Month: October 2022

ਫ਼ਿਲਮ ‘ਮੋਦੀ ਜੀ ਕੀ ਬੇਟੀ’ ਦਾ ਟਰੇਲਰ ਰਿਲੀਜ਼, ਸੋਸ਼ਲ ਮੀਡੀਆ ‘ਤੇ ਬਣੀ ਸੁਰਖੀਆਂ ‘ਚ

ਮੁੰਬਈ : 14 ਅਕਤੂਬਰ ਨੂੰ ਸਿਨੇਮਾਘਰਾਂ ‘ਰਿਲੀਜ਼ ਹੋਣ ਵਾਲੀ ਫ਼ਿਲਮ ‘ਮੋਦੀ ਜੀ ਕੀ ਬੇਟੀ’ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀ ਹੈ। ਦਰਅਸਲ ਇਹ ਇਕ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਮਹਾਕਾਲ ਕੋਰੀਡੋਰ ਪ੍ਰਾਜੈਕਟ ਦਾ ਉਦਘਾਟਨ

ਭੋਪਾਲ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ ’ਚ ‘ਸ਼੍ਰੀ ਮਹਾਕਾਲ ਲੋਕ’ (ਕਾਰੀਡੋਰ) ਦੇ ਪਹਿਲੇ ਪੜਾਅ ਨੂੰ ਰਾਸ਼ਟਰ ਨੂੰ ਸਮਰਪਿਤ...

ਸ਼ਿਮਲਾ ਪੁੱਜੀ ਸੋਨੀਆ ਗਾਂਧੀ, ਧੀ ਪ੍ਰਿੰਯਕਾ ਨਾਲ ਛਰਾਬੜਾ ’ਚ ਬਣਾਏਗੀ ਰਣਨੀਤੀ

ਸ਼ਿਮਲਾ- ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਦੌਰ ਦੌਰਾਨ ਸੋਮਵਾਰ ਸ਼ਿਮਲਾ ਪਹੁੰਚੀ। ਸਖ਼ਤ ਸੁਰੱਖਿਆ ਦਰਮਿਆਨ ਸੋਨੀਆ ਗਾਂਧੀ ਦਾ ਕਾਫ਼ਿਲਾ ਛਰਾਬੜਾ ਪਹੁੰਚਿਆ। ਜ਼ਿਕਰਯੋਗ...

ਅਦਾਕਾਰਾ ਗੁਲ ਪਨਾਗ ਦੀ ਭਵਿੱਖਵਾਣੀ, ਕਿਹਾ- ਕੰਗਨਾ ਰਣੌਤ ਤੇ ਤਾਪਸੀ ਪਨੂੰ ਰੱਖਣਗੀਆਂ ਸਿਆਸਤ ‘ਚ ਕਦਮ

ਮੁੰਬਈ : ਬਾਲੀਵੁੱਡ ਅਦਾਕਾਰਾ ਗੁਲ ਪਨਾਗ ਇਨ੍ਹੀਂ ਦਿਨੀਂ ਆਪਣੀ ਇਕ ਵੈੱਬ ਸੀਰੀਜ਼ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ‘ਗੁੱਡ ਬੈਡ ਗਰਲ’ ‘ਚ ਉਹ ਇਕ...

ਸ਼ਹਿਨਾਜ਼ ਗਿੱਲ ਦਾ ਸਾਊਥ ਇੰਡੀਅਨ ਲੁੱਕ ਬਣਿਆ ਖਿੱਚ ਦਾ ਕੇਂਦਰ, ਤਸਵੀਰਾਂ ਵੇਖ ਦੀਵਾਨੇ ਹੋਏ ਲੋਕ

ਜਲੰਧਰ : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ ‘ਚ ਆ ਹੀ ਜਾਂਦੀ ਹੈ। ‘ਬਿੱਗ ਬੌਸ’...

ਜੈਨੀ ਜੌਹਲ ਦਾ ਗੀਤ ਬੈਨ ਹੋਣ ’ਤੇ ਭਗਵੰਤ ਮਾਨ ਤੇ ਕੇਜਰੀਵਾਲ ’ਤੇ ਵਰ੍ਹੇ ਸੁਖਪਾਲ ਖਹਿਰਾ ਤੇ ਜੱਸੀ ਜਸਰਾਜ

ਚੰਡੀਗੜ੍ਹ – ਜੈਨੀ ਜੌਹਲ ਇਨ੍ਹੀਂ ਦਿਨੀਂ ਚਰਚਾ ’ਚ ਹੈ ਕਿਉਂਕਿ ਉਸ ਨੇ ਕੁਝ ਦਿਨ ਪਹਿਲਾਂ ‘ਲੈਟਰ ਟੂ ਸੀ. ਐੱਮ.’ ਨਾਂ ਦਾ ਇਕ ਗੀਤ ਕੱਢਿਆ ਸੀ। ਇਸ...

ਗਾਇਕ ਕਾਕਾ ਦੇ ਲਾਈਵ ਸ਼ੋਅ ਦੌਰਾਨ ਭੰਨੀਆਂ ਕੁਰਸੀਆਂ, VIP ਗੈਲਰੀ ‘ਚ ਸੁੱਟੀਆਂ ਬੋਤਲਾਂ ਤੇ ਚਲਾਏ ਪਟਾਕੇ

ਜਲੰਧਰ – ਹਰਿਆਣਾ ਦੇ ਤਿੰਨ ਦਿਨਾਂ ਹਿਸਾਰ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਫਲੇਮਿੰਗੋ ਕਲੱਬ ‘ਚ ਭਾਰੀ ਹੰਗਾਮਾ ਕੀਤਾ। ਦਰਅਸਲ, ਪੰਜਾਬੀ ਗਾਇਕ ਕਾਕਾ ਇਸ ਮੇਲੇ ‘ਚ...

ਸ਼ਹਿਨਾਜ ਕੌਰ ਗਿੱਲ ਦੇ ਪਿਤਾ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ

ਜਲੰਧਰ – ਸਭ ਤੋਂ ਵਿਵਾਦਿਤ ਸ਼ੋਅ ‘ਬਿੱਗ ਬੌਸ’ ਫੇਮਸ ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ...

ਲੱਤ ਦੇ ਫ਼ਰੈਕਚਰ ਦੇ ਦੋ ਮਹੀਨੇ ਪੂਰੇ ਹੋਣ ’ਤੇ ਸ਼ਿਲਪਾ ਨੇ ਦੱਸਿਆ ਦਰਦ

ਅਦਾਕਾਰਾ ਸ਼ਿਲਪਾ ਸ਼ੈੱਟੀ ਇਨ੍ਹੀਂ ਦਿਨੀਂ ਪੈਰ ’ਚ ਫ਼ਰੈਕਚਰ ਕਾਰਨ ਆਰਾਮ ’ਤੇ ਹੈ। ਹਾਲਾਂਕਿ ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਆਪਣੇ...

ਅੱਜ ਤੇ ਕੱਲ ਸਿਰਫ 80 ਰੁਪਏ ’ਚ ਸਿਨੇਮਾਘਰਾਂ ’ਚ ਵੇਖੋ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

ਚੰਡੀਗੜ੍ਹ – ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਦਰਸ਼ਕਾਂ ਵਲੋਂ ਬੇਹੱਦ ਸਰਾਹਿਆ ਜਾ ਰਿਹਾ ਹੈ। ਫ਼ਿਲਮ ਨੇ ਆਪਣੇ ਓਪਨਿੰਗ ਵੀਕੈਂਡ ’ਤੇ ਵਰਲਡਵਾਈਡ 15.05 ਕਰੋੜ ਰੁਪਏ...

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 10 ਅਕਤੂਬਰ ਚੌਥੀ ਪਾਤਸ਼ਾਹੀ ਅਤੇ ਸ਼ਹਿਰ ਦੇ ਬਾਨੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ...

‘ਪੰਜਾਬ ਯੂਨੀਵਰਸਿਟੀ’ ‘ਚ ਵਿਦਿਆਰਥੀ ਸੰਗਠਨ ਦੀਆਂ ਚੋਣਾਂ 18 ਤਾਰੀਖ਼ ਨੂੰ

ਚੰਡੀਗੜ੍ਹ- : ਪੰਜਾਬ ਯੂਨੀਵਰਸਿਟੀ (ਪੀ. ਯੂ.) ਅਤੇ ਇਸ ਨਾਲ ਸਬੰਧਿਤ ਕਾਲਜਾਂ ‘ਚ ਵਿਦਿਆਰਥੀ ਸੰਗਠਨ ਦੀਆਂ ਚੋਣਾਂ 18 ਅਕਤੂਬਰ ਨੂੰ ਹੋਣਗੀਆਂ। ਸੋਮਵਾਰ ਨੂੰ ਵਿਦਿਆਰਥੀ ਸੰਗਠਨ ਚੋਣਾਂ...

SC ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਜਾਰੀ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਜਲੰਧਰ : ਵਿੱਤੀ ਸਾਲ 2017-18, 2018-19 ਅਤੇ 2019-20 ਦੀ ਐੱਸ. ਸੀ./ਐੱਸ. ਟੀ. ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਪੰਜਾਬ ਸਰਕਾਰ ਵਲੋਂ ਨਾ ਕਾਲਜਾਂ ਨੂੰ ਜਾਰੀ ਕੀਤੀ...

ਪੰਜਾਬ ‘ਚ ਮੁੜ ਇਕੱਠੇ ਹੋ ਸਕਦੇ ਨੇ ‘ਅਕਾਲੀ-ਭਾਜਪਾ’, ਪਾਰਟੀ ਦੇ ਇਸ ਆਗੂ ਨੇ ਕੀਤਾ ਖ਼ੁਲਾਸਾ

ਜਲੰਧਰ : ਪੰਜਾਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਪੰਜਾਬ ਤੋਂ ਬਾਹਰ ਜਾ ਰਹੇ ਨੌਜਵਾਨਾਂ ਨੂੰ ਰੋਕਣ ਅਤੇ ਉਨ੍ਹਾਂ ਨੂੰ...

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਲੁਧਿਆਣਾ ਪੁਲਸ

ਲੁਧਿਆਣਾ : ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪੰਜਾਬ ਪੁਲਸ ਦੇ ਕੋਲ ਰਿਮਾਂਡ ’ਤੇ ਚੱਲ ਰਹੇ ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਲੁਧਿਆਣਾ...

ਤਿੰਨ ਅਮਰੀਕੀ ਵਿਗਿਆਨੀਆਂ ਨੂੰ ਅਰਥਸ਼ਾਸਤਰ ਦਾ ਨੋਬੇਲ ਪੁਰਸਕਾਰ

ਸਟਾਕਹੋਮ:ਅਰਥਸ਼ਾਸਤਰ ਵਿਚ ਇਸ ਸਾਲ ਦਾ ਨੋਬੇਲ ਪੁਰਸਕਾਰ ਤਿੰਨ ਅਮਰੀਕੀ ਵਿਗਿਆਨੀਆਂ ਦੇ ਹਿੱਸੇ ਆਇਆ ਹੈ। ਇਨ੍ਹਾਂ ਅਰਥਸ਼ਾਸਤਰੀਆਂ ਵਿਚ ਅਮਰੀਕੀ ਫੈਡਰਲ ਰਿਜ਼ਰਵ ਦੇ ਸਾਬਕਾ ਮੁਖੀ ਬੈੱਨ ਐੱਸ....

ਭਾਰਤੀ ਦੂਤਘਰ ਨੇ ਜਾਰੀ ਕੀਤੀ ਐਡਵਾਈਜ਼ਰੀ, ਯੂਕ੍ਰੇਨ ਦੀ ਬੇਲੋੜੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ

ਯੂਕ੍ਰੇਨ ’ਚ ਭਾਰਤੀ ਰਾਜਦੂਤ ਨੇ ਭਾਰਤੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ’ਚ ਯੂਕ੍ਰੇਨ ’ਚ ਰਹਿ ਰਹੇ ਭਾਰਤੀਆਂ ਨੂੰ ਬੇਲੋੜੀ ਯਾਤਰਾ ਨਾ ਕਰਨ ਦੀ...

ਭਾਰਤ ਦੀ ਯਾਤਰਾ ਕਿਉਂ ਰੱਦ ਕਰ ਰਹੇ ਨੇ ਬਰਤਾਨਵੀ ਨਾਗਰਿਕ? ਕੀ ਹੈ ਵੀਜ਼ਾ ਨਾਲ ਜੁੜਿਆ ‘ਨਵਾਂ’ ਨਿਯਮ

ਲੰਡਨ :  ਹਜ਼ਾਰਾਂ ਦੀ ਗਿਣਤੀ ’ਚ ਬ੍ਰਿਟੇਨ ਦੇ ਨਾਗਰਿਕਾਂ ਨੇ ਭਾਰਤ ਦੀ ਯਾਤਰਾ ਰੱਦ ਕਰ ਦਿੱਤੀ ਹੈ। ਇਸ ਦੇ ਪਿੱਛੇ ਵੀਜ਼ਾ ਨਿਯਮਾਂ ’ਚ ਕਥਿਤ ਬਦਲਾਅ ਦੱਸਿਆ...

ਕੈਲੀਫੋਰਨੀਆ ‘ਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਲਈ ਇਨਸਾਫ ਦੀ ਮੰਗ ਅਤੇ ਹਾਅ ਦਾ ਨਾਅਰਾ

ਨਿਊਯਾਰਕ/ਫਰਿਜ਼ਨੋ – ਬੀਤੇ ਦਿਨੀ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਮਰਸਿਡ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਦੇ ਨਾਲ ਸਬੰਧਿਤ 8-ਮਹੀਨੇ ਦੀ ਬੱਚੀ ਆਰੋਹੀ...

ਪਾਕਿ ’ਚ ਡਿਪਾਰਟਮੈਂਟ ਸਟੋਰ ਨੂੰ ਸੀਲ ਕਰਨ ’ਤੇ ਵਕੀਲਾਂ ਨੇ ਸਹਾਇਕ ਕਮਿਸ਼ਨਰ ਦੀ ਜੰਮ ਕੇ ਕੀਤੀ ਕੁੱਟਮਾਰ

ਗੁਰਦਾਸਪੁਰ/ਪਾਕਿਸਤਾਨ –ਪਾਕਿਸਤਾਨ ਦੇ ਸੂਬੇ ਪੰਜਾਬ ਦੇ ਸ਼ਹਿਰ ਟੋਬਾ ਟੇਕ ਸਿੰਘ ’ਚ ਲੋਕਾਂ ਨੇ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਸੀ ਕਿ ਸ਼ਹਿਰ ’ਚ ਚੱਲ ਰਿਹਾ ਡਿਪਾਰਟਮੈਂਟ ਸਟੋਰ...

ਪਾਕਿਸਤਾਨ : ਸਾਬਕਾ PM ਇਮਰਾਨ ਖਾਨ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਨੂੰ ਰਾਵਲਪਿੰਡੀ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਾਨ ਦੀ...

ਆਸਟ੍ਰੇਲੀਆਈ ਹਮਰੁਤਬਾ ਨਾਲ ਮਿਲੇ ਜੈਸ਼ੰਕਰ, ਇੰਡੋ-ਪੈਸੀਫਿਕ ਸਮੇਤ ਅਹਿਮ ਮੁੱਦਿਆਂ ‘ਤੇ ਚਰਚਾ

ਸਿਡਨੀ : ਆਸਟ੍ਰੇਲੀਆ ਦੌਰੇ ‘ਤੇ ਆਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਆਪਣੇ ਹਮਰੁਤਬਾ ਪੇਨੀ ਵੋਂਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਈ...

ਆਸਟ੍ਰੇਲੀਆ ਵਿਖੇ ਕੌਂਸਲਰ ਚੋਣਾਂ ‘ਚ ਕਿਸਮਤ ਅਜਮਾ ਰਿਹੈ ਸੁਖਮਨ ਗਿੱਲ

ਸਿਡਨੀ – ਆਸਟ੍ਰੇਲੀਆ ਵਿਖੇ ਕੌਂਸਲਰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਇਹਨਾਂ ਚੋਣਾਂ ਵਿਚ ਭਾਰਤੀ ਮੂਲ ਦਾ ਸੁਖਮਨ ਗਿੱਲ ਮੈਦਾਨ ਵਿਚ ਹੈ। ਉਹ ਲੈਂਗਲੀ ਟਾਊਨਸ਼ਿਪ...

ਨਵੇਂ ਸਾਲ ਤੇ ਕ੍ਰਿਸਮਿਸ ਲਈ ਸਿਰਫ 15000 ਰੁਪਏ ‘ਚ ਹਾਸਿਲ ਕਰੋ ਕੈਨੇਡਾ ਦਾ ਟੂਰਿਸਟ ਵੀਜ਼ਾ

ਆਪਣੇ ਸੁਪਨਿਆਂ ਦੇ ਦੇਸ਼ ਕੈਨੇਡਾ ਦਾ ਟੂਰਿਸਟ ਵੀਜ਼ਾ ਲੈਣ ਦਾ ਹੁਣ ਸੁਨਹਿਰੀ ਮੌਕਾ ਹੈ। ਕੈਨੇਡਾ ਦੇ ਟੂਰਿਸਟ ਵੀਜ਼ਾ ਲਈ ਕੋਈ ਨਾ ਕੋਈ ਕਾਰਨ ਦੇਣਾ ਪੈਂਦਾ...

ਪੰਜਾਬ ਦੇ ਬਰਾਮਦਕਾਰਾਂ ਦੀ ਵਧੀ ਮੁਸ਼ਕਲ, ਕੇਂਦਰ ਨੇ ਨਿਰਯਾਤ ਕੀਤੇ ਸਮਾਨ ‘ਤੇ GST ਛੋਟ ਲਈ ਵਾਪਸ

ਨਵੀਂ ਦਿੱਲੀ – ਕੇਂਦਰ ਨੇ ਨਿਰਯਾਤ ਲਈ ਬਰਾਮਦ ਮਾਲ ਭਾੜੇ ‘ਤੇ 18 ਫੀਸਦੀ ਜੀਐਸਟੀ ਛੋਟ ਵਾਪਸ ਲੈ ਲਈ ਹੈ। ਇਸ ਨਾਲ ਪੰਜਾਬ ਦੇ ਉਨ੍ਹਾਂ ਉਦਯੋਗਾਂ...

ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਵਨ-ਡੇ ‘ਚ 7 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਮੈਚ ‘ਚ ਪਹਿਲਾਂ...

ਭਾਰਤੀ ਮਹਿਲਾ ਟੀਮ ਆਪਣਾ ਸਰਵਸ੍ਰੇਸ਼ਠ ਕਰਨ ਲਈ ਮੈਦਾਨ ‘ਤੇ ਉਤਰੇਗੀ : ਥਾਮਸ ਡੇਨਰਬੀ

ਭੁਵਨੇਸ਼ਵਰ : ਭਾਰਤ ਨੂੰ ਭਾਵੇਂ ਅੰਡਰ-17 ਮਹਿਲਾ ਫੁੱਟਬਾਲ ਵਿਸ਼ਵ ਕੱਪ ਵਿਚ ਅਮਰੀਕਾ ਤੇ ਬ੍ਰਾਜ਼ੀਲ ਵਰਗੀਆਂ ਚੋਟੀ ਟੀਮਾਂ ਦੇ ਨਾਲ ਇਕ ਗਰੁੱਪ ਵਿਚ ਰੱਖਿਆ ਗਿਆ ਹੈ ਪਰ...

ਭਾਰਤ ਨੇ ਕੈਨੇਡਾ ਨੂੰ ਖਾਲਿਸਤਾਨੀ ਰਾਇਸ਼ੁਮਾਰੀ ਨੂੰ ਰੋਕਣ ਲਈ ਕਿਹਾ

 ਕੈਨੇਡਾ ’ਚ 6 ਨਵੰਬਰ ਨੂੰ ਹੋਣ ਵਾਲੀ ਖਾਲਿਸਤਾਨੀ ਰਾਇਸ਼ੁਮਾਰੀ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ਨੇ ਜਸਟਿਨ ਟਰੂਡੋ ਸਰਕਾਰ ਨੂੰ ਇਤਰਾਜ਼ ਪੱਤਰ ਭੇਜਿਆ ਹੈ। ਭਾਰਤ...

ਜਰਮਨੀ ਨੇ ਪਾਕਿਸਤਾਨ ਦੀ ਸ਼ੈਅ ‘ਤੇ ਅਲਾਪਿਆ ਕਸ਼ਮੀਰ ਰਾਗ, ਭਾਰਤ ਤੋਂ ਮਿਲਿਆ ਕਰਾਰਾ ਜਵਾਬ

ਬਰਲਿਨ : ਪਾਕਿਸਤਾਨ ਦੀ ਸ਼ੈਅ ‘ਤੇ ਜਰਮਨੀ ਨੇ ਵੀ ਕਸ਼ਮੀਰ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਹੈ। ਕਸ਼ਮੀਰ ਮੁੱਦੇ ‘ਤੇ ਸੰਯੁਕਤ ਰਾਸ਼ਟਰ ਦੀ ਭੂਮਿਕਾ ਦੀ ਜਰਮਨੀ ਦੀ...

ਆਯੁਸ਼ਮਾਨ ਦੀ ਫ਼ਿਲਮ ‘ਡਾਕਟਰ ਜੀ’ ਨੂੰ CBFC ਨੇ ਦਿੱਤੀ ਬਾਲਗ ਰੇਟਿੰਗ, ਸੈਂਸਰ ਬੋਰਡ ਨੇ ਨਹੀਂ ਮੰਨੀ ਪਰਿਵਾਰਕ ਫ਼ਿਲਮ

ਨਵੀਂ ਦਿੱਲੀ – ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਆਉਣ ਵਾਲੀ ਫ਼ਿਲਮ ‘ਡਾਕਟਰ ਜੀ’ ਦਾ ਟਰੇਲਰ ਰਿਲੀਜ਼ ਚੁੱਕਿਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ...

ਆਲੀਆ ਭੱਟ ਦੇਵੇਗੀ ਜੁੜਵਾ ਬੱਚਿਆਂ ਨੂੰ ਜਨਮ! ਪਤੀ ਰਣਬੀਰ ਨੇ ਇਸ ਗੱਲ ਦਾ ਕੀਤਾ ਖ਼ੁਲਾਸਾ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਜਲਦ ਹੀ ਮਾਂ ਬਣਨ ਵਾਲੀ ਹੈ। ਆਲੀਆ ਭੱਟ ਨੇ ਵਿਆਹ ਦੇ ਦੋ ਮਹੀਨੇ ਬਾਅਦ ਪ੍ਰਸ਼ੰਸਕਾਂ ਨੂੰ ਖੁਸ਼ਖ਼ਬਰੀ ਸੁਣਾਈ ਹੈ।...

ਪ੍ਰਭਾਸ ਦੀ ‘ਆਦਿਪੁਰਸ਼’ ਨੂੰ ਲੈ ਕੇ ਦਿੱਲੀ ਦੀ ਅਦਾਲਤ ‘ਚ ਪਟੀਸ਼ਨ ਦਾਇਰ, ਕੱਲ ਹੋਵੇਗੀ ਸੁਣਵਾਈ

ਮੁੰਬਈ : ਬਾਲੀਵੁੱਡ ਅਦਾਕਾਰ ਪ੍ਰਭਾਸ ਅਤੇ ਸੈਫ ਅਲੀ ਖ਼ਾਨ ਦੀ ਫ਼ਿਲਮ ‘ਆਦਿਪੁਰਸ਼’ ਦਾ ਟੀਜ਼ਰ ਰਿਲੀਜ਼ ਹੋਣ ਤੋਂ ਸੁਰਖੀਆਂ ‘ਚ ਛਾਇਆ ਹੋਇਆ ਹੈ। ਆਏ ਦਿਨ ਫ਼ਿਲਮ ਨੂੰ...

ਪੰਜਾਬੀ ਗਾਇਕ ਨਿੰਜਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

ਜਲੰਧਰ — ਮਸ਼ਹੂਰ ਪੰਜਾਬੀ ਗਾਇਕ ਨਿੰਜਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਨਿੰਜਾ ਨੂੰ ਪਰਮਾਤਮਾ ਨੇ ਪੁੱਤਰ...

ਮੂਸੇਵਾਲਾ ਦੇ ਮਾਪੇ ਗਾਇਕਾ ਜੈਨੀ ਜੌਹਲ ਲਈ ਆਏ ਅੱਗੇ, ਕਿਹਾ-ਸਾਡੀ ਧੀ ਨੂੰ ਕੁਝ ਹੋਇਆ ਤਾਂ ਜ਼ਿੰਮੇਵਾਰ ਹੋਣਗੇ….

ਜਲੰਧਰ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲਗਭਗ 4 ਮਹੀਨੇ ਬੀਤ ਚੁੱਕੇ ਹਨ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਦੇ ਇਨਸਾਫ਼...

ਆਲੀਆ ਤੋਂ ਲੈ ਕੇ ਕੈਟਰੀਨਾ ਕੈਫ਼ ਤੱਕ ਇਹ ਅਦਾਕਾਰਾਂ ਪਹਿਲੀ ਵਾਰ ਰੱਖਣਗੀਆਂ ਕਰਵਾਚੌਥ

ਦੇਸ਼ ਭਰ ’ਚ ਕਰਵਾ ਚੌਥ ਫ਼ੈਸਟੀਵਲ ਮਨਾਇਆ ਜਾਂਦਾ ਹੈ। ਕਰਵਾ ਚੌਥ ਵਾਲੇ ਦਿਨ ਪਤਨੀਆਂ ਆਪਣੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਦਿਆਂ ਹਨ। ਇਸ ਫ਼ੈਸਟੀਵਲ...

ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਲਖਨਊ- ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਿਹਾਂਤ ਹੋ...

 ਪਰਾਲੀ ਦੇ ਨਿਪਟਾਰੇ ਲਈ ਸਥਾਈ ਤਰੀਕਿਆਂ ਵੱਲ ਪਰਤ ਰਹੇ ਪੰਜਾਬ ਦੇ ਕਿਸਾਨ

ਚੰਡੀਗੜ੍ਹ : ਪੰਜਾਬ ਦੇ ਕੁੱਝ ਕਿਸਾਨਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਟਿਕਾਊ ਤਰੀਕੇ ਨਾਲ ਨਿਪਟਾਉਣਾ ਸ਼ੁਰੂ ਕਰ ਦਿੱਤਾ ਹੈ, ਚਾਹੇ ਇਸ ਨੂੰ ਕੁਦਰਤੀ ਖ਼ਾਦ ਵਜੋਂ...

ਰਾਸ਼ਟਰਪਤੀ ਨੇ ‘ਪੈੱਕ’ ਦੀ 52ਵੀਂ ਕਨਵੋਕੇਸ਼ਨ ‘ਚ 12 ਵਿਦਿਆਰਥੀਆਂ ਨੂੰ ਦਿੱਤੇ ਗੋਲਡ ਮੈਡਲ

ਚੰਡੀਗੜ੍ਹ : ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ਦੀ 52ਵੀਂ ਕਨਵੋਕੇਸ਼ਨ ‘ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ਿਰੱਕਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ...