Month: October 2022

ਫ਼ਿਲਮ ‘ਪੁਸ਼ਪਾ 2’ ਪਹਿਲੀ ਝਲਕ ਆਈ ਸਾਹਮਣੇ, ਵੇਖ ਪ੍ਰਸ਼ੰਸਕਾਂ ਦੀ ਵਧੀ ਉਤਸੁਕਤਾ

ਮੁੰਬਈ : ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਫ਼ਿਲਮ ‘ਪੁਸ਼ਪਾ : ਦਿ ਰਾਈਜ਼’ ਤੋਂ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚੋਂ ਵੀ ਬਹੁਤ ਪ੍ਰਸਿੱਧੀ ਮਿਲੀ ਹੈ। ਹੁਣ...

ਅਦਾਕਾਰਾ ਮਾਧੁਰੀ ਦੀਕਸ਼ਿਤ ਲਈ ਪਤੀ ਸ਼੍ਰੀਰਾਮ ਨੇਨੇ ਨੇ ਲਿਖੀ ਰੋਮਾਂਟਿਕ ਪੋਸਟ

ਮੁੰਬਈ : ​​ਮਾਧੁਰੀ ਦੀਕਸ਼ਿਤ ਉਹ ਬਾਲੀਵੁੱਡ ਅਦਾਕਾਰਾ ਹੈ, ਜਿਸ ਨੇ 90 ਦੇ ਦਹਾਕੇ ਤੋਂ ਹੁਣ ਤੱਕ ਆਪਣੀ ਛਾਪ ਛੱਡੀ ਹੈ। ਮਾਧੁਰੀ ਨੇ ਬੀਤੇ ਦਿਨੀਂ ਯਾਨੀਕਿ 17...

ਮੁੰਬਈ ਦੀਆਂ ਸੜਕਾਂ ‘ਤੇ ਰਣਵੀਰ ਸਿੰਘ ਨੂੰ ਗੱਡੀ ਚਲਾਉਣੀ ਪਈ ਮਹਿੰਗੀ, ਪੁਲਸ ‘ਚ ਸ਼ਿਕਾਇਤ ਦਰਜ

ਮੁੰਬਈ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਹਮੇਸ਼ਾ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਕਦੇ ਆਪਣੇ ਸਟਾਈਲ ਅਤੇ ਕਦੇ ਅਜੀਬ ਲੁੱਕ...

ਬੰਗਲਾਦੇਸ਼ ਸਰਕਾਰ ਨੇ ਰੱਦ ਕੀਤਾ ਨੋਰਾ ਫਤੇਹੀ ਦਾ ਸ਼ੋਅ

ਨਵੀਂ ਦਿੱਲੀ: ਨੋਰਾ ਫਤੇਹੀ ਬਾਲੀਵੁੱਡ ਦੀਆਂ ਮਸ਼ਹੂਰ ਡਾਂਸਰਾਂ ’ਚੋਂ ਇਕ ਹੈ। ਨੋਰਾ ਫਤੇਹੀ ਨੇ ਆਪਣੇ ਡਾਂਸ ਨਾਲ ਪ੍ਰਸ਼ੰਸਕਾਂ ਦੇ ਦਿਲਾਂ ’ਚ ਖ਼ਾਸ ਜਗ੍ਹਾ ਬਣਾਈ ਹੈ। ਅਦਾਕਾਰਾ...

ਮਹਿਤਪੁਰ ਵਿਖੇ ਪਤਨੀ, 2 ਬੱਚੇ ਤੇ ਸੱਸ-ਸਹੁਰੇ ਨੂੰ ਜਿਊਂਦਾ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਜਲੰਧਰ/ਮਹਿਤਪੁਰ— ਜਲੰਧਰ ਵਿਖੇ ਮਹਿਤਪੁਰ ਦੇ ਸਿੱਧਵਾਂ ਬੇਟ ’ਚ ਬੀਤੇ ਦਿਨ ਪਤਨੀ, 2 ਬੱਤਿਆਂ ਅਤੇ ਸੱਸ-ਸਹੁਰੇ ਦਾ ਕਤਲ ਕਰਨ ਵਾਲੇ ਮੁਲਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਕੈਦੀਆਂ ਦੇ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ

ਅੰਮ੍ਰਿਤਸਰ – ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਚੁੱਪ ਧਾਰੀ...

ਐਂਟੀ ਗੈਂਗਸਟਰ ਟੀਮ ਨੇ ਨਾਕੇਬੰਦੀ ਦੌਰਾਨ ਗੱਡੀ ’ਚ ਪਏ ਬੈਗ ’ਚੋਂ ਬਰਾਮਦ ਕੀਤੇ 37 ਲੱਖ ਰੁਪਏ

ਅੰਮ੍ਰਿਤਸਰ – ਬੀਤੇ ਦਿਨ ਐਂਟੀ ਗੈਂਗਸਟਰ ਟੀਮ ਨੇ ਨਾਕੇਬੰਦੀ ਦੌਰਾਨ ਗੱਡੀ ਦੀ ਜਾਂਚ ਕਰਦੇ ਸਮੇਂ 37 ਲੱਖ ਰੁਪਏ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ...

ਨਵਜੋਤ ਸਿੱਧੂ ਦੀ ਅਦਾਲਤ ‘ਚ ਪੇਸ਼ੀ ਸਬੰਧੀ ਪ੍ਰੋਡਕਸ਼ਨ ਵਾਰੰਟ ਜਾਰੀ, 21 ਨੂੰ ਹੋ ਸਕਦੇ ਨੇ ਪੇਸ਼

ਲੁਧਿਆਣਾ : ਮੁੱਖ ਨਿਆਇਕ ਸਜ਼ਾ ਅਧਿਕਾਰੀ ਸੁਮਿਤ ਮੱਕੜ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਮਾਮਲੇ ’ਚ ਬਤੌਰ ਗਵਾਹ ਪੇਸ਼ ਹੋਣ ਲਈ ਉਨ੍ਹਾਂ ਦੇ...

ਪੈਂਚਰ ਲਾਉਣ ਵਾਲਾ ਮਾਹਿਲਪੁਰ ਦਾ ਸ਼ਖ਼ਸ ਬਣਿਆ ਕਰੋੜਪਤੀ, ਨਿਕਲੀ 3 ਕਰੋੜ ਦੀ ਲਾਟਰੀ

ਮਾਹਿਲਪੁਰ – ਮਾਹਿਲਪੁਰ ਸ਼ਹਿਰ ਦਾ ਦੁਕਾਨਦਾਰ ਪਰਮਿੰਦਰ ਸਿੰਘ ਜੋ ਸਕੂਟਰਾਂ, ਮੋਟਰਸਾਈਕਲਾਂ ਅਤੇ ਕਾਰਾਂ ਨੂੰ ਪੈਂਚਰ ਲਾਉਣ ਦਾ ਕੰਮ ਕਰਦਾ ਸੀ, ਲਾਟਰੀ ਦੀ ਇਕ ਟਿਕਟ ਖ਼ਰੀਦਣ...

ਰਾਜਸਥਾਨ ਦੇ ਅਲਵਰ ਤੋਂ ਅਗਵਾ ਤਿੰਨ ਭਰਾਵਾਂ ‘ਚੋਂ 2 ਦੀਆਂ ਲਾਸ਼ਾਂ ਦਿੱਲੀ ‘ਚ ਮਿਲੀਆਂ

ਜੈਪੁਰ/ਨਵੀਂ ਦਿੱਲੀ – ਰਾਜਸਥਾਨ ਦੇ ਅਲਵਰ ਜ਼ਿਲ੍ਹੇ ਤੋਂ 15 ਅਕਤੂਬਰ ਨੂੰ ਅਗਵਾ ਕੀਤੇ ਗਏ ਤਿੰਨ ਨਾਬਾਲਗ ਭਰਾਵਾਂ ‘ਚੋਂ 2 ਦਾ ਮੰਗਲਵਾਰ ਨੂੰ ਦਿੱਲੀ ‘ਚ ਕਤਲ...

ਤਾਮਿਲਨਾਡੂ ’ਚ ਲਾਗੂ ਨਹੀਂ ਹੋਵੇਗੀ ਹਿੰਦੀ ਭਾਸ਼ਾ, ਵਿਧਾਨ ਸਭਾ ਨੇ ਪਾਸ ਕੀਤਾ ਮਤਾ

ਚੇਨਈ- ਤਾਮਿਲਨਾਡੂ ਵਿਧਾਨ ਸਭਾ ਨੇ ਹਿੰਦੀ ‘ਥੋਪੇ ਜਾਣ’ ਖਿਲਾਫ਼ ਮੰਗਲਵਾਰ ਯਾਨੀ ਕਿ ਅੱਜ ਇਕ ਮਤਾ ਪਾਸ ਕੀਤਾ ਹੈ। ਵਿਧਾਨ ਸਭਾ ਨੇ ਅਧਿਕਾਰਤ ਭਾਸ਼ਾ ’ਤੇ ਸੰਸਦੀ...

ਗੱਲਾਂ ਔਰਤਾਂ ਦੇ ਸਤਿਕਾਰ ਦੀਆਂ, ਪਰ ਥਾਪੜਨੀਆਂ ਬਲਾਤਕਾਰੀਆਂ ਦੀਆਂ ਪਿੱਠਾਂ: ਰਾਹੁਲ

ਨਵੀਂ ਦਿੱਲੀ:ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਕੇਸ ਵਿੱਚ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਦੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...

24 ਸਾਲਾਂ ਬਾਅਦ ਕਾਂਗਰਸ ਨੂੰ ਮਿਲੇਗਾ ਗੈਰ-ਗਾਂਧੀ ਪ੍ਰਧਾਨ, ਵੋਟਾਂ ਦੀ ਗਿਣਤੀ ਅੱਜ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਅੱਜ ਯਾਨੀ ਕਿ ਬੁੱਧਵਾਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਅੱਜ ਦਾ ਦਿਨ ਕਾਂਗਰਸ ਲਈ ਬੇਹੱਦ ਅਹਿਮ ਰਹਿਣ...

ਬੋਸਟਨ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਨਵਾਂ COVID ਸਟ੍ਰੇਨ ਵਿਕਸਿਤ ਕਰਨ ਦਾ ਕੀਤਾ ਦਾਅਵਾ

ਬੋਸਟਨ ਯੂਨੀਵਰਸਿਟੀ ਅਮਰੀਕਾ ਦੇ ਵਿਗਿਆਨੀਆਂ ਨੇ ਇਕ ਨਵਾਂ ਕੋਵਿਡ-19 ਸਟ੍ਰੇਨ ਵਿਕਸਿਤ ਕੀਤੀ ਹੈ, ਜਿਸ ਦੀ ਵਰਤੋਂ ਕਰਦਿਆਂ ਚੂਹਿਆਂ ਦੀ ਮੌਤ ਦਰ 80 ਫ਼ੀਸਦੀ ਹੋ ਗਈ...

ਭਾਰਤ ਦੇ 3 ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ UN ਦੇ ਸਕੱਤਰ ਜਨਰਲ, 26/11 ਹਮਲੇ ਦੇ ਪੀੜਤਾਂ ਨੂੰ ਦੇਣਗੇ ਸ਼ਰਧਾਂਜਲੀ

ਮੁੰਬਈ – ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਆਪਣੇ ਤਿੰਨ ਦਿਨਾਂ ਭਾਰਤ ਦੌਰੇ ‘ਤੇ ਬੁੱਧਵਾਰ ਨੂੰ ਭਾਰਤ ਪਹੁੰਚੇ। ਆਪਣੇ ਦੌਰੇ ਦੇ ਪਹਿਲੇ ਦਿਨ ਉਹ ਮੁੰਬਈ...

ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਤੋਂ ਸਹਿਯੋਗ ਦੀ ਉਮੀਦ : ਅਮਰੀਕਾ

ਵਾਸ਼ਿੰਗਟਨ – ਬਾਈਡੇਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਅਮਰੀਕਾ ਸਾਰੇ ਖੇਤਰੀ ਅਤੇ ਗਲੋਬਲ ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਤੋਂ ਸਹਿਯੋਗ ਦੀ ਉਮੀਦ ਰੱਖਦਾ ਹੈ।...

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਕਬੱਡੀ ਕੱਪ ਦੌਰਾਨ ਬੁਲਾਰੇ ਦਾ ਸਨਮਾਨ

ਸਿਡਨੀ/ਕੈਨਬਰਾ :- ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਬੀਤੇ ਦਿਨੀਂ ਹੋਏ ਕਬੱਡੀ ਦੇ ਟੂਰਨਾਮੈਂਟ ਦੌਰਾਨ ਕਬੱਡੀ ਦੇ ਉੱਘੇ ਬੁਲਾਰੇ ਬੱਬੂ ਖੰਨਾ ਦਾ ਖੇਡ ਪ੍ਰਮੋਟਰਾਂ ਵੱਲੋਂ ਵਿਸ਼ੇਸ਼ ਸਨਮਾਨ...

ਭਵਾਨੀਗੜ੍ਹ ਦੇ ਜਲਾਣ ਪਿੰਡ ਦੀਆਂ ਦੋ ਨੂੰਹਾਂ ਨੇ ਆਸਟ੍ਰੇਲੀਆ ’ਚ ਕਰਵਾਈ ਬੱਲੇ-ਬੱਲੇ

ਭਵਾਨੀਗੜ੍ਹ : ਬਲਾਕ ਭਵਾਨੀਗੜ੍ਹ ਦੇ ਪਿੰਡ ਜਲਾਣ ਵਾਸੀ ਕੇਵਲ ਸਿੰਘ ਜਲਾਣ ਦੀਆਂ ਦੋ ਨੂੰਹਾਂ ਬੀਬਾ ਸਿਮਰਜੀਤ ਕੌਰ ਤੂਰ ਐਡੀਲੇਡ ਸਾਊਥ ਆਸਟ੍ਰੇਲੀਆ ਤੋਂ ਅਤੇ ਬੀਬਾ ਸਮਿੰਦਰ ਕੌਰ...

ਕੈਨੇਡਾ ‘ਚ ਆਨਲਾਈਨ ਫੂਡ ਡਿਲਿਵਰੀ ਕੰਪਨੀ ਦੀ ਅਨੋਖੀ ਸਰਵਿਸ, ਘਰ-ਘਰ ਪਹੁੰਚਾਏਗੀ ‘ਭੰਗ’

ਟੋਰਾਂਟੋ : ਆਨਲਾਈਨ ਫੂਡ ਡਿਲੀਵਰੀ ਦੀ ਸਹੂਲਤ ਨਾ ਸਿਰਫ਼ ਗਾਹਕਾਂ ਲਈ ਸਗੋਂ ਕਈ ਰੈਸਟੋਰੈਂਟਾਂ ਲਈ ਵੀ ਫ਼ਾਇਦੇਮੰਦ ਸਾਬਤ ਹੋਈ ਹੈ। ਹੁਣ ਇਸ ਦਾ ਦਾਇਰਾ ਵਧਦਾ ਜਾ...

ਕੈਨੇਡਾ ਦੀ ਧਰਤੀ ‘ਤੇ ਗੈਂਗਵਾਰ, ਗੋਲੀਆਂ ਨਾਲ ਭੁੰਨਿਆ ਮੋਸਟ ਵਾਂਟੇਡ ਪੰਜਾਬੀ ਗੈਂਗਸਟਰ 

ਓਟਾਵਾ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵੈਨਕੂਵਰ ਵਿਚ ਹੋਈ ਗੈਂਗਵਾਰ ਵਿਚ ਵਿਸ਼ਾਲ ਵਾਲੀਆ ਨਾਂ ਦਾ ਪੰਜਾਬੀ ਗੈਂਗਸਟਰ ਮਾਰਿਆ ਗਿਆ ਹੈ। ਵਿਸ਼ਾਲ...

ਬ੍ਰਿਟਿਸ਼-ਭਾਰਤੀ ਲੇਖਿਕਾ ਪ੍ਰੀਤੀ ਤਨੇਜਾ ਨੇ ਜਿੱਤਿਆ ‘ਗੋਰਡਨ ਬਰਨ ਪ੍ਰਾਈਜ਼’

ਲੰਡਨ : ਬ੍ਰਿਟਿਸ਼-ਭਾਰਤੀ ਲੇਖਿਕਾ ਪ੍ਰੀਤੀ ਤਨੇਜਾ ਨੂੰ 2019 ਦੇ ਲੰਡਨ ਬ੍ਰਿਜ ਅੱਤਵਾਦੀ ਹਮਲੇ ਤੋਂ ਬਾਅਦ ਲਿਖੀ ਕਿਤਾਬ ‘ਆਫ਼ਟਰਮਾਥ’ ਲਈ ਸਾਲ 2022 ਦੇ ‘ਗੋਰਡਨ ਬਾਇਰਨ ਪੁਰਸਕਾਰ’...

ਸੋਸ਼ਲ ਮੀਡੀਆ ’ਤੇ ਸ਼ਾਇਰੀ ਬੋਲਦਿਆਂ ਸੁਨੰਦਾ ਸ਼ਰਮਾ ਨੇ ਵੀਡੀਓ ਕੀਤੀ ਸਾਂਝੀ, ਕੈਪਸ਼ਨ ’ਚ ਲਿਖਿਆ- ‘ਦੇਬੀ ਸਾਬ’

ਬਾਲੀਵੁੱਡ – ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਆਪਣੀ ਦਮਦਾਰ ਆਵਾਜ਼ ਨਾਲ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਸੁਨੰਦਾ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ’ਤੇ ਤਸਵੀਰਾਂ...

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 22 ਪੈਸੇ ਵਧ ਕੇ 82.08 ਦੇ ਪੱਧਰ ‘ਤੇ ਖੁੱਲ੍ਹਿਆ

ਮੁੰਬਈ – ਘਰੇਲੂ ਸ਼ੇਅਰ ਬਾਜ਼ਾਰਾਂ ‘ਚ ਤੇਜ਼ੀ ਅਤੇ ਡਾਲਰ ਸੂਚਕਾਂਕ ‘ਚ ਕਮਜ਼ੋਰੀ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 22 ਪੈਸੇ...

ਬਿੰਨੀ ਅੱਜ ਸੰਭਾਲਣਗੇ ਬੀਸੀਸੀਆਈ ਪ੍ਰਧਾਨ ਦਾ ਅਹੁਦਾ

ਮੁੰਬਈ:ਭਾਰਤੀ ਕ੍ਰਿਕਟ ਬੋਰਡ ਦੀ ਮੰਗਲਵਾਰ ਨੂੰ ਇੱਥੇ ਹੋਣ ਵਾਲੀ ਸਾਲਾਨਾ ਆਮ ਬੈਠਕ (ਏਜੀਐੱਮ) ਵਿੱਚ ਭਾਰਤ ਦੇ ਸਾਬਕਾ ਕ੍ਰਿਕਟਰ ਰੋਜਰ ਬਿੰਨੀ, ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ...

ਦੱਖਣੀ ਅਫਰੀਕਾ ਨੇ ਅਭਿਆਸ ਮੈਚ ‘ਚ ਨਿਊਜ਼ੀਲੈਂਡ ਨੂੰ 9 ਵਿਕਟਾਂ ਨਾਲ ਹਰਾਇਆ

ਬ੍ਰਿਸਬੇਨ : ਗੇਂਦਬਾਜ਼ਾਂ ਦੇ ਜ਼ਬਰਦਸਤ ਪ੍ਰਦਰਸ਼ਨ ਅਤੇ ਰਿਲੇ ਰੂਸੋ (ਅਜੇਤੂ 54) ਦੇ ਅਰਧ ਸੈਂਕੜੇ ਦੀ ਬਦੌਲਤ ਦੱਖਣੀ ਅਫਰੀਕਾ ਨੇ ਸੋਮਵਾਰ ਨੂੰ ਟੀ-20 ਵਿਸ਼ਵ ਕੱਪ 2022 ਦੇ...

ਗੋਲਫਰ ਜੀਵ ਮਿਲਖਾ ਸਿੰਘ ਦੀ ਸ਼ਿਕਾਇਤ ਖਾਰਜ, ਭੁਗਤਣੇ ਪੈਣਗੇ 85 ਹਜ਼ਾਰ ਦੇ 63 ਟ੍ਰੈਫਿਕ ਚਲਾਨ

ਸਪੋਰਟਸ- ਆਪਣੇ ਨਾਂ ਵਾਲੀ ਮਰਸਡੀਜ਼ ਕਾਰ ਦੇ ਦਿੱਲੀ ‘ਚ 63 ਚਲਾਨ ਨਾਲ ਸਬੰਧਤ ਮਾਮਲੇ ‘ਚ ਮਰਹੂਮ ਦੌੜਾਕ ਮਿਲਖਾ ਸਿੰਘ ਦੇ ਪੁੱਤਰ ਅਤੇ ਗੋਲਫਰ ਜੀਵ ਮਿਲਖਾ ਸਿੰਘ ਦੀ...

ਕੇ. ਆਰ. ਕੇ. ਨੇ ਰਿਤਿਕ ਰੌਸ਼ਨ ਨੂੰ ਦੱਸਿਆ ਗੰਜਾ, ਲੋਕਾਂ ਨੇ ਪਾਈ ਝਾੜ

ਮੁੰਬਈ– ਕਿਸੇ ਜ਼ਮਾਨੇ ’ਚ ਅਦਾਕਾਰ ਰਹੇ ਤੇ ਖ਼ੁਦ ਨੂੰ ਫ਼ਿਲਮ ਸਮੀਖਿਅਕ ਦੱਸਣ ਵਾਲੇ ਕਮਾਲ ਰਾਸ਼ਿਦ ਕੁਮਾਰ ਉਰਫ ਕੇ. ਆਰ. ਕੇ. ਹਰ ਸਮੇਂ ਬਾਲੀਵੁੱਡ ਸਿਤਾਰਿਆਂ ਨੂੰ ਟਰੋਲ...

ਸ਼ਿਲਪਾ ਦੇ ਪਤੀ ਰਾਜ ਕੁੰਦਰਾ ਨੇ ਨਫ਼ਰਤ ਕਰਨ ਵਾਲਿਆਂ ਦੇ ਨਾਂ ’ਤੇ ਕੀਤਾ ਟਵੀਟ

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਦਾ ਨਾਂ ਅਸ਼ਲੀਲ ਵੀਡੀਓ ਮਾਮਲੇ ’ਚ ਜੁੜੇ ਹੋਣ ਤੋਂ ਬਾਅਦ ਤੋਂ ਹੀ ਟ੍ਰੋਲਿੰਗ ਦਾ ਸਾਹਮਣਾ...

ਬੁਰੀ ਤਰ੍ਹਾਂ ਫਲਾਪ ਹੋਈ ਹਾਰਡੀ ਸੰਧੂ ਤੇ ਪਰਿਣੀਤੀ ਦੀ ਫ਼ਿਲਮ ‘ਕੋਡ ਨੇਮ ਤਿਰੰਗਾ’

ਮੁੰਬਈ : ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਗਾਇਕ ਹਾਰਡੀ ਸੰਧੂ ਦੀ ਫ਼ਿਲਮ ‘ਕੋਡ ਨੇਮ ਤਿਰੰਗਾ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਫ਼ਿਲਮ ਦੀ ਰਿਲੀਜ਼...

ਪ੍ਰਿਅੰਕਾ ਚੋਪੜਾ ਨੂੰ ਫ਼ਲਾਇਟ ’ਚ ਬੈਠਣ ਤੋਂ ਲਗਦਾ ਡਰ, ਵੀਡੀਓ ਸਾਂਝੀ ਕਰ ਲਿਖਿਆ- ‘fearofflying’

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਆਏ ਦਿਨ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ  ਸਾਂਝਾ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਅਦਾਕਾਰਾ ਦੇ ਨਵੇਂ ਅਪਡੇਟਸ ਜਾਣਨ ਲਈ ਬੇਤਾਬ ਰਹਿੰਦੇ...

ਦੀਪਿਕਾ ਪਾਦੂਕੋਣ ਦੁਨੀਆ ਦੀਆਂ TOP10 ਖੂਬਸੂਰਤ ਔਰਤਾਂ ’ਚ ਸ਼ਾਮਲ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਨੂੰ ਬਾਲੀਵੁੱਡ ਦੀ ਸਭ ਤੋਂ ਪ੍ਰਤਿਭਾਸ਼ਾਲੀ ਅਦਾਕਾਰਾਂ ’ਚੋਂ ਮੰਨਿਆ ਜਾਂਦਾ ਹੈ। ਦੀਪਿਕਾ ਨੇ ਫ਼ਿਲਮ...

ਵੈਸ਼ਾਲੀ ਦੇ ਪਿੱਛੇ ਪਿਆ ਸੀ ਵਿਆਹੁਤਾ ਰਾਹੁਲ ਨਵਲਾਨੀ, ਪਰਿਵਾਰ ਨੇ ਦੱਸਿਆ ਆਤਮ ਹੱਤਿਆ ਦਾ ਸੱਚ

ਮੁੰਬਈ – ਅਦਾਕਾਰਾ ਵੈਸ਼ਾਲੀ ਠੱਕਰ ਆਤਮ ਹੱਤਿਆ ਮਾਮਲੇ ਨੇ ਟੀ. ਵੀ. ਇੰਡਸਟਰੀ ਨੂੰ ਹੈਰਾਨ ਕਰ ਦਿੱਤਾ ਹੈ। ਵੈਸ਼ਾਲੀ ਨੇ 30 ਸਾਲ ਦੀ ਉਮਰ ’ਚ ਆਪਣੀ ਜਾਨ...

ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ – ਰੁਪਿੰਦਰ ਹਾਂਡਾ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਰੁਪਿੰਦਰ ਅਕਸਰ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ ਦੀ ਮੰਗ ਵੀ ਸੋਸ਼ਲ ਮੀਡੀਆ ’ਤੇ...

ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਪੁਰਾਣੀ ਵੀਡੀਓ, ਵੇਖ ਲੋਕ ਹੋਏ ਭਾਵੁਕ

ਜਲੰਧਰ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ‘ਤੇ ਰਾਜ ਕਰ ਰਹੇ...

ਪੰਜਾਬੀ ਗਾਇਕ ਨਿੰਜਾ ਨੇ ਉਜੈਨ ਦੇ ਮਹਾਕਾਲੇਸ਼ਵਰ ਮੰਦਰ ’ਚ ਕੀਤੀ ਪੂਜਾ

ਚੰਡੀਗੜ੍ਹ – ਪੰਜਾਬੀ ਗਾਇਕ ਨਿੰਜਾ ਨੇ ਅੱਜ ਉਜੈਨ ਦੇ ਮਹਾਕਾਲੇਸ਼ਵਰ ਮੰਦਰ ਵਿਖੇ ਪੂਜਾ ਕੀਤੀ। ਇਸ ਦੀ ਇਕ ਵੀਡੀਓ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ...

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੀ ਅਦਾਲਤ ‘ਚ ਪੇਸ਼ੀ ਅੱਜ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਤਰਨਜੀਤ ਸਿੰਘ ਦੀ...

ਘਰ-ਘਰ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਘਰ-ਘਰ ਆਟਾ-ਦਾਲ ਸਕੀਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਰਾਸ਼ਨ ਸਕੀਮ ’ਚ ਬਦਲਾਅ ਹੋਵੇਗਾ। ਸਰਕਾਰ ਨੇ...

ਅਖਿਲੇਸ਼ ਯਾਦਵ ਨੇ ਨਮ ਅੱਖਾਂ ਨਾਲ ਗੰਗਾ ’ਚ ਵਿਸਰਜਿਤ ਕੀਤੀਆਂ ਪਿਤਾ ਮੁਲਾਇਮ ਦੀਆਂ ਅਸਥੀਆਂ

ਹਰਿਦੁਆਰ- ਅਖਿਲੇਸ਼ ਯਾਦਵ ਨੇ ਅੱਜ ਪਿਤਾ ਮੁਲਾਇਮ ਸਿੰਘ ਯਾਦਵ ਦੀਆਂ ਅਸਥੀਆਂ ਗੰਗਾ ’ਚ ਵਿਸਰਜਿਤ ਕਰ ਦਿੱਤੀਆਂ। ਅਖਿਲੇਸ਼ ਅੱਜ ਆਪਣੇ ਪਰਿਵਾਰ ਨਾਲ ਸੈਫਈ ਤੋਂ ਨਿੱਜੀ ਜਹਾਜ਼...

ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ’ਤੇ ਸ਼ਸ਼ੀ ਥਰੂਰ ਬੋਲੇ- ਮੈਂ ਬਦਲਾਅ ਲਈ ਖੜ੍ਹਾ ਹਾਂ

ਤਿਰੂਵਨੰਤਪੁਰਮ- ਕਾਂਗਰਸ ਅਹੁਦੇ ਦੀ ਚੋਣ ’ਚ ਉਮੀਦਵਾਰ ਸ਼ਸ਼ੀ ਥਰੂਰ ਨੇ ਸੂਬੇ ਦੇ 264 ਹੋਰ ਪਾਰਟੀ ਵੋਟਰ (ਡੇਲੀਗੇਟ) ਨਾਲ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਮੈਂ...