Month: October 2022

ਗਾਇਕ ਅਲਫ਼ਾਜ਼ ਨੂੰ ਆਇਆ ਹੋਸ਼, ਹਸਪਤਾਲ ਤੋਂ ਹਨੀ ਸਿੰਘ ਨੇ ਸਾਂਝੀ ਕੀਤੀ ਖ਼ਾਸ ਤਸਵੀਰ

ਜਲੰਧਰ : ਪੰਜਾਬੀ ਗਾਇਕ ਅਲਫਾਜ਼ ਨੂੰ ਹੋਸ਼ ਆ ਗਿਆ ਹੈ। ਉਸ ਨੇ ਆਈ. ਸੀ. ਯੂ. ‘ਚ ਆਪਣੀਆਂ ਅੱਖਾਂ ਖੋਲੀਆਂ ਅਤੇ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ।...

ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਨੇਹਾ ਕੱਕੜ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਇਨ੍ਹੀਂ ਦਿਨੀਂ ਪਤੀ ਰੋਹਨਪ੍ਰੀਤ ਸਿੰਘ ਨਾਲ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਉਹ ਅਕਸਰ ਰੋਹਨਪ੍ਰੀਤ ਅਤੇ ਪਰਿਵਾਰ...

ਬੇਰੁਜ਼ਗਾਰ ਅਧਿਆਪਕਾਂ ਨੇ ਭਗਵੰਤ ਮਾਨ ਤੇ ਬੈਂਸ ਦੇ ਪੁਤਲੇ ਫੂਕੇ

ਸੰਗਰੂਰ, 5 ਅਕਤੂਬਰ ਈਟੀਟੀ ਟੈਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਵੱਲੋਂ ਭਰਤੀ ਪ੍ਰਕਿਰਿਆ ਮੁਕੰਮਲ ਕਰਾਉਣ ਲਈ ਸੰਗਰੂਰ ਵਿੱਚ ਅਣਮਿਥੇ...

ਅਮਰੀਕਾ ‘ਚ ਕਤਲ ਕੀਤੇ 4 ਪੰਜਾਬੀਆਂ ਦੀ ਮੌਤ ਦੀ ਖ਼ਬਰ ਸੁਣ ਭੁੱਬਾਂ ਮਾਰ ਰੋਇਆ ਪਰਿਵਾਰ

ਭੋਗਪੁਰ – ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਚ ਅਗਵਾ ਕਰਨ ਉਪਰੰਤ ਚਾਰ ਪੰਜਾਬੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਉਕਤ ਪੰਜਾਬੀਆਂ ਦੀਆਂ ਲਾਸ਼ਾਂ ਕੈਲੀਫੋਰਨੀਆ ਵਿਚ ਪੁਲਸ...

ਗੈਂਗਸਟਰ ਟੀਨੂ ਦੀ ‘ਪ੍ਰੇਮਿਕਾ’ ਖ਼ਿਲਾਫ਼ ਅਜੇ ਤੱਕ ਨਹੀਂ ਹੋਈ ਕੋਈ ਕਾਰਵਾਈ

ਮਾਨਸਾ, 5 ਅਕਤੂਬਰ– ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂ ਨੂੰ ਮਾਨਸਾ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਦੀ ਗ੍ਰਿਫ਼ਤ ’ਚੋਂ...

ਸਿੱਧੂ ਮੂਸੇਵਾਲਾ ਕਤਲ ਕਾਂਡ: DGP ਗੌਰਵ ਯਾਦਵ ਫਰਾਰ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਹੋਏ ਸਖ਼ਤ

ਜਲੰਧਰ – ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਹੋਰ ਸਖ਼ਤ ਹੋ ਗਏ ਹਨ ਅਤੇ ਉਨ੍ਹਾਂ ਨੇ...

ਸ਼ਰਾਬੀ ਵਿਅਕਤੀ ਨੇ ਮੁਲਾਜ਼ਮ ‘ਤੇ ਚੜ੍ਹਾਈ ਗੱਡੀ ਤੇ ਵਰਦੀ ‘ਤੇ ਪਾਇਆ ਹੱਥ-ਜਲੰਧਰ

ਜਲੰਧਰ – ਜਲੰਧਰ ਦੇ ਪੀ. ਪੀ. ਆਰ. ਮਾਰਕੀਟ ਵਿਚ ਪੁਲਸ ਅਧਿਕਾਰੀਆਂ ਦੀ ਨਾਕਾਬੰਦੀ ਦੌਰਾਨ ਇਕ ਸ਼ਰਾਬੀ ਗੱਡੀ ਚਾਲਕ ਨੇ ਮੁਲਾਜ਼ਮ ’ਤੇ ਗੱਡੀ ਚੜ੍ਹਾ ਦਿੱਤੀ। ਪਿੱਛਾ...

ਰੂਪਨਗਰ ਵਿਖੇ ਦੁਸਹਿਰੇ ਵਾਲੇ ਦਿਨ ਗ਼ਰੀਬਾਂ ਦੇ ਸੜੇ ਆਸ਼ਿਆਨੇ, 10 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

ਰੂਪਨਗਰ – ਦੁਸਹਿਰੇ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਰੂਪਨਗਰ ਅੰਦਰ ਕੋਲਾ ਪਲਾਂਟ ਦੇ ਬਿਲਕੁਲ ਨੇੜੇ ਸਥਿਤ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ...

ਮਿਆਂਮਾਰ ਦੀ ਅਦਾਲਤ ਨੇ ਜਾਪਾਨੀ ਪੱਤਰਕਾਰ ਨੂੰ ਸੁਣਾਈ 10 ਸਾਲ ਦੀ ਸਜ਼ਾ

ਬੈਂਕਾਕ – ਫ਼ੌਜ ਸ਼ਾਸਿਤ ਮਿਆਂਮਾਰ ਦੀ ਇੱਕ ਅਦਾਲਤ ਨੇ ਦੇਸ਼ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੀ ਵੀਡੀਓ ਬਣਾਉਣ ਦੇ ਦੋਸ਼ ਵਿੱਚ ਜੁਲਾਈ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ...

ਵਰਲਡ ਸਿੱਖ ਪਾਰਲੀਮੈਂਟ ਨੇ ਬੰਦੀ ਸਿੰਘਾਂ ਦਾ ਮਾਮਲਾ ਵਿਸ਼ਵ ਪੱਧਰ ’ਤੇ UNA ਕੋਲ ਲਿਜਾਣ ਦਾ ਕੀਤਾ ਫ਼ੈਸਲਾ

ਡਰਬੀ – ਵਰਲਡ ਸਿੱਖ ਪਾਰਲੀਮੈਂਟ ਵੱਲੋਂ ਡਰਬੀ ਕਾਨਫਰੰਸ ਦੌਰਾਨ ਬੰਦੀ ਸਿੰਘਾਂ ਦਾ ਮਾਮਲਾ ਵਿਸ਼ਵ ਪੱਧਰ ’ਤੇ ਯੂ.ਐੱਨ.ਏ ਕੋਲ ਲਿਜਾਣ ਦਾ ਫ਼ੈਸਲਾ ਕੀਤਾ ਗਿਆ। ਗੁਰਦੁਆਰਾ ਸਿੰਘ ਸਭਾ...

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਜਿੱਤਣ ਤੋਂ ਬਾਅਦ ਹਮਾਇਤੀਆਂ ਨੇ ਖੜਕਾਈ ਗਲਾਸੀ

ਸਾਊਥਾਲ : ਯੂਰਪ ਦੇ ਸਭ ਤੋਂ ਵੱਡੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਜਿੱਤਣ ਤੋਂ ਬਾਅਦ ਪੰਥਕ ਅਖਵਾਉਣ ਵਾਲੇ ਗਰੁੱਪ ਦੇ ਹਮਾਇਤੀਆਂ ਨੇ ਸ਼ਰਾਬ...

ਮੈਕਸੀਕੋ ਦੇ ਸਿਟੀ ਹਾਲ ‘ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੇਅਰ ਸਮੇਤ 18 ਲੋਕਾਂ ਦੀ ਮੌਤ

ਮੈਕਸੀਕੋ ‘ਚ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦੋਂ ਕਿ...

ਪਾਕਿਸਤਾਨ ‘ਚ ਸਰਕਾਰ ਵੱਲੋਂ ਮੰਗਾਂ ਮੰਨਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਵਾਪਸ ਲਿਆ

ਇਸਲਾਮਾਬਾਦ : ਪਾਕਿਸਤਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਮਗਰੋਂ ਪੰਜਾਬ ਸੂਬੇ ਵਿੱਚ ਕਿਸਾਨਾਂ ਨੇ ਮੰਗਲਵਾਰ ਨੂੰ ਆਪਣਾ ਇੱਕ ਹਫ਼ਤੇ ਦਾ ਧਰਨਾ ਵਾਪਸ ਲੈ...

ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਪੈਂਟਾਗਨ ਵਿਖੇ ਪਾਕਿ ਫੌਜ ਮੁਖੀ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ – ਅਮਰੀਕਾ ਦੇ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਬਾਰੇ...

ਨੌਕਰੀ ਦੇ ਨਾਂ ’ਤੇ ਮਸੀਹ ਕੁੜੀ ਨਾਲ ਜਬਰ-ਜ਼ਿਨਾਹ ਤੇ ਬਲੈਕਮੇਲ ਕਰਨ ਵਾਲੇ 2 ਦੋਸ਼ੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ

ਗੁਰਦਾਸਪੁਰ/ਪਾਕਿਸਤਾਨ – ਜੇਹਲਮ ਦੀ ਸ਼ੈਸਨ ਜੱਜ ਅਦਾਲਤ ਨੇ ਇਕ ਮਸੀਹ ਕੁੜੀ ਨੂੰ ਪਾਕਿਸਤਾਨ ਦੀ ਜਾਂਚ ਏਜੰਸੀ ਐੱਫ.ਆਈ.ਏ ’ਚ ਨੌਕਰੀ ਦਿਵਾਉਣ ਦੇ ਨਾਮ ’ਤੇ ਜਬਰ-ਜ਼ਿਨਾਹ ਕਰਨ ਅਤੇ...

ਵਿਦੇਸ਼ ਮੰਤਰੀ ਜੈਸ਼ੰਕਰ ਪਹੁੰਚੇ ਨਿਊਜ਼ੀਲੈਂਡ, ਪੀ.ਐੱਮ. ਜੈਸਿੰਡਾ ਨਾਲ ਕਰਨਗੇ ਮੁਲਾਕਾਤ

 ਵਿਦੇਸ਼ ਮੰਤਰੀ ਐੱਸ ਜੈਸ਼ੰਕਰ 5 ਤੋਂ 11 ਅਕਤੂਬਰ ਤੱਕ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦਾ ਦੌਰਾ ਕਰਨਗੇ। ਇਸ ਦੇ ਤਹਿਤ ਜੈਸ਼ੰਕਰ ਅੱਜ ਨਿਊਜ਼ੀਲੈਂਡ ਪਹੁੰਚ ਗਏ ਹਨ।ਵਿਦੇਸ਼ ਮੰਤਰੀ...

ਟਰੂਡੋ ਨੇ ਤੂਫਾਨ ‘ਫਿਓਨਾ’ ਤੋਂ ਪ੍ਰਭਾਵਿਤ ਲੋਕਾਂ ਲਈ 300 ਮਿਲੀਅਨ ਡਾਲਰ ਫੰਡ ਦਾ ਕੀਤਾ ਐਲਾਨ

ਟੋਰਾਂਟੋ – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਊਸ਼ਣਕਟੀਬੰਧੀ ਤੂਫਾਨ ‘ਫਿਓਨਾ’ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਅਟਲਾਂਟਿਕ ਕੈਨੇਡੀਅਨ ਲੋਕਾਂ ਲਈ 300 ਮਿਲੀਅਨ ਡਾਲਰ ਰਿਕਵਰੀ ਫੰਡ ਦਾ...

ਗ੍ਰੀਸ ‘ਚ ਪ੍ਰਵਾਸੀਆਂ ਨੂੰ ਲਿਜਾ ਰਹੀਆਂ ਦੋ ਕਿਸ਼ਤੀਆਂ ਡੁੱਬੀਆਂ, ਘੱਟੋ-ਘੱਟ 15 ਮੌਤਾਂ

ਏਥਨਜ਼ – ਗ੍ਰੀਸ ਵਿੱਚ ਬੁੱਧਵਾਰ ਨੂੰ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਦੇ ਡੁੱਬਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਕਈ...

ਪ੍ਰਦਰਸ਼ਨਾਂ ‘ਚ ਘਿਰਿਆ ਈਰਾਨ, ਆਸਕਰ ਜੇਤੂ ਅਨੋਖੇ ਢੰਗ ਨਾਲ ਕਰ ਰਹੇ ਹਿਜਾਬ ਦਾ ਵਿਰੋਧ

ਪੈਰਿਸ – ਫਰਾਂਸ ਦੀ ਆਸਕਰ ਪੁਰਸਕਾਰ ਨਾਲ ਸਨਮਾਨਿਤ ਅਭਿਨੇਤਰੀਆਂ ਮੈਰੀਆਨ ਕੋਟੀਲਾਰਡ ਅਤੇ ਜੂਲੀਐਟ ਬਿਨੋਸ਼ੇ ਸਮੇਤ ਹੋਰ ਹਸਤੀਆਂ ਨੇ ਈਰਾਨ ਵਿਚ ਜਾਰੀ ਪ੍ਰਦਰਸ਼ਨਾਂ ਦੇ ਸਮਰਥਨ ਵਿਚ...

ਜੈਸ਼ੰਕਰ ਨੇ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ, ਚੁੱਕਿਆ ‘ਵਿਦਿਆਰਥੀ ਵੀਜ਼ਾ’ ਦਾ ਮੁੱਦਾ

ਵੈਲਿੰਗਟਨ : ਵਿਦੇਸ਼ ਮੰਤਰੀ (EAM) ਐਸ ਜੈਸ਼ੰਕਰ ਨੇ ਵੀਰਵਾਰ ਨੂੰ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਨੈਨੀਆ ਮਾਹੂਤਾ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੇ ਦੇਸ਼ ਵੱਲੋਂ ਕੋਵਿਡ-19 ਉਪਾਵਾਂ...

ਜਲੰਧਰ ਸ਼ਹਿਰ ਦੀਆਂ 36 ਥਾਵਾਂ ’ਤੇ ਮਨਾਇਆ ਜਾਵੇਗਾ ਦੁਸਹਿਰਾ, 1500 ਪੁਲਸ ਕਰਮਚਾਰੀ ਰਹਿਣਗੇ ਤਾਇਨਾਤ

ਜਲੰਧਰ – ਜਲੰਧਰ ਸ਼ਹਿਰ ਦੀਆਂ 36 ਥਾਵਾਂ ’ਤੇ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ 1500 ਪੁਲਸ ਕਰਮਚਾਰੀ ਸ਼ਹਿਰ ਵਿਚ ਤਾਇਨਾਤ ਰਹਿਣਗੇ।  ਡੀ. ਜੀ....

ਚੰਡੀਗੜ੍ਹ ‘ਚ ਹੋਣ ਵਾਲੇ ‘ਏਅਰਸ਼ੋਅ’ ਦੀਆਂ ਸਾਰੀਆਂ ਸੀਟਾਂ ਬੁੱਕ, 3 ਪ੍ਰਚੰਡ ਲੜਾਕੂ ਜਹਾਜ਼ ਵੀ ਕਰਨਗੇ ਪ੍ਰਦਰਸ਼ਨ

ਚੰਡੀਗੜ੍ਹ, : ਸੁਖ਼ਨਾ ਝੀਲ ‘ਤੇ ਹੋਣ ਜਾ ਰਹੇ ਏਅਰਸ਼ੋਅ ‘ਚ ਉਹ ਲੋਕ ਹੀ ਹਿੱਸਾ ਲੈ ਸਕਣਗੇ, ਜਿਨ੍ਹਾਂ ਨੇ ‘ਚੰਡੀਗੜ੍ਹ ਟੂਰਿਜ਼ਮ’ ਮੋਬਾਇਲ ਐਪ ’ਤੇ ਪਾਸ ਡਾਊਨਲੋਡ...

ਨਿਊਜ਼ੀਲੈਂਡ ਲਈ ਚਿਤਾਵਨੀ, ਸਾਲ ਦੇ ਅੰਤ ਤੋਂ ਪਹਿਲਾਂ ਇੱਕ ਹੋਰ ‘ਕੋਵਿਡ’ ਲਹਿਰ ਦਾ ਖਦਸ਼ਾ

ਵੈਲਿੰਗਟਨ : ਨਿਊਜ਼ੀਲੈਂਡ ਸਾਲ ਦੇ ਅੰਤ ਤੋਂ ਪਹਿਲਾਂ ਕੋਵਿਡ-19 ਦੀ ਇੱਕ ਹੋਰ ਲਹਿਰ ਨਾਲ ਪ੍ਰਭਾਵਿਤ ਹੋ ਸਕਦਾ ਹੈ। ਇਕ ਕੋਵਿਡ-19 ਮਾਡਲਰ ਨੇ ਇਸ ਸਬੰਧੀ ਚਿਤਾਵਨੀ ਦਿੱਤੀ। ਮੰਗਲਵਾਰ...

ਚਾਹ ਦੀਆਂ ਕੀਮਤਾਂ ’ਚ ਤੇਜ਼ੀ ਨਾਲ ਮਜ਼ਦੂਰੀ ’ਚ ਵਾਧੇ ਦੀ ਹੋਵੇਗੀ ਭਰਪਾਈ : ਇਕਰਾ

ਮੁੰਬਈ  – ਗਲੋਬਲ ਸਪਲਾਈ ’ਚ ਰੁਕਾਵਟਾਂ ਦਰਮਿਆਨ ਚਾਹ ਦੀਆਂ ਕੀਮਤਾਂ ’ਚ ਵਾਧੇ ਨਾਲ ਪੱਛਮੀ ਬੰਗਾਲ ਅਤੇ ਅਸਾਮ ’ਚ ਵਧੀਆਂ ਹੋਈਆਂ ਮਜ਼ਦੂਰੀ ਦਰਾਂ ਦੇ ਪ੍ਰਭਾਵ ਦੀ...

5ਜੀ ’ਚ ਮੁਕੇਸ਼ ਅੰਬਾਨੀ ਦੀ ਲੰਮੀ ਛਾਲ, ਰਿਲਾਇੰਸ ਨੇ ਅਮਰੀਕੀ ਕੰਪਨੀ ਸੈਨਮਿਨਾ ਨਾਲ ਪੂਰੀ ਕੀਤੀ ਡੀਲ

ਨਵੀਂ ਦਿੱਲੀ  – ਦੇਸ਼ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੇ 5ਜੀ ਤਕਨਾਲੋਜੀ ’ਚ ਵੱਡੀ ਪਹਿਲ ਕੀਤੀ ਹੈ। ਰਿਲਾਇੰਸ ਜੀਓ ਨੇ ਹਾਲ ਹੀ...

T20 WC ਤੋਂ ਬਾਹਰ ਹੋਣ ਦੇ ਬਾਅਦ ਬੁਮਰਾਹ ਨੇ ਟਵੀਟ ਕਰਕੇ ਪ੍ਰਗਟ ਕੀਤਾ ਆਪਣੀ ਪ੍ਰਤੀਕਿਰਿਆ

ਨਵੀਂ ਦਿੱਲੀ- ਸੋਮਵਾਰ ਨੂੰ ਜਿਵੇਂ ਹੀ ਬੀ. ਸੀ. ਸੀ. ਆਈ. ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਗਾਮੀ ਟੀ-20 ਵਿਸ਼ਵ ਕੱਪ ਤੋਂ...

49 ਦੌੜਾਂ ਨਾਲ ਹਾਰਿਆ ਭਾਰਤ, 2-1 ਨਾਲ ਦੱਖਣੀ ਅਫ਼ਰੀਕਾ ਤੋਂ ਜਿੱਤੀ ਸੀਰੀਜ਼

ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਦਾ ਆਖਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ । ਮੈਚ...

ਅਕਸ਼ੇ ਕੁਮਾਰ ਤੇ ਰਾਧਿਕਾ ਮਦਾਨ ਨੇ ਸ਼ੁਰੂ ਕੀਤੀ ਇਸ ਸੁਪਰਹਿੱਟ ਤਾਮਿਲ-ਤੇਲਗੂ ਫ਼ਿਲਮ ਦੇ ਰੀਮੇਕ ਦੀ ਸ਼ੂਟਿੰਗ

ਮੁੰਬਈ– ਅਕਸ਼ੇ ਕੁਮਾਰ ਇਨ੍ਹੀਂ ਦਿਨੀਂ ਆਪਣੀ ਅਗਲੀ ਫ਼ਿਲਮ ਦੀ ਸ਼ੂਟਿੰਗ ’ਚ ਰੁੱਝੇ ਹਨ। ਇਹ ਫ਼ਿਲਮ ਤਾਮਿਲ-ਤੇਲਗੂ ’ਚ ਬਣੀ ਨੈਸ਼ਨਲ ਐਵਾਰਡ ਜੇਤੂ ‘ਸੋਰਾਰਈ ਪੋਟਰੂ’ ਦੀ ਹਿੰਦੀ ਰੀਮੇਕ...

ਖ਼ਰਾਬ ਵੀ. ਐੱਫ. ਐਕਸ., ਰਾਵਣ ਦੇ ਲੁੱਕ ਤੋਂ ਨਾਰਾਜ਼ ਪ੍ਰਸ਼ੰਸਕ, ‘ਆਦੀਪੁਰੂਸ਼’ ਦੇ ਬਾਈਕਾਟ ਦੀ ਕੀਤੀ ਮੰਗ

ਮੁੰਬਈ – ‘ਆਦੀਪੁਰੂਸ਼’ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਵਿਚਾਲੇ ਜ਼ਬਰਦਸਤ ਉਤਸ਼ਾਹ ਸੀ। ਲੋਕ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਪਰ ਫ਼ਿਲਮ ਦਾ ਟੀਜ਼ਰ...

ਕਪਿਲ ਦੇ ਸ਼ੋਅ ’ਚ ਰਾਜੂ ਸ਼੍ਰੀਵਾਸਤਵ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ, 11 ਮਸ਼ਹੂਰ ਕਾਮੇਡੀਅਨ ਇਕੱਠੇ ਆਉਣਗੇ ਨਜ਼ਰ

ਬੀਤੇ ਸਤੰਬਰ ਮਹੀਨੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ। ਕਾਮੇਡੀਅਨ ਦੇ ਦਿਹਾਂਤ ਨੂੰ ਲੈ ਕੇ ਇੰਡਸਟਰੀ ਨੂੰ ਬਹੁਤ ਵੱਡਾ ਝੱਟਕਾ ਲਗਾ ਹੈ। ਇਸ...

ਮਿਸ ਇੰਡੀਆ ਰਨਰਅੱਪ ਨੇ ‘ਬਿੱਗ ਬੌਸ’ ਦੇ ਘਰ ’ਚ ਦਿਖਾਏ ਨੱਖਰੇ, ਲੋਕਾਂ ਨੇ ਕੀਤਾ ਰੱਜ ਕੇ ਟਰੋਲ

ਮੁੰਬਈ – ‘ਮਿਸ ਇੰਡੀਆ 2020’ ਰਨਰਅੱਪ ਮਾਨਿਆ ਸਿੰਘ ਨੇ ‘ਬਿੱਗ ਬੌਸ 16’ ’ਚ ਧਮਾਕੇਦਾਰ ਐਂਟਰੀ ਕੀਤੀ। ਮਾਨਿਆ ਨੇ ਸ਼ੋਅ ਦੇ ਗ੍ਰੈਂਡ ਪ੍ਰੀਮੀਅਰ ’ਚ ਕਿਹਾ ਕਿ ਉਹ...

ਕਸੂਤੇ ਘਿਰੇ ‘ਆਦਿਪੁਰਸ਼’ ਦੇ ਨਿਰਮਾਤਾ, ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ

ਮੁੰਬਈ : ਫ਼ਿਲਮ ‘ਆਦਿਪੁਰਸ਼’ ਦੇ ਟੀਜ਼ਰ ਨੇ ਰਿਲੀਜ਼ ਹੁੰਦੇ ਹੀ ਇਕ ਨਵੇਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਫ਼ਿਲਮ ਦਾ ਟੀਜ਼ਰ ਵੇਖ ਕੇ ਆਮ ਲੋਕ ਗੁੱਸੇ...

ਫ਼ਿਲਮ ‘ਬ੍ਰਹਮਾਸਤਰ’ ਨੇ ਰਚਿਆ ਇਤਿਹਾਸ, ਬਾਈਕਾਟ ਦੇ ਬਾਵਜੂਦ ਦੁਨੀਆ ਭਰ ‘ਚ ਹੋਈ ਬੱਲੇ-ਬੱਲੇ

ਮੁੰਬਈ : ਕੋਰੋਨਾ ਮਹਾਂਮਾਰੀ ਹੋਈ ਤਾਲਾਬੰਦੀ ਤੋਂ ਬਾਅਦ ਜਦੋਂ ਸਿਨੇਮਾਘਰ ਖੁੱਲ੍ਹੇ ਤਾਂ ਬਾਕਸ ਆਫਿਸ ‘ਤੇ ਜ਼ਿਆਦਾਤਰ ਬਾਲੀਵੁੱਡ ਫ਼ਿਲਮਾਂ ਮੂਧੇ ਮੂੰਹ ਡਿੱਗਦੀਆਂ ਨਜ਼ਰ ਆ ਰਹੀਆਂ ਹਨ। ਅਜਿਹੇ...

ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਪਨਸਪ ਦਾ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ...

ਲੁਧਿਆਣਾ ਜ਼ਿਲ੍ਹੇ ‘ਚ ਦੁਸਹਿਰਾ ਮੇਲੇ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ, ਚੱਪੇ-ਚੱਪੇ ‘ਤੇ ਮੌਜੂਦ ਰਹੇਗੀ ਪੁਲਸ

ਲੁਧਿਆਣਾ : ਬੁੱਧਵਾਰ ਨੂੰ ਸ਼ਹਿਰ ’ਚ ਕਈ ਥਾਈਂ ਦੁਸਹਿਰਾ ਮੇਲੇ ਲੱਗੇ ਹੋਏ ਹਨ। ਸ਼ਹਿਰ ’ਚ ਸਭ ਕੁੱਝ ਠੀਕ ਰਹੇ, ਇਸ ਦੇ ਲਈ ਪੁਲਸ ਕਮਿਸ਼ਨਰ ਡਾ....

ਸੰਗਰੂਰ ’ਚ ਮਰਨ ਵਰਤ ’ਤੇ ਡਟੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 4 ਅਕਤੂਬਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੰਗਰੂਰ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ...

ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ

ਅੰਮ੍ਰਿਤਸਰ – ਲਿਵ-ਇਨ ਰਿਲੇਸ਼ਨਸ਼ਿਪ ਦੌਰਾਨ ਭੇਤਭਰੇ ਹਾਲਾਤ ਵਿਚ ਹੋਟਲ ਦੇ ਇਕ ਕਮਰੇ ਵਿਚ ਪ੍ਰੇਮੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਪ੍ਰੇਮੀ ਦੀ ਮੌਤ ਹੋਣ...

ਦੁਸਹਿਰਾ ਮਨਾਉਣ ਲਈ ਗਰਾਊਂਡ ‘ਚ ਰੱਖੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼

ਡੇਰਾਬੱਸੀ : ਇੱਥੇ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਲਈ ਰੱਖੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ...

ਦੁਸਹਿਰੇ ਦੇ ਤਿਓਹਾਰ ‘ਤੇ CM ਭਗਵੰਤ ਮਾਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਟਵੀਟ...

ਭੌਤਿਕ ਵਿਗਿਆਨ ਵਿਚ ਤਿੰਨ ਵਿਗਿਆਨੀਆਂ ਨੂੰ ਸਾਂਝਾ ਨੋਬੇਲ

ਸਟਾਕਹੋਮ:ਭੌਤਿਕ ਵਿਗਿਆਨ ਵਿਚ ਇਸ ਸਾਲ ਦਾ ਨੋਬੇਲ ਪੁਰਸਕਾਰ ਤਿੰਨ ਵਿਗਿਆਨੀਆਂ ਨੂੰ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਇਹ ਸਨਮਾਨ ਇਨ੍ਹਾਂ ਨੂੰ ਕੁਆਂਟਮ ਸੂਚਨਾ ਵਿਗਿਆਨ ਵਿਚ...