Category: Political

ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧੀਆਂ, ਸਾਵਰਕਰ ਦੇ ਪੋਤਰੇ ਨੇ ਦਰਜ ਕਰਵਾਈ ਸ਼ਿਕਾਇਤ

ਪੁਣੇ : ਹਿੰਦੁਤਵ ਵਿਚਾਰਕ ਵਿਨਾਇਕ ਦਾਮੋਦਰ ਸਾਵਰਕਰ ਦੇ ਪੋਤਰੇ ਨੇ ਬੁੱਧਵਾਰ ਨੂੰ ਇੱਥੇ ਮਹਾਰਾਸ਼ਟਰ ਦੀ ਇਕ ਅਦਾਲਤ ਦਾ ਰੁਖ ਕਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖ਼ਿਲਾਫ਼...

ਰਾਹੁਲ ਦੀ ਸਜ਼ਾ ਭਾਰਤੀ ਨਿਆਂਪਾਲਿਕਾ ਲਈ ਪ੍ਰੀਖਿਆ ਦੀ ਘੜੀ: ਆਨੰਦ ਸ਼ਰਮਾ

ਨਵੀਂ ਦਿੱਲੀ, 12 ਅਪਰੈਲ-: ਕਾਂਗਰਸ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸਜ਼ਾ ਭਾਰਤੀ ਨਿਆਂਪਾਲਿਕਾ ਲਈ ਪ੍ਰੀਖਿਆ ਦੀ ਘੜੀ ਹੈ। ਉਨ੍ਹਾਂ...

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਬੋਲੇ ਰਾਜਾ ਵੜਿੰਗ, ‘ਆਪ’ ਬਾਰੇ ਕਹੀ ਇਹ ਗੱਲ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਚੌਧਰੀ ਸਾਹਿਬ ਦੇ ਪਰਿਵਾਰ ਦੀ ਬੇਮਿਸਾਲ ਵਿਰਾਸਤ ‘ਆਪ’...

ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ: ਵਿਜੀਲੈਂਸ ਬਿਊਰੋ ਨੇ ਸਾਬਕਾ CM ਚੰਨੀ ਨੂੰ ਕੀਤਾ ਤਲਬ

ਜਲੰਧਰ – ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਖ-ਵੱਖ ਵੈਰੀਫਿਕੇਸ਼ਨਾਂ ਲਈ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ...

ਸੰਵਿਧਾਨ ਦੀ ਰਾਖੀ ਲਈ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ ਕਾਂਗਰਸ: ਸੋਨੀਆ ਗਾਂਧੀ

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਸੰਵਿਧਾਨ ਦੀ ਰਾਖੀ ਲਈ ਉਨ੍ਹਾਂ ਦੀ ਪਾਰਟੀ ਹਮਖਿਆਲ ਪਾਰਟੀਆਂ ਨਾਲ ਹੱਥ ਮਿਲਾਏਗੀ। ‘ਦਿ ਹਿੰਦੂ’ ਅਖਬਾਰ ਵਿੱਚ...

ਭਾਜਪਾ ਨੇ ਮੇਰਾ ਅਹੁਦਾ ਤੇ ਘਰ ਖੋਹ ਲਿਆ, ਕੁਝ ਵੀ ਹੋ ਜਾਏ, ਮੈਂ ਦੇਸ਼ ਲਈ ਲੜਦਾ ਰਹਾਂਗਾ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਤੋਂ ਸੰਸਦ ਮੈਂਬਰ ਦਾ ਟੈਗ ਖੋਹ ਸਕਦੀ ਹੈ, ਰਿਹਾਇਸ਼ ਵਾਪਸ...

ਦਿੱਲੀ ‘ਚ ਨਿਤੀਸ਼ ਕੁਮਾਰ ਦੀ ਲਾਲੂ ਪ੍ਰਸਾਦ ਨਾਲ ਮੁਲਾਕਾਤ, ਮੌਜੂਦਾ ਸਿਆਸੀ ਸਥਿਤੀ ‘ਤੇ ਕੀਤੀ ਚਰਚਾ

ਨਵੀਂ ਦਿੱਲੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਇੱਥੇ ਪਹੁੰਚ ਕੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਨਾਲ ਮੁਲਾਕਾਤ ਕੀਤੀ।...

AAP ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ‘ਮਿਹਨਤ ਰੰਗ ਲਿਆਈ…’

ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ : ਸੂਬੇ ’ਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ’ਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ...

ਅਮਰੀਕਾ ਦੌਰੇ ‘ਤੇ ਜਾਵੇਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ, WBG ਤੇ IMF ਦੀਆਂ ਮੀਟਿੰਗਾਂ ‘ਚ ਲੈਣਗੇ ਹਿੱਸਾ

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ 10 ਅਪ੍ਰੈਲ ਤੋਂ ਅਮਰੀਕਾ ਦੀ ਅਧਿਕਾਰਤ ਯਾਤਰਾ ਲਈ ਰਵਾਨਾ ਹੋਣਗੇ। ਸ਼ਨੀਵਾਰ ਨੂੰ ਇਕ ਅਧਿਕਾਰਤ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ।...

ਰਾਹੁਲ ਨੇ ਭਾਰਤ ਜੋੜੋ ਯਾਤਰਾ ਰਾਹੀਂ ਜ਼ੋਰਦਾਰ ਬਿਰਤਾਂਤ ਸਿਰਜਿਆ: ਕਾਂਗਰਸ

ਨਵੀਂ ਦਿੱਲੀ:ਕਾਂਗਰਸ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰਾਹੀਂ ਜ਼ੋਰਦਾਰ ਨਵਾਂ ਬਿਰਤਾਂਤ ਸਿਰਜਿਆ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਹੁਣ...

ਮੋਦੀ-ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਨਿਕਲਿਆ ਸਕੂਲੀ ਵਿਦਿਆਰਥੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਨੋਇਡਾ ਪੁਲਸ...

ਸੱਤਾਧਾਰੀ ਧਿਰ ਪ੍ਰਤੀ ਵਫ਼ਾਦਾਰੀ ਨਹੀਂ ਦਿਖਾ ਸਕਦੇ ਸਭਾਪਤੀ: ਕਾਂਗਰਸ

ਕਾਂਗਰਸ ਨੇ ਅੱਜ ਕਿਹਾ ਕਿ ਵਿਧਾਨ ਸਭਾਵਾਂ ਵਿੱਚ ਸਭਾਪਤੀ ਤੋਂ ਨਿਰਪੱਖ ਅਤੇ ਗ਼ੈਰ-ਪੱਖਪਾਤੀ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਉਹ ਸੱਤਾਧਾਰੀ ਦਲ ਪ੍ਰਤੀ ਆਪਣਾ...

ਅਮਿਤ ਸ਼ਾਹ ਨੇ ਰਿੰਦਾ, ਲੰਡਾ ਅਤੇ ਡੱਲਾ ਦੇ ਨੈੱਟਵਰਕ ਦੀ ਤੋੜੀ ਕਮਰ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਗਠਿਤ ਅਪਰਾਧ ਨੂੰ ਖਤਮ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦ੍ਰਿਸ਼ਟਕੋਣ ਨੂੰ ਸਾਕਾਰ ਕਰਨ ਲਈ ਦਿੱਲੀ- ਐੱਨ....

ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੀ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਚੋਟੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ...

ਨਵਜੋਤ ਸਿੱਧੂ ਦੀ ਰਿਹਾਈ ਤੋਂ ਬਾਅਦ ਕਾਂਗਰਸ ਨੇ ਪਟਿਆਲਾ ’ਚ ਕੀਤਾ ਪ੍ਰਦਰਸ਼ਨ

ਪਟਿਆਲਾ : 10 ਮਹੀਨਿਆਂ ਤੋਂ ਵੱਧ ਸਮਾਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬਿਤਾਉਣ ਤੋਂ ਬਾਅਦ ਜੇਲ੍ਹ ‘ਚੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ...

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਡੇਰਾ ਬਿਆਸ ਪਹੁੰਚੇ

ਬਾਬਾ ਬਕਾਲਾ ਸਾਹਿਬ –ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਡੇਰਾ...

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ...

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣਾ ਲੋਕਤੰਤਰ ਦਾ ਕਤਲ : ਸੁਖਪਾਲ ਖਹਿਰਾ

ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਵਿਖੇ ਆਪਣੇ ਸਮਰਥਕਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਰਾਹੁਲ ਗਾਂਧੀ...

ਤੁਸੀਂ ਹਮੇਸ਼ਾ ਉਹੀ ਕਿਉਂ ਕਹਿੰਦੇ ਹੋ ਜੋ ਭਾਜਪਾ ਕਹਿੰਦੀ ਹੈ: ਰਾਹੁਲ ਗਾਂਧੀ

ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਇਕ ਪੱਤਰਕਾਰ ਵੱਲੋਂ ਪੁੱਛੇ ਸਵਾਲ ਦੇ ਜਵਾਬ ’ਚ ਸ੍ਰੀ ਗਾਂਧੀ ਨੇ ਪੱਤਰਕਾਰ ਦੀ ਝਾੜ-ਝੰਬ ਕਰਦਿਆਂ ਕਿਹਾ, ‘‘ਤੁਸੀਂ ਹਮੇਸ਼ਾ ਉਹੀ ਕਿਉਂ...

ਅਦਾਲਤ ਨੇ 3 ਮਾਮਲਿਆਂ ‘ਚ ਇਮਰਾਨ ਖਾਨ ਦੀ ਅੰਤ੍ਰਿਮ ਜ਼ਮਾਨਤ 13 ਅਪ੍ਰੈਲ ਤੱਕ ਵਧਾਈ

ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਅੱਤਵਾਦ ਵਿਰੋਧੀ ਅਦਾਲਤ (ATC) ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 3 ਮਾਮਲਿਆਂ ‘ਚ ਮਿਲੀ ਅੰਤ੍ਰਿਮ ਜ਼ਮਾਨਤ...

‘ਮਿੱਤਰਕਾਲ’ ਖ਼ਿਲਾਫ਼ ਅਤੇ ਲੋਕਤੰਤਰ ਬਚਾਉਣ ਦੀ ਲੜਾਈ ਹੈ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ਸਿੱਧੀ ਖ਼ਿਲਾਫ਼ ਦਾਇਰ ਕਰਨ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਉਹ...

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਕੈਪਟਨ ਨੇ...

ਸਿੱਧੂ ਨੇ ਰਿਹਾਅ ਹੁੰਦਿਆਂ ਹੀ ਕਾਮੇਡੀ ਸ਼ੁਰੂ ਕੀਤੀ: ਅਸ਼ਵਨੀ ਸ਼ਰਮਾ

ਜਲੰਧਰ, 2 ਅਪਰੈਲ-: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ...

ਸਿੱਧੂ ਦੇ ਜੇਲ੍ਹ ‘ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, ‘ਆਪ’ ਨੇ ਕੀਤਾ ‘ਪਲਟਵਾਰ’

ਚੰਡੀਗੜ੍ਹ : ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਆਸਤ ਗਰਮਾ ਗਈ ਹੈ। ਨਵਜੋਤ ਸਿੱਧੂ ਦੇ ਹਮਲੇ ‘ਤੇ ‘ਆਪ’ ਨੇ ਵੀ ਪਲਟਵਾਰ ਕੀਤਾ ਹੈ। ‘ਆਪ’ ਦੇ...

RC ਤੇ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ CM ਮਾਨ ਨੇ ਪੁਲਸ ਵਿਭਾਗ ਨੂੰ ਦਿੱਤੀ ਇਹ ਹਦਾਇਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ. ਐੱਲ.) ਦੇ ਕਾਰਨ ਆਮ ਲੋਕਾਂ...

ਟੋਲ ਪਲਾਜ਼ਾ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਅੱਜ ਕੀਰਤਪੁਰ ਸਹਿਬ- ਸ੍ਰੀ ਆਨੰਦਪੁਰ ਸਾਹਿਬ-ਨੰਗਲ-ਊਨਾ...

ਪੰਜਾਬ ਕਾਂਗਰਸ ਨੇ ‘ਸੰਵਿਧਾਨ ਬਚਾਓ’ ਮੁਹਿੰਮ ਤਹਿਤ ਕੱਢਿਆ ਵਿਸ਼ਾਲ ਪੈਦਲ ਮਾਰਚ

ਜਲੰਧਰ – ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਤੰਤਰ ’ਤੇ ਲਗਾਤਾਰ ਹੋ ਰਹੇ ਹਮਲੇ ਖ਼ਿਲਾਫ਼ ਸਖ਼ਤ ਸੰਘਰਸ਼ ਛੇੜ ਦਿੱਤਾ। ਇਸੇ ਕੜੀ...

PM ਮੋਦੀ ਦੀ ਡਿਗਰੀ ਦੀ ਡਿਟੇਲ ਮੰਗਣ ‘ਤੇ ਹਾਈ ਕੋਰਟ ਨੇ ਕੇਜਰੀਵਾਲ ਨੂੰ ਲਗਾਇਆ 25 ਹਜ਼ਾਰ ਰੁਪਏ ਜੁਰਮਾਨਾ

ਅਹਿਮਦਾਬਾਦ – ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀ.ਆਈ.ਸੀ.) ਦੇ 7 ਸਾਲ ਪੁਰਾਣੇ ਉਸ ਆਦੇਸ਼ ਨੂੰ ਸ਼ੁੱਕਰਵਾਰ ਰੱਦ ਕਰ ਦਿੱਤਾ, ਜਿਸ ‘ਚ ਗੁਜਰਾਤ ਯੂਨੀਵਰਸਿਟੀ...

“ਰਾਮਨੌਮੀ ਸ਼ੋਭਾਯਾਤਰਾ ‘ਤੇ ਹਮਲਾ ਕਰਨ ਵਾਲਿਆਂ ਨੂੰ ਬਚਾ ਰਹੀ ਹੈ CM ਮਮਤਾ ਬੈਨਰਜੀ”

ਨਵੀਂ ਦਿੱਲੀ : ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹਾਵੜਾ ਵਿਚ ਰਾਮਨੌਮੀ ਮੌਕੇ ਸ਼ੋਭਾਯਾਤਰਾ ਕੱਡੇ ਜਾਣ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...

ਰਾਹੁਲ ਗਾਂਧੀ ਦਾ ‘ਸੱਤਿਆਮੇਵ ਜੈਯਤੇ’ ਪ੍ਰੋਗਰਾਮ ਮੁਲਤਵੀ, PM ਮੋਦੀ ਦੇ ਸਮਾਗਮ ਮੁਤਾਬਕ ਰੱਖੀ ਤਾਰੀਖ਼

ਬੈਂਗਲੁਰੂ : ਕਰਨਾਟਕ ਵਿਚ 9 ਅਪ੍ਰੈਲ ਨੂੰ ਮੁੱਖ ਸਿਆਸੀ ਪਾਰਟੀਆਂ-ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ 2 ਮੁੱਖ ਆਗੂ ਵੱਖ-ਵੱਖ ਪ੍ਰੋਗਰਾਮਾਂ ਵਿਚ ਚੋਣ ਬਿਗੁਲ ਵਜਾਉਣਗੇ। ਕਾਂਗਰਸ ਦੇ...

ਟ੍ਰੰਪ ਦੇ ਪੋਰਨ ਸਟਾਰ ਸਕੈਂਡਲ ‘ਤੇ ਬਾਈਡੇਨ ਦੀ ਪਹਿਲੀ ਪ੍ਰਤੀਕਿਰਿਆ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ ‘ਤੇ ਗ੍ਰਿਫ਼ਤਾਰੀ ਦੇ ਬੱਦਲ ਮੰਡਰਾ ਰਹੇ ਹਨ। ਫਿਲਹਾਲ ਉਨ੍ਹਾਂ ਨੂੰ ਲੈ ਕੇ ਅਮਰੀਕੀ ਮੀਡੀਆ ‘ਚ ਕਈ ਤਰ੍ਹਾਂ ਦੀਆਂ ਖ਼ਬਰਾਂ...

ਅੱਜ ਹਰ ਭਾਰਤੀ ਦੀ ਆਵਾਜ਼, ‘ਮੋਦੀ ਹਟਾਓ, ਦੇਸ਼ ਬਚਾਓ’: ਕੈਬਨਿਟ ਮੰਤਰੀ ਹਰਭਜਨ ਸਿੰਘ

ਚੰਡੀਗੜ੍ਹ/ਜਲੰਧਰ- ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਹਰ ਭਾਰਤੀ...

ਕੇਂਦਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਕਾਂਗਰਸੀਆਂ ਦਾ ਕੈਂਡਲ ਮਾਰਚ

ਅੰਮ੍ਰਿਤਸਰ : ਕੇਂਦਰ ਸਰਕਾਰ ਖ਼ਿਲਾਫ਼ ਸਮੁੱਚੀ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਅੰਮ੍ਰਿਤਸਰ ਵਿਖੇ ਰੋਸ ਰੈਲੀ ਕੀਤੀ ਗਈ। ਅੰਮ੍ਰਿਤਸਰ ਤੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ,...

ਹਿਰਾਸਤ ਦੌਰਾਨ ਅੰਮ੍ਰਿਤਪਾਲ ਉਤੇ ਤਸ਼ੱਦਦ ਨਹੀਂ ਹੋਵੇਗਾ: ਭਗਵੰਤ ਮਾਨ

ਜਲੰਧਰ, 30 ਮਾਰਚ-: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅਕਾਲ ਤਖ਼ਤ ’ਚ ਸ਼ਰਨ ਲੈਣ ਅਤੇ ਆਤਮ ਸਮਰਪਣ ਕਰਨ ਦੀਆਂ ਸੰਭਾਵਨਾਵਾਂ ਬਾਰੇ ਖ਼ਬਰਾਂ...

ਜਰਮਨੀ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਨੋਟਿਸ ਲਿਆ

ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਦਾ ਜਰਮਨੀ ਨੇ ਨੋਟਿਸ ਲਿਆ ਹੈ। ਜਰਮਨੀ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਪ੍ਰੈੱਸ...

ਰਾਹੁਲ ਨੂੰ ਅਯੋਗ ਠਹਿਰਾਉਣਾ ਭਾਰਤੀ ਜਮਹੂਰੀਅਤ ਦਾ ਕਾਲਾ ਦਿਨ: ਖੜਗੇ

ਕੇਰਲਾ, 30 ਮਾਰਚ-: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਉਣਾ ਭਾਰਤੀ ਜਮਹੂਰੀਅਤ ਦਾ ‘ਕਾਲਾ ਦਿਨ’ ਹੈ। ਖੜਗੇ...

ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖ਼ਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਤੇ ਬੋਲਦਿਆਂ ਸ਼ਾਹ ਨੇ ਕਿਹਾ ਹੈ...

ਰਾਹੁਲ ਵੱਲੋਂ ਕੋਲਾਰ ਤੋਂ ਸੱਤਿਆਮੇਵ ਜਯਤੇ ਅੰਦੋਲਨ 5 ਅਪਰੈਲ ਤੋਂ

ਨਵੀਂ ਦਿੱਲੀ, 29 ਮਾਰਚ-: ਕਾਂਗਰਸੀ ਆਗੂ ਰਾਹੁਲ ਗਾਂਧੀ 5 ਅਪਰੈਲ ਨੂੰ ਕੋਲਾਰ ਤੋਂ ਪਾਰਟੀ ਦਾ ਦੇਸ਼ਵਿਆਪੀ ‘ਸੱਤਿਆਮੇਵ ਜਯਤੇ’ ਅੰਦੋਲਨ ਸ਼ੁਰੂ ਕਰਨਗੇ। ਇਹ ਉਹੀ ਜਗ੍ਹਾ ਹੈ...

ਮੋਦੀ ਸਰਕਾਰ ਖ਼ਿਲਾਫ਼ ਕੋਲਕਾਤਾ ‘ਚ ਧਰਨੇ ‘ਤੇ ਬੈਠੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ

ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਾਲ ਦੇ ਲੋਕਾਂ ਪ੍ਰਤੀ ਮੋਦੀ ਸਰਕਾਰ ਦੀ ਉਦਾਸੀਨਤਾ ਅਤੇ ਮਤਰੇਅ ਵਤੀਰੇ ਦੇ ਵਿਰੋਧ ਵਿਚ ਐਸਪਲੇਨੇਡ ਸਥਿਤ ਡਾ. ਬੀ....

ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਤੇ ਨੌਜਵਾਨਾਂ ’ਤੇ ਲਾਏ NSA ਨੂੰ ਹਟਾਉਣ ਨੂੰ...