Category: Political

 CM ਭਗਵੰਤ ਮਾਨ ਵੱਲੋਂ ਧੂਰੀ ਦੇ 2 ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

ਸੰਗਰੂਰ/ਧੂਰੀ :  ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ ਵਿਖੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਲਈ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਸਭ ਨੂੰ...

ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ਼ ਮੁਹਾਲੀ ’ਚ ਕੇਸ ਦਰਜ

ਐੱਸ.ਏ.ਐੱਸ. ਨਗਰ (ਮੁਹਾਲੀ), 3 ਸਤੰਬਰ— ਮੁਹਾਲੀ ਪੁਲੀਸ ਨੇ ਆਮ ਆਦਮੀ ਪਾਰਟੀ (ਆਪ) ਦੀ ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦੀ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਪੰਜਾਬ...

ਤਰਨਤਾਰਨ ’ਚ ਚਰਚ ਬੇਅਦਬੀ ਮਾਮਲੇ ’ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ/ਤਰਨਤਰਨ : ਤਰਨਤਰਨ ਦੇ ਕਸਬਾ ਪੱਟੀ ਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਚਰਚ ਵਿਚ ਹੋਈ ਭੰਨਤੋੜ ਅਤੇ ਬੇਅਦਬੀ ਦੀ ਘਟਨੀ ਦੀ ਜਾਂਚ ਲਈ ਪੰਜਾਬ ਸਰਕਾਰ ਨੇ...

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਜੀਠੀਆ, ‘ਆਪ’ ਸਰਕਾਰ ਸਣੇ ਚੰਨੀ 

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਦਾ ਅਸ਼ੀਰਵਾਦ...

ਹਲਵਾਰਾ ਏਅਰਪੋਰਟ ਨੂੰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਕੀਤਾ ਜਾਵੇਗਾ ਪੂਰਾ : ਸਾਹਨੀ

ਚੰਡੀਗੜ੍ਹ : ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਹੀ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਅੰਤਰਰਾਸ਼ਟਰੀ ਹਵਾਈ...

ਸੁਨਕ ਅਤੇ ਟਰਸ ਵਿਚਾਲੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਆਖ਼ਰੀ ਪੜਾਅ ‘ਤੇ

ਲੰਡਨ – ਬੋਰਿਸ ਜੌਹਨਸਨ ਦੀ ਥਾਂ ‘ਤੇ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਅਤੇ ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਵਿਦੇਸ਼ ਮੰਤਰੀ ਲਿਜ਼ ਟਰਸ ਵਿਚਾਲੇ...

3 ਸਾਲ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਚੀਨੀ ਰਾਸ਼ਟਰਪਤੀ ਜਿਨਪਿੰਗ ਦੀ ਮੁਲਾਕਾਤ ਸੰਭਵ

ਨਵੀਂ ਦਿੱਲੀ/ਜਲੰਧਰ – ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਸਰਹੱਦੀ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਤਿੰਨ ਸਾਲ ਬਾਅਦ ਮੁਲਾਕਾਤ...

ਚੰਡੀਗੜ੍ਹ ਤੇ ਦਰਿਆਈ ਪਾਣੀਆਂ ’ਤੇ ਹੱਕ ਛੱਡਣ ਲਈ ਪੰਜਾਬੀ ਕਦੇ ਨਹੀਂ ਕਰਨਗੇ ਕੋਈ ਸਮਝੌਤਾ: ਬਿਕਰਮ ਮਜੀਠੀਆ

ਗੁਰਦਾਸਪੁਰ – ਪਿੰਡ ਬੱਬੇਹਾਲੀ ਵਿਚ ਸਾਬਕਾ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਕਰਵਾਏ ਸੱਭਿਆਚਾਰਕ ਮੇਲੇ ’ਚ ਪਹੁੰਚੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ...

ਚੀਨ ਨਾਲ ਪਾਕਿਸਤਾਨ ਦੀ ਵਧ ਰਹੀ ਰਣਨੀਤਕ ਭਾਈਵਾਲੀ : ਹਿਨਾ ਰੱਬਾਨੀ

ਇਸਲਾਮਾਬਾਦ—ਪਾਕਿਸਤਾਨ ਦੀ ਵਿਦੇਸ਼ ਰਾਜ ਮੰਤਰੀ ਹਿਨਾ ਰੱਬਾਨੀ ਖਾਰ ਨੇ ਕਿਹਾ ਕਿ ਚੀਨ ਨਾਲ ਦੇਸ਼ ਦੀ ਕਰੀਬੀ ਰਣਨੀਤਕ ਭਾਈਵਾਲੀ ਵਧ ਰਹੀ ਹੈ। ਹਿਨਾ ਰੱਬਾਨੀ ਪਾਕਿਸਤਾਨ-ਚੀਨ ਸੰਸਥਾ...

ਬਾਈਡੇਨ ਪ੍ਰਸ਼ਾਸਨ ਆਰਥਿਕ ਪੱਧਰ ‘ਤੇ ਰਿਹਾ ਅਸਫਲ ,ਰਿਪਬਲਿਕਨ ਨੇਤਾ ਨੇ ਲਗਾਇਆ ਦੋਸ਼

ਵਾਸ਼ਿੰਗਟਨ – ਅਮਰੀਕਾ ਦੇ ਇੱਕ ਪ੍ਰਭਾਵਸ਼ਾਲੀ ਰਿਪਬਲਿਕਨ ਨੇਤਾ ਨੇ ਕਿਹਾ ਹੈ ਕਿ ਬਾਈਡੇਨ-ਹੈਰਿਸ ਪ੍ਰਸ਼ਾਸਨ ਆਪਣੇ 20 ਮਹੀਨਿਆਂ ਦੇ ਸ਼ਾਸਨ ਦੌਰਾਨ ਆਰਥਿਕ ਅਤੇ ਲੀਡਰਸ਼ਿਪ ਪੱਧਰ ਦੋਵਾਂ ਵਿੱਚ...

ਕੈਨੇਡਾ-ਖੁਦਕੁਸ਼ੀ ਮਾਮਲਿਆਂ ਦੀ ਰੋਕਥਾਮ ਲਈ ਸ਼ੁਰੂ ਕਰੇਗਾ ‘ਹੌਟਲਾਈਨ

ਓਟਾਵਾ -ਕੈਨੇਡਾ ਵਿੱਚ ਇੱਕ ਦੇਸ਼ ਵਿਆਪੀ ਤਿੰਨ ਅੰਕਾਂ ਵਾਲੀ ਖੁਦਕੁਸ਼ੀ ਰੋਕਥਾਮ ਅਤੇ ਮਾਨਸਿਕ ਸਿਹਤ ਸੰਕਟ ਹੌਟਲਾਈਨ 2023 ਵਿੱਚ ਲਾਗੂ ਹੋ ਜਾਵੇਗੀ।ਦੇਸ਼ ਦੇ ਪ੍ਰਸਾਰਣ ਅਤੇ ਦੂਰਸੰਚਾਰ ਰੈਗੂਲੇਟਰ...

ਜਸਟਿਨ ਟਰੂਡੋ ਵੱਲੋਂ ਕੀਤਾ ਗਿਆ 2 ਨਵੇਂ ਕੈਬਨਿਟ ਮੰਤਰੀਆਂ ਦਾ ਐਲਾਨ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਤਰੀ ਮੰਡਲ ਵਿੱਚ ਮਾਮੂਲੀ ਤਬਦੀਲੀਆਂ ਦਾ ਐਲਾਨ ਕੀਤਾ ਹੈ।ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਇੱਕ ਬਿਆਨ ਵਿੱਚ...

ਪਾਕਿ -ਭਿਆਨਕ ਹੜ੍ਹ ਤੋਂ ਬਾਅਦ ਦੇਸ਼ ‘ਚ ਭੁੱਖਮਰੀ ਦਾ ਖਤਰਾ

ਇਸਲਾਮਾਬਾਦ- ਪਹਿਲਾਂ ਤੋਂ ਹੀ ਕੰਗਾਲ ਪਾਕਿਸਤਾਨ ‘ਚ ਭਿਆਨਕ ਹੜ੍ਹ ਤੋਂ ਬਾਅਦ ਅਰਥਵਿਵਸਥਾ ਹੋਰ ਵੀ ਬੁਰੀ ਤਰ੍ਹਾਂ ਨਾਲ ਡਗਮਗਾ ਗਈ ਹੈ। ਅਜਿਹੇ ‘ਚ ਪਾਕਿਸਤਾਨ ਦੇ ਯੋਜਨਾ ਮੰਤਰੀ...

ਦਿੱਲੀ ਸਰਕਾਰ-ਕੇਜਰੀਵਾਲ ਨੇ ਦੇਸ਼ ਦੇ ਪਹਿਲੇ ‘ਵਰਚੁਅਲ ਸਕੂਲ’ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਦੇਸ਼ ਦੇ ਪਹਿਲੇ ਵਰਚੁਅਲ ਸਕੂਲ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਦੇ ਵਿਦਿਆਰਥੀ...

ਭਗਵੰਤ ਮਾਨ ਵੱਲੋਂ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 30 ਅਗਸਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ...

ਇਮਰਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ਤੋਂ ਅਦਾਲਤ ਨੇ ਹਟਾਈ ਰੋਕ

ਇਸਲਾਮਾਬਾਦ- ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਸ਼ਣਾਂ ਦੇ ਸਿੱਧੇ ਪ੍ਰਸਾਰਣ ’ਤੇ ਲਗਾਈ ਗਈ ਰੋਕ ਹਟਾ ਦਿੱਤੀ ਹੈ। ਪਾਕਿਸਤਾਨ...

ਯੂਕ੍ਰੇਨ ਤੋਂ ਰੂਸ ਆਉਣ ਵਾਲਿਆਂ ਨੂੰ ਹਰ ਮਹੀਨੇ ਮਿਲਣਗੇ 13500 ਰੁ:-ਪੁਤਿਨ

ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕ੍ਰੇਨ ਤੋਂ ਆਉਣ ਵਾਲੇ ਲੋਕਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਇਕ ਸਰਕਾਰੀ ਫਰਮਾਨ ‘ਤੇ...

ਜੈਸ਼ੰਕਰ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡਿਜ ਨਾਲ ਕੀਤੀ ਮੁਲਾਕਾਤ

ਬਿਊਨਸ ਆਇਰਸ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡਿਜ ਨਾਲ ਮੁਲਾਕਾਤ ਕੀਤੀ ਅਤੇ ਵਪਾਰ ਸਬੰਧਾਂ ਨੂੰ ਜ਼ਿਆਦਾ ਟਿਕਾਊ ਬਣਾਉਣ ਦੇ ਤਰੀਕਿਆਂ ਸਮੇਤ...

ਮੋਦੀ ਆਮਦ ’ਤੇ ਕੈਪਟਨ-ਢੀਂਡਸਾ ਕਿਸੇ ਦੇ ਨਹੀਂ ਚਿੱਤ ਚੇਤੇ!

ਲੁਧਿਆਣਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਦਿਨੀਂ ਚੰਡੀਗੜ੍ਹ ਨੇੜੇ ਮੁੱਲਾਂਪੁਰ ’ਚ ਸਭ ਤੋਂ ਵੱਡੇ ਹਸਪਤਾਲ ਦਾ ਉਦਘਾਟਨ ਕਰਨ ਲਈ ਲਾਮ-ਲਸ਼ਕਰ ਨਾਲ ਪੁੱਜੇ...

ਬਾਈਡੇਨ, ਟਰੂਡੋ ਨੂੰ ਪਛਾੜ PM ਮੋਦੀ ਇਕ ਵਾਰ ਫਿਰ ਵਿਸ਼ਵ ਨੇਤਾਵਾਂ ਦੀ ਸੂਚੀ ‘ਚ ਸਿਖਰ ‘ਤੇ

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 75 ਪ੍ਰਤੀਸ਼ਤ ਦੀ ਪ੍ਰਵਾਨਗੀ ਰੇਟਿੰਗ ਨਾਲ ਵਿਸ਼ਵ ਨੇਤਾਵਾਂ ਵਿੱਚ ਇੱਕ ਵਾਰ ਫਿਰ ਚੋਟੀ ‘ਤੇ ਹਨ।ਮੋਰਨਿੰਗ ਕੰਸਲਟ ਦੇ...

ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿੱਚ ਪਹਿਲੀ ਵਾਰ ਰੂਸ ਖ਼ਿਲਾਫ਼ ਵੋਟ ਪਾਈ

ਵਾਸ਼ਿੰਗਟਨ, 25 ਅਗਸਤ ਭਾਰਤ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵਿੱਚ ਯੂਕਰੇਨ ਬਾਰੇ ਇਕ ‘ਪ੍ਰਕਿਰਿਆਤਮਕ ਵੋਟਿੰਗ’ ਦੌਰਾਨ ਪਹਿਲੀ ਵਾਰ ਰੂਸ ਖ਼ਿਲਾਫ਼ ਵੋਟ ਪਾਈ।...

ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ, ਅਕਾਲੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਖੋਲ੍ਹ ਸਕਦੀ ਹੈ ਸਰਕਾਰ

ਜਲੰਧਰ– ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਅਤੇ ਉਨ੍ਹਾਂ ਵੱਲੋਂ ਸਾਬਕਾ ਕਾਂਗਰਸ ਸਰਕਾਰ ਦੇ ਮੰਤਰੀਆਂ ’ਤੇ ਲਗਾਤਾਰ ਸ਼ਿਕੰਜਾ ਕੱਸਣ ਦੀ ਪੂਰੀ ਚਰਚਾ ਹੈ।...

ਇਮਰਾਨ ਖਾਨ ਨੂੰ ਦੋ ਸੀਟਾਂ ‘ਤੇ ਉਪ ਚੋਣਾਂ ਲੜਨ ਦੀ ਮਿਲੀ ਇਜਾਜ਼ਤ

ਲਾਹੌਰ-ਪਾਕਿਸਤਾਨ ਦੀ ਇਕ ਚੋਟੀ ਦੀ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੈਸ਼ਨਲ ਅਸੈਂਬਲੀ ਦੀਆਂ ਦੋ ਸੀਟਾਂ ‘ਤੇ ਉਪ ਚੋਣਾਂ ਲੜਨ ਦੀ...

ਅਚਾਨਕ ਯੂਕ੍ਰੇਨ ਪਹੁੰਚੇ PM ਜਾਨਸਨ, ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ ਕਰ ਕੀਤਾ ਇਹ ਐਲਾਨ

ਲੰਡਨ-ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਬੁੱਧਵਾਰ ਨੂੰ ਯੂਕ੍ਰੇਨ ਦੇ ਸੁਤੰਤਰਤਾ ਦਿਵਸ ‘ਤੇ ਦੇਸ਼ ਦੀ ਅਚਾਨਕ ਯਾਤਰਾ ਕੀਤੀ ਅਤੇ ਰੂਸ ਨਾਲ ਚੱਲ ਰਹੇ ਉਸ...

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ ‘ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟੋਕੀਓ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ 27 ਸਤੰਬਰ ਨੂੰ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ ਵਿਚ ਸ਼ਾਮਲ ਹੋ ਸਕਦੇ...

ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਡਟੇ ਪੰਜਾਬ ਕਾਂਗਰਸ ਦੇ ਆਗੂ

ਲੁਧਿਆਣਾ, 23 ਅਗਸਤ ਇਥੋਂ ਦੇ ਵਿਜੀਲੈਂਸ ਦਫ਼ਤਰ ਬਾਹਰ ਦੋ ਦਿਨਾਂ ਤੋਂ ਕਾਂਗਰਸੀ ਸਰਗਰਮ ਹਨ। ਟੈਂਡਰ ਘੁਟਾਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ...

ਅਮਰੀਕਾ ਨੇ ਆਪਣੇ ਲੋਕਾਂ ਨੂੰ ਤੁਰੰਤ ਯੂਕ੍ਰੇਨ ਛੱਡਣ ਦੇ ਦਿੱਤੇ ਨਿਰਦੇਸ਼

ਵਾਸ਼ਿੰਗਟਨ – ਅਮਰੀਕੀ ਸਰਕਾਰ ਨੇ ਯੂਕ੍ਰੇਨ ਵਿਚ ਰਹਿ ਰਹੇ ਅਮਰੀਕੀਆਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ ਕਰਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਰੂਸ ਦੁਆਰਾ ਯੂਕ੍ਰੇਨ ਦੇ...

ਸਕੋਲਜ਼ ਅਤੇ ਟਰੂਡੋ ਹਾਈਡ੍ਰੋਜਨ ਡੀਲ ‘ਤੇ ਕਰਨਗੇ ਦਸਤਖ਼ਤ

ਟੋਰਾਂਟੋ – ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਕੈਨੇਡਾ ਦੌਰੇ ‘ਤੇ ਹਨ। ਆਪਣੇ ਦੌਰੇ ਦੇ ਦੂਜੇ ਦਿਨ ਓਲਾਫ ਸਕੋਲਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੰਗਲਵਾਰ...

CM ਭਗਵੰਤ ਮਾਨ ਨੇ ਪੰਜਾਬ ਪੁਲਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਅੱਜ ਨਵ-ਨਿਯੁਕਤ ਭਰਤੀ ਹੋਏ ਪੰਜਾਬ ਪੁਲਸ ਦੇ 4358 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ...

PM ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਬ੍ਰਿਟੇਨ-ਭਾਰਤ ਸਬੰਧਾਂ ਨੂੰ ਲੈ ਕੇ ਦਿੱਤਾ ਅਹਿਮ ਬਿਆਨ

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ ਬ੍ਰਿਟੇਨ ਅਤੇ ਭਾਰਤ ਦੇ ਸਬੰਧਾਂ ਨੂੰ ਬਦਲ ਕੇ ਉਨ੍ਹਾਂ ਨੂੰ...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਅੱਤਵਾਦ ਨਾਲ ਜੁੜੇ ਮਾਮਲੇ ‘ਚ ਮਿਲੀ ਜ਼ਮਾਨਤ

ਇਸਲਾਮਾਬਾਦ : ਇਸਲਾਮਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਤਵਾਦ ਨਾਲ ਸਬੰਧਤ ਇਕ ਮਾਮਲੇ ਵਿਚ ਵੀਰਵਾਰ ਤੱਕ ਸੁਰੱਖਿਅਤ...

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬੀ ਫੇਰੀ ਤੋਂ ਪਹਿਲਾਂ ਗੁਰਪਤਵੰਤ ਪੰਨੂੰ ਨੇ ਦਿੱਤੀ ਚੇਤਾਵਨੀ

 ਸਿੱਖਸ ਫਾਰ ਜਸਟਿਸ ਦੇ ਪ੍ਰਧਾਨ ਅਤੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂੰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਚੇਤਾਵਨੀ ਦਿੱਤੀ...

ਟੈਂਡਰ ਘੁਟਾਲਾ: ਸਾਬਕਾ ਮੰਤਰੀ ਆਸ਼ੂ ਦਾ ਪੀਏ ਹਾਲੇ ਵੀ ਫ਼ਰਾਰ

ਲੁਧਿਆਣਾ, 21 ਅਗਸਤ ਵਿਜੀਲੈਂਸ ਵੱਲੋਂ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਨਾਮਜ਼ਦ ਕੀਤਾ ਗਿਆ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੀਏ ਮੀਨੂੰ ਪੰਕਜ ਮਲਹੋਤਰਾ...

PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ, ਸਖ਼ਤ ਕੀਤੀ ਗਈ ਸੁਰੱਖਿਆ

ਮੋਹਾਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਖ਼ੁਫੀਆ ਏਜੰਸੀਆਂ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ਼ ਲਈ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ

ਮਾਨਸਾ, 21 ਅਗਸਤ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲੀਸ ਨੇ ਭਾਵੇਂ 6 ਵਿਚੋਂ 5 ਸ਼ੂਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਨੂੰ ਗਿ੍ਫ਼ਤਾਰ...

ਰਿਸ਼ੀ ਸੁਨਕ ਨੇ ਨਵੇਂ ਪ੍ਰਚਾਰ ਵੀਡੀਓ ‘ਚ ਕਿਹਾ-‘ਅੰਡਰਡਾਗ’ ਕਦੇ ਮੈਦਾਨ ਨਹੀਂ ਛੱਡਦੇ

ਲੰਡਨ-ਬ੍ਰਿਟੇਨ ‘ਚ ਕੰਜ਼ਰਵੇਟਿਵ ਪਾਰਟੀ ਲੀਡਰਸ਼ਿਪ ਚੋਣ ਲਈ ਵੋਟਿੰਗ ਤੋਂ ਸਿਰਫ ਦੋ ਹਫਤੇ ਰਹਿ ਜਾਣ ਦਰਮਿਆਨ ਰਿਸ਼ੀ ਸੁਨਕ ਦੀ ਟੀਮ ਬੋਰਿਸ ਜਾਨਸਨ ਦੇ ਉੱਤਰਾਧਿਕਾਰੀ ਦੀ ਦੌੜ...

ਜਰਮਨ ਚਾਂਸਲਰ ਊਰਜਾ ਵਾਰਤਾ ਲਈ ਜਾਣਗੇ ਕੈਨੇਡਾ, PM ਟਰੂਡੋ ਨਾਲ ਵੀ ਕਰਨਗੇ ਮੁਲਾਕਾਤ

ਬਰਲਿਨ : ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਅਤੇ ਵਾਈਸ ਚਾਂਸਲਰ ਰੌਬਰਟ ਹੈਬੇਕ ਊਰਜਾ ਵਾਰਤਾ ਲਈ ਐਤਵਾਰ ਨੂੰ ਕੈਨੇਡਾ ਦੀ ਯਾਤਰਾ ‘ਤੇ ਹਨ।ਡੀਪੀਏ ਨਿਊਜ਼ ਏਜੰਸੀ ਨੇ ਰਿਪੋਰਟ...

ਕੈਨੇਡਾ: ਵਿਧਾਨ ਸਭਾ ਚੋਣਾਂ ‘ਚ ਕਿਸਮਤ ਅਜਮਾਉਣ ਜਾ ਰਹੇ ਜਲੰਧਰ ਦੇ ਹਰਮਨ ਤੇ ਸਿਮਰਨ

ਐਬਟਸਫੋਰਡ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵਿਧਾਨ ਸਭਾ ਹਲਕਾ ਸਰੀ ਸਾਊਥ ਦੀਆਂ 10 ਸਤੰਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ‘ਚ ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ...

ਕੈਨੇਡਾ : ਬਰੈਂਪਟਨ ਦੀਆਂ ਸਿਵਲ ਚੋਣਾਂ ‘ਚ 40 ਪੰਜਾਬੀ ਮੈਦਾਨ ‘ਚ ਨਿੱਤਰੇ

 ਕੈਨੇਡਾ ਦੇ ਓਂਟਾਰੀਓ ਸੂਬੇ ਦੇ ਸ਼ਹਿਰ ਬਰੈਂਪਟਨ ਦੀਆਂ ਮਿਉਂਸੀਪਲ ਚੋਣਾਂ ਨੇ ਸਥਾਨਕ ਲੋਕਾਂ ਵਿਚ ਕਾਫੀ ਦਿਲਚਸਪੀ ਪੈਦਾ ਕਰ ਦਿੱਤੀ ਹੈ ਕਿਉਂਕਿ 40 ਦੇ ਕਰੀਬ ਪੰਜਾਬੀ...

ਕੈਨੇਡਾ ‘ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ

ਜਲੰਧਰ : ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ ਕਿਉਂਕਿ ਅੱਜ ਦੇ ਦੌਰ ‘ਚ ਹਰ ਕੋਈ ਕੈਨੇਡਾ ‘ਚ...

ਚੰਗੀ ਖ਼ਬਰ: ਨਿਊਜ਼ੀਲੈਂਡ ਨੇ ਵੀਜ਼ਾ ਨਿਯਮਾਂ ‘ਚ ਕੀਤਾ ਬਦਲਾਅ

ਵੈਲਿੰਗਟਨ: ਨਿਊਜ਼ੀਲੈਂਡ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ ਹੈ। ਨਿਊਜ਼ੀਲੈਂਡ ਆਪਣੇ ਇਮੀਗ੍ਰੇਸ਼ਨ ਨਿਯਮਾਂ ਵਿਚ ਅਸਥਾਈ ਤੌਰ ‘ਤੇ ਤਬਦੀਲੀ ਕਰੇਗਾ, ਜਿਸ ਦਾ ਉਦੇਸ਼ ਅਗਲੇ ਸਾਲ 12...