Month: October 2022

PM ਮੋਦੀ ਫ਼ੌਜ ਦੇ ਜਵਾਨਾਂ ਨਾਲ ਮਨਾਉਣਗੇ ਦੀਵਾਲੀ, 21 ਅਕਤੂਬਰ ਨੂੰ ਜਾਣਗੇ ਕੇਦਾਰਨਾਥ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 21-22 ਅਕਤੂਬਰ ਨੂੰ ਉੱਤਰਾਖੰਡ ਦੌਰੇ ’ਤੇ ਜਾਣਗੇ। ਪ੍ਰਧਾਨ ਮੰਤਰੀ 21 ਅਤੇ 22 ਅਕਤੂਬਰ ਨੂੰ ਕੇਦਾਰਨਾਥ, ਬਦਰੀਨਾਥ ਧਾਮ ਦੇ ਦਰਸ਼ਨ...

ਜੰਮੂ ਕਸ਼ਮੀਰ : ਗ੍ਰਨੇਡ ਹਮਲੇ ‘ਚ ਉੱਤਰ ਪ੍ਰਦੇਸ਼ ਦੇ 2 ਮਜ਼ਦੂਰਾਂ ਦੀ ਮੌਤ, ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰਨੇਡ ਹਮਲੇ ‘ਚ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ...

ਹਿਊਮਨ ਰਾਈਟਸ ਵਾਚ ਨੇ ਸ਼੍ਰੀਲੰਕਾ ਦੇ ਮੁੜ ਵਸੇਬਾ ਕਾਨੂੰਨ ਦੀ ਕੀਤੀ ਆਲੋਚਨਾ

ਕੋਲੰਬੋ – ਹਿਊਮਨ ਰਾਈਟਸ ਵਾਚ (ਐੱਚ. ਆਰ. ਡਬਲਿਊ) ਨੇ ਸੋਮਵਾਰ ਨੂੰ ਕਿਹਾ ਕਿ ਸ਼੍ਰੀਲੰਕਾ ਸਰਕਾਰ ਨੂੰ ਇਕ ਖਰੜਾ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਜੋ ਅਧਿਕਾਰੀਆਂ...

ਪੈਰਿਸ : ਸੂਟਕੇਸ ‘ਚ ਮਿਲੀ ਬੱਚੀ ਦੀ ਲਾਸ਼, ਟੇਪ ਨਾਲ ਢੱਕਿਆ ਸੀ ਚਿਹਰਾ, ਬੰਨ੍ਹੇ ਸੀ ਹੱਥ-ਪੈਰ

ਪੈਰਿਸ : ਫਰਾਂਸ ਦੀ ਰਾਜਧਾਨੀ ਪੈਰਿਸ ‘ਚ 12 ਸਾਲਾ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ ਹੋ ਗਈ ਹੈ। ਲਾਸ਼ ਇਕ ਸੂਟਕੇਸ ਵਿਚ...

ਆਸਟ੍ਰੇਲੀਆ ਨੇ ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ

ਤੇਲ ਅਵੀਵ : ਆਸਟ੍ਰੇਲੀਆਈ ਸਰਕਾਰ ਨੇ ਮੰਗਲਵਾਰ ਨੂੰ ਇੱਕ ਵੱਡਾ ਫ਼ੈਸਲਾ ਲਿਆ। ਜਿਸ ਵਿੱਚ ਉਸਨੇ ਪੱਛਮੀ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮੰਨਣ ਤੋਂ ਇਨਕਾਰ...

‘ਸਾਨੂੰ ਬ੍ਰਿਟੇਨ ‘ਚ ਲੱਗਦਾ ਹੈ ਡਰ…’ 180 ਹਿੰਦੂ ਸੰਗਠਨਾਂ ਨੇ ਪੀ.ਐੱਮ. ਟਰਸ ਨੂੰ ਲਿਖਿਆ ਪੱਤਰ

ਲੰਡਨ – ਬ੍ਰਿਟੇਨ ਵਿਚ ਵੱਡੀ ਗਿਣਤੀ ਭਾਰਤੀਆਂ, ਹਿੰਦੂ ਸੰਗਠਨਾਂ ਅਤੇ ਮੰਦਰਾਂ ਨੇ ਪ੍ਰਧਾਨ ਮੰਤਰੀ ਲਿਜ਼ ਟਰਸ ਨੂੰ ਪੱਤਰ ਲਿਖਿਆ ਹੈ। ਇਨ੍ਹਾਂ ਸੰਸਥਾਵਾਂ ਦੀ ਕੁੱਲ ਗਿਣਤੀ 180...

ਗੋਰੇ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਅਮਰੀਕਾ ’ਚ ਗੁਆਚਾ ਬਟੂਆ 8 ਮਹੀਨੇ ਬਾਅਦ ਬਟਾਲਾ ’ਚ ਮਿਲਿਆ

ਬਟਾਲਾ : ਬਟਾਲਾ ਦੇ ਨਾਮਵਰ ਡਾਕਟਰ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਦਾ 8 ਮਹੀਨੇ ਪਹਿਲਾਂ ਅਮਰੀਕਾ ਵਿਚ ਗੁਆਚਿਆ...

ਪਾਕਿ ਦੀ ਅਦਾਲਤ ਨੇ ਝੂਠੇ ਹਲਫ਼ਨਾਮੇ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਨੂੰ ਦਿੱਤੀ ਅੰਤਰਿਮ ਜ਼ਮਾਨਤ

ਇਸਲਾਮਾਬਾਦ- ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੇ ਤੇ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਦੇ ਖ਼ਿਲਫ਼ ਇਕ ਪਾਬੰਦੀਸ਼ੁਦਾ...

ਪਾਕਿਸਤਾਨ ਜਿਮਨੀ ਚੋਣਾਂ ‘ਚ ਇਮਰਾਨ ਖ਼ਾਨ ਦੀ ਪਾਰਟੀ ਨੇ ਜਿੱਤੀਆਂ ਸੱਭ ਤੋਂ ਵੱਧ ਸੀਟਾਂ

ਇਸਲਾਮਾਬਾਦ : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੀਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ) ਨੇ ਦੇਸ਼ ‘ਚ ਸੰਸਦ ਅਤੇ ਸੂਬਾਈ ਵਿਧਾਨਸਭਾ ਦੀਆਂ 11 ਸੀਟਾਂ ‘ਤੇ ਹੋਈਆਂ ਜਿਮਨੀ...

4 ਸਾਲਾਂ ਬਾਅਦ ‘FATF ਗ੍ਰੇ ਲਿਸਟ’ ਤੋਂ ਬਾਹਰ ਹੋਵੇਗਾ ਪਾਕਿਸਤਾਨ

ਇਸਲਾਮਾਬਾਦ — ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ.) ਨੇ ਚਾਰ ਸਾਲ ਪਹਿਲਾਂ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਲਈ ਪਾਕਿਸਤਾਨ ਨੂੰ ਗ੍ਰੇ ਸੂਚੀ ‘ਚ ਪਾ ਦਿੱਤਾ ਸੀ। ਹੁਣ...

ਆਸਟ੍ਰੇਲੀਆ ‘ਚ ਹੜ੍ਹ ਦਾ ਕਹਿਰ, ਪੀ.ਐੱਮ. ਅਲਬਾਨੀਜ਼ ਨੇ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ 

ਆਸਟ੍ਰੇਲੀਆ ‘ਚ ਸ਼ੁੱਕਰਵਾਰ ਨੂੰ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ। ਇਸ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਮੈਲਬੌਰਨ ਅਤੇ ਵਿਕਟੋਰੀਆ ਰਾਜ...

ਆਸਟ੍ਰੇਲੀਆ ਦਾ ਨਵਾਂ ਕਦਮ, ਘਰੇਲੂ ਹਿੰਸਾ ਦੇ ਖਾਤਮੇ ਲਈ ਨਵੀਂ ਰਾਸ਼ਟਰੀ ਯੋਜਨਾ ਦੀ ਸ਼ੁਰੂਆਤ

ਕੈਨਬਰਾ : ਆਸਟ੍ਰੇਲੀਆਈ ਸਰਕਾਰ ਨੇ ਘਰੇਲੂ ਹਿੰਸਾ ਨੂੰ ਖ਼ਤਮ ਕਰਨ ਲਈ ਇਕ ਨਵੀਂ ਰਾਸ਼ਟਰੀ ਯੋਜਨਾ ਦਾ ਐਲਾਨ ਕੀਤਾ। ਸੋਸ਼ਲ ਸਰਵਿਸਿਜ਼ ਮੰਤਰੀ ਅਮਾਂਡਾ ਰਿਚਵਰਥ ਅਤੇ ਮਹਿਲਾ ਮੰਤਰੀ...

ਕੈਨੇਡਾ : ਸਰੀ ਮਿਊਂਸੀਪਲ ਚੋਣਾਂ ‘ਚ ਤਿੰਨ ਪੰਜਾਬੀਆਂ ਨੇ ਗੱਡੇ ਝੰਡੇ, ਬਣੇ ਕੌਂਸਲਰ

ਕੈਨੇਡਾ ਦੇ ਸਰੀ ਸ਼ਹਿਰ ਵਿਖੇ ਹੋਈਆਂ ਮਿਊਂਸੀਪਲ ਚੋਣਾਂ ਵਿਚ ਪੰਜਾਬੀਆਂ ਨੇ ਜਿੱਤ ਦੇ ਝੰਡੇ ਗੱਡੇ ਹਨ। ਇਹਨਾਂ ਚੋਣਾਂ ਵਿਚ ਪੰਜਾਬੀ ਮੂਲ ਦੇ ਤਿੰਨ ਉਮੀਦਵਾਰਾਂ ਪ੍ਰਦੀਪ...

ਰਾਵਲਪਿੰਡੀ ਦੀ ਲਾਲ ਹਵੇਲੀ 7 ਦਿਨਾਂ ’ਚ ਖਾਲੀ ਕਰੇ ਗ੍ਰਹਿ ਮੰਤਰੀ ਸ਼ੇਖ ਰਸ਼ੀਦ : ਅਦਾਲਤ

ਗੁਰਦਾਸਪੁਰ/ਰਾਵਲਪਿੰਡੀ – ਰਾਵਲਪਿੰਡੀ ਦੇ ਬੋਹੜ ਬਾਜ਼ਾਰ ’ਚ ਸਥਿਤ ਵਿਸ਼ਾਲ ਲਾਲ ਹਵੇਲੀ, ਜਿਸ ਦੀ ਮਾਲਕ ਇਕ ਹਿੰਦੂ ਔਰਤ ਸੀ ਪਰ ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਸ਼ੇਖ...

ਲਿਜ਼ ਟਰਸ- ਸਰਕਾਰ ‘ਤੇ ਸੰਕਟ ਨੂੰ ਦੇਖਦੇ ਹੋਏ ਗ਼ਲਤ ਫ਼ੈਸਲਿਆਂ ਲਈ ਮੰਗੀ ਮੁਆਫ਼ੀ

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਇਨ੍ਹੀਂ ਦਿਨੀਂ ਸਿਆਸੀ ਸੰਕਟ ‘ਚ ਹੈ। ਟੈਕਸ ਕਟੌਤੀ ‘ਚ ਛੋਟ ਦਾ ਫ਼ੈਸਲਾ ਉਨ੍ਹਾਂ ਲਈ ਮੁਸੀਬਤ ਬਣ ਗਿਆ ਹੈ। ਉਨ੍ਹਾਂ...

ਸ਼੍ਰੋਮਣੀ ਕਮੇਟੀ ਨੇ ਸਿੱਖ ਅਜਾਇਬ ਘਰ ਵਿਚ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੀਤੀ ਸਥਾਪਿਤ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ਵਿਚ ਗਰਮ ਖਿਆਲੀ ਬਲਵਿੰਦਰ ਜਟਾਣਾ ਦੀ ਤਸਵੀਰ ਸਥਾਪਤ ਕੀਤੀ ਗਈ ਹੈ। ਜਟਾਣਾ...

ਪਾਕਿ ਨਾਲ ਵਪਾਰ ਖੋਲ੍ਹਣ ਦੀ ਮੰਗ ’ਤੇ ‘ਆਪ’ ਸਰਕਾਰ ਦਾ ਹੋ ਰਿਹੈ ਵਿਰੋਧ

ਚੰਡੀਗੜ੍ਹ – ਜਿਥੇ ਵਿਰੋਧੀ ਪਾਰਟੀਆਂ ਨੇ ਪਾਕਿਸਤਾਨ ਨਾਲ ਵਪਾਰ ਮੁੜ ਖੋਲ੍ਹਣ ਲਈ ਆਮ ਆਦਮੀ ਪਾਰਟੀ ਦੇ ਇੱਕ ਮੰਤਰੀ ਵੱਲੋਂ ਦਿੱਤੇ ਪ੍ਰਸਤਾਵ ਨੂੰ ਲੈ ਕੇ ਪੰਜਾਬ ਸਰਕਾਰ...

ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਨਿਸ਼ਾਨੇਬਾਜ਼ਾਂ ਨੇ ਪੰਜਵਾਂ ਸੋਨ ਤਗ਼ਮਾ ਫੁੰਡਿਆ

ਕਾਹਿਰਾ- ਰੁਦਰਾਕਸ਼ ਬਾਲਾਸਾਹਿਬ ਪਾਟਿਲ, ਕਿਰਨ ਅੰਕੁਸ਼ ਜਾਧਵ ਅਤੇ ਅਰਜੁਨ ਬਬੂਤਾ ਦੀ ਭਾਰਤੀ ਤਿਕੜੀ ਨੇ ਐਤਵਾਰ ਨੂੰ ਇੱਥੇ ਚੀਨ ਨੂੰ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਦੇ...

ਸੈਫ਼-ਕਰੀਨਾ ਦੇ ਲਾਡਲੇ ਨੇ ਤਾਈਕਵਾਂਡੋ ਦਾ ਜਿੱਤਿਆ ਮੈਚ, ਸ਼ਾਹਰੁਖ ਨੇ ਤੈਮੂਰ ਨੂੰ ਦਿੱਤਾ ਪਿਆਰ

ਮੁੰਬਈ: ਬੀ-ਟਾਊਨ ਦੇ ਸਿਤਾਰਿਆਂ ਵਾਂਗ ਉਨ੍ਹਾਂ ਦੇ ਬੱਚੇ ਵੀ ਹਮੇਸ਼ਾ ਸੁਰਖੀਆਂ ’ਚ ਰਹਿੰਦੇ ਹਨ। ਕਰੀਨਾ ਕਪੂਰ ਖ਼ਾਨ ਅਤੇ ਸੈਫ਼ ਅਲੀ ਖ਼ਾਨ ਦੇ ਵੱਡੇ ਤੈਮੂਰ ਅਲੀ ਖ਼ਾਨ...

‘ਹਨੀਮੂਨ’ ਫ਼ਿਲਮ ਦੀ ਪ੍ਰਮੋਸ਼ਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨ

ਅੰਮ੍ਰਿਤਸਰ – ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਹਨੀਮੂਨ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਸੇ ਦੇ ਚਲਦਿਆਂ ਉਹ ਫ਼ਿਲਮ ਦੀ ਅਦਾਕਾਰਾ...

ਛੋਟੇ ਪਰਦੇ ’ਤੇ ਮਸ਼ਹੂਰ ਅਤੇ ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਦੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਕੀਤੀ ਖ਼ੁਦਕੁਸ਼ੀ

ਮੁੰਬਈ: ਹਾਲ ਹੀ ’ਚ ਟੀ.ਵੀ ਇੰਡਸਟਰੀ ਤੋਂ ਇਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ‘ਯੇ ਰਿਸ਼ਤਾ ਕਿਯਾ ਕਹਿਲਾਤਾ ਹੈ’ ਫ਼ੇਮ ਵੈਸ਼ਾਲੀ ਠੱਕਰ ਸਾਡੇ ਵਿਚਕਾਰ ਨਹੀਂ ਰਹੀ।...

ਸਿੱਧੂ ਦੀ ਸੁਰੱਖਿਆ ਲੀਕ ਕਰਨ ਵਾਲੇ ਬਲਤੇਜ ਪੰਨੂੰ ‘ਤੇ ਦਰਜ ਕੀਤਾ ਜਾਵੇ ਪਰਚਾ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਨਸਾਫ਼ ਲੈਣ ਲਈ ਸਾਨੂੰ ਸੜਕਾਂ ‘ਤੇ ਉੱਤਰਨਾ ਹੀ ਪਵੇਗਾ। ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕਾਂ ਨੂੰ...

ਮੂਸੇਵਾਲਾ ਕਤਲਕਾਂਡ : ਲਾਰੈਂਸ ਬਿਸ਼ਨੋਈ ਨੇ ਸਾਬਕਾ ਜੈਵਲਿਨ ਖਿਡਾਰੀ ਦੀ ਮਦਦ ਨਾਲ ਬਣਾਇਆ ਸੀ ਇਹ ਪਲਾਨ

ਲੁਧਿਆਣਾ : ਸਿੱਧੂ ਮੂਸੇਵਾਲਾ ਕਤਲਕਾਂਡ ’ਚ ਲੁਧਿਆਣਾ ਪੁਲਸ ਵੱਲੋਂ ਇਕ ਹੋਰ ਨਵਾਂ ਖ਼ੁਲਾਸਾ ਕੀਤਾ ਗਿਆ ਹੈ। ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਸਾਬਕਾ ਜੈਵਲਿਨ ਖਿਡਾਰੀ ਨੂੰ ਲੈ...

ਵੈਸ਼ਾਲੀ ਠੱਕਰ ਨੂੰ ਐਕਸ ਬੁਆਏਫਰੈਂਡ ਕਰ ਰਿਹਾ ਸੀ ਤੰਗ, ਸੁਸਾਈਡ ਨੋਟ ’ਚ ਦਾਅਵਾ

ਮੁੰਬਈ – ਟੀ. ਵੀ. ਅਦਾਕਾਰਾ ਵੈਸ਼ਾਲੀ ਠੱਕਰ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਵੈਸ਼ਾਲੀ ਨੇ ਆਤਮ ਹੱਤਿਆ ਕੀਤੀ ਹੈ। ਦੱਸਿਆ ਜਾ ਰਿਹਾ...

ਨਸ਼ੇ ਨੂੰ ਲੈ ਕੇ ਸਲਮਾਨ ਖ਼ਾਨ ਖ਼ਿਲਾਫ਼ ਬਾਬਾ ਰਾਮਦੇਵ ਦਾ ਵੱਡਾ ਬਿਆਨ

ਮੁੰਬਈ : ਯੋਗ ਗੁਰੂ ਬਾਬਾ ਰਾਮਦੇਵ ਹਾਲ ਹੀ ‘ਚ ਇੱਕ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਨਸ਼ਾ ਮੁਕਤੀ ਭਾਰਤ ਬਾਰੇ ਜਾਗਰੂਕ...

ਬੰਬੀਹਾ ਗਰੁੱਪ ਦੇ ਤਿੰਨ ਸ਼ੂਟਰ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ), 16 ਅਕਤੂਬਰ– ਮੁਹਾਲੀ ਪੁਲੀਸ ਨੇ ਬੰਬੀਹਾ ਗਰੁੱਪ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ...

ਜਲੰਧਰ ਦੇ PAP ਚੌਂਕ ’ਚ ਅੱਜ ਅੰਮ੍ਰਿਤਪਾਲ ਸਿੰਘ ਵਿਰੁੱਧ ਇਸਾਈ ਭਾਈਚਾਰੇ ਦਾ ਧਰਨਾ

ਜਲੰਧਰ— ਜਲੰਧਰ ਤੋਂ ਅੰਮ੍ਰਿਤਸਰ, ਲੁਧਿਆਣਾ ਅਤੇ ਹੁਸ਼ਿਆਰਪੁਰ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਅੱਜ ਈਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ...

ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਜਨਮਦਿਨ, ਸੋਸ਼ਲ ਮੀਡੀਆ ‘ਤੇ ਬਚਪਨ ਦੀ ਤਸਵੀਰ ਕੀਤੀ ਸਾਂਝੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਨੂੰ ਸਵੇਰ ਤੋਂ ਹੀ ਸਿਆਸੀ ਆਗੂਆਂ ਅਤੇ ਲੋਕਾਂ ਵੱਲੋਂ ਜਨਮਦਿਨ ਦੀਆਂ...

3 ਵਿਭਾਗਾਂ ਦੀ ਸਖ਼ਤੀ ਮਗਰੋਂ ਅੰਡਰ ਗਰਾਊਂਡ ਹੋਇਆ ਰੇਲਵੇ ਸਟੇਸ਼ਨ ਦਾ ਟੈਕਸ ਮਾਫ਼ੀਆ

ਅੰਮ੍ਰਿਤਸਰ – ਰੇਲਵੇ ਸਟੇਸ਼ਨ ਦੇ ਟੈਕਸ ਮਾਫ਼ੀਆ ’ਤੇ ਜ਼ਿਲ੍ਹਾ ਪ੍ਰਸਾਸ਼ਨ, ਸੀ.ਜੀ. ਐੱਸ.ਟੀ., ਜੀ.ਐੱਸ.ਟੀ. ਅਤੇ ਹੋਰ ਵਿਭਾਗਾਂ ਵਲੋਂ ਕੀਤੀ ਗਈ ਸਖ਼ਤੀ ਦੇ ਬਾਅਦ ਟੈਕਸ ਮਾਫ਼ੀਆ ਅੰਡਰ ਗਰਾਊਂਡ...

ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਲਿਆਂਦੀ ਧਾਰਾ 370 ਮੋਦੀ ਸਰਕਾਰ ਨੇ ਕੀਤੀ ਰੱਦ : ਸ਼ਾਹ

ਸ਼ਿਮਲਾ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨਿਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਧਾਰਾ 370 ਰੱਦ ਕੀਤੀ, ਜੋ ਸਾਬਕਾ ਪ੍ਰਧਾਨ ਮੰਤਰੀ ਜਵਾਹਰ...

ਭਗਵੰਤ ਮਾਨ ਅਜਿਹੇ ਮੁੱਖ ਮੰਤਰੀ ਜੇ ਕਿਸੇ ਦੀ ਨਹੀਂ ਮੰਨਦੇ: ਮਨੋਹਰ ਲਾਲ

ਗੁੜਗਾਓਂ – ਪਿੰਡ ਨਇਆਂ ਗਾਓਂ ਆਯੋਜਿਤ ਸਵਾਗਤੀ ਸਮਾਰੋਹ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ...

ਕੀ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਦੀ ਚੋਣ ’ਚ ਵੋਟ ਪਾਉਣਗੇ? ਜੈਰਾਮ ਰਮੇਸ਼ ਨੇ ਦਿੱਤਾ ਜਵਾਬ

ਨਵੀਂ ਦਿੱਲੀ- ਰਾਹੁਲ ਗਾਂਧੀ ਇਨ੍ਹੀਂ ਦਿਨੀਂ ਭਾਰਤ ਜੋੜੋ ਯਾਤਰਾ ’ਤੇ ਹਨ ਅਤੇ ਦੱਖਣੀ ਭਾਰਤ ਦੇ ਸੂਬਿਆਂ ਦਾ ਦੌਰਾ ਕਰ ਰਹੇ ਹਨ। ਬੀਤੇ ਕੱਲ ਯਾਨੀ ਕਿ...

CBI ਸਾਹਮਣੇ ਪੇਸ਼ ਹੋਣਗੇ ਸਿਸੋਦੀਆ, ‘ਫਰਜ਼ੀ’ ਮਾਮਲਾ ਦਰਜ ਕਰਨ ਦਾ ਲਗਾਇਆ ਦੋਸ਼

ਨਵੀਂ ਦਿੱਲੀ – ਆਬਕਾਰੀ ਨੀਤੀ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਪੁੱਛ-ਗਿੱਛ ਤੋਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ...

ਨਾਗਪੁਰ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸ ਜੇਤੂ; ਭਾਜਪਾ ਫਾਡੀ

ਨਾਗਪੁਰ:ਕਾਂਗਰਸ ਨੇ ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ਵਿੱਚ ਪੰਚਾਇਤ ਸਮਿਤੀ ਚੇਅਰਪਰਸਨ ਅਤੇ ਡਿਪਟੀ ਚੇਅਰਪਰਸਨ ਦੇ ਅਹੁਦਿਆਂ ਲਈ ਚੋਣਾਂ ਵਿੱਚ ਜਿੱਤ ਹਾਸਲ ਕਰਦਿਆਂ ਭਾਜਪਾ ਨੂੰ ਵੱਡਾ ਝਟਕਾ...

ਪ੍ਰਧਾਨ ਚੋਣ: ਕੌਣ ਹੋਵੇਗਾ ਕਾਂਗਰਸ ਦਾ ‘ਕਿੰਗ’ ਖੜਗੇ ਜਾਂ ਥਰੂਰ? ਵੋਟਿੰਗ ਸ਼ੁਰੂ

ਨਵੀਂ ਦਿੱਲੀ- ਕਾਂਗਰਸ ’ਚ ਅੱਜ ਦਾ ਦਿਨ ਬੇਹੱਦ ਖ਼ਾਸ ਹੈ। ਕਾਂਗਰਸ ਪ੍ਰਧਾਨ ਅਹੁਦੇ ਲਈ ਅੱਜ ਵੋਟਾਂ ਪੈ ਰਹੀਆਂ ਹਨ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਅਰਜੁਨ ਖੜਗੇ...

ਬ੍ਰੇਨ ਸਰਜਰੀ ਦੌਰਾਨ 9 ਘੰਟੇ ਤੱਕ ‘ਸੈਕਸੋਫੋਨ’ ਵਜਾਉਂਦਾ ਰਿਹਾ ਮਰੀਜ਼, ਹੋਇਆ ਸਫਲ ਆਪਰੇਸ਼ਨ

ਰੋਮ : ਇਟਲੀ ਦੀ ਰਾਜਧਾਨੀ ਰੋਮ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਨੇ ਇੱਕ ਬਹੁਤ ਹੀ ਹੈਰਾਨੀਜਨਕ ਸਰਜਰੀ ਕੀਤੀ। ਦਰਅਸਲ ਇੱਥੇ ਇੱਕ ਸੰਗੀਤਕਾਰ ਨੂੰ ਬ੍ਰੇਨ ਟਿਊਮਰ ਹੋ...

ਪਾਕਿਸਤਾਨ ‘ਚ ਰਾਸ਼ਟਰੀ ਅਤੇ ਸੂਬਾਈ ਅਸੈਂਬਲੀਆਂ ਦੀਆਂ 11 ਸੀਟਾਂ ‘ਤੇ ਹੋ ਰਹੀਆਂ ਉਪ ਚੋਣਾਂ

ਇਸਲਾਮਾਬਾਦ – ਪਾਕਿਸਤਾਨ ਵਿੱਚ ਰਾਸ਼ਟਰੀ ਅਤੇ ਸੂਬਾਈ ਅਸੈਂਬਲੀਆਂ ਦੀਆਂ 11 ਸੀਟਾਂ ਲਈ ਐਤਵਾਰ ਨੂੰ ਉਪ ਚੋਣਾਂ ਹੋ ਰਹੀਆਂ ਹਨ। ਇਹ ਚੋਣ ਸਿਆਸੀ ਪਾਰਟੀਆਂ ਲਈ ਅਗਲੇ ਸਾਲ...

ਮੈਡੀਕਲ ਕਾਲਜ ਦੀ ਛੱਤ ਤੋਂ ਮਿਲੀਆਂ ਲਾਸ਼ਾਂ ਦੀ ਬਲੋਚ ਨੈਸ਼ਨਲ ਮੂਵਮੈਂਟ ਨੇ UN ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਗੁਰਦਾਸਪੁਰ/ਮੁਲਤਾਨ –ਪਾਕਿਸਤਾਨ ਦੇ ਮੁਲਤਾਨ ਸ਼ਹਿਰ ਦੇ ਨਿਸ਼ਤਰ ਯੂਨੀਵਰਸਿਟੀ ਕਮ ਮੈਡੀਕਲ ਕਾਲਜ ਦੀ ਛੱਤ ਤੇ ਕਮਰਿਆਂ ਤੋਂ ਮਿਲੀਆਂ ਲਾਸ਼ਾਂ ਸਬੰਧੀ ਪਾਕਿਸਤਾਨ ’ਚ ਨਵਾਂ ਵਿਵਾਦ ਸ਼ੁਰੂ ਹੋ...

ਆਸਟ੍ਰੇਲੀਆ- ‘ਪੇਡ ਪੇਰੈਂਟਲ ਲੀਵ’ ‘ਚ ਛੇ ਹਫ਼ਤਿਆਂ ਦਾ ਕੀਤਾ ਵਾਧਾ

ਸਿਡਨੀ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਮਾਪਿਆਂ ਲਈ ਇਕ ਵੱਡਾ ਐਲਾਨ ਕੀਤਾ ਹੈ। ਅਲਬਾਨੀਜ਼ ਸਰਕਾਰ ਨੇ ਪੇਡ ਪੇਰੈਂਟਲ ਲੀਵ ਸਕੀਮ (PPL) ਵਿੱਚ ਵਾਧੂ...