Month: August 2022

ਉੱਤਰੀ ਸੀਰੀਆ ‘ਚ ਬਾਜ਼ਾਰ ‘ਚ ਹੋਇਆ ਧਮਾਕਾ, ਘੱਟੋ-ਘੱਟ 9 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

ਬੇਰੂਤ : ਉੱਤਰੀ ਸੀਰੀਆ ‘ਚ ਤੁਰਕੀ ਸਮਰਥਿਤ ਵਿਰੋਧੀ ਲੜਾਕਿਆਂ ਦੇ ਕਬਜ਼ੇ ਵਾਲੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਹੋਏ ਰਾਕੇਟ ਹਮਲੇ ‘ਚ ਘੱਟੋ-ਘੱਟ 9...

ਗਾਂਧੀ ਦੀ ਤਸਵੀਰ ਨੂੰ ਨੁਕਸਾਨ ਦੇ ਮਾਮਲੇ ’ਚ ਚਾਰ ਗ੍ਰਿਫ਼ਤਾਰ

ਵਾਇਨਾਡ, 19 ਅਗਸਤ ਕਰੀਬ ਦੋ ਮਹੀਨੇ ਪਹਿਲਾਂ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕੱਢੇ ਗਏ ਮਾਰਚ ਦੌਰਾਨ ਹੋਈ ਹਿੰਸਾ ’ਚ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਨੁਕਸਾਨ...

ਕੈਨੇਡਾ: ਵਿਦੇਸ਼ੀ ਬੋਲੀਆਂ ਵਿੱਚੋਂ ਪੰਜਾਬੀ ਤੇ ਮੈਂਡਰਿਨ ਦਾ ਦਬਦਬਾ

ਵੈਨਕੂਵਰ, 19 ਅਗਸਤ ਕੈਨੇਡੀਅਨ ਮਰਦਮਸ਼ੁਮਾਰੀ ਵਿਭਾਗ ਵੱਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ ਪੰਜ ਸਾਲਾਂ ਵਿਚ ਆਵਾਸ (ਇਮੀਗ੍ਰੇਸ਼ਨ) ਵਧਣ ਕਾਰਨ ਦੱਖਣ-ਏਸ਼ਿਆਈ ਬੋਲੀਆਂ ਦਾ ਦਬਦਬਾ ਮੁਲਕ ਵਿਚ...

 ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਵਾਪਸ ਭੇਜਣ ਲਈ ਗਲਾਸਗੋ ਲਾਈਫ ਮਿਊਜ਼ੀਅਮ ਨੇ ਕੀਤੀ ਪਹਿਲ

ਗਲਾਸਗੋ : ਭਾਰਤ ਤੋਂ ਲਿਆਂਦੀਆਂ ਕਲਾਕ੍ਰਿਤੀਆਂ ਦੀ ਭਾਰਤ ਨੂੰ ਮੁੜ ਸਪੁਰਦਗੀ ਕਰਨ ਦੀ ਗਲਾਸਗੋ ਲਾਈਫ ਮਿਊਜ਼ੀਅਮ ਨੇ ਪਹਿਲ ਕੀਤੀ ਹੈ। ਇਸ ਤਰ੍ਹਾਂ ਇਹ ਅਜਾਇਬਘਰ ਯੂ. ਕੇ....

ਅਸ਼ੋਕ ਬਾਂਸਲ ਮਾਨਸਾ ਦੀ ਕਿਤਾਬ ‘ਮਿੱਟੀ ਨੂੰ ਫਰੋਲ ਜੋਗੀਆ’ ਲੋਕ ਅਰਪਣ ਤੇ ਸਨਮਾਨ ਸਮਾਰੋਹ

ਸਿਆਟਲ/ਵਾਸ਼ਿੰਗਟਨ : ਅਸ਼ੋਕ ਬਾਂਸਲ ਮਾਨਸਾ ਦੀ ਪਹਿਲੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਲੋਕ ਅਰਪਣ ਕੀਤੀ ਗਈ, ਜਿਸ ਵਿੱਚ 20 ਕੁ ਗੁੰਮਨਾਮ ਜਾਂ ਭੁੱਲੇ ਵਿਸਰੇ ਲੇਖਕ ਜਿਨ੍ਹਾਂ ‘ਚ...

ਹੈਰਾਨੀਜਨਕ! ਪ੍ਰੇਮਿਕਾ ਦੀ ਇਕ ‘ਕਿੱਸ’ ਨੇ ਜੇਲ੍ਹ ‘ਚ ਬੰਦ ਪ੍ਰੇਮੀ ਦੀ ਲਈ ਜਾਨ

ਟੇਨੇਸੀ (ਅਮਰੀਕਾ) – ਕੁਝ ਘਟਨਾਵਾਂ ਅਜਿਹੀਆਂ ਹੁੰਦੀਆਂ ਹਨ ਜੋ ਹੈਰਾਨ ਕਰ ਦਿੰਦੀਆਂ ਹਨ, ਜਿਸ ਤੋਂ ਬਾਅਦ ਲੋਕ ਸੋਚਣ ਲਈ ਮਜ਼ਬੂਰ ਹੋ ਜਾਂਦੇ ਹਨ ਕਿ ਅਖੀਰ...

ਪਾਕਿ: ਮੈਡੀਕਲ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਵਿਅਕਤੀ ਦਾ ਵਕੀਲਾਂ ਨੇ ਚਾੜ੍ਹਿਆ ਕੁਟਾਪਾ

ਲਾਹੌਰ – ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਮੈਡੀਕਲ ਦੀ ਵਿਦਿਆਰਥੀ ‘ਤੇ ਬੇਰਹਿਮੀ ਨਾਲ ਤਸ਼ੱਦਦ ਕਰਨ ਅਤੇ ਜਿਨਸੀ ਸ਼ੋਸ਼ਣ ਵਿਚ ਕਥਿਤ ਤੌਰ ‘ਤੇ ਸ਼ਾਮਲ ਮੁੱਖ ਸ਼ੱਕੀ...

ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ ਪਾਕਿ, ਕਸ਼ਮੀਰ ਮੁੱਦੇ ਦਾ ਹੋਵੇ ਹੱਲ: ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਚਾਹੁੰਦਾ ਹੈ ਅਤੇ ਕਸ਼ਮੀਰ ਮੁੱਦੇ ਦਾ ਹੱਲ ਚਾਹੁੰਦਾ...

ਪਾਕਿਸਤਾਨ ਦੀ ਫੌਜ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੁਝ ਨਹੀਂ ਕੀਤਾ : ਇਮਰਾਨ ਖਾਨ

ਇਸਲਾਮਾਬਾਦ-ਪਾਕਿਸਤਾਨ ਦੀ ਫੌਜ ਦੀ ਆਲੋਚਨਾ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਫੌਜ ਨੂੰ ਇਤਿਹਾਸ ‘ਚ ਦੇਸ਼ ‘ਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ...

ਚੀਨ ਨੇ ਕੈਨੇਡੀਅਨ ਟਾਈਕੂਨ ਨੂੰ ਵਿੱਤੀ ਅਪਰਾਧਾਂ ਲਈ ਸੁਣਾਈ 13 ਸਾਲ ਦੀ ਕੈਦ

ਬੀਜਿੰਗ – ਹਾਂਗਕਾਂਗ ਤੋਂ 2017 ‘ਚ ਲਾਪਤਾ ਹੋਏ ਚੀਨੀ ਮੂਲ ਦੇ ਕੈਨੇਡੀਅਨ ਟਾਈਕੂਨ ਮਤਲਬ ਕਾਰੋਬਾਰੀ ਨੂੰ ਅਰਬਾਂ ਡਾਲਰ ਦੇ ਵਿੱਤੀ ਅਪਰਾਧਾਂ ਲਈ ਸ਼ੁੱਕਰਵਾਰ ਨੂੰ 13 ਸਾਲ...

ਐਂਬਸੈਡਰ ਬ੍ਰਿਜ ਤੋਂ ਬਾਰਡਰ ਅਧਿਕਾਰੀਆਂ ਨੇ ਬਰਾਮਦ ਕੀਤੀ 30 ਕਿਲੋ ਕੋਕੀਨ, 2 ਭਾਰਤੀ ਗ੍ਰਿਫ਼ਤਾਰ

ਨਿਊਯਾਰਕ/ਵਿੰਡਸਰ– ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਅਤੇ ਆਰ.ਸੀ.ਐੱਮ.ਪੀ. ਵੱਲੋਂ ਅਮਰੀਕਾ-ਕੈਨੇਡਾ ਬਾਰਡਰ ‘ਤੇ ਅਮਰੀਕਾ ਤੋਂ ਕੈਨੇਡਾ ‘ਚ ਦਾਖਲ ਹੋਣ ਵੇਲੇ ਇਕ ਕਮਰਸ਼ੀਅਲ ਟਰੱਕ ‘ਚੋਂ 30 ਕਿਲੋ ਕੋਕੀਨ...

ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦੇ ਸਾਰੇ ਮੁੱਖ ਵੇਰੀਐਂਟਾਂ ਦੀ ਫੜੀ ‘ਕਮਜ਼ੋਰ ਨਬਜ਼’

ਟੋਰਾਂਟੋ-ਭਾਰਤੀ ਮੂਲ ਦੇ ਇਕ ਖੋਜਕਰਤਾ ਦੀ ਅਗਵਾਈ ‘ਚ ਇਕ ਟੀਮ ਨੇ ਹਾਲ ਹੀ ‘ਚ ਸਾਹਮਣੇ ਆਏ ਬੀ.ਏ.1 ਅਤੇ ਬੀ.ਏ.2 ਸਮੇਤ ਸਾਰਸ-ਕੋਵ 2 ਦੇ ਸਾਰੇ ਮੁੱਖ...

ਪਾਕਿ ਨੇ ਲਗਜ਼ਰੀ ਵਸਤੂਆਂ ਦੀ ਦਰਾਮਦ ‘ਤੇ ਪਾਬੰਦੀ ਹਟਾਈ, 40 ਕਰੋੜ ‘ਚ ਮਿਲੇਗੀ 6 ਕਰੋੜ ਦੀ ਕਾਰ

ਇਸਲਾਮਾਬਾਦ : ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਦੀ ਇੱਕ ਸ਼ਰਤ ਨੂੰ ਪੂਰਾ ਕਰਨ ਲਈ ਵੀਰਵਾਰ ਨੂੰ ਗੈਰ-ਜ਼ਰੂਰੀ ਅਤੇ ਲਗਜ਼ਰੀ ਵਸਤੂਆਂ ਦੀ ਦਰਾਮਦ ‘ਤੇ ਪਾਬੰਦੀ ਹਟਾ...

84 ਸਿੱਖ ਕਤਲੇਆਮ ਨੂੰ ਵੱਡੇ ਪਰਦੇ ’ਤੇ ਦਿਖਾਉਣਗੇ ਦਿਲਜੀਤ ਦੋਸਾਂਝ, ਸਾਂਝੀ ਕੀਤੀ ਪਹਿਲੀ ਝਲਕ

ਜਲੰਧਰ : ਪੰਜਾਬੀ ਫ਼ਿਲਮ ਇੰਡਸਟਰੀ ਵਿਚ ਪ੍ਰਸਿੱਧੀ ਖੱਟਣ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਵਿਚ ਵੀ ਖ਼ਾਸ ਮੁਕਾਮ ਹਾਸਲ ਕਰ ਲਿਆ ਹੈ। ਦਿਲਜੀਤ ਨੇ ਆਪਣੀ ਅਗਲੀ...

ਟੈਲੀਵਿਜ਼ਨ ’ਤੇ ਵਧੇਗਾ ‘ਅਲੀ ਬਾਬਾ : ਦਾਸਤਾਨ-ਏ-ਕਾਬੁਲ’ ਨਾਲ ਰੋਮਾਂਚ, ਸ਼ੋਅ ਦਾ ਕੰਸੈਪਟ ਹੈ ਬੇਹੱਦ ਲਾਜਵਾਬ

ਮੁੰਬਈ – ਅਸੀਂ ਸਾਰਿਆਂ ਨੇ ਆਪਣੀ ਜ਼ਿੰਦਗੀ ’ਚ ਅਲੀ ਬਾਬਾ ਦੀ ਕਹਾਣੀ ਤਾਂ ਜ਼ਰੂਰ ਸੁਣੀ ਹੋਵੇਗੀ ਤੇ ਹੁਣ ਇਹ ਕਹਾਣੀ ਦੇਣ ਜਾ ਰਹੀ ਹੈ ਛੋਟੇ ਪਰਦੇ...

ਆਸਟ੍ਰੇਲੀਆ ਦੀ ਦਰਿਆਦਿਲੀ, ਸ਼੍ਰੀਲੰਕਾ ਨੂੰ ਦੇਵੇਗਾ 25 ਮਿਲੀਅਨ ਡਾਲਰ ਦੀ ਵਾਧੂ ਸਹਾਇਤਾ

ਕੋਲੰਬੋ : ਆਸਟ੍ਰੇਲੀਆ ਦੇ ਵਿਦੇਸ਼ ਮੰਤਰਾਲੇ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਕਿ ਆਸਟ੍ਰੇਲੀਆ ਸ਼੍ਰੀਲੰਕਾ ਨੂੰ ਫੌਰੀ ਭੋਜਨ ਅਤੇ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ...

ਕੋਵਿਡ-19 ਦੀ ਗਲਤ ਰਿਪੋਰਟ ਬਣਾਉਣ ’ਤੇ ਲੈਬਾਰਟਰੀ ਸੰਚਾਲਕ ਤੇ ਡਾਕਟਰ ਖਿਲਾਫ਼ ਕੇਸ ਦਰਜ

ਡੱਬਵਾਲੀ/ਲੰਬੀ, 18 ਅਗਸਤ ਕਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਮੌਕੇ ਕੋਵਿਡ-19 ਦੀ ਗਲਤ ਆਰਟੀਪੀਸੀਆਰ ਰਿਪੋਰਟ ਬਣਾਉਣ ਦੇ ਦੋਸ਼ਾਂ ਤਹਿਤ ਮੰਡੀ ਕਿੱਲਿਆਂਵਾਲੀ ਦੀ ਸ਼ਿਵ ਲੈਬ ਦੇ ਸੰਚਾਲਕ...

ਦਿੱਲੀ ਆਬਕਾਰੀ ਨੀਤੀ ਮਾਮਲਾ: ਸਿਸੋਦੀਆ ਦੇ ਘਰ ਸਣੇ 21 ਥਾਵਾਂ ’ਤੇ ਸੀਬੀਆਈ ਦੇ ਛਾਪੇ

ਨਵੀਂ ਦਿੱਲੀ, 19 ਅਗਸਤ ਆਬਕਾਰੀ ਨੀਤੀ ਮਾਮਲੇ ’ਚ ਐੱਫਆਈਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਈਏਐੱਸ...

ਫਰੀਦਕੋਟ ‘ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ

ਸਾਦਿਕ : ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਬੁੱਟਰ ਵਿਖੇ ਬੀਤੀ ਰਾਤ ਨਸ਼ੇੜੀ ਪਤੀ ਵੱਲੋ ਪਤਨੀ ਦਾ ਕਹੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ...

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਕਰੋੜਾਂ ਡਾਲਰ ਦੀ ਧੋਖਾਧੜੀ ਦੇ ਦੋਸ਼ ਹੇਠ 4 ਸਾਲ ਦੀ ਕੈਦ

ਨਿਊਯਾਰਕ : ਕੈਲੀਫੋਰਨੀਆ ਸੂਬੇ ਦੇ ਫਰੀਮਾਂਟ ਦੇ ਰਹਿਣ ਵਾਲੇ ਇਕ ਭਾਰਤੀ ਮੂਲ ਦੇ ਵਿਅਕਤੀ ਜਸਮਿੰਦਰ ਸਿੰਘ ਨੂੰ ਅਮਰੀਕਾ ਵਿਚ ਨਵੰਬਰ 2017 ਅਤੇ ਦਸੰਬਰ 2019 ਦੇ ਵਿਚਕਾਰ...

ਬ੍ਰਿਟੇਨ ਦਾ ਵੱਡਾ ਕਦਮ, ਗ਼ੈਰ-ਕਾਨੂੰਨੀ ਪਾਕਿਸਤਾਨੀ ਪ੍ਰਵਾਸੀਆਂ ਨੂੰ ਕਰੇਗਾ ਡਿਪੋਰਟ

ਲੰਡਨ : ਬ੍ਰਿਟੇਨ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਖ਼ਿਲਾਫ਼ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।ਬ੍ਰਿਟੇਨ ਨੇ ਪਾਕਿਸਤਾਨ ਨਾਲ ਨਵਾਂ ਸਮਝੌਤਾ ਕੀਤਾ ਹੈ ਜਿਸ...

ਦਾਰੂ ਪੀ ਕੇ ਡਾਂਸ ਕਰਦੀ ਦਿਖੀ ਫਿਨਲੈਂਡ ਦੀ PM ਸਨਾ ਮਰੀਨ, ਵਿਰੋਧੀਆਂ ਨੇ ਲਗਾਏ ਡਰੱਗਜ਼ ਲੈਣ ਦੇ ਦੋਸ਼

ਹੇਲਸਿੰਕੀ – ਫਿਨਲੈਂਡ ਦੀ ਪ੍ਰਧਾਨ ਮੰਤਰੀ ਸਨਾ ਮਰੀਨ ਆਪਣੀ ਇੱਕ ਵੀਡੀਓ ਲੀਕ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਵੀਡੀਓ ‘ਚ...

ਦੂਰਸੰਚਾਰ ਕੰਪਨੀਆਂ 5ਜੀ ਸੇਵਾਵਾਂ ਸ਼ੁਰੂ ਕਰਨ ’ਚ ਤੇਜ਼ੀ ਲਿਆਉਣ: ਸਰਕਾਰ

ਨਵੀਂ ਦਿੱਲੀ, 18 ਅਗਸਤ ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੂਰਸੰਚਾਰ ਕੰਪਨੀਆਂ ਨੂੰ 5ਜੀ ਸੇਵਾਵਾਂ ਤੇਜ਼ੀ ਨਾਲ ਸ਼ੁਰੂ ਕਰਨ ਲਈ ਕਿਹਾ ਹੈ। ਉਨ੍ਹਾਂ ਇਹ ਗੱਲ ਇਨ੍ਹਾਂ...

ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਟੁੱਟ ਕੇ ਖੁੱਲ੍ਹਿਆ

ਮੁੰਬਈ – ਵਿਦੇਸ਼ੀ ਬਾਜ਼ਾਰਾਂ ‘ਚ ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ ਡਾਲਰ ਦੇ ਮੁਕਾਬਲੇ 12 ਪੈਸੇ ਟੁੱਟ ਕੇ 79.76 ‘ਤੇ...

ਮੁਕੇਸ਼ ਅੰਬਾਨੀ ਦੀ ਰਿਲਾਇੰਸ ਨੂੰ ਟੱਕਰ ਦੇਣ ਦੀ ਤਿਆਰੀ ’ਚ D-Mart

ਨਵੀਂ ਦਿੱਲੀ  – ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀਆਂ ’ਚ ਸ਼ਾਮਲ ਮੁਕੇਸ਼ ਅੰਬਾਨੀ ਦੀ ਰਿਟੇਲ ਕੰਪਨੀ ਰਿਲਾਇੰਸ ਰਿਟੇਲ ਵੈਂਚਰਸ ਲਿਮਟਿਡ ਨੂੰ ਸ਼ੇਅਰ ਬਾਜ਼ਾਰ ਨਿਵੇਸ਼ਕ ਤੋਂ...

ਸਰਕਾਰ ਨੇ ਕਸਟਮ ਉਲੰਘਣਾ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਜਾਣੋ ਕਦੋਂ ਹੋ ਸਕਦੀ ਹੈ ਗ੍ਰਿਫ਼ਤਾਰੀ

ਨਵੀਂ ਦਿੱਲੀ – ਕੇਂਦਰੀ ਅਪ੍ਰਤੱਖ ਅਤੇ ਕਸਟਮ ਬੋਰਡ (ਸੀਬੀਆਈਸੀ) ਨੇ ਕਸਟਮਜ਼ ਐਕਟ ਦੇ ਤਹਿਤ ਗ੍ਰਿਫਤਾਰੀ ਲਈ ਮੁਦਰਾ ਸੀਮਾ, ਮੁਕੱਦਮਾ ਚਲਾਉਣ ਅਤੇ ਜ਼ਮਾਨਤ  ‘ਤੇ ਦਿਸ਼ਾ-ਨਿਰਦੇਸ਼ਾਂ ਨੂੰ...

ਐਪਲ ਨੇ ਆਈਫੋਨ, ਆਈਪੈਡ ਤੇ ਮੈਕ ਨੂੰ ਹੈਕ ਕਰਨ ਸਬੰਧੀ ਚੌਕਸ ਕੀਤਾ

ਸਾਨ ਫਰਾਂਸਿਸਕੋ (ਅਮਰੀਕਾ), 19 ਅਗਸਤ ਅਮਰੀਕੀ ਬਹੁਰਾਸ਼ਟਰੀ ਤਕਨੀਕੀ ਕੰਪਨੀ ਐਪਲ ਨੇ ਆਈਫੋਨ, ਆਈਪੈਡ ਅਤੇ ਮੈਕ ਵਿੱਚ ਗੰਭੀਰ ਸੁਰੱਖਿਆ ਖਾਮੀਆਂ ਦਾ ਖ਼ੁਲਾਸਾ ਕੀਤਾ ਹੈ, ਜਿਸ ਕਾਰਨ...

UPI ਦੀ ਬ੍ਰਿਟੇਨ ’ਚ ਉਤਰਨ ਦੀ ਤਿਆਰੀ, ਭਾਰਤੀ ਯਾਤਰੀਆਂ ਨੂੰ ਮਿਲੇਗੀ ਸੌਖਾਲੇ ਡਿਜੀਟਲ ਭੁਗਤਾਨ ਦੀ ਸਹੂਲਤ

ਨਵੀਂ ਦਿੱਲੀ  – ਸਵਦੇਸ਼ੀ ਤੌਰ ’ਤੇ ਵਿਕਸਿਤ ਤੁਰੰਤ ਆਧਾਰ ’ਤੇ ਭੁਗਤਾਨ ਸਲਿਊਸ਼ਨ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂ. ਪੀ. ਆਈ.) ਬ੍ਰਿਟੇਨ ਦੇ ਬਾਜ਼ਾਰ ’ਚ ਉਤਰੇਗਾ। ਸ਼ੁਰੂਆਤ ’ਚ...

250 ਰੁਪਏ ਸਕੂਲ ਫੀਸ ਲਈ ਅਧਿਆਪਕ ਦੀ ਕੁੱਟ ਕਾਰਨ 13 ਸਾਲ ਦੇ ਬੱਚੇ ਦੀ ਮੌਤ, ਪਰਿਵਾਰ ਨੇ ਜਾਤੀਵਾਦ ਦਾ ਦੋਸ਼ ਲਗਾਇਆ

ਬਹਿਰਾਇਚ, 19 ਅਗਸਤ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ 13 ਸਾਲਾ ਲੜਕੇ ਦੀ ਉਸ ਦੇ ਅਧਿਆਪਕ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਤੋਂ ਕਰੀਬ ਨੌਂ...

ਸਲਮਾਨ ਖ਼ਾਨ ਨੇ ‘ਬਿੱਗ ਬੌਸ 16’ ਲਈ ਵਧਾਈ ਫ਼ੀਸ, ‘KGF2’ ਦੇ ਬਜਟ ਤੋਂ 10 ਗੁਣਾ ਜ਼ਿਆਦਾ ਹੈ ਰਕਮ

ਰਿਐਲਿਟੀ ਸ਼ੋਅ ‘ਬਿੱਗ ਬੌਸ’ ਦਾ 16ਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਸ਼ੋਅ ਨਾਲ ਜੁੜੀਆਂ ਗੱਲਾਂ ਨੂੰ ਲੈ ਕੇ ਵੀ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ...

ਗੀਤਾ ਬਸਰਾ ਦੀ ਵੱਡੇ ਪਰਦੇ ‘ਤੇ ਵਾਪਸੀ, ਸਾਈਨ ਕੀਤੀ ਇਸ ਪ੍ਰੋਡਿਊਸਰ ਦੀ ਫ਼ਿਲਮ

ਮੁੰਬਈ : ਅਦਾਕਾਰਾ ਗੀਤਾ ਬਸਰਾ ਦੇ ਚਾਹੁਣ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। 6 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਗੀਤਾ ਬਸਰਾ ਵੱਡੇ ਪਰਦੇ...

ਸ਼ਹਿਨਾਜ਼ ਅਤੇ ਸ਼ਾਹਬਾਜ਼ ਦਾ ਪਿਆਰ, ਮਿਸ ਗਿੱਲ ਨੇ ਭਰਾ ਨਾਲ ਦਿੱਤੇ ਖੂਬਸੂਰਤ ਪੋਜ਼

ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਪੰਜਾਬ ਦੇ ਪਿੰਡੋਂ ਨਿਕਲ ਕੇ ਬੀ-ਟਾਊਨ ’ਚ ਆਪਣੀ ਮਜ਼ਬੂਤ ​​ਪਛਾਣ ਬਣਾਈ ਹੈ। ਬਿੱਗ ਬੌਸ ’ਚ ਆਉਣ ਤੋਂ ਬਾਅਦ ਸ਼ਹਿਨਾਜ਼ ਸੁਰਖੀਆਂ ’ਚ...

ਰਾਘਵ ਨਾਲ ਰਿਲੇਸ਼ਨਸ਼ਿਪ ਦੀਆਂ ਖ਼ਬਰਾਂ ’ਤੇ ਸ਼ਹਿਨਾਜ਼ ਗਿੱਲ ਨੇ ਤੋੜੀ ਚੁੱਪੀ

ਮੁੰਬਈ – ਐਂਟਰਟੇਨਮੈਂਟ ਕੁਈਨ ਸ਼ਹਿਨਾਜ਼ ਗਿੱਲ ਕਦੇ ਆਪਣੀ ਨਿੱਜੀ ਤਾਂ ਕਦੇ ਕੰਮਕਾਜੀ ਜ਼ਿੰਦਗੀ ਕਾਰਨ ਸੁਰਖ਼ੀਆਂ ’ਚ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਨੂੰ ਲੈ ਕੇ ਸਭ ਤੋਂ ਤਾਜ਼ਾ...

ਸੋਨਮ ਬਾਜਵਾ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ, ਖੂਬਸੂਰਤ ਤਸਵੀਰਾਂ ਹੋਈਆਂ ਵਾਇਰਲ

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਬੇਹੱਦ ਖ਼ੂਬਸੂਰਤ ਅਦਾਕਾਰਾ ਚੋਂ ਇਕ ਹੈ । ਅਦਾਕਾਰਾ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੋਨਮ...

ਮੂਸੇਵਾਲਾ ਕਤਲਕਾਂਡ ਦੇ 40 ਗਵਾਹ, 15 ਮੁਲਜ਼ਮਾਂ ਖ਼ਿਲਾਫ਼ FIR, ਚਾਰਜਸ਼ੀਟ ‘ਚ ਖੁੱਲ੍ਹਣਗੇ ਸਾਰੇ ਰਾਜ਼

ਮਾਨਸਾ : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦਾਖ਼ਲ ਚਾਰਜਸ਼ੀਟ ’ਚ ਇਸ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਸਮੇਤ 15 ਲੋਕਾਂ ਦੇ ਨਾਂ ਸ਼ਾਮਲ ਹਨ। ਪੁਲਸ ਵੱਲੋਂ...

ਸ਼ਾਹਰੁਖ ਨੇ ਸ਼ਰੇਆਮ ਕਿਹਾ,  ਹੋਣੀ ਚਾਹੀਦੀ ਹੈ ਰਣਵੀਰ ਸਿੰਘ ਦੀ ਗ੍ਰਿਫ਼ਤਾਰੀ

ਮੁੰਬਈ – ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਕੁਝ ਦਿਨ ਪਹਿਲਾਂ ਇਕ ਨਿਊਡ ਫੋਟੋਸ਼ੂਟ ਕਰਵਾਇਆ ਸੀ, ਜਿਸ ਨੂੰ ਵੇਖ ਕੇ ਪ੍ਰਸ਼ੰਸਕ ਕਾਫ਼ੀ ਹੈਰਾਨ ਹੋ ਗਏ ਹਨ। ਰਣਵੀਰ...

238 ਕਰੋੜ ਦੀ ਮਾਲਕਣ ਹੈ ਉਰਵਸ਼ੀ ਰੌਤੇਲਾ, ਮਿਸ ਬਹਿਰੀਨ 2022 ਮੁਕਾਬਲੇ ਨੂੰ ਕਰੇਗੀ ਜੱਜ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਦੀ ਕੁੱਲ ਸੰਪਤੀ 30 ਮਿਲੀਅਨ ਡਾਲਰ (238 ਕਰੋੜ ਰੁਪਏ) ਤੋਂ ਵੱਧ ਹੈ। ਹਾਲ ਹੀ ‘ਚ ਉਹ ਕ੍ਰਿਕਟਰ ਰਿਸ਼ਭ ਪੰਤ...

ਜ਼ਿਲ੍ਹਾ ਬਰਨਾਲਾ ਅਥਲੈਟਿਕਸ ’ਚ ਗੁਰਵੀਰ ਸਿੰਘ ਬਾਠ ਤੇ ਸਿਮਰਨਪ੍ਰੀਤ ਕੌਰ ਬੈਸਟ ਅਥਲੀਟ ਕਰਾਰ

ਬਰਨਾਲਾ, 18 ਅਗਸਤ– ਜ਼ਿਲ੍ਹਾ ਓਪਨ ਅਥਲੈਟਿਕ ਮੀਟ ਅੰਡਰ-18 ਇਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਜ਼ਿਲ੍ਹਾ ਅਥਲੈਟਿਕ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਗੁਰਜੰਟ ਸਿੰਘ ਦੀ...

ਵਾਰਵਿਕਸ਼ਰ ਦੇ ਆਖ਼ਰੀ 3 ਕਾਊਂਟੀ ਮੈਚ ਖੇਡੇਗਾ ਮੁਹੰਮਦ ਸਿਰਾਜ

ਬਰਮਿੰਘਮ – ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਸਤੰਬਰ ’ਚ ਵਾਰਵਿਕਸ਼ਰ ਲਈ ਇੰਗਲਿਸ਼ ਕਾਊਂਟੀ ਚੈਂਪੀਅਨਸ਼ਿਪ ’ਚ ਖੇਡੇਗਾ। ਸਿਰਾਜ ਵਾਰਵਿਕਸ਼ਰ ਦੇ ਸੈਸ਼ਨ ਦੇ ਆਖਰੀ 3 ਸ਼੍ਰੇਣੀ ਮੈਚਾਂ...

ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ ’ਚ ਬੈਠੇ ਦੋਸਤਾਂ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ

ਚੰਡੀਗੜ੍ਹ/ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਕ ਚਸ਼ਮਦੀਦ ਸਾਹਮਣੇ ਆਇਆ ਹੈ। ਖੁਦ ਨੂੰ ਸਾਬਕਾ ਫੌਜੀ ਦੱਸ ਰਹੇ ਚਸ਼ਮਦੀਦ ਨੇ ਥਾਰ ਵਿਚ ਬੈਠੇ...

‘ਜੇਲ੍ਹ ‘ਚ ਤਾਂ ਨਜ਼ਾਰਾ ਹੀ ਬਾਹਲਾ’, ਮਜੀਠੀਆ ਨੇ ਸਟੇਜ ‘ਤੇ ਖੜ੍ਹੇ ਹੋ ਕੇ ਦੱਸਿਆ ਕਿਵੇਂ ਬੀਤੇ ਦਿਨ

ਬਾਬਾ ਬਕਾਲਾ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।...

ਅੰਮ੍ਰਿਤਸਰ ’ਚ ਸਬ-ਇੰਸਪੈਕਟਰ ਦੀ ਗੱਡੀ ਹੇਠ ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਵੱਡਾ ਐਕਸ਼ਨ

ਲੁਧਿਆਣਾ : ਸਬ-ਇੰਸਪੈਕਟਰ ਦੀ ਘਰ ਦੇ ਬਾਹਰ ਖੜ੍ਹੀ ਗੱਡੀ ’ਤੇ ਆਈ. ਈ. ਡੀ. ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਹੋਰ ਚੌਕਸ ਹੋ ਗਈ...

7 ਸਾਲ ਦੀ ਉਮਰ ‘ਚ ਵੱਡੀਆਂ ਬੁਲੰਦੀਆਂ ਛੂਹਣ ਵਾਲੀ ਮਾਊਂਟੇਨੀਅਰ ਸਾਨਵੀ ਸੂਦ ਨੂੰ CM ਮਾਨ ਨੇ ਕੀਤਾ ਸਨਮਾਨਤ

ਰੂਪਨਗਰ – ਰੂਪਨਗਰ ਦੀ 7 ਸਾਲਾ ਮਾਊਂਟੇਨੀਅਰ ਸਾਨਵੀ ਸੂਦ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਆਪਣੇ ਦਫ਼ਤਰ ਬੁਲਾ ਕੇ ਸਨਮਾਨਤ...

ਸ਼੍ਰੀਲੰਕਾ ਪੁਲਸ ਨੇ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਕਰਨ ਦੇ ਦੋਸ਼ਾਂ ‘ਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਕੋਲੰਬੋ-ਸ਼੍ਰੀਲੰਕਾ ‘ਚ ਵੀਰਵਾਰ ਨੂੰ ਇਕ ਵਾਰ ਫਿਰ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਅਤੇ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਵਾਛੜਾਂ ਅਤੇ ਹੰਝੂ...

ਸਵਰਨ ਸਿੰਘ ਟਹਿਣਾ ਦਾ ਸਿੰਘ ਸਭਾ ਡਰਬੀ ਵਿਖੇ ਸਨਮਾਨ

ਲੰਡਨ, 18 ਅਗਸਤ -ਸਿੰਘ ਸਭਾ ਡਰਬੀ ਵਿਖੇ ਸੀਨੀਅਰ ਪੱਤਰਕਾਰ ਤੇ ਲੇਖਕ ਸਵਰਨ ਸਿੰਘ ਟਹਿਣਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸਵਰਨ ਸਿੰਘ ਟਹਿਣਾ ਨੇ ਕਿਹਾ ਕਿ ਯੂ.ਕੇ. ‘ਚ ਇਹ ਇਕ ਅਹਿਮ ਸਥਾਨ ਹੈ, ਜਿਸ ਦੇ ਹਰ ਪੰਜਾਬੀ ਸਿੱਖ ਨੂੰ ਦਰਸ਼ਨ ਕਰਨੇ ਚਾਹੀਦੇ ਹਨ ਇਸ ਮੌਕੇ ਰਾਜਿੰਦਰ ਸਿੰਘ ਪੁਰੇਵਾਲ ਨੇ ਸਵਰਨ ਸਿੰਘ ਟਹਿਣਾ ਦੀ ਨਿਰਪੱਖ ਪੱਤਰਕਾਰੀ ਦੀ ਸ਼ਲਾਘਾ ਕੀਤੀ । ਉਪਰੰਤ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਵਲੋਂ ਸਵਰਨ ਸਿੰਘ ਟਹਿਣਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਪ੍ਰੋਫੈਸਰ ਦਲਜੀਤ ਸਿੰਘ ਵਿਰਕ, ਹਰਪਿੰਦਰ ਸਿੰਘ ਕੰਗ, ਸਰਬਜੀਤ ਸਿੰਘ ਬਾਸੀ, ਗੁਰਪਾਲ ਸਿੰਘ, ਰਘਬੀਰ ਸਿੰਘ ਤੱਘੜ, ਹਰਜਿੰਦਰ ਸਿੰਘ ਮੰਡੇਰ, ਭਾਈ ਦਰਬਾਰਾ ਸਿੰਘ ਅਤੇ ਗਿਆਨੀ ਗੁਰਜੀਤ ਸਿੰਘ ਆਦਿ ਹਾਜ਼ਰ ਸਨ ।...