Category: Political

ਭਰਾ ਰਾਹੁਲ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਭਾਵੁਕ ਪੋਸਟ, ਕਿਹਾ- ਤੁਹਾਡੀ ਭੈਣ ਹੋਣ ‘ਤੇ ਮਾਣ ਹੈ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ 99 ਸੀਟਾਂ ਜਿੱਤਣ ਮਗਰੋਂ ਬੁੱਧਵਾਰ ਯਾਨੀ ਕਿ ਅੱਜ ਆਪਣੇ ਭਰਾ...

ਪੰਜਾਬ ‘ਚ ਕਾਂਗਰਸ ਨੂੰ 38 ਵਿਧਾਨ ਸਭਾ ਹਲਕਿਆਂ ‘ਚੋਂ ਮਿਲੀ ਲੀਡ, ਜਾਣੋ ਬਾਕੀ ਪਾਰਟੀਆਂ ਦਾ ਹਾਲ

ਜਲੰਧਰ- ਪੰਜਾਬ ’ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਜੇਕਰ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਚੋਣ ਨਤੀਜੇ ਹੈਰਾਨ ਕਰਨ ਵਾਲੇ ਦਿਖਾਈ ਦੇ ਰਹੇ ਹਨ। ਪੰਜਾਬ...

ਕਾਂਗਰਸ ਦੀ ਨਤਾਸ਼ਾ ਸ਼ਰਮਾ ਨੇ ਲੋਕ ਸਭਾ ਚੋਣਾਂ ਲਈ ਖਿੱਚੀ ਤਿਆਰੀ

ਨਵੀਂ ਦਿੱਲੀ – ਆਲ ਇੰਡੀਆ ਮਹਿਲਾ ਕਾਂਗਰਸ ਦੀ ਸੋਸ਼ਲ ਮੀਡੀਆ ਕਨਵੀਨਰ ਅਤੇ ਪੰਜਾਬ ਆਬਜ਼ਰਵਰ ਨਤਾਸ਼ਾ ਸ਼ਰਮਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਲੋਕ...

ਪਾਰਟੀ ਨਾਲ ਤਲਖ਼ੀ ਵਿਚਾਲੇ ਕਾਂਗਰਸ ਦੀ ਮੀਟਿੰਗ, ਨਹੀਂ ਪਹੁੰਚੇ ਨਵਜੋਤ ਸਿੱਧੂ

ਅੰਮ੍ਰਿਤਸਰ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਅੰਮ੍ਰਿਤਸਰ ਵਿਖੇ ਪੰਜਾਬ ਇਕਾਈ ਦੇ ਇੰਚਾਰਜ ਦੇਵੇਂਦਰ...

ਦੇਵੇਂਦਰ ਯਾਦਵ ਮੁਹਰੇ ਖੁੱਲ੍ਹ ਕੇ ਸਾਹਮਣੇ ਆਈ ਪੰਜਾਬ ਕਾਂਗਰਸ ਦੀ ਧੜੇਬੰਦੀ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲੋਕ ਸਭਾ ਹਲਕਾ ਅੰਮ੍ਰਿਤਸਰ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ...

‘ਨਵਜੋਤ ਸਿੰਘ ਸਿੱਧੂ ਨੂੰ ਚੁੱਪ ਕਰਾਓ ਜਾਂ ਬਾਹਰ ਦਾ ਰਾਹ ਦਿਖਾਓ’-ਕਾਂਗਰਸ ਦੇ ਲੀਡਰ

ਚੰਡੀਗੜ੍ਹ – ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਚ ਬੈਠਕ ਦੌਰਾਨ ਸੂਬੇ ਦੇ ਬਲਾਕ...

ਪੰਜਾਬ ਕਾਂਗਰਸ ਅੰਦਰਲੇ ਕਾਟੋ-ਕਲੇਸ਼ ਨੂੰ ਲੈ ਕੇ ਹਾਈਕਮਾਨ ਦੀ ਤਾੜਨਾ

ਚੰਡੀਗੜ੍ਹ : ਅੱਜ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਾਂਗਰਸ ਦੇ ਮੁਖੀ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ...

ਸ਼ਾਹ ਜੋ ਵੀ ਨਹੀਂ ਕਹਿੰਦੇ, ਉਸਨੂੰ ਜ਼ਰੂਰ ਕਰਦੇ ਹਨ : ਹੇਮਾ ਮਾਲਿਨੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਅਤੇ ਅਦਾਕਾਰਾ ਹੇਮਾ ਮਾਲਿਨੀ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਾਰੀਫ...

ਲੋਕ ਸਭਾ ਚੋਣਾਂ ‘ਚ ਵੱਧ ਸੀਟਾਂ ਹਾਸਲ ਕਰਨ ਲਈ ‘ਆਪ’ ਤੇ ਕਾਂਗਰਸ ਦਬਾਅ ਦੀ ਸਿਆਸਤ ਕਰਨ ’ਚ ਜੁਟੀਆਂ

ਜਲੰਧਰ –ਲੋਕ ਸਭਾ ਦੀਆਂ 2024 ਦੇ ਸ਼ੁਰੂ ’ਚ ਹੋਣ ਵਾਲੀਆਂ ਆਮ ਚੋਣਾਂ ਨੂੰ ਲੈ ਕੇ ਸੀਟਾਂ ਦੇ ਤਾਲਮੇਲ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ...

ਰਾਜਸਥਾਨ ਚੋਣਾਂ : ਹਾਰ ਤੋਂ ਬਾਅਦ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਜ ਭਵਨ ਪਹੁੰਚ ਕੇ ਰਾਜਪਾਲ ਕਲਰਾਜ ਮਿਸ਼ਰਾ ਨੂੰ ਮੁੱਖ ਮੰਤਰੀ ਅਹੁਦੇ...

ਪ੍ਰਿਯੰਕਾ ਨੇ 100 ਝੂਠ ‘ਚੋਂ ਇਕ ਸੱਚ ਬੋਲਿਆ, ਕਾਂਗਰਸ ਦਾ ਵਿਕਾਸ ‘ਚ ਭਰੋਸਾ ਹੀ ਨਹੀਂ: ਸ਼ਿਵਰਾਜ

ਭੋਪਾਲ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ‘ਤੇ ਸ਼ਬਦੀ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਪ੍ਰਿਯੰਕਾ...

ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ

ਭਾਨੂਪ੍ਰਤਾਪਪੁਰ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇ ਸੂਬੇ ’ਚ ਦੁਬਾਰਾ ਕਾਂਗਰਸ ਦੀ...

ਕਾਂਗਰਸ ਗਠਜੋੜ ‘ਤੇ CM ਖੱਟੜ ਨੇ ਵਿੰਨ੍ਹੇ ਤਿੱਖੇ ਨਿਸ਼ਾਨੇ

ਕਰਨਾਲ- ਹਰਿਆਣਾ ‘ਚ ਆਪਣੀ ਸੰਗਠਨਾਤਮਕ ਕਮਜ਼ੋਰੀ ਨਾਲ ਜੂਝ ਰਹੀ ਕਾਂਗਰਸ ‘ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਨਿਸ਼ਾਨਾ ਵਿੰਨ੍ਹਿਆ ਹੈ। ਕਰਨਾਲ ‘ਚ ਆਯੋਜਿਤ ਪੰਨਾ ਪ੍ਰਮੁੱਖ ਸੰਨੇਲਨ...

ਰਾਹੁਲ ਗਾਂਧੀ ਨੇ ਆਰਟੀਕਲ ਲਿਖ ਕੇ ਸਮਝਾਇਆ ਹਿੰਦੂ ਧਰਮ

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਡਰ, ਧਰਮ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀ ਸਿਆਸੀ ਚਰਚਾ ਦਰਮਿਆਨ ਸਤਿਅਮ, ਸ਼ਿਵਮ, ਸੁੰਦਰਮ ਦੇ ਨਾਂ ਨਾਲ ਇਕ ਲੇਖ...

ਜੇਕਰ ਸੱਤਾ ‘ਚ ਆਏ ਤਾਂ ਦੇਸ਼ ‘ਚ OBC ਦੀ ਸਹੀ ਗਿਣਤੀ ਜਾਣਨ ਲਈ ਕਰਾਵਾਂਗੇ ਜਨਗਣਨਾ: ਰਾਹੁਲ

ਭੋਪਾਲ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਉਹ ਦੇਸ਼ ਵਿਚ ਹੋਰ ਪਿਛੜਾ ਵਰਗ...

ਗ੍ਰਿਫ਼ਤਾਰੀ ਮਗਰੋਂ ਸੁਖਪਾਲ ਖਹਿਰਾ ਨੂੰ ਲੈ ਕੇ ਵੱਡੇ ਖ਼ੁਲਾਸੇ

ਚੰਡੀਗੜ੍ਹ : ਨਸ਼ਾ ਤਸਕਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਜਿੱਥੇ ਇਕ ਪਾਸੇ ਸਰਕਾਰ ’ਤੇ ਸਿਆਸੀ ਬਦਲੇ ਦੀ ਭਾਵਨਾ ਨਾਲ ਕੰਮ...

ਸੋਨੀਆ ਗਾਂਧੀ ਨਾਲ ਮੁਲਾਕਾਤ ਨਹੀਂ ਕੀਤੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਤੋਂ...

‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਤੇ ਸੂਬਿਆਂ ‘ਤੇ ਹਮਲਾ: ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ‘ਇਕ ਦੇਸ਼, ਇਕ ਚੋਣ’ ਦਾ ਵਿਚਾਰ ਭਾਰਤੀ ਸੰਘ ਅਤੇ ਇਸ ਦੇ ਸਾਰੇ ਸੂਬਿਆਂ ‘ਤੇ...

ਸਾਰੀਆਂ ਪਾਰਟੀਆਂ ਇਕਜੁੱਟ ਹੋ ਗਈਆਂ ਤਾਂ ਭਾਜਪਾ ਲਈ ਚੋਣਾਂ ਜਿੱਤਣਾ ਅਸੰਭਵ ਹੋ ਜਾਵੇਗਾ : ਰਾਹੁਲ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡੈਮੋਕ੍ਰੇਟਿਕ ਇਨਕਲੂਸਿਵ ਅਲਾਇੰਸ’ (ਇੰਡੀਆ) ਵਿਚ ਸ਼ਾਮਲ ਘਟਕ ਦਲ...

NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ/ਨਵੀਂ ਦਿੱਲੀ : ਅੱਜ ਮੁੰਬਈ ਵਿਚ ਵਿਰੋਧੀ ਧਿਰਾਂ ਦੇ ਮਹਾਗੱਠਜੋੜ ‘I.N.D.I.A.’ ਦੀ ਮੀਟਿੰਗ ਹੋਣ ਜਾ ਰਹੀ ਹੈ। ਹੁਣ ਤਕ 26 ਪਾਰਟੀਆਂ ਇਸ ਮਹਾਗੱਠਜੋੜ ਦਾ ਹਿੱਸਾ ਹਨ...

ਪ੍ਰਿਯੰਕਾ ਨੂੰ ਵਾਰਾਨਸੀ ਤੋਂ ਚੋਣ ਲੜਾਉਣਾ ਚਾਹੁੰਦੀ ਹੈ ਕਾਂਗਰਸ

ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਰਾਏ ਨੇ ਅੱਜ ਕਿਹਾ ਕਿ ਯੂਪੀ ਕਾਂਗਰਸ ਕਮੇਟੀ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵਾਰਾਨਸੀ ਤੋਂ ਚੋਣ...

ਬ੍ਰਿਕਸ ਸੰਮੇਲਨ ‘ਚ ਮਿਲੇ PM ਮੋਦੀ ਅਤੇ ਸ਼ੀ ਜਿਨਪਿੰਗ, ਦੋਵਾਂ ਨੇ ਮਿਲਾਏ ਹੱਥ 

ਜੋਹਾਨਸਬਰਗ ਵਿੱਚ ਬ੍ਰਿਕਸ ਸੰਮੇਲਨ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਹੱਥ ਮਿਲਾਇਆ ਅਤੇ ਇੱਕ...

ਕਾਂਗਰਸ ਤੋਂ ਸਸਪੈਂਡ ਕੀਤੇ ਜਾਣ ‘ਤੇ ਵਿਧਾਇਕ ਸੰਦੀਪ ਜਾਖੜ ਦਾ ਪਹਿਲਾ ਬਿਆਨ

ਚੰਡੀਗੜ੍ਹ: ਕਾਂਗਰਸ ਵੱਲੋਂ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ। ਸੰਦੀਪ ਜਾਖੜ ਦਾ ਆਪਣੀ ਮੁਅੱਤਲੀ ‘ਤੇ ਪਹਿਲਾ...

ਕਾਂਗਰਸ ਨੇ ਛੱਤੀਸਗੜ੍ਹ ਲਈ ਐਲਾਨ ਪੱਤਰ ਕਮੇਟੀ ਸਮੇਤ 4 ਕਮੇਟੀਆਂ ਬਣਾਈਆਂ

ਨਵੀਂ ਦਿੱਲੀ – ਕਾਂਗਰਸ ਨੇ ਛੱਤੀਸਗੜ੍ਹ ’ਚ ਇਸ ਸਾਲ ਦੇ ਅਖੀਰ ’ਚ ਹੋਣ ਵਾਲੇ ਵਿਧਾਨ ਸਭਾ ਚੋਣ ਲਈ ਸ਼ੁੱਕਰਵਾਰ ਨੂੰ ਚੋਣ ਪਰਬੰਧਨ ਕਮੇਟੀ ਅਤੇ ਐਲਾਨ ਪੱਤਰ...

ਕਾਂਗਰਸ ਨੇਤਾ ਰਾਹੁਲ ਗਾਂਧੀ ਅਮੇਠੀ ਤੋਂ ਲੜਨਗੇ ਚੋਣ : ਅਜੇ ਰਾਏ

ਵਾਰਾਣਸੀ – ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੇ ਰਾਏ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਸੂਬੇ ਦੀ ਅਮੇਠੀ ਲੋਕ ਸਭਾ ਤੋਂ...

ਸੁਪਰੀਮ ਕੋਰਟ ਤੋਂ ਰਾਹਤ ਦੇ ਬਾਵਜੂਦ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਿਉਂ ਨਹੀਂ ਕੀਤੀ: ਕਾਂਗਰਸ

ਕਾਂਗਰਸ ਨੇ ‘ਮੋਦੀ ਉਪਨਾਮ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੇ ਨੂੰ 26 ਘੰਟੇ ਤੋਂ ਵੱਧ...

ਸੁਪਰੀਮ ਕੋਰਟ ਤੋਂ ਰਾਹੁਲ ਨੂੰ ਮਿਲੀ ਰਾਹਤ ‘ਤੇ ਕਾਂਗਰਸ ਦਾ ਆਇਆ ਬਿਆਨ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਮੋਦੀ ਸਰਨੇਮ’ ਵਾਲੀ ਟਿੱਪਣੀ ਨਾਲ ਜੁੜੇ ਮਾਣਹਾਨੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ...

ਗਾਂਧੀ ਬਾਰੇ ਵਿਵਾਦਿਤ ਟਿੱਪਣੀ ਕਰਨ ਵਾਲੇ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ : ਫੜਨਵੀਸ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਕਿਹਾ ਕਿ ਮਹਾਤਮਾ ਗਾਂਧੀ ਬਾਰੇ ਕਥਿਤ ਤੌਰ ’ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਸੱਜੇ ਪੱਖੀ ਕਾਰਕੁਨ ਸੰਭਾਜੀ ਭਿੜੇ...

ਸੁਖਪਾਲ ਖਹਿਰਾ ਦਾ ਪੁਰਾਣਾ ਕੇਸ ਖੋਲ੍ਹਣ ਨੂੰ ਲੈ ਕੇ ਬੋਲੇ ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਬਿਆਨ ਸਾਹਮਣੇ ਆਇਆ...

ਕਾਂਗਰਸ ਦੇ 10 ਬਾਗੀ ਕੌਂਸਲਰ ਕਰ ਸਕਦੇ ਨੇ ਵੱਡਾ ਸਿਆਸੀ ਧਮਾਕਾ

ਸ੍ਰੀ ਮੁਕਤਸਰ ਸਾਹਿਬ: ਕਰੀਬ 3 ਮਹੀਨੇ ਪਹਿਲਾ ਕਾਂਗਰਸ ਤੋਂ ਅਸਤੀਫ਼ਾ ਦੇ ਚੁੱਕੇ ਕਾਂਗਰਸ ਦੇ ਬਾਗੀ ਕੌਂਸਲਰਾਂ ਦੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸੀ ਪ੍ਰਧਾਨ ਕ੍ਰਿਸ਼ਨ...

ਪ੍ਰਧਾਨ ਮੰਤਰੀ ਮਜਬੂਰੀ ਵੱਸ 77 ਦਿਨਾਂ ਬਾਅਦ ਮਨੀਪੁਰ ’ਤੇ ਬੋਲੇ: ਪ੍ਰਿਯੰਕਾ

ਗਵਾਲੀਅਰ, 21 ਜੁਲਾਈ-: ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਰਾਜ ਵਾਲੇ ਸੂਬੇ ਵਿੱਚ ਬਦਲਾਅ ਦੀ ਇੱਕ ਵੱਡੀ ਲਹਿਰ ਚੱਲ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਕੈਬਨਿਟ ਮੰਤਰੀ ਨੂੰ ਪਾਰਟੀ ‘ਚੋਂ ਬਾਹਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੂੰ ਕਥਿਤ ਤੌਰ ‘ਤੇ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਸਖ਼ਤ...

ਪੰਜਾਬ ’ਚ ਭਾਜਪਾ ਮੁੱਖ ਵਿਰੋਧੀ ਪਾਰਟੀ ਦੀ ਭੂਮਿਕਾ ਨਿਭਾਏਗੀ, ਕਾਂਗਰਸ ’ਚ ਹੁਣ ਹਿੰਮਤ ਨਹੀਂ ਰਹੀ : ਸੁਨੀਲ ਜਾਖੜ

ਜਲੰਧਰ -ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਹੁਣ ਭਾਜਪਾ ਹੀ ਨਿਭਾਏਗੀ ਕਿਉਂਕਿ...

ਚੰਡੀਗੜ੍ਹ ‘ਤੇ ‘ਬਣਦਾ ਹੱਕ’ ਲੈਣ ਲਈ ਸਰਗਰਮ ਹੋਇਆ ਹਿਮਾਚਲ

ਸ਼ਿਮਲਾ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ‘ਤੇ ਆਪਣਾ ‘ਬਣਦਾ ਹੱਕ’ ਲੈਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ...

ਮੁੱਖ ਮੰਤਰੀ ਦਾ ਕੈਪਟਨ ਨੂੰ ਕਰਾਰਾ ਜਵਾਬ ‘ਤੁਹਾਡੀ ‘ਸਿਆਣਪ’ ਨੇ ਪੰਜਾਬ ਨੂੰ ਕੀਤਾ ਬਰਬਾਦ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ...

ਅਰਵਿੰਦ ਕੇਜਰੀਵਾਲ ਨੇ ਵਿੰਨ੍ਹੇ ਭਾਜਪਾ ਤੇ ਤਿੱਖੇ ਨਿਸ਼ਾਨੇ

ਬਿਲਾਸਪੁਰ –ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਐਤਵਾਰ ਕਿਹਾ ਕਿ ਅੰਗਰੇਜ਼ਾਂ ਨੇ...

CM ਮਾਨ ਵੱਲੋਂ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉੱਤੇ ਕੀਤੇ...

ਸ਼ਾਂਤੀ ਕਾਇਮ ਕਰਨ ਲਈ ਕੁਝ ਵੀ ਕਰਨ ਨੂੰ ਤਿਆਰ: ਰਾਹੁਲ ਗਾਂਧੀ

ਇੰਫਾਲ, 30 ਜੂਨ– ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਨੀਪੁਰ ਦੀ ਰਾਜਪਾਲ ਅਨੁਸੂਈਆ ਉਈਕੇ ਨਾਲ ਮੁਲਾਕਾਤ ਮਗਰੋਂ ਹਿੰਸਾ ਪ੍ਰਭਾਵਿਤ ਰਾਜ ’ਚ ਸ਼ਾਂਤੀ ਲਈ...

ਗਾਂਧੀ ਸ਼ਾਂਤੀ ਪੁਰਸਕਾਰ ਦੇਣਾ ਗੀਤਾ ਪ੍ਰੈੱਸ ਦੇ ਸ਼ਾਨਦਾਰ ਕੰਮਾਂ ਦਾ ਸਨਮਾਨ: ਸ਼ਾਹ

ਨਵੀਂ ਦਿੱਲੀ, 19 ਜੂਨ-: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੋਰਖਪੁਰ ਸਥਿਤ ਗੀਤਾ ਪ੍ਰੈੱਸ ਨੂੰ ਸਾਲ 2021 ਲਈ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਐਲਾਨ ਦੀ...