Category: Political

ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਪੈਰਵੀ ਲਈ 115 ਕਾਨੂੰਨੀ ਮਾਹਿਰਾਂ ਦੀ ਟੀਮ ਕੀਤੀ ਨਿਯੁਕਤ

ਜਲੰਧਰ – ਆਖਿਰ ਇਕ ਮਹੀਨੇ ਦੀ ਉਲਝਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਕਾਨੂੰਨੀ ਟੀਮ ਦੇ 115 ਮੈਂਬਰਾਂ ਦੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਪੰਚਾਇਤੀ ਜ਼ਮੀਨਾਂ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਛੁਡਵਾਉਣ ਨੂੰ ਲੈ ਕੇ ਮੰਤਰੀ ਧਾਲੀਵਾਲ ਨੇ ਆਖੀ ਇਹ ਗੱਲ

ਜਲੰਧਰ –ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ’ਚ ਪੰਚਾਇਤੀ ਜ਼ਮੀਨਾਂ ਤੋਂ ਗੈਰ-ਕਾਨੂੰਨੀ ਕਬਜ਼ੇ ਛੁਡਵਾਉਣ ਦੀ ਮੁਹਿੰਮ ਹੋਰ ਤੇਜ਼...

ਬ੍ਰਿਟੇਨ ਦੇ ਸਾਬਕਾ ਮੰਤਰੀ ਮਾਈਕਲ ਗੋਵ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਰਿਸ਼ੀ ਸੁਨਕ ਦਾ ਕੀਤਾ ਸਮਰਥਨ

ਲੰਡਨ-ਕੰਜ਼ਰਵੇਟਿਵ ਪਾਰਟੀ ਦੇ ਇਕ ਸੀਨੀਅਰ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਨੇ ‘ਟੋਰੀ’ ਨੇਤਾ ਦੇ ਤੌਰ ‘ਤੇ ਬੋਰਿਸ ਜਾਨਸਨ ਦਾ ਸਥਾਨ ਲੈਣ ਲਈ ਰਿਸੀ ਸੁਨਕ ਦਾ...

ਭਾਰਤ ਨਾਲ ਪੱਕੇ ਤੌਰ ’ਤੇ ਸ਼ਾਂਤੀ ਚਾਹੁੰਦੈ ਪਾਕਿਸਤਾਨ: ਸ਼ਰੀਫ਼

ਇਸਲਾਮਾਬਾਦ, 20 ਅਗਸਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ ’ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ...

RBI ਨੇ ਦਿੱਤੀ ਚਿਤਾਵਨੀ, ਜਲਦਬਾਜ਼ੀ ’ਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਨਾਲ ਫਾਇਦੇ ਦੀ ਥਾਂ ’ਤੇ ਹੋਵੇਗਾ ਨੁਕਸਾਨ

ਨਵੀਂ ਦਿੱਲੀ  – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਬੁਲੇਟਿਨ ’ਚ ਛਪੇ ਪੇਪਰ ’ਚ ਕਿਹਾ ਗਿਆ ਹੈ ਕਿ ਜਲਦਬਾਜ਼ੀ ’ਚ ਵੱਡੇ ਪੈਮਾਨੇ ’ਤੇ ਸਰਕਾਰੀ...

ਆਸਟ੍ਰੇਲੀਆ ਦੀ ਦਰਿਆਦਿਲੀ, ਸ਼੍ਰੀਲੰਕਾ ਨੂੰ ਦੇਵੇਗਾ 25 ਮਿਲੀਅਨ ਡਾਲਰ ਦੀ ਵਾਧੂ ਸਹਾਇਤਾ

ਕੋਲੰਬੋ : ਆਸਟ੍ਰੇਲੀਆ ਦੇ ਵਿਦੇਸ਼ ਮੰਤਰਾਲੇ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਕਿ ਆਸਟ੍ਰੇਲੀਆ ਸ਼੍ਰੀਲੰਕਾ ਨੂੰ ਫੌਰੀ ਭੋਜਨ ਅਤੇ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ...

ਦਾਰੂ ਪੀ ਕੇ ਡਾਂਸ ਕਰਦੀ ਦਿਖੀ ਫਿਨਲੈਂਡ ਦੀ PM ਸਨਾ ਮਰੀਨ, ਵਿਰੋਧੀਆਂ ਨੇ ਲਗਾਏ ਡਰੱਗਜ਼ ਲੈਣ ਦੇ ਦੋਸ਼

ਹੇਲਸਿੰਕੀ – ਫਿਨਲੈਂਡ ਦੀ ਪ੍ਰਧਾਨ ਮੰਤਰੀ ਸਨਾ ਮਰੀਨ ਆਪਣੀ ਇੱਕ ਵੀਡੀਓ ਲੀਕ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਵੀਡੀਓ ‘ਚ...

‘ਜੇਲ੍ਹ ‘ਚ ਤਾਂ ਨਜ਼ਾਰਾ ਹੀ ਬਾਹਲਾ’, ਮਜੀਠੀਆ ਨੇ ਸਟੇਜ ‘ਤੇ ਖੜ੍ਹੇ ਹੋ ਕੇ ਦੱਸਿਆ ਕਿਵੇਂ ਬੀਤੇ ਦਿਨ

ਬਾਬਾ ਬਕਾਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।...

ਭਾਰਤ ਆਜ਼ਾਦ ਤੇ ਸ਼ਾਂਤੀਪੂਰਨ ਹਿੰਦ-ਪ੍ਰਸ਼ਾਂਤ ਦਾ ਹਾਮੀ: ਜੈਸ਼ੰਕਰ

ਬੈਂਕਾਕ:ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਇੱਕ ਆਜ਼ਾਦ, ਮੁਕਤ, ਸਾਂਝੇ ਤੇ ਸ਼ਾਂਤੀਪੂਰਨ ਹਿੰਦ-ਪ੍ਰਸ਼ਾਂਤ ਦੀ ਕਲਪਨਾ ਕਰਦਾ ਹੈ ਜੋ ਨਿਯਮ ਆਧਾਰਿਤ ਪ੍ਰਬੰਧ, ਟਿਕਾਊ...

ਸਰਕਾਰ ਨੇ 8 ਯੂ-ਟਿਊਬ ਚੈਨਲਾਂ ਨੂੰ ਬਲੌਕ ਕੀਤਾ, ਬੰਦ ਕੀਤੇ ਚੈਨਲਾਂ ’ਚ ਇਕ ਪਾਕਿਸਤਾਨੀ

ਨਵੀਂ ਦਿੱਲੀ, 18 ਅਗਸਤ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਰਿਸ਼ਤਿਆਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਗਲਤ ਜਾਣਕਾਰੀ ਫੈਲਾਉਣ ਲਈ ਅੱਠ...

ਅਹਿਮ ਖ਼ਬਰ : CM ਮਾਨ ਨੇ ‘ਪਰਲ ਕੰਪਨੀ’ ਦੀ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਿੱਟਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਮਾਨ...

ਭਾਰਤ ਦੀ ਵਿਦੇਸ਼ ਨੀਤੀ ‘ਤੇ ਅਮਰੀਕਾ ਦਾ ਬਿਆਨ, ਰੂਸ ਵੱਲ ਝੁਕਾਅ ਨੂੰ ਲੈ ਕੇ ਆਖੀ ਇਹ ਗੱਲ

ਵਾਸ਼ਿੰਗਟਨ – ਅਮਰੀਕਾ ਨੇ ਕਿਹਾ ਹੈ ਕਿ ਭਾਰਤ ਦੇ ਰੂਸ ਨਾਲ ਦਹਾਕਿਆਂ ਪੁਰਾਣੇ ਸਬੰਧ ਹਨ। ਲਿਹਾਜਾ ਭਾਰਤ ਨੂੰ ਰੂਸ ਵੱਲ ਆਪਣੀ ਵਿਦੇਸ਼ ਨੀਤੀ ਦੇ ਝੁਕਾਅ ਨੂੰ...

NRI ਨੂੰ ਮਿਲ ਸਕਦੈ ਵੋਟ ਦਾ ਅਧਿਕਾਰ, ਸੁਪਰੀਮ ਕੋਰਟ ਨੇ ਕੇਂਦਰ, ਚੋਣ ਕਮਿਸ਼ਨ ਤੋਂ ਮੰਗਿਆ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇੱਥੇ ਚੋਣਾਂ ‘ਚ ਐੱਨ.ਆਰ.ਆਈ. ਭਾਰਤੀਆਂ ਨੂੰ ਵੋਟ ਕਰਨ ਦਾ ਅਧਿਕਾਰ ਦੇਣ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਕੇਂਦਰ...

ਬਰੈਂਪਟਨ ‘ਚ ਭਾਰਤ ਦੀ ਆਜ਼ਾਦੀ ਦੇ ਜਸ਼ਨ ਮਨਾਏ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਵਧਾਈ ਸੰਦੇਸ਼

ਟੋਰਾਂਟੋ, 16 ਅਗਸਤ (ਸਤਪਾਲ ਸਿੰਘ ਜੌਹ-ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਓਟਾਵਾ ਸਥਿਤ ਦਫਤਰ ਤੋਂ ਦੁਨੀਆਂ ਭਰ ‘ਚ...

ਦੱਖਣੀ ਆਸਟ੍ਰੇਲੀਆ ਸਰਕਾਰ ਵਲੋਂ ਪਹਿਲੀ ਵਾਰ ‘ਔਟਿਜ਼ਮ’ ਵਿਭਾਗ ਲਈ ਮੰਤਰੀ ਨਿਯੁੁਕਤ

ਐਡੀਲੇਡ, 16 ਜੁਲਾਈ -ਦੱਖਣੀ ਆਸਟ੍ਰੇਲੀਆ ਦੀ ਪਹਿਲੀ ਵਾਰ ਐਮ-ਐਲ-ਸੀ. ਐਮਿਲੀ ਬੋਰਕੇ ਦੀ ‘ਔਟਿਜ਼ਮ’ ਮੰਤਰੀ ਵਜੋਂ ਨਿਯੁਕਤੀ ਕੀਤੀ ਗਈ ਹੈ | ਰਾਜ ਸਰਕਾਰ ਵਲੋਂ ਰਾਜ ਦੇ ‘ਔਟਿਜ਼ਮ’...

ਸਿਆਸੀ ਸੰਕਟ ਦਰਮਿਆਨ ਇਰਾਕ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫਾ

ਬਗਦਾਦ-ਇਰਾਕ ‘ਚ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਅਤੇ ਉਨ੍ਹਾਂ ਦੇ ਈਰਾਨ ਸਮਰਥਕ ਗਠਜੋੜ ਵਿਰੋਧੀਆਂ ਵਿਚਾਲੇ ਟਕਰਾਅ ਨਾਲ ਦੇਸ਼ ‘ਚ ਜਾਰੀ ਸਭ ਤੋਂ ਖਰਾਬ ਸਿਆਸੀ ਸੰਕਟ ਦਰਮਿਆਨ ਇਰਾਕ...

PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਗੱਲਬਾਤ, ਕਈ ਮੁੱਦਿਆਂ ‘ਤੇ ਕੀਤੀ ਚਰਚਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕੀਤੀ ਅਤੇ ਉਥੇ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਅਤੇ...

ਐੱਸਡੀਐੱਮ ਮੁਕੇਰੀਆਂ ਨੇ ਜਾਅਲੀ ਨੰਬਰ ਵਾਲੀ ਜਿਪਸੀ ’ਤੇ ਆਜ਼ਾਦੀ ਦਿਵਸ ਮੌਕੇ ਪਰੇਡ ਤੋਂ ਸਲਾਮੀ ਲਈ

ਮੁਕੇਰੀਆਂ, 16 ਅਗਸਤ ਲੋਕਾਂ ਨੂੰ ਨਿਯਮਾਂ ਦਾ ਪਾਠ ਪੜ੍ਹਾਉਣ ਵਾਲੇ ਐੱਸਡੀਐੱਮ ਅਤੇ ਡੀਐੱਸਪੀ ਮੁਕੇਰੀਆ ਨੇ ਆਜ਼ਾਦੀ ਦਿਵਸ ਮੌਕੇ ਪਰੇਡ ਤੋਂ ਸਲਾਮੀ ਲੈਣ ਵੇਲੇ ਕਥਿਤ ਜਾਅਲੀ...

ਕੈਨੇਡਾ, ਆਸਟ੍ਰੇਲੀਆ ਸਣੇ ਵੱਡੇ ਦੇਸ਼ਾਂ ‘ਚ ਰੱਦ ਹੋ ਰਹੈ ਭਾਰਤੀਆਂ ਦੇ ‘ਵੀਜ਼ੇ’, ਜਾਣੋ ਪੂਰਾ ਮਾਮਲਾ

ਇੰਟਰਨੈਸ਼ਨਲ-: ਕੈਨੇਡਾ, ਆਸਟ੍ਰੇਲੀਆ ਜਿਹੇ ਦੇਸ਼ਾਂ ਵਿਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਹਨਾਂ ਵਿਚ ਪੰਜਾਬ ਤੋਂ...

ਆਸਟ੍ਰੇਲੀਆ : ਸਕੌਟ ਮੌਰੀਸਨ ਦੀ ਵਧੀ ਮੁਸ਼ਕਲ, PM ਅਲਬਾਨੀਜ਼ ਨੇ ਲਗਾਏ ਇਹ ਦੋਸ਼

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਮੰਗਲਵਾਰ ਨੂੰ ਆਪਣੇ ਪੂਰਵਜ ਸਕੌਟ ਮੌਰੀਸਨ ‘ਤੇ ਦੋਸ਼ ਲਗਾਏ ਕਿ ਉਹਨਾਂ ਨੇ ਸੱਤਾ ‘ਚ ਰਹਿੰਦਿਆਂ ਜ਼ਿਆਦਾਤਰ ਹੋਰ...

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸੂਬੇ ‘ਚ ਖੁੱਲਣਗੇ 25 ਹੋਰ ਮੁਹੱਲਾ ਕਲੀਨਿਕ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਆਮ ਆਦਮੀ ਮੁਹੱਲਾ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ ਸੀ। ਜਿਸ ਦਾ...

ਬਿ੍ਟਿਸ਼ ਕੋਲੰਬੀਆ ਦੀਆਂ ਸਕੂਲ ਟਰੱਸਟੀ ਚੋਣਾਂ ‘ਚ ਨਿੱਤਰੀਆਂ 5 ਪੰਜਾਬਣਾਂ

ਐਬਟਸਫੋਰਡ, 14 ਅਗਸਤ-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਸਕੂਲ ਟਰੱਸਟੀ ਚੋਣਾਂ ‘ਚ ਭਾਵੇਂ ਅਜੇ 2 ਮਹੀਨੇ ਰਹਿੰਦੇ ਹਨ, ਪਰ ਚੋਣ...

ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ ‘ਤੇ ਦੇਸ਼ਾਂ-ਵਿਦੇਸ਼ਾਂ ‘ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ...

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਵਾਸੀਆਂ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਵਧਾਈ ਦਿੱਤੀ ਹੈ। ਬਾਈਡੇਨ ਨੇ ਕਿਹਾ ਹੈ ਕਿ ਉਹ ਭਾਰਤ...

ਇਮਰਾਨ ਨੇ ਜੈਸ਼ੰਕਰ ਦੀ ਵੀਡੀਓ ਚਲਾ ਕੇ ਭਾਰਤੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ

ਲਾਹੌਰ, 14 ਅਗਸਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਮੁੜ ਭਾਰਤ ਦੀ ਆਜ਼ਾਦਾਨਾ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ।...

ਸੁਰੱਖਿਅਤ ਭਾਰਤ ਲਈ ਵਿਅਕਤੀਗਤ ਪੱਧਰ ’ਤੇ ਯਤਨ ਜ਼ਰੂਰੀ: ਯੋਗੀ

ਲਖਨਊ, 14 ਅਗਸਤ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਖ਼ੁਸ਼ਹਾਲ ਤੇ ਸੁਰੱਖਿਅਤ ਭਾਰਤ ਲਈ ਹਰੇਕ ਨਾਗਰਿਕ ਦਾ ਵਿਅਕਤੀਗਤ ਪੱਧਰ ਉਤੇ ਕੋਸ਼ਿਸ਼...

ਕੈਨੇਡਾ ਵੱਲੋਂ ਵੀਜ਼ੇ ਰੱਦ ਕਰਨ ਦੀ ਦਰ ‘ਚ ਲਗਾਤਾਰ ਵਾਧਾ, ਪੰਜਾਬੀ ਹੋਏ ਸਭ ਤੋਂ ਵੱਧ ਪ੍ਰਭਾਵਿਤ

ਇੰਟਰਨੈਸ਼ਨਲ ਡੈਸਕ : ਕੈਨੇਡਾ ਦੀਆਂ ਵੀਜ਼ਾ ਅਰਜ਼ੀਆਂ ਦਾ ਭਾਰੀ ਬੈਕਲਾਗ, ਜੋ ਇਕੱਲੇ ਭਾਰਤ ਤੋਂ 2022 ਵਿੱਚ ਪੰਜ ਲੱਖ ਨੂੰ ਛੂਹਣ ਦੀ ਉਮੀਦ ਹੈ, ਨੇ ਇਨਕਾਰ ਕਰਨ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਰੋਸ ਮਾਰਚ

ਅੰਮ੍ਰਿਤਸਰ, 13 ਅਗਸਤ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ...

ਪੰਜਾਬ: ਇਕ ਵਿਧਾਇਕ-ਇਕ ਪੈਨਸ਼ਨ ਲਾਗੂ

ਚੰਡੀਗੜ੍ਹ, 13 ਅਗਸਤ  ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ...

ਕੇਜਰੀਵਾਲ ਦੀ ਰਾਹ ‘ਤੇ ਰਿਸ਼ੀ ਸੁਨਕ! ਬ੍ਰਿਟੇਨ ‘ਚ ਸਰਕਾਰ ਬਣਾਉਣ ਲਈ ਬਿਜਲੀ ਬਿੱਲ ‘ਤੇ ਕੀਤਾ ਇਹ ਵਾਅਦਾ

ਲੰਡਨ – ਬ੍ਰਿਟੇਨ ‘ਚ ਪੀ.ਐੱਮ. ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਵਾਂਗ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਘਰੇਲੂ ਬਿਜਲੀ...

ਸ੍ਰੀਲੰਕਾ ਦਾ ਸਾਬਕਾ ਰਾਸ਼ਟਰਪਤੀ ਰਾਜਪਕਸੇ ਥਾਈਲੈਂਡ ਪੁੱਜਾ

ਸਿੰਗਾਪੁਰ, 11 ਅਗਸਤ ਲੋਕਾਂ ਦੇ ਵਿਰੋਧ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਅਸਤੀਫ਼ਾ ਦੇਣ ਵਾਲੇ ਗੋਟਾਬਾਯਾ ਰਾਜਪਕਸੇ ਸਿੰਗਾਪੁਰ ਛੱਡ ਹੁਣ ਥਾਈਲੈਂਡ ਚਲੇ ਗਏ ਹਨ। ਉਨ੍ਹਾਂ...

ਅਮਰੀਕਾ ਨੇ ਬੇਲਾਰੂਸ ਦੇ 100 ਅਧਿਕਾਰੀਆਂ ‘ਤੇ ਲਗਾਈਆਂ ਵੀਜ਼ਾ ਪਾਬੰਦੀਆਂ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ 100 ਬੇਲਾਰੂਸੀ ਅਧਿਕਾਰੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ‘ਤੇ ਲੋਕਤੰਤਰੀ ਸੰਸਥਾਵਾਂ ਦੀ ਅਣਦੇਖੀ ਕਰਨ ਲਈ ਵੀਜ਼ਾ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼...

ਖ਼ਤਰਨਾਕ ਅਤਿਵਾਦੀਆਂ ਦੇ ਨਾਮ ਕਾਲੀ ਸੂਚੀ ’ਚ ਨਾ ਪਾਉਣਾ ਅਫ਼ਸੋਸਨਾਕ: ਭਾਰਤ

ਸੰਯੁਕਤ ਰਾਸ਼ਟਰ, 10 ਅਗਸਤ ਚੀਨ ’ਤੇ ਵਰ੍ਹਦਿਆਂ ਭਾਰਤ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਮੀਟਿੰਗ ’ਚ ਦੱਸਿਆ ਕਿ ਦੁਨੀਆ ਦੇ ਕੁਝ ਖ਼ਤਰਨਾਕ ਅਤਿਵਾਦੀਆਂ ਨੂੰ ਕਾਲੀ...

ਅਮਰੀਕਾ, ਆਸਟ੍ਰੇਲੀਆ, ਜਾਪਾਨ ਵੱਲੋਂ ਚੀਨ ਨੂੰ ‘ਫ਼ੌਜੀ ਅਭਿਆਸ’ ਤੁਰੰਤ ਬੰਦ ਕਰਨ ਦੀ ਅਪੀਲ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ ਚੀਨ ਨੂੰ ਆਪਣੇ ਫ਼ੌਜੀ ਅਭਿਆਸ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਤਿੰਨਾਂ ਦੇਸ਼ਾਂ ਨੇ ਤਾਈਵਾਨ ਜਲਡਮਰੂਮੱਧ ਵਿੱਚ ਸ਼ਾਂਤੀ...

ਮੁਫ਼ਤ ਸਿਹਤ ਤੇ ਸਿੱਖਿਆ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹੈ: ਕੇਜਰੀਵਾਲ

ਨਵੀਂ ਦਿੱਲੀ, 8 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮੁਫ਼ਤ ਸਰਕਾਰੀ ਲੋਕ ਭਲਾਈ ਸੇਵਾਵਾਂ ਨੂੰ...

ਭਾਰਤੀ ਮੂਲ ਦੀ ਰੁਪਾਲੀ ਅਮਰੀਕੀ ਕੋਰਟ ਵਿੱਚ ਜੱਜ ਨਿਯੁਕਤ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਯੂਐੱਸ ਕੋਰਟ ਆਫ ਅਪੀਲਜ਼ ਵਿੱਚ ਨੌਵੇਂ ਸਰਕਟ ਲਈ ਭਾਰਤੀ-ਅਮਰੀਕੀ ਵਕੀਲ ਰੁਪਾਲੀ ਐੱਚ ਦੇਸਾਈ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ।...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਦੀ ਜੱਜ ਵਜੋਂ ਨਿਯੁਕਤੀ ਦੀ ਕੀਤੀ ਪੁਸ਼ਟੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ...

ਭਾਰਤ ਅਤੇ ਪਾਕਿ ਸ਼ਾਂਤੀਪੂਰਨ ਤਰੀਕੇ ਨਾਲ ਕਸ਼ਮੀਰ ਮਸਲਾ ਨਜਿੱਠਣ: ਚੀਨ

ਪੇਈਚਿੰਗ:ਜੰਮੂ-ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਰੁਤਬਾ ਮਨਸੂਖ ਕੀਤੇ ਜਾਣ ਦੀ ਤੀਜੀ ਵਰ੍ਹੇਗੰਢ ਮੌਕੇ ਚੀਨ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੂੰ ਕਸ਼ਮੀਰ ਮਸਲੇ ਨਾਲ ਜੁੜੇ...

ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ਸਰਾਵਾਂ ’ਤੇ ਜੀਐੱਸਟੀ ਨਹੀਂ ਲਗਾਇਆ: ਕੇਂਦਰ

ਨਵੀਂ ਦਿੱਲੀ, 5 ਅਗਸਤ ਕੇਂਦਰ ਸਰਕਾਰ ਨੇ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ਸਰਾਵਾਂ ‘ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਬਾਰੇ ਸ਼ੰਕਿਆਂ ਨੂੰ ਸਾਫ਼ ਕਰਦਿਆਂ ਕਿਹਾ...