Month: November 2022

ਸਲਮਾਨ ਦੀ ਫ਼ਿਲਮ ‘ਤੇਰੇ ਨਾਮ’ ਦੀ ਅਦਾਕਾਰਾ ਭੂਮਿਕਾ ਚਾਵਲਾ ਨੇ ਬਦਲਿਆ ਲੁੱਕ

ਮੁੰਬਈ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਕਰੀਅਰ ਦੀ ਸਭ ਤੋਂ ਬੇਹਤਰੀਨ ਫ਼ਿਲਮਾਂ ‘ਚੋਂ ਇੱਕ ਰਹੀ ਹੈ ‘ਤੇਰੇ ਨਾਮ’। ਇਸ ਫ਼ਿਲਮ ‘ਚ ਸਲਮਾਨ ਨੂੰ ਸ਼ਾਨਦਾਰ ਐਕਟਿੰਗ...

ਸੰਨੀ ਦਿਓਲ ’ਤੇ ਡਾਇਰੈਕਟਰ ਸੁਨੀਲ ਦਰਸ਼ਨ ਦਾ ਗੰਭੀਰ ਦੋਸ਼, ‘ਮੈਨੂੰ ਬੇਵਕੂਫ ਬਣਾਇਆ, ਪੈਸੇ ਵੀ ਨਹੀਂ ਮੋੜੇ’

ਮੁੰਬਈ – ਕਿਸੇ ਜ਼ਮਾਨੇ ’ਚ ਸੁਨੀਲ ਦਰਸ਼ਨ ਤੇ ਸੰਨੀ ਦਿਓਲ ਦੀ ਹਿੱਟ ਜੋੜੀ ਸੀ। ਦੋਵਾਂ ਨੇ ਇਕੱਠਿਆਂ ‘ਇੰਤਕਾਮ’, ‘ਲੁਟੇਰੇ’ ਤੇ ‘ਅਜੇ’ ਵਰਗੀਆਂ ਫ਼ਿਲਮਾਂ ਬਣਾਈਆਂ ਪਰ ਬਾਅਦ...

‘ਸ਼ਹਿਜ਼ਾਦਾ’ ਟੀਜ਼ਰ : ਲੋਕਾਂ ਦੇ ਨਿਸ਼ਾਨੇ ’ਤੇ ਆਏ ਕਾਰਤਿਕ ਆਰੀਅਨ, ਅੱਲੂ ਅਰਜੁਨ ਨਾਲ ਤੁਲਨਾ ਪਈ ਭਾਰੀ

ਮੁੰਬਈ – 22 ਨਵੰਬਰ ਨੂੰ ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਦਾ ਜਨਮਦਿਨ ਸੀ। ਇਸ ਮੌਕੇ ਕਾਰਤਿਕ ਆਰੀਅਨ ਦੀ ਆਗਾਮੀ ਫ਼ਿਲਮ ‘ਸ਼ਹਿਜ਼ਾਦਾ’ ਦਾ ਫਰਸਟ ਲੁੱਕ ਟੀਜ਼ਰ ਰਿਲੀਜ਼ ਕੀਤਾ...

ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਧੀ ਦਾ ਚਿਹਰਾ

ਮੁੰਬਈ : ‘ਦੇਸੀ ਗਰਲ’ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇਸੇ ਸਾਲ ਪ੍ਰਿਯੰਕਾ ਅਤੇ ਨਿਕ ਜੋਨਸ ਸਰੋਗੇਸੀ ਦੇ ਜ਼ਰੀਏ ਇੱਕ ਧੀ ਦੇ ਮਾਤਾ-ਪਿਤਾ...

ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ਜਲੰਧਰ : ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ‘ਚ ਹਿਮਾਂਸ਼ੀ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ...

ਗਾਇਕ ਅਮਰਿੰਦਰ ਗਿੱਲ ਦੇ ਨਵੇਂ ਪ੍ਰਾਜੈਕਟ ਦਾ ਐਲਾਨ, ਹਰੀਸ਼ ਵਰਮਾ ਤੇ ਸਿੰਮੀ ਚਾਹਲ ਵੀ ਆਉਣਗੇ ਨਜ਼ਰ

ਜਲੰਧਰ : ਪੰਜਾਬ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਦੇ ਪ੍ਰਸ਼ੰਸਕਾਂ ਲਈ ਇਕ ਗੁੱਡ ਨਿਊਜ਼ ਸਾਹਮਣੇ ਆਈ ਹੈ। ਹਮੇਸ਼ਾਂ ਖ਼ਬਰਾਂ ਤੋਂ ਦੂਰ ਰਹਿਣ ਵਾਲੇ ਅਮਰਿੰਦਰ...

ਸ਼੍ਰੋਮਣੀ ਕਮੇਟੀ ਨੇ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ‘ਦਾਸਤਾਨ-ਏ-ਸਰਹਿੰਦ’ ਨਾਂ ਦੀ ਫ਼ਿਲਮ ਚਲਾਉਣ ਲਈ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ...

ਆਸਾਮ ਦੇ ਮੁੱਖ ਮੰਤਰੀ ਸਰਮਾ ਬੋਲੇ-ਹੁਣ ਸੱਦਾਮ ਹੁਸੈਨ ਵਾਂਗ ਦਿਖਾਈ ਦਿੰਦੇ ਹਨ ਰਾਹੁਲ ਗਾਂਧੀ

ਅਹਿਮਦਾਬਾਦ – ਗੁਜਰਾਤ ’ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮਦਾਬਾਦ ’ਚ ਭਾਜਪਾ ਉਮੀਦਵਾਰ ਲਈ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਆਸਾਮ ਦੇ ਮੁੱਖ...

ਕਾਂਗਰਸ ਮਾਡਲ ਦਾ ਮਤਲਬ ਹੈ ਜਾਤੀਵਾਦ, ਵੋਟਬੈਂਕ ਦੀ ਰਾਜਨੀਤੀ : PM ਮੋਦੀ

ਮੇਹਸਾਣਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਕਾਂਗਰਸ ਦੀ ਰਾਜਨੀਤੀ ਦੇ ਮਾਡਿਊਲ ਦਾ ਅਰਥ ਭਾਈ-ਭਤੀਜਾਵਾਦ, ਜਾਤੀਵਾਦ, ਫਿਰਕਾਪ੍ਰਸਤੀ ਅਤੇ ਵੋਟ ਬੈਂਕ ਦੀ...

‘ਉਹ ਮੇਰੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਵੇਗਾ’, ਸ਼ਰਧਾ ਨੇ 2020 ’ਚ ਪ੍ਰੇਮੀ ਆਫਤਾਬ ਖ਼ਿਲਾਫ਼ ਕੀਤੀ ਸੀ ਸ਼ਿਕਾਇਤ

ਮੁੰਬਈ- ਦਿੱਲੀ ਦੇ ਮਹਿਰੌਲੀ ’ਚ ਵਾਪਰੇ ਸ਼ਰਧਾ ਕਤਲਕਾਂਡ ਦੇ ਮਾਮਲੇ ’ਚ ਰੋਜ਼ਾਨਾ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਇਸ ਦਰਮਿਆਨ ਸਾਹਮਣੇ ਆਇਆ ਹੈ ਕਿ ਕਰੀਬ ਦੋ...

ਨਸ਼ੇੜੀ ਨੌਜਵਾਨ ਵੱਲੋਂ ਮਾਤਾ-ਪਿਤਾ, ਭੈਣ ਅਤੇ ਦਾਦੀ ਦੀ ਚਾਕੂ ਮਾਰ ਕੇ ਹੱਤਿਆ

ਨਵੀਂ ਦਿੱਲੀ, 23 ਨਵੰਬਰ– ਦੱਖਣ-ਪੱਛਮੀ ਦਿੱਲੀ ਦੇ ਪਾਲਮ ਵਿਚ ਪੁਨਰਵਾਸ ਕੇਂਦਰ ਤੋਂ ਪਰਤੇ ਨਸ਼ੇ ਦੇ ਆਦੀ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਭੈਣ ਅਤੇ ਦਾਦੀ ਦੀ ਚਾਕੂ...

ਮਾਫ਼ੀਆ ਅਤੀਕ ਅਹਿਮਦ ਦੀ 123 ਕਰੋੜ ਰੁਪਏ ਮੁੱਲ ਦੀ ਜਾਇਦਾਦ ਕੁਰਕ

ਪ੍ਰਯਾਗਰਾਜ – ਪ੍ਰਯਾਗਰਾਜ ਜ਼ਿਲ੍ਹਾ ਮੈਜਿਸਟ੍ਰੇਟ ਦੇ 21 ਨਵੰਬਰ 2022 ਦੇ ਕੁਰਕੀ ਦੇ ਆਦੇਸ਼ ਦੇ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਦੀ ਟੀਮ ਨੇ ਮਾਫੀਆ ਅਤੇ ਸਾਬਕਾ...

ਏਮਸ ਦਾ ਸਰਵਰ ਬੰਦ ਹੋਣ ਕਾਰਨ ਓਪੀਡੀ ਸੇਵਾਵਾਂ ਪ੍ਰਭਾਵਿਤ

ਨਵੀਂ ਦਿੱਲੀ : ਦਿੱਲੀ ਏਮਜ਼ ਦਾ ਸਰਵਰ ਪਿਛਲੇ 9 ਘੰਟਿਆਂ ਤੋਂ ਡਾਊਨ ਹੈ। ਇਸ ਸਰਵਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਮੇਤ ਕਈ ਵੱਡੀਆਂ...

ਕੈਨੇਡੀਅਨ ਸੰਸਦ ਮੈਂਬਰਾਂ ਨੇ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ

ਟੋਰਾਂਟੋ, 23 ਨਵੰਬਰ– ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ...

ਚੀਨੀ ਆਈਫੋਨ ਫੈਕਟਰੀ ‘ਚ ਪ੍ਰਦਰਸ਼ਨਕਾਰੀ ਕਰਮਚਾਰੀਆਂ ਦੀ ਕੀਤੀ ਗਈ ਕੁੱਟਮਾਰ

ਬੀਜਿੰਗ – ਚੀਨ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਐਪਲ ਆਈਫੋਨ ਫੈਕਟਰੀ ਦੇ ਕਾਮਿਆਂ ਨੂੰ ਕੋਰੋਨਾ ਵਾਇਰਸ ਪਾਬੰਦੀਆਂ ਦੇ ਵਿਚਕਾਰ ਇਕਰਾਰਨਾਮੇ ਦੇ ਵਿਵਾਦ ਨੂੰ ਲੈ ਕੇ...

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 265ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਏ ਗੁਰਮਤਿ ਸਮਾਗਮ

ਰੋਮ : ਆਪਣੇ ਆਖਰੀ ਸਾਹ ਤੱਕ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਲੜ੍ਹਨ ਵਾਲੇ ਮਹਾਨ ਯੋਧੇ ਤੇ ਖਾਲਸਾ ਪੰਥ ਦੀਆਂ 12 ਮਿਸਲਾਂ ਵਿੱਚੋ ਸ਼ਹੀਦ ਮਿਸਲ ਦੇ...

ਪੂਰਨਿਮਾ ਦੇਵੀ ਬਰਮਨ ਸੰਯੁਕਤ ਰਾਸ਼ਟਰ ਦੇ ਸਰਵਉੱਚ ਵਾਤਾਵਰਣ ਪੁਰਸਕਾਰ ਨਾਲ ਸਨਮਾਨਿਤ

ਸੰਯੁਕਤ ਰਾਸ਼ਟਰ – ਭਾਰਤੀ ਜੰਗਲੀ ਜੀਵ ਵਿਗਿਆਨੀ ਡਾ. ਪੂਰਨਿਮਾ ਦੇਵੀ ਬਰਮਨ ਨੂੰ ਸੰਯੁਕਤ ਰਾਸ਼ਟਰ ਦੇ ਸਰਵਉੱਚ ਵਾਤਾਵਰਣ ਪੁਰਸਕਾਰ ‘ਚੈਂਪੀਅਨਸ ਆਫ ਦਿ ਅਰਥ’ ਨਾਲ ਸਨਮਾਨਿਤ ਕੀਤਾ...

ਪਾਕਿਸਤਾਨ ’ਚ ਰੀਅਲ ਅਸਟੇਟ ‘ਸਭ ਤੋਂ ਵੱਡਾ ਮਾਫ਼ੀਆ’ : ਇਮਰਾਨ ਖ਼ਾਨ

ਕਰਾਚੀ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ’ਚ ਰੀਅਲ ਅਸਟੇਟ ‘ਸਭ ਤੋਂ ਵੱਡਾ ਮਾਫ਼ੀਆ’ ਹੈ ਕਿਉਂਕਿ ਇਹ ਮਾਫ਼ੀਆ ਸਰਕਾਰ ਦੀ...

ਆਸਟ੍ਰੇਲੀਆ : ਮਾਝਾ ਯੂਥ ਕਲੱਬ ਐਡੀਲੇਡ ਵੱਲੋਂ ਲਗਾਇਆ ਗਿਆ ‘ਖੂਨਦਾਨ ਕੈਂਪ’

ਬ੍ਰਿਸਬੇਨ : ਮਾਝਾ ਯੂਥ ਕਲੱਬ ਐਡੀਲੇਡ ਸਾਊਥ ਆਸਟ੍ਰੇਲੀਆ ਵੱਲੋਂ ਇਸ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਬੀਤੇ ਦਿਨੀਂ...

ਸੰਤ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਨੇ ਮੈਲਬੌਰਨ ‘ਚ ਦੀਵਾਨ ਸਜਾਏ

ਮੈਲਬੌਰਨ – ਮੈਲਬੌਰਨ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਸਬਦ ਗੁਰੂ ਚੇਤਨਾ ਸਮਾਗਮ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਦੇ...

ਸੁਖਦੇਵ ਸਿੰਘ ਵਕੀਲਾਂਵਾਲਾ ਦੇ ਅਕਾਲ ਚਲਾਣੇ ਕਾਰਨ ਸਿੱਧੂ ਪਰਿਵਾਰ ਸਦਮੇ ‘ਚ

ਕੈਨੇਡਾ : ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਦਿਆਂ ਲੰਘੇ ਐਤਵਾਰ ਉੱਘੇ ਸਮਾਜਸੇਵੀ ਸੁਖਦੇਵ ਸਿੰਘ ਸਿੱਧੂ ਐਬਸਫੋਰਡ ਕੈਨੇਡਾ ਵਿਖੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸਵ....

ਦੋਸਤਾਂ ਦੇ ਹਥਿਆਰ ਲੈ ਕੇ ਸਨੈਪਚੈਟ ’ਤੇ ਵੀਡੀਓ ਅਪਲੋਡ ਕਰਨ ਵਾਲਾ ਪ੍ਰਾਪਰਟੀ ਡੀਲਰ ਗ੍ਰਿਫ਼ਤਾਰ

ਜਲੰਧਰ : ਦਸਮੇਸ਼ ਨਗਰ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਰਜਤ ਨੇ ਆਪਣੇ ਦੋਸਤਾਂ ਦੇ ਹਥਿਆਰ ਫੜ ਕੇ ਸਨੈਪਚੈਪ ’ਤੇ ਵੀਡੀਓ ਬਣਾ ਕੇ ਅਪਲੋਡ ਕਰ ਦਿੱਤੀ। ਜਿਵੇਂ...

ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਵਾਲਾ ਗ੍ਰਿਫ਼ਤਾਰ

ਜਲੰਧਰ : ਜਲੰਧਰ ਦੇ ਸ਼ੇਖਾਂ ਬਾਜ਼ਾਰ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੁਰਦੁਆਰਾ ਕਮੇਟੀ ਵੱਲੋਂ ਦੱਸਿਆ...

ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਟੂਰ ‘ਤੇ ਲਿਜਾਣ ਸਬੰਧੀ ਜਾਰੀ ਹੋਏ ਨਵੇਂ ਹੁਕਮ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ/ਐਲੀਮੈਂਟਰੀ) ਨੂੰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਲਿਜਾਣ ਲਈ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ...

ਕਿਸਾਨ ਯੂਨੀਅਨਾਂ ਦੋਫਾੜ : ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਰੁਲਦੂ ਸਿੰਘ ਨੇ ਦੱਸਿਆ ‘ਬੇਵਜ੍ਹਾ’

ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਸਮੇਂ ਇਕ-ਦੂਸਰੇ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲਦੀਆਂ ਰਹੀਆਂ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵਿਚਾਲੇ ਦਰਾਰ ਫਿਰ ਤੋਂ ਉਭਰ ਕੇ ਆਈ...

ਪੁੱਤ ਨੇ ਚੁੱਪ-ਚੁਪੀਤੇ ਕੀਤਾ ਪਿਓ ਦਾ ਸਸਕਾਰ, ਕਤਲ ਦੇ ਦੋਸ਼ ਹੇਠ ਮਾਮਲਾ ਦਰਜ

ਫਤਿਹਗੜ੍ਹ : ਪਿਤਾ ਦੇ ਗੈਰ ਇਰਾਦਤਨ ਕਤਲ ਦੇ ਦੋਸ਼ ਵਿਚ ਪੁਲਸ ਚੌਕੀ ਚੁੰਨੀ ਕਲਾਂ ਦੀ ਪੁਲਸ ਨੇ ਪੁੱਤਰ ਖ਼ਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ...

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ

ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ...

ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਦਾਲਤ ਵਲੋਂ ਭਗੌੜਾ ਕਰਾਰ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਸਤਵਿੰਦਰ ਸਿੰਘ ਉਰਫ...

ਨਿਊਜ਼ੀਲੈਂਡ ਸਿੱਖ ਖੇਡਾਂ ਦੌਰਾਨ ਪੰਜਾਬੀ ਕਲਾਕਾਰ ਲਗਾਉਣਗੇ ਰੌਣਕਾਂ

ਔਕਲੈਂਡ, 23 ਨਵੰਬਰ 2022 -:ਨਿਊਜ਼ੀਲੈਂਡ ਸਿੱਖ ਖੇਡਾਂ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਬਰੂਸ ਪੁਲਮਨ ਪਾਰਕ ਟਾਕਾਨੀਨੀ ਵਿਖੇ ਆਰੰਭ ਹੋਣ ਜਾ ਰਹੀਆਂ ਹਨ। ਮਹਿਕ-ਏ-ਵਤਨ ਦੇ...

ਗੰਨ ਕਲਚਰ ‘ਤੇ ਸਖ਼ਤ ਹੋਈ ਪੰਜਾਬ ਪੁਲਸ, ਕਾਲਜ ਦੀ ਪ੍ਰਧਾਨਗੀ ਲੈਣ ਆਏ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਟਾਂਡਾ ਉੜਮੁੜ – ਪੰਜਾਬ ਪੁਲਸ ਪੰਜਾਬ ਵਿਚ ਲਗਾਤਾਰ ਗੰਨ ਕਲਚਰ ਖ਼ਿਲਾਫ਼ ਸਖ਼ਤੀ ਵਿਖਾ ਰਹੀ ਹੈ। ਅਜਿਹਾ ਹੀ ਮਾਮਲਾ ਟਾਂਡਾ ਵਿਚ ਵੇਖਣ ਨੂੰ ਮਿਲਿਆ ਜਦੋਂ ਸਰਕਾਰੀ...

ਬਿਟਕੁਆਇਨ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ, ਦੋ ਸਾਲਾਂ ਦੇ ਹੇਠਲੇ ਪੱਧਰ ‘ਤੇ ਪਹੁੰਚਿਆ ਬਾਜ਼ਾਰ

 ਦੁਨੀਆ ਦੇ ਸਭ ਤੋਂ ਵੱਡੇ ਐਕਸਚੇਂਜਾਂ ‘ਚੋਂ ਇਕ ਰਹੇ ਐੱਫ. ਟੀ. ਐਕਸ. ਦੇ ਢਹਿ-ਢੇਰੀ ਹੋ ਜਾਣ ਨੇ ਬਿਟਕੁਆਇਨ ਨਿਵੇਸ਼ਕਾਂ ਦੀਆਂ ਮੁਸੀਬਤਾਂ ਦੇ ਦੌਰ ਵਿਚ ਹੋਰ...

ਕੀ ਸ਼ਾਹਰੁਖ ਖ਼ਾਨ ਦੇ ਘਰ ‘ਮੰਨਤ’ ‘ਚ ਲੱਗੀ ਹੈ ‘ਹੀਰਿਆਂ ਨਾਲ ਜੜੀ’ ਨੇਮ ਪਲੇਟ?

ਮੁੰਬਈ : ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ ਦਾ ਬਾਂਦਰਾ ਸਥਿਤ ਬੰਗਲਾ ‘ਮੰਨਤ’ ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਾਲ ਹੀ ‘ਚ ਖ਼ਬਰ ਆਈ ਸੀ ਕਿ...

ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਵਿਆਹੇ ਸਖ਼ਸ਼ ‘ਤੇ ਆਇਆ ਦਿਲ, 1 ਸਾਲ ਤੋਂ ਕਰ ਰਹੀ ਹੈ ਡੇਟ

ਮੁੰਬਈ – ਸਾਬਕਾ ਮਿਸ ਵਰਲਡ ਮਾਨੁਸ਼ੀ ਛਿੱਲਰ ਨੇ ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਨਾਲ ਫ਼ਿਲਮ ‘ਸਮਰਾਟ ਪ੍ਰਿਥਵੀਰਾਜ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਹਾਲਾਂਕਿ ਫ਼ਿਲਮ...

ਜਗਦੀਪ ਸਿੱਧੂ ਵਲੋਂ ਬਾਲੀਵੁੱਡ ਫ਼ਿਲਮ ਦਾ ਐਲਾਨ, ਉਦਯੋਗਪਤੀ ਸ਼੍ਰੀਕਾਂਤ ਬੋਲਾ ਦਾ ਕਿਰਦਾਰ ਨਿਭਾਉਣਗੇ ਰਾਜਕੁਮਾਰ ਰਾਓ

ਪੰਜਾਬੀ ਮਸ਼ਹੂਰ ਫਿਲਮਕਾਰ ਜਗਦੀਪ ਸਿੱਧੂ ਨੇ ਆਪਣੀ ਅਗਲੀ ਬਾਲੀਵੁੱਡ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਉਦਯੋਗਪਤੀ ਸ਼੍ਰੀਕਾਂਤ ਬੋਲਾ ਦੇ ਜੀਵਨ ‘ਤੇ ਆਧਾਰਿਤ ਬਾਇਓਪਿਕ ਦਾ ਟਾਈਟਲ...

ਭੂਸ਼ਣ ਕੁਮਾਰ ਦੇ ਨਾਂ ‘ਤੇ ਸ਼ਰਾਰਤੀ ਅਨਸਰਾਂ ਨੇ ਬਾਲੀਵੁੱਡ ਕਲਾਕਾਰਾਂ ਨੂੰ ਭੇਜੇ ਇਤਰਾਜ਼ਯੋਗ ਮੈਸੇਜ

ਭਾਰਤੀ ਮਿਊਜ਼ਿਕ ਕੰਪਨੀ T-Series ਨੇ ਹਾਲ ਹੀ ‘ਚ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਧੋਖਾਧੜੀ ਅਤੇ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਕੰਪਨੀ ਵੱਲੋਂ ਇਸ ਸਬੰਧੀ ਅਧਿਕਾਰਤ...

‘ਕਾਂਤਾਰਾ’ ਦੀ ਕਮਾਈ 400 ਕਰੋੜ ਪਾਰ, 16 ਕਰੋੜ ’ਚ ਬਣੀ ਫ਼ਿਲਮ ਨੇ ਬਣਾ ਲਿਆ ਵੱਡਾ ਰਿਕਾਰਡ

ਮੁੰਬਈ – ਕੰਨੜਾ ਸਿਨੇਮਾ ਦੀ ਫ਼ਿਲਮ ‘ਕਾਂਤਾਰਾ’ ਬਾਕਸ ਆਫਿਸ ’ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮੰਗਲਵਾਰ ਨੂੰ ਰਿਸ਼ਬ ਸ਼ੈੱਟੀ ਦੀ ਇਸ ਫ਼ਿਲਮ ਨੇ ਕਮਾਈ...

ਅਦਾਕਾਰਾ ਅਮਰ ਨੂਰੀ ਦੀ ਮਾਂ ਨੇ ਪਾਇਆ ਭੰਗੜਾ, ਸਾਂਝੀ ਕੀਤੀ ਖ਼ੂਬਸੂਰਤ ਵੀਡੀਓ

ਜਲੰਧਰ – ਪੰਜਾਬੀ ਅਦਾਕਾਰਾ ਅਮਰ ਨੂਰੀ ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਕਾਫ਼ੀ ਸਰਗਰਮ ਹੈ। ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ...

ਰਣਵੀਰ ਸਿੰਘ ਨੂੰ ਮਿਲ ਐਮੀ ਵਿਰਕ ਨੇ ਕਿਹਾ ‘ਆਈ ਲਵ ਯੂ’, ਅੱਗੋਂ ਮਿਲਿਆ ਇਹ ਜਵਾਬ

ਚੰਡੀਗੜ੍ਹ – ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਨੇ ਕੁਝ ਘੰਟੇ ਪਹਿਲਾਂ ਹੀ ਇੰਸਟਾਗ੍ਰਾਮ ’ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਉਹ ਮਸ਼ਹੂਰ ਬਾਲੀਵੁੱਡ...