਰੀਕਾਂਤ ਅਤੇ ਡਬਲਜ਼ ’ਚ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਭਾਰਤ ਨੂੰ ਇਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਮਲੇਸ਼ੀਆ...

ਸਭ ਤੋਂ ਸਫਲ ਖਿਡਾਰੀ ਬਣੀ ਐਮਾ ਮੈੱਕਾਨ

ਬਰਮਿੰਘਮ, 1 ਅਗਸਤ ਆਸਟਰੇਲਿਆਈ ਤੈਰਾਕ ਐਮਾ ਮੈੱਕਾਨ ਨੇ ਮਹਿਲਾਵਾਂ ਦੇ 50 ਮੀਟਰ ਫਰੀ ਸਟਾਈਲ ’ਚ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਉਹ ਰਾਸ਼ਟਮੰਡਲ...

ਰਾਸ਼ਟਰਮੰਡਲ ਖੇਡਾਂ: ਵੇਟਲਿਫਟਿੰਗ ’ਚ ਬਿੰਦਿਆਰਾਣੀ ਨੇ ਚਾਂਦੀ ਦਾ ਤਗਮਾ ਜਿੱਤਿਆ

ਬਰਮਿੰਘਮ, 31 ਜੁਲਾਈ ਭਾਰਤ ਦੀ ਬਿੰਦਿਆਰਾਣੀ ਦੇਵੀ ਨੇ ਇਥੇ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 55 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਨੂੰ...

ਰਾਸ਼ਟਰ ਮੰਡਲ ਖੇਡਾਂ ਦਾ ਰੰਗਾਰੰਗ ਆਗਾਜ਼

ਬਰਮਿੰਘਮ, 29 ਜੁਲਾਈ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ’ਚ ਰੰਗਾਰੰਗ ਸਮਾਗਮ ਦੇ ਨਾਲ ਹੀ 8 ਅਗਸਤ ਤੱਕ ਚੱਲਣ ਵਾਲੀਆਂ ਰਾਸ਼ਟਰ ਮੰਡਲ ਖੇਡਾਂ-2022 ਦੀ ਸ਼ੁਰੂਆਤ ਹੋ ਗਈ...

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਬਰਮਿੰਘਮ, 29 ਜੁਲਾਈ ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਥੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ...