Month: August 2022

ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ: ਲਕਸ਼ੈ ਨੇ ਸੋਲਬਰਗ ਨੂੰ ਹਰਾਇਆ

ਟੋਕੀਓ:ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗਮਾ ਜੇਤੂ ਲਕਸ਼ੈ ਸੇਨ ਨੇ ਆਪਣੀ ਸ਼ਾਨਦਾਰ ਲੈਅ ਜਾਰੀ ਰੱਖਦਿਆਂ ਅੱਜ ਇੱਥੇ ਬੀਡਬਲਯੂਐੱਫ ਵਿਸ਼ਵ ਚੈਂਪੀਅਸ਼ਨਸ਼ਿਪ ਦੇ ਪੁਰਸ਼ ਸਿੰਗਲਜ਼ ਦੇ ਸ਼ੁਰੂਆਤੀ ਗੇੜ...

IND vs ZIM 3rd ODI : ਭਾਰਤ ਨੇ ਜ਼ਿੰਬਾਬਵੇ ਨੂੰ 13 ਦੌੜਾਂ ਨਾਲ ਹਰਾਇਆ, 3-0 ਨਾਲ ਜਿੱਤੀ ਸੀਰੀਜ਼

 ਭਾਰਤ ਤੇ ਜ਼ਿੰਬਾਬਵੇ ਦਰਮਿਆਨ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ ਦਾ ਤੀਜਾ ਤੇ ਆਖ਼ਰੀ ਮੈਚ ਅੱਜ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ...

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਪਾਏ ਗਏ ਕੋਵਿਡ-19 ਪਾਜ਼ੇਟਿਵ 

ਮੁੰਬਈ— ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ‘ਚ ਏਸ਼ੀਆ ਕੱਪ ਟੀ-20 ਟੂਰਨਾਮੈਂਟ ‘ਚ ਭਾਰਤ ਦੀ ਸ਼ੁਰੂਆਤੀ ਮੁਹਿੰਮ ਤੋਂ ਕੁਝ ਦਿਨ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ...

ਦੁਸ਼ਮੰਤ ਚਮੀਰਾ ਪੈਰ ਦੀ ਸੱਟ ਕਾਰਨ ਏਸ਼ੀਆ ਕੱਪ ਤੋਂ ਬਾਹਰ

ਕੋਲੰਬੋ- ਤੇਜ਼ ਗੇਂਦਬਾਜ਼ ਦੁਸ਼ਮੰਥਾ ਚਮੀਰਾ ਪੈਰ ਦੀ ਸੱਟ ਕਾਰਨ ਸੋਮਵਾਰ ਨੂੰ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਤੋਂ ਬਾਹਰ ਹੋ ਗਏ, ਜਿਸ ਨਾਲ ਸ਼੍ਰੀਲੰਕਾ ਨੂੰ ਇਸ ਮਹਾਦੀਪੀ...

ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ

‘ਬਿੱਗ ਬੌਸ’ ਤੋਂ ਬਾਅਦ  ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ ਨੂੰ ਚਾਰ ਚੰਨ ਲੱਗ ਗਏ। ਸ਼ਹਿਨਾਜ਼ ਗਿੱਲ ਹੁਣ ਇੰਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼ ਭਰ ਦੇ...

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਇੰਸਟਾ ’ਤੇ ਬਣਾਇਆ ਅਕਾਊਂਟ, ਪੁੱਤ ਲਈ ਮੰਗਿਆ ਇਨਸਾਫ਼

ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਨੇ ਇੰਸਟਾਗ੍ਰਾਮ ’ਤੇ ਆਪਣਾ ਅਕਾਊਂਟ ਬਣਾਇਆ ਹੈ। 4 ਘੰਟਿਆਂ ਅੰਦਰ ਇਸ ਅਕਾਊਂਟ ਨੂੰ 1...

ਵਿਆਹੁਤਾ ਔਰਤਾਂ ਲਈ ਖ਼ੁਸ਼ੀ ਦੀ ਖ਼ਬਰ, ਇਸ ਸਾਲ ਤੋਂ ਬਣ ਸਕਦੀਆਂ ਹਨ ‘ਮਿਸ ਯੂਨੀਵਰਸ’

ਮੁੰਬਈ- ਮਿਸ ਯੂਨੀਵਰਸ ਨੂੰ ਲੈ ਕੇ ਇਕ ਨਵਾਂ ਨਿਯਮ ਬਣਾਇਆ ਗਿਆ ਹੈ। ਜਿਸ ’ਚ ਹੁਣ ਵਿਆਹੁਤਾ ਔਰਤਾਂ ਵੀ ਇਸ ਮੁਕਾਬਲੇ ’ਚ ਹਿੱਸਾ ਲੈ ਸਕਦੀਆਂ ਹਨ ਪਰ...

ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼

ਅਨਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਨਨਿਆ ਸ਼ਾਨਦਾਰ ਆਪਣੀ ਸ਼ਾਨਦਾਰ  ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ...

ਵ੍ਹੀਲ ਚੇਅਰ ’ਤੇ ਯੋਗਾ ਕਰਕੇ ਸ਼ਿਲਪਾ ਸ਼ੈੱਟੀ ਨੇ ਕੀਤਾ ਹੈਰਾਨ, ਕਿਹਾ- ‘ਲੱਤ ਟੁੱਟੀ ਹੈ ਪਰ ਹਿੰਮਤ ਨਹੀਂ’

ਸ਼ਿਲਪਾ ਸ਼ੈੱਟੀ ਦੀ ਫ਼ਿਟਨੈੱਸ ਬਾਰੇ ਹਰ ਕੋਈ ਜਾਣਦਾ ਹੈ। ਅਦਾਕਾਰੀ ਨੇ ਨਾਲ-ਨਾਲ ਸ਼ਿਲਪਾ ਫ਼ਿਟਨੈੱਸ ਨੂੰ ਲੈ ਕੇ ਵੀ ਸੁਰਖੀਆਂ ’ਚ ਰਹਿੰਦੀ ਹੈ। ਹਾਲ ਹੀ ’ਚ...

ਸੋਨਮ ਕਪੂਰ ਦੇ ਪੁੱਤਰ ਦੀ ਪਹਿਲੀ ਤਸਵੀਰ ਵਾਇਰਲ, ਮਾਸੀ ਰੀਆ ਕਪੂਰ ਨੇ ਕੀਤੀ ਸਾਂਝੀ

ਮੁੰਬਈ : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਬੀਤੇ 2 ਦਿਨ ਪਹਿਲਾਂ ਪੁੱਤਰ ਨੂੰ ਜਨਮ ਦਿੱਤਾ, ਜਿਸ ਦੇ ਆਉਣ ‘ਤੇ ਪੂਰਾ ਕਪੂਰ ਪਰਿਵਾਰ ਖੁਸ਼ੀ ਦਾ ਜਸ਼ਨ ਮਨਾ...

ਗਿੱਪੀ ਗਰੇਵਾਲ ਦੀ ‘ਸ਼ਿੰਦਾ ਸ਼ਿੰਦਾ ਨੋ ਪਾਪਾ’ 14 ਅਪਰੈਲ ਨੂੰ ਹੋਵੇਗੀ ਰਿਲੀਜ਼

ਮੁੰਬਈ:ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਆਪਣੇ ਪੁੱਤਰ ਸ਼ਿੰਦੇ ਨਾਲ ਆ ਰਹੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਅਗਲੇ ਸਾਲ 14 ਅਪਰੈਲ ਨੂੰ ਵਿਸਾਖੀ ਮੌਕੇ...

ਐਡਵਾਂਸ ਬੁਕਿੰਗ ’ਚ ‘ਲਾਈਗਰ’ ਦੀ ਜ਼ਬਰਦਸਤ ਸ਼ੁਰੂਆਤ, 25 ਅਗਸਤ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਤੇ ਅਨਨਿਆ ਪਾਂਡੇ ਦੀ ਮੋਸਟ ਅਵੇਟਿਡ ਫ਼ਿਲਮ ‘ਲਾਈਗਰ’ ਰਿਲੀਜ਼ ਲਈ ਤਿਆਰ ਹੈ। ਫ਼ਿਲਮ ਰਾਹੀਂ ਵਿਜੇ ਦੇਵਰਕੋਂਡਾ ਬਾਲੀਵੁੱਡ ’ਚ ਡੈਬਿਊ ਕਰ ਰਹੇ ਹਨ ਜਦਕਿ...

ਅੱਲੂ ਅਰਜੁਨ ਨੇ ਸਨਮਾਨ ਲਈ ਨਿਊਯਾਰਕ ਦੇ ਮੇਅਰ ਦਾ ਸ਼ੁਕਰੀਆ ਅਦਾ ਕੀਤਾ

ਚੇਨੱਈ:ਤੇਲਗੂ ਅਦਾਕਾਰ ਅਲੂ ਅਰਜੁਨ ਨੇ ਇੰਡੀਆ ਡੇਅ ਪਰੇਡ ਮੌਕੇ ਸਨਮਾਨਿਤ ਕੀਤੇ ਜਾਣ ਲਈ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਦਾ ਸ਼ੁਕਰੀਆ ਕੀਤਾ ਹੈ। ਅੱਲੂ ਅਰਜੁਨ...

ਦਵਿੰਦਰ ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਲਿਖਿਆ- ‘ਤੂੰ ਦੋਸ਼ੀ ਹੈ ਸਾਡੀ…’

ਚੰਡੀਗੜ੍ਹ – ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਗਈ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਨਾਂ ਦੇ ਫੇਸਬੁੱਕ ਪੇਜ ’ਤੇ ਇਕ...

ਰੂਸ ਵੱਲੋਂ ਭਾਰਤ ਵਿੱਚ ਅਤਿਵਾਦੀ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼

ਮਾਸਕੋ, 22 ਅਗਸਤ ਰੂਸ ਦੀ ਸਿਖਰਲੀ ਖ਼ੁਫੀਆ ਏਜੰਸੀ ਨੇ ਮੁਹੰਮਦ ਪੈਗੰਬਰ ਬਾਰੇ ਵਿਵਾਦਿਤ ਟਿੱਪਣੀਆਂ ਕਰਨ ਵਾਲੇ ਭਾਰਤੀ ਆਗੂਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਾਜ਼ਿਸ਼ ਦਾ...

PM ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਬ੍ਰਿਟੇਨ-ਭਾਰਤ ਸਬੰਧਾਂ ਨੂੰ ਲੈ ਕੇ ਦਿੱਤਾ ਅਹਿਮ ਬਿਆਨ

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ ਬ੍ਰਿਟੇਨ ਅਤੇ ਭਾਰਤ ਦੇ ਸਬੰਧਾਂ ਨੂੰ ਬਦਲ ਕੇ ਉਨ੍ਹਾਂ ਨੂੰ...

ਬੁਲਬੁਲ-ਏ-ਪਾਕਿਸਤਾਨ ਨੈਯਰਾ ਨੂਰ ਨੂੰ ਦਿੱਤੀ ਅੰਤਿਮ ਵਿਦਾਇਗੀ

ਕਰਾਚੀ, 22 ਅਗਸਤ ਸਰਹੱਦ ਦੇ ਦੋਵੇਂ ਪਾਸੇ ਆਪਣੀ ਸੁਰੀਲੀ ਆਵਾਜ਼ ਨਾਲ ਨਾਮਣਾ ਖੱਟਣ ਵਾਲੀ ‘ਬੁਲਬੁਲ-ਏ-ਪਾਕਿਸਤਾਨ’ ਨੈਯਰਾ ਨੂਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਥੋਂ ਦੇ ਫ਼ੇਜ਼-8...

ਖੁਸ਼ਖ਼ਬਰੀ : ਦੋ ਸਾਲ ਬਾਅਦ ਚੀਨ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕਰੇਗਾ ‘ਵੀਜ਼ੇ’

ਬੀਜਿੰਗ : ਚੀਨ ਵਿੱਚ ਪੜ੍ਹ ਰਹੇ ਸੈਂਕੜੇ ਭਾਰਤੀ ਵਿਦਿਆਰਥੀ ਲਈ ਚੰਗੀ ਖ਼ਬਰ ਹੈ। ਚੀਨ ਨੇ ਸੋਮਵਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਯੋਜਨਾ ਦਾ...

ਸਰਹੱਦ ਪਾਰ : ਬੰਦ ਪਏ ਮੰਦਰ ਕੋਲ ਐਂਟੀ ਟੈਂਕ ਮਾਈਨ ਦੇ ਫਟਣ ਨਾਲ 4 ਛੋਟੇ ਬੱਚਿਆਂ ਦੀ ਮੌਤ

ਗੁਰਦਾਸਪੁਰ, ਨਾਰੋਵਾਲ – ਪਾਕਿਸਤਾਨ ਦੇ ਰਾਜ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਜਖਫਰੂ ’ਚ ਇਕ ਪੁਰਾਣੇ ਮੰਦਰ ਕੋਲ ਐਂਟੀ ਟੈਂਕ ਮਾਈਨ ਫੱਟ ਜਾਣ ਨਾਲ ਚਾਰ ਛੋਟੇ...

ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਾਈਂ ਜ਼ਹੂਰ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਖ਼ਬਰ

ਪਾਕਿਸਤਾਨ : ਅੱਜ ਸਵੇਰ ਤੋਂ ਲਹਿੰਦੇ ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਸਾਈਂ ਜ਼ਹੂਰ ਦੀ ਮੌਤ ਦੀ ਖ਼ਬਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਹੋ ਰਹੀ ਸੀ।...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਅੱਤਵਾਦ ਨਾਲ ਜੁੜੇ ਮਾਮਲੇ ‘ਚ ਮਿਲੀ ਜ਼ਮਾਨਤ

ਇਸਲਾਮਾਬਾਦ : ਇਸਲਾਮਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਤਵਾਦ ਨਾਲ ਸਬੰਧਤ ਇਕ ਮਾਮਲੇ ਵਿਚ ਵੀਰਵਾਰ ਤੱਕ ਸੁਰੱਖਿਅਤ...

ਸਕਾਟਲੈਂਡ : ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਵਾਸਤੇ ਲਈ ਜਾ ਰਹੀ ਹੈ ਹੈਲੀਕਾਪਟਰਾਂ ਦੀ ਮਦਦ

ਗਲਾਸਗੋ- ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਲਈ 10 ਮਿਲੀਅਨ ਪੌਂਡ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਪੂਰਾ ਕਰਨ...

ਵਿਸ਼ਵ ਪ੍ਰਸਿੱਧ ਗਾਇਕ ਆਰਿਫ਼ ਲੁਹਾਰ ਵੱਲੋਂ ਯਮਲਾ ਘਰਾਣੇ ਦੇ ਹੀਰੇ ਵਿਜੇ ਯਮਲਾ ਦਾ ਕੈਂਠੇ ਨਾਲ ਸਨਮਾਨ

ਗਲਾਸਗੋ : ਪੰਜਾਬੀ ਸੰਗੀਤ ਜਗਤ ‘ਚ ਜਨਾਬ ਆਲਮ ਲੁਹਾਰ ਤੇ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਘਰਾਣੇ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਜਦੋਂ ਇਨ੍ਹਾਂ ਦੋਹਾਂ...

ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬੀ ਫੇਰੀ ਤੋਂ ਪਹਿਲਾਂ ਗੁਰਪਤਵੰਤ ਪੰਨੂੰ ਨੇ ਦਿੱਤੀ ਚੇਤਾਵਨੀ

 ਸਿੱਖਸ ਫਾਰ ਜਸਟਿਸ ਦੇ ਪ੍ਰਧਾਨ ਅਤੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂੰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਚੇਤਾਵਨੀ ਦਿੱਤੀ...

ਅਮਰੀਕੀ ਪੁਲਸ ਵਾਲਿਆਂ ਦੀ ‘ਬੇਰਹਿਮੀ’ ਨਾਲ ਦੁਨੀਆ ਭਰ ‘ਚ ਇਕ ਵਾਰ ਫਿਰ ਛਿੜੀ ਚਰਚਾ

ਅਰਕਨਸਾਸ – ਅਮਰੀਕਾ ਦੇ ਅਰਕਨਸਾਸ ਸੂਬੇ ‘ਚ ਪੁਲਸ ਮੁਲਾਜ਼ਮਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਫੋਰਡ ਕਾਉਂਟੀ ਵਿੱਚ ਵਾਪਰੀ ਇਸ ਘਟਨਾ...

ਵੈਨਕੂਵਰ ਕਬੱਡੀ ਕੱਪ ਤੇ ਸਾਂਝਾ ਟੀਵੀ ਟੀਮ ਕੈਨੇਡਾ ਵੱਲੋਂ “ਗ਼ਦਰੀ ਬਾਬੇ” ਦਾ ਪੋਸਟਰ ਕੀਤਾ ਗਿਆ ਰੀਲੀਜ਼

ਨਿਊਯਾਰਕ/ਵੈਨਕੂਵਰ— ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਦਾ 75ਵੇਂ ਅਜ਼ਾਦੀ ਦਿਵਸ ਨੂੰ ਸਮਰਪਤ “ਗਦਰੀ ਬਾਬੇ” ਟਰੈਕ ਦਾ ਪੋਸਟਰ ਵੈਨਕੂਵਰ ਕੈਨੇਡਾ ਵਿਖੇ (BC kabaddi Cup) ਸਾਂਝਾ ਟੀਵੀ...

ਭੋਗਪੁਰ ਨਾਲ ਸੰਬੰਧਤ 16 ਸਾਲਾ ਜਪਗੋਬਿੰਦ ਸਿੰਘ ਨੇ ਕੈਨੇਡਾ ’ਚ ਰਚਿਆ ਇਤਿਹਾਸ, ਸਾਰੀ ਦੁਨੀਆ ’ਚ ਹੋ ਰਹੇ ਚਰਚੇ

ਭੋਗਪੁਰ : ਜਿੱਥੇ ਸਿੱਖ ਕੌਮ ਨੇ ਦੇਸ਼-ਵਿਦੇਸ਼ ਵਿਚ ਵੱਖ-ਵੱਖ ਖੇਤਰਾਂ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ, ਉਥੇ ਹੀ ਕੈਨੇਡੀਅਨ ਸਿਟੀਜ਼ਨ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ...

ਨਿਊਜ਼ੀਲੈਂਡ ਵੱਲੋਂ ਯੂਕ੍ਰੇਨ ਨੂੰ ਸਮਰਥਨ, 48 ਰੂਸੀ ਅਧਿਕਾਰੀ ਅਤੇ ਇਕ ਇਕਾਈ ਪਾਬੰਦੀ ਸੂਚੀ ‘ਚ ਸ਼ਾਮਲ

ਵੈਲਿੰਗਟਨ : ਨਿਊਜ਼ੀਲੈਂਡ ਨੇ ਰੂਸ ਖ਼ਿਲਾਫ਼ ਕਾਰਵਾਈ ਕਰਦਿਆਂ 48 ਵਿਅਕਤੀਆਂ ਅਤੇ ਇਕ ਇਕਾਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਪਾਬੰਦੀਆਂ ਲਗਾਈਆਂ ਹਨ। ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ...

ਆਸਟ੍ਰੇਲੀਆ ‘ਚ ਹੁਨਰਮੰਦ ਕਾਮਿਆਂ ਦੀ ਘਾਟ ਬਣੀ ਚਿੰਤਾ ਦਾ ਵਿਸ਼ਾ, ਸਰਕਾਰ ਨੇ ਬਣਾਈ ਇਹ ਯੋਜਨਾ

ਬ੍ਰਿਸਬੇਨ : ਆਸਟ੍ਰੇਲੀਆ ਦੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੇ ਦੇਸ਼ ਵਿੱਚ ਭਵਿੱਖ ਲਈ ਹੁਨਰ ਰੁਜ਼ਗਾਰ ਤਰਜੀਹ ਸੂਚੀ ਦੇ ਆਧਾਰ ‘ਤੇ ਅਤੇ ਅਗਲੇ ਪੰਜ ਸਾਲਾਂ ਵਿੱਚ ਨੌਕਰੀ...

ਮਕਬੂਜ਼ਾ ਕਸ਼ਮੀਰ ‘ਚ ਫੌਜ ਦੀ ਗੱਡੀ ਖੱਡ ‘ਚ ਡਿੱਗਣ ਕਾਰਨ 9 ਪਾਕਿਸਤਾਨੀ ਫ਼ੌਜੀਆਂ ਦੀ ਮੌਤ

ਇਸਲਾਮਾਬਾਦ – ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਬਾਗ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਗੱਡੀ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 9 ਫੌਜੀਆਂ ਦੀ...

ਇੰਟਰਵਿਊ ‘ਚ ਉਮਰ ਪੁੱਛਣ ‘ਤੇ ਭੜਕੀ ਔਰਤ, ਫਿਰ ਕੰਪਨੀ ਨੇ 3.7 ਲੱਖ ਰੁਪਏ ਦੇ ਕੇ ਛਡਾਇਆ ਖਹਿੜਾ

ਲੰਡਨ : ਸਭ ਕੁਝ ਪੁੱਛਣਾ ਪਰ ਉਮਰ ਨਹੀਂ। ਜੇ ਪੁੱਛੀ ਤਾਂ ਲੈਣੇ ਦੇ ਦੇਣੇ ਪੈ ਜਾਣਗੇ। ਇਹ ਚਿਤਾਵਨੀ ਉਨ੍ਹਾਂ ਕੰਪਨੀਆਂ ਲਈ ਹੈ ਜੋ ਔਰਤਾਂ ਕੋਲੋਂ...

ਕਣਕ ਦਰਾਮਦ ਕਰਨ ਦੀ ਕੋਈ ਯੋਜਨਾ ਨਹੀਂ

ਨਵੀਂ ਦਿੱਲੀ, 21 ਅਗਸਤ ਦੇਸ਼ ਵਿੱਚ ਕਣਕ ਦਾ ਲੋੜੀਂਦਾ ਭੰਡਾਰ ਮੌਜੂਦ ਹੋਣ ਕਰਕੇ ਸਰਕਾਰ ਇਸ ਵਾਰ ਕਣਕ ਦਰਾਮਦ ਨਹੀਂ ਕਰੇਗੀ। ਸੂਤਰਾਂ ਅਨੁਸਾਰ ਭਾਰਤੀ ਖੁਰਾਕ ਨਿਗਮ...

ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਚੜ੍ਹਿਆ

ਮੁੰਬਈ- ਆਲਮੀ ਬਾਜ਼ਾਰਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਅਤੇ ਕਮਜ਼ੋਰੀ ਕਾਰਨ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ ਚਾਰ ਪੈਸੇ ਮਜ਼ਬੂਤ ​​ਹੋ ਗਿਆ।...

Xiaomi ਨੇ 900 ਤੋਂ ਵੱਧ ਮੁਲਾਜ਼ਮਾਂ ਨੂੰ ਕੱਢਿਆ ਨੋਕਰੀਓਂ, ਹੋਰ ਕੰਪਨੀਆਂ ਵੀ ਛਾਂਟੀ ਦੇ ਰਾਹ ‘ਤੇ

ਨਵੀਂ ਦਿੱਲੀ – ਗਲੋਬਲ ਆਰਥਿਕ ਸੰਕਟ ਅਤੇ ਮਹਿੰਗਾਈ ਦਾ ਅਸਰ ਕੰਪਨੀਆਂ ‘ਤੇ ਨਜ਼ਰ ਆਉਣ ਲੱਗਾ ਹੈ। ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi ਨੇ ਦੂਜੀ ਤਿਮਾਹੀ ਵਿੱਚ...

Sovereign Gold Bond : ਅੱਜ ਤੋਂ ਪੰਜ ਦਿਨਾਂ ਤੱਕ ਸਸਤਾ ਸੋਨਾ ਖ਼ਰੀਦਣ ਦਾ ਮੌਕਾ, ਜਾਣੋ ਕਿੰਨੀ ਹੋਵੇਗੀ ਕੀਮਤ

ਨਵੀਂ ਦਿੱਲੀ – ਵਿੱਤੀ ਸਾਲ 2022-23 ਲਈ ਭਾਰਤੀ ਰਿਜ਼ਰਵ ਬੈਂਕ ਦੀ ਸਾਵਰੇਨ ਗੋਲਡ ਬਾਂਡ ਸਕੀਮ ਦੀ ਦੂਜੀ ਲੜੀ ਸੋਮਵਾਰ ਯਾਨੀ ਅੱਜ ਤੋਂ ਪੰਜ ਦਿਨਾਂ ਲਈ...

ਟੈਂਡਰ ਘੁਟਾਲਾ: ਸਾਬਕਾ ਮੰਤਰੀ ਆਸ਼ੂ ਦਾ ਪੀਏ ਹਾਲੇ ਵੀ ਫ਼ਰਾਰ

ਲੁਧਿਆਣਾ, 21 ਅਗਸਤ ਵਿਜੀਲੈਂਸ ਵੱਲੋਂ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਨਾਮਜ਼ਦ ਕੀਤਾ ਗਿਆ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੀਏ ਮੀਨੂੰ ਪੰਕਜ ਮਲਹੋਤਰਾ...

PM ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ, ਸਖ਼ਤ ਕੀਤੀ ਗਈ ਸੁਰੱਖਿਆ

ਮੋਹਾਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰੀ ਖ਼ੁਫੀਆ ਏਜੰਸੀਆਂ...

ਚੰਡੀਗੜ੍ਹ ‘ਚ ਦਿਨ-ਦਿਹਾੜੇ ਖ਼ੌਫ਼ਨਾਕ ਵਾਰਦਾਤ, ਮਾਮੂਲੀ ਝਗੜੇ ਪਿੱਛੋਂ ਨੌਜਵਾਨ ਦਾ ਚਾਕੂ ਮਾਰ ਕੀਤਾ ਕਤਲ

ਚੰਡੀਗੜ੍ਹ : ਇੱਥੇ ਸੈਕਟਰ-22 ‘ਚ ਗਲਤ ਸਾਈਡ ਤੋਂ ਆ ਰਹੀ ਕਾਰ ਨਾਲ ਟੱਕਰ ਹੋਣ ਤੋਂ ਬਾਅਦ ਨੌਜਵਾਨਾਂ ‘ਚ ਤਿੱਖੀ ਬਹਿਸ ਹੋ ਗਈ। ਇਹ ਬਹਿਸ ਇੰਨੀ...

ਗੁਰਦੁਆਰਾ ਸਾਹਿਬ ਦੀ ਛੱਤ ਤੋਂ ਨੌਜਵਾਨ ਨੇ ਮਾਰੀ ਛਾਲ, CCTV ‘ਚ ਕੈਦ ਹੋਇਆ ਵਾਕਿਆ

ਲੁਧਿਆਣਾ : ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ‘ਚ ਸਥਿਤ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਇਕ ਨੌਜਵਾਨ ਨੇ ਛਾਲ ਮਾਰ ਦਿੱਤੀ। ਇਹ ਸਾਰਾ ਵਾਕਿਆ ਉੱਥੇ ਲੱਗੇ...

ਸ੍ਰੀ ਕੀਰਤਪੁਰ ਸਾਹਿਬ ‘ਚ ਭਿਆਨਕ ਸੜਕ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, 2 ਸਕੇ ਭਰਾਵਾਂ ਸਣੇ 3 ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ – ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ਨੰਬਰ 21 (205) ਪਿੰਡ ਸਰਸਾ ਨੰਗਲ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਕਾਰ ਵਿਚ ਸਵਾਰ...

ਜਲੰਧਰ ਜ਼ਿਲ੍ਹੇ ’ਚ ਲੰਪੀ ਸਕਿਨ ਬੀਮਾਰੀ ਦੇ 86 ਨਵੇਂ ਕੇਸ ਮਿਲੇ, 17 ਪਸ਼ੂਆਂ ਦੀ ਮੌਤ

ਜਲੰਧਰ –  ਜਲੰਧਰ ਜ਼ਿਲ੍ਹੇ ’ਚ ਐਤਵਾਰ ਨੂੰ ਲੰਪੀ ਸਕਿਨ ਦੇ 86 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਜਲੰਧਰ ਦੇ...

ਮਾਹਿਲਪੁਰ ਦੇ ਪਿੰਡ ਗੱਜਰ ਵਿਖੇ ਕਾਰ ਸਵਾਰਾਂ ਵੱਲੋਂ ਘਰ ’ਤੇ ਫਾਇਰਿੰਗ, ਜਾਨੀ ਨੁਕਸਾਨ ਤੋਂ ਬਚਾਅ

ਮਾਹਿਲਪੁਰ -ਪਹਾੜੀ ਖਿੱਤੇ ਦੇ ਪਿੰਡ ਗੱਜਰ ਵਿਖੇ ਬੀਤੇ ਦਿਨ ਤੜਕਸਾਰ ਇਕ ਕਾਲੇ ਰੰਗ ਦੀ ਕਾਰ ’ਚ ਸਵਾਰ ਨੌਜਵਾਨਾਂ ਨੇ ਇਕ ਘਰ ’ਤੇ ਫਾਇਰਿੰਗ ਕਰ ਦਿੱਤੀ।...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇਨਸਾਫ਼ ਲਈ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ

ਮਾਨਸਾ, 21 ਅਗਸਤ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲੀਸ ਨੇ ਭਾਵੇਂ 6 ਵਿਚੋਂ 5 ਸ਼ੂਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਨੂੰ ਗਿ੍ਫ਼ਤਾਰ...

ਜ਼ੋਮੈਟੋ ਇਸ਼ਤਿਹਾਰ ਲਈ ਕੰਪਨੀ ਨੇ ਮੰਗੀ ਮੁਆਫ਼ੀ, ਕਿਹਾ- ਸਾਡਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਆਪਣੇ ਨਵੇਂ ਇਸ਼ਤਿਹਾਰ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਸਨ। ਇਹ ਇਸ਼ਤਿਹਾਰ ਆਨਲਾਈਨ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਦਾ ਸੀ।...

ਅੱਜ ਲੁਧਿਆਣਾ ਵਿਖੇ ਰੌਣਕਾਂ ਲਾਏਗੀ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦੀ ਟੀਮ

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ 2 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ...