Month: November 2022

ਸ਼ਹਿਨਾਜ਼ ਗਿੱਲ ਨਾਲ ਮਸਤੀ ਕਰਦੇ ਨਜ਼ਰ ਆਏ ਗੁਰੂ ਰੰਧਾਵਾ

ਚੰਡੀਗੜ੍ਹ – ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ‘ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਦੋਵਾਂ ਨੂੰ ਬੀਤੇ ਦਿਨੀਂ ਇਕ ਵਾਰ ਮੁੜ...

ਗੰਨ ਕਲਚਰ ਨੂੰ ਲੈ ਕੇ ਆਰ. ਨੇਤ ਦੇ ਨਵੇਂ ਗੀਤ ’ਤੇ ਸੁਖਪਾਲ ਖਹਿਰਾ ਨੇ ਸੀ. ਐੱਮ. ਮਾਨ ਨੂੰ ਘੇਰਿਆ

ਚੰਡੀਗੜ੍ਹ – ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਤੇ ਗੰਨ ਕਲਚਰ ਨੂੰ ਪ੍ਰਮੋਟ...

ਕਾਂਗਰਸੀਆਂ ਨੇ 9 ਘੰਟੇ ਘੇਰੀ ਰੱਖਿਆ ਥਾਣਾ ਤਾਂ ਪੁਲਸ ਨੂੰ ਛੱਡਣਾ ਪਿਆ ਗ੍ਰਿਫ਼ਤਾਰ ਕੌਂਸਲਰਪਤੀ ਰਵੀ ਸੈਣੀ

ਜਲੰਧਰ : ਥਾਣਾ ਨੰਬਰ 8 ਦੀ ਫੋਕਲ ਪੁਆਇੰਟ ਚੌਕੀ ਅਧੀਨ ਪੈਂਦੇ ਸੰਜੇ ਗਾਂਧੀ ਨਗਰ ‘ਚ ਲਗਭਗ ਇਕ ਕਨਾਲ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਕਰਨ ਅਤੇ ਜਾਅਲੀ...

ਗੋਲੀ ਕਾਂਡ ਦੀ ਪੜਤਾਲ ਲਈ ਫੋਰੈਂਸਿਕ ਤੇ ਜਾਂਚ ਅਧਿਕਾਰੀ ਕੋਟਕਪੂਰਾ ਪੁੱਜੇ

ਫ਼ਰੀਦਕੋਟ/ਕੋਟਕਪੂਰਾ, 19 ਨਵੰਬਰ– ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਲਈ ਅੱਜ ਫੋਰੈਂਸਿਕ ਮਾਹਿਰਾਂ ਅਤੇ ਜਾਂਚ ਅਧਿਕਾਰੀਆਂ ਦੀ ਟੀਮ ਕੋਟਕਪੂਰਾ ਪਹੁੰਚੀ ਅਤੇ ਤੱਥਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ।...

ਗੈਂਗਸਟਰਾਂ ਨੂੰ ਫੰਡਿੰਗ ਦੇ ਦੋਸ਼ ਹੇਠ ਪੀਯੂ ਦਾ ਵਿਦਿਆਰਥੀ ਗ੍ਰਿਫ਼ਤਾਰ

ਚੰਡੀਗੜ੍ਹ, 19 ਨਵੰਬਰ- ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਗਾਂਧੀਅਨ ਐਂਡ ਪੀਸ ਸਟੱਡੀਜ਼ ਵਿਭਾਗ ਵਿੱਚ ਐੱਮਏ ਦੀ ਪੜ੍ਹਾਈ...

ਪੈਰਿਸ ’ਚ 28 ਤਾਰੀਖ਼ ਨੂੰ ਹੋਵੇਗੀ ਵਿਰਾਸਤੀ ਫਰਨੀਚਰ ਦੀ ਨਿਲਾਮੀ, ਫਰੈਂਚ ਟੀਮ ਨੂੰ ਦਿੱਤੀ ਸ਼ਿਕਾਇਤ

ਚੰਡੀਗੜ੍ਹ : ਸ਼ਹਿਰ ਦੇ ਵਿਰਾਸਤੀ ਫਰਨੀਚਰ ਦੀ ਸੁਰੱਖਿਆ, ਸੰਭਾਲ ਅਤੇ ਬਹਾਲੀ ਲਈ ਕਾਰਜ ਯੋਜਨਾ ਤਿਆਰ ਕਰਨ ਲਈ ਫਰਾਂਸ ਤੋਂ ਅਧਿਕਾਰੀਆਂ ਦੀ ਟੀਮ ਚੰਡੀਗੜ੍ਹ ਪਹੁੰਚ ਗਈ...

ਜ਼ੀਰਕਪੁਰ : ਕਾਰ ‘ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ ‘ਚ 2 ਮੁਲਜ਼ਮ ਗ੍ਰਿਫ਼ਤਾਰ

ਜ਼ੀਰਕਪੁਰ : ਚੰਡੀਗੜ੍ਹ-ਅੰਬਾਲਾ ਹਾਈਵੇਅ ਤੋਂ ਪਿੰਡ ਸ਼ਤਾਬਦਗੜ੍ਹ ਦੇ ਕੋਲ ਖੇਤ ‘ਚ ਖੜ੍ਹੀ ਕਾਰ ਵਿਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਪੁਲਸ ਨੇ ਮੁਲਜ਼ਮ ਅਜੇ...

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਈਆਂ ਟੀ. ਵੀ. ਅਦਾਕਾਰਾਂ ਰਸ਼ਮੀ ਦੇਸਾਈ ਤੇ ਆਕਾਂਕਸ਼ਾ ਪੁਰੀ

ਮੁੰਬਈ – ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਇਨ੍ਹੀਂ ਦਿਨੀਂ ਕਾਫੀ ਸੁਰਖ਼ੀਆਂ ’ਚ ਹੈ। ਇਸ ਯਾਤਰਾ ਨੂੰ ਸ਼ੁਰੂ ਹੋਏ ਦੋ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ...

‘ਮੁਆਫ਼ੀਵੀਰ’ ਕਿਸਾਨ ਅੰਦੋਲਨ ਅੱਗੇ ਝੁਕਿਆ ਪਰ ਨੀਅਤ ਨਹੀਂ ਬਦਲੀ: ਰਾਹੁਲ

ਨਵੀਂ ਦਿੱਲੀ, 19 ਨਵੰਬਰ– ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਿਵਾਦਿਤ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਅੱੱਜ ਇੱਕ ਸਾਲ ਪੂਰਾ ਹੋਣ ’ਤੇ ਦੋਸ਼...

ਇੰਦਰਾ ਗਾਂਧੀ ਦੀ ਜੈਅੰਤੀ ਮੌਕੇ ਮੋਦੀ ਵੱਲੋਂ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਸਣੇ ਕਈ ਨੇਤਾਵਾਂ ਨੇ ਅੱਜ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ...

ਕਿਸਾਨ ਅੰਦੋਲਨ ਦੇ ਸ਼ਹੀਦਾਂ ਬਾਰੇ ਰਾਹੁਲ ਗਾਂਧੀ ਦਾ Tweet, PM ‘ਤੇ ਵਿੰਨ੍ਹਿਆ ਨਿਸ਼ਾਨਾ

ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਗਾਂਧੀ...

ਅੰਦੋਲਨ ਦੇ ਇਕ ਸਾਲ ਬਾਅਦ ਮੁੜ ਸਿੰਘੂ ਬਾਰਡਰ ‘ਤੇ ਇਕੱਠੇ ਹੋਣਗੇ ਕਿਸਾਨ

ਸੋਨੀਪਤ – ਕੇਂਦਰ ਸਰਕਾਰ ਦੇ ਵਿਵਾਦਿਤ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਸਫ਼ਲ ਹੋਣ ਤੋਂ ਬਾਅਦ ਦਸੰਬਰ 2021 ‘ਚ ਆਪਣੇ ਘਰਾਂ ਨੂੰ ਪਰਤੇ ਕਿਸਾਨ ਮੁੜ ਸਿੰਘੂ...

ਮੁਸਲਿਮ ਪ੍ਰੇਮੀ ਵੱਲੋੋਂ ਹਿੰਦੂ ਕੁੜੀ ਦਾ ਕਤਲ, ਨਾਲੇ ‘ਚ ਸੁੱਟੇ ਲਾਸ਼ ਦੇ ਟੁਕੜੇ

ਢਾਕਾ – ਦਿੱਲੀ ਵਿਚ ਵਾਪਰੇ ਸ਼ਰਧਾ ਕਤਲਕਾਂਡ ਮਗਰੋਂ ਹੁਣ ਬੰਗਲਾਦੇਸ਼ ਵਿਚ ਵੀ ਅਜਿਹੀ ਹੀ ਘਟਨਾ ਵਾਪਰੀ ਹੈ। ਦਰਅਸਲ ਅਬੂ ਬਕਰ ਨਾਮ ਦੇ ਸ਼ਖਸ ਨੇ ਆਪਣੀ...

ਡੋਨਾਲਡ ਟਰੰਪ ਦੀ 22 ਮਹੀਨੇ ਬਾਅਦ Twitter ‘ਤੇ ਵਾਪਸੀ, ਵਧ ਰਹੀ ਫਾਲੋਅਰਜ਼ ਦੀ ਗਿਣਤੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਟਵਿੱਟਰ ਅਕਾਊਂਟ ਅੱਜ 22 ਮਹੀਨਿਆਂ ਬਾਅਦ ਬਲਿਊ ਟਿੱਕ ਨਾਲ ਬਹਾਲ ਹੋ ਗਿਆ। ਟਵਿੱਟਰ ਦੇ ਨਵੇਂ ਮਾਲਕ ਐਲੋਨ ਮਸਕ...

ਪਾਕਿ ਸਰਕਾਰ ’ਚ ਨਵੇਂ ਫੌਜ ਮੁਖੀ ਦੀ ਨਿਯੁਕਤੀ ਸਬੰਧੀ ਮਤਭੇਦ ਵਧਿਆ

ਇਸਲਾਮਾਬਾਦ –ਪਾਕਿਸਤਾਨ ਦੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਸਬੰਧੀ ਸਰਕਾਰ ਵਿਚ ਮਤਭੇਦ ਵਧਣ ਦੇ ਸੰਕੇਤ ਮਿਲ ਰਹੇ ਹਨ ਕਿਉਂਕਿ ਸੱਤਾਧਾਰੀ ਗਠਜੋੜ ਦੇ ਚੋਟੀ ਦੇ ਨੇਤਾਵਾਂ...

ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਅੱਤਵਾਦੀ ਰਿੰਦਾ ਦੀ ਪਾਕਿਸਤਾਨ ’ਚ ਮੌਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਰਹੇ ਪੰਜਾਬ ਦੇ ਬਦਨਾਮ ਗੈਂਗਸਟਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ’ਚ ਮੌਤ ਹੋ ਗਈ...

ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ‘ਚ ਸੂਬਾਈ ਚੋਣਾਂ 26 ਨੂੰ, ਪੰਜਾਬੀ ਉਮੀਦਵਾਰ ਵੀ ਚੋਣ ਮੈਦਾਨ ‘ਚ

ਮੈਲਬੌਰਨ – ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਵਿੱਚ 26 ਨਵੰਬਰ ਨੂੰ ਹੋਣ ਵਾਲੀਆਂ ਸੂਬਾਈ ਪੱਧਰ ਦੀਆਂ ਸੰਸਦੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ।ਸੂਬੇ ਦੇ ਤਕਰੀਬਨ 44 ਲੱਖ...

ਨਾਈਜੀਰੀਅਨ ਸਿੰਗਰ ਬਰਨਾ ਬੁਆਏ ਦੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ

ਜਲੰਧਰ : ਪੰਜਾਬ ਦਾ ਨਾਂ ਪੂਰੀ ਦੁਨੀਆਂ ‘ਚ ਰੌਸ਼ਨ ਕਰਨ ਵਾਲਾ ਸਿਤਾਰਾ ਸਿੱਧੂ ਮੂਸੇਵਾਲਾ ਬੇਸ਼ੱਕ ਅੱਜ ਸਾਡੇ ‘ਚ ਜ਼ਿਊਂਦਾ ਨਹੀਂ ਰਿਹਾ ਪਰ ਉਸ ਦੀਆਂ ਯਾਦਾਂ ਅਤੇ...

ਅਮਰੀਕੀ ਯੂਨੀਵਰਸਿਟੀ ਦਾ ਵੱਡਾ ਫ਼ੈਸਲਾ, ਸਿੱਖ ਵਿਦਿਆਰਥੀਆਂ ਨੂੰ ‘ਸ੍ਰੀ ਸਾਹਿਬ’ ਪਹਿਨਣ ਦੀ ਦਿੱਤੀ ਇਜਾਜ਼ਤ

ਨਿਊਯਾਰਕ : ਅਮਰੀਕਾ ਵਿਖੇ ਯੂਨੀਵਰਸਿਟੀ ਆਫ ਨਾਰਥ ਕੈਰੋਲੀਨਾ, ਸ਼ਾਰਲੋਟ ਨੇ ਆਪਣੀ ‘ਵੈਪਨਜ਼ ਆਨ ਕੈਂਪਸ’ ਨੀਤੀ ਨੂੰ ਅਪਡੇਟ ਕੀਤਾ ਹੈ ਅਤੇ ਇਸ ਮਗਰੋਂ ਸਿੱਖ ਵਿਦਿਆਰਥੀਆਂ ਨੂੰ ਕੈਂਪਸ...

ਝੱਜਰ ਦੀ ਐੱਮਈਟੀ ਸਿਟੀ ‘ਚ ਦੇਸ਼ ਦੀ ਪਹਿਲੀ ਉਤਪਾਦਨ ਯੂਨਿਟ ਲਗਾਏਗੀ Boditech Med

ਗੁਰੂਗ੍ਰਾਮ : ਬਾਡੀਟੈੱਕ ਮੇਡ, ਦੱਖਣੀ ਕੋਰੀਆ ਦੀ ਇਨ ਵਿਟਰੋ ਡਾਇਗਨਾਸਟਿਕ ਸਾਲਿਊਸ਼ਨਜ਼ ਅਤੇ ਮੈਡੀਕਲ ਡਿਵਾਈਸ ਨਿਰਮਾਣ ਕੰਪਨੀ ਲਈ ਪ੍ਰਮੁੱਖ ਖੋਜ ਅਤੇ ਵਿਕਾਸ ਕੰਪਨੀ ਐੱਮਈਟੀ ਸਿਟੀ ਝੱਜਰ ਵਿਖੇ...

ਅੰਬਾਨੀ-ਅਡਾਨੀ ਨੂੰ ਛੱਡ ਸਾਰੇ ਦਿੱਗਜਾਂ ਨੂੰ ਹੋਇਆ ਭਾਰੀ ਘਾਟਾ, Elon Musk ਦੇ ਵੀ 89 ਅਰਬ ਡਾਲਰ ਡੁੱਬੇ

ਨਵੀਂ ਦਿੱਲੀ : ਭਾਰਤ ਅਤੇ ਏਸ਼ੀਆ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਗੌਤਮ ਅਡਾਨੀ ਇਸ ਸਾਲ ਕਮਾਈ ਦੇ ਮਾਮਲੇ ‘ਚ ਚੋਟੀ ‘ਤੇ ਰਹੇ ਹਨ। ਬਲੂਮਬਰਗ...

ਏਸ਼ੀਅਨ ਟੇਬਲ ਟੈਨਿਸ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਭਾਰਤੀ ਬਣੀ ਮਨਿਕਾ

ਬੈਂਕਾਕ – ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਸ਼ੁੱਕਰਵਾਰ ਨੂੰ ਇੱਥੇ ਏਸ਼ੀਆ ਕੱਪ ਟੇਬਲ ਟੈਨਿਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ...

ਰਣਦੀਪ ਹੁੱਡਾ ਦੀ ਫ਼ਿਲਮ ‘ਕੈਟ’ ਦਾ ਟਰੇਲਰ ਰਿਲੀਜ਼, ਪੰਜਾਬ ਨੂੰ ਦਿਖਾਇਆ ਨਸ਼ਿਆਂ ਦਾ ਗੜ੍ਹ

ਮੁੰਬਈ : ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਆਪਣੀ ਵੈੱਬ ਸੀਰੀਜ਼ ‘CAT’ ਵੱਡੇ ਪਰਦੇ ‘ਤੇ ਵਾਪਸੀ ਕਰਨ ਜਾ ਰਹੇ ਹਨ। ਅੱਜ ਰਣਦੀਪ ਦੀ ਵੈੱਬ ਸੀਰੀਜ਼ ‘ਕੈਟ’ ਦਾ ਟਰੇਲਰ...

ਨਵਾਜ਼ੂਦੀਨ ਸਿੱਦਿਕੀ ਨੇ ਟ੍ਰਾਂਸਜੈਂਡਰ ਔਰਤਾਂ ਨਾਲ ਕੰਮ ਕਰਨ ਦੇ ਅਨੁਭਵ ਨੂੰ ਕੀਤਾ ਸਾਂਝਾ

ਮੁੰਬਈ – ਇਕ ਟ੍ਰਾਂਸਜੈਂਡਰ ਔਰਤ ਦੇ ਰੂਪ ’ਚ ਨਵਾਜ਼ੂਦੀਨ ਸਿੱਦਿਕੀ ਦੀ ਭੂਮਿਕਾ ਵਾਲੀ ਫ਼ਿਲਮ ‘ਹੱਡੀ’ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਚਰਚਾ ’ਚ ਰਹੀ ਹੈ। ਫ਼ਿਲਮ...

ਗਾਇਕ ਪ੍ਰਭ ਗਿੱਲ ਨੂੰ 1 ਮਿਲੀਆਨ ਸਬਸਕ੍ਰਾਈਬਰ ਹੋਣ ‘ਤੇ ਮਿਲਿਆ ਯੂਟਿਊਬ ਗੋਲਡਨ ਪਲੇ ਬਟਨ

ਜਲੰਧਰ : ਇੰਨ੍ਹੀਂ ਦਿਨੀਂ ਪੰਜਾਬੀ ਕਲਾਕਾਰਾਂ ਦਾ ਕਾਫ਼ੀ ਬੋਲਬਾਲਾ ਹੈ। ਆਏ ਦਿਨ ਕੋਈ ਨਾ ਕੋਈ ਕਲਾਕਾਰ ਖ਼ਾਸ ਉਪਲਬਧੀ ਹਾਸਲ ਕਰ ਰਿਹਾ ਹੈ। ਪੰਜਬੀ ਗਾਇਕ ਪ੍ਰੱਭ ਗਿੱਲ...

ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ

ਚੰਡੀਗੜ੍ਹ – ਆਪਣੀ ਕਾਮੇਡੀ ਟਾਈਮਿੰਗ ਨਾਲ ਸਭ ਨੂੰ ਹਸਾਉਣ ਵਾਲੇ ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ ਹੋ ਗਿਆ ਹੈ। ਪਾਕਿਸਤਾਨ ਦੇ ਇਕ ਹਸਪਤਾਲ ’ਚ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਥਿਆਰਾਂ ਦੀ ਖੁੱਲ੍ਹੇਆਮ ਪ੍ਰਦਰਸ਼ਨੀ ਅਤੇ...

ਅੰਮ੍ਰਿਤਪਾਲ ਨੇ ਮਜੀਠੀਆ ‘ਤੇ ਪਲਟਵਾਰ ਕਰਦਿਆਂ ਸਟੇਜ ਤੋਂ ਕੀਤਾ ਵੱਡਾ ਐਲਾਨ

ਮੋਗਾ : ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਰੋਡੇ ਵਿਖੇ ਅੰਮ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ‘ਤੇ ਕੀਤੇ ਹਮਲੇ...

4 ਵਿਆਹ ਕਰਵਾਉਣ ‘ਤੇ ਵੀ ਨਾ ਰੁਕਿਆ, ਪੈ ਗਿਆ ਖਿਲਾਰਾ, ਇਕ-ਦੂਜੇ ਦੇ ਗਲ਼ ਪਈਆਂ ਔਰਤਾਂ

ਗੁਰਦਾਸਪੁਰ : ਮਾਮਲਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਮੋਮਨਵਾਲ ਤੋਂ ਸਾਹਮਣੇ ਆਇਆ, ਜਿਥੋਂ ਦੀ ਬਲਜੀਤ ਕੌਰ ਜਿਸ ਦਾ ਦੂਜਾ ਵਿਆਹ ਘਰਦਿਆਂ ਦੀ ਰਜ਼ਾਮੰਦੀ ਨਾਲ ਜ਼ਿਲ੍ਹਾ...

ਪੰਜਾਬ ਦੇ ਹਿੰਦੂ ਆਗੂਆਂ ਨੇ ਵਾਪਸ ਕੀਤੀ ਸਕਿਓਰਿਟੀ, ਬਿਨਾਂ ਗੰਨਮੈਨਾਂ ਦੇ ਗੱਡੀਆਂ ਲੈ ਕੇ ਨਿਕਲੇ

ਲੁਧਿਆਣਾ : ਸ਼ਿਵ ਸੈਨਾ ਆਗੂਆਂ ਦੀ ਬਿਆਨਬਾਜ਼ੀ ਤੋਂ ਬਾਅਦ ਆਮ ਕਰ ਕੇ ਇਹ ਸੁਣਨ ਨੂੰ ਮਿਲਦਾ ਹੈ ਕਿ ਉਹ ਗੰਨਮੈਨ ਲੈਣ ਲਈ ਅਜਿਹੇ ਭੜਕਾਊ ਬਿਆਨ...

GNDU ਅੰਮ੍ਰਿਤਸਰ ‘ਚ ਹੋਣ ਜਾ ਰਹੇ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣਗੇ CM ਭਗਵੰਤ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਭਾਸ਼ਾ ਵਿਭਾਗ ਦੇ ਵੱਲੋਂ 11.15 ਤੱਕ ਇਕ ਸੂਬਾ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ...

ਹੁਣ ਪੰਜਾਬ ਪੁਲਸ ਤੇ ਇੰਟੈਲੀਜੈਂਸ ਦੀ ‘ਨਾਬਾਲਗਾਂ’ ‘ਤੇ ਟਿਕੀ ਨਜ਼ਰ, ਨਵੇਂ ਇਨਪੁੱਟਸ ਆਏ ਸਾਹਮਣੇ

ਜਲੰਧਰ : ਪੰਜਾਬ ’ਚ ਪੁਲਸ ਅਤੇ ਇੰਟੈਲੀਜੈਂਸ ਏਜੰਸੀਆਂ ਦੀ ਨਜ਼ਰ ਹੁਣ ਨਾਬਾਲਗਾਂ ’ਤੇ ਵੀ ਟਿਕੀ ਹੋਈ ਹੈ ਕਿਉਂਕਿ ਨਾਬਾਲਗ ਵੀ ਹੁਣ ਆਉਣ ਵਾਲੇ ਸਮੇਂ ’ਚ...

ਮਹਾਤਮਾ ਗਾਂਧੀ ਦਾ ਪੜਪੋਤਰਾ ਰਾਹੁਲ ਨਾਲ ਯਾਤਰਾ ’ਚ ਹੋਇਆ ਸ਼ਾਮਲ

ਸ਼ੇਗਾਓਂ, 18 ਨਵੰਬਰ– ਮਹਾਤਮਾ ਗਾਂਧੀ ਦੇ ਪੜਪੋਤਰੇ ਤੁਸ਼ਾਰ ਗਾਂਧੀ ਨੇ ਅੱਜ ਭਾਰਤ ਜੋੜੋ ਯਾਤਰਾ ਦੇ ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਸ਼ੇਗਾਓਂ ’ਚ ਪਹੁੰਚਣ ’ਤੇ ਰਾਹੁਲ...

ਸਰਕਾਰੀ ਵਿਭਾਗਾਂ ’ਚ 30 ਲੱਖ ਅਸਾਮੀਆਂ ਖਾਲੀ: ਖੜਗੇ

ਨਵੀਂ ਦਿੱਲੀ:ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨੌਕਰੀਆਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਦਾਅਵਾ ਕੀਤਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ...

ਸਾਵਰਕਰ ਖ਼ਿਲਾਫ਼ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਖ਼ਿਲਾਫ਼ ਮਾਣਹਾਨੀ ਕੇਸ

ਠਾਣੇ, 18 ਨਵੰਬਰ– ਮਹਾਰਾਸ਼ਟਰ ’ਚ ਪੁਲੀਸ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦੇ ਕੇਸ ਦਰਜ ਕੀਤੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ...

ਜੇਲ੍ਹ ’ਚ ਐਸ਼ ਦੀ ਜ਼ਿੰਦਗੀ ਜੀ ਰਹੇ ‘ਆਪ’ ਨੇਤਾ ਸਤੇਂਦਰ ਜੈਨ, ਮਾਲਸ਼ ਕਰਾਉਂਦੇ ਆਏ ਨਜ਼ਰ

ਨਵੀਂ ਦਿੱਲੀ- ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ।...

ਪੱਤਰਕਾਰ ਦੇ ਕਤਲ ਮਾਮਲੇ ‘ਚ ਸਾਊਦੀ ਕ੍ਰਾਊਨ ਪ੍ਰਿੰਸ ਨੂੰ ਬਚਾਉਣ ਲਈ ਅਮਰੀਕਾ ਨੇ ਚੁੱਕਿਆ ਕਦਮ

ਵਾਸ਼ਿੰਗਟਨ- ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੂੰ ਅਮਰੀਕੀ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਮਾਮਲੇ...

ਭਾਰਤੀ ਬੱਚੀ ਨੇ ਮਹਾਰਾਣੀ ਰਾਸ਼ਟਰਮੰਡਲ ਲੇਖ ਮੁਕਾਬਲਾ ਪੁਰਸਕਾਰ ਜਿੱਤਿਆ

ਲੰਡਨ – ਮਸ਼ਹੂਰ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਜਾਦਵ ਮੋਲਾਈ ਪਾਯੇਂਗ ਦੇ ਜੀਵਨ ’ਤੇ ਆਧਾਰਿਤ ਸੱਚੀ ਕਹਾਣੀ ਲਈ 13 ਸਾਲਾ ਇਕ ਭਾਰਤੀ ਸਕੂਲੀ ਵਿਦਿਆਰਥਣ ਨੂੰ ਸਨਮਾਨਿਤ...