Category: Political

ਤਾਇਵਾਨ ਖਿਲਾਫ਼ ਚੀਨੀ ਫੌਜ ਦੀ ਮਸ਼ਕ ‘ਸਿੱਧੇ ਟਕਰਾਅ’ ਨੂੰ ਸੱਦਾ ਕਰਾਰ

ਨੌਮ ਪੇਨ (ਕੰਬੋਡੀਆ), 4 ਅਗਸਤ ਦੱਖਣ-ਪੂਰਬੀ ਏਸ਼ਿਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨੇ ਤਾਇਵਾਨ ਨੂੰ ਲੈ ਕੇ ਵੱਡੀ ਫਿਕਰਮੰਦੀ ਜ਼ਾਹਿਰ ਕੀਤੀ ਹੈ। ਚੀਨ ਵੱਲੋਂ ਅੱਜ ਤਾਇਵਾਨ...

ਯੂਐੱਨ ਸੁਰੱਖਿਆ ਕੌਂਸਲ ਮੈਂਬਰਾਂ ਦੀ ਮੇਜ਼ਬਾਨੀ ਕਰੇਗਾ ਭਾਰਤ

ਸੰਯੁਕਤ ਰਾਸ਼ਟਰ, 4 ਅਗਸਤ ਭਾਰਤ ਅਤਿਵਾਦ ਦੇ ਟਾਕਰੇ ਬਾਰੇ 29 ਅਕਤੂਬਰ ਨੂੰ ਹੋਣ ਵਾਲੀ ਵਿਸ਼ੇਸ਼ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ 15 ਮੁਲਕੀ ਯੂਐੱਨ ਸੁਰੱਖਿਆ...

ਯੂਕੇ: ਪ੍ਰਧਾਨ ਮੰਤਰੀ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਵਿੱਚ ਦੇਰੀ

ਲੰਡਨ, 3 ਅਗਸਤ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਲਈ ਵੋਟਿੰਗ ਪ੍ਰਕਿਰਿਆ ’ਤੇ ਹੈਕਰਾਂ ਦਾ ਪਰਛਾਵਾਂ ਪੈ ਸਕਦਾ ਹੈ। ਸਾਈਬਰ ਹੈਕਰਾਂ ਵੱਲੋਂ ਮੈਂਬਰਾਂ ਦੇ ਬੈਲੇਟ ਬਦਲਣ...

ਤਾਇਵਾਨ ਨੂੰ ਚੀਨ ਤੋਂ ਨਾ ਡਰਨ ਦਾ ਹੌਸਲਾ ਦੇ ਕੇ ਪੇਲੋਸੀ ਦੱਖਣੀ ਕੋਰੀਆ ਰਵਾਨਾ

ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ...

ਵਿਦੇਸ਼ੀ ਨਾਗਰਿਕਾਂ ਤੋਂ ਫੰਡ ਪ੍ਰਾਪਤੀ ’ਤੇ ਇਮਰਾਨ ਦੀ ਪਾਰਟੀ ਨੂੰ ਨੋਟਿਸ

ਇਸਲਾਮਾਬਾਦ, 2 ਅਗਸਤ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਝਟਕਾ ਦਿੰਦਿਆਂ ਅੱਜ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਨੂੰ...

ਪੇਲੋਸੀ ਨੇ ਤਾਇਪੇ ਦੌਰੋ ਮੌਕੇ ਕਿਹਾ,‘ਤਾਇਵਾਨ ਨੂੰ ਇਕੱਲਾ ਨਹੀਂ ਛੱਡਾਂਗੇ ਅਮਰੀਕਾ’

ਤਾਇਪੇ, 3 ਅਗਸਤ ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਤਾਇਵਾਨ ਦਾ ਦੌਰਾ ਕਰਨ ਵਾਲਾ ਅਮਰੀਕੀ ਵਫਦ ਇਹ ਸੰਦੇਸ਼ ਦੇ ਰਿਹਾ...

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ...

ਚੀਨੀ ਫੌਜ ਦੀ ਅਗਵਾਈ ਕਮਿਊਨਿਸਟ ਪਾਰਟੀ ਦੇ ਵਫ਼ਾਦਾਰ ਲੋਕਾਂ ਕੋਲ ਹੋਣੀ ਚਾਹੀਦੀ ਹੈ: ਸ਼ੀ

ਪੇਈਚਿੰਗ, 30 ਜੁਲਾਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਤਾਵਨੀ ਦਿੱਤੀ ਹੈ ਕਿ ਚੀਨ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਅਸਥਿਰਤਾ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ...

ਸੂਬੇ ’ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਚੌਕਸੀ ਵਧਾਈ ਜਾਵੇ -ਮਾਨ

ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਐੱਸਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ।...

ਪਾਕਿ ਵਿੱਚ ਹਿੰਦੂ ਮੂਲ ਦੀ ਪਹਿਲੀ ਡੀਐੱਸਪੀ ਬਣੀ ਮਨੀਸ਼ਾ ਰੁਪੇਟਾ

ਕਰਾਚੀ, 29 ਜੁਲਾਈ ਪਾਕਿਸਤਾਨ ਵਿੱਚ ਮਨੀਸ਼ਾ ਰੁਪੇਟਾ (26) ਦੇਸ਼ ਦੀ ਪਹਿਲੀ ਹਿੰਦੂ ਮਹਿਲਾ ਡੀਐੱਸਪੀ ਬਣੀ ਹੈ। ਉਸ ਦਾ ਉਦੇਸ਼ ਮਹਿਲਾ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ...

ਭਾਰਤੀ-ਅਮਰੀਕੀ ਸੰਸਦ ਮੈਂਬਰ ਜਯਾਪਾਲ ਨੂੰ ਧਮਕੀ ਦੇਣ ਵਾਲੇ ਖ਼ਿਲਾਫ਼ ਦੋਸ਼ ਤੈਅ

ਵਾਸ਼ਿੰਗਟਨ, 28 ਜੁਲਾਈ ਅਮਰੀਕਾ ’ਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜਯਾਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ 49 ਸਾਲਾ ਵਿਅਕਤੀ ’ਤੇ ਅਪਰਾਧਿਕ ਢੰਗ...

ਭਾਰਤੀ ਕਾਮਿਆਂ ਦਾ ਅਪਮਾਨ ਕਰਨ ’ਤੇ ਸਿੰਗਾਪੁਰ ਵਾਸੀ ਨੂੰ ਹਫ਼ਤੇ ਦੀ ਜੇਲ੍ਹ

ਸਿੰਗਾਪੁਰ, 28 ਜੁਲਾਈ ਇੱਥੇ ਇਕ ਸਾਲ ਪਹਿਲਾਂ ਭਾਰਤੀ ਮੂਲ ਦੇ ਦੋ ਕਾਮਿਆਂ ਦਾ ਨਸਲੀ ਟਿੱਪਣੀਆਂ ਰਾਹੀਂ ਅਪਮਾਨ ਕਰਨ ਦੇ ਦੋਸ਼ ਹੇਠ ਅੱਜ ਸਿੰਗਾਪੁਰ ਦੇ ਇਕ...

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ’ਤੇ...