Month: December 2022

ਸਾਲ 2022 ‘ਚ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ

ਚੰਡੀਗੜ੍ਹ – ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਇਹੋ ਭਗਵੰਤ...

ਬੱਸ ਡਰਾਈਵਰ ਨੇ ਦੇਖਿਆ ਲਾਈਵ ਐਕਸੀਡੈਂਟ, ਕਿਹਾ- ‘ਮੈਨੂੰ ਲੱਗਾ ਉਸ ਦੀ ਹੋ ਗਈ ਹੈ ਮੌਤ’

 ਭਾਰਤ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅੱਜ (ਵੀਰਵਾਰ) ਸਵੇਰੇ ਕਰੀਬ 5.30 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਉਨ੍ਹਾਂ ਦੇ ਸਿਰ ਅਤੇ ਸਰੀਰ ਦੇ ਹੋਰ...

ਪਿੰਕ ਸਾੜੀ ‘ਚ ਜਾਹਨਵੀ ਨੇ ਅਨੰਤ ਅੰਬਾਨੀ-ਰਾਧਿਕਾ ਦੀ ਪਾਰਟੀ ‘ਚ ਕੀਤੀ ਸ਼ਿਰਕਤ

ਮੁੰਬਈ- ਦੇਸ਼ ਦੇ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਪਰਿਵਾਰ ‘ਚ ਇਸ ਸਮੇਂ ਖੁਸ਼ੀ ਦਾ ਮਾਹੌਲ ਹੈ। ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੀ ਵੀਰਵਾਰ ਨੂੰ...

ਸੋਫੀਆ ਨੇ ਮੇਕਅਰਸ ਨੂੰ ਠਹਿਰਾਇਆ ਤੁਨੀਸ਼ਾ ਦੀ ਮੌਤ ਦਾ ਦੋਸ਼ੀ

ਮੁੰਬਈ- ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ਤੋਂ ਬਾਅਦ ਇੰਡਸਟਰੀ ਵਿੱਚ ਨਵੀਂ ਹਲਚਲ ਜਿਹੀ ਮਚ ਗਈ ਹੈ। ਇਸ ਮਾਮਲੇ ‘ਤੇ ਫਿਲਮ ਅਤੇ ਟੀਵੀ ਸਿਤਾਰੇ ਆਪਣੀ-ਆਪਣੀ ਪ੍ਰਤੀਕਿਰਿਆ...

PM ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਬਾਲੀਵੁੱਡ ਸਿਤਾਰਿਆਂ ਨੇ ਪ੍ਰਗਟਾਇਆ ਦੁੱਖ, ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਦੇ ਦਿਹਾਂਤ ਕਾਰਨ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਅਜਿਹੇ ‘ਚ ਕਈ ਬਾਲੀਵੁੱਡ ਸਿਤਾਰਿਆਂ ਨੇ ਪੀ.ਐੱਮ ਮੋਦੀ ਦੀ...

ਪਤਨੀ ਆਲੀਆ ਦਾ ਹੱਥ ਫੜ ਅਨੰਤ ਅੰਬਾਨੀ-ਰਾਧਿਕਾ ਦੀ ਮੰਗਣੀ ‘ਚ ਪਹੁੰਚੇ ਰਣਬੀਰ

ਮੁੰਬਈ- ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦਾ ਬਾਲੀਵੁੱਡ ਇੰਡਸਟਰੀ ਨਾਲ ਖਾਸ ਰਿਸ਼ਤਾ ਹੈ। ਅੰਬਾਨੀ ਦੀਆਂ ਪਾਰਟੀਆਂ ‘ਚ ਬਾਲੀਵੁੱਡ ਸਿਤਾਰਿਆਂ ਦੀ ਕਾਫੀ ਰੌਣਕ ਦੇਖਣ...

ਰਿਸ਼ਭ ਪੰਤ ਤੇ ਉਨ੍ਹਾਂ ਦੇ ਪਰਿਵਾਰ ਲਈ ਉਰਵਸ਼ੀ ਰੌਟੇਲਾ ਦਾ ਇਹ ਟਵੀਟ ਜਿੱਤ ਰਿਹਾ ਹੈ ਪ੍ਰਸ਼ੰਸਕਾਂ ਦਾ ਦਿਲ

30 ਦਸੰਬਰ ਦੇ ਦਿਨ ਭਾਰਤੀਆਂ ਨੂੰ ਇਕ ਤੋਂ ਬਾਅਦ ਇਕ ਦੁਖਦਾਈ ਖ਼ਬਰਾਂ ਸੁਣਨ ਨੂੰ ਮਿਲੀਆਂ। ਫੁੱਟਬਾਲ ਸਟਾਰ ਪੇਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ...

2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਮਨਾ ਰਹੇ ਸੀ ਜਸ਼ਨ, ਅਚਾਨਕ ਮਿਲੀ ਮੌਤ ਦੀ ਖਬਰ

ਪਟਿਆਲਾ/ਕੈਨੇਡਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਪ ਪ੍ਰਧਾਨ ਆਈ. ਐੱਸ. ਬਿੰਦਰਾ ਦੇ ਭਤੀਜੇ ਹਰੀਸ਼ ਸਿੰਘ ਦੀ ਕੈਨੇਡਾ ਵਿਚ ਅਚਾਨਕ ਦਿਲ ਦਾ ਦੌਰਾ...

ਸਾਬਕਾ CM ਚੰਨੀ ਨੇ ਪ੍ਰਗਟਾਇਆ ਖ਼ਦਸ਼ਾ, ਕਿਹਾ- “ਮੈਨੂੰ ਅੰਦਰ ਕਰਨ ਦੀ ਹੋ ਰਹੀ ਸਾਜ਼ਿਸ਼”

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ...

ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਦੀ ਕੌਂਸਲਰ ਵੱਜੋਂ ਮੈਂਬਰਸ਼ਿਪ ਖਾਰਜ

ਮੋਹਾਲੀ : ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਖ਼ਤਮ ਕਰ ਦਿੱਤਾ...

ਪੰਜਾਬ ਪੁਲਸ ਹੋਟਲਾਂ ਤੇ ਮੈਰਿਜ ਪੈਲੇਸਾਂ ਨੇੜਲੇ ਖੇਤਰ ਨੂੰ ਐਲਾਨੇਗੀ ‘ਆਰਮਜ਼ ਫ੍ਰੀ ਜ਼ੋਨ’

ਜਲੰਧਰ – ਪੰਜਾਬ ਪੁਲਸ ਸੂਬੇ ’ਚ ਅਪਰਾਧਾਂ ’ਤੇ ਕੰਟਰੋਲ ਕਰਨ ਲਈ ਮੈਰਿਜ ਪੈਲੇਸਾਂ ਅਤੇ ਹੋਟਲਾਂ ਦੇ ਨੇੜੇ-ਤੇੜੇ ਦੇ ਖੇਤਰਾਂ ਨੂੰ ‘ਆਰਮਜ਼ ਫ੍ਰੀ ਜ਼ੋਨ’ ਐਲਾਨ ਕਰਵਾਉਣ...


‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਪ੍ਰਤਾਪ ਬਾਜਵਾ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਸੁਰੱਖਿਆ ਦੇ ਕਰੇ ਪੁਖਤਾ ਪ੍ਰਬੰਧ

ਬਟਾਲਾ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ਯਾਤਰਾ ਨੂੰ ਜਿੱਥੇ ਦੇਸ਼ ਵਾਸੀਆਂ ਦਾ ਭਰਵਾਂ ਪਿਆਰ ਅਤੇ ਸਮਰਥਨ...

ਹੀਰਾਬੇਨ ਦੇ ਦਿਹਾਂਤ ‘ਤੇ ਬਾਈਡਨ ਨੇ ਪ੍ਰਗਟਾਇਆ ਸੋਗ, ਕਿਹਾ- ਮੁਸ਼ਕਲ ਸਮੇਂ ‘ਚ PM ਮੋਦੀ ਨਾਲ ਮੇਰੀ ਹਮਦਰਦੀ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਹੀਰਾਬੇਨ ਮੋਦੀ ਦਾ...

ਗੁਜਰਾਤ ‘ਚ ਵਾਪਰਿਆ ਵੱਡਾ ਹਾਦਸਾ, ਲਗਜ਼ਰੀ ਬੱਸ ਅਤੇ SUV ਦੀ ਹੋਈ ਭਿਆਨਕ ਟੱਕਰ

ਨਵਸਾਰੀ – ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਸਪੋਰਟਸ ਯੂਟੀਲਿਟੀ ਵਹੀਕਲ (ਐੱਸ.ਯੂ.ਵੀ.) ਦੇ ਇੱਕ ਲਗਜ਼ਰੀ ਬੱਸ ਨਾਲ ਟਕਰਾ ਜਾਣ ਕਾਰਨ 9 ਲੋਕਾਂ ਦੀ...

ਮਿਆਂਮਾਰ ਦੀ ਅਦਾਲਤ ਨੇ ਸੂ ਕੀ ਨੂੰ ਮੁੜ ਦੋਸ਼ੀ ਠਹਿਰਾਉਂਦਿਆ ਵਧਾਈ ਸਜ਼ਾ

ਬੈਂਕਾਕ: ਫ਼ੌਜ ਸ਼ਾਸਿਤ ਮਿਆਂਮਾਰ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਦੇਸ਼ ਦੀ ਬੇਦਖਲ ਨੇਤਾ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ...

ਝੀਲ ‘ਚ ਡੁੱਬਣ ਵਾਲੇ ਭਾਰਤੀ-ਅਮਰੀਕੀ ਜੋੜੇ ਦੀਆਂ ਕੁੜੀਆਂ ਜਲਦੀ ਹੀ ਆਉਣਗੀਆਂ ਭਾਰਤ

ਵਾਸ਼ਿੰਗਟਨ- ਜੰਮੀ ਹੋਈ ਝੀਲ ‘ਚ ਡਿੱਗਣ ਨਾਲ ਮਰਨ ਵਾਲੇ ਭਾਰਤੀ-ਅਮਰੀਕੀ ਜੋੜੇ ਦੀਆਂ ਦੋ ਨਾਬਾਲਗ ਧੀਆਂ ਨੂੰ ਪਰਿਵਾਰਕ ਦੋਸਤ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਉਹ...

ਪਾਕਿਸਤਾਨ ਨੇ ਫਿਰ ਉਠਾਇਆ ਕਸ਼ਮੀਰ ਮੁੱਦਾ, ਹੁਣ ਕਿਹਾ- ਭਾਰਤ ਨਾਲ ਚੰਗੇ ਸਬੰਧ ਚਾਹੁੰਦਾ ਹੈ

ਇਸਲਾਮਾਬਾਦ: ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਭਾਰਤ ਨਾਲ ਚੰਗੇ ਸਬੰਧ ਚਾਹੁੰਦਾ ਹੈ ਪਰ ਨਵੀਂ ਦਿੱਲੀ ਨੂੰ ਕਸ਼ਮੀਰ ਸਮੇਤ ਬਾਕੀ ਮੁੱਦਿਆਂ ਨੂੰ ਗੱਲਬਾਤ ਰਾਹੀਂ...

 ਪ੍ਰੇਮ ਵਿਆਹ ਦਾ ਹੋਇਆ ਦਰਦਨਾਕ ਅੰਤ, ਭਰਾਵਾਂ ਨੇ ਤਲਾਸ਼ ਕਰਕੇ ਗੋਲ਼ੀ ਮਾਰ ਕੀਤਾ ਭੈਣ ਦਾ ਕਤਲ

ਗੁਰਦਾਸਪੁਰ/ਪਾਕਿਸਤਾਨ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਇਕ ਔਰਤ ਦੀ ਉਸ ਦੇ ਭਰਾਵਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤੀ ਕਿਉਂਕਿ ਉਸ ਨੇ ਅੱਠ ਸਾਲ ਪਹਿਲਾ...

ਆਸਟ੍ਰੇਲੀਆ ‘ਚ 5 ਸਾਲਾ ਬੱਚੀ ਨੇ ਦਿਖਾਈ ਬਹਾਦਰੀ, ਬਚਾਈ ਦੋ ਛੋਟੇ ਭਰਾਵਾਂ ਦੀ ਜਾਨ

ਸਿਡਨੀ -: ਆਸਟ੍ਰੇਲੀਆ ਤੋਂ ਦਿਲ ਨੂੰ ਛੂਹ ਲੈਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ।ਇੱਥੇ ਇਕ ਭਿਆਨਕ ਕਾਰ ਹਾਦਸੇ ਵਿਚ ਮਾਤਾ-ਪਿਤਾ ਦੀ ਮੌਤ ਹੋ ਗਈ ਜਦਕਿ ਉਹਨਾਂ...

ਵਿਦੇਸ਼ ਮੰਤਰੀ ਨੇ ਸਾਈਪ੍ਰਸ ’ਚ ਕੋਨਾਰਕ ਚੱਕਰ ਦਾ ਦੌਰਾ ਕੀਤਾ

ਨਿਕੋਸੀਆ, 30 ਦਸੰਬਰ-: ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਾਈਪ੍ਰਸ ਦੀ ਆਪਣੀ ਪਹਿਲੀ ਸਰਕਾਰੀ ਫੇਰੀ ਦੌਰਾਨ ‘ਕੋਨਾਰਕ ਚੱਕਰ’ ਦਾ ਦੌਰਾ ਕੀਤਾ ਜਿਹੜਾ ਦੋਵਾਂ ਦੇਸ਼ਾਂ...

ਚੀਨ ਨੇ ਅਮਰੀਕਾ ’ਚ ਆਪਣੇ ਰਾਜਦੂਤ ਚਿਨ ਗਾਂਗ ਨੂੰ ਨਵਾਂ ਵਿਦੇਸ਼ ਮੰਤਰੀ ਕੀਤਾ ਨਿਯੁਕਤ

ਚੀਨ ਨੇ ਅਮਰੀਕਾ ’ਚ ਆਪਣੇ ਰਾਜਦੂਤ ਚਿਨ ਗਾਂਗ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ, ਜੋ ਵਾਂਗ ਯੀ ਦੀ ਜਗ੍ਹਾ ਲੈਣਗੇ। ਮੌਜੂਦਾ ਵਿਦੇਸ਼ ਮੰਤਰੀ ਵਾਂਗ...

ਹੈਲੀਕਾਪਟਰ ਹਾਦਸਾਗ੍ਰਸਤ ਹੋ ਕੇ ਮੈਕਸੀਕੋ ਦੀ ਖਾੜੀ ’ਚ ਡਿੱਗਾ

ਅਮਰੀਕਾ- ਅਮਰੀਕਾ ’ਚ ਮੈਕਸੀਕੋ ਦੀ ਖਾੜੀ ’ਚ ਹਾਦਸਾਗ੍ਰਸਤ ਹੋ ਕੇ ਡਿੱਗੇ ਹੈਲੀਕਾਪਟਰ ’ਚ ਸਵਾਰ 4 ਲੋਕਾਂ ਨੂੰ ਲੱਭਣ ਦਾ ਕੰਮ ਅਮਰੀਕੀ ਤੱਟ ਰੱਖਿਅਕਾਂ ਨੇ ਰੋਕ ਦਿੱਤਾ...

5 ਤੱਤਾਂ ‘ਚ ਵਿਲੀਨ ਹੋਏ ਹੀਰਾਬੇਨ, PM ਮੋਦੀ ਅਤੇ ਵੱਡੇ ਭਰਾ ਸੋਮਾਭਾਈ ਨੇ ਦਿੱਤੀ ਮੁੱਖ ਅਗਨੀ

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ ਗਾਂਧੀਨਗਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਹੀਰਾਬੇਨ ਦਾ ਅਹਿਮਦਾਬਾਦ ਦੇ...

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਨੂੰ ਲੱਗੀ ਅੱਗ

ਨਵੀਂ ਦਿੱਲੀ – ਸਟਾਰ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਬੀ.ਐੱਮ.ਡਬਲਯੂ. ਕਾਰ ਸ਼ੁੱਕਰਵਾਰ ਨੂੰ ਦਿੱਲੀ-ਦੇਹਰਾਦੂਨ ਹਾਈਵੇਅ ‘ਤੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ...

CM ਮਾਨ ਵੱਲੋਂ PM ਮੋਦੀ ਦੇ ਮਾਤਾ ਹੀਰਾਬੇਨ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾਬੇਨ ਮੋਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...

ਖੜਗੇ, ਰਾਹੁਲ ਸਮੇਤ ਕਈ ਹੋਰ ਕਾਂਗਰਸ ਨੇਤਾਵਾਂ ਨੇ PM ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਜਤਾਇਆ ਦੁੱਖ਼

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਭਾਜਪਾ ਕੌਂਸਲਰ ਨੂੰ ਖਾਲਿਸਤਾਨੀ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਜਲੰਧਰ : ਲਕਸ਼ਰ-ਏ-ਖਾਲਸਾ ਖਾਲਿਸਤਾਨ ਦੇ ਬੁਲਾਰੇ ਵੱਲੋਂ ਆਰ. ਐੱਸ. ਐੱਸ. ਆਗੂ ਵਿਵੇਕ ਖੰਨਾ ਤੇ ਉਨ੍ਹਾਂ ਦੀ ਪਤਨੀ ਸ਼ੈਲੀ ਖੰਨਾ (ਭਾਜਪਾ ਕੌਂਸਲਰ) ਨੂੰ ਪੰਜਾਬ ਛੱਡਣ ਦੀ ਧਮਕੀ...

ਬਾਹਰਲੇ ਬੰਦਿਆਂ ਕੋਲੋਂ ਵੀ ਨਹੀਂ ਚੱਲ ਰਹੀ ਪੰਜਾਬ ਸਰਕਾਰ: ਵੜਿੰਗ

ਰੂਪਨਗਰ, 29 ਦਸੰਬਰ-: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਰੂਪਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਵਜੋਤ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ...

ਅਹਿਮ ਖ਼ਬਰ : ਪੰਜਾਬ ਦੇ ਹਜ਼ਾਰਾਂ ਟਰੱਕ ਆਪਰੇਟਰ ਅੱਜ ਜਾਮ ਕਰਨਗੇ ‘ਸ਼ੰਭੂ ਬਾਰਡਰ’

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਟਰੱਕ ਆਪਰੇਟਰਾਂ ਨਾਲ ਗੱਲਬਾਤ ਲਈ ਬਣਾਈ ਮੰਤਰੀਆਂ ਦੀ 3 ਮੈਂਬਰੀ ਕਮੇਟੀ ਨਾਲ ਗੱਲਬਾਤ ਫੇਲ੍ਹ ਹੋਣ ਮਗਰੋਂ ਹੁਣ...

ਅਮਰੀਕਾ ’ਚ ਪਹਿਲੀ ਇੰਟਰਵਿਊ ਦੌਰਾਨ ਉਲਝ ਗਿਆ ਸੀ ਜਸਬੀਰ ਜੱਸੀ

ਮੁੰਬਈ:ਪੰਜਾਬੀ ਗਾਇਕ ਜਸਬੀਰ ਜੱਸੀ ਜਦੋਂ ਆਪਣੇ ਕੌਮਾਂਤਰੀ ਦੌਰੇ ’ਤੇ ਅਮਰੀਕਾ ਗਿਆ ਸੀ ਤਾਂ ਉਹ ਅੰਗਰੇਜ਼ੀ ਵਿੱਚ ਦਿੱਤੀ ਪਹਿਲੀ ਇੰਟਰਵਿਊ ’ਚ ਹੀ ਉਲਝ ਗਿਆ ਸੀ। ਉਸ...

ਸਾਧਨ-ਸੰਪੰਨ ਸੈਲੇਬ੍ਰਿਟੀਜ਼ ਦੀਆਂ ਖ਼ੁਦਕੁਸ਼ੀਆਂ ਹੈਰਾਨ ਕਰਨ ਵਾਲੀਆਂ, ਮਨੋਰੰਜਨ ਜਗਤ ਸਦਮੇ ’ਚ

ਜਲੰਧਰ – ਟੈਲੀਵਿਜ਼ਨ ਅਦਾਕਾਰਾ ਤੁਨਿਸ਼ਾ ਸ਼ਰਮਾ ਪਿਛਲੇ ਹਫ਼ਤੇ ਮੁੰਬਈ ’ਚ ਟੀ. ਵੀ. ਸੀਰੀਅਲ ਦੇ ਸੈੱਟ ’ਤੇ ਫਾਹੇ ਨਾਲ ਲਟਕਦੀ ਮਿਲੀ। ਆਮ ਵਿਅਕਤੀ ਦੇ ਮੁਕਾਬਲੇ ਇਹ ਸੈਲੇਬ੍ਰਿਟੀ...

ਗੁਰਲੇਜ ਅਖ਼ਤਰ ਨੇ ਪਿਆਰ ਭਰੀ ਪੋਸਟ ਸਾਂਝੀ ਕਰ ਪਤੀ ਕੁਲਵਿੰਦਰ ਕੈਲੀ ਨਾਲ ਮਨਾਈ ਵਿਆਹ ਦੀ ਵਰ੍ਹੇਗੰਢ

ਚੰਡੀਗੜ੍ਹ – ਪੰਜਾਬੀ ਗਾਇਕਾ ਗੁਰਲੇਜ ਅਖ਼ਤਰ ਤੇ ਗਾਇਕ ਕੁਲਵਿੰਦਰ ਕੈਲੀ ਅੱਜ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ। ਵਿਆਹ ਦੀ ਵਰ੍ਹੇਗੰਢ ਮੌਕੇ ਗੁਰਲੇਜ ਅਖ਼ਤਰ ਨੇ ਪਤੀ ਕੁਲਵਿੰਦਰ...

‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਫ਼ਿਲਮ ਦੀ ਸ਼ੂਟਿੰਗ ਹੋਈ ਖ਼ਤਮ

ਚੰਡੀਗੜ੍ਹ– ਕੁਝ ਮਹੀਨੇ ਪਹਿਲਾਂ ਜ਼ੀ ਸਟੂਡੀਓਜ਼ ਨੇ ਗਿੱਪੀ ਗਰੇਵਾਲ ਤੇ ਤਾਨੀਆ ਦੀ ਆਗਾਮੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਐਲਾਨ ਕੀਤਾ ਸੀ ਤੇ ਹੁਣ...

ਖੇਡ ਮੰਤਰੀ ਸੰਦੀਪ ‘ਤੇ ਲੱਗੇ ਛੇੜਛਾੜ ਦੇ ਇਲਜ਼ਾਮ, ਮਹਿਲਾ ਕੋਚ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ‘ਚ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਹਰਿਆਣਾ ਦੀ ਇੱਕ ਮਹਿਲਾ ਐਥਲੈਟਿਕਸ ਕੋਚ ਨੇ ਖੇਡ ਰਾਜ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਗੰਭੀਰ ਦੋਸ਼ ਲਾਏ ਹਨ। ਉਸ ਨੇ ਖੇਡ ਮੰਤਰੀ ‘ਤੇ...