Month: November 2022

ਹੁਣ ਨਿਊਜ਼ੀਲੈਂਡ ਤੋਂ ਆਈ ਦੁਖਦਾਇਕ ਖ਼ਬਰ, ਭਾਰਤੀ ਮੂਲ ਦੇ ਵਿਅਕਤੀ ਦਾ ਕਤਲ

ਵੈਲਿੰਗਟਨ – ਨਿਊਜ਼ੀਲੈਂਡ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ 48 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਤਲਾਸ਼ੀ ’ਚ ਆਕਲੈਂਡ ’ਚ 34 ਸਾਲਾ ਇਕ...

ਚੀਨੀ ਰੈਸਟੋਰੈਂਟ ‘ਚ ਕਰਮਜੀਤ ਅਨਮੋਲ ਨੇ ਮੱਛੀ ਥਾਂ ਖਾ ਲਿਆ ਸੱਪ

ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਅਤੇ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ...

ਮਿਸਰ ਨੇ ਜੇਲ੍ਹ ‘ਚ ਬੰਦ 30 ਸਿਆਸੀ ਕੈਦੀਆਂ ਨੂੰ ਰਿਹਾਅ ਕਰਨ ਦਾ ਕੀਤਾ ਐਲਾਨ

ਕਾਹਿਰਾ – ਮਿਸਰ ਨੇ 30 ਸਿਆਸੀ ਕੈਦੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਮਿਸਰ ਨੇ ਹਾਲ ਹੀ ਵਿੱਚ ਆਪਣੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ...

Twitter-Meta ਦੇ ਬਾਅਦ HP ਨੇ ਕੀਤਾ ਛਾਂਟੀ ਦਾ ਐਲਾਨ, 6000 ਮੁਲਾਜ਼ਮਾਂ ਦੀ ਨੌਕਰੀ ਖ਼ਤਰੇ ‘ਚ

ਨਵੀਂ ਦਿੱਲੀ– ਟੈੱਕ ਕੰਪਨੀਆਂ ’ਚ ਛਾਂਟੀ ਦਾ ਸਿਲਸਿਲਾ ਹਾਲੇ ਰੁਕਿਆ ਨਹੀਂ ਹੈ। ਮੇਟਾ, ਟਵਿਟਰ, ਐਮਾਜ਼ੋਨ ਤੋਂ ਬਾਅਦ ਹੁਣ ਐੱਚ. ਪੀ. ਨੇ ਵੀ ਆਪਣੇ ਕਰਮਚਾਰੀਆਂ ਨੂੰ...

ਜਲਦ ਟਾਟਾ ਗਰੁੱਪ ਦੀ ਹੋ ਜਾਵੇਗੀ Bisleri!, 7000 ਕਰੋੜ ਰੁਪਏ ‘ਚ ਹੋ ਸਕਦੀ ਹੈ ਡੀਲ

ਮੁੰਬਈ – ਉੱਘੇ ਉਦਯੋਗਪਤੀ ਰਮੇਸ਼ ਚੌਹਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਆਪਣੇ ਬੋਤਲਬੰਦ ਪਾਣੀ ਦੇ ਕਾਰੋਬਾਰ ‘ਬਿਸਲੇਰੀ ਇੰਟਰਨੈਸ਼ਨਲ’ ਲਈ ਖਰੀਦਦਾਰ ਦੀ ਭਾਲ ਕਰ ਰਹੇ...

ਈਰਾਨ ਨੇ ਸਰਕਾਰ ਦੀ ਆਲੋਚਨਾ ਕਰਨ ਲਈ ਸਾਬਕਾ ਫੁੱਟਬਾਲ ਖਿਡਾਰੀ ਨੂੰ ਕੀਤਾ ਗ੍ਰਿਫ਼ਤਾਰ

ਦੁਬਈ – ਈਰਾਨ ਨੇ ਆਪਣੀ ਰਾਸ਼ਟਰੀ ਫੁਟਬਾਲ ਟੀਮ ਦੇ ਇੱਕ ਪ੍ਰਮੁੱਖ ਸਾਬਕਾ ਮੈਂਬਰ ਨੂੰ ਸਰਕਾਰ ਦੀ ਆਲੋਚਨਾ ਕਰਨ ਲਈ ਗ੍ਰਿਫ਼ਤਾਰ ਕੀਤਾ ਹੈ, ਕਿਉਂਕਿ ਅਧਿਕਾਰੀ ਦੇਸ਼...

ਦਿੱਗਜ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਚਿੰਤਾਜਨਕ, ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਕੀਤਾ ਬੰਦ

ਮੁੰਬਈ : ਹਿੰਦੀ ਅਤੇ ਮਰਾਠੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦੀ ਸਿਹਤ ਕਾਫ਼ੀ ਖ਼ਰਾਬ ਹੈ। ਉਨ੍ਹਾਂ ਨੂੰ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ ਦੇ ਆਈ....

100 ਕਰੋੜ ਦੀ ਕਲੈਕਸ਼ਨ ਤੋਂ ਇਕ ਕਦਮ ਦੂਰ ‘ਦ੍ਰਿਸ਼ਯਮ 2’, ਹੁਣ ਤਕ ਕਮਾ ਲਏ ਇੰਨੇ ਕਰੋੜ

ਮੁੰਬਈ – ‘ਦ੍ਰਿਸ਼ਯਮ 2’ ਬਾਕਸ ਆਫਿਸ ’ਤੇ ਨਵਾਂ ਰਿਕਾਰਡ ਬਣਾਉਣ ਤੋਂ ਸਿਰਫ ਇਕ ਕਦਮ ਹੀ ਦੂਰ ਹੈ। ‘ਦ੍ਰਿਸ਼ਯਮ 2’ ਫ਼ਿਲਮ ਨੇ ਹੁਣ ਤਕ 96.04 ਕਰੋੜ ਰੁਪਏ...

ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਈ ਸਾਲ ਦੀ ਸਭ ਤੋਂ ਚਰਚਿਤ ਫ਼ਿਲਮ ‘ਕਾਂਤਾਰਾ’

ਮੁੰਬਈ – ਸਾਲ ਦੀ ਸਭ ਤੋਂ ਚਰਚਿਤ ਫ਼ਿਲਮ ਬਿਨਾਂ ਕਿਸੇ ਸ਼ੱਕ ‘ਕਾਂਤਾਰਾ’ ਹੈ। ਕੰਨੜਾ ਫ਼ਿਲਮ ਇੰਡਸਟਰੀ ਦੀ ਇਸ ਫ਼ਿਲਮ ਨੇ ਬਾਕਸ ਆਫਿਸ ’ਤੇ ਤੂਫ਼ਾਨ ਲਿਆ ਦਿੱਤਾ...

ਮਨੀ ਲਾਂਡਰਿੰਗ ਮਾਮਲੇ ‘ਚ ਸੁਣਵਾਈ ਲਈ ਪਟਿਆਲਾ ਹਾਊਸ ਕੋਰਟ ਪਹੁੰਚੀ ਜੈਕਲੀਨ ਫਰਨਾਂਡੀਜ਼

ਮੁੰਬਈ : ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ, ਜਿੱਥੇ ਅੱਜ...

ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਇਆ ਅਦਾਕਾਰ, ਅਮਿਤਾਭ ਬੱਚਨ ਨਾਲ ਕਰ ਚੁੱਕਿਆ ਹੈ ਕੰਮ

ਨਾਗਪੁਰ : ਅਮਿਤਾਭ ਬੱਚਨ ਦੀ ਅਦਾਕਾਰੀ ਵਾਲੀ ਫਿਲਮ ‘ਝੁੰਡ’ ’ਚ ਇਕ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੇ ਕਲਾਕਾਰ ਪ੍ਰਿਯਾਂਸ਼ੂ ਕਸ਼ਤਰੀਏ (18) ਨੂੰ ਚੋਰੀ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ...

ਪੰਜਾਬੀ ਫ਼ਿਲਮ ਡਾਇਰੈਕਟਰ ਸੁਖਦੀਪ ਸਿੰਘ ਸੁੱਖੀ ਦਾ ਦਿਹਾਂਤ

ਚੰਡੀਗੜ੍ਹ – ਪੰਜਾਬੀ ਫ਼ਿਲਮ ਇੰਡਸਟਰੀ ਦੇ ਡਾਇਰੈਕਟਰ ਸੁਖਦੀਪ ਸਿੰਘ ਸੁੱਖੀ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਸੁਖਦੀਪ ਸੁੱਖੀ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਉਸ ਦੇ ਭਰਾ...

2 ਸਾਲਾਂ ਬਾਅਦ ਮੁੜ ਇਕੱਠੇ ਆ ਰਹੇ ਕਰਨ ਔਜਲਾ ਤੇ ਦੀਪ ਜੰਡੂ, ਗੁਰਲੇਜ ਅਖ਼ਤਰ ਨੇ ਕੀਤੀ ਪੁਸ਼ਟੀ

ਚੰਡੀਗੜ੍ਹ – ਪੰਜਾਬੀ ਗਾਇਕ ਕਰਨ ਔਜਲਾ ਤੇ ਮਿਊਜ਼ਿਕ ਡਾਇਰੈਕਟਰ ਦੀਪ ਜੰਡੂ ਨੇ ਇਕੱਠਿਆਂ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਹਾਲਾਂਕਿ ਪਿਛਲੇ ਕੁਝ ਸਾਲਾਂ...

ਅੰਮ੍ਰਿਤਸਰ ‘ਚ ਫਿਰ ਚੱਲੀ ਗੋਲ਼ੀ, ਨਾਬਾਲਗ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਦੇ ਨਾਲ ਇਕ ਨਾਬਾਲਗ ਨੌਜਵਾਨ ‘ਤੇ ਹਮਲਾ...

ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ: ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ...

ਅੰਮ੍ਰਿਤਸਰ ‘ਚ ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਲੁੱਟੀ ਫਾਰਮੇਸੀ ਦੀ ਦੁਕਾਨ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਜੀ. ਐੱਸ. ਟੀ. ਫਾਰਮੇਸੀ ਦੀ ਦੁਕਾਨ ‘ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੀਤੀ ਰਾਤ...

ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਖ਼ਿਲਾਫ਼ ਹਾਈਕੋਰਟ ’ਚ ਮੁੜ ਪਟੀਸ਼ਨ ਦਾਇਰ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗਠਿਤ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਰਾਘਵ ਚੱਢਾ ਦੀ ਨਿਯੁਕਤੀ ਸਬੰਧੀ ਐਡਵੋਕੇਟ ਜਗਮੋਹਨ ਭੱਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ...

ਅੱਧੀ ਰਾਤ ਨੂੰ ਆਪੇ ਤੋਂ ਬਾਹਰ ਹੋਇਆ ਮਜ਼ਦੂਰ, 2 ਧੀਆਂ, ਭਰਾ ਤੇ SHO ਸਣੇ 5 ਨੂੰ ਉਤਾਰਿਆ ਮੌਤ ਦੇ ਘਾਟ

ਅਗਰਤਲਾ : ਤ੍ਰਿਪੁਰਾ ਦੇ ਖੋਵਈ ਜ਼ਿਲ੍ਹੇ ਦੇ ਉੱਤਰੀ ਰਾਮਚੰਦਰਘਾਟ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਅੱਧੀ ਰਾਤ ਨੂੰ ਆਪਣੀਆਂ ਦੋ ਧੀਆਂ ਦਾ ਲੋਹੇ ਦੀ ਰਾਡ...

ਪ੍ਰਿਯੰਕਾ ਤੇ ਰੌਬਰਟ ਵਾਡਰਾ ਭਾਰਤ ਜੋੜੋ ਯਾਤਰਾ ’ਚ ਹੋਏ ਸ਼ਾਮਲ

ਬੋਰਗਾਓਂ, 24 ਨਵੰਬਰ– ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਪਤੀ ਰੌਬਰਟ ਵਾਡਰਾ ਨਾਲ ਅੱਜ ਮੱਧ ਪ੍ਰਦੇਸ਼ ’ਚ ਆਪਣੇ ਭਰਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ...

ਕਾਂਗਰਸ ਵੱਲੋਂ ਸੰਵਿਧਾਨ ਦਿਵਸ ਮੌਕੇ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ

ਨਵੀਂ ਦਿੱਲੀ, 24 ਨਵੰਬਰ– ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਡਾਕਟਰ ਭੀਮ ਰਾਓ...

ਜਨਮ ਦਿਨ ਦੀ ਪਾਰਟੀ ‘ਤੇ ਗਏ ਭਾਜਪਾ ਕੌਂਸਲਰ ਦਾ ਦੋਸਤਾਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੀਤਾ ਕਤਲ

ਗਵਾਲੀਅਰ : ਗਵਾਲੀਅਰ ’ਚ ਭਾਜਪਾ ਦੇ ਕੌਂਸਲਰ ਸ਼ੈਲੇਂਦਰ ਕੁਸ਼ਵਾਹਾ (40) ਦੀ ਉਸ ਦੇ ਹੀ ਸਾਥੀਆਂ ਨੇ ਕਥਿਤ ਤੌਰ ’ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।...

ਸ਼ਰਧਾ ਕਤਲ ਕਾਂਡ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ, ਪੀੜਤਾ ਵੱਲੋਂ ਭੇਜੇ ਪੱਤਰ ‘ਤੇ ਕਹੀ ਇਹ ਗੱਲ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਪੁਲਸ ਅਤੇ ਇਸਤਗਾਸਾ ਪੱਖ ਸ਼ਰਧਾ ਵਾਲਕਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਘੱਟ ਤੋਂ ਘੱਟ...

PM ਮੋਦੀ ਨੇ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦਾ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। PM ਮੋਦੀ ਨੇ...

ਦੁਨੀਆ ਦੀ ਸਭ ਤੋਂ ਬਜ਼ੁਰਗ ਬਿੱਲੀ, ਰਿਕਾਰਡ ਬੁੱਕ ‘ਚ ਸ਼ਾਮਲ ਹੋਇਆ ਨਾਂ, ਹੈਰਾਨ ਕਰ ਦੇਵੇਗੀ ਉਮਰ

ਲੰਡਨ – ਦੁਨੀਆ ਦੀ ਸਭ ਤੋਂ ਬਜ਼ੁਰਗ ਬਿੱਲੀ ਦਾ ਨਾਮ ਗਿਨੀਜ਼ ਵਰਲਡ ਰਿਕਾਰਡ ਵਿਚ ਸ਼ਾਮਲ ਹੋ ਗਿਆ ਹੈ। ਉਹ ਆਪਣਾ 27ਵਾਂ ਜਨਮਦਿਨ ਮਨਾਉਣ ਵਾਲੀ ਹੈ।...

ਬ੍ਰਿਟਿਸ਼ PM ਰਿਸ਼ੀ ਸੁਨਕ ਤੇ ਉਨ੍ਹਾਂ ਦੀ ਪਤਨੀ ਏਸ਼ੀਆਈ ਅਮੀਰਾਂ ਦੀ ਸੂਚੀ ‘ਚ ਸ਼ਾਮਲ

ਲੰਡਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਅਕਸ਼ਾ ਮੂਰਤੀ ਬ੍ਰਿਟੇਨ ‘ਚ ‘ਏਸ਼ੀਅਨ ਰਿਚ ਲਿਸਟ 2022’ ‘ਚ ਸ਼ਾਮਲ ਹਨ। ਹਿੰਦੂਜਾ ਪਰਿਵਾਰ ਨੂੰ...

ਰਿਪੋਰਟ ‘ਚ ਖੁਲਾਸਾ, ਅਮਰੀਕਾ ‘ਚ ਟੀਕਾਕਰਨ ਵਾਲੇ ਲੋਕਾਂ ‘ਚ ਵਧੀ ਮੌਤ ਦਰ

ਨਿਊਯਾਰਕ – ਵਾਸ਼ਿੰਗਟਨ ਪੋਸਟ ਦੇ ਇੱਕ ਵਿਸ਼ਲੇਸ਼ਣ ਵਿੱਚ ਇੱਕ ਹੈਰਾਨ ਕਰ ਦੇਣ ਵਾਲੇ ਖੁਲਾਸੇ ਵਿੱਚ ਪਾਇਆ ਗਿਆ ਕਿ ਹੁਣ ਵਧੇਰੇ ਟੀਕਾਕਰਨ ਵਾਲੇ ਲੋਕ ਕੋਵਿਡ ਨਾਲ ਮਰ...

2 ਸਾਲ ਦੇ ਬੱਚੇ ਨੂੰ ਫਲੈਟ ‘ਚ ਇਕੱਲਾ ਛੱਡ ਕੇ ਛੁੱਟੀਆਂ ਮਨਾਉਣ ਗਏ ਮਾਪੇ, ਹੁਣ ਗ੍ਰਿਫ਼ਤਾਰ

ਵਾਸ਼ਿੰਗਟਨ : ਅਮਰੀਕਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਮਾਤਾ-ਪਿਤਾ ਆਪਣੇ 2 ਸਾਲ ਦੇ ਬੱਚੇ ਨੂੰ ਇੱਕ ਫਲੈਟ ਵਿੱਚ ਇਕੱਲਾ ਛੱਡ ਕੇ...

ਟਰੰਪ ‘ਤੇ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਲੇਖਕਾ ਨੇ ਨਵਾਂ ਮੁਕੱਦਮਾ ਕੀਤਾ ਦਰਜ

ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ 1990 ਵਿੱਚ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਇੱਕ ਲੇਖਕਾ ਨੇ ਵੀਰਵਾਰ ਨੂੰ ਇੱਥੇ ਉਨ੍ਹਾਂ ਖ਼ਿਲਾਫ਼ ਨਵਾਂ...

ਕੁਈਨਜ਼ਲੈਂਡ ਪਾਰਲੀਮੈਂਟ ‘ਚ ਸ਼ਰਧਾਪੂਰਵਕ ਮਨਾਇਆ ਗਿਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ

ਬ੍ਰਿਸਬੇਨ : ਟਰਬਨਸ ਫਾਰ ਆਸਟ੍ਰੇਲੀਆ ਸੰਸਥਾ ਵੱਲੋਂ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਪਾਰਲੀਮੈਂਟ ਹਾਊਸ ਵਿਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ...

ਭਲਕੇ ਪਹਿਲੇ ਵਨ-ਡੇ ਮੈਚ ‘ਚ ਭਾਰਤ ਦਾ ਨਿਊਜ਼ੀਲੈਂਡ ਨਾਲ ਹੋਵੇਗਾ ਸਾਹਮਣਾ

ਨਿਊਜ਼ੀਲੈਂਡ ਖਿਲਾਫ਼ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਹੁਣ ਵਨਡੇ ਸੀਰੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਹੁਣ ਟੀਮ ਇੰਡੀਆ ਦੀਆਂ ਨਜ਼ਰਾਂ...

ਸਿੱਧੂ ਮੂਸੇ ਵਾਲਾ ਦੇ ਨਵੇਂ ਗੀਤ ‘ਮੇਰਾ ਨਾਂ’ ਦਾ ਐਲਾਨ, ਸਟੀਲ ਬੈਂਗਲਜ਼ ਨੇ ਸਾਂਝੀ ਕੀਤੀ ਡਿਟੇਲ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦਾ ਕੁਝ ਦਿਨ ਪਹਿਲਾਂ ਗੀਤ ‘ਵਾਰ’ ਰਿਲੀਜ਼ ਹੋਇਆ ਸੀ, ਜਿਸ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਕਾਫੀ ਪਸੰਦ ਕੀਤਾ ਗਿਆ। ਸਿੱਧੂ...

ਦੀਵਾਲੀ ਮਗਰੋਂ ਕੈਨੇਡਾ ਦੇ ਬਰੈਂਪਟਨ ‘ਚ ‘ਆਤਿਸ਼ਬਾਜ਼ੀ’ ‘ਤੇ ਪਾਬੰਦੀ, ਲੱਗੇਗਾ ਭਾਰੀ ਜੁਰਮਾਨਾ

ਟੋਰਾਂਟੋ : ਅਕਤੂਬਰ ਵਿੱਚ ਦੀਵਾਲੀ ਤੋਂ ਬਾਅਦ ਸ਼ਿਕਾਇਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਨੇ ਵੀਰਵਾਰ ਨੂੰ ਪਟਾਕਿਆਂ ’ਤੇ ਪਾਬੰਦੀ ਲਾਉਣ ਲਈ ਸਰਬਸੰਮਤੀ...

ਬਾਦਲ ਪਰਿਵਾਰ ਤੋਂ ਮੁਕਤ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਰਾਂਗੀ ਮਜ਼ਬੂਤ-ਬੀਬੀ ਜਗੀਰ ਕੌਰ 

ਟਾਂਡਾ ਉੜਮੁੜ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਹਲਕਾ ਉੜਮੁੜ ਟਾਂਡਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ...

ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਨਹੀਂ ਹੋਇਆ ਦਿਹਾਂਤ, ਧੀ ਨੇ ਕੀਤੀ ਪੁਸ਼ਟੀ

ਮੁੰਬਈ – ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ ‘ਚ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।...

ਭਾਰਤ ਨੂੰ ਰਿਨਿਊਏਬਲ ਐਨਰਜੀ ’ਚ ਪਾਵਰ ਹਾਊਸ ਬਣਾਉਣਾ ਹੈ : ਮੁਕੇਸ਼ ਅੰਬਾਨੀ

ਨਵੀਂ ਦਿੱਲੀ– ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ (ਆਰ. ਆਈ. ਐੱਲ.) ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਪੰਡਿਤ ਦੀਨ ਦਿਆਲ ਐਨਰਜੀ ਯੂਨੀਵਰਸਿਟੀ (ਪੀ. ਡੀ. ਈ. ਯੂ.), ਗਾਂਧੀਨਗਰ ਦੇ 10ਵੇਂ ਕਨਵੋਕੇਸ਼ਨ...

ਟ੍ਰਾਈਡੈਂਟ ਰੀਅਲਟੀ ਨੇ ਪੰਚਕੂਲਾ ’ਚ ਇੰਟੀਗ੍ਰੇਟੇਡ ਲਗਜ਼ਰੀ ਟਾਊਨਸ਼ਿਪ ਟ੍ਰਾਈਡੈਂਟ ਹਿਲਸ ਕੀਤਾ ਲਾਂਚ

ਚੰਡੀਗੜ – ਭਾਰਤ ’ਚ ਮੋਹਰੀ ਰੀਅਲ ਅਸਟੇਟ ਡਿਵੈੱਲਪਰ ਟ੍ਰਾਈਡੈਡ ਰੀਅਲਟੀ ਨੇ ਪੰਚਕੂਲਾ ’ਚ ਆਪਣੀ ਨਵੀਂ ਲਗਜ਼ਰੀ ਰਿਹਾਇਸ਼ੀ ਯੋਜਨਾ ਟ੍ਰਾਈਡੈਂਢ ਹਿਲਸ ਲਾਂਚ ਕੀਤੀ ਹੈ। ਕੰਪਨੀ ਨੇ ਪੰਚਕੂਲਾ...

INOX ਕਰੇਗਾ LIVE ਸਕ੍ਰੀਨਿੰਗ, ਸਿਨੇਮਾ ਹਾਲ ‘ਚ ਪ੍ਰਸ਼ੰਸਕ ਦੇਖ ਸਕਣਗੇ ਮੈਚ

ਮਲਟੀਪਲੈਕਸ ਚੇਨ ਆਈਨੌਕਸ ਲੀਜ਼ਰ ਲਿਮਟਿਡ ਨੇ ਬੁੱਧਵਾਰ ਨੂੰ ਭਾਰਤੀ ਫੁੱਟਬਾਲ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਫੁੱਟਬਾਲ ਵਿਸ਼ਵ ਕੱਪ ਦੇ...

36 ਸਾਲਾਂ ਬਾਅਦ ਵਾਪਸੀ ਕਰ ਰਹੇ ਕੈਨੇਡਾ ਦੀਆਂ ਉਮੀਦਾਂ ‘ਤੇ ਬੈਲਜੀਅਮ ਨੇ ਫੇਰਿਆ ਪਾਣੀ

 ਬੈਲਜੀਅਮ ਨੇ ਫੀਫਾ ਵਿਸ਼ਵ ਕੱਪ ਦੇ ਆਪਣੇ ਗਰੁੱਪ-ਐੱਫ ਦੇ ਮੁਕਾਬਲੇ ਵਿੱਚ ਕੈਨੇਡਾ ਨੂੰ 1-0 ਨਾਲ ਹਰਾਇਆ। ਮੈਚ ਵਿਚ ਬੈਲਜੀਅਮ ਲਈ ਇਕਲੌਤਾ ਗੋਲ ਮਿਕੀ ਬਾਤਸ਼ੁਆਈ ਨੇ...

ਅਕਸ਼ੈ ਕੁਮਾਰ ਨੂੰ ਇੱਕ ਹੋਰ ਵੱਡਾ ਝਟਕਾ, ‘ਹੇਰਾ ਫੇਰੀ 3’ ਤੋਂ ਬਾਅਦ ਇਨ੍ਹਾਂ ਦੋ ਵੱਡੀਆਂ ਫ਼ਿਲਮਾਂ ਤੋਂ ਵੀ ਧੋਣੇ ਪਏ ਹੱਥ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਪਿਛਲੇ ਕੁਝ ਦਿਨਾਂ ਤੋਂ ਫ਼ਿਲਮ ‘ਹੇਰਾ ਫੇਰੀ 3’ ਦਾ ਹਿੱਸਾ ਨਾ ਬਣਨ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ...