ਡਾ. ਅਸ਼ਵਨੀ ਕੁਮਾਰ ਦਾ ਬਿਆਨ-‘ਸਿਰਫ਼ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਜਨਤਕ ਜੀਵਨ ਤੋਂ ਨਹੀਂ ਹੋਇਆ ਸੇਵਾਮੁਕਤ’
ਗੁਰਦਾਸਪੁਰ – ਸਮੁੱਚੇ ਦੇਸ਼ ਅਤੇ ਪੰਜਾਬ ਅੰਦਰ ਪ੍ਰਮੁੱਖ ਸਿਆਸੀ ਪਾਰਟੀਆਂ ਦਰਮਿਆਨ ਚਲ ਰਹੀ ਕਸ਼ਮਕਸ਼ ਅਤੇ ਫੈਡਰਲ ਢਾਂਚੇ ਨੂੰ ਲੱਗ ਰਹੀ ਢਾਹ ਸਮੇਤ ਅਨੇਕਾਂ ਅਹਿਮ ਮੁੱਦਿਆਂ ’ਤੇ...
NGT ਤੋਂ ਬਾਅਦ ਮਾਨ ਸਰਕਾਰ ਨੂੰ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਚੰਡੀਗੜ੍ਹ — ਪੰਜਾਬ ਸਰਕਾਰ ਨੂੰ ਸਵੇਰੇ ਐੱਨ. ਜੀ. ਟੀ. ਵੱਲੋਂ ਇਕ ਝਟਕਾ ਮਿਲਣ ਤੋਂ ਬਾਅਦ ਹੁਣ ਦੂਜਾ ਝਟਕਾ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਦਿੱਤਾ ਗਿਆ ਹੈ।...
SGPC ਪ੍ਰਧਾਨ -SC ਦਾ ਫ਼ੈਸਲਾ ਸਿੱਖ ਕੌਮ ‘ਤੇ ਬਲੂ ਸਟਾਰ ਤੋਂ ਵੀ ਵੱਡਾ ਹਮਲਾ
ਚੰਡੀਗੜ੍ਹ – ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਪਰੀਮ ਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਦੇਣ ’ਤੇ ਸਿੱਖ ਸਿਆਸਤ ਭਖਦੀ ਜਾ ਰਹੀ ਹੈ। ਕੋਰਟ ਦੇ ਇਸ ਫ਼ੈਸਲੇ...
ਰਾਜਪਾਲ ਦੇ ਇਜਲਾਸ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਮਾਨ ਸਰਕਾਰ ਦਾ ਵੱਡਾ ਐਲਾਨ
ਚੰਡੀਗੜ੍ਹ : ਭਾਜਪਾ ਦੇ ‘ਆਪਰੇਸ਼ਨ ਲੋਟਸ’ ਖ਼ਿਲਾਫ਼ ਸੱਦੇ ਗਏ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਵੱਲੋਂ ਰੱਦ ਕਰਨ ਮਗਰੋਂ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ...
ਭਰੋਸੇ ਦਾ ਵੋਟ: ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਰੱਦ
ਚੰਡੀਗੜ੍ਹ, 21 ਸਤੰਬਰ-: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦਾ ਭਲਕੇ ਬੁਲਾਇਆ ਗਿਆ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਰਾਜਪਾਲ ਵੱਲੋਂ...
ਇਮਰਾਨ ਨੇ ਮੁੜ ਕੀਤੀ ਪੀ.ਐੱਮ. ਮੋਦੀ ਦੀ ਤਾਰੀਫ਼, ਵਿਦੇਸ਼ਾਂ ‘ਚ ਸੰਪੱਤੀ ਲਈ ਨਵਾਜ਼ ‘ਤੇ ਵਿੰਨ੍ਹਿਆ ਨਿਸ਼ਾਨਾ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਇਸ ਵਾਰ ਉਨ੍ਹਾਂ ਨੇ ਭ੍ਰਿਸ਼ਟਾਚਾਰ...
ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਜਰੀਵਾਲ ’ਤੇ ਕੀਤਾ ਵੱਡਾ ਹਮਲਾ
ਅੰਮ੍ਰਿਤਸਰ –ਆਪਣੇ-ਆਪ ਨੂੰ ਸਭ ਤੋਂ ਵੱਧ ਈਮਾਨਦਾਰ ਅਤੇ ਸੱਚਾ ਕਹਿਣ ਵਾਲਾ ਵਿਅਕਤੀ ਅੱਜ ਸਭ ਤੋਂ ਵੱਡਾ ਭ੍ਰਿਸ਼ਟ ਹੈ। ਇਹ ਪ੍ਰਗਟਾਵਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ...
ਭਾਜਪਾ ਨੇ 4 ਸੀਨੀਅਰ ਕਾਂਗਰਸੀਆਂ ਲਈ ਨਹੀਂ ਖੋਲ੍ਹੇ ਦਰਵਾਜ਼ੇ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦਾ ਟੀਚਾ ਚਾਹੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਖ਼ੁਦ ਨੂੰ ਮਜ਼ਬੂਤ ਕਰਨ ਦਾ ਹੋਵੇ ਪਰ ਉਹ...
ਪਾਕਿ PM ਅਤੇ ਪੰਜਾਬ ਦੇ ਸਾਬਕਾ CM ਨੇ ਕੰਪਨੀ ਦੇ ਖਾਤਿਆਂ ਤੋਂ ਪਾਬੰਦੀ ਹਟਾਉਣ ਲਈ ਦਾਇਰ ਕੀਤੀ ਪਟੀਸ਼ਨ
ਲਾਹੌਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਨੇ ਸੋਮਵਾਰ ਨੂੰ ਇਕ ਵਿਸ਼ੇਸ਼ ਕੇਂਦਰੀ ਅਦਾਲਤ ਵਿਚ ਆਪਣੀ...
ਨਿਊਜ਼ੀਲੈਂਡ ‘ਚ ਹੋਣ ਜਾ ਰਹੀਆਂ ਲੋਕਲ ਬੋਰਡ ਚੋਣਾਂ
ਆਕਲੈਂਡ -: ਨਿਊਜ਼ੀਲੈਂਡ ਵਿਚ ਲੋਕਲ ਬੋਰਡ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਇਹਨਾਂ ਚੋਣਾਂ ਵਿਚ ਇਸ ਵਾਰ ਪੰਜਾਬੀ ਅਤੇ ਭਾਰਤੀ ਉਮੀਦਵਾਰ ਵੀ ਆਪਣੀ ਕਿਸਮਤ ਅਜਮਾ...
ਕੈਪਟਨ ਅਮਰਿੰਦਰ ਸਿੰਘ ਨੇ JP ਨੱਢਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਦੇ ਮੁਖੀ ਅਮਰਿੰਦਰ ਸਿੰਘ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ‘ਚ ਸੋਮਵਾਰ ਨੂੰ...
‘ਆਮ ਆਦਮੀ ਕਲੀਨਿਕ’ ਨੇ ਪੂਰੇ ਪੰਜਾਬ ‘ਚ ਮਾਰੀ ਬਾਜ਼ੀ, CM ਮਾਨ ਨੇ ਖ਼ੁਦ ਕੀਤਾ ਸੀ ਉਦਘਾਟਨ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦਾ ਜੋ ਇਕ ਮਹੀਨੇ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਹੈ, ਉਸ ’ਚ ਹਲਕਾ ਉੱਤਰੀ ਦੇ ਚਾਂਦ...
‘ਆਪ’ ਦੇ ਕੌਮੀ ਸੰਮੇਲਨ ’ਚ ਭਗਵੰਤ ਮਾਨ ਦੀ ਗੈਰ-ਹਾਜ਼ਰੀ ਰੜਕੀ
ਚੰਡੀਗੜ੍ਹ, 18 ਸਤੰਬਰ– : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਤੋਂ ਵਾਪਸੀ ’ਚ 24 ਘੰਟੇ ਦੀ ਦੇਰੀ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ...
CM ਮਾਨ ਵੱਲੋਂ ਯੂਨੀਵਰਸਿਟੀ ਘਟਨਾ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਮੋਹਾਲੀ : ਮੋਹਾਲੀ ਸਥਿਤ ਇਕ ਨਿੱਜੀ ਯੂਨੀਵਰਸਿਟੀ ‘ਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ...
ਇਤਾਰਜ਼ਯੋਗ ਵਾਇਰਲ ਵੀਡੀਓ ਮਾਮਲੇ ‘ਤੇ ਮੰਤਰੀ ਮੀਤ ਹੇਅਰ ਦਾ ਬਿਆਨ
ਚੰਡੀਗੜ੍ਹ : ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ਤੋਂ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ‘ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ...
‘ਆਪ’ ਵਿਧਾਇਕਾਂ ਦੀ ਅਗਨੀ ਪ੍ਰੀਖਿਆ ਲੈਣ ਦੀ ਤਿਆਰੀ, 92 ਵਿਧਾਇਕਾਂ ਕੋਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਲਿਆ ਜਾਵੇਗਾ ਭਰੋਸਾ
ਜਲੰਧਰ -ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਦੇ ਦੋਸ਼ਾਂ ਦਰਮਿਆਨ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪੰਜਾਬ ਦੇ ਵਿਧਾਇਕਾਂ ਦੀ ਅਗਨੀ ਪ੍ਰੀਖਿਆ ਲੈਣ ਦੀ ਤਿਆਰੀ ਕਰ...
ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਬਣਨ ਲੱਗੀ ਕੌਮੀ ਮੁੱਦਾ
ਜਲੰਧਰ – ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਦੇ ਮਾਮਲੇ ਨੂੰ ਕੌਮੀ ਮੁੱਦਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲਈ ਆਮ ਆਦਮੀ...
ਅਪਰੇਸ਼ਨ ਲੋਟਸ: ਭਾਜਪਾ ਨੇ ਹਾਈ ਕੋਰਟ ਦੇ ਜੱਜ ਤੋਂ ਜਾਂਚ ਮੰਗੀ
ਚੰਡੀਗੜ੍ਹ, 15 ਸਤੰਬਰ– : ਇਥੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਇੱਥੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ...
ਝੋਨੇ ਦੀ ਪਰਾਲੀ ਦੇ ਪ੍ਰਬੰਧਨ ‘ਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ
ਨਵੀਂ ਦਿੱਲੀ/ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ...
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਅੱਗੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ...
ਪੰਜਾਬ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਨੇ ਦਿੱਤਾ ਵੱਡਾ ਬਿਆਨ
ਜਲੰਧਰ/ਚੰਡੀਗੜ੍ਹ- ਪੰਜਾਬ ਵਿਚ ਸੱਤਾ ਬਦਲਣ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਤਾਰ ਕਾਰਵਾਈ ਚੱਲ ਰਹੀ ਹੈ ਅਤੇ ਸਰਕਾਰ ਨੇ ਕਈ ਮੌਕਿਆਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ...
ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ
ਨਵੀਂ ਦਿੱਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਮਾਨ...
ਕੀ ਨਵੇਂ ਨਿਗਮ ’ਚ ਪੁਰਾਣੇ ਕਾਂਗਰਸੀਆਂ ਤੇ ਭਾਜਪਾਈਆਂ ਨੂੰ ਹੀ ਲਿਆਉਣਾ ਚਾਹੁੰਦੀ ਹੈ ‘ਆਪ’ ?
ਜਲੰਧਰ – ਆਮ ਆਦਮੀ ਪਾਰਟੀ ਨੇ ਭਾਵੇਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਖ਼ਾਸ ਤਿਆਰੀ ਨਹੀਂ ਕੀਤੀ ਪਰ ਫਿਰ ਵੀ ਦੂਜੀਆਂ ਪਾਰਟੀਆਂ...
ਕਿੰਗ ਚਾਰਲਸ III ਨੂੰ ਕੈਨੇਡਾ ਦਾ ਨਵਾਂ ਮੁਖੀ ਕੀਤਾ ਗਿਆ ਨਿਯੁਕਤ
ਟੋਰਾਂਟੋ – ਓਟਾਵਾ ਵਿੱਚ ਇੱਕ ਸਮਾਰੋਹ ਦੌਰਾਨ ਕਿੰਗ ਚਾਰਲਸ ਤੀਜੇ ਨੂੰ ਅਧਿਕਾਰਤ ਤੌਰ ‘ਤੇ ਕੈਨੇਡਾ ਦਾ ਰਾਜਾ ਐਲਾਨਿਆ ਗਿਆ। ਵੀਰਵਾਰ ਨੂੰ ਮਹਾਰਾਣੀ ਐਲਿਜ਼ਾਬੈਥ II ਦੀ ਮੌਤ...
ਕਾਲਜ ਅਧਿਆਪਕਾਂ ਦੇ ਯੂਜੀਸੀ ਤਨਖਾਹ ਸਕੇਲਾਂ ਨੂੰ ਹਰੀ ਝੰਡੀ
ਚੰਡੀਗੜ੍ਹ, 9 ਸਤੰਬਰ– ਪੰਜਾਬ ਕੈਬਨਿਟ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਮੁਤਾਬਕ ਯੂਨੀਵਰਸਿਟੀ...
ਅੱਜ ਦਿੱਲੀ ਦੌਰੇ ’ਤੇ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੀ ਕੋਲਾ ਖਦਾਨ ’ਤੇ ਨਕਸਲੀਆਂ ਦੀ ਦਹਿਸ਼ਤ ਦਾ ਪ੍ਰਛਾਵਾਂ
ਜਲੰਧਰ – ਪੰਜਾਬ ’ਚ ਸਸਤੀ ਅਤੇ ਲਗਾਤਾਰ ਬਿਜਲੀ ਦੇਣ ਦੇ ਮਾਮਲੇ ’ਚ ਨਕਸਲੀ ਅੜਿੱਕਾ ਬਣ ਰਹੇ ਹਨ। ਨਕਸਲੀਆਂ ਦੀ ਦਹਿਸ਼ਤ ਕਾਰਨ ਝਾਰਖੰਡ ਦੇ ਪਛਵਾੜਾ ’ਚ...
ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਮੁੜ ਫਸਿਆ, ਦਿੱਲੀ ਤੋਂ ਬੇਰੰਗ ਮੁੜੇ ਪਾਰਟੀ ਦੇ ਸੀਨੀਅਰ ਆਗੂ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪੁਨਰਗਠਨ ਦਾ ਪੇਚ ਅਜੇ ਸੁਲਝਿਆ ਨਹੀਂ ਹੈ। ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਦੀ ਉਮੀਦ ਵਿਚ ਦਿੱਲੀ ਵਿਚ...
ਮੋਹਾਲੀ ਝੂਲਾ ਹਾਦਸੇ ਮਗਰੋਂ ਸਖ਼ਤ ਹੋਈ ਮਾਨ ਸਰਕਾਰ, ‘ਮੇਲਿਆਂ’ ਨੂੰ ਲੈ ਕੇ ਜਾਰੀ ਕੀਤੇ ਹੁਕਮ
ਚੰਡੀਗੜ੍ਹ : ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਮਾਨ ਸਰਕਾਰ ਵੱਲੋਂ ਸੂਬੇ ‘ਚ ਲੱਗਣ...
ਨਿਊਯਾਰਕ ਰਾਜ ਨੇ ਰੇਲਗੱਡੀਆਂ, ਆਵਾਜਾਈ ‘ਤੇ ਮਾਸਕ ਪਾਉਣ ਦੇ ਹੁਕਮਾਂ ਨੂੰ ਕੀਤਾ ਖ਼ਤਮ
ਨਿਊਯਾਰਕ: ਨਿਊਯਾਰਕ ਰਾਜ ਨੇ ਬੀਤੇ ਦਿਨ ਰੇਲਗੱਡੀਆਂ, ਬੱਸਾਂ ਅਤੇ ਜਨਤਕ ਆਵਾਜਾਈ ਦੇ ਹੋਰ ਤਰੀਕਿਆਂ ‘ਤੇ ਮਾਸਕ ਦੀ ਲੋੜ ਵਾਲੇ 28 ਮਹੀਨਿਆਂ ਦੇ ਕੋਵਿਡ-19 ਦੇ ਹੁਕਮ...
ਰਾਜਨਾਥ ਸਿੰਘ ਵੱਲੋਂ ਜਾਪਾਨੀ ਹਮਰੁਤਬਾ ਯਾਸੁਕਾਜ਼ੂ ਹਮਾਦਾ ਨਾਲ ਮੁਲਾਕਾਤ
ਟੋਕੀਓ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਆਪਣੇ ਜਾਪਾਨੀ ਹਮਰੁਤਬਾ ਯਾਸੁਕਾਜ਼ੂ ਹਮਾਦਾ ਨਾਲ ਮੁਲਾਕਾਤ ਕੀਤੀ। ਸਿੰਘ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼...
SYL ਮੁੱਦੇ ‘ਤੇ ਮੰਤਰੀ ਧਾਲੀਵਾਲ ਦੀ ਦੋ-ਟੁਕ, ਕਿਹਾ-ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਵਿਵਾਦ ਕਾਰਨ ਇਕ ਵਾਰ ਫਿਰ ਸਿਆਸਤ ਭੱਖ ਗਈ ਹੈ। ਹਾਲ ਹੀ ‘ਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ...
ਬ੍ਰਿਟੇਨ ਦੀ PM ਟਰਸ ਨੇ ਮੰਤਰੀ ਮੰਡਲ ‘ਚ ਕੀਤਾ ਫੇਰਬਦਲ
ਲੰਡਨ — ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਅਹੁਦਾ ਸੰਭਾਲਦੇ ਹੀ ਮੰਤਰੀ ਮੰਡਲ ਵਿਚ ਫੇਰਬਦਲ ਕਰਦਿਆਂ ਆਪਣੇ ਪ੍ਰਮੁੱਖ ਸਹਿਯੋਗੀਆਂ ਨੂੰ ਉੱਚ ਅਹੁਦੇ ਦਿੱਤੇ ਹਨ।...
ਲਿਜ਼ ਟਰੱਸ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ
ਲੰਡਨ, 6 ਸਤੰਬਰ— ਕੁਈਨ ਐਲਿਜ਼ਬੈੱਥ ਦੋਇਮ ਵੱਲੋਂ ਸਰਕਾਰ ਬਣਾਉਣ ਲਈ ਮਿਲੇ ਰਸਮੀ ਸੱਦੇ ਮਗਰੋਂ ਕੰਜ਼ਰਵੇਟਿਵ ਪਾਰਟੀ ਦੀ ਨਵੀਂ ਆਗੂ ਲਿਜ਼ ਟਰੱਸ ਨੇ ਅੱਜ ਪ੍ਰਧਾਨ ਮੰਤਰੀ...
ਮੰਗੋਲੀਆ ਦੇ ਰਾਸ਼ਟਰਪਤੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਤੋਹਫ਼ੇ ‘ਚ ਦਿੱਤਾ ‘ਤੇਜਸ’
ਉਲਾਨਬਾਤਰ – ਮੰਗੋਲੀਆ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦੇਸ਼ ਦੇ ਰਾਸ਼ਟਰਪਤੀ ਨੇ ਬੁੱਧਵਾਰ ਨੂੰ ਘੋੜਾ ਤੋਹਫ਼ੇ ਵਜੋਂ ਦਿੱਤਾ। 7...
ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਬ੍ਰਿਟੇਨ ਦੀ ਗ੍ਰਹਿ ਮੰਤਰੀ ਨਿਯੁਕਤ
ਲੰਡਨ – ਦੱਖਣੀ-ਪੂਰਬੀ ਇੰਗਲੈਂਡ ਦੇ ਫੇਅਰਹੈਮ ਤੋਂ ਕੰਜ਼ਰਵੇਟਿਵ ਪਾਰਟੀ ਦੀ ਸੰਸਦ ਮੈਂਬਰ ਅਤੇ ਭਾਰਤੀ ਮੂਲ ਦੀ ਬੈਰਿਸਟਰ ਸੁਏਲਾ ਬ੍ਰੇਵਰਮੈਨ ਨੂੰ ਮੰਗਲਵਾਰ ਨੂੰ ਬ੍ਰਿਟੇਨ ਦਾ ਨਵਾਂ...
ਪੰਨੂੰ ਵੱਲੋਂ ਖਾਲਿਸਤਾਨੀ ਕਾਰਕੁਨ ਫੜੇ ਜਾਣ ‘ਤੇ CM ਮਾਨ ਤੇ ਡੀਜੀਪੀ ਯਾਦਵ ਨੂੰ ਧਮਕੀ
ਟੋਰਾਂਟੋ – ਵੱਖਵਾਦੀ ਸਮੂਹ “ਸਿੱਖਸ ਫਾਰ ਜਸਟਿਸ” (SFJ) ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂੰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਧਮਕੀ...
ਆਸਟ੍ਰੇਲੀਆ ਵੱਲੋਂ ਚੀਨ ਨੂੰ ਨਜ਼ਰਬੰਦ ਮਾਂ ਨੂੰ ਬੱਚਿਆਂ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ
ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੁੱਧਵਾਰ ਨੂੰ ਚੀਨ ਨੂੰ ਅਪੀਲ ਕੀਤੀ ਕਿ ਉਹ ਨਜ਼ਰਬੰਦ ਚੀਨੀ ਮੂਲ ਦੀ ਆਸਟ੍ਰੇਲੀਆਈ ਪੱਤਰਕਾਰ ਚੇਂਗ ਲੇਈ ਨੂੰ...
ਸੱਤਵਾਂ ਪੇਅ ਕਮਿਸ਼ਨ ਲਾਗੂ ਕਰਨ ਤੇ 8736 ਅਧਿਆਪਕ ਪੱਕੇ ਕਰਨ ਦਾ ਐਲਾਨ
ਚੰਡੀਗੜ੍ਹ, 5 ਸਤੰਬਰ– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਸੂਬੇ ਦੇ ਅਧਿਆਪਕ ਵਰਗ ਨੂੰ ਵੱਡੇ ਤੋਹਫ਼ੇ ਦਿੰਦਿਆਂ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ...
ਸੁਖਬੀਰ ਬਾਦਲ ਦੀ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਚੰਡੀਗੜ੍ਹ ‘ਚ ਪੇਸ਼ੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੰਗਲਵਾਰ ਨੂੰ ਵਿਸ਼ੇਸ ਜਾਂਚ ਟੀਮ (ਐੱਸ. ਆਈ. ਟੀਮ) ਸਾਹਮਣੇ ਪੇਸ਼ੀ...
ਸਾਬਕਾ ਮੰਤਰੀ ਆਸ਼ੂ ਦੇ ਮਾਮਲੇ ‘ਚ ਨਵਜੋਤ ਸਿੱਧੂ ਨੇ ਗਵਾਹ ਵੱਜੋਂ ਤਲਬ ਕਰਨ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ
ਲੁਧਿਆਣਾ : ਸਾਬਕਾ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਇਕ ਸ਼ਿਕਾਇਤ ਮਾਮਲੇ ’ਚ ਸਾਬਕਾ ਮੰਤਰੀ...
ਲਿਜ਼ ਟਰਸ ਤੋਂ ਰਿਸ਼ੀ ਸੁਨਕ ਨੂੰ ਮਿਲੀ ਹਾਰ ਨਾਲ ਭਾਰਤੀਆਂ ’ਚ ਨਮੋਸ਼ੀ ਦਾ ਆਲਮ
ਲੰਡਨ : ਬਰਤਾਨੀਆ ਦੀ ਸਿਆਸਤ ’ਚ ਵੱਡਾ ਨਾਂ ਕਮਾਉਣ ਵਾਲੇ ਭਾਰਤੀ ਮੂਲ ਦੇ ਰਿਸ਼ੀ ਸੁਨਕ ਨੂੰ ਵੱਡੀ ਲੀਡ ਨਾਲ ਹਰਾ ਕੇ ਵੱਕਾਰੀ ਅਹੁਦਾ ਜਿੱਤ ਕੇ ਲਿਜ਼...
ਬ੍ਰਿਟੇਨ: ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਅਸਤੀਫ਼ੇ ਦਾ ਕੀਤਾ ਐਲਾਨ
ਲੰਡਨ : ਬ੍ਰਿਟੇਨ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਲਿਜ਼...
ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਸ਼ਾਨਦਾਰ ਤੋਹਫਾ
ਚੰਡੀਗ਼ੜ੍ਹ : ਅਧਿਆਪਕ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ 7ਵਾਂ ਪੇਅ ਸਕੇਲ...
ਪੰਜਾਬ ‘ਚ ਲੱਗਣਗੇ ਸਮਾਰਟ ਬਿਜਲੀ ਮੀਟਰ, ਸਰਕਾਰੀ ਦਫ਼ਤਰਾਂ ਤੇ ਮੁਲਾਜ਼ਮਾਂ ਦੇ ਘਰਾਂ ਤੋਂ ਹੋਵੇਗੀ ਸ਼ੁਰੂੂਆਤ
ਜਲੰਧਰ -ਕਰੀਬ 1200 ਕਰੋੜ ਰੁਪਏ ਸਾਲਾਨਾ ਦੀ ਬਿਜਲੀ ਚੋਰੀ ਰੋਕਣ ਲਈ ਪੰਜਾਬ ਸਰਕਾਰ ਨੇ ਫਿਰ ਸਮਾਰਟ ਬਿਜਲੀ ਮੀਟਰ ਲਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।...
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦਾ ਐਲਾਨ ਅੱਜ
ਲੰਡਨ, 4 ਸਤੰਬਰ— ਬਰਤਾਨੀਆ ਦੇ ਅਗਲੇ ਪ੍ਰਧਾਨ ਮੰਤਰੀ ਦੇ ਐਲਾਨ ਲਈ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਕੰਜ਼ਰਵੇਟਿਵ ਪਾਰਟੀ ਦਾ ਨਵਾਂ ਚੁਣਿਆ ਜਾਣ ਵਾਲਾ ਆਗੂ...
ਦਲਾਈ ਲਾਮਾ ਦਾ ਉੱਤਰਾਧਿਕਾਰੀ ਚੁਣਨ ਨੂੰ ਲੈ ਕੇ ਮੁੜ ਵਿਵਾਦ
ਬੀਜਿੰਗ : ਚੀਨ ਨੇ ਇੱਕ ਵਾਰ ਫਿਰ ਦਲਾਈ ਲਾਮਾ ਦਾ ਉੱਤਰਾਧਿਕਾਰੀ ਚੁਣਨ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਚੀਨੀ ਕਮਿਊਨਿਸਟ ਪਾਰਟੀ ਦੀ ਸਰਕਾਰ ਅਗਲੇ...
ਮੰਗੋਲੀਆ ਤੇ ਜਾਪਾਨ ਦੇ ਪੰਜ ਦਿਨਾ ਦੌਰੇ ‘ਤੇ ਰਵਾਨਾ ਹੋਣਗੇ ਰਾਜਨਾਥ ਸਿੰਘ
ਨਵੀਂ ਦਿੱਲੀ-ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਮੰਗੋਲੀਆ ਅਤੇ ਜਾਪਾਨ ਦੀ ਪੰਜ ਦਿਨੀਂ ਯਾਤਰਾ ‘ਤੇ ਰਵਾਨਾ ਹੋਣਗੇ। ਇਸ ਯਾਤਰਾ ਦਾ ਉਦੇਸ਼ ਖੇਤਰੀ ਸ਼ੁਰੱਖਿਆ ਦੇ ਹਾਲਾਤ...
ਬਰਾਕ ਓਬਾਮਾ ਨੂੰ ਮਿਲਿਆ ਨੈਸ਼ਨਲ ਪਾਰਕ ਸੀਰੀਜ਼ ਲਈ ਐਮੀ ਐਵਾਰਡ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਨੈੱਟਫਲਿਕਸ ਦੀ ਦਸਤਾਵੇਜ਼ੀ ਸੀਰੀਜ਼ ‘ਅਵਰ ਗ੍ਰੇਟ ਨੈਸ਼ਨਲ ਪਾਰਕਸ’ ਵਿੱਚ ਆਵਾਜ਼ ਦੇਣ ਲਈ ਸਰਵੋਤਮ ਕਹਾਣੀਕਾਰ ਲਈ ਐਮੀ ਐਵਾਰਡ ਨਾਲ...
ਇਮਰਾਨ ਖਾਨ ਵੱਲੋਂ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਦਾ ਸਿਆਸੀ ਸ਼ੋਸ਼ਣ...