Month: November 2022

ਹੁਣ ਨਹੀਂ ਬਖ਼ਸ਼ੇ ਜਾਣਗੇ ਗੈਂਗਸਟਰ ਤੇ ਨਸ਼ਾ ਸਮੱਗਲਰ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਜਲੰਧਰ -ਪੰਜਾਬ ਪੁਲਸ ਨੇ ਬੀਤੇ ਦਿਨੀਂ ਜਿਸ ਤਰ੍ਹਾਂ ਸੂਬੇ ਵਿਚ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਆਪ੍ਰੇਸ਼ਨ ਚਲਾ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਉਸ ਨੂੰ...

ਟੀਮਾਂ ਨੇ ਕਰੋੜਾਂ ਰੁਪਏ ‘ਚ ਖ਼ਰੀਦੇ ਖਿਡਾਰੀ ਵੀ ਕੀਤੇ ਰਿਲੀਜ਼, ਅਗਲੇ ਮਹੀਨੇ ਲੱਗੇਗੀ ਬੋਲੀ

ਟੀਮ ਇੰਡੀਆ ਦੀ ਟੀ-20 ਵਿਸ਼ਵ ਕੱਪ ਮੁਹਿੰਮ ਦੇ ਨਿਰਾਸ਼ਾਜਨਕ ਅੰਤ ਤੋਂ ਬਾਅਦ, ਸਭ ਦੀਆਂ ਨਜ਼ਰਾਂ ਹੁਣ ਆਈ. ਪੀ. ਐੱਲ ‘ਤੇ ਟਿਕੀਆਂ ਹਨ। ਆਈ. ਪੀ. ਐੱਲ...

‘ਆਦਿਪੁਰਸ਼’ ’ਚ ਸੈਫ ਅਲੀ ਖ਼ਾਨ ਦੇ ਲੁੱਕ ’ਚ ਹੋਵੇਗਾ ਵੱਡਾ ਬਦਲਾਅ, 30 ਕਰੋੜ ਦਾ ਆਵੇਗਾ ਖ਼ਰਚ

ਮੁੰਬਈ – ਡਾਇਰੈਕਟਰ ਓਮ ਰਾਓ ਦੀ ਫ਼ਿਲਮ ‘ਆਦਿਪੁਰਸ਼’ ਪਿਛਲੇ ਇਕ-ਢੇਡ ਮਹੀਨੇ ਤੋਂ ਸੁਰਖ਼ੀਆਂ ’ਚ ਛਾਈ ਹੋਈ ਹੈ। ਜਦੋਂ ਤੋਂ ਇਸ ਦਾ ਟੀਜ਼ਰ ਰਿਲੀਜ਼ ਹੋਇਆ ਹੈ, ਉਦੋਂ...

ਅਮਿਤਾਭ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਅੱਧੀ ਰਾਤ ਪਰਿਵਾਰ ਦੇ ਇਸ ਖ਼ਾਸ ਮੈਂਬਰ ਦੀ ਹੋਈ ਮੌਤ

ਨਵੀਂ ਦਿੱਲੀ : ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਪਿਛਲੇ ਕਈ ਦਿਨਾਂ ਤੋਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ। ਆਪਣੇ ਕੰਮ ਦੇ ਨਾਲ-ਨਾਲ ਉਹ ਸੋਸ਼ਲ...

ਓ. ਟੀ. ਟੀ. ਰਿਲੀਜ਼ ਤੋਂ ਬਾਅਦ ‘ਲਾਲ ਸਿੰਘ ਚੱਢਾ’ ਦੀ ਤਾਰੀਫ਼ ਕਰਨ ਵਾਲਿਆਂ ’ਤੇ ਭੜਕੇ ਮਾਨਵ ਵਿਜ

ਮੁੰਬਈ – ਸਾਲ 2022 ’ਚ ਅਕਸ਼ੇ ਕੁਮਾਰ ਤੋਂ ਲੈ ਕੇ ਰਣਬੀਰ ਕਪੂਰ ਤਕ ਕਈ ਸਿਤਾਰਿਆਂ ਦੀਆਂ ਫ਼ਿਲਮਾਂ ਦਾ ਬਾਈਕਾਟ ਹੋਇਆ ਹੈ। ਹਾਲਾਂਕਿ ਜਿਸ ਫ਼ਿਲਮ ਦਾ ਸਭ...

‘ਬਿਲਬੋਰਡ’ ’ਤੇ ਛਾਇਆ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਵਾਰ’, ਕੈਨੇਡੀਅਨ ਹੌਟ 100 ’ਚ ਬਣਾਈ ਜਗ੍ਹਾ

ਚੰਡੀਗੜ੍ਹ– ਇੰਝ ਲੱਗਦਾ ਹੈ ਕਿ ਸਿੱਧੂ ਮੂਸੇ ਵਾਲਾ ਦੇ ਗੀਤਾਂ ਲਈ ‘ਬਿਲਬੋਰਡ’ ’ਤੇ ਆਉਣ ਹੁਣ ਕੋਈ ਔਖੀ ਚੀਜ਼ ਨਹੀਂ ਹੈ। ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’...

ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਜਲੰਧਰ – ਪੰਜਾਬ ਦੀ ਪ੍ਰਸਿੱਧ ਅਦਾਕਾਰਾ ਦਲਜੀਤ ਕੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ 69 ਸਾਲ ਦੀ ਦਲਜੀਤ ਕੌਰ ਪਿਛਲੇ ਲੰਬੇ ਸਮੇਂ...

ਅਜੈ ਮਾਕਨ ਰਾਜਸਥਾਨ ਕਾਂਗਰਸ ਦੇ ਇੰਚਾਰਜ ਵਜੋਂ ਲਾਂਭੇ ਹੋਣ ਦੇ ਇੱਛੁਕ

ਨਵੀਂ ਦਿੱਲੀ, 16 ਨਵੰਬਰ-: ਕਾਂਗਰਸ ਦੇ ਸੀਨੀਅਰ ਆਗੂ ਅਜੈ ਮਾਕਨ ਰਾਜਸਥਾਨ ਦਾ ਇੰਚਾਰਜ ਬਣੇ ਰਹਿਣ ਦੇ ਇੱਛੁਕ ਨਹੀਂ ਹਨ। ਵਿਧਾਇਕਾਂ ਵੱਲੋਂ ਸਤੰਬਰ ’ਚ ਬਗ਼ਾਵਤ ਕੀਤੇ...

ਜੰਮੂ-ਕਸ਼ਮੀਰ ’ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ ’ਚ ਡਿੱਗੀ ਕਾਰ, 8 ਲੋਕਾਂ ਦੀ ਮੌਤ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਜ਼ਿਲ੍ਹੇ ਦੇ ਮਾਰਵਾਹ ਇਲਾਕੇ ’ਚ ਇਕ ਕਾਰ ਡੂੰਘੀ ਖੱਡ ’ਚ ਜਾ ਡਿੱਗੀ। ਇਸ...

ਕੇਂਦਰ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ

ਰੇਵਾੜੀ/ਬਾਵਲ – ਗਵਰਨਰ ਰਹਿੰਦਿਆਂ ਕੇਂਦਰ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਣ ਵਾਲੇ ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਇਕ ਵਾਰ ਫਿਰ ਕਿਸਾਨ ਅੰਦੋਲਨ ਦੀ...

ਕੇਂਦਰ ਦੀਆਂ ਨੀਤੀਆਂ ਨੇ ਆਰਥਿਕਤਾ ਤਬਾਹ ਕੀਤੀ, ਕਿਸਾਨਾਂ ਦਾ ਲੱਕ ਤੋੜਿਆ: ਰਾਹੁਲ

ਵਾਸ਼ਿਮ, 16 ਨਵੰਬਰ-: ਮਹਾਰਾਸ਼ਟਰ ਵਿਚ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਨੇ ਦਸ ਦਿਨ ਪੂਰੇ ਕਰ ਲਏ ਹਨ। ਰਾਹੁਲ ਗਾਂਧੀ ਦੀ ਅਗਵਾਈ ਵਿਚ ਯਾਤਰਾ ਵਿਦਰਭ ਖੇਤਰ...

ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਬਿੱਟੂ ਤੇ ਵੜਿੰਗ ਵੀ ਸ਼ਾਮਲ

ਨਵੀਂ ਦਿੱਲੀ: ਦਿੱਲੀ ਨਿਗਮ ਚੋਣਾਂ ਦੌਰਾਨ ਕਾਂਗਰਸ ਵੱਲੋਂ ਪ੍ਰਚਾਰ ਕਰਨ ਵਾਲੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਲੁਧਿਆਣਾ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਮੋਹਾਲੀ : ਵਿਜੀਲੈਂਸ ਦੇ ਏ. ਆਈ. ਜੀ. ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ਅਦਾਲਤ...

ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਘਰ ‘ਚ ਕੀਤਾ ਨਜ਼ਰਬੰਦ

ਗੁਰਦਾਸਪੁਰ : ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦਿਆਂ ਮਾਮਲਾ ਦਰਜ...

CM ਮਾਨ ਦਾ ਵਿਰੋਧੀਆਂ ‘ਤੇ ਪਲਟਵਾਰ, ਕਈ ਦਿਨਾਂ ਦੀ ਚੁੱਪੀ ਤੋੜ ਦਿੱਤਾ ਕਰਾਰਾ ਜਵਾਬ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਉਨ੍ਹਾਂ ਵਿਰੋਧੀ ਧੜੇ ਦੇ ਆਗੂਆਂ ’ਤੇ ਪਲਟਵਾਰ ਕੀਤਾ ਹੈ, ਜੋ ਪਿਛਲੇ ਕੁੱਝ ਦਿਨਾਂ ਤੋਂ...

ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ਨੂੰ ਲੈ ਕੇ ਜੱਥੇਦਾਰ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਅਪੀਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਨਾ ਬਣਵਾਉਣ ਦੀ ਵਿਸ਼ੇਸ਼ ਅਪੀਲ...

ਮਿਆਂਮਾਰ ਨੇ ਆਸਟ੍ਰੇਲੀਅਨ ਅਰਥ ਸ਼ਾਸਤਰੀ ਸਮੇਤ ਚਾਰ ਵਿਦੇਸ਼ੀ ਅਤੇ 6000 ਹੋਰਾਂ ਨੂੰ ਕੀਤਾ ਰਿਹਾਅ

ਨੇਪੀਡੌ -ਮਿਆਂਮਾਰ ਦੀ ਫ਼ੌਜ ਨੇ ਇੱਕ ਆਸਟ੍ਰੇਲੀਆਈ ਅਰਥ ਸ਼ਾਸਤਰੀ ਸਮੇਤ ਕਈ ਵਿਦੇਸ਼ੀਆਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਮਿਆਂਮਾਰ ਦੇ ਫ਼ੌਜੀ ਨੇਤਾਵਾਂ ਨੇ ਆਂਗ ਸਾਨ...

ਰੋਮ ਦੇ ਸ਼ਹਿਰ ਵਿਲੇਂਤਰੀ ਵਿਖੇ 20 ਨਵੰਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਰੋਮ/ਇਟਲੀ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਜਿਨ੍ਹਾਂ ਦਾ 553ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਭਰ ਵਿੱਚ ਬੀਤੇ ਦਿਨੀਂ ਸਿੱਖ ਸੰਗਤ ਵੱਲੋਂ ਬਹੁਤ ਹੀ ਉਤਸ਼ਾਹ...

ਤੁਸੀਂ ਵੀ ਹੈੱਡਫੋਨ ਅਤੇ ਈਅਰਬਡ ਦੀ ਕਰਦੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ

ਵਾਸ਼ਿੰਗਟਨ – ਬੀ.ਜੇ.ਐੱਮ. ਗਲੋਬਲ ਹੈਲਥ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਅਨੁਸਾਰ ਹੈੱਡਫੋਨ ਅਤੇ ਈਅਰਬਡ ਦੀ ਵਰਤੋਂ ਕਾਰਨ ਇੱਕ ਅਰਬ ਤੋਂ ਵੱਧ ਕਿਸ਼ੋਰ ਅਤੇ ਨੌਜਵਾਨ ਸੁਣਨ...

ਪਾਕਿ ਦੇ ਖੈਬਰ ਪਖਤੂਨਖਵਾ ਸੂਬੇ ‘ਚ ਪੁਲਸ ਵੈਨ ‘ਤੇ ਹਮਲਾ, 6 ਪੁਲਸ ਮੁਲਾਜ਼ਮਾਂ ਦੀ ਮੌਤ

ਪੇਸ਼ਾਵਰ – ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਬੁੱਧਵਾਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਇਕ ਪੁਲਸ ਵੈਨ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ 6...

ਪਾਕਿਸਤਾਨ ’ਚ ਚੀਨ ਖ਼ਿਲਾਫ਼ ਕਿਉਂ ਚੱਲ ਰਿਹਾ ਪ੍ਰਦਰਸ਼ਨ? ਚੀਨ ਦਾ ਜਵਾਬ ਆਇਆ ਸਾਹਮਣੇ

 ਪਾਕਿਸਤਾਨ ਦੇ ਗਵਾਦਰ ’ਚ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀ. ਪੀ. ਈ. ਸੀ.) ਪ੍ਰਾਜੈਕਟ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨ ’ਤੇ ਚੀਨ ਨੇ ਸਫਾਈ ਦਿੱਤੀ ਹੈ।...

PM ਮੋਦੀ ਨੇ ਆਸਟ੍ਰੇਲੀਆਈ ਹਮਰੁਤਬਾ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

ਬਾਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਜੀ-20 ਸਿਖਰ ਸੰਮੇਲਨ ਦੇ ਹਾਸ਼ੀਏ ‘ਤੇ ਆਪਣੇ ਆਸਟ੍ਰੇਲੀਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਮੁਲਾਕਾਤ ਕੀਤੀ ਅਤੇ ਸਿੱਖਿਆ...

ਡੋਨਾਲਡ ਟਰੰਪ ਨੇ ਕੀਤਾ ਐਲਾਨ, ਤੀਜੀ ਵਾਰ ਰਾਸ਼ਟਰਪਤੀ ਅਹੁਦੇ ਦੀ ਦੌੜ ‘ਚ ਹੋਣਗੇ ਸ਼ਾਮਲ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਤੀਜੀ ਵਾਰ ਵ੍ਹਾਈਟ ਹਾਊਸ ਲਈ ਚੋਣ ਲੜਨਗੇ। ਉਨ੍ਹਾਂ ਨੇ ਮੱਧਕਾਲੀ ਚੋਣਾਂ ਵਿੱਚ...

ਰਿਫੰਡ ’ਚ ਦੇਰੀ ਕਾਰਨ ਅਮਰੀਕਾ ਨੇ ਏਅਰ ਇੰਡੀਆ ਨੂੰ 14 ਲੱਖ ਡਾਲਰ ਜੁਰਮਾਨਾ ਕੀਤਾ

ਵਾਸ਼ਿੰਗਟਨ, 15 ਨਵੰਬਰ ਅਮਰੀਕੀ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਉਡਾਣਾਂ ਰੱਦ ਹੋਣ ਜਾਂ ਉਨ੍ਹਾਂ ਦੇ ਸਮੇਂ ਵਿੱਚ ਤਬਦੀਲੀ ਕਾਰਨ ਪ੍ਰਭਾਵਿਤ ਯਾਤਰੀਆਂ ਨੂੰ ਟਿਕਟਾਂ ਦੇ ਪੈਸੇ...

ਚੰਡੀਗੜ੍ਹ ‘ਚ ‘ਬਰਡ ਪਾਰਕ’ ਦੇਖਣ ਦੇ ਸ਼ੌਕੀਨਾਂ ਲਈ ਚੰਗੀ ਖ਼ਬਰ, ਅੱਜ ਮਿਲੇਗੀ ਮੁਫ਼ਤ ਐਂਟਰੀ

ਚੰਡੀਗੜ੍ਹ : ਸੁਖਨਾ ਝੀਲ ਨੇੜੇ ਯੂ. ਟੀ. ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਵਿਕਸਿਤ ਚੰਡੀਗੜ੍ਹ ਬਰਡ ਪਾਰਕ ਨੂੰ ਬਣਿਆਂ ਬੁੱਧਵਾਰ ਨੂੰ ਇਕ ਸਾਲ ਪੂਰਾ ਹੋ...

ਟੀ.ਬੀ., ਦਿਲ ਦੇ ਰੋਗ, ਕੈਂਸਰ, ਸ਼ੂਗਰ ਸਮੇਤ 384 ਜ਼ਰੂਰੀ ਦਵਾਈਆਂ ਦੀ ਘਟੇਗੀ ਕੀਮਤ

ਨਵੀਂ ਦਿੱਲੀ : ਗੰਭੀਰ ਬੀਮਾਰੀ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਕੇਂਦਰ ਸਰਕਾਰ ਨੇ ਦਵਾਈ ਕੰਪਨੀਆਂ ਨੂੰ ਟੀ. ਬੀ, ਦਿਲ ਦੇ ਰੋਗ, ਕੈਂਸਰ,...

Jeff Bezos ਦਾਨ ਕਰਨਗੇ ਆਪਣੀ ਜਾਇਦਾਦ, ਮੰਦੀ ਦੀ ਆਹਟ ਦਰਮਿਆਨ ਲੋਕਾਂ ਨੂੰ ਦਿੱਤੀ ਇਹ ਸਲਾਹ

ਨਵੀਂ ਦਿੱਲੀ — ਦੁਨੀਆ ਦੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ ਐਮਾਜ਼ੋਨ ਦੇ ਮਾਲਕ ਜੈਫ ਬੇਜੋਸ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ ਦੌਰਾਨ...

ਪਤਨੀ ਰਿਵਾਬਾ ਲਈ ਮੈਦਾਨ ’ਚ ਉੱਤਰੇ ਰਵਿੰਦਰ ਜਡੇਜਾ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਮਿਲੇ

ਜਾਮਨਗਰ ਤੋਂ ਭਾਜਪਾ ਉਮੀਦਵਾਰ ਪਤਨੀ ਰਿਵਾਬਾ ਨਾਲ ਕ੍ਰਿਕਟਰ ਰਵਿੰਦਰ ਜਡੇਜਾ ਮੰਗਲਵਾਰ ਨੂੰ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੂੰ ਮਿਲੇ। ਇਸ ਦੌਰਾਨ ਜਡੇਜਾ ਜੋੜੇ ਨੇ...

ਆਸਟ੍ਰੇਲੀਆ ਦੌਰੇ ਲਈ ਭਾਰਤ ਦੀ 23 ਮੈਂਬਰੀ ਪੁਰਸ਼ ਹਾਕੀ ਟੀਮ ਦਾ ਐਲਾਨ

ਨਵੀਂ ਦਿੱਲੀ : ਤਜਰਬੇਕਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਆਸਟਰੇਲੀਆ ਦੇ ਆਗਾਮੀ ਦੌਰੇ ਲਈ ਭਾਰਤ ਦੀ 23 ਮੈਂਬਰੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਕਰੇਗਾ। ਹਾਕੀ ਇੰਡੀਆ ਨੇ...

ਨੋਵਾਕ ਜੋਕੋਵਿਚ ਨੇ ਏਟੀਪੀ ਫਾਈਨਲਜ਼ ਵਿੱਚ ਲਗਾਤਾਰ ਨੌਵੀਂ ਵਾਰ ਸਿਟਸਿਪਾਸ ਨੂੰ ਹਰਾਇਆ

ਟੂਰਿਨ : ਸਰਬੀਆਈ ਟੈਨਿਸ ਸਟਾਰ ਨੋਵਾਕ ਜੋਕੋਵਿਚ ਨੇ ਏਟੀਪੀ ਫਾਈਨਲਜ਼ ਵਿੱਚ ਸਟੇਫਾਨੋਸ ਸਿਟਸਿਪਾਸ ਨੂੰ ਲਗਾਤਾਰ ਨੌਵੀਂ ਵਾਰ ਹਰਾ ਕੇ ਪਹਿਲਾ ਮੈਚ 6-4, 7-6 ਨਾਲ ਜਿੱਤ ਲਿਆ।...

ਆਮਿਰ ਖ਼ਾਨ ਨੇ ਕੁਝ ਸਾਲਾਂ ਲਈ ਅਦਾਕਾਰੀ ਤੋਂ ਬ੍ਰੇਕ ਲੈਣ ਦਾ ਕੀਤਾ ਫ਼ੈਸਲਾ

ਮੁੰਬਈ – ਆਮਿਰ ਖ਼ਾਨ ਨੂੰ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਕਿਹਾ ਜਾਂਦਾ ਹੈ। ਆਮਿਰ ਦੀ ਹਰ ਫ਼ਿਲਮ ਦੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਉਡੀਕ ਰਹਿੰਦੀ ਹੈ। 2018...