Month: October 2022

ਤਾਈਵਾਨ ਦੀ ਰਾਸ਼ਟਰਪਤੀ ਦਾ ਬਿਆਨ- ਚੀਨ ਦੀ ਧਮਕੀ ਅੱਗੇ ਨਹੀਂ ਝੁਕਾਂਗੇ

ਤਾਈਵਾਨ ਦੀ ਰਾਸ਼ਟਰਪਤੀ ਸਾਈ ਇੰਗ-ਵੇਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਵੈ-ਸ਼ਾਸਨ ਵਾਲਾ ਦੇਸ਼ ਚੀਨ ਦੀਆਂ “ਹਮਲਾਵਰ ਧਮਕੀਆਂ” ਅੱਗੇ ਨਹੀਂ ਝੁਕੇਗਾ। ਸਾਈ ਨੇ ਇਹ...

ਕਿੰਗ ਚਾਰਲਸ III ਤੋਂ ਦੁੱਗਣੀ ਦੌਲਤ ਦੇ ਨਾਲ ਬ੍ਰਿਟੇਨ ਦੇ ਸਭ ਤੋਂ ਅਮੀਰ PM ਨੇ ਰਿਸ਼ੀ ਸੁਨਕ

ਲੰਡਨ : ਮੰਗਲਵਾਰ ਨੂੰ ਬ੍ਰਿਟੇਨ ਦੇ 57ਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਦੌਲਤ ਸਮਰਾਟ ਚਾਰਲਸ ਤੀਜੇ ਨਾਲੋਂ ਦੁੱਗਣੀ ਹੈ। ਮਹਾਰਾਜਾ ਚਾਰਲਸ ਕੋਲ 37 ਮਿਲੀਅਨ ਪੌਂਡ ਦੀ...

ਅਮਰੀਕਾ ‘ਚ ਧੂਮਧਾਮ ਨਾਲ ਮਨਾਈ ਗਈ ਦੀਵਾਲੀ, ਬਾਈਡੇਨ ਨੇ ਵੱਡੇ ਜਸ਼ਨ ਦਾ ਕੀਤਾ ਆਯੋਜਨ

ਵਾਸ਼ਿੰਗਟਨ– ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਈਡੇਨ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਕਿਹਾ...

ਸੁਨਕ ਦੇ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ਨੂੰ ਭਾਰਤੀ-ਅਮਰੀਕੀਆਂ ਨੇ ਦੱਸਿਆ ‘ਵੱਡਾ ਦਿਨ’

ਵਾਸ਼ਿੰਗਟਨ – ਭਾਰਤੀ ਮੂਲ ਦੇ ਰਿਸ਼ੀ ਸੁਨਕ ਦੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬਣਨ ਦਾ ਜਸ਼ਨ ਮਨਾ ਰਹੇ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਨੇ ਕਿਹਾ ਕਿ ਇਹ...

ਪਾਕਿ ‘ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ‘ਚ ਤਾਇਨਾਤ ਪੁਲਸ ਕਰਮਚਾਰੀ ਦੀ ਹੱਤਿਆ

ਪੇਸ਼ਾਵਰ—ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ‘ਚ ਪੋਲੀਓ ਟੀਕਾਕਰਨ ਟੀਮ ਦੀ ਸੁਰੱਖਿਆ ਕਰਦੇ ਹੋਏ ਮੰਗਲਵਾਰ ਨੂੰ ਇਕ ਪੁਲਸ ਕਰਮਚਾਰੀ ਦੀ ਕੁਝ ਸ਼ੱਕੀ ਅੱਤਵਾਦੀਆਂ ਨੇ ਗੋਲੀ ਮਾਰ...

ਪਾਕਿਸਤਾਨ ’ਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਧੂਮ-ਧਾਮ ਨਾਲ ਮਨਾਈ ਦੀਵਾਲੀ

ਪਾਕਿਸਤਾਨ – ਕਰਾਚੀ ਦੇ ਸਵਾਮੀ ਨਾਰਾਇਣ ਮੰਦਰ ਸਮੇਤ ਆਸਪਾਸ ਇਲਾਕਿਆਂ ਨੂੰ ਦੀਵਾਲੀ ’ਤੇ ਰੰਗੀਨ ਲਾਈਟਾਂ ਸਮੇਤ ਦੀਵਿਆਂ ਨਾਲ ਸਜਾਇਆ ਗਿਆ। ਹਿੰਦੂ ਭਾਈਚਾਰੇ ਦੇ ਲੋਕਾਂ ਨੇ ਉਤਸ਼ਾਹ ਨਾਲ...

ਕੈਨੇਡਾ : ਨਵਜੀਤ ਕੌਰ ਬਰਾੜ ਬਣੀ ਬਰੈਂਪਟਨ ਸਿਟੀ ਦੀ ਪਹਿਲੀ ਦਸਤਾਰਧਾਰੀ ਮਹਿਲਾ ਕੌਂਸਲਰ

ਬਰੈਂਪਟਨ : ਨਵਜੀਤ ਕੌਰ ਬਰਾੜ ਕੈਨੇਡਾ ‘ਚ ਨਿਊ ਬਰੈਂਪਟਨ ਸਿਟੀ ਦੇ ਕੌਂਸਲਰ ਅਹੁਦੇ ਲਈ ਚੁਣੀ ਗਈ ਪਹਿਲੀ ਦਸਤਾਰਧਾਰੀ ਸਿੱਖ ਔਰਤ ਹੈ, ਜੋ ਬਰੈਂਪਟਨ ਸਿਟੀ ਦੇ ਵਾਰਡ...

ਕੈਨੇਡਾ ’ਚ ਦੀਵਾਲੀ ਮਨਾ ਰਹੇ ਭਾਰਤੀ ਵਿਦਿਆਰਥੀਆਂ ਦਾ SFJ ਤੇ ਕੱਟੜਵਾਦੀ ਖ਼ਾਲਿਸਤਾਨੀ ਗਰੁੱਪ ਨੇ ਕੀਤਾ ਵਿਰੋਧ

ਦੀਵਾਲੀ ਦੀ ਪੂਰਬਲੀ ਸ਼ਾਮ ’ਤੇ ਕੈਨੇਡਾ ਦੇ ਬਰੈਂਪਟਨ ’ਚ ਫਿਰਕੂ ਨਫ਼ਰਤ ਅਤੇ ਹਿੰਸਾ ਦੇ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲੇ, ਜਦੋਂ ਭਾਰਤੀ ਵਿਦਿਆਰਥੀਆਂ ਦਾ ਇਕ ਸਮੂਹ...

ਦੀਵਾਲੀ ’ਤੇ ਮਜੀਠਾ ਤੋਂ ਆਈ ਬੁਰੀ ਖ਼ਬਰ, ਦੋਰਾਹਾ ਨਹਿਰ ’ਚ ਟ੍ਰੇਨਿੰਗ ਦੌਰਾਨ ਨਾਇਬ ਸੂਬੇਦਾਰ ਦੀ ਮੌਤ

ਤਰਸਿੱਕਾ- ਦੀਵਾਲੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ’ਚ ਰਹਿਣ ਵਾਲੇ ਇਕ ਨਾਇਬ ਸੂਬੇਦਾਰ ਦੀ ਦੋਰਾਹਾ ਨਹਿਰ ਵਿਚ ਟ੍ਰੇਨਿੰਗ ਦੌਰਾਨ ਮੌਤ ਹੋ ਜਾਣ ਦੀ...

ਯੂਰਪੀ ਓਪਨ ਦੇ ਫਾਈਨਲ ‘ਚ ਹਾਰੇ ਬੋਪੰਨਾ ਤੇ ਮਿਡਲਕੂਪ

ਐਂਟਵਰਪ- ਨੀਦਰਲੈਂਡ ਦੇ ਟਾਲੋਨ ਗ੍ਰਿਕਸਪੁਰ ਤੇ ਬਾਟਿਕ ਵੈਨ ਡੇ ਜਾਂਡਸ਼ੁਲਪ ਦੀ ਪੁਰਸ਼ ਡਬਲਜ਼ ਜੋੜੀ ਨੇ ਯੂਰਪੀਅਨ ਓਪਨ ਦੇ ਰੋਮਾਂਚਕ ਫਾਈਨਲ ‘ਚ ਭਾਰਤ ਦੇ ਰੋਹਨ ਬੋਪੰਨਾ ਤੇ...

AIFF ਦੇ ਪ੍ਰਧਾਨ ਕਲਿਆਣ ਚੌਬੇ ਨੇ ਮਰਡੇਕਾ ਕੱਪ ਨੂੰ ਮੁੜ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ

ਕੁਆਲਾਲੰਪੁਰ: ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏਆਈਐਫਐਫ) ਦੇ ਪ੍ਰਧਾਨ ਕਲਿਆਣ ਚੌਬੇ ਨੇ ਮਲੇਸ਼ੀਆ ਫੁੱਟਬਾਲ ਫੈਡਰੇਸ਼ਨ ਨੂੰ ਮਰਡੇਕਾ ਕੱਪ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਭਾਰਤੀ ਟੀਮ...

ਵਿਰਾਟ ਕੋਹਲੀ ਦੇ ਆਲੋਚਕਾਂ ‘ਤੇ ਵਰ੍ਹੇ ਬ੍ਰੈਟ ਲੀ, ਕਹੀਆਂ ਇਹ ਗੱਲਾਂ

ਆਸਟ੍ਰੇਲੀਆ ਦੇ ਸਾਬਕਾ ਤੇਜ਼ ਗੇਂਦਬਾਜ਼ ਬ੍ਰੈਟ ਲੀ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਦੇ ਆਲੋਚਕਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਲੀ ਨੇ ਕਿਹਾ ਹੈ ਕਿ ਵਿਰਾਟ ਕੋਹਲੀ...

ਇੰਟੀਮੇਟ ਤਸਵੀਰਾਂ ਵਾਇਰਲ ਹੋਣ ਤੇ ਵਿਆਹ ਟੁੱਟਣ ਦਾ ਸੀ ਡਰ, ਦੋਸਤ ਨੇ ਦੱਸਿਆ ਕਿਹੋ-ਜਿਹਾ ਸੀ ਵੈਸ਼ਾਲੀ ਦਾ ਹਾਲ

ਮੁੰਬਈ – ਅਦਾਕਾਰਾ ਵੈਸ਼ਾਲੀ ਠੱਕਰ ਦੀ ਮੌਤ ਨੇ ਟੀ. ਵੀ. ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵੈਸ਼ਾਲੀ ਦੇ ਕਰੀਬੀ ਲੋਕ ਅਜੇ ਵੀ ਉਸ ਦੀ ਮੌਤ...

ਸ਼ਿਲਪਾ ਸ਼ੈੱਟੀ ਨੇ ਬੱਚਿਆਂ ਨਾਲ ਰੰਗੋਲੀ ਬਣਾਉਂਦੇ ਹੋਏ ਵੀਡੀਓ ਕੀਤੀ ਸਾਂਝੀ, ਧੀ ਸਮੀਸ਼ਾ ਬਣਾ ਰਹੀ ਡਿਜ਼ਾਈਨ

ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਹਰ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾਉਂਦੀ ਹੈ। ਦੁਸਹਿਰੇ ਤੋਂ ਬਾਅਦ ਹੁਣ ਸ਼ਿਲਪਾ ਸ਼ੈੱਟੀ ਦੀਵਾਲੀ ਦੇ ਰੰਗਾਂ ’ਚ ਰੰਗੀ ਨਜ਼ਰ ਆ ਰਹੀ...

ਮਰਹੂਮ ਗਾਇਕ ਮੂਸੇਵਾਲਾ ਦੀ ਮੌਤ ਦੇ ਗਮ ‘ਚ ਪਿੰਡ ਵਾਸੀਆਂ ਨੇ ਮਨਾਈ ‘ਕਾਲੀ ਦੀਵਾਲੀ’

ਜਲੰਧਰ : ਬੀਤੇ ਦਿਨੀਂ ਪੂਰੇ ਦੇਸ਼ ਨੇ ਦੀਵਾਲੀ ਦਾ ਜਸ਼ਨ ਮਨਾਇਆ, ਉੱਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ‘ਚ ‘ਕਾਲੀ ਦੀਵਾਲੀ’ ਮਨਾਈ ਗਈ। ਸਿੱਧੂ...

ਵਿਰਾਟ ਕੋਹਲੀ ਦੀ ਸ਼ਾਨਦਾਰ ਪਾਰੀ ‘ਤੇ ਪੰਜਾਬੀ ਇੰਡਸਟਰੀ ‘ਚ ਖੁਸ਼ੀ ਦਾ ਮਾਹੌਲ, ਸਾਂਝੀਆਂ ਕੀਤੀਆਂ ਪੋਸਟਾਂ

ਚੰਡੀਗੜ੍ਹ : ਆਸਟਰੇਲੀਆ ਦੇ ਮੇਲਬੋਰਨ ‘ਚ ਖੇਡੇ ਗਏ ਟੀ-20 ਵਿਸ਼ਵ ਕੱਪ ਮੈਚ ‘ਚ ਭਾਰਤ ਨੇ ਚਮਤਕਾਰੀ ਜਿੱਤ ਹਾਸਲ ਕੀਤੀ ਹੈ। ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਮਾਤ...

ਕਾਲੀ ਦੀਵਾਲੀ ਮਨਾਉਣਗੇ ਗਾਇਕ ਬੱਬੂ ਮਾਨ, ਬੰਦੀ ਸਿੰਘ ਰਿਹਾਅ ਨਾ ਹੋਣ ’ਤੇ ਪ੍ਰਗਾਟਾਇਆ ਰੋਸ

 ਭਾਰਤ ਦੇਸ਼ ’ਚ ਅੱਜ ਦੀਵਾਲੀ ਦਾ ਤਿਓਹਾਰ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਕੋਈ ਦੀਵਾਲੀ ਦੇ ਰੰਗ ’ਚ ਰੰਗਿਆਂ ਨਜ਼ਰ ਆ ਰਿਹਾ ਹੈ।...

ਪ੍ਰਧਾਨ ਮੰਤਰੀ ਮੋਦੀ ਨੇ ਫ਼ੌਜ ਦੇ ਇਕ ਅਧਿਕਾਰੀ ਨਾਲ 21 ਸਾਲ ਬਾਅਦ ਕੀਤੀ ਮੁਲਾਕਾਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਰਗਿਲ ‘ਚ ਹਥਿਆਰਬੰਦ ਫ਼ੋਰਸਾਂ ਦੇ ਕਰਮੀਆਂ ਨਾਲ ਦੀਵਾਲੀ ਮਨਾਈ ਅਤੇ ਇਸ ਦੌਰਾਨ ਜਦੋਂ ਇਕ ਨੌਜਵਾਨ...

ਪਾਬੰਦੀ ਦੇ ਬਾਵਜੂਦ ਦਿੱਲੀ ’ਚ ਖ਼ੂਬ ਚੱਲੇ ਪਟਾਕੇ, ਰਾਜਧਾਨੀ ਦੀ ਆਬੋ-ਹਵਾ ਹੋਈ ‘ਬੇਹੱਦ ਖਰਾਬ’

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਖੇਤਰ ’ਚ ਦੀਵਾਲੀ ’ਤੇ ਪਟਾਕਿਆਂ ’ਤੇ ਪਾਬੰਦੀ ਦੇ ਬਾਵਜੂਦ ਹੋਈ ਆਤਿਸ਼ਬਾਜ਼ੀ ਕਾਰਨ ਮੰਗਲਵਾਰ ਨੂੰ ਹਵਾ ਪ੍ਰਦੂਸ਼ਣ...

ਕਾਂਗਰਸ ਨੂੰ ਹਿਮਾਚਲ ਚੋਣਾਂ ’ਚ ਸਾਬਕਾ CM ਵੀਰਭੱਦਰ ਦੀ ਵਿਰਾਸਤ ਤੋਂ ਫਾਇਦੇ ਦੀ ਉਮੀਦ

ਸ਼ਿਮਲਾ- ਹਿਮਾਚਲ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀਆਂ ਜ਼ੋਰ-ਅਜ਼ਮਾਇਸ਼ ਕਰ ਰਹੀ ਹੈ। ਇਸ ਵਾਰ ਦੀਆਂ ਚੋਣਾਂ ਭਾਜਪਾ, ਕਾਂਗਰਸ ਅਤੇ ਆਮ ਆਦਮੀ...

ਖੇਡਾਂ ਵਤਨ ਪੰਜਾਬ ਦੀਆਂ: ਟੀਕੇ ਤੇ ਸਰਿੰਜਾਂ ਮਿਲਣ ਦੀ ਜਾਂਚ ਦੇ ਹੁਕਮ

ਪਟਿਆਲਾ– ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੋ ਬਾਥਰੂਮਾਂ ਵਿੱਚੋਂ ਮਿਲੇ ਟੀਕੇ, ਸਰਿੰਜਾਂ, ਖਾਲੀ ਸ਼ੀਸ਼ੀਆਂ...

ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਦਿੱਤਾ ਸੰਦੇਸ਼, ‘ਬੰਦੀ ਸਿੰਘਾਂ ਦੀ ਰਿਹਾਈ ਲਈ ਰਲ-ਮਿਲ ਕੇ ਹੰਭਲਾ ਮਾਰੀਏ’

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ-ਪੀਰੀ ਦੇ ਸਿਧਾਂਤ ਅਤੇ ਇਸ ਨੂੰ ਪ੍ਰਕਾਸ਼ਮਾਨ ਕਰਨ ਵਾਲੀ ਸੰਸਥਾ ਦੇ ਸੰਸਥਾਪਕ ਸ੍ਰੀ ਗੁਰੂ ਹਰਿਗੋਬਿੰਦ...

ਬੰਦੀਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸ਼ਾਨਦਾਰ ਆਤਿਸ਼ਬਾਜ਼ੀ

ਅੰਮ੍ਰਿਤਸਰ –ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀਛੋੜ ਦਿਵਸ (ਦੀਵਾਲੀ) ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ...

ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣੇ UK ਦੇ ਪ੍ਰਧਾਨ ਮੰਤਰੀ, CM ਮਾਨ ਨੇ ਇੰਝ ਦਿੱਤੀ ਵਧਾਈ

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਬਰਤਾਨੀਆ ਦੇ ਪਹਿਲੇ ਵਿਦੇਸ਼ੀ ਮੂਲ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ...

ਬ੍ਰਿਟੇਨ ਦਾ PM ਬਣਨ ‘ਤੇ ਸੁਨਕ ਨੂੰ ਬਾਈਡੇਨ ਸਮੇਤ ਨਾਰਾਇਣ ਮੂਰਤੀ ਅਤੇ ਮਹਿੰਦਰਾ ਨੇ ਦਿੱਤੀ ਵਧਾਈ

ਵਾਸ਼ਿੰਗਟਨ – ਬ੍ਰਿਟੇਨ ਦੇ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਹੁਣ ਉੱਥੇ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਮੂਲ ਦਾ...

ਦੂਜੇ AUS ਕਬੱਡੀ ਵਿਸ਼ਵ ਕੱਪ ‘ਚ ਮੈਲਬੌਰਨ ਨਿਵਾਸੀ ਨੇ ਜਿੱਤੀ ਰੇਂਜ ਰੋਵਰ ਕਾਰ

ਮੈਲਬੌਰਨ – ਖੱਖ ਪ੍ਰੋਡਕਸ਼ਨਜ਼ ਅਤੇ ਸਹਿਯੋਗੀਆਂ ਵੱਲੋਂ ਬੀਤੇ ਸ਼ਨੀਵਾਰ ਨੂੰ ਮੈਲਬੋਰਨ ਦੇ ਐਪਿੰਗ ਇਲਾਕੇ ਵਿੱਚ ਸਥਿਤ ਸੌਕਰ ਸਟੇਡੀਅਮ ਵਿੱਚ ਦੂਜਾ AUS ਵਿਸ਼ਵ ਕਬੱਡੀ ਕੱਪ ਕਰਵਾਇਆ ਗਿਆ...

ਰੁੜਕੀ ਦੀ ਸੰਗਤ ਨੇ ਕੈਨੇਡਾ ‘ਚ ਬਾਬਾ ਗੁਰਦਿੱਤਾ ਜੀ ਦੇ ਅਵਤਾਰ ਪੁਰਬ ਸੰਬੰਧੀ ਕਰਵਾਇਆ ਅਖੰਡ ਪਾਠ

ਕੈਨੇਡਾ :- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਧੰਨ ਬਾਬਾ ਗੁਰਦਿੱਤਾ ਜੀ ਦਾ ਅਵਤਾਰ ਪੁਰਬ ਕੈਨੇਡਾ ਵੱਸਦੀ ਸੰਗਤ ਵੱਲੋਂ ਬੜੀ ਹੀ ਸ਼ਰਧਾ...

ਆਸਟ੍ਰੇਲੀਆ ਦੇ PM ਅਲਬਾਨੀਜ਼ ਸਮੇਤ ਕਈ ਸ਼ਖਸੀਅਤਾਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸੋਮਵਾਰ ਨੂੰ ਦੇਸ਼ ਭਰ ਵਿੱਚ ਰੌਸ਼ਨੀ ਦੇ ਤਿਉਹਾਰ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ...

14 ਨਵੰਬਰ ਨੂੰ ਭਾਰਤ ਆਉਣਗੇ ਸਾਊਦੀ ਕਿੰਗ, PM ਮੋਦੀ ਨੇ ਦਿੱਤਾ ਸੀ ਸੱਦਾ

ਸਾਊਦੀ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਅਗਲੇ ਮਹੀਨੇ ਯਾਨੀ ਨਵੰਬਰ ਵਿੱਚ ਭਾਰਤ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਪੀ.ਐੱਮ. ਮੋਦੀ ਨਾਲ ਵੀ...

ਖਾਲਸਾ ਪੰਥ ਦੇ ਨਿਸ਼ਕਾਮ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਭਾਟੀਆ ਨਹੀਂ ਰਹੇ

ਨਿਊਯਾਰਕ : ਕੈਲੀਫੋਰਨੀਆ ਸੂਬੇ ਵਿਚ ਰਹਿੰਦੇ ਭਾਈ ਅੰਮ੍ਰਿਤਪਾਲ ਸਿੰਘ ਜੀ ਭਾਟੀਆ, ਜਿੰਨਾਂ ਨੂੰ ਜਨਤਾ ‘ਭਾਟੀਆ ਅੰਕਲ’ ਵਜੋਂ ਵੀ ਜਾਣਦੀ ਹੈ, ਬੀਤੇ ਦਿਨ ਉਹਨਾਂ ਦਾ ਸੈਂਟਾ ਕਲਾਰਾ,...

ਤਿਓਹਾਰੀ ਸੀਜ਼ਨ ’ਚ ਨਹੀਂ ਵਧਣਗੀਆਂ ਦਾਲ ਅਤੇ ਪਿਆਜ਼ ਦੀਆਂ ਕੀਮਤਾਂ

ਤਿਓਹਾਰੀ ਸੀਜ਼ਨ ’ਚ ਪਹਿਲਾਂ ਤੋਂ ਵਧੀਆਂ ਹੋਈਆਂ ਦਾਲਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਕੇਂਦਰ ਸਰਕਾਰ ਐਕਸ਼ਨ ’ਚ ਦਿਖਾਈ ਦੇ ਰਹੀ ਹੈ। ਖਪਤਕਾਰ ਮਾਮਲਿਆਂ ਦੇ...

ਗਣੇਸ਼-ਲਕਸ਼ਮੀ ਤੋਂ ਇਲਾਵਾ ਹੁਣ ਚਾਂਦੀ ਦੇ ਸਿੱਕਿਆਂ ’ਤੇ ਨਜ਼ਰ ਆਉਣਗੇ ਮਹਾਤਮਾ ਗਾਂਧੀ, ਬਾਜ਼ਾਰ ’ਚ ਵਧੀ ਮੰਗ

ਨਵੀਂ ਦਿੱਲੀ–ਧਨਤੇਰਸ ਦੇ ਮੌਕੇ ’ਤੇ ਮੇਰਠ ਦੇ ਬਾਜ਼ਾਰਾਂ ਦੀ ਰੌਣਕ ਦੇਖਦੇ ਹੀ ਬਣਦੀ ਹੈ। ਤਰ੍ਹਾਂ-ਤਰ੍ਹਾਂ ਦੇ ਗੋਲਡ-ਸਿਲਵਰ ਸਿੱਕੇ ਬਾਜ਼ਾਰ ਦੀ ਸ਼ੋਭਾ ਵਧਾ ਰਹੇ ਹਨ। ਗਣੇਸ਼...

ਪਾਕਿਸਤਾਨ ਨੂੰ ਹਜ਼ਮ ਨਹੀਂ ਹੋਈ ਭਾਰਤ ਦੀ ਜਿੱਤ, ਚੀਟਰਸ ਹੈਸ਼ਟੈਗ ਚਲਾ ਕੇ ਲਾਏ ਇਹ ਇਲਜ਼ਾਮ

ਟੀ-20 ਵਿਸ਼ਵ ਕੱਪ 2022 ਦੇ ਪਹਿਲੇ ਹੀ ਮੈਚ ’ਚ ਭਾਰਤ ਤੋਂ ਹਾਰਨ ਮਗਰੋਂ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕ ਨਿਰਾਸ਼ ਨਜ਼ਰ ਆਏ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ...

ਜੇਕਰ ਉਨ੍ਹਾਂ ਨੇ ਮੈਨੂੰ ਖੇਡਣ ਨਾ ਦਿੱਤਾ ਹੁੰਦਾ ਤਾਂ ਮੈਂ ਅੱਜ ਇੱਥੇ ਨਾ ਹੁੰਦਾ, ਪਿਤਾ ਨੂੰ ਯਾਦ ਕਰ ਭਾਵੁਕ ਹੋਏ ਹਾਰਦਿਕ ਪੰਡਯਾ

ਟੀ-20 ਵਿਸ਼ਵ ਕੱਪ 2022 ਦੇ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਇਕ ਇੰਟਰਵਿਊ ਦੌਰਾਨ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਕੇ...

ਟੀਮ ਇੰਡੀਆ ਆਸਟ੍ਰੇਲੀਆ ‘ਚ ਮਨਾਵੇਗੀ ਦੀਵਾਲੀ, ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

 ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਆਈ. ਸੀ. ਸੀ. ਟੀ20 ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਦੇ ਖਿਲਾਫ ਰੋਮਾਂਚਕ ਜਿੱਤ ਦਰਜ ਕਰਦੇ ਹੋਈ ਕੀਤੀ ਤੇ ਦੇਸ਼ਵਾਸੀਆਂ...

ਦੀਵਾਲੀ ਮੌਕੇ CM ਮਾਨ ਨੇ IAS ਤੇ IPS ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਈ.ਏ.ਐੱਸ. ਤੇ ਆਈ.ਪੀ.ਐੱਸ. ਅਧਿਕਾਰੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ।...

ਮੁਹਾਲੀ: ਵਿਸ਼ਵ ਦਾ ਸਭ ਤੋਂ ਵੱਡਾ ਦੀਵਾ ਬਾਲ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ

ਮੁਹਾਲੀ, 23 ਅਕਤੂਬਰ ਆਲਮੀ ਸ਼ਾਂਤੀ ਦਾ ਸੁਨੇਹਾ ਦਿੰਦਿਆਂ ਮੁਹਾਲੀ ਵਿਚ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਰੌਸ਼ਨ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ...

ਆਪਣੇ ਬੁਰੇ ਦੌਰ ਨੂੰ ਯਾਦ ਕਰ ਭਾਵੁਕ ਹੋਈ ਕੈਟਰੀਨਾ ਕੈਫ, ਕਿਹਾ- ਮੈਨੂੰ ਲੱਗਿਆ ਹੁਣ ਮੇਰੀ ਜ਼ਿੰਦਗੀ ਹੋ ਗਈ ਹੈ ਖ਼ਤਮ

ਮੁੰਬਈ – ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦਾ ਨਾਂ ਬਾਲੀਵੁੱਡ ਦੀਆਂ ਉਨ੍ਹਾਂ ਹੀਰੋਇਨਾਂ ‘ਚ ਸ਼ਾਮਲ ਹੈ, ਜਿਨ੍ਹਾਂ ਨੇ ਆਪਣੇ ਦਮ ‘ਤੇ ਬਾਲੀਵੁੱਡ ‘ਚ ਆਪਣੀ ਪਛਾਣ ਬਣਾਈ ਹੈ।...

ਮਲਾਇਕਾ ਅਰੋੜਾ ਨੇ ‘ਮੁੰਨੀ ਬਦਨਾਮ ਹੋਈ’ ਨਾਲ ਲੋਕਾਂ ਨੂੰ ਬਣਾਇਆ ਸੀ ਦੀਵਾਨਾ, ਅੱਜ ਹੈ ਕਰੋੜਾਂ ਦੀ ਮਾਲਕਣ

ਮੁੰਬਈ : ਆਈਟਮ ਨੰਬਰ ਗੀਤ ‘ਮੁੰਨੀ ਬਦਨਾਮ ਹੋਈ’ ‘ਤੇ ਆਪਣੇ ਡਾਂਸ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾਉਣ ਵਾਲੀ ਅਦਾਕਾਰਾ ਮਲਾਇਕਾ ਅਰੋੜਾ ਅੱਜ ਆਪਣਾ 49ਵਾਂ ਜਨਮਦਿਨ ਸੈਲੀਬ੍ਰੇਟ...

ਭਾਰਤ-ਪਾਕਿ ਮੈਚ ਦੌਰਾਨ ਸ਼ਾਹਰੁਖ਼ ਖ਼ਾਨ ਦੀ ਵੀਡੀਓ ਹੋਈ ਵਾਇਰਲ

ਮੁੰਬਈ– ਟੀ-20 ਵਰਲਡ ਕੱਪ 2022 ’ਚ ਅੱਜ ਇਕ ਵੱਡਾ ਮੈਚ ਹੋ ਰਿਹਾ ਹੈ। ਟੀਮ ਇੰਡੀਆ ਦਾ ਪਾਕਿਸਤਾਨ ਖ਼ਿਲਾਫ਼ ਮੈਲਬੌਰਨ ’ਚ ਮਹਾਮੁਕਾਬਲਾ ਚੱਲ ਰਿਹਾ ਹੈ। ਭਾਰਤ-ਪਾਕਿਸਤਾਨ ਮੈਚ...