Month: July 2022

ਚੀਨੀ ਫੌਜ ਦੀ ਅਗਵਾਈ ਕਮਿਊਨਿਸਟ ਪਾਰਟੀ ਦੇ ਵਫ਼ਾਦਾਰ ਲੋਕਾਂ ਕੋਲ ਹੋਣੀ ਚਾਹੀਦੀ ਹੈ: ਸ਼ੀ

ਪੇਈਚਿੰਗ, 30 ਜੁਲਾਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੇਤਾਵਨੀ ਦਿੱਤੀ ਹੈ ਕਿ ਚੀਨ ਕੌਮੀ ਸੁਰੱਖਿਆ ਦੇ ਮਾਮਲੇ ਵਿੱਚ ਅਸਥਿਰਤਾ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ...

ਸੂਬੇ ’ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਚੌਕਸੀ ਵਧਾਈ ਜਾਵੇ -ਮਾਨ

ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਐੱਸਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ।...

ਰਾਸ਼ਟਰਮੰਡਲ ਖੇਡਾਂ: ਵੇਟਲਿਫਟਿੰਗ ’ਚ ਬਿੰਦਿਆਰਾਣੀ ਨੇ ਚਾਂਦੀ ਦਾ ਤਗਮਾ ਜਿੱਤਿਆ

ਬਰਮਿੰਘਮ, 31 ਜੁਲਾਈ ਭਾਰਤ ਦੀ ਬਿੰਦਿਆਰਾਣੀ ਦੇਵੀ ਨੇ ਇਥੇ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 55 ਕਿਲੋਗ੍ਰਾਮ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਨੂੰ...

ਪ੍ਰਧਾਨ ਮੰਤਰੀ ਦੀ ਕਵਿਤਾਵਾਂ ਦਾ ਅੰਗਰੇਜ਼ੀ ਅਨੁਵਾਦ ਅਗਸਤ ‘ਚ ਹੋਵੇਗਾ ਰਿਲੀਜ਼

ਨਵੀਂ ਦਿੱਲੀ, 30 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਜਰਾਤੀ ਕਵਿਤਾਵਾਂ ਦਾ ਅੰਗਰੇਜ਼ੀ ਅਨੁਵਾਦ ‘ਲੈਟਰਸ ਟੂ ਸੈਲਫ’ ਨਾਂ ਦੀ ਪੁਸਤਕ ਅਗਲੇ ਮਹੀਨੇ ਰਿਲੀਜ਼ ਹੋਵੇਗੀ। ਪੁਸਤਕ...

ਪਾਕਿਸਤਾਨ: ਬੋਲਚਿਸਤਾਨ ਵਿੱਚ ਗ੍ਰਨੇਡ ਧਮਾਕਾ, ਤਿੰਨ ਜ਼ਖ਼ਮੀ

ਕਰਾਚੀ, 30 ਜੁਲਾਈ ਪਾਕਿਸਤਾਨ ਦੇ ਬੋਲਚਿਸਤਾਨ ਸੂਬੇ ਵਿੱਚ ਫੁਟਬਾਲ ਸਟੇਡੀਅਮ ਦੇ ਬਾਹਰ ਅੱਜ ਹੋਏ ਗ੍ਰਨੇਡ ਧਮਾਕੇ ਵਿੱਚ ਪੁਲੀਸ ਮੁਲਾਜ਼ਮ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ।...

ਪਾਕਿ ਵਿੱਚ ਹਿੰਦੂ ਮੂਲ ਦੀ ਪਹਿਲੀ ਡੀਐੱਸਪੀ ਬਣੀ ਮਨੀਸ਼ਾ ਰੁਪੇਟਾ

ਕਰਾਚੀ, 29 ਜੁਲਾਈ ਪਾਕਿਸਤਾਨ ਵਿੱਚ ਮਨੀਸ਼ਾ ਰੁਪੇਟਾ (26) ਦੇਸ਼ ਦੀ ਪਹਿਲੀ ਹਿੰਦੂ ਮਹਿਲਾ ਡੀਐੱਸਪੀ ਬਣੀ ਹੈ। ਉਸ ਦਾ ਉਦੇਸ਼ ਮਹਿਲਾ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ...

ਰਾਸ਼ਟਰ ਮੰਡਲ ਖੇਡਾਂ ਦਾ ਰੰਗਾਰੰਗ ਆਗਾਜ਼

ਬਰਮਿੰਘਮ, 29 ਜੁਲਾਈ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ’ਚ ਰੰਗਾਰੰਗ ਸਮਾਗਮ ਦੇ ਨਾਲ ਹੀ 8 ਅਗਸਤ ਤੱਕ ਚੱਲਣ ਵਾਲੀਆਂ ਰਾਸ਼ਟਰ ਮੰਡਲ ਖੇਡਾਂ-2022 ਦੀ ਸ਼ੁਰੂਆਤ ਹੋ ਗਈ...

ਫ਼ਿਲਮ ਮੇਲੇ ’ਚ ਇਕੱਠੇ ਤਿਰੰਗਾ ਲਹਿਰਾਉਣਗੇ ਅਭਿਸ਼ੇਕ ਬੱਚਨ ਤੇ ਕਪਿਲ ਦੇਵ

ਮੁੰਬਈ:ਬੌਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ‘ਇੰਡੀਅਨ ਫ਼ਿਲਮ ਫੈਸਟੀਵਲ ਮੈਲਬਰਨ’ (ਆਈਐੱਫਐੱਫਐੱਮ) ਵਿੱਚ 75ਵੇਂ ਆਜ਼ਾਦੀ ਦਿਹਾੜੇ ਮੌਕੇ ਇਕੱਠੇ ਤਿਰੰਗਾ...

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਬਰਮਿੰਘਮ, 29 ਜੁਲਾਈ ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਥੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ...

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਫਲੈਕਸ ਲਾਏ

ਫ਼ਤਹਿਗੜ੍ਹ ਸਾਹਿਬ, 28 ਜੁਲਾਈ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਭਾਰਤੀ-ਅਮਰੀਕੀ ਸੰਸਦ ਮੈਂਬਰ ਜਯਾਪਾਲ ਨੂੰ ਧਮਕੀ ਦੇਣ ਵਾਲੇ ਖ਼ਿਲਾਫ਼ ਦੋਸ਼ ਤੈਅ

ਵਾਸ਼ਿੰਗਟਨ, 28 ਜੁਲਾਈ ਅਮਰੀਕਾ ’ਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜਯਾਪਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ 49 ਸਾਲਾ ਵਿਅਕਤੀ ’ਤੇ ਅਪਰਾਧਿਕ ਢੰਗ...

ਸੂਨਕ ਵੱਲੋਂ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ

ਲੰਡਨ, 28 ਜੁਲਾਈ ਕੰਜ਼ਰਵੇਟਿਵ ਪਾਰਟੀ ਦੇ ਆਗੂ ਰਿਸ਼ੀ ਸੂਨਕ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ ਬਣੇ ਤਾਂ ਉਹ ਬੱਚਿਆਂ...

ਮੂਸੇਵਾਲਾ ਕਤਲ: ਅਦਾਲਤ ਨੇ ਸੇਰਸਾ ਤੇ ਸਚਿਨ ਨੂੰ ਜੇਲ੍ਹ ਭੇਜਿਆ

ਗੈਂਗਸਟਰਾਂ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਕੀਤਾ ਜਾ ਸਕਦਾ ਹੈ ਤਬਦੀਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਦਿੱਲੀ ਤੋਂ ਲਿਆਂਦੇ ਗਏ ਅੰਕਿਤ...

ਭਾਰਤੀ ਕਾਮਿਆਂ ਦਾ ਅਪਮਾਨ ਕਰਨ ’ਤੇ ਸਿੰਗਾਪੁਰ ਵਾਸੀ ਨੂੰ ਹਫ਼ਤੇ ਦੀ ਜੇਲ੍ਹ

ਸਿੰਗਾਪੁਰ, 28 ਜੁਲਾਈ ਇੱਥੇ ਇਕ ਸਾਲ ਪਹਿਲਾਂ ਭਾਰਤੀ ਮੂਲ ਦੇ ਦੋ ਕਾਮਿਆਂ ਦਾ ਨਸਲੀ ਟਿੱਪਣੀਆਂ ਰਾਹੀਂ ਅਪਮਾਨ ਕਰਨ ਦੇ ਦੋਸ਼ ਹੇਠ ਅੱਜ ਸਿੰਗਾਪੁਰ ਦੇ ਇਕ...

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ ’ਤੇ...

ਲਹਿੰਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਰਾਸ਼ਟਰਪਤੀ ਨੇ ਦਿਵਾਇਆ ਹਲਫ਼

ਇਸਲਾਮਾਬਾਦ, 27 ਜੁਲਾਈ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਚੌਧਰੀ ਪਰਵੇਜ਼ ਇਲਾਹੀ ਨੇ ਅੱਜ ਵੱਡੇ ਤੜਕੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।...

Welcome to Mehak-E-Wattan news portal

Lorem ipsum dolor sit amet, consectetur adipiscing elit. In rhoncus arcu fringilla, pretium leo nec, aliquet ligula. Aliquam sollicitudin mi a erat cursus, sed bibendum...