Category: Political

ਰਾਘਵ ਚੱਢਾ ਬੋਲੇ- ਜਲੰਧਰ ’ਚ ‘ਆਪ’ ਨਾਲ ਜੁੜ ਰਹੇ ਹਨ ਵੱਡੇ-ਵੱਡੇ ਸਿਆਸੀ ਲੋਕ

ਜਲੰਧਰ – ਆਮ ਆਦਮੀ ਪਾਰਟੀ ਦੇ ਸੀਨੀਅਰ ਕੌਮੀ ਆਗੂ ਤੇ ਰਾਜ ਸਭਾ ਮੈਂਬਰ ਪੰਜਾਬ ਰਾਘਵ ਚੱਢਾ ਬੀਤੇ ਦਿਨੀਂ ਜਲੰਧਰ ਸ਼ਹਿਰ ਵਿਖੇ ਪੁੱਜੇ। ਇਸ ਦੌਰਾਨ ਜਲੰਧਰ...

ਪਟਿਆਲਾ ਤੋਂ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਪਟਿਆਲਾ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਅੱਜ ਇੱਥੇ ਗੱਲਬਾਤ ਦੌਰਾਨ ਆਖਿਆ...

ਜੰਮੂ ਕਸ਼ਮੀਰ ’ਚ ਲੋਕਤੰਤਰੀ ਪ੍ਰਣਾਲੀ ਨਾ ਹੋਣ ਕਾਰਨ ਮੁਸ਼ਕਲਾਂ ਵਧੀਆਂ: ਰਾਹੁਲ

ਗੁਲਮਰਗ , 19 ਫਰਵਰੀ-:ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕੇਂਦਰ ਸਰਕਾਰ ’ਤੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਲੋਕਤੰਤਰੀ ਹੱਕ ਖੋਹਣ ਦਾ ਦੋਸ਼ ਲਗਾਇਆ ਅਤੇ ਕਿਹਾ...

ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ

ਮਲੋਟ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੱਖਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਦੇ...

ਪੰਜਾਬ ਵਿੱਚ ਧੇਲੇ ਦਾ ਵੀ ਨਹੀਂ ਹੋਵੇਗਾ ਪੂੰਜੀ ਨਿਵੇਸ਼: ਵੜਿੰਗ

ਜਲੰਧਰ, 18 ਫਰਵਰੀ-: ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪੂੰਜੀ ਲਗਾਉਣ ਲਈ ਕੋਈ ਨਵਾਂ ਨਿਵੇਸ਼ਕ...

ਪਾਰਟੀ ਦਾ ਚੋਣ ਨਿਸ਼ਾਨ ਚੋਰੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਦੀ ਲੋੜ: ਊਧਵ ਠਾਕਰੇ

ਮੁੰਬਈ, 18 ਫਰਵਰੀ-: ਚੋਣ ਕਮਿਸ਼ਨ ਵੱਲੋਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਵਿਰੋਧੀ ਧੜੇ ਨੂੰ ਅਸਲ ਸ਼ਿਵ ਸੈਨਾ ਵਜੋਂ ਪਛਾਣ ਦਿੰਦਿਆਂ ਚੋਣ ਨਿਸ਼ਾਨ ਤੀਰ-ਕਮਾਨ...

ਪਾਕਿਸਤਾਨ ਦੇ ਰੱਖਿਆ ਮੰਤਰੀ ਆਸਿਫ ਨੇ ਮੰਨਿਆ, ‘ਦੇਸ਼ ਹੋ ਚੁੱਕਿਐ ਦੀਵਾਲੀਆ’

ਸਿਆਲਕੋਟ-ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਸ਼ਨੀਵਾਰ ਨੂੰ ਸੁਝਾਅ ਦਿੱਤਾ ਕਿ ਜੇਕਰ ਮਹਿੰਗੀ ਸਰਕਾਰੀ ਜ਼ਮੀਨ ’ਤੇ ਬਣੇ ਦੋ ਗੋਲਫ ਕਲੱਬਾਂ ਨੂੰ ਵੇਚ ਦਿੱਤਾ ਜਾਵੇ...

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੁਹਿੰਮ ਤੇਜ਼ ਕਰੇਗੀ ਸ਼੍ਰੋਮਣੀ ਕਮੇਟੀ

ਸ੍ਰੀ ਆਨੰਦਪੁਰ ਸਾਹਿਬ, 17 ਫਰਵਰੀ-: ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਇਸ ਵਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ...

ਜਲੰਧਰ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਨਿਸ਼ਾਨੇ

ਜਲੰਧਰ : ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਜਲੰਧਰ ਪਹੁੰਚਣ ’ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...

ਮਜੀਠੀਆ ‘ਤੇ ‘ਆਪ’ ਦਾ ਪਲਟਵਾਰ, ਕਿਹਾ – “ਰਾਕੇਸ਼ ਚੌਧਰੀ ਨੂੰ ਪ੍ਰੋਟੈਕਸ਼ਨ ਦਿੰਦਾ ਸੀ ‘ਅਕਾਲੀ ਪਰਿਵਾਰ'”

ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਸਰਕਾਰ ‘ਤੇ ਲਗਾਏ ਦੋਸ਼ਾਂ ‘ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ ਨੂੰ ਬੇਤੁੱਕੇ ਅਤੇ ਬੇਬੁਨਿਆਦ ਕਰਾਰ...

ਪੰਜਾਬ ’ਚ ‘ਹੱਥ ਨਾਲ ਹੱਥ ਜੋੜੋ’ ਮੁਹਿੰਮ ਦੀ ਸ਼ੁਰੂਆਤ ਜਲਦੀ: ਵੜਿੰਗ

ਸੰਗਰੂਰ, 16 ਫਰਵਰੀ-: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿਚ ‘ਹੱਥ ਨਾਲ ਹੱਥ...

ਰਾਹੁਲ ਦਾ PM ਮੋਦੀ ‘ਤੇ ਦੋਸ਼ : ‘ਮਿੱਤਰ’ ਨੂੰ ਅਮੀਰ ਬਣਾਉਣ ਵਾਲਾ ‘ਜਾਦੂ’ ਛੋਟੇ ਵਪਾਰੀਆਂ ‘ਤੇ ਕਿਉਂ ਨਹੀਂ ਚੱਲਦਾ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ‘ਮਿੱਤਰਕਾਲ’ ‘ਚ...

ਪੰਜਾਬ ਵਿੱਚ ਤਿੰਨ ਹੋਰ ਟੌਲ ਪਲਾਜ਼ੇ ਪੱਕੇ ਤੌਰ ’ਤੇ ਬੰਦ

ਹੁਸ਼ਿਆਰਪੁਰ, 15 ਫਰਵਰੀ-: ਮੁੱਖ ਮੰਤਰੀ ਭਗਵੰਤ ਮਾਨ ਨੇ ਬਲਾਚੌਰ-ਦਸੂਹਾ ਮੁੱਖ ਮਾਰਗ ’ਤੇ ਪੈਂਦੇ ਮਜਾਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਟੌਲ ਪਲਾਜ਼ਿਆਂ ਨੂੰ ਅੱਜ ਤੋਂ ਪੱਕੇ ਤੌਰ...

ਪੈਟਰੋਲੀਅਮ ਉਤਪਾਦਾਂ ਨੂੰ ਜੀਐੱਸਟੀ ਘੇਰੇ ’ਚ ਲਿਆਂਦਾ ਜਾ ਸਕਦੈ: ਸੀਤਾਰਾਮਨ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਿਆਂ ਦੀ ਸਹਿਮਤੀ ਹੋਣ ‘ਤੇ ਪੈਟਰੋਲੀਅਮ ਉਚਰਾਜਾਂ ਨੂੰ ਜੀ.ਐੱਸ.ਟੀ. ਦੇ ਅਧੀਨ ਲਿਆਇਆ ਜਾ ਸਕਦਾ ਹੈ। ਉਨ੍ਹਾਂ...

ਸਕਾਟਲੈਂਡ ਦੀ ਲੋਕ ਨੇਤਾ ਨਿਕੋਲਾ ਸਟਰਜਨ ਨੇ ਮੰਤਰੀ ਵਜੋਂ ਅਸਤੀਫ਼ਾ ਦਿੰਦਿਆਂ ਕਹੀ ਇਹ ਗੱਲ

ਲੰਡਨ : ਸਕਾਟਲੈਂਡ ਦੀ ਸਿਆਸਤ ਵਿੱਚ ਇਕ ਵਾਰ ਮੁੜ ਗਹਿਮਾਗਹਿਮੀ ਦਾ ਮਾਹੌਲ ਬਣਿਆ ਹੋਇਆ ਹੈ। ਟੀ.ਵੀ. ਚੈਨਲਾਂ, ਅਖਬਾਰਾਂ ਤੋਂ ਲੈ ਕੇ ਸੋਸ਼ਲ ਮੀਡੀਆ ਤੇ ਆਮ ਲੋਕਾਂ...

ਕੇਂਦਰ ਵੱਲੋਂ ਪੰਜਾਬ ਨੂੰ ਨੈਸ਼ਨਲ ਸਿਹਤ ਮਿਸ਼ਨ ਤਹਿਤ ਫੰਡ ਰੋਕਣ ਦੀ ਚਿਤਾਵਨੀ

ਚੰਡੀਗੜ੍ਹ, 14 ਫਰਵਰੀ-: ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤੇ ਜਾਣ ਤੋਂ ਔਖੇ ਹੋਏ ਕੇਂਦਰ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਸਿਹਤ ਮਿਸ਼ਨ ਤਹਿਤ...

ਵਾਹਨਾਂ ਦੇ ਫਿੱਟਨੈੱਸ ਸਰਟੀਫਿਕੇਟ ਨੂੰ ਲੈ ਕੇ ਮਾਨ ਸਰਕਾਰ ਦੀ ਵੱਡੀ ਪਹਿਲਕਦਮੀ

ਚੰਡੀਗੜ੍ਹ : ਇਕ ਵੱਡੇ ਨਾਗਰਿਕ ਪੱਖੀ ਫ਼ੈਸਲੇ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐੱਨ. ਆਈ. ਸੀ. ਵੱਲੋਂ ਲੋਕਾਂ ਨੂੰ...

ਰਾਹੁਲ ਗਾਂਧੀ ਦੇ ਹਵਾਈ ਜਹਾਜ਼ ਨੂੰ ਵਾਰਾਨਸੀ ਵਿੱਚ ਉਤਰਨ ਨਹੀਂ ਦਿੱਤਾ ਗਿਆ: ਕਾਂਗਰਸ

ਵਾਰਾਨਸੀ, 14 ਫਰਵਰੀ-: ਕਾਂਗਰਸ ਨੇ ਅੱਜ ਦਾਅਵਾ ਕੀਤਾ ਹੈ ਕਿ ਪਾਰਟੀ ਆਗੂ ਰਾਹੁਲ ਗਾਂਧੀ ਦੇ ਹਵਾਈ ਜਹਾਜ਼ ਨੂੰ ਸੋਮਵਾਰ ਦੇਰ ਰਾਤ ਇਥੋਂ ਦੇ ਹਵਾਈ ਅੱਡੇ...

ਰੂਸ-ਯੂਕ੍ਰੇਨ ਮੁੱਦੇ ਨੂੰ ਸੁਲਝਾਉਣ ‘ਤੇ ਫਰਾਂਸ ਦੇ ਰਾਸ਼ਟਰਪਤੀ ਬੋਲੇ- ‘ਦੁਨੀਆ ਨੂੰ ਇਕਜੁੱਟ ਕਰ ਸਕਦਾ ਹੈ ਭਾਰਤ’

ਨਵੀਂ ਦਿੱਲੀ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਯੂਕ੍ਰੇਨ ਵਿਰੁੱਧ ਰੂਸੀ ਹਮਲੇ ਦੇ...

ਮਰੀਅਮ ਨੇ ਇਮਰਾਨ ਨੂੰ ਪੁੱਛਿਆ- ਜੇਕਰ ਬਾਜਵਾ ਸੁਪਰ ਕਿੰਗ ਸਨ ਤਾਂ ਕੀ ਤੁਸੀਂ ਨੌਕਰ ਸੀ?

ਲਾਹੌਰ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੀ ਸੀਨੀਅਰ ਉਪ ਪ੍ਰਧਾਨ ਮਰੀਅਮ ਨਵਾਜ਼ ਨੇ ਮੰਗਲਵਾਰ ਨੂੰ ਸਾਬਕਾ ਫੌਜ ਮੁਖੀ ਜਨਰਲ (ਸੇਵਾ-ਮੁਕਤ) ਕਮਰ ਜਾਵੇਦ ਬਾਜਵਾ ਬਾਰੇ...

’ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਤੋਂ ਹੋਵੇਗੀ ਸ਼ੁਰੂ’

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ...

ਲਿੱਟੇ ਨੇਤਾ ਪ੍ਰਭਾਕਰਨ ਦੇ ਜ਼ਿੰਦਾ ਹੋਣ ਦਾ ਦਾਅਵਾ

ਚੇਨਈ, 13 ਫਰਵਰੀ-: ਤਾਮਿਲ ਰਾਸ਼ਟਰਵਾਦੀ ਨੇਤਾ ਅਤੇ ਵਿਸ਼ਵ ਤਮਿਲ ਸੰਘ ਦੇ ਪ੍ਰਧਾਨ ਪਾਜ਼ਾ ਨੇਦੁਮਾਰਨ ਨੇ ਅੱਜ ਦਾਅਵਾ ਕੀਤਾ ਕਿ ਲਿੱਟੇ ਨੇਤਾ ਵੇਲੂਪਿੱਲਈ ਪ੍ਰਭਾਕਰਨ ਜ਼ਿੰਦਾ ਹੈ...

ਨਿਕੋਸ ਕ੍ਰਿਸਟੋਡੌਲਾਈਡਜ਼ ਸਾਈਪ੍ਰਸ ਦੇ ਨਵੇਂ ਰਾਸ਼ਟਰਪਤੀ ਬਣੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਈਪ੍ਰਸ ਦੇ ਚੁਣੇ ਗਏ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਦੁਵੱਲੇ ਸਬੰਧਾਂ...

ਪਿਓ ਦੇ ਹੱਕ ਲਈ ਆਵਾਜ਼ ਚੁੱਕੇਗਾ 20 ਅਮਰੀਕੀ ਸਾਂਸਦਾਂ ਦਾ ਕਾਕਸ

ਵਾਸ਼ਿੰਗਟਨ — ਅਮਰੀਕਾ ਦੇ ਡੈਮੋਕ੍ਰੇਟਿਕ ਸੰਸਦ ਮੈਂਬਰ ਜਿੰਮੀ ਗੋਮੇਜ਼ ਦੀ ਤਸਵੀਰ ਸੋਸ਼ਲ ਮੀਡੀਆ ਅਤੇ ਦੁਨੀਆ ਭਰ ਦੀਆਂ ਅਖ਼ਬਾਰਾਂ ‘ਚ ਚਰਚਾ ‘ਚ ਬਣੀ ਹੋਈ ਹੈ। ਦਰਅਸਲ ਉਹ...

ਮੈਨੂੰ ਹਟਾਉਣ ਦੀ ‘ਸਾਜ਼ਿਸ਼’ ਦੇ ਪਿੱਛੇ ਅਮਰੀਕਾ ਨਹੀਂ, ‘ਸੁਪਰ ਕਿੰਗ’ ਬਾਜਵਾ ਹੈ : ਇਮਰਾਨ ਖਾਨ

ਲਾਹੌਰ  –ਕਈ ਮਹੀਨਿਆਂ ਦੇ ਦੋਸ਼ਾਂ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਰਾਜ ਅਮਰੀਕਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ...

ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ’ਤੇ ਦਿੱਤਾ ਜਾਵੇਗਾ ਜ਼ੋਰ: ਭਗਵੰਤ ਮਾਨ

ਲੁਧਿਆਣਾ, 12 ਫਰਵਰੀ-: ਸੂਬਾ ਸਰਕਾਰ ਵੱਲੋਂ ਇੱਥੇ ਕਰਵਾਈ ਗਈ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ...

ਕਾਂਗਰਸ ਨੇ ਸਰਹੱਦੀ ਖੇਤਰਾਂ ਦਾ ਵਿਕਾਸ ਨਹੀਂ ਕਰਵਾਇਆ: ਮੋਦੀ

ਦੌਸਾ , 12 ਫਰਵਰੀ-: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਉੱਤੇ ਹਥਿਆਰਬੰਦ ਬਲਾਂ ਦੀ ਕਾਬਲੀਅਤ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ...

ਮਦਨੀ ਵੱਲੋਂ ‘ਓਮ’ ਤੇ ‘ਅੱਲ੍ਹਾ’ ਨੂੰ ਇੱਕ ਕਹਿਣ ਤੋਂ ਵਿਵਾਦ

ਨਵੀਂ ਦਿੱਲੀ, 12 ਫਰਵਰੀ-: ਜਮਾਇਤ ਉਲੇਮਾ-ਏ-ਹਿੰਦ ਮੁਖੀ ਮੌਲਾਨਾ ਅਰਸ਼ਦ ਮਦਨੀ ਨੇ ਮੁਸਲਿਮ ਸੰਸਥਾ ਦੇ ਜਨਰਲ ਇਜਲਾਸ ਦੌਰਾਨ ਇਹ ਦਾਅਵਾ ਕਰਕੇ ਵਿਵਾਦ ਖੜ੍ਹਾ ਕਰ ਦਿੱਤਾ ਕਿ...

ਕੰਗਾਲ ਪਾਕਿਸਤਾਨ ਦੇ PM ਸ਼ਰੀਫ਼ ਕਰਨ ਚੱਲੇ ਵਿਸਤਾਰ, ਵਿਰੋਧੀ ਧਿਰ ਨੇ ਲਗਾ ਦਿੱਤੀ ਕਲਾਸ

ਇਸਲਾਮਾਬਾਦ—ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ.) ਤੋਂ ਰਾਹਤ ਨਾ ਮਿਲਣ ਕਾਰਨ ਕਰਜ਼ੇ ‘ਚ ਡੁੱਬੇ ਪਾਕਿਸਤਾਨ ਦਾ ਬਰਬਾਦ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਦੇਸ਼ ਦੀ ਮੰਦੀ ਦੀ...

ਪਾਕਿਸਤਾਨ : PTI ਆਗੂ ਫਵਾਦ ਚੌਧਰੀ ਦੀ ਗ੍ਰਿਫ਼ਤਾਰੀ ਨਾਲ ਡੂੰਘਾ ਹੋਇਆ ਸਿਆਸੀ ਸੰਕਟ

ਇਸਲਾਮਾਬਾਦ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ‘ਚ ਸਿਆਸੀ ਸੰਕਟ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਨੇਤਾ ਫਵਾਦ ਚੌਧਰੀ...

ਭਗਵੰਤ ਮਾਨ ਵੱਲੋਂ ਸਿੰਗਾਪੁਰ ਤੋਂ ਪਰਤੇ ਪ੍ਰਿੰਸੀਪਲਾਂ ਦਾ ਸਵਾਗਤ

ਨਵੀਂ ਦਿੱਲੀ, 11 ਫਰਵਰੀ ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ।...

ਪੰਜਾਬ ’ਚ ਬੰਦ ਹੋ ਸਕਦੇ ਨੇ 3 ਹੋਰ ਟੋਲ ਪਲਾਜ਼ਾ, ਅੱਜ ਚੱਲੇਗਾ CM ਮਾਨ ਦਾ ਹਰਾ ਪੈੱਨ

ਗੜ੍ਹਸ਼ੰਕਰ : ਪੰਜਾਬ ’ਚ ਟੋਲ ਪਲਾਜ਼ੇ ਬੇਸ਼ੱਕ ਆਪਣੇ ਸਮੇਂ ਅਨੁਸਾਰ ਜਾਂ ਨਿਯਮਾਂ ਅਨੁਸਾਰ ਬੰਦ ਕੀਤੇ ਗਏ ਹਨ ਪਰ ਸਟੇਟ ਹਾਈਵੇਅ 24 ਪੰਜਾਬ (ਬਲਾਚੌਰ-ਦਸੂਹਾ) ’ਤੇ ਸਥਿਤ ਤਿੰਨ...

ਸੰਸਦ ਦੇ ਅੰਦਰ ਜਾਂ ਬਾਹਰ ਵਿਚਾਰਾਂ ਦੇ ਪ੍ਰਗਟਾਵੇ ਦੀ ਕੋਈ ਆਜ਼ਾਦੀ ਨਹੀਂ: ਖੜਗੇ

ਰਾਂਚੀ, 11 ਫਰਵਰੀ-: ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨਿਚਰਵਾਰ ਨੂੰ ਦੋਸ਼ ਲਾਇਆ ਕਿ ਦੇਸ਼...

ਮੰਗਲੁਰੂ ‘ਚ ਬਣਿਆ ਦੇਸ਼ ਦਾ ਦੂਜਾ ਭਾਰਤ ਮਾਤਾ ਮੰਦਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਉਦਘਾਟਨ

ਮੰਗਲੁਰੂ : ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਕਰਨਾਕਟ ਵਿਚ ਦੱਖਣੀ ਕੰਨੜ ਜ਼ਿਲ੍ਹੇ ਦੇ ਅਮਰਾਗਿਰੀ ਵਿਚ ਸ਼ਨਿੱਚਰਵਾਰ ਨੂੰ ਭਾਰਤ ਮਾਤਾ ਮੰਦਰ ਦਾ...

ਜ਼ਮਾਨਤ ’ਤੇ ਬਾਹਰ ਆਏ ਸਿਮਰਨਜੀਤ ਬੈਂਸ ਵੱਲੋਂ ਸ਼ਕਤੀ ਪ੍ਰਦਰਸ਼ਨ

ਲੁਧਿਆਣਾ/ਬਰਨਾਲਾ, 10 ਫਰਵਰੀ-: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਅੱਜ ਸੱਤ ਮਹੀਨਿਆਂ ਬਾਅਦ ਜ਼ਮਾਨਤ ’ਤੇ ਬਾਹਰ ਆ ਗਏ ਹਨ। ਇਸ...

ਅਸ਼ੋਕ ਗਹਿਲੋਤ ਨੇ ਪੜ੍ਹਿਆ ਪੁਰਾਣਾ ਬਜਟ, ‘ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਅਜਿਹਾ’

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲਤ ਵਲੋਂ ਬਜਟ ਭਾਸ਼ਣ ਦੀ ਸ਼ੁਰੂਆਤ ‘ਚ ਪੁਰਾਣੇ ਬਜਟ ਦੀਆਂ ਕੁਝ ਲਾਈਨਾਂ ਪੜ੍ਹੇ ਜਾਣ ਨੂੰ ਲੈ ਕੇ ਮੁੱਖ ਵਿਰੋਧੀ...

ਬੋਹਰਾ ਭਾਈਚਾਰੇ ਦੇ ਸਮਾਗਮ ‘ਚ ਪੁੱਜੇ ਨਰਿੰਦਰ ਮੋਦੀ, ਕਿਹਾ, “ਮੈਂ ਇੱਥੇ PM ਨਹੀਂ, ਪਰਿਵਾਰਕ ਮੈਂਬਰ ਵਜੋਂ ਆਇਆ ਹਾਂ”

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਾਊਦੀ ਬੋਹਰਾ ਭਾਈਚਾਰੇ ਦੀ ਮੁੱਖ ਵਿਦਿਅਕ ਸੰਸਥਾ ਅਲਜ਼ਾਮੀਆ-ਤੁਸ-ਸੈਫੀਯਾਹ ਅਰਬੀ ਅਕਾਦਮੀ ਦੇ ਮੁੰਬਈ ਕੈਂਪਸ ਦਾ ਉਦਘਾਟਨ ਕੀਤਾ। ਪੀ.ਐੱਮ. ਮੋਦੀ...

ਕਾਂਗਰਸ ਨੇ ਮੰਨਿਆ ਕਿ ਉਸ ਦੇ ਸੰਸਦ ਮੈਂਬਰ ਨੇ ਨੇਮਾਂ ਦੀ ਉਲੰਘਣਾ ਕੀਤੀ: ਸਮ੍ਰਿਤੀ ਇਰਾਨੀ

ਨਵੀਂ ਦਿੱਲੀ, 10 ਫਰਵਰੀ-: ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸਮ੍ਰਿਤੀ ਇਰਾਨੀ ਨੇ ਅੱਜ ਰਾਜ ਸਭਾ ਵਿੱਚੋਂ ਕਾਂਗਰਸੀ ਸੰਸਦ ਮੈਂਬਰ ਰਜਨੀ ਅਸ਼ੋਕਰਾਓ ਪਾਟਿਲ ਨੂੰ ਮੁਅੱਤਲ...

ਰਾਜ ਸਭਾ ’ਚ ਵੀਡੀਓ ਬਣਾਉਣ ’ਤੇ ਕਾਂਗਰਸੀ ਮੈਂਬਰ ਰਜਨੀ ਪਾਟਿਲ ਮੁਅੱਤਲ

ਨਵੀਂ ਦਿੱਲੀ, 10 ਫਰਵਰੀ-: ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਰਾਜ ਸਭਾ ਦੇ ਸਭਾਪਤੀ ਬਣਨ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਖ਼ਿਲਾਫ਼ ਕੀਤੀ ਗਈ ਪਹਿਲੀ...

ਜਬਰ-ਜ਼ਿਨਾਹ ਮਾਮਲੇ ‘ਚ ਜਮ਼ਾਨਤ ਮਗਰੋਂ ਸਿਮਰਜੀਤ ਬੈਂਸ ਅੱਜ ਹੋਣਗੇ ਜੇਲ੍ਹ ‘ਚੋਂ ਰਿਹਾਅ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਮਤਲਬ ਕਿ ਅੱਜ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ...

ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੀ ਕਾਮਯਾਬੀ, ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ’ਚ ਹੋਇਆ ਇੰਨੇ ਫ਼ੀਸਦੀ ਵਾਧਾ

ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਕੋਰੋਨਾ ਮਹਾਮਾਰੀ ਤੋਂ ਬਾਅਦ ਸਾਲ 2022 ‘ਚ ਆਪਣੇ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦਾ ਵਿਸਤਾਰ ਕਰਨ...