Category: Entertainment

ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਨਵਾਂ ਮੋੜ

ਅਬੋਹਰ- ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਵਿਚੋਂ ਇਕ ਅਨੁਜ ਥਾਪਨ ਦੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਨਾਲ ਉਸਦਾ ਪਰਿਵਾਰ ਸਦਮੇ ਵਿਚ ਹਨ।...

‘ਪੁਸ਼ਪਾ 2’ ਦੇ ਪਹਿਲੇ ਗੀਤ ‘ਪੁਸ਼ਪਾ ਪੁਸ਼ਪਾ’ ਨੇ ਜਿੱਤਿਆ ਲੋਕਾਂ ਦਾ ਦਿਲ

ਮੁੰਬਈ : ਦੱਖਣੀ ਫ਼ਿਲਮ ਇੰਡਸਟਰੀ ਦੇ ਸਭ ਤੋਂ ਖੂਬਸੂਰਤ ਅਦਾਕਾਰਾਂ ‘ਚੋਂ ਇੱਕ ਅੱਲੂ ਅਰਜੁਨ ਦੀ ਕਾਫੀ ਉਡੀਕੀ ਜਾ ਰਹੀ ਫ਼ਿਲਮ ‘ਪੁਸ਼ਪਾ 2’ ਦਾ ਪਹਿਲਾ ਗੀਤ ‘ਪੁਸ਼ਪਾ...

ਪੰਜਾਬੀ ਸਿਨੇਮਾ ‘ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰੇਗੀ ਫ਼ਿਲਮ ‘ਜੇ ਜੱਟ ਵਿਗੜ ਗਿਆ’

ਪੰਜਾਬੀ ਸਿਨੇਮਾ ਖੇਤਰ ‘ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰਦੇ ਜਾ ਰਹੇ ਹਨ ਨਿਰਦੇਸ਼ਕ ਮਨੀਸ਼ ਭੱਟ ਅਤੇ ਗਾਇਕ, ਅਦਾਕਾਰ ਜੈ ਰੰਧਾਵਾ, ਜੋ ਇੱਕ ਵਾਰ ਫਿਰ ਇਕੱਠਿਆਂ ਇੱਕ...

ਅਦਾਕਾਰਾ ਅੰਮ੍ਰਿਤਾ ਪਾਂਡੇ ਦੇ ਖ਼ੁਦਕੁਸ਼ੀ ਦੀ ਵਜ੍ਹਾ ਆਈ ਸਾਹਮਣੇ

ਸ਼ਨੀਵਾਰ ਨੂੰ ਭੋਜਪੁਰੀ ਅਦਾਕਾਰਾ ਅੰਨਪੂਰਨਾ ਉਰਫ ਅੰਮ੍ਰਿਤਾ ਪਾਂਡੇ ਨੇ ਆਦਮਪੁਰ ਘਾਟ ਰੋਡ ‘ਤੇ ਸਥਿਤ ਦਿਵਿਆਧਾਮ ਅਪਾਰਟਮੈਂਟ ‘ਚ ਖੁਦਕੁਸ਼ੀ ਕਰ ਲਈ ਸੀ। ਅੰਮ੍ਰਿਤਾ ਨੂੰ ਕਾਫੀ ਸਮੇਂ...

ਅਦਾਕਾਰਾ ਨੀਰੂ ਬਾਜਵਾ ਨੇ ਰੱਜ ਕੇ ਕੀਤੀ ਦਿਲਜੀਤ ਦੀ ਤਾਰੀਫ਼

ਪੰਜਾਬੀ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਇਰ’ ਦੀ ਸਫ਼ਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫ਼ਿਲਮ ‘ਚ ਸਤਿੰਦਰ ਸਰਤਾਜ...

ਮਿਸ ਅਤੇ ਮਿਸੇਜ ਪੰਜਾਬਣ ਯੂਰਪ ਦਾ ਗਰੈਂਡ ਫਾਈਨਲ ਇਟਲੀ ਵਿਖੇ ਸੰਪੰਨ

ਰੋਮ : ਡਿਜੀਟਲ ਮੀਡੀਆ ਹਾਊਸ ਵਲੋਂ ਮਿਸ ਅਤੇ ਮਿਸੇਜ ਪੰਜਾਬਣ ਯੂਰਪ ਦਾ ਗਰੈਂਡ ਫਾਈਨਲ ਇਟਲੀ ਦੇ ਕਿੰਗ ਪੈਲੇਸ, ਕਰੇਮੋਨਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਯੂਰਪ ਅਤੇ...

ਸਲਮਾਨ ਖਾਨ ਫਾਇਰਿੰਗ ਮਾਮਲਾ : ਲਾਰੈਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਲਾਂ

ਮੁੰਬਈ- ਮੁੰਬਈ ਦੇ ਬਾਂਦਰਾ ਇਲਾਕੇ ‘ਚ 14 ਅਪ੍ਰੈਲ ਨੂੰ ਮੌਜੂਦ ਗੈਲੇਕਸੀ ਅਪਾਰਟਮੈਂਟ ‘ਚ ਬਾਲੀਵੁੱਡ ਅਦਾਕਾਰ ਸਲਮਾਨ ਘਰ ਦੇ ਬਾਹਰ ਦੇ ਗੋਲੀਬਾਰੀ ਕਰਨ ਦੇ ਸਾਰੇ ਦੋਸ਼ੀਆਂ...

Iticket.co.nz ਤੋਂ ਸਤਿੰਦਰ ਸਰਤਾਜ ਦੇ ਸ਼ੋਅ ਦੀਆਂ ਟਿਕਟਾਂ ਬੁੱਕ ਕਰੋ ਅਤੇ ਮਹਿੰਦਰਾ XUV700 AX5 ਜਿੱਤਣ ਦਾ ਮੌਕਾ ਪਾਓ

ਆਕਲੈਂਡ- ਪੰਜਾਬੀ ਗਾਇਕੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਵੱਖਰਾ ਮੁਕਾਮ ਹਾਸਲ ਕਰ ਚੁੱਕੇ ਪੰਜਾਬੀ ਸ਼ਾਇਰ ਡਾਕਟਰ ਸਤਿੰਦਰ ਸਰਤਾਜ ਆਪਣੀ ਨਵੀਂ ਫ਼ਿਲਮ ‘ਸ਼ਾਯਰ’ ਨਾਲ ਪੰਜਾਬੀ ਦਰਸ਼ਕਾਂ ਦੇ...

‘ਵੂਮੈਨ ਆਫ ਮਾਈ ਬਿਲੀਅਨ’ ਦਾ 2 ਮਈ ਨੂੰ ਹੋਵੇਗਾ ਪ੍ਰੀਮੀਅਰ

ਮੁੰਬਈ – ਪਰਪਲ ਪੇਬਲ ਪਿਕਚਰਜ਼ ਦੁਆਰਾ ਨਿਰਮਿਤ ਪ੍ਰਿਯੰਕਾ ਚੋਪੜਾ ਜੋਨਸ ਦੀ ਡਾਕੂਮੈਂਟਰੀ ‘ਵੂਮੈਨ ਆਫ ਮਾਈ ਬਿਲੀਅਨ’ 3 ਮਈ ਨੂੰ ਪ੍ਰਾਈਮ ਵੀਡੀਓ ’ਤੇ ਪ੍ਰੀਮੀਅਰ ਹੋਵੇਗੀ। ‘ਵੂਮੈਨ ਆਫ...

‘ਚਮਕੀਲੇ’ ‘ਚ ਦਿਲਜੀਤ ਦੋਸਾਂਝ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਰਾਜ ਕੁਮਾਰ ਰਾਓ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ।...

ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮਾਂ ਨੂੰ ਰਾਹਤ ਨਹੀਂ

ਮੁੰਬਈ- ਮੁੰਬਈ ਦੇ ਬਾਂਦਰਾ ’ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 2 ਲੋਕਾਂ ਦੀ ਪੁਲਸ ਹਿਰਾਸਤ ਅਦਾਲਤ...

ਲੰਡਨ ਦੇ 300 ਏਕੜ ’ਚ ਬਣੇ ਹੋਟਲ ’ਚ ਹੋਵੇਗਾ ਅਨੰਤ-ਰਾਧਿਕਾ ਦਾ ਵਿਆਹ

ਜਲੰਧਰ : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਲੰਡਨ ਦੇ ਸਟੋਕ ਪਾਰਕ ਅਸਟੇਟ ਵਿਚ ਵਿਆਹ ਕਰਵਾ ਸਕਦੇ ਹਨ। ਦਰਅਸਲ ਕੁਝ ਹਫਤੇ ਪਹਿਲਾਂ ਇੰਟਰਨੈੱਟ ’ਤੇ ਅਫਵਾਹ ਉਡ ਰਹੀ...

ਸੰਜੇ ਦੱਤ ਮਗਰੋਂ ਮੁਸ਼ਕਿਲਾਂ ‘ਚ ਘਿਰੀ ਤਮੰਨਾ ਭਾਟੀਆ

ਨਵੀਂ ਦਿੱਲੀ – ਬਾਲੀਵੁੱਡ ਅਭਿਨੇਤਾ ਸੰਜੇ ਦੱਤ ਤੋਂ ਬਾਅਦ ਹੁਣ ਦੱਖਣੀ ਅਭਿਨੇਤਰੀ ਤਮੰਨਾ ਭਾਟੀਆ ਦਾ ਨਾਂ ਗੈਰ-ਕਾਨੂੰਨੀ IPL ਮੈਚ ਸਟ੍ਰੀਮਿੰਗ ਮਾਮਲੇ ‘ਚ ਸਾਹਮਣੇ ਆਇਆ ਹੈ। ‘ਬਾਹੂਬਲੀ’...

ਪੰਜਾਬ ਦੀ ‘ਕੈਟਰੀਨਾ ਕੈਫ’ ਸ਼ਹਿਨਾਜ਼ ਗਿੱਲ ਦਾ ਕਾਤਿਲਾਨਾ ਅੰਦਾਜ਼

ਜਲੰਧਰ – ‘ਪੰਜਾਬ ਦੀ ਕੈਟਰੀਨਾ’ ਸ਼ਹਿਨਾਜ਼ ਗਿੱਲ ਹੁਣ ਦੇਸੀ ਗਰਲ ਤੋਂ ਗਲੈਮਰਸ ਗਰਲ ਬਣ ਗਈ ਹੈ। ਸ਼ਹਿਨਾਜ਼ ਵੈਸਟਰਨ ਡਰੈੱਸ ਤੋਂ ਲੈ ਕੇ ਸਕਿਨਫਿੱਟ ਆਊਟਫਿੱਟ ਤੱਕ ਹਰ...

ਅਮਿਤਾਭ ਬੱਚਨ ਨੇ ਅਯੁੱਧਿਆ ਮਗਰੋਂ ਹੁਣ ਅਲੀਬਾਗ ‘ਚ ਖਰੀਦੀ ਕਰੋੜਾਂ ਦੀ ਜ਼ਮੀਨ

ਮੁੰਬਈ : ਹਾਲ ਹੀ ‘ਚ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਅਯੁੱਧਿਆ ‘ਚ ‘ਰਾਮ ਮੰਦਰ’ ਦੇ ਨਿਰਮਾਣ ਮਗਰੋਂ ਉਥੇ ਜ਼ਮੀਨ ਖਰੀਦੀ ਸੀ। ਹੁਣ ਖ਼ਬਰ ਆ ਰਹੀ ਹੈ...

ਪਾਪਰਾਜੀ ‘ਤੇ ਭੜਕੀ ਨੋਰਾ ਫਤੇਹੀ, ਕਿਹਾ- ਮੇਰੇ ਬੌਡੀ ਪਾਰਟਸ ‘ਤੇ ਕੈਮਰਾ ਕਰਦੇ ਹਨ ਜ਼ੂਮ

ਨੋਰਾ ਫਤੇਹੀ ਅਕਸਰ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਨੋਰਾ ਫਤੇਹੀ ਪਾਪਰਾਜ਼ੀ ‘ਚ ਕਾਫੀ ਮਸ਼ਹੂਰ ਸੈਲੀਬ੍ਰਿਟੀ ਹੈ। ਹਾਲਾਂਕਿ, ਉਸ ਨੂੰ...

ਗਿੱਪੀ ਗਰੇਵਾਲ ਪਤਨੀ ਰਵਨੀਤ ਅਤੇ ਬੱਚਿਆਂ ਸਣੇ ਪਹੁੰਚੇ IPL ਗਰਾਊਂਡ ‘ਚ

ਜਲੰਧਰ : ਇੰਨੀਂ ਦਿਨੀਂ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ...

ਬਾਲੀਵੁੱਡ ਸਟਾਰ ਰਿਤੇਸ਼ ਦੇਸ਼ਮੁੱਖ ਨੇ ਪਰਿਵਾਰ ਨਾਲ ਰਾਮਲੱਲਾ ਦੇ ਕੀਤੇ ਦਰਸ਼ਨ

ਅਯੁੱਧਿਆ- ਬਾਲੀਵੁੱਡ ਸਟਾਰ ਰਿਤੇਸ਼ ਦੇਸ਼ਮੁਖ ਸ਼ਨੀਵਾਰ ਨੂੰ ਆਪਣੇ ਪਰਿਵਾਰ ਨਾਲ ਰਾਮਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਪਹੁੰਚੇ। ਜਿੱਥੇ ਪੁਜਾਰੀ ਪ੍ਰੇਮਚੰਦ ਤ੍ਰਿਪਾਠੀ ਨੇ ਉਨ੍ਹਾਂ ਨੂੰ ਅੰਗ ਵਸਤਰ ਅਤੇ...

ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਉਸ ਨੇ ਪੰਜਾਬ...

ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ‘ਤੇ ਡਿੱਗਿਆ ਦੁੱਖ ਦਾ ਪਹਾੜ

ਝਾਰਖੰਡ – ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ...

97 ਕਰੋੜ ਦੀ ਜਾਇਦਾਦ ਜ਼ਬਤ ਹੁੰਦੇ ਹੀ ਸ਼ਿਲਪਾ ਦੇ ਪਤੀ ਨੇ ਸਾਂਝੀ ਕੀਤੀ ਪਹਿਲੀ ਪੋਸਟ

ਮੁੰਬਈ- ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਬਿਜ਼ਨੈੱਸਮੈਨ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਜੋੜੇ ਨਾਲ ਹਰ...

ਸਲਮਾਨ ਖ਼ਾਨ ਦੇ ਘਰੋਂ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ 2 ਵਾਰ ਬੁੱਕ ਕੀਤੀ ਕੈਬ

ਮੁੰਬਈ – ਹਾਲ ਹੀ ’ਚ ਲਾਰੈਂਸ ਬਿਸ਼ਨੋਈ ਦੇ ਭਰਾ ਵਲੋਂ ਸਲਮਾਨ ਖ਼ਾਨ ਦੇ ਗਲੈਕਸੀ ਅਪਾਰਟਮੈਂਟ ’ਤੇ ਗੋਲੀਬਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ...

ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖ਼ਿਲਾਫ਼ ED ਦਾ ਵੱਡਾ ਐਕਸ਼ਨ

ਮੁੰਬਈ : ਇਕ ਵਾਰ ਫਿਰ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਮੁਸ਼ਕਿਲਾਂ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਦੇ ਪਤੀ...

ਫਿਲਮ ‘ਕਨੱਪਾ’ ਨਾਲ ਤੇਲਗੂ ਡੈਬਿਊ ਕਰ ਰਹੇ ਅਕਸ਼ੈ ਕੁਮਾਰ

ਮੁੰਬਈ – ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਤੇਲਗੂ ਸਿਨੇਮਾ ’ਚ ਐਂਟਰੀ ਕਰ ਰਹੇ ਹਨ। ਉਹ ਤੇਲਗੂ ਫਿਲਮ ‘ਕਨੱਪਾ’ ਨਾਲ ਆਪਣਾ ਡੈਬਿਊ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।...

ਟਾਈਮ ਦੀ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ’ਚ ਅਜੇ ਬੰਗਾ

ਨਿਊਯਾਰਕ – ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ, ਬਾਲੀਵੁੱਡ ਅਦਾਕਾਰਾ ਆਲੀਆ ਭੱਟ, ਮਾਈਕ੍ਰੋਸਾਫਟ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੱਤਿਆ ਨਡੇਲਾ, ਓਲੰਪੀਅਨ ਪਹਿਲਵਾਨ ਸਾਕਸ਼ੀ...

ਗਾਇਕ ਏਪੀ ਢਿੱਲੋਂ ਦੇ ਸ਼ੋਅ ‘ਚ ਲੱਗੇ ਦਿਲਜੀਤ ਦੋਸਾਂਝ ਦੇ ਨਾਅਰੇ

ਜਲੰਧਰ : ਹਾਲ ਹੀ ‘ਚ ਮਸ਼ਹੂਰ ਭਾਰਤ-ਕੈਨੇਡੀਅਨ ਪੌਪ ਗਾਇਕ ਗਾਇਕ ਏਪੀ ਢਿੱਲੋਂ ਨੂੰ ਕੋਚੇਲਾ ‘ਚ ਪਰਫਾਰਮ ਕਰਦੇ ਦੇਖਿਆ ਗਿਆ, ਜਿਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ...

ਗਾਇਕ ਏਪੀ ਢਿੱਲੋਂ ਨੇ ਕੋਚੇਲਾ ਸ਼ੋਅ ਦੌਰਾਨ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ : ਮਸ਼ਹੂਰ ਭਾਰਤ-ਕੈਨੇਡੀਅਨ ਪੌਪ ਗਾਇਕ ਗਾਇਕ ਏਪੀ ਢਿੱਲੋਂ ਨੇ ਹਾਲ ਹੀ ‘ਚ ਕੋਚੇਲਾ ‘ਚ ਪਰਫਾਰਮ ਕੀਤਾ, ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ...

‘ਚਮਕੀਲਾ’ ‘ਚ ਦਿਲਜੀਤ ਦੀ ਅਦਾਕਾਰੀ ਦੇ ਕਾਇਲ ਹੋਏ ਰਾਜਕੁਮਾਰ ਰਾਓ

ਨਵੀਂ ਦਿੱਲੀ : ਇਮਤਿਆਜ਼ ਅਲੀ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘ਚਮਕੀਲਾ’ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ‘ਅਮਰ ਸਿੰਘ ਚਮਕੀਲਾ’ ਤੇ ‘ਅਮਰਜੋਤ ਚਮਕੀਲਾ’ ਦੀ ਬਾਇਓਪਿਕ...

ਪੁੱਤਰ ਸਲਮਾਨ ਦੇ ਘਰ ਹੋਈ ਫਾਇਰਿੰਗ ‘ਤੇ ਪਿਤਾ ਸਲੀਮ ਖ਼ਾਨ ਨੇ ਤੋੜੀ ਚੁੱਪੀ

ਮੁੰਬਈ : ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਐਤਵਾਰ ਤੜਕੇ 5 ਵਜੇ ਕਈ ਰਾਉਂਡ ਫਾਇਰ ਕੀਤੇ।...

ਲਾਰੈਂਸ ਦੇ ਭਰਾ ਨੇ ਲਈ ਸਲਮਾਨ ਖਾਨ ਦੇ ਘਰ ‘ਤੇ ਹੋਈ ਫਾਇਰਿੰਗ ਦੀ ਜ਼ਿੰਮੇਵਾਰੀ

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ...

ਲਿਵ-ਇਨ ‘ਚ ਰਹਿ ਰਹੇ ਯੂਟਿਊਬਰ ਜੋੜੇ ਨੇ ਚੁੱਕਿਆ ਖ਼ੌਫਨਾਕ ਕਦਮ

ਚੰਡੀਗੜ੍ਹ – ਹਰਿਆਣਾ ਦੇ ਬਹਾਦਰਗੜ੍ਹ ‘ਚ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਨੌਜਵਾਨ ਜੋੜੇ ਨੇ ਸ਼ਨੀਵਾਰ ਨੂੰ ਆਪਣੇ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ...