Category: Political

ਕਾਂਗਰਸ ਨੇਤਾ ਖੜਗੇ ਦੇ ਬਿਆਨ ਨੇ ਖੜ੍ਹਾ ਕੀਤਾ ਵਿਵਾਦ, ਬੋਲੇ- ਬਕਰੀਦ ’ਚ ਬਚਾਂਗੇ ਤਾਂ ਮੁਹੱਰਮ ’ਚ ਨੱਚਾਂਗੇ

ਭੋਪਾਲ- ਕਾਂਗਰਸ ਪ੍ਰਧਾਨ ਅਹੁਦੇ ਲਈ ਉਮੀਦਵਾਰ ਮਲਿਕਾਰਜੁਨ ਖੜਗੇ ਨੇ ਭਵਿੱਖ ਦੇ ਪ੍ਰਧਾਨ ਮੰਤਰੀ ਸੰਬੰਧੀ ਸਵਾਲ ਦੇ ਜਵਾਬ ਵਿਚ ਅੱਜ ਇਥੇ ਇਕ ਟਿੱਪਣੀ ਕੀਤੀ, ਜੋ ਤੇਜ਼ੀ...

SYL ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਅੱਜ

ਚੰਡੀਗੜ੍ਹ – ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ...

SYL ’ਤੇ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ CM ਮਾਨ ਨੂੰ ਦਿੱਤੀ ਅਹਿਮ ਸਲਾਹ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਆਪਣੇ ਸਟੈਂਡ ’ਤੇ...

ਕਾਂਗਰਸ ਨੇ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ‘ਚ ਸਾਬਕਾ ਸੰਸਦ ਮੈਂਬਰ ਜੈ ਪ੍ਰਕਾਸ਼ ਨੂੰ ਦਿੱਤਾ ਟਿਕਟ

ਹਰਿਆਣਾ – ਹਰਿਆਣਾ ‘ਚ ਵਿਰੋਧੀ ਧਿਰ ਕਾਂਗਰਸ ਨੇ ਆਦਮਪੁਰ ਵਿਧਾਨ ਸਭਾ ਸੀਟ ‘ਤੇ ਅਗਲੇ ਮਹੀਨੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਸੰਸਦ ਮੈਂਬਰ ਜੈ ਪ੍ਰਕਾਸ਼...

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਜਲਦੀ ਹੋਣਗੀਆਂ ਰੈਗੂਲਰ: ਭਗਵੰਤ ਮਾਨ

ਚੰਡੀਗੜ੍ਹ, 11 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਪ੍ਰਣਾਲੀ ਵਾਲੇ ਮੁਲਾਜ਼ਮਾਂ ਨੂੰ ਅੱਜ ਭਰੋਸਾ ਦਿੱਤਾ ਕਿ 28 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਛੇਤੀ ਰੈਗੂਲਰ...

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ OSD ਸੰਦੀਪ ਸੰਧੂ ਨੂੰ ਅਦਾਲਤ ਤੋਂ ਝਟਕਾ

ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵਧੀਕ...

ਜੈਸ਼ੰਕਰ ਨੇ ਭਾਰਤ-ਆਸਟ੍ਰੇਲੀਆ ਸਹਿਯੋਗ ਨੂੰ ਦੱਸਿਆ ਮਹੱਤਵਪੂਰਨ

ਸਿਡਨੀ – ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਰੱਖਿਆ ਅਤੇ ਸੁਰੱਖਿਆ ਸਹਿਯੋਗ ਨੇ ਇੱਕ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਨੂੰ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਮਹਾਕਾਲ ਕੋਰੀਡੋਰ ਪ੍ਰਾਜੈਕਟ ਦਾ ਉਦਘਾਟਨ

ਭੋਪਾਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ ’ਚ ‘ਸ਼੍ਰੀ ਮਹਾਕਾਲ ਲੋਕ’ (ਕਾਰੀਡੋਰ) ਦੇ ਪਹਿਲੇ ਪੜਾਅ ਨੂੰ ਰਾਸ਼ਟਰ ਨੂੰ ਸਮਰਪਿਤ...

ਸ਼ਿਮਲਾ ਪੁੱਜੀ ਸੋਨੀਆ ਗਾਂਧੀ, ਧੀ ਪ੍ਰਿੰਯਕਾ ਨਾਲ ਛਰਾਬੜਾ ’ਚ ਬਣਾਏਗੀ ਰਣਨੀਤੀ

ਸ਼ਿਮਲਾ- ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਦੌਰ ਦੌਰਾਨ ਸੋਮਵਾਰ ਸ਼ਿਮਲਾ ਪਹੁੰਚੀ। ਸਖ਼ਤ ਸੁਰੱਖਿਆ ਦਰਮਿਆਨ ਸੋਨੀਆ ਗਾਂਧੀ ਦਾ ਕਾਫ਼ਿਲਾ ਛਰਾਬੜਾ ਪਹੁੰਚਿਆ। ਜ਼ਿਕਰਯੋਗ...

ਪੰਜਾਬ ‘ਚ ਮੁੜ ਇਕੱਠੇ ਹੋ ਸਕਦੇ ਨੇ ‘ਅਕਾਲੀ-ਭਾਜਪਾ’, ਪਾਰਟੀ ਦੇ ਇਸ ਆਗੂ ਨੇ ਕੀਤਾ ਖ਼ੁਲਾਸਾ

ਜਲੰਧਰ : ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਪੰਜਾਬ ਤੋਂ ਬਾਹਰ ਜਾ ਰਹੇ ਨੌਜਵਾਨਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ...

ਰਾਸ਼ਟਰਪਤੀ ਨੇ ‘ਪੈੱਕ’ ਦੀ 52ਵੀਂ ਕਨਵੋਕੇਸ਼ਨ ‘ਚ 12 ਵਿਦਿਆਰਥੀਆਂ ਨੂੰ ਦਿੱਤੇ ਗੋਲਡ ਮੈਡਲ

ਚੰਡੀਗੜ੍ਹ : ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ਦੀ 52ਵੀਂ ਕਨਵੋਕੇਸ਼ਨ ‘ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਿਰੱਕਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ...

ਆਸ਼ੀਸ਼ ਸ੍ਰੀਵਾਸਤਵ ਕੀਤਾ ਗਿਆ ਚੇਅਰਮੈਨ ਨਿਯੁਕਤ

ਨਵੀਂ ਦਿੱਲੀ:ਆਲ ਇੰਡੀਆ ਕਾਂਗਰਸ ਕਮੇਟੀ ਦੇ ਖੋਜ ਵਿਭਾਗ ਦੇ ਚੇਅਰਮੈਨ ਪ੍ਰੋ.ਐਮ.ਵੀ. ਸਾਬਕਾ ਸੰਸਦ ਮੈਂਬਰ ਰਾਜੀਵ ਗੌੜਾ ਨੇ ਸ੍ਰੀ ਆਸ਼ੀਸ਼ ਸ਼੍ਰੀਵਾਸਤਵ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ...

ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ‘ਤੇ ਸੰਵਿਧਾਨਕ ਕਰਤੱਵਾਂ ਤੋਂ ਭੱਜਣ ਦਾ ਦੋਸ਼ ਲਗਾਇਆ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖੇ ਪੱਤਰ ‘ਚ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ ‘ਤੇ...

ਕਾਂਗਰਸ ਨੂੰ ਝਟਕਾ, ਸਾਬਕਾ ਮੰਤਰੀ ਸੁਖਰਾਮ ਦੇ ਪੋਤੇ ਆਸ਼ਰਯ ਸ਼ਰਮਾ ਨੇ ਦਿੱਤਾ ਅਸਤੀਫ਼ਾ

ਮੰਡੀ- ਹਿਮਾਚਲ ’ਚ ਇਸ ਸਾਲ ਦੇ ਅਖ਼ੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿਚ ਹਿਮਾਚਲ ਦੇ ਇਕ ਹੋਰ ਨੇਤਾ ਨੇ ਪਾਰਟੀ ਤੋਂ ਅਸਤੀਫ਼ਾ ਦੇ...

ਇਕੱਲੀ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ : ਰਾਹੁਲ ਗਾਂਧੀ

ਮਾਂਡਯਾ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਇਕੱਲੇ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਕੰਨੜ ਵਰਗੀਆਂ ਖੇਤਰੀ ਭਾਸ਼ਾਵਾਂ...

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨ ਦੇ ਗੁਜਰਾਤ ਦੌਰੇ ’ਤੇ

ਅਹਿਮਦਾਬਾਦ, 8 ਅਕਤੂਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅੱਜ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ਦੀ...

ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕਿਹਾ-ਕਾਂਗਰਸ ਲੋਕਾਂ ਦੀ ਕਚਹਿਰੀ ’ਚ ਦੇਵੇਗੀ ਜਵਾਬ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਸਿਆਸਤ ਕਰਨ ਦੀ...

ਐੱਲਜੀ ਸਾਹਿਬ ਇੰਨਾ ਤਾਂ ਮੇਰੀ ਪਤਨੀ ਨਹੀਂ ‘ਡਾਂਟਦੀ’: ਕੇਜਰੀਵਾਲ

ਨਵੀਂ ਦਿੱਲੀ:ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਵੀ.ਕੇ.ਸਕਸੈਨਾ ਨਾਲ ਕਈ ਮੁੱਦਿਆਂ ’ਤੇ ਆਪਣੀ ਸਰਕਾਰ ਦੇ ਸਿੰਗ ਫਸਣ ਦੇ ਹਵਾਲੇ ਨਾਲ ਅੱਜ ਕਿਹਾ...

ਸੂਬੇ ਦੇ ਆਮ ਆਦਮੀ ਨੂੰ ਸੁਰੱਖਿਆ ਦੇਣ ’ਚ ਨਾਕਾਮ ਸਾਬਿਤ ਹੋਈ ਪੰਜਾਬ ਸਰਕਾਰ : ਤਰੁਣ ਚੁੱਘ

ਚੰਡੀਗੜ੍ਹ – ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਆਮ ਆਦਮੀ ਨੂੰ ਸੁਰੱਖਿਆ ਦੇਣ ਵਿਚ ਨਾਕਾਮ...

ਫ਼ਰਾਰ ਗੈਂਗਸਟਰ ਦੀਪਕ ਟੀਨੂੰ ਖ਼ਿਲਾਫ਼ ਲੁੱਕ ਆਊਟ ਨੋਟਿਸ, CM ਮਾਨ ਬੋਲੇ-ਜਲਦ ਹੋਵੇਗਾ ਸਲਾਖ਼ਾਂ ਪਿੱਛੇ

ਚੰਡੀਗੜ੍ਹ/ਜਲੰਧਰ : ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਹਿਰਾਸਤ ‘ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੈਂਗਸਟਰ...

ਕੈਪਟਨ ਤੇ ਜਾਖੜ ਨਾਲ ਮਿਲ ਅਸ਼ਵਨੀ ਸ਼ਰਮਾ ਨੇ ‘ਆਪ’ ਦਾ ਕੀਤਾ ਮੁਕਾਬਲਾ

ਪਠਾਨਕੋਟ – ਰਾਜਨੀਤੀ ’ਚ ਤਜ਼ਰਬਾ ਇਕ ਅਜਿਹਾ ਸ਼ਸਤਰ ਹੁੰਦਾ ਹੈ, ਜਿਸਦਾ ਜੇਕਰ ਸਹੀ ਢੰਗ ਨਾਲ ਰਾਜਨੀਤਿਕ ਦਲ ਯੋਜਨਾ ਬਣਾਉਣ ’ਚ ਇਸਤੇਮਾਲ ਕਰੇ ਤਾਂ ਵੱਡੇ ਤੋਂ ਵੱਡੇ...

ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਧੱਕਾ-ਮੁੱਕੀ

ਸੰਗਰੂਰ, 2 ਅਕਤੂਬਰ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਅਤੇ ਪੁਲੀਸ ਵਿਚਕਾਰ...

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਭਰੋਸਗੀ ਮਤੇ ‘ਤੇ ਬਹਿਸ ਦੇ ਨਾਲ ਹੋਵੇਗੀ ਵੋਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਚੌਥਾ ਅਤੇ ਆਖ਼ਰੀ ਦਿਨ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗੀ।...

ਪੰਜਾਬ ’ਚ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਹੋਈ ਸਖ਼ਤ ਕਾਰਵਾਈ, ਹੁਣ ਗੁਜਰਾਤ ਵੀ ਬਦਲਾਅ ਦੇ ਰਾਹ ’ਤੇ: ਭਗਵੰਤ ਮਾਨ

ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ’ਚ ਸਿਰਫ਼ 6 ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ...

ਮੁੱਖ ਮੰਤਰੀ ਮਾਨ ਨੇ ਗੁਜਰਾਤ ‘ਚ ਸਟੇਜ ‘ਤੇ ਪਾਈ ਧੱਕ, ਗਰਬੇ ਤੇ ਭੰਗੜੇ ਨਾਲ ਮੋਹਿਆ ਲੋਕਾਂ ਦਾ ਮਨ

ਗੁਜਰਾਤ/ਚੰਡੀਗੜ੍ਹ : ਗੁਜਰਾਤ ‘ਚ ਚੋਣ ਪ੍ਰਚਾਰ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵੇਲੇ ਸਟੇਜ ‘ਤੇ ਧੱਕ ਪਾ ਦਿੱਤੀ, ਜਦੋਂ ਉਨ੍ਹਾਂ ਨੇ...

ਪੰਜਾਬ ਵਿਜੀਲੈਂਸ ਕਮਿਸ਼ਨ ਭੰਗ ਕਰਨ ਸਮੇਤ ਤਿੰਨ ਬਿੱਲ ਮਨਜ਼ੂਰ

ਚੰਡੀਗੜ੍ਹ, 30 ਸਤੰਬਰ ਪੰਜਾਬ ਵਿਧਾਨ ਸਭਾ ਨੇ ਅੱਜ ਭਾਰੀ ਸ਼ੋਰ-ਸ਼ਰਾਬੇ ਦੌਰਾਨ ਵਿਜੀਲੈਂਸ ਕਮਿਸ਼ਨ ਰੱਦ ਕਰਨ ਸਮੇਤ ਤਿੰਨ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ’ਚ...

ਰਾਘਵ ਚੱਢਾ ਦਾ ਭਾਜਪਾ ਨੂੰ ਲੈ ਕੇ ਧਮਾਕੇਦਾਰ ਟਵੀਟ, ਕਹਿ ਦਿੱਤੀ ਵੱਡੀ ਗੱਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ...

ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਚੁੱਕਿਆ ਕਿਸਾਨਾਂ ਦਾ ਮੁੱਦਾ, ਦੇਵ ਮਾਨ ਦੀ ਟਿੱਪਣੀ ‘ਤੇ ਸਪੀਕਰ ਤਲਖ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਤੀਸਰੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਵਿਧਾਨ ਸਭਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਨਾਲ ਜੁੜੇ ਮੁੱਦਿਆਂ ’ਤੇ...

CM ਭਗਵੰਤ ਮਾਨ ਦਾ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਤੀਸਰੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਨ ਨੇ ਕਾਂਗਰਸ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ...

ਮੁੱਖ ਮੰਤਰੀ ਭਗਵੰਤ ਮਾਨ ਦੇ ਹਮਲੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵਿਦੇਸ਼ ਤੋਂ ਸਖ਼ਤ ਜਵਾਬ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਵਿਧਾਨ ਸਭਾ ’ਚ ਭਗਵੰਤ ਮਾਨ ਨੇ ਲਲਕਾਰੇ ਵਿਰੋਧੀ, ਕਿਹਾ ਕਾਣੀ ਕਾਂਗਰਸ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਪਹਿਲੇ ਦਿਨ ਦੀ ਕਾਰਵਾਈ ਖੂਬ ਹੰਗਾਮਾ ਭਰਪੂਰ ਰਹੀ। ਕਾਂਗਰਸ ਵਲੋਂ ਸਦਨ ਵਿਚ ਪੰਜਾਬ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ...

ਵਿਧਾਨ ਸਭਾ ਦੇ ਇਜਲਾਸ ਦੌਰਾਨ ਹੰਗਾਮਾ, ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਣ ਦਾ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ...

ਪੰਜਾਬ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ, ਵਿਸ਼ਵਾਸ ਮਤੇ ‘ਤੇ ਸਰਕਾਰ ਨੂੰ ਘੇਰ ਰਹੇ ਵਿਰੋਧੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦੇ ਜਾ ਰਹੇ ਵਿਸ਼ਵਾਸ ਮਤੇ ‘ਤੇ ਵਿਰੋਧੀ ਧਿਰਾਂ ਵੱਲੋਂ ਸਦਨ ਅੰਦਰ ਜ਼ਬਰਦਸਤ...

ਭਾਰਤ ਅਤੇ ਪਾਕਿਸਤਾਨ ਦੋਵੇਂ ਵੱਖ-ਵੱਖ ਤਰੀਕਿਆਂ ਨਾਲ ਅਮਰੀਕਾ ਦੇ ਸਾਂਝੇਦਾਰ ਹਨ: ਬਾਈਡੇਨ ਪ੍ਰਸ਼ਾਸਨ

ਵਾਸ਼ਿੰਗਟਨ – ਬਾਈਡੇਨ ਪ੍ਰਸ਼ਾਸਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੋਵਾਂ ਨਾਲ ਆਪਣੇ ਸਬੰਧਾਂ ਨੂੰ ਇਕ ਨਜ਼ਰੀਏ ਤੋਂ ਨਹੀਂ ਦੇਖਦੇ, ਦੋਵੇਂ ਵੱਖ-ਵੱਖ...

ਰਾਜਪਾਲ ਨੇ ਪੰਜਾਬ ਸਰਕਾਰ ਨੂੰ ਦਿੱਤੀ ਵਿਧਾਨ ਸਭਾ ਸੈਸ਼ਨ ਦੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਗਵਰਨਰ ਹਾਊਸ ਵਲੋਂ  ਬਕਾਇਦਾ ਇਸ ਦੇ ਆਰਡਰ...

ਖੇਤੀ ਵਿਗਿਆਨੀ ਦਫ਼ਤਰਾਂ ’ਚੋਂ ਨਿਕਲ ਕੇ ਖੇਤਾਂ ’ਚ ਪਹੁੰਚਣ: ਮਾਨ

ਲੁਧਿਆਣਾ, 23 ਸਤੰਬਰ-: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੇਲੇ ਵਿੱਚ ਮੁੱਖ...