Month: November 2022

ਸਟੇਜ਼ ਸ਼ੋਅ ਦੌਰਾਨ ਗੈਰੀ ਸੰਧੂ ਨੇ ਕੀਤੀ ਜੈਸਮੀਨ ਸੈਂਡਲਾਸ ‘ਤੇ  ਸ਼ਰੇਆਮ ਟਿੱਪਣੀ

ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਇੰਨੀਂ ਦਿਨੀਂ ਗਾਇਕਾ ਜੈਸਮੀਨ ਸੈਂਡਲਾਸ ਪੰਜਾਬ ਆਈ ਹੋਈ ਹੈ। ਜਦੋਂ ਤੋਂ ਉਹ ਪੰਜਾਬ ਆਈ ਹੈ, ਉਦੋਂ ਤੋਂ...

‘ਆਪ’ ਸਰਕਾਰ ਦੇ ਲਾਇਸੈਂਸੀ ਹਥਿਆਰਾਂ ਬਾਰੇ ਫ਼ੈਸਲਿਆਂ ’ਤੇ ਅੰਮ੍ਰਿਤਪਾਲ ਨੇ ਖੜ੍ਹੇ ਕੀਤੇ ਸਵਾਲ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲਾਇਸੈਂਸੀ ਹਥਿਆਰਾਂ ਬਾਰੇ ਲਏ ਗਏ ਫੈਸਲੇ ’ਤੇ ਸਵਾਲ ਖੜ੍ਹੇ ਕੀਤੇ ਹਨ। ਹਥਿਆਰਾਂ ਦੇ...

ਗੰਨ ਕਲਚਰ ਵਿਰੁੱਧ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ FIR ਦਰਜ

ਮੋਗਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਸ ਨੇ ਗੰਨ ਕਲਚਰ ਵਿਰੁੱਧ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਮੋਗਾ ਪੁਲਸ ਨੇ ਭਗਵੰਤ...

ਸ਼੍ਰੋਮਣੀ ਕਮੇਟੀ ਵਲੋਂ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ

ਅੰਮ੍ਰਿਤਸਰ, 22 ਨਵੰਬਰ– ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸਿੱਖ ਸੰਸਥਾ ਦਾ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ, ਬੰਦੀ ਸਿੱਖਾਂ ਦੀ ਰਿਹਾਈ ਲਈ...

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਕਾਂਗਰਸ ਦੀ ਹੋਂਦ ਬਚਾਉਣ ਲਈ : ਨਰੇਂਦਰ ਤੋਮਰ

ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਕਾਂਗਰਸ ਦੀ ਹੋਂਦ ਨੂੰ ਬਚਾਉਣ ਲਈ ਹੈ,...

ਰੋਡ ਸ਼ੋਅ ਦੌਰਾਨ CM ਮਾਨ ਦੀ ਲਲਕਾਰ, ‘ਪਹਿਲਾਂ ਗੋਰਿਆਂ ਨਾਲ ਲੜੇ, ਹੁਣ ਚੋਰਾਂ ਨਾਲ ਲੜਾਂਗੇ’

(ਗੁਜਰਾਤ)ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ...

ਅੱਜ ਭਾਰਤ ਜੋੜੋ ਯਾਤਰਾ ’ਚ ਸ਼ਾਮਲ ਹੋਵੇਗੀ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ:ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਭਲਕੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਵੇਗੀ। ਪਾਰਟੀ ਦੇ ਸੀਨੀਅਰ ਆਗੂ ਜੈਰਾਮ...

ਓਮਾਨ ਦੇ ਨਵਾਬ ਸੈਦ ਨੇ CM ਖੱਟੜ ਨੂੰ ਕਿਹਾ, “ਫੂਡ ਗਰੇਨ ਦਾ ਨਿਰਯਾਤ ਕਰੇ ਹਰਿਆਣਾ”

ਚੰਡੀਗੜ੍ਹ : ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਓਮਾਨ ਦੇ ਨਵਾਬ ਸਈਅਦ ਬਾਰਘਾਸ਼ ਸੈਦ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਸਮੇਂ...

ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਅਜਨਾਲਾ –ਸਰਹੱਦੀ ਪਿੰਡ ਬਿਕਰਾਉਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿਖੇ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ...

30 ਸਾਲ ਪਹਿਲਾਂ ਸੁਰੱਖਿਅਤ ਰੱਖੇ ‘ਭਰੂਣ’ ਤੋਂ ਪੈਦਾ ਹੋਏ ਜੌੜੇ ਬੱਚੇ, ਬਣਿਆ ਰਿਕਾਰਡ

ਪੋਰਟਲੈਂਡ – ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿਚ ਇਕ ਔਰਤ ਨੇ ਜੌੜੇ ਬੱਚਿਆਂ ਨੂੰ ਜਨਮ ਦਿੱਤਾ। ਖ਼ਾਸ ਗੱਲ ਇਹ ਹੈ ਕਿ ਬੱਚੇ ਉਸ ਭਰੂਣ ਤੋਂ ਪੈਦਾ ਹੋਏ...

ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਦੋਸ਼, ਇਮਰਾਨ ਖਾਨ ਨੇ ਵੇਚਿਆ ਭਾਰਤ ਤੋਂ ਮਿਲਿਆ ਗੋਲਡ ਮੈਡਲ

ਇਸਲਾਮਾਬਾਦ -ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੰਗੇ ਕ੍ਰਿਕਟ ਲਈ ਭਾਰਤ ਤੋਂ ਮਿਲਿਆ ਗੋਲਡ...

ਭਾਰਤ ਅਤੇ ਬ੍ਰਿਟੇਨ ਨਾਲ ਮੁਕਤ ਵਪਾਰ ਸਮਝੌਤੇ ਲਈ ਆਸਟ੍ਰੇਲੀਆ ਦੀ ਸੰਸਦ ‘ਚ ‘ਬਿੱਲ’ ਪਾਸ

ਕੈਨਬਰਾ : ਭਾਰਤ ਅਤੇ ਬ੍ਰਿਟੇਨ ਨਾਲ ਦੁਵੱਲੇ ਮੁਕਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਂਦੇ ਹੋਏ ਆਸਟ੍ਰੇਲੀਆ ਦੀ ਸੰਸਦ ‘ਚ  ਬਿੱਲ ਪਾਸ ਹੋ ਗਿਆ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ...

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ NSW ਪ੍ਰੀਮੀਅਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਿਡਨੀ :- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਾਨੀਜ਼ ਅਤੇ ਐਨ ਐਸ ਡਬਲਿਯੂ ਦੇ ਪ੍ਰੀਮੀਅਰ ਡੋਮਿਨਿਕ ਪੇਰੋਟੈਟ ਨੇ ਰਾਜ ਦੇ ਮੱਧ ਪੱਛਮੀ ਇਲਾਕੇ ਯੂਗੋਰਾ ਵਿੱਚ ਹੜ੍ਹ ਪ੍ਰਭਾਵਿਤ...

ਅੰਕੜਿਆਂ ‘ਚ ਖੁਲਾਸਾ, ਕੈਨੇਡਾ ‘ਚ ਕਤਲੇਆਮ ਦੀ ਦਰ ‘ਚ ਰਿਕਾਰਡ ਵਾਧਾ

ਓਟਾਵਾ: 2021 ਵਿੱਚ ਕੈਨੇਡਾ ਵਿੱਚ ਕਤਲੇਆਮ ਦੀ ਦਰ ਵਿੱਚ 3 ਫੀਸਦੀ ਦਾ ਵਾਧਾ ਹੋਇਆ, ਜਦੋਂ ਕਿ ਮੂਲਵਾਸੀ ਪੀੜਤਾਂ ਦੀ ਗਿਣਤੀ ਅਸਾਧਾਰਨ ਤੌਰ ‘ਤੇ ਉੱਚੀ ਰਹੀ।ਰਾਸ਼ਟਰੀ...

ਰੈਸਟੋਰੈਂਟ ‘ਚ ਖਾਣੇ ਦਾ ਬਿੱਲ ਬਣਿਆ 1.3 ਕਰੋੜ ਰੁਪਏ, ਸੋਸ਼ਲ ਮੀਡੀਆ ‘ਤੇ ਹੋ ਰਹੀ ਚਰਚਾ

ਆਬੂ ਧਾਬੀ ਦਾ ਇਕ ਰੈਸਟੋਰੈਂਟ 1.3 ਕਰੋੜ ਰੁਪਏ ਦੇ ਖਾਣੇ ਦੇ ਬਿੱਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਚਰਚਾ ‘ਚ ਹੈ। ਤੁਰਕੀ ਦੇ ਇਕ ਕਰੋੜਪਤੀ...

ਫੇਕ ਰਿਵਿਊ ‘ਤੇ ਨਵੀਆਂ ਗਾਈਡਲਾਈਨਜ਼ ਜਾਰੀ, ਆਨਲਾਈਨ ਪਲੇਟਫਾਰਮ ਕੰਪਨੀਆਂ ‘ਤੇ ਹੋ ਸਕੇਗੀ ਕਾਰਵਾਈ

ਨਵੀਂ ਦਿੱਲੀ– ਸਰਕਾਰ ਨੇ ਫੇਕ ਰਿਵਿਊ ਅਤੇ ਪੇਡ ਰਿਵਿਊ ’ਤੇ ਰੋਕ ਲਗਾਉਣ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਨਵੀਆਂ ਗਾਈਡਲਾਈਨਜ਼ ਦੇ ਤਹਿਤ ਕੰਪਨੀਆਂ ਦੇ ਦੋਸ਼ੀ ਪਾਏ...

ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦਾ ਆਖ਼ਰੀ T-20 ਅੱਜ, ਉਮਰਾਨ ਮਲਿਕ ਤੇ ਸੰਜੂ ਸੈਮਸਨ ਨੂੰ ਮਿਲ ਸਕਦੈ ਮੌਕਾ

ਨੇਪੀਅਰ – ਭਾਰਤ ਨੂੰ ਆਪਣੇ ਰਵੱਈਏ ’ਚ ਮਾਮੂਲੀ ਬਦਲਾਅ ਕਰਨ ਦੀ ਜ਼ਰੂਰਤ ਹੈ ਪਰ ਇਕ ਵਾਰ ਫਿਰ ਸਵਾਲ ਇਹ ਉੱਠਦਾ ਹੈ ਕਿ ਕੀ ਟੀਮ ਮੰਗਲਵਾਰ...

‘ਗੋਵਿੰਦਾ ਨਾਮ ਮੇਰਾ’ ਫ਼ਿਲਮ ਦਾ ਮਜ਼ੇਦਾਰ ਟਰੇਲਰ ਰਿਲੀਜ਼, ਪਤਨੀ ਭੂਮੀ ਤੇ ਗਰਲਫਰੈਂਡ ਕਿਆਰਾ ਵਿਚਾਲੇ ਫਸਿਆ ਵਿੱਕੀ ਕੌਸ਼ਲ

ਮੁੰਬਈ – ਬਾਲੀਵੁੱਡ ਫ਼ਿਲਮ ‘ਗੋਵਿੰਦਾ ਨਾਮ ਮੇਰਾ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਵਿੱਕੀ ਕੌਸ਼ਲ, ਭੂਮੀ ਪੇਡਨੇਕਰ ਤੇ ਕਿਆਰਾ ਅਡਵਾਨੀ ਮੁੱਖ ਭੂਮਿਕਾ ਨਿਭਾਅ...

ਰਾਜ ਕੁੰਦਰਾ ਤੇ ਹੋਰਾਂ ਨੇ OTT ਮੀਡੀਆ ਲਈ ਬਣਾਈਆਂ ਅਸ਼ਲੀਲ ਫ਼ਿਲਮਾਂ : ਮਹਾਰਾਸ਼ਟਰ ਸਾਈਬਰ ਪੁਲਸ

ਮੁੰਬਈ – ਮਹਾਰਾਸ਼ਟਰ ਸਾਈਬਰ ਪੁਲਸ ਨੇ ਕਿਹਾ ਹੈ ਕਿ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਅਤੇ ਹੋਰਾਂ ਨੇ ਕੁਝ ਹੋਟਲਾਂ ਵਿਚ ਅਸ਼ਲੀਲ ਸਮੱਗਰੀ...

‘ਪਾਵਰ ਰੇਂਜਰਸ’ ਫੇਮ ਅਦਾਕਾਰ ਜੇਸਨ ਡੇਵਿਡ ਫਰੈਂਕ ਦਾ 49 ਸਾਲ ਦੀ ਉਮਰ ’ਚ ਦਿਹਾਂਤ

ਮੁੰਬਈ – ਹਾਲੀਵੁੱਡ ਅਦਾਕਾਰ ਜੇਸਨ ਡੇਵਿਡ ਫਰੈਂਕ ਹੁਣ ਸਾਡੇ ਵਿਚਾਲੇ ਨਹੀਂ ਰਹੇ। 49 ਸਾਲ ਦੀ ਉਮਰ ’ਚ ਜੇਸਨ ਨੇ ਆਖਰੀ ਸਾਹ ਲਿਆ। ਜੇਸਨ ਵਲੋਂ ਆਤਮ ਹੱਤਿਆ...

ਸ਼ੇਰ ਦੇ ਬੱਚੇ ਨੂੰ ਵੇਖ ਘਬਰਾਈ ਸ਼ਹਿਨਾਜ਼ ਗਿੱਲ, ਚੀਕਾਂ ਮਾਰਦੀ ਭੱਜੀ ਬਾਹਰ

ਜਲੰਧਰ: ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਇੰਨ੍ਹੀਂ ਦਿਨੀਂ ਆਪਣੀਆਂ ਵੀਡੀਓਜ਼ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਟਰੈਂਡ ਕਰ ਰਹੀ ਹੈ।...

ਸੋਨਮ ਬਾਜਵਾ ਇਸ ਪ੍ਰੋਜੈਕਟ ‘ਚ ਅਕਸ਼ੇ ਕੁਮਾਰ ਨਾਲ ਆਵੇਗੀ ਨਜ਼ਰ

ਜਲੰਧਰ : ਪੰਜਾਬੀ ਫ਼ਿਲਮ ਇੰਡਸਟਰੀ ਦੀ ਹੌਟ ਅਦਾਕਾਰਾ ਸੋਨਮ ਬਾਜਵਾ ਨੇ ਫੈਨਜ਼ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਉਹ ਜਲਦ ਹੀ ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੇ ਕੁਮਾਰ...

ਦਾਜ ‘ਚ ਨਹੀਂ ਲਿਆਂਦੀ ਕਾਰ, ਲਾਲਚੀ ਸਹੁਰਾ ਪਰਿਵਾਰ ਨੇ ਜ਼ਬਰਦਸਤੀ ਨੂੰਹ ਨੂੰ ਪਿਆਈ ਜ਼ਹਿਰੀਲੀ ਦਵਾਈ

ਖਾਲੜਾ – ਪਿੰਡ ਮਾੜੀ ਉਦੋਕੇ ਵਿਖੇ ਨਵ-ਵਿਆਹੀ ਕੁੜੀ ਵਲੋਂ ਆਪਣੇ ਸਹੁਰੇ ਪਰਿਵਾਰ ’ਤੇ ਉਸ ਨੂੰ ਜ਼ਹਿਰੀਲੀ ਦਵਾਈ ਪਿਆ ਕੇ ਮਾਰਨ ਦੀ ਕੋਸ਼ਿਸ਼ ਦੇ ਗੰਭੀਰ ਦੋਸ਼ ਲਗਾਏ...

ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੈਂਗਸਟਰ ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਲਈ ਪੰਜਾਬ ਪੁਲੀਸ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ...

ਹਰਵਿੰਦਰ ਸਿੰਘ ਰਿੰਦਾ ਜਿਊਂਦਾ ਹੈ ਜਾਂ ਮਰ ਗਿਆ, ਅਸਲ ਸੱਚ ਬਾਰੇ IG ਗਿੱਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣੀ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੋ ਸਕੀ ਹੈ। ਪੰਜਾਬ ਪੁਲਸ...

ਮਜ਼ਬੂਤ ਇਰਾਦਿਆਂ ਅੱਗੇ ਮੁਸ਼ਕਲਾਂ ਨੇ ਟੇਕੇ ਗੋਡੇ, 2 ਬੱਚਿਆਂ ਦੀ ਮਾਂ ਨੇ ਬਣਾਇਆ ਵਰਲਡ ਰਿਕਾਰਡ

ਗੁਹਾਟੀ- ਗੁਜਰਾਤ ਤੋਂ ਇਕੱਲੇ ਸਾਈਕਲ ਚਲਾ ਕੇ 14 ਦਿਨਾਂ ’ਚ ਅਰੁਣਾਚਲ ਪ੍ਰਦੇਸ਼ ਪਹੁੰਚ ਕੇ 45 ਸਾਲਾ ਔਰਤ ਨੇ ਰਿਕਾਰਡ ਬਣਾਇਆ ਹੈ। ਦੋ ਬੱਚਿਆਂ ਦੀ ਮਾਂ...

ਰਾਜੀਵ ਹੱਤਿਆ ਕੇਸ: ਦੋਸ਼ੀਆਂ ਦੀ ਰਿਹਾਈ ਬਾਰੇ ਫੈਸਲੇ ’ਤੇ ਨਜ਼ਰਸਾਨੀ ਦੀ ਮੰਗ ਕਰੇਗੀ ਕਾਂਗਰਸ

ਨਵੀਂ ਦਿੱਲੀ, 21 ਨਵੰਬਰ-: ਕਾਂਗਰਸ ਦੇ ਸੀਨੀਅਰ ਆਗੂ ਤੇ ਵਕੀਲ ਅਭਿਸ਼ੇਕ ਮੰਨੂ ਸਿੰਘਵੀ ਨੇ ਅੱਜ ਕਿਹਾ ਕਿ ਰਾਜੀਵ ਗਾਂਧੀ ਹੱਤਿਆ ਕੇਸ ਵਿਚ ਰਿਹਾਅ ਕੀਤੇ ਗਏ...

ਆਦਿਵਾਸੀਆਂ ਨੂੰ ਬੇਘਰ ਕਰਨਾ ਚਾਹੁੰਦੀ ਹੈ ਭਾਜਪਾ: ਰਾਹੁਲ ਗਾਂਧੀ

ਮਹੂਵਾ/ਰਾਜਕੋਟ, 21 ਨਵੰਬਰ– : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ‘ਭਾਰਤ ਜੋੜੋ’ ਯਾਤਰਾ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਆਦਿਵਾਸੀਆਂ ਦੀ ਪੀੜ ਨੂੰ ਮਹਿਸੂਸ...

ਇੰਡੋਨੇਸ਼ੀਆ ‘ਚ ਭੂਚਾਲ ਕਾਰਨ 162 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ

ਸਿਆਨਜੂਰ – ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿਚ ਸੋਮਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਢਹਿ ਗਏ। ਭੂਚਾਲ ਨਾਲ ਸਬੰਧਤ ਘਟਨਾਵਾਂ ਕਾਰਨ ਦੇਸ਼ ਵਿੱਚ...

ਕੈਨੇਡਾ ਸਰਕਾਰ ਨੇ ਯੂਕ੍ਰੇਨ ਲਈ ‘ਪ੍ਰਭੂਸੱਤਾ ਬਾਂਡ’ ਕੀਤਾ ਜਾਰੀ

ਓਟਾਵਾ : ਕੈਨੇਡਾ ਸਰਕਾਰ ਨੇ 500 ਮਿਲੀਅਨ ਕੈਨੇਡੀਅਨ ਡਾਲਰ (400 ਮਿਲੀਅਨ ਡਾਲਰ) ਦਾ ਯੂਕ੍ਰੇਨ ਪ੍ਰਭੂਸੱਤਾ ਬਾਂਡ (Sovereignty Bond) ਲਾਂਚ ਕੀਤਾ ਹੈ।ਸਮਾਚਾਰ ਏਜੰਸੀ ਸ਼ਿਨਹੂਆ ਨੇ ਸੋਮਵਾਰ ਨੂੰ...

ਮੂਸੇਵਾਲਾ ਦੇ ਮਾਪਿਆਂ ਨਾਲ ਨਾਈਜੀਰੀਅਨ ਗਾਇਕ ਬਰਨਾ ਬੁਆਏ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ

ਜਲੰਧਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ...

ਦਿਨ-ਦਿਹਾੜੇ ਪ੍ਰਵਾਸੀ ਔਰਤਾਂ ਨੂੰ ਦਰਦਨਾਕ ਮੌਤ ਦੇਣ ਵਾਲਾ ਵਹਿਸ਼ੀ ਦਾਰਿੰਦਾ ਪੁਲਸ ਵੱਲੋਂ ਕਾਬੂ

ਰੋਮ : ਬੀਤੀ 17 ਨਵੰਬਰ, 2022 ਨੂੰ ਦਿਨ-ਦਿਹਾੜੇ ਸਵੇਰੇ 10 ਤੋਂ ਦੁਪਿਹਰ 1 ਵਜੇ ਤੱਕ ਤਿੰਨ ਪ੍ਰਵਾਸੀ ਔਰਤਾਂ ਨੂੰ ਬੇਦਰਦੀ ਨਾਲ ਮੌਤ ਦੇ ਘਾਟ ਉਤਾਰਨ ਵਾਲਾ...

SFJ ਵੱਲੋਂ ਭਗਵੰਤ ਮਾਨ ਦੇ ਵਿਦੇਸ਼ੀ ਦੌਰਿਆਂ ਦੀ “ਅਗੇਤੀ” ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਡਾਲਰ ਦੇਣ ਦਾ ਐਲਾਨ

ਸਿੱਖਸ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਏ ਜਾਣ ਦੀ ਧਮਕੀ ਦਿੱਤੀ ਗਈ ਹੈ।...

ਅਮਰੀਕਾ ‘ਚ ਭਾਰੀ ਬਰਫ਼ਬਾਰੀ, ਬਾਈਡੇਨ ਨੇ ਐਮਰਜੈਂਸੀ ਘੋਸ਼ਣਾ ਨੂੰ ਦਿੱਤੀ ਮਨਜ਼ੂਰੀ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਤਿਹਾਸਕ ਬਰਫ਼ਬਾਰੀ ਤੋਂ ਬਾਅਦ ਨਿਊਯਾਰਕ ਰਾਜ ਲਈ ਐਮਰਜੈਂਸੀ ਘੋਸ਼ਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ।ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ।ਸੋਮਵਾਰ...

ਤਾਲਿਬਾਨ ਦੇ ਡਰੋਂ ਪਾਕਿਸਤਾਨ ਸਰਕਾਰ ਨੇ ਖੈਬਰ-ਪਖਤੂਨਖਵਾਂ ’ਚ 2 ਪੁਲਸ ਸਟੇਸ਼ਨ ਕੀਤੇ ਬੰਦ

 ਖੈਬਰ-ਪਖਤੂਨਖਵਾਂ ਸੂਬੇ ਦੇ ਉੱਤਰ-ਪੱਛਮੀ ਪਾਕਿਸਤਾਨ ’ਚ ਵਧ ਰਹੇ ਅੱਤਵਾਦ ਅਤੇ ਤਹਿਰੀਕ-ਏ-ਤਾਲਿਬਾਨ ਤੇ ਸਰਕਾਰ ’ਚ ਗੱਲਬਾਤ ਰੁਕ ਜਾਣ ਦੇ ਕਾਰਨ ਪਾਕਿਸਤਾਨ ਸਰਕਾਰ ਨੇ ਇਸ ਇਲਾਕੇ ਦੇ...