ਚੀਨ ਨੇ ਮਸ਼ਕਾਂ ਜਾਰੀ ਰੱਖ ਕੇ ਤਾਇਵਾਨ ’ਤੇ ਦਬਾਅ ਵਧਾਇਆ
ਪੇਈਚਿੰਗ, 7 ਅਗਸਤ ਚੀਨ ਨੇ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਤਾਇਵਾਨ ਨੇੜੇ ਹਵਾ ਅਤੇ ਸਮੁੰਦਰ ’ਚ ਫ਼ੌਜੀ ਮਸ਼ਕਾਂ ਜਾਰੀ ਰੱਖੀਆਂ। ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ...
‘ਭਾਰਤ ’ਚ ਲੰਪੀ ਸਕਿਨ ਰੋਗ ਤੋਂ ਬਚਾਅ ਲਈ ਵੱਡੇ ਪੱਧਰ ’ਤੇ ਟੀਕਾਕਰਨ ਦੀ ਲੋੜ’
ਵਾਸ਼ਿੰਗਟਨ, 7 ਅਗਸਤ ਉੱਘੇ ਭਾਰਤੀ-ਅਮਰੀਕੀ ਵੈਟਰਨਰੀ ਡਾਕਟਰ ਨੇ ਭਾਰਤ ਵਿੱਚ ਮੱਝਾਂ ਤੇ ਗਾਵਾਂ ਵਿੱਚ ਲੰਪੀ ਸਕਿਨ ਰੋਗ ਦੇ ਹਵਾਲੇ ਨਾਲ ਪਸ਼ੂਆਂ ਦੇ ਵੱਡੇ ਪੱਧਰ ’ਤੇ...
ਸਹੁਰਿਆਂ ਤੋਂ ਤੰਗ ਆ ਕੇ ਔਰਤ ਨਿਊ ਯਾਰਕ ’ਚ ਕੀਤੀ ਖ਼ੁਦਕੁਸ਼ੀ
ਨਿਊਯਾਰਕ ਸਿਟੀ, 7 ਅਗਸਤ ਨਿਊਯਾਰਕ ਸਿਟੀ ਵਿੱਚ ਭਾਰਤੀ ਵਣਜ ਦੂਤਘਰ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਗੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ...
ਭਾਰਤੀ ਮੂਲ ਦੀ ਰੁਪਾਲੀ ਅਮਰੀਕੀ ਕੋਰਟ ਵਿੱਚ ਜੱਜ ਨਿਯੁਕਤ
ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਯੂਐੱਸ ਕੋਰਟ ਆਫ ਅਪੀਲਜ਼ ਵਿੱਚ ਨੌਵੇਂ ਸਰਕਟ ਲਈ ਭਾਰਤੀ-ਅਮਰੀਕੀ ਵਕੀਲ ਰੁਪਾਲੀ ਐੱਚ ਦੇਸਾਈ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ।...
ਚੀਨ ਦੀਆਂ ਫ਼ੌਜੀ ਮਸ਼ਕਾਂ ਹਮਲੇ ਵਰਗੀਆਂ: ਤਾਇਵਾਨ
ਪੇਈਚਿੰਗ, 6 ਅਗਸਤ ਤਾਇਵਾਨ ਨੇ ਅੱਜ ਕਿਹਾ ਹੈ ਕਿ ਚੀਨ ਦੀਆਂ ਫ਼ੌਜੀ ਮਸ਼ਕਾਂ ਇਸ ਟਾਪੂ ’ਤੇ ਹਮਲੇ ਜਿਹੀਆਂ ਜਾਪ ਰਹੀਆਂ ਹਨ ਕਿਉਂਕਿ ਚੀਨ ਦੇ ਕਈ...
ਅੰਗਰੇਜ਼ੀ ਤੋਂ ਕੋਰੇ ਦੋ ਨੌਜਵਾਨਾਂ ਨੂੰ ਕੈਨੇਡਾ ਤੋਂ ਮੋੜਿਆ
ਵੈਨਕੂਵਰ, 6 ਅਗਸਤ ਉਚੇਰੀ ਸਿੱਖਿਆ ਲਈ ਆਇਲੈੱਟਸ ਬੈਂਡ ਦੀ ਸ਼ਰਤ ਵਾਲੇ ਪ੍ਰਮਾਣ-ਪੱਤਰਾਂ ਰਾਹੀਂ ਵੀਜ਼ਾ ਹਾਸਲ ਕਰਕੇ ਕੈਨੇਡਾ ਪੁੱਜਣ ਵਾਲੇ ਅੰਗਰੇਜ਼ੀ ਤੋਂ ਕੋਰੇ ਵਿਦਿਆਰਥੀਆਂ ਨੂੰ ਮੋੜਨਾ...
ਵਰਜੀਨੀਆ ਦੀ ਆਰਯ ਵਾਲਵੇਕਰ ਨੇ ਜਿੱਤਿਆ ‘ਮਿਸ ਇੰਡੀਆ ਯੂਐੱਸ’ ਦਾ ਖ਼ਿਤਾਬ
ਵਾਸ਼ਿੰਗਟਨ, 7 ਅਗਸਤ ਵਰਜੀਨੀਆ ਦੀ ਰਹਿਣ ਵਾਲੀ ਭਾਰਤੀ ਅਮਰੀਕੀ ਅੱਲੜ ਆਰਯ ਵਾਲਵੇਕਰ ਨੇ ਇਸ ਸਾਲ ਮਿਸ ਇੰਡੀਆ ਯੂਐੱਸਏ ਦਾ ਖਿਤਾਬ ਜਿੱਤ ਲਿਆ ਹੈ। ਆਰਯ (18)...
ਭਾਰਤ ਦੇ 75ਵੇਂ ਆਜ਼ਾਦੀ ਸਮਾਗਮ ’ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮੈਰੀ ਮਿਲਬੇਨ
ਵਾਸ਼ਿੰਗਟਨ, 6 ਅਗਸਤ ਓਮ ਜੈ ਜਗਦੀਸ਼ ਹਰੇ ਅਤੇ ਜਨ ਗਣ ਮਨ ਨੂੰ ਨਵੇਂ ਅੰਦਾਜ਼ ਵਿੱਚ ਗਾ ਕੇ ਦਰਸ਼ਕਾਂ ਦਾ ਮਨਮੋਹਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ...
ਚੀਨ ਨੇ ਪੇਲੋਸੀ ਅਤੇ ਪਰਿਵਾਰਕ ਮੈਂਬਰਾਂ ’ਤੇ ਲਾਈਆਂ ਪਾਬੰਦੀਆਂ
ਪੇਈਚਿੰਗ, 5 ਅਗਸਤ ਵਾਸ਼ਿੰਗਟਨ ਨਾਲ ਰੱਖਿਆ, ਵਾਤਾਵਰਨ ਤੇ ਹੋਰ ਮੁੱਦਿਆਂ ’ਤੇ ਗੱਲਬਾਤ ਵੀ ਰੱਦ ਕੀਤੀ ਅਮਰੀਕੀ ਆਗੂ ’ਤੇ ਚੀਨ ਦੀ ਪ੍ਰਭੂਸੱਤਾ ਤੇ ‘ਇਕ ਚੀਨ ਨੀਤੀ’...
ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਦੀ ਜੱਜ ਵਜੋਂ ਨਿਯੁਕਤੀ ਦੀ ਕੀਤੀ ਪੁਸ਼ਟੀ
ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ...
ਕੁਸ਼ਤੀ: ਬਜਰੰਗ, ਦੀਪਕ ਤੇ ਸਾਕਸ਼ੀ ਨੇ ਜਿੱਤਿਆ ਸੋਨਾ
ਨਾਇਜੀਰੀਆ ਦੀ ਖਿਡਾਰਨ ਤੋਂ ਹਾਰ ਕੇ ਅੰਸ਼ੂ ਮਲਿਕ ਨੂੰ ਚਾਂਦੀ ਦਾ ਤਗ਼ਮਾ ਬਰਮਿੰਘਮ, 5 ਅਗਸਤ ਭਾਰਤੀ ਪਹਿਲਵਾਨ ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਮਲਿਕ ਨੇ...
ਥਾਈਲੈਂਡ ਦੇ ਪੱਬ ’ਚ ਅੱਗ ਲੱਗਣ ਕਾਰਨ 13 ਵਿਅਕਤੀ ਜ਼ਿੰਦਾ ਸੜੇ
ਬੈਂਕਾਕ, 5 ਅਗਸਤ ਪੂਰਬੀ ਥਾਈਲੈਂਡ ਵਿੱਚ ਅੱਜ ਤੜਕੇ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ...
ਭਾਰਤ ਅਤੇ ਪਾਕਿ ਸ਼ਾਂਤੀਪੂਰਨ ਤਰੀਕੇ ਨਾਲ ਕਸ਼ਮੀਰ ਮਸਲਾ ਨਜਿੱਠਣ: ਚੀਨ
ਪੇਈਚਿੰਗ:ਜੰਮੂ-ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਰੁਤਬਾ ਮਨਸੂਖ ਕੀਤੇ ਜਾਣ ਦੀ ਤੀਜੀ ਵਰ੍ਹੇਗੰਢ ਮੌਕੇ ਚੀਨ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੂੰ ਕਸ਼ਮੀਰ ਮਸਲੇ ਨਾਲ ਜੁੜੇ...
ਕੈਨੇਡਾ ਵਿੱਚ ਪੱਤਰਕਾਰ ਜੋਤੀ ਮਾਨ ’ਤੇ ਹਮਲਾ
ਬਰੈਂਪਟਨ, 5 ਅਗਸਤ ਪੰਜਾਬ ਦੇ ਸੀਨੀਅਰ ਅਕਾਲੀ ਆਗੂ ਸੀਤਲ ਸਿੰਘ ਤਾਜਪੁਰੀ ਦੇ ਪੁੱਤਰ ਅਤੇ ਕੈਨੇਡਾ ਵਿਚ ਟੀਵੀ ਪੱਤਰਕਾਰ ਜੋਤੀ ਮਾਨ ਵੀਰਵਾਰ ਸਵੇਰੇ 8 ਵਜੇ ਦੇ...
ਦੂਜੇ ਸਰਵੇਖਣ ’ਚ ਵੀ ਸੂਨਕ ਟਰੱਸ ਤੋਂ ਪਿੱਛੇ
ਲੰਡਨ, 4 ਅਗਸਤ ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਦੇ ਇੱਕ ਨਵੇਂ ਸਰਵੇਖਣ ਵਿੱਚ ਖੁਲਾਸਾ ਹੋਇਆ ਹੈ ਕਿ ਵਿਦੇਸ਼ ਮੰਤਰੀ ਲਿਜ਼ ਟਰੱਸ ਪ੍ਰਧਾਨ ਮੰਤਰੀ...
ਮੈਕਸਿਕੋ: ਹਮਲੇ ’ਚ ਪੱਤਰਕਾਰ ਸਮੇਤ ਚਾਰ ਹਲਾਕ
ਮੈਕਸਿਕੋ:ਕੇਂਦਰੀ ਮੈਕਸਿਕੋ ਦੀ ਇੱਕ ਬੀਅਰ ਦੀ ਦੁਕਾਨ ’ਤੇ ਹੋਏ ਹਮਲੇ ਦੌਰਾਨ ਇੱਕ ਪੱਤਰਕਾਰ ਐਰਨੈਸਟੋ ਮੈਂਡੇਜ਼ ਤੋਂ ਇਲਾਵਾ ਤਿੰਨ ਹੋਰ ਵਿਅਕਤੀ ਮਾਰੇ ਗਏ। ਮੈਕਸਿਕੋ ਵਿੱਚ ਇਸ...
ਅਮਰੀਕਾ ’ਚ ਆਪ-ਹੁਦਰੇ ਢੰਗ ਨਾਲ ਫੈਲ ਰਿਹਾ ਮੰਕੀਪੌਕਸ
ਵਾਸ਼ਿੰਗਟਨ, 5 ਅਗਸਤ ਅਮਰੀਕਾ ਨੇ ਤੇਜ਼ੀ ਨਾਲ ਫੈਲ ਰਹੇ ‘ਮੰਕੀਪੌਕਸ’ ਨਾਲ ਨਜਿੱਠਣ ਲਈ ਯਤਨ ਤੇਜ਼ ਕਰਨ ਲਈ ਜਨਤਕ ਸਿਹਤ ਐਮਰਜੰਸੀ ਦਾ ਐਲਾਨ ਕੀਤਾ ਹੈ। ਦੇਸ਼...
ਤਾਇਵਾਨ ਖਿਲਾਫ਼ ਚੀਨੀ ਫੌਜ ਦੀ ਮਸ਼ਕ ‘ਸਿੱਧੇ ਟਕਰਾਅ’ ਨੂੰ ਸੱਦਾ ਕਰਾਰ
ਨੌਮ ਪੇਨ (ਕੰਬੋਡੀਆ), 4 ਅਗਸਤ ਦੱਖਣ-ਪੂਰਬੀ ਏਸ਼ਿਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨੇ ਤਾਇਵਾਨ ਨੂੰ ਲੈ ਕੇ ਵੱਡੀ ਫਿਕਰਮੰਦੀ ਜ਼ਾਹਿਰ ਕੀਤੀ ਹੈ। ਚੀਨ ਵੱਲੋਂ ਅੱਜ ਤਾਇਵਾਨ...
ਮੈਕਸੀਕੋ ਦੀ ਸਰਹੱਦ – ਸਿੱਖਾਂ ਦੀਆਂ ਪੱਗਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਜਾਰੀ
ਵਾਸ਼ਿੰਗਟਨ, 4 ਅਗਸਤ ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ ‘ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ...
ਕੈਨੇਡਾ ਵਿੱਚ ਮੰਕੀਪੌਕਸ ਦੇ 890 ਕੇਸ
ਓਟਵਾ:ਕੈਨੇਡਾ ਦੀ ਸਿਹਤ ਏਜੰਸੀ ਨੇ ਦੇਸ਼ ਵਿੱਚ ਮੰਕੀਪੌਕਸ ਦੇ 890 ਕੇਸਾਂ ਦੀ ਪੁਸ਼ਟੀ ਕੀਤੀ ਹੈ। ਖ਼ਬਰ ਏਜੰਸੀ ਸਿਨਹੁਆ ਅਨੁਸਾਰ ਸਿਹਤ ਏਜੰਸੀ ਨੇ ਦੱਸਿਆ ਕਿ...
ਯੂਐੱਨ ਸੁਰੱਖਿਆ ਕੌਂਸਲ ਮੈਂਬਰਾਂ ਦੀ ਮੇਜ਼ਬਾਨੀ ਕਰੇਗਾ ਭਾਰਤ
ਸੰਯੁਕਤ ਰਾਸ਼ਟਰ, 4 ਅਗਸਤ ਭਾਰਤ ਅਤਿਵਾਦ ਦੇ ਟਾਕਰੇ ਬਾਰੇ 29 ਅਕਤੂਬਰ ਨੂੰ ਹੋਣ ਵਾਲੀ ਵਿਸ਼ੇਸ਼ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ 15 ਮੁਲਕੀ ਯੂਐੱਨ ਸੁਰੱਖਿਆ...
ਬਜ਼ੁਰਗਾਂ ਨੂੰ ਠੱਗਣ ਵਾਲੇ ਭਾਰਤੀ ਨੂੰ 20 ਸਾਲ ਤੱਕ ਰਹਿਣਾ ਪੈ ਸਕਦਾ ਹੈ ਜੇਲ੍ਹ ’ਚ
ਵਾਸ਼ਿੰਗਟਨ, 5 ਅਗਸਤ ਇਥੇ ਰਹਿਣ ਵਾਲੇ ਭਾਰਤੀ ਨਾਗਰਿਕ ਨੇ ਅਮਰੀਕੀ ਬਜ਼ੁਰਗਾਂ ਨੂੰ ਧੋਖਾ ਦੇਣ ਦਾ ਜੁਰਮ ਕਬੂਲ ਕਰ ਲਿਆ ਹੈ। ਆਸ਼ੀਸ਼ ਬਜਾਜ (29) ਨੂੰ ਵੱਧ...
ਚੀਨ ਵੱਲੋਂ ਤਾਇਵਾਨ ਜਲਡਮਰੂ ਖੇਤਰ ਵਿੱਚ ਬੰਬਾਰੀ
ਪੇਈਚਿੰਗ, 4 ਅਗਸਤ ਪੇਈਚਿੰਗ ਵੱਲੋਂ ਦਿੱਤੀਆਂ ਚਿਤਾਵਨੀਆਂ ਦੇ ਬਾਵਜੂਦ ਅਮਰੀਕੀ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਵੱਲੋਂ ਤਾਇਪੇ ਦੀ ਫੇਰੀ ਤੋਂ ਨਾਰਾਜ਼ ਚੀਨ ਨੇ ਅੱਜ...
ਬੈਡਮਿੰਟਨ: ਟੀਮ ਮੁਕਾਬਲੇ ’ਚ ਭਾਰਤ ਨੂੰ ਚਾਂਦੀ ਦਾ ਤਗ਼ਮਾ
ਬਰਮਿੰਘਮ, 3 ਅਗਸਤ ਭਾਰਤ ਨੂੰ ਕਿਦਾਂਬੀ ਸ੍ਰੀਕਾਂਤ ਤੇ ਡਬਲਜ਼ ਜੋੜੀਆਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿਚ ਅੱਜ...
ਯੂਕੇ: ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਵਿੱਚ ਦੇਰੀ
ਲੰਡਨ, 3 ਅਗਸਤ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਲਈ ਵੋਟਿੰਗ ਪ੍ਰਕਿਰਿਆ ’ਤੇ ਹੈਕਰਾਂ ਦਾ ਪਰਛਾਵਾਂ ਪੈ ਸਕਦਾ ਹੈ। ਸਾਈਬਰ ਹੈਕਰਾਂ ਵੱਲੋਂ ਮੈਂਬਰਾਂ ਦੇ ਬੈਲੇਟ ਬਦਲਣ...
ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ
ਨਵੀਂ ਦਿੱਲੀ, 3 ਅਗਸਤ ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਵਿਚ ਘੱਟਗਿਣਤੀਆਂ ’ਤੇ ਵਧ ਰਹੇ ਜ਼ੁਲਮ ਦੇ ਮੱਦੇਨਜ਼ਰ 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ।...
ਅਮਰੀਕਾ ਨੇ ਵਿਦੇਸ਼ ਯਾਤਰਾ ਦੌਰਾਨ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ
ਵਾਸ਼ਿੰਗਟਨ, 3 ਅਗਸਤ ਅਲ ਕਾਇਦਾ ਮੁਖੀ ਆਇਮਨ ਅਲ-ਜ਼ਵਾਹਰੀ ਦੇ ਖਾਤਮੇ ਮਗਰੋਂ ਅਮਰੀਕਾ ਨੇ ਵਿਦੇਸ਼ ’ਚ ਸਫ਼ਰ ਕਰਨ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ...
ਤਾਇਵਾਨ ਨੂੰ ਚੀਨ ਤੋਂ ਨਾ ਡਰਨ ਦਾ ਹੌਸਲਾ ਦੇ ਕੇ ਪੇਲੋਸੀ ਦੱਖਣੀ ਕੋਰੀਆ ਰਵਾਨਾ
ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ...
ਬਰਤਾਨੀਆ ਦੀ ਮਹਾਰਾਣੀ ਦੇ ਮਹਿਲ ’ਚ ਘੁਸਪੈਠ ਕਰਨ ਵਾਲੇ ਨੌਜਵਾਨ ਨੂੰ ਠਹਿਰਾਇਆ ਦੇਸ਼ਧ੍ਰੋਹੀ
ਲੰਡਨ, 3 ਅਗਸਤ ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਣ ਕਾਰਨ...
ਵੇਟਲਿਫ਼ਟਿੰਗ: ਹਰਜਿੰਦਰ ਕੌਰ ਨੇ ਭਾਰਤ ਲਈ ਜਿੱਤੀ ਕਾਂਸੀ
ਬਰਮਿੰਘਮ/ਚੰਡੀਗੜ੍ਹ, 2 ਅਗਸਤ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿਚ ਵੇਟਲਿਫਟਿੰਗ ਵਿਚ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਸਫ਼ਰ ਨੂੰ ਜਾਰੀ ਰੱਖਦਿਆਂ ਸੋਮਵਾਰ ਰਾਤ ਇੱਥੇ ਮਹਿਲਾਵਾਂ ਦੇ...
ਸ੍ਰੀਕਾਂਤ ਤੇ ਡਬਲਜ਼ ਖਿਡਾਰੀਆਂ ਦੇ ਨਾ ਚੱਲਣ ਕਾਰਨ ਭਾਰਤ ਨੂੰ ਮਿਲਿਆ ਚਾਂਦੀ ਦਾ ਤਮਗਾ
ਬਰਮਿੰਘਮ, 3 ਅਗਸਤ ਕਿਦਾਂਬੀ ਸ੍ਰੀਕਾਂਤ ਅਤੇ ਡਬਲਜ਼ ’ਚ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਭਾਰਤ ਨੂੰ ਇਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਮਲੇਸ਼ੀਆ...
ਪਾਕਿ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ; ਲੈਫਟੀਨੈਂਟ ਜਨਰਲ ਸਣੇ ਛੇ ਹਲਾਕ
ਇਸਲਾਮਾਬਾਦ:ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਤਾਇਨਾਤ ਪਾਕਿਸਤਾਨੀ ਫ਼ੌਜ ਦਾ ਇੱਕ ਹੈਲੀਕਾਪਟਰ ਏਅਰ ਟਰੈਫਿਕ ਕੰਟਰੋਲ ਨਾਲੋਂ ਸੰਪਰਕ ਟੁੱਟਣ ਕਾਰਨ ਹਾਦਸਾਗ੍ਰਸਤ ਹੋ ਗਿਆ,...
ਥੀਏਟਰ ਫੈਸਟੀਵਲ: ਕੈਨੇਡਾ ਵਿਚ ਖੇਡੇ ਸੱਤ ਨਾਟਕਾਂ ਨੇ ਦਰਸ਼ਕ ਕੀਲੇ
ਬਰੈਂਪਟਨ, 2 ਅਗਸਤ ਚੰਡੀਗੜ੍ਹ ਦੀ ਧੀ ਸ਼ਬੀਨਾ ਸਿੰਘ ਦੀ ਨਿਰਦੇਸ਼ਨਾ ਹੇਠ ਲਾਲ ਬਟਨ ਸੰਸਥਾ ਵਲੋਂ ਸਥਾਨਕ ਕਲਾਰਕ ਥੀਏਟਰ ਵਿਚ ਦੋ ਰੋਜ਼ਾ ਥੀਏਟਰ ਫੈਸਟੀਵਲ ਕਰਵਾਇਆ ਗਿਆ,...
ਪੇਲੋਸੀ ਨੇ ਤਾਇਪੇ ਦੌਰੋ ਮੌਕੇ ਕਿਹਾ,‘ਤਾਇਵਾਨ ਨੂੰ ਇਕੱਲਾ ਨਹੀਂ ਛੱਡਾਂਗੇ ਅਮਰੀਕਾ’
ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ...
ਕਾਬੁਲ: ਅਮਰੀਕੀ ਡਰੋਨ ਹਮਲੇ ਵਿੱਚ ਅਲਕਾਇਦਾ ਆਗੂ ਜ਼ਵਾਹਰੀ ਹਲਾਕ
ਵਾਸ਼ਿੰਗਟਨ, 2 ਅਗਸਤ ਅਮਰੀਕਾ ਵੱਲੋਂ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕੀਤੇ ਡਰੋਨ ਹਮਲੇ ਵਿੱਚ ਅਲਕਾਇਦਾ ਆਗੂ ਆਇਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਸਾਲ 2011 ਵਿੱਚ ਅਲਕਾਇਦਾ...
ਸਭ ਤੋਂ ਸਫਲ ਖਿਡਾਰੀ ਬਣੀ ਐਮਾ ਮੈੱਕਾਨ
ਬਰਮਿੰਘਮ, 1 ਅਗਸਤ ਆਸਟਰੇਲਿਆਈ ਤੈਰਾਕ ਐਮਾ ਮੈੱਕਾਨ ਨੇ ਮਹਿਲਾਵਾਂ ਦੇ 50 ਮੀਟਰ ਫਰੀ ਸਟਾਈਲ ’ਚ ਸੋਨ ਤਗ਼ਮਾ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਉਹ ਰਾਸ਼ਟਮੰਡਲ...
ਅਚਿੰਤਾ ਸ਼ਿਓਲੀ ਨੇ ਭਾਰਤ ਲਈ ਜਿੱਤਿਆ ਸੋਨ ਤਗ਼ਮਾ
ਬਰਮਿੰਘਮ, 1 ਅਗਸਤ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ’ਚ ਭਾਰਤ ਲਈ ਸੋਨ ਤਗ਼ਮਿਆਂ ਦੀ ਮੁਹਿੰਮ ਜਾਰੀ ਰਖਦਿਆਂ ਅਚਿੰਤਾ ਸ਼ਿਓਲੀ ਨੇ ਪੁਰਸ਼ਾਂ ਦੇ 73 ਕਿਲੋ ਭਾਰ...
ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ
ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ...
ਚੀਨੀ ਫੌਜ ਦੀ ਅਗਵਾਈ ਕਮਿਊਨਿਸਟ ਪਾਰਟੀ ਦੇ ਵਫ਼ਾਦਾਰ ਲੋਕਾਂ ਕੋਲ ਹੋਣੀ ਚਾਹੀਦੀ ਹੈ: ਸ਼ੀ
ਪੇਈਚਿੰਗ, 30 ਜੁਲਾਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਤਾਵਨੀ ਦਿੱਤੀ ਹੈ ਕਿ ਚੀਨ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਅਸਥਿਰਤਾ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ...
ਰਾਸ਼ਟਰਮੰਡਲ ਖੇਡਾਂ: ਵੇਟਲਿਫਟਿੰਗ ’ਚ ਬਿੰਦਿਆਰਾਣੀ ਨੇ ਚਾਂਦੀ ਦਾ ਤਗਮਾ ਜਿੱਤਿਆ
ਬਰਮਿੰਘਮ, 31 ਜੁਲਾਈ ਭਾਰਤ ਦੀ ਬਿੰਦਿਆਰਾਣੀ ਦੇਵੀ ਨੇ ਇਥੇ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 55 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਨੂੰ...
ਪਾਕਿਸਤਾਨ: ਬੋਲਚਿਸਤਾਨ ਵਿੱਚ ਗ੍ਰਨੇਡ ਧਮਾਕਾ, ਤਿੰਨ ਜ਼ਖ਼ਮੀ
ਕਰਾਚੀ, 30 ਜੁਲਾਈ ਪਾਕਿਸਤਾਨ ਦੇ ਬੋਲਚਿਸਤਾਨ ਸੂਬੇ ਵਿੱਚ ਫੁਟਬਾਲ ਸਟੇਡੀਅਮ ਦੇ ਬਾਹਰ ਅੱਜ ਹੋਏ ਗ੍ਰਨੇਡ ਧਮਾਕੇ ਵਿੱਚ ਪੁਲੀਸ ਮੁਲਾਜ਼ਮ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ।...
ਅਮਰੀਕੀ ਰਾਸ਼ਟਰਪਤੀ ਬਾਇਡਨ ਮੁੜ ਕੋਵਿਡ-19 ਪਾਜ਼ੇਟਿਵ
ਵਾਸ਼ਿੰਗਟਨ, 31 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਮੁੜ ਕੋਵਿਡ-19 ਪਾਜ਼ੇਟਿਵ ਹੋ ਗਏ। ਉਨ੍ਹਾਂ ਦਾ ਇਕਾਂਤਵਾਸ ਤਿੰਨ ਦਿਨ ਪਹਿਲਾਂ ਹੀ ਕਰੋਨਾ ਵਾਇਰਸ ਦੀ ਲਾਗ ਤੋਂ...
ਰਾਸ਼ਟਰ ਮੰਡਲ ਖੇਡਾਂ ਦਾ ਰੰਗਾਰੰਗ ਆਗਾਜ਼
ਬਰਮਿੰਘਮ, 29 ਜੁਲਾਈ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ’ਚ ਰੰਗਾਰੰਗ ਸਮਾਗਮ ਦੇ ਨਾਲ ਹੀ 8 ਅਗਸਤ ਤੱਕ ਚੱਲਣ ਵਾਲੀਆਂ ਰਾਸ਼ਟਰ ਮੰਡਲ ਖੇਡਾਂ-2022 ਦੀ ਸ਼ੁਰੂਆਤ ਹੋ ਗਈ...
22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ
ਬਰਮਿੰਘਮ, 29 ਜੁਲਾਈ ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਥੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ...
ਭਾਰਤੀ-ਅਮਰੀਕੀ ਸੰਸਦ ਮੈਂਬਰ ਜਯਾਪਾਲ ਨੂੰ ਧਮਕੀ ਦੇਣ ਵਾਲੇ ਖ਼ਿਲਾਫ਼ ਦੋਸ਼ ਤੈਅ
ਵਾਸ਼ਿੰਗਟਨ, 28 ਜੁਲਾਈ ਅਮਰੀਕਾ ’ਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜਯਾਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ 49 ਸਾਲਾ ਵਿਅਕਤੀ ’ਤੇ ਅਪਰਾਧਿਕ ਢੰਗ...
ਸੂਨਕ ਵੱਲੋਂ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ
ਲੰਡਨ, 28 ਜੁਲਾਈ ਕੰਜ਼ਰਵੇਟਿਵ ਪਾਰਟੀ ਦੇ ਆਗੂ ਰਿਸ਼ੀ ਸੂਨਕ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ ਬਣੇ ਤਾਂ ਉਹ ਬੱਚਿਆਂ...
ਭਾਰਤ ਨਾਲ ਚਾਰ ਨੁਕਤਿਆਂ ’ਤੇ ਸਹਿਮਤੀ ਬਣੀ: ਚੀਨ
ਪੇਈਚਿੰਗ, 28 ਜੁਲਾਈ ਚੀਨ ਦੀ ਫੌਜ ਨੇ ਅੱਜ ਕਿਹਾ ਕਿ ਭਾਰਤ ਨਾਲ ਪਿੱਛੇ ਜਿਹੇ ਹੋਈ ਕੋਰ ਕਮਾਂਡਰ ਪੱਧਰ ਦੀ ਮੀਟਿੰਗ ਦੌਰਾਨ ਚਾਰ ਨੁਕਤਿਆਂ ’ਤੇ ਸਹਿਮਤੀ...
ਰਿਪੁਦਮਨ ਮਲਿਕ ਦੀ ਹੱਤਿਆ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਕਤਲ ਲਈ ਵਰਤੀ ਕਾਰ ਤੋਂ ਦੋਸ਼ੀਆਂ ਤੱਕ ਪਹੁੰਚਣ ’ਚ ਮਿਲੀ ਕਾਮਯਾਬੀ ਵੈਨਕੂਵਰ, 28 ਜੁਲਾਈ ਉੱਘੇ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋਸ਼ ਹੇਠ ਕੈਨੇਡਾ...
ਭਾਰਤੀ ਕਾਮਿਆਂ ਦਾ ਅਪਮਾਨ ਕਰਨ ’ਤੇ ਸਿੰਗਾਪੁਰ ਵਾਸੀ ਨੂੰ ਹਫ਼ਤੇ ਦੀ ਜੇਲ੍ਹ
ਸਿੰਗਾਪੁਰ, 28 ਜੁਲਾਈ ਇੱਥੇ ਇਕ ਸਾਲ ਪਹਿਲਾਂ ਭਾਰਤੀ ਮੂਲ ਦੇ ਦੋ ਕਾਮਿਆਂ ਦਾ ਨਸਲੀ ਟਿੱਪਣੀਆਂ ਰਾਹੀਂ ਅਪਮਾਨ ਕਰਨ ਦੇ ਦੋਸ਼ ਹੇਠ ਅੱਜ ਸਿੰਗਾਪੁਰ ਦੇ ਇਕ...
ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ
ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ’ਤੇ...