Category: Political

ਰਾਹੁਲ ਗਾਂਧੀ : ਸਿੱਖਾਂ ਤੇ ਮੁਸਲਮਾਨਾਂ ਨੂੰ ਦੂਜੇ ਦਰਜੇ ਦੇ ਨਾਗਰਿਕ ਸਮਝਦੇ ਹਨ PM ਮੋਦੀ

ਲੰਡਨ – ਇੰਗਲੈਂਡ ਦੀ ਕੈਂਬਰਿਜ ਯੂਨੀਵਰਸਿਟੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀ.ਐੱਮ. ਮੋਦੀ ‘ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨਾਲ ਸਿਆਸੀ ਘਮਾਸਾਨ ਖੜ੍ਹਾ ਹੋ...

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਪ੍ਰਿੰਸੀਪਲਾਂ ਨੂੰ ਕੀਤਾ ਹਰੀ ਝੰਡੀ ਦੇ ਕੇ ਰਵਾਨਾ

ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ‘ਚ ਸੁਧਾਰ ਵਾਸਤੇ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਸਿਖਲਾਈ ਵਾਸਤੇ ਭੇਜਿਆ ਜਾ ਰਿਹਾ ਹੈ। ਮੁੱਖ...

ਮੇਘਾਲਿਆ ਮੁੱਖ ਮੰਤਰੀ ਦੀ ਕੁਰਸੀ ਦੇ ਹੋਰ ਨੇੜੇ ਪਹੁੰਚੇ ਕੋਨਰਾਡ ਸੰਗਮਾ

ਨਵੀਂ ਦਿੱਲੀ : ਬੀਤੇ ਦਿਨੀਂ ਉੱਤਰ-ਪੂਰਬ ਦੇ ਤਿੰਨ ਸੂਬਿਆਂ ‘ਚ ਚੋਣ ਨਤੀਜਿਆਂ ਦਾ ਐਲਾਨ ਕੀਤਾ ਗਿਆ। ਤ੍ਰਿਪੁਰਾ ਅਤੇ ਨਾਗਾਲੈਂਡ ‘ਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਪ੍ਰਾਪਤ...

ਭਾਰਤ ਪਹੁੰਚੀ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, PM ਮੋਦੀ ਨੇ ਕੀਤਾ ਸਵਾਗਤ

ਨਵੀਂ ਦਿੱਲੀ – ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਭਾਰਤ ਦੇ ਅਧਿਕਾਰਤ ਦੌਰੇ ‘ਤੇ ਵੀਰਵਾਰ ਸਵੇਰੇ ਨਵੀਂ ਦਿੱਲੀ ਪਹੁੰਚੀ। ਪਿਛਲੇ 5 ਸਾਲਾਂ ਵਿੱਚ ਕਿਸੇ ਯੂਰਪੀ...

ਸਿਸੋਦੀਆ ਤੇ ਜੈਨ ਦੇ ਅਸਤੀਫ਼ੇ ਮਗਰੋਂ ਬੋਲੇ ਕੇਜਰੀਵਾਲ, “ਜਦੋਂ ਅੱਤ ਹੋ ਜਾਂਦੀ ਹੈ ਤਾਂ ਉੱਪਰ ਵਾਲਾ ਝਾੜੂ ਚਲਾਉਂਦਾ ਹੈ”

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਵਾਰ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਦੇ ਅਸਤੀਫ਼ੇ ‘ਤੇ ਚੁੱਪੀ ਤੋੜੀ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ...

ਕਾਂਗਰਸ ਦਾ ਦਾਅਵਾ, ਸੱਤਾ ‘ਚ ਆਏ ਤਾਂ 500 ਰੁਪਏ ਤੋਂ ਘੱਟ ‘ਚ ਮਿਲੇਗਾ ਘਰੇਲੂ ਰਸੋਈ ਗੈਸ ਸਿਲੰਡਰ

ਨਵੀਂ ਦਿੱਲੀ : ਕਾਂਗਰਸ ਨੇ ਘਰੇਲੂ ਰਸੋਈ ਗੈਸ ਸਿਲੰਡਰ ਤੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਨੂੰ ‘ਹੋਲੀ ਤੋਂ ਪਹਿਲਾਂ ਮੋਦੀ ਸਰਕਾਰ ਦਾ ਤੋਹਫ਼ਾ’ ਕਰਾਰ...

CM ਮਾਨ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਧੰਨਵਾਦ ਕਰਦਿਆਂ ਬੋਲੇ- ਹੁਣ ਬਿਨਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ : 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ...

ਸੁਪਰੀਮ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਤੋਂ ਨਾਂਹ

ਨਵੀਂ ਦਿੱਲੀ, 28 ਫਰਵਰੀ-: ਸੁਪਰੀਮ ਕੋਰਟ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਆਬਕਾਰੀ ਨੀਤੀ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ਤੇ ਦਿੱਲੀ ਪੁਲੀਸ...

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਭਾਰਤ ਪਹੁੰਚੇ, ਜੀ-20 ਦੇਸ਼ਾਂ ਦੀ ਬੈਠਕ ‘ਚ ਹੋਣਗੇ ਸ਼ਾਮਲ

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ 2 ਦਿਨਾਂ ਬੈਠਕ ‘ਚ ਹਿੱਸਾ ਲੈਣ ਮੰਗਲਵਾਰ ਰਾਤ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਪਹੁੰਚ...

ਬ੍ਰਿਟੇਨ ਪਹੁੰਚੇ ਰਾਹੁਲ ਗਾਂਧੀ, ਕੈਂਬ੍ਰਿਜ ਯੂਨੀਵਰਸਿਟੀ ‘ਚ ਦੇਣਗੇ ਭਾਸ਼ਣ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਇਕ ਹਫ਼ਤੇ ਦੀ ਯਾਤਰਾ ‘ਤੇ ਬ੍ਰਿਟੇਨ ਪਹੁੰਚੇ, ਜਿੱਥੇ ਉਹ ਕੈਂਬ੍ਰਿਜ ਯੂਨੀਵਰਸਿਟੀ ‘ਚ ਸੰਬੋਧਨ ਕਰਨਗੇ ਅਤੇ ਉੱਥੇ ਭਾਰਤੀ...

ਕੇਂਦਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾਈ

ਨਵੀਂ ਦਿੱਲੀ, 27 ਫਰਵਰੀ-; ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਕੋਲੇ ਦੀ ਸਪਲਾਈ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕਰਨ ਵੇਲੇ ਲਾਈ ਲਾਜ਼ਮੀ ਸ਼ਰਤ...

CM ਮਾਨ ਦਾ ਧਮਾਕੇਦਾਰ ਟਵੀਟ, ਕੈਪਟਨ ਸਣੇ ਕਈ ਭਾਜਪਾ ਆਗੂਆਂ ’ਤੇ ਲਾਏ ਵੱਡੇ ਇਲਜ਼ਾਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ, ਕੇਵਲ ਢਿੱਲੋਂ, ਬਲਬੀਰ ਸਿੱਧੂ, ਫ਼ਤਿਹ ਜੰਗ...

ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ’ਚ ਵੱਖ ਵੱਖ ਥਾਈਂ ਰੋਸ ਮੁਜ਼ਾਹਰੇ

ਨਵੀਂ ਦਿੱਲੀ, 27 ਫਰਵਰੀ-; ਆਬਕਾਰੀ ਨੀਤੀ ਕੇਸ ਵਿੱਚ ਸੀਬੀਆਈ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖਿਲਾਫ਼ ਅੱਜ ‘ਆਪ’ ਵਰਕਰਾਂ ਵੱਲੋਂ ਦਿੱਲੀ,...

ਪੰਜਾਬ ਪੁਲੀਸ ਖਾਲਿਸਤਾਨੀ ਅਨਸਰਾਂ ਨਾਲ ਨਜਿੱਠਣ ਦੇ ਸਮਰੱਥ: ਭਗਵੰਤ ਮਾਨ

ਭਾਵਨਗਰ, 26 ਫਰਵਰੀ-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਦੀ ਪੁਲੀਸ ਖਾਲਿਸਤਾਨੀ ਅਨਸਰਾਂ ਨਾਲ ਨਜਿੱਠਣ ਦੇ ਸਮਰੱਥ ਹੈ। ਉਨ੍ਹਾਂ ਦਾਅਵਾ...

ਅਮਿਤ ਸ਼ਾਹ ਦੀ ਪੰਜਾਬ ਯਾਤਰਾ ਹੈ ਸਿਆਸੀ, ਅਕਾਲੀਆਂ ਵੇਲੇ ਕਿੱਥੇ ਸਨ : CM ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟੀ. ਵੀ. ਚੈਨਲ ਨੂੰ ਦਿੱਤੀ ਇੰਟਰਵਿਊ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਕੱਢੀ ਜਾ...

“ਅਗਲਾ ਨੰਬਰ ਕੇਜਰੀਵਾਲ ਦਾ”, ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਪਿਲ ਮਿਸ਼ਰਾ ਦਾ ਬਿਆਨ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਦਿੱਲੀ ਭਾਜਪਾ...

ਸਿਸੋਦੀਆ ਦੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ਵਿੱਢੇਗੀ ‘ਆਪ’, ਅੱਜ ਸਾਰੇ ਦੇਸ਼ ‘ਚ ਸੜਕਾਂ ‘ਤੇ ਉਤਰਨਗੇ ਵਰਕਰ

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸਤ ਦਾ ਮੈਦਾਨ ਪੂਰੀ ਤਰ੍ਹਾਂ...

ਲੋਕ ਸਭਾ ਚੋਣਾਂ ਦੀ ਦਿਸ਼ਾ ਤੈਅ ਕਰਨਗੇ ਸੂਬਾਈ ਚੋਣਾਂ ਦੇ ਨਤੀਜੇ: ਕਾਂਗਰਸ

ਨਵਾ ਰਾਏਪੁਰ, 26 ਫਰਵਰੀ-: ਕਾਂਗਰਸ ਨੇ ਅੱਜ ਆਪਣੇ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਚੋਣਾਂ ਵਾਲੇ ਸੂਬਿਆਂ ’ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਅਨੁਸ਼ਾਸਿਤ...

ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ ‘ਵਾਰਿਸ’ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 25 ਫਰਵਰੀ-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ...

ਦੁਬਾਰਾ ਨਹੀਂ ਹੋਵੇਗੀ MCD ਸਟੈਂਡਿੰਗ ਕਮੇਟੀ ਦੀ ਚੋਣ, ਦਿੱਲੀ ਹਾਈ ਕੋਰਟ ਨੇ ਲਗਾਈ ਰੋਕ

ਐੱਮ.ਸੀ.ਡੀ. ਸਟੈਂਡਿੰਗ ਕਮੇਟੀ ਦੀ ਚੋਣ ਨੂੰ ਲੈ ਕੇ ਦਿੱਲੀ ਹਾਈਕੋਰਟ ਵਿਚ ਪਟਿਸ਼ਨ ਫਾਈਲ ਕੀਤੀ ਗਈ। ਇਸ ‘ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਹੁਕਮ ਦਿੱਤਾ...

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਬਣੀ ਯੂਰਪ ‘ਚ ਸਭ ਤੋਂ ਵੱਧ ਹਰਮਨ ਪਿਆਰੀ ਨੇਤਾ

ਰੋਮ : ਦੂਜੀ ਵਿਸ਼ਵ ਜੰਗ ਤੋਂ ਬਾਅਦ ਇਟਲੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਮਹਿਲਾ ਪ੍ਰਧਾਨ ਮੰਤਰੀ ਬਣੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਆਪਣੇ ਰਾਜ ਦੇ 100...

ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਿਤ

ਐੱਸ. ਏ. ਐੱਸ. ਨਗਰ : ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਿਤ ਕੀਤਾ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਚਾਰਜਸ਼ੀਟ

ਚੰਡੀਗੜ੍ਹ –ਕੋਟਕੂਪਰਾ ਗੋਲੀਕਾਂਡ ਮਾਮਲੇ ’ਚ ਐੱਸ. ਆਈ. ਟੀ. ਵੱਲੋਂ ਪੇਸ਼ ਕੀਤੇ ਗਏ ਚਲਾਨ ’ਚ ਮੁਲਜ਼ਮ ਦੇ ਤੌਰ ’ਤੇ ਨਾਂ ਸ਼ਾਮਲ ਕੀਤੇ ਜਾਣ ਦੇ ਮਾਮਲੇ ’ਤੇ...

ਕੇਂਦਰ ਸਰਕਾਰ ਨੇ 2 ਜ਼ਿਲ੍ਹਿਆਂ ਦਾ ਬਦਲਿਆ ਨਾਂ, ‘ਛਤਰਪਤੀ ਸੰਭਾਜੀਨਗਰ’ ਵਜੋਂ ਜਾਣਿਆ ਜਾਵੇਗਾ ਔਰੰਗਾਬਾਦ

ਮਹਾਰਾਸ਼ਟਰ ਦੇ ਦੋ ਜ਼ਿਲ੍ਹਿਆਂ ਔਰੰਗਾਬਾਦ ਅਤੇ ਉਸਮਾਨਾਬਾਦ ਦਾ ਨਾਂ ਬਦਲਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੋਂ ਔਰੰਗਾਬਾਦ ਨੂੰ ਛਤਰਪਤੀ...

ਸੀਡਬਲਿਊਸੀ ਮੈਂਬਰਾਂ ਦੀ ਨਹੀਂ ਹੋਵੇਗੀ ਚੋਣ, ਖੜਗੇ ਨੂੰ ਸੌਂਪੇ ਅਧਿਕਾਰ

ਕਾਂਗਰਸ ਦੀ ਸਿਖਰਲੀ ਨੀਤੀ ਨਿਰਧਾਰਨ ਵਾਲੀ ਕਮੇਟੀ ਸੀਡਬਲਿਊਸੀ ਦੀ ਚੋਣ ਨਹੀਂ ਹੋਵੇਗੀ ਕਿਉਂਕਿ ਪਾਰਟੀ ਦੀ ਸਟੀਅਰਿੰਗ ਕਮੇਟੀ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਮਲਿਕਾਰਜੁਨ ਖੜਗੇ...

ਸੋਮਵਾਰ ਹੋਵੇਗੀ ਸਟੈਂਡਿੰਗ ਕਮੇਟੀ ਦੀ ਚੋਣ; ‘ਆਪ’ ਮਹਿਲਾ ਕੌਂਸਲਰਾਂ ਨੇ ਭਾਜਪਾਈਆਂ ‘ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਕੌਂਸਲਰਾਂ ਵਿਚਾਲੇ ਨਗਰ ਨਿਗਮ ਸਦਨ ਵਿਚ ਹੱਥੋਪਾਈ ਤੇ ਹੰਗਾਮੇ ਦੇ ਕੁੱਝ ਘੰਟਿਆਂ ਬਾਅਦ ਦਿੱਲੀ ਦੀ ਮੇਅਰ ਸ਼ੈਲੀ...

ਪੰਜਾਬ ਸਰਕਾਰ ਮੁਹੱਲਾ ਕਲੀਨਿਕ ਦੇ ਨਾਂ ‘ਤੇ ਲੋਕਾਂ ਨਾਲ ਕਰ ਰਹੀ ਹੈ ਧੋਖਾ : ਤਰੁਣ ਚੁੱਘ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਚੁੱਕੇ ਸਵਾਲਾਂ ਦਾ...

ਰਾਜਾ ਵੜਿੰਗ ਵੱਲੋਂ ਅਜਨਾਲਾ ਹਿੰਸਾ ਦੀ ਨਿਖੇਧੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਥਾਣੇ ਲਿਜਾਣ ਨੂੰ ਦੱਸਿਆ ਕਾਇਰਤਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਜਨਾਲਾ ਕਸਬੇ ‘ਚ ਹੋਈ ਹਿੰਸਾ ਦੀ ਨਿਖੇਧੀ ਕੀਤੀ ਹੈ ਜਿੱਥੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ...

ਨਵਜੋਤ ਸਿੱਧੂ ਨੇ ਫਿਰ ਕੀਤਾ ਹਾਈਕੋਰਟ ਦਾ ਰੁਖ, ਮਾਰਚ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ : ਜੇਲ੍ਹ ‘ਚ ਸਜ਼ਾ ਕੱਟ ਰਹੇ ਰਹੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਇਨਕਮ ਟੈਕਸ ਵਿਭਾਗ ਖ਼ਿਲਾਫ਼ ਹਾਈਕੋਰਟ ਵਿਚ ਐਪਲੀਕੇਸ਼ਨ ਦਾਖ਼ਲ ਕਰ ਦਿੱਤੀ ਹੈ। ਸਿੱਧੂ ਵੱਲੋਂ...

ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਦੇ ਹੁਕਮ

ਚੰਡੀਗੜ੍ਹ, 22 ਫਰਵਰੀ-: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਆਪੋ-ਆਪਣੇ ਜ਼ਿਲ੍ਹਿਆਂ ’ਚ...

ਕਾਂਗਰਸ ਨੇ ਇਸ ਜ਼ਿਲ੍ਹੇ ਦੇ ਮੇਅਰ ਸਮੇਤ 5 ਕੌਂਸਲਰਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਬਠਿੰਡਾ : ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਫੈਸਲਾ ਲੈਂਦਿਆਂ ਬਠਿੰਡਾ ਦੀ ਮੇਅਰ ਰਮਨ ਗੋਇਲ ਸਮੇਤ 5 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ...

ਸਰਕਾਰ ਨੇ ਅਡਾਨੀ ਨੂੰ ਸੌਂਪਿਆਂ ਲੋਕਾਂ ਦਾ ਪੈਸਾ ਅਤੇ ਸਰਕਾਰੀ ਜ਼ਮੀਨ : ਮਲਿਕਾਰਜੁਨ ਖੜਗੇ

ਦੀਮਾਪੁਰ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਬੈਂਕਾਂ ਅਤੇ ਮੋਦੀ ਸਰਕਾਰ ਨੇ ਅਡਾਨੀ ਨੂੰ ਬੈਂਕਾਂ ਅਤੇ ਐੱਲ.ਆਈ.ਸੀ. ‘ਚ ਰੱਖਿਆ ਲੋਕਾਂ ਦਾ ਪੈਸਾ...

ਭਾਜਪਾ ‘ਗੁੰਡਾਗਰਦੀ’ ਦਿਖਾਉਣ ਵਾਲੇ ਵਿਦਿਆਰਥੀ ਦੀ ਤਰ੍ਹਾਂ ਹੈ, ਜੋ ਕਿਸੇ ਦਾ ਸਨਮਾਨ ਨਹੀਂ ਕਰਦੀ : ਰਾਹੁਲ

ਸ਼ਿਲਾਂਗ – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਇਕ ‘ਕਲਾਸਰੂਮ ਦੇ ਅਜਿਹੇ ਵਿਦਿਆਰਥੀ’ ਦੀ ਤਰ੍ਹਾਂ ਹੈ ਜੋ...

ਸ਼ੈਲੀ ਓਬਰਾਏ ਨੂੰ CM ਕੇਜਰੀਵਾਲ ਨੇ ਦਿੱਤੀ ਵਧਾਈ, ਕਿਹਾ- ‘ਦਿੱਲੀ ਦੀ ਜਨਤਾ ਜਿੱਤ ਗਈ, ਗੁੰਡਾਗਰਦੀ ਹਾਰ ਗਈ’

ਨਵੀਂ ਦਿੱਲੀ- ਦਿੱਲੀ ਮੇਅਰ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਸ਼ੈਲੀ ਓਬਰਾਏ ਨੇ ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਦੇ ਫ਼ਰਕ ਨਾਲ ਹਰਾਇਆ।...

ਸਾਰੇ ਸਕੂਲਾਂ ‘ਚ ਪੜ੍ਹਾਈ ਜਾਵੇਗੀ ਪ੍ਰਧਾਨ ਮੰਤਰੀ ਮੋਦੀ ਦੀ ਕਿਤਾਬ, ਸਿੱਖਿਆ ਮੰਤਰਾਲੇ ਨੇ ਸੂਬਿਆਂ ਨੂੰ ਦਿੱਤੇ ਨਿਰਦੇਸ਼

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਪ੍ਰੀਖਿਆ ਦੇ ਤਣਾਅ ਦੇ ਖ਼ਿਲਾਫ਼ ਮੁਹਿੰਮ ਨੂੰ ਸੰਸਥਾਗਤ ਰੂਪ ਦੇਣ...

ਬਾਈਡੇਨ ਨੇ ਪੁਤਿਨ ਨੂੰ ਦਿੱਤੀ ਧਮਕੀ, ਕਿਹਾ- ਅਮਰੀਕਾ ਨਾਲ ‘ਆਰਮ ਸੰਧੀ’ ਤੋੜ ਕੇ ਚੰਗਾ ਨਹੀਂ ਕੀਤਾ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕਾ ਅਤੇ ਰੂਸ ਵਿਚਾਲੇ ਪ੍ਰਮਾਣੂ ਹਥਿਆਰ ਕੰਟਰੋਲ ਸੰਧੀ ਦੇ ਆਖਰੀ...

ਬੰਦੀ ਸਿੰਘਾਂ ਦੀ ਰਿਹਾਈ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਵੱਡਾ ਬਿਆਨ

ਜਲੰਧਰ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਿਚਾਲੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੇ ਬਿਆਨ ਕਾਰਨ ਪੰਜਾਬ ਦੀ ਸਿਆਸਤ ਭੱਖ ਗਈ ਹੈ। ਬੀਤੇ ਦਿਨ ਕੇਂਦਰੀ ਜਲ ਸ਼ਕਤੀ...

2024 ’ਚ ਮੁੜ ਨਰਿੰਦਰ ਮੋਦੀ ਹੀ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ : ਡਾ. ਵਿਜੇ ਸੋਨਕਰ ਸ਼ਾਸਤਰੀ

ਲੁਧਿਆਣਾ – ਭਾਜਪਾ ਦੇ ਰਾਸ਼ਟਰੀ ਬੁਲਾਰੇ ਅਤੇ ਬਨਾਰਸ ਦੇ ਸਾਬਕਾ ਐੱਮ.ਪੀ. ਡਾ. ਵਿਜੇ ਸੋਨਕਰ ਸ਼ਾਸਤਰੀ ਨੇ ਕਿਹਾ ਕਿ ਵਿਰੋਧੀ ਚਾਹੇ ਜਿੰਨਾ ਵੀ ਜ਼ੋਰ ਲਾ ਲੈਣ ਪਰ...

ਕਾਂਗਰਸ ਦੀ ਅਗਵਾਈ ਹੇਠਲਾ ਗੱਠਜੋੜ 2024 ’ਚ ਭਾਜਪਾ ਨੂੰ ਮਾਤ ਦੇਵੇਗਾ: ਖੜਗੇ

ਦੀਮਾਪੁਰ , 21 ਫਰਵਰੀ-: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਉੁਨ੍ਹਾਂ ਦੀ ਪਾਰਟੀ ਹੋਰਨਾਂ ਹਮਖਿਆਲੀ ਪਾਰਟੀਆਂ...

ਡੈੱਨਮਾਰਕ ਦਾ “ਸ਼ਹਿਜ਼ਾਦਾ ਜੋੜਾ” ਆਵੇਗਾ ਭਾਰਤ, ਮੰਤਰੀਆਂ ਸਣੇ 5 ਦਿਨ ਕਰਨਗੇ ਦੇਸ਼ ਦੀ ਯਾਤਰਾ

ਨਵੀਂ ਦਿੱਲੀ : ਡੈੱਨਮਾਰਕ ਦੇ ਸ਼ਹਿਜ਼ਾਦੇ ਫਰੈਡਰਿਕ ਆਂਦਰੇ ਹੈਨਰਿਕ ਕ੍ਰਿਸ਼ਚੀਅਨ ਤੇ ਸ਼ਹਿਜ਼ਾਦੀ ਮੈਰੀ ਐਲਿਜ਼ਾਬੇਥ ਐਤਵਾਰ ਨੂੰ ਭਾਰਤ ਦੀ 5 ਦਿਨਾ ਯਾਤਰਾ ‘ਤੇ ਆ ਰਹੇ ਹਨ। ਵਿਦੇਸ਼...

ਅੰਮ੍ਰਿਤਪਾਲ ਸਿੰਘ ਦੇ ਬਿਆਨ ‘ਤੇ ਆਰ.ਪੀ. ਸਿੰਘ ਨੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਵੱਡਾ ਹਮਲਾ ਕੀਤਾ ਹੈ, ਜਿਸ ‘ਚ ਵਾਰਿਸ ਪੰਜਾਬ ਦੇ...

CM ਮਾਨ ਨੇ ਕੇਂਦਰੀ ਮੰਤਰੀ ਅੱਗੇ ਟੈਕਸਾਂ ਤੇ ਦਿਹਾਤੀ ਵਿਕਾਸ ਫੰਡਾਂ ਦੇ ਬਕਾਇਆਂ ਦਾ ਚੁੱਕਿਆ ਮਸਲਾ

ਐੱਸ. ਏ. ਐੱਸ. ਨਗਰ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ...

ਰਾਹੁਲ ਗਾਂਧੀ ਨੇ ਭੈਣ ਪ੍ਰਿਯੰਕਾ ਨਾਲ ਲਿਆ ਬਰਫ਼ ਦਾ ਲੁਫ਼ਤ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਹੋਈਆਂ ਵਾਇਰਲ

ਸ਼੍ਰੀਨਗਰ- ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਨੇ ਜੰਮੂ-ਕਸ਼ਮੀਰ ਦੇ ਗੁਲਮਰਗ ਸਕੀ ਰਿਜ਼ੋਰਟ ‘ਚ ਬਰਫ ‘ਚ ਸਕੂਟਰ ਦੀ ਸਵਾਰੀ ਕੀਤੀ, ਜਿਸ...

ਜੈਸ਼ੰਕਰ ਨੂੰ ਪੱਤਰ ਲਿਖ ਕੇ ਮਹਿਬੂਬਾ ਨੇ ਪਾਸਪੋਰਟ ਜਾਰੀ ਕਰਨ ਦੀ ਕੀਤੀ ਮੰਗ

ਜੰਮੂ, 20 ਫਰਵਰੀ-: ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਪਾਸਪੋਰਟ ਜਾਰੀ ਕਰਾਉਣ ’ਚ ਕੇਂਦਰੀ ਮੰਤਰੀ ਦਾ ਦਖ਼ਲ ਮੰਗਿਆ...

ਚੋਣਾਂ ਮਗਰੋਂ ਰਾਜਸਥਾਨ ’ਚੋਂ ਗਾਇਬ ਹੋ ਜਾਣਗੇ ਮੋਦੀ ਤੇ ਓਵਾਇਸੀ: ਪਾਇਲਟ

ਜੈਪੁਰ, 20 ਫਰਵਰੀ-: ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਨੇ ਅੱਜ ਦਾਅਵਾ ਕੀਤਾ ਕਿ ਸੂਬੇ ਵਿੱਚ ਚੋਣ ਵਰ੍ਹੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ...