Month: October 2022

ਪੰਜਾਬ ਦੇ ਦਮਨੀਤ ਸਿੰਘ ਨੇ ਹੈਮਰ ਥ੍ਰੋਅ ’ਚ ਜਿੱਤਿਆ ਸੋਨ ਤਮਗਾ, ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਚੰਡੀਗੜ੍ਹ : ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 36ਵੀਆਂ ਕੌਮੀ ਖੇਡਾਂ ’ਚ ਹੈਮਰ ਥ੍ਰੋਅ ਮੁਕਾਬਲੇ ’ਚ ਪੰਜਾਬ ਵੱਲੋਂ ਹਿੱਸਾ ਲੈਂਦਿਆਂ 67.62 ਮੀਟਰ ਥ੍ਰੋਅ ਸੁੱਟ ਕੇ ਨਵਾਂ...

T20 ਵਿਸ਼ਵ ਕੱਪ ਟੀਮ ’ਚੋਂ ਜਸਪ੍ਰੀਤ ਬੁਮਰਾਹ ਅਜੇ ਨਹੀਂ ਹੋਏ ਬਾਹਰ : ਸੌਰਵ ਗਾਂਗੁਲੀ

 ਭਾਰਤ ਦੇ ਸਾਬਕਾ ਭਾਰਤੀ ਕਪਤਾਨ ਅਤੇ ਬੀ. ਸੀ. ਸੀ. ਆਈ. ਪ੍ਰਧਾਨ ਸੌਰਵ ਗਾਂਗੁਲੀ ਨੇ ਜਸਪ੍ਰੀਤ ਬੁਮਰਾਹ ਦੇ ਅਕਤੂਬਰ ਮਹੀਨੇ ’ਚ ਆਸਟਰੇਲੀਆ ’ਚ ਹੋਣ ਵਾਲੇ ਆਈ....

ਪਿੰਕ ਡਰੈੱਸ ’ਚ ਸ਼ਹਿਨਾਜ਼ ਗਿੱਲ ਲਗ ਰਹੀ ‘ਬਾਰਬੀ ਡੌਲ’, ਕਿਲਰ ਅੰਦਾਜ਼ ’ਚ ਦੇ ਰਹੀ ਪੋਜ਼

ਮੁੰਬਈ: ਜਦੋਂ ਵੀ ਫ਼ੈਸ਼ਨ ਨੂੰ ਲੈ ਕੇ ਗੱਲ ਸਾਹਮਣੇ ਆਉਂਦੀ ਹੈ ਤਾਂ ਸ਼ਹਿਨਾਜ਼ ਗਿੱਲ ਦਾ ਨਾਂ ਸੁਰਖੀਆਂ ’ਚ ਰਹਿੰਦਾ ਹੈ। ਸ਼ਹਿਨਾਜ਼ ਅਕਸਰ ਆਪਣੀਆਂ ਗਲੈਮਰਸ ਤਸਵੀਰਾਂ ਨਾਲ...

ਬਾਡੀ ਡਬਲ ਸਾਗਰ ਪਾਂਡੇ ਦੀ ਅਚਾਨਕ ਹੋਈ ਮੌਤ, ਸਲਮਾਨ ਖਾਨ ਨੇ ਟੁੱਟੇ ਦਿਲ ਨਾਲ ਕਹੀ ਇਹ ਗੱਲ

ਮੁੰਬਈ : ਮਨੋਰੰਜਨ ਜਗਤ ਤੋਂ ਇਕ ਹੋਰ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖਾਨ ਦੇ ਹਮਸ਼ਕਲ ਅਤੇ ਬਾਡੀ ਡਬਲ ਸਾਗਰ ਸਲਮਾਨ ਪਾਂਡੇ ਦਾ ਦਿਹਾਂਤ...

ਬੀਮਾਰ ਹੋਣ ਦੀਆਂ ਖ਼ਬਰਾਂ ਵਿਚਾਲੇ ਮਾਂ ਨਾਲ ਮੁੰਬਈ ਏਅਰਪੋਰਟ ’ਤੇ ਨਜ਼ਰ ਆਈ ਦੀਪਿਕਾ ਪਾਦੂਕੋਣ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਸੋਮਵਾਰ ਦੇਰ ਰਾਤ ਅਚਾਨਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਅਦਾਕਾਰਾ ਨੂੰ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ...

ਰਾਸ਼ਟਰੀ ਫ਼ਿਲਮ ਐਵਾਰਡ ’ਚ ‘ਦਿ ਸੇਵੀਅਰ’ ਨੂੰ ਮਿਲਿਆ ਬੈਸਟ ਇਨਵੈਸਟੀਗੇਟਿਵ ਫ਼ਿਲਮ’ ਦਾ ਪੁਰਸਕਾਰ

ਬੀਤੇ ਦਿਨੀਂ ਦਾਦਾ ਸਾਹਿਬ ਫਾਲਕੇ ਐਵਾਰਡ ਦਾ ਐਲਾਨ ਕੀਤਾ ਗਿਆ ਸੀ। ਜੋ ਕੱਲ ਯਾਨੀ 30ਸਤੰਬਰ ਨੂੰ ਹੋਇਆ ਹੈ। ਇਸ ਐਵਾਰਡ ਫੰਕਸ਼ਨ ’ਚ ਕਈ ਮਸ਼ਹੂਰ ਹਸਤੀਆਂ...

ਗਾਇਕ ਪਰਮੀਸ਼ ਵਰਮਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

ਜਲੰਧਰ : ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਦਰਅਸਲ, ਗੀਤ ਗਰੇਵਾਲ ਨੇ ਬੀਤੇ ਦਿਨੀਂ ਇਕ ਨੰਨ੍ਹੀ ਪਰੀ ਨੂੰ...

ਦਿਲਜੀਤ ਦੋਸਾਂਝ ਨੇ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਨੂੰ ਲੈ ਕੇ ਸਾਂਝੀਆਂ ਕੀਤੀਆਂ ਮਜ਼ੇਦਾਰ ਗੱਲਾਂ

ਚੰਡੀਗੜ੍ਹ – ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦੀ ਪ੍ਰਮੋਸ਼ਨ ’ਚ ਰੁੱਝੇ ਹੋਏ ਹਨ। ਇਹ ਫ਼ਿਲਮ 5 ਅਕਤੂਬਰ ਯਾਨੀ ਇਸੇ ਬੁੱਧਵਾਰ ਨੂੰ...

ਗੈਂਗਸਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਕਮਜ਼ੋਰ ਪਿਆ ਬੰਬੀਹਾ ਗੈਂਗ

ਲੁਧਿਆਣਾ : ਬੀਤੇ ਦਿਨੀਂ ਜੰਮੂ ਰੇਲਵੇ ਸਟੇਸ਼ਨ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ...

ਪੰਜਾਬ ਵਿਜੀਲੈਂਸ ਕਮਿਸ਼ਨ ਭੰਗ ਕਰਨ ਸਮੇਤ ਤਿੰਨ ਬਿੱਲ ਮਨਜ਼ੂਰ

ਚੰਡੀਗੜ੍ਹ, 30 ਸਤੰਬਰ ਪੰਜਾਬ ਵਿਧਾਨ ਸਭਾ ਨੇ ਅੱਜ ਭਾਰੀ ਸ਼ੋਰ-ਸ਼ਰਾਬੇ ਦੌਰਾਨ ਵਿਜੀਲੈਂਸ ਕਮਿਸ਼ਨ ਰੱਦ ਕਰਨ ਸਮੇਤ ਤਿੰਨ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ’ਚ...

ਐੱਚ1ਬੀ ਵੀਜ਼ਾ ’ਤੇ ਅਮਰੀਕਾ ਵਿੱਚ ਮੋਹਰ ਲਾਉਣ ਦੀ ਸਿਫਾਰਸ਼ ਮਨਜ਼ੂਰ

ਵਾਸ਼ਿੰਗਟਨ, 30 ਸਤੰਬਰ– ਏਸ਼ਿਆਈ ਅਮਰੀਕੀ ਤੇ ਪ੍ਰਸ਼ਾਂਤ ਸਾਗਰ ਵਿਚਲੇ ਟਾਪੂਆਂ ਦੇ ਵਾਸੀਆਂ ਬਾਰੇ ਰਾਸ਼ਟਰਪਤੀ ਦੇ ਇਕ ਕਮਿਸ਼ਨ ਨੇ ਅਮਰੀਕਾ ’ਚ ਐੱਚ1ਬੀ ਵੀਜ਼ਾ ’ਤੇ ਮੋਹਰ ਲਾਉਣ...

ਲਾਰੈਂਸ ਦੇ ਖਾਸਮ-ਖਾਸ ਗੈਂਗਸਟਰ ਸੰਪਤ ਨਹਿਰਾ ਅਤੇ ਕਾਲੀ ਸ਼ੂਟਰ ਦਾ ਵਧਿਆ ਪੁਲਸ ਰਿਮਾਂਡ

ਖਰੜ : ਗੈਂਗਸਟਰ ਸੰਪਤ ਨਹਿਰਾ ਅਤੇ ਕਾਲੀ ਸ਼ੂਟਰ ਨੂੰ ਸ਼ੁੱਕਰਵਾਰ ਖਰੜ ਸਦਰ ਪੁਲਸ ਵਲੋਂ ਇਕ ਫਿਲਮ ਪ੍ਰਡਿਊਸ਼ਰ ਮੋਹਿਤ ਬਨਵੈਤ ਤੋਂ 1 ਕਰੋੜ ਰੁਪਏ ਦੀ ਫਿਰੌਤੀ...

ਚੰਡੀਗੜ੍ਹ ਵਾਸੀਆਂ ਲਈ ਦੀਵਾਲੀ ‘ਤੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਚੰਡੀਗੜ੍ਹ : ਯੂ. ਟੀ. ਪ੍ਰਸ਼ਾਸਨ ਨੇ ਤਿਓਹਾਰਾਂ ਦੇ ਸੀਜ਼ਨ ’ਤੇ ਸ਼ਹਿਰ ‘ਚ ਗ੍ਰੀਨ ਪਟਾਕੇ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਹੈ। ਹੁਣ 2 ਸਾਲ ਬਾਅਦ ਦੀਵਾਲੀ,...

ਤਾਲਿਬਾਨ ਫੋਰਸਾਂ ਨੇ ਔਰਤਾਂ ਦੀ ਰੈਲੀ ’ਤੇ ਵਰ੍ਹਾਈਆਂ ਗੋਲ਼ੀਆਂ

ਕਾਬੁਲ –ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਤਾਲਿਬਾਨ ਬਲਾਂ ਨੇ ਵੀਰਵਾਰ ਨੂੰ ਪੁਲਸ ਹਿਰਾਸਤ ’ਚ ਇਕ ਔਰਤ ਦੀ ਮੌਤ ’ਤੇ ਈਰਾਨ ’ਚ ਵਿਰੋਧ ਪ੍ਰਦਰਸ਼ਨ ਦੇ ਸਮਰਥਨ...

ਇੰਗਲੈਂਡ ਤੋਂ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕਾਰੋਬਾਰੀ ਦੀ ਹੋਈ ਮੌਤ

ਸੁਲਤਾਨਪੁਰ ਲੋਧੀ : 20 ਸਾਲ ਪਹਿਲਾਂ ਕਾਰੋਬਾਰ ਕਰਨ ਗਏ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਵਾਟਾਂਵਾਲੀ ਖੁਰਦ ਦੇ ਨਿਵਾਸੀ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਪੁੱਤਰ ਕੇਵਲ...

ਬਾਈਡੇਨ ਦੀ ਪੁਤਿਨ ਨੂੰ ਚਿਤਾਵਨੀ, ਕਿਹਾ-NATO ਦੇਸ਼ਾਂ ਦੀ ਇਕ-ਇਕ ਇੰਚ ਜ਼ਮੀਨ ਦੀ ਰੱਖਿਆ ਲਈ ਤਿਆਰ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਮਰੀਕਾ...

ਜੁਮੇ ਦੀ ਨਮਾਜ਼ ਤੋਂ ਕੁਝ ਮਿੰਟ ਪਹਿਲਾਂ ਆਤਮਘਾਤੀ ਹਮਲਾਵਰ ਨੇ ਧਮਾਕਾ ਕਰਕੇ ਖ਼ੁਦ ਨੂੰ ਉਡਾਇਆ

ਪੇਸ਼ਾਵਰ-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ‘ਚ ਇਕ ਮਸਜ਼ਿਦ ਦੇ ਕੋਲ ਸਥਿਤ ਖੁੱਲ੍ਹੇ ਮੈਦਾਨ ‘ਚ ਜੁਮੇ ਦੀ ਨਮਾਜ਼ ਤੋਂ ਕੁਝ ਮਿੰਟ ਪਹਿਲਾਂ ਸਰੀਰ ‘ਚ ਬੰਬ ਬੰਨ੍ਹੇ...

ਪਾਕਿਸਤਾਨ ‘ਚ ਹੁਣ ਇਮਰਾਨ ਖ਼ਾਨ ਦੀ ‘ਗੁਪਤ ਸਾਜ਼ਿਸ਼’ ਦਾ ਆਡੀਓ ਲੀਕ

ਇਸਲਾਮਾਬਾਦ — ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਆਡੀਓ ਲੀਕ ਹੋਣ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਹੁਣ ਸਾਬਕਾ ਪ੍ਰਧਾਨ ਮੰਤਰੀ...

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਵਲੋਂ ਟੀ-20 ਵਿਸ਼ਵ ਕੱਪ 2022 ਦੀ ਇਨਾਮੀ ਰਾਸ਼ੀ ਦਾ ਐਲਾਨ

ਮੈਲਬੌਰਨ – ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਨੇ ਅੱਜ ਪੁਸ਼ਟੀ ਕੀਤੀ ਹੈ ਕਿ ਮੈਲਬੌਰਨ ਵਿੱਚ 13 ਨਵੰਬਰ ਨੂੰ ਹੋਣ ਵਾਲੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2022 ਵਿੱਚ...

ਕੈਨੇਡਾ ‘ਚ ਅਮਰੀਕਾ ਤੇ ਮੈਕਸੀਕੋ ਤੋਂ ਡਰੱਗ ਮੰਗਵਾਉਣ ਦੇ ਦੋਸ਼ ‘ਚ 3 ਪੰਜਾਬੀਆਂ ਸਣੇ 20 ਲੋਕ ਗ੍ਰਿਫ਼ਤਾਰ

ਨਿਊਯਾਰਕ/ਟੋਰਾਂਟੋ : ਪ੍ਰਾਜੈਕਟ ‘ਗੇਟਵੇਅ’ ਦੇ ਤਹਿਤ ਨਾਇਗਰਾ ਰਿਜਨਲ ਪੁਲਸ, ਪੀਲ ਪੁਲਸ ਅਤੇ ਹੈਮਿਲਟਨ- ਨਾਇਗਰਾ ਡੀਟੈਚਮੈਂਟ ਆਫ਼ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਵੱਲੋਂ ਕੀਤੇ ਗਏ ਸਾਂਝੇ ਅਭਿਆਨ ਵਿੱਚ...