Month: December 2022

ਮਰਾਠੀ ਅਦਾਕਾਰਾ ਜਯਸ਼੍ਰੀ ਨੇ ਲਗਾਏ ਸਾਜਿਦ ਖ਼ਾਨ ’ਤੇ ਗੰਭੀਰ ਦੋਸ਼

ਮੁੰਬਈ – ਅਹਾਨਾ ਕੁਮਰਾ, ਮੰਦਾਨਾ ਕਰੀਮੀ ਤੇ ਸ਼ਰਲਿਨ ਚੋਪੜਾ ਤੋਂ ਬਾਅਦ ਇਕ ਮਰਾਠੀ ਅਦਾਕਾਰਾ ਨੇ ਸਾਜਿਦ ਖ਼ਾਨ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ। ਅਦਾਕਾਰਾ ਜਯਸ਼੍ਰੀ...

ਅੱਜ ਸ਼ਾਮ ਨੂੰ ਹੋਵੇਗਾ ਤੁਨਿਸ਼ਾ ਦਾ ਅੰਤਿਮ ਸੰਸਕਾਰ, ਮੁੰਬਈ ਦੇ ਹਸਪਤਾਲ ’ਚ ਹੋਇਆ ਪੋਸਟਮਾਰਟਮ

ਮੁੰਬਈ – ਟੀ. ਵੀ. ਸੀਰੀਅਲ ‘ਅਲੀ ਬਾਬਾ’ ਦੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਬੀਤੇ ਦਿਨੀਂ ਟੀ. ਵੀ. ਸ਼ੋਅ ਦੇ ਸੈੱਟ ’ਤੇ ਫਾਹਾ ਲਗਾ ਕੇ ਆਤਮ ਹੱਤਿਆ ਕਰ...

ਅਦਾਕਾਰਾ ਤੁਨਿਸ਼ਾ ਸ਼ਰਮਾ ਨੇ ਕੀਤੀ ਖ਼ੁਦਕੁਸ਼ੀ, ਟੀ. ਵੀ. ਸੀਰੀਅਲ ਦੇ ਸੈੱਟ ’ਤੇ ਲਿਆ ਫਾਹਾ

 ਸਿਨੇਮਾ ਜਗਤ ਦੀ ਦੁਨੀਆ ਤੋਂ ਇਕ ਹੋਰ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ। ਸੋਨੀ ਸਬ ਟੀ. ਵੀ. ਦੇ ਸੀਰੀਅਲ ‘ਅਲੀਬਾਬਾ: ਦਾਸਤਾਨ ਏ ਕਾਬੁਲ’ ਦੀ ਪ੍ਰਮੁੱਖ ਅਦਾਕਾਰਾ...

ਕੈਟਰੀਨਾ ਕੈਫ ਤੇ ਵਿਜੈ ਸੇਤੂਪਤੀ ਦੀ ਫਿਲਮ ‘ਮੈਰੀ ਕ੍ਰਿਸਮਸ’ ਦਾ ਪੋਸਟਰ ਰਿਲੀਜ਼

ਮੁੰਬਈ:ਬੌਲੀਵੁਡ ਅਦਾਕਾਰਾ ਕੈਟਰੀਨਾ ਕੈਫ ਤੇ ਵਿਜੈ ਸੇਤੂਪਤੀ ਦੀ ਫਿਲਮ ‘ਮੈਰੀ ਕ੍ਰਿਸਮਸ’ ਦੇ ਨਿਰਮਾਤਾਵਾਂ ਨੇ ਕ੍ਰਿਸਮਸ ਤੋਂ ਇਕ ਦਿਨ ਪਹਿਲਾਂ ਫਿਲਮ ਦਾ ਪਹਿਲਾ ਪੋਸਟਰ ਅੱਜ ਜਾਰੀ...

ਵਿਦੇਸ਼ ਨਹੀਂ ਜਾ ਸਕੇਗੀ ਜੈਕਲੀਨ ਫਰਨਾਂਡੀਜ਼, ਅਦਾਕਾਰਾ ਨੇ ਪਟੀਸ਼ਨ ਲਈ ਵਾਪਸ

ਨਵੀਂ ਦਿੱਲੀ,– ਮਨੀ ਲਾਂਡਰਿੰਗ ਮਾਮਲੇ ’ਚ ਦੋਸ਼ੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲਈ ਦਿੱਲੀ ਦੀ ਇਕ ਅਦਾਲਤ ’ਚ ਦਾਖ਼ਲ ਪਟੀਸ਼ਨ ਵੀਰਵਾਰ ਨੂੰ...

ਕੈਬਨਿਟ ਮੰਤਰੀ ਦਾ ਐਲਾਨ, ਪਿੰਡਾਂ ਦੇ ਗੰਦੇ ਪਾਣੀ ਦੀ ਸਾਫ਼ ਕਰ ਕੇ ਕੀਤੀ ਜਾਵੇਗੀ ਸਾਰਥਕ ਵਰਤੋਂ

ਅੰਮ੍ਰਿਤਸਰ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਿੰਡਾਂ ਵਿਚ ਗੰਦੇ ਪਾਣੀ ਦੀ ਸਮੱਸਿਆ ਹੈ ਤੇ ਇਸ ਪਾਣੀ ਨੂੰ ਸਾਫ਼ ਸੁਥਰਾ...

ਟ੍ਰੈਫਿਕ ‘ਚੋਂ ਤੇਜ਼ੀ ਨਾਲ ਨਿਕਲਣ ਦੀ ਕੋਸ਼ਿਸ਼ ‘ਚ ਟਰੱਕ ਨੇ ਕੱਪੜੇ ਦੀ ਫੇਰੀ ਲਾਉਣ ਵਾਲੇ ਨੂੰ ਦਰੜਿਆ

ਭੋਗਪੁਰ – ਖੂਨੀ ਸੜਕ ਵਜੋਂ ਮਸ਼ਹੂਰ ਹੋ ਚੁੱਕੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਅੱਜ ਭੋਗਪੁਰ ਵਿਖੇ ਟ੍ਰੈਫਿਕ ਜਾਮ ਨੇ ਇਕ ਹੋਰ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ...

ਪੰਜਾਬ ਦੇ 2 ਭਰਾਵਾਂ ਦਾ ਰੋਹਤਕ ‘ਚ ਕਤਲ! ਰੇਲਵੇ ਟ੍ਰੈਕ ਤੋਂ ਟੁਕੜਿਆਂ ’ਚ ਮਿਲੀਆਂ ਲਾਸ਼ਾਂ

ਹਾਜੀਪੁਰ : ਰੋਹਤਕ (ਹਰਿਆਣਾ) ਨੇੜਿਓਂ ਰੇਲਵੇ ਪੁਲਸ ਨੇ ਥਾਣਾ ਤਲਵਾੜਾ (ਹੁਸ਼ਿਆਰਪੁਰ) ਅਧੀਨ ਪੈਂਦੇ ਪਿੰਡ ਮਹੰਤ ਮੁਹੱਲਾ ਦੇਪੁਰ ਦੇ ਚੰਡੋਲੀ ਮੁਹੱਲੇ ਦੇ ਰਹਿਣ ਵਾਲੇ 2 ਸਕੇ ਭਰਾਵਾਂ...

ਮੁੱਦਿਆਂ ਤੋਂ ਭਟਕਾਉਣ ਲਈ ਨਫ਼ਰਤ ਨੂੰ ਹਥਿਆਰ ਬਣਾਉਂਦੀ ਹੈ ਭਾਜਪਾ: ਰਾਹੁਲ

ਨਵੀਂ ਦਿੱਲੀ, 24 ਦਸੰਬਰ-: ਇੱਥੇ ਲਾਲ ਕਿਲੇ ਦੇ ਬਾਹਰ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਤਹਿਤ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਰਾਹੁਲ ਗਾਂਧੀ...

ਸ਼ਰਾਬੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਕੀਤਾ ਐੱਸ. ਏ. ਐੱਫ. ਜਵਾਨ ਦਾ ਕਤਲ

ਦਮੋਹ – ਮੱਧ ਪ੍ਰਦੇਸ਼ ਦੀ ਵਿਸ਼ੇਸ਼ ਹਥਿਆਰਬੰਦ ਫੋਰਸ (ਐੱਸ. ਏ. ਐੱਫ.) ਦੇ 28 ਸਾਲ ਦੇ ਇਕ ਜਵਾਨ ਨੂੰ ਸ਼ੁੱਕਰਵਾਰ ਦੇਰ ਰਾਤ ਤਿੰਨ ਸ਼ਰਾਬੀ ਨੌਜਵਾਨਾਂ ਨੇ ਕਥਿਤ...

ਨੇਪਾਲ ਦੀ ਜੇਲ੍ਹ ਤੋਂ ਰਿਹਾਅ ਹੋ ਕੇ ਚਾਰਲਸ ਸੋਭਰਾਜ ਫਰਾਂਸ ਪੁੱਜਿਆ

ਪੈਰਿਸ, 24 ਦਸੰਬਰ-: ‘ਬਿਕਨੀ ਕਿਲਰ’ ਵਜੋਂ ਬਦਨਾਮ ਚਾਰਲਸ ਸੋਭਰਾਜ ਨੇਪਾਲ ਦੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਫਰਾਂਸ ਪਹੁੰਚਿਆ। ਉਹ ਜੇਲ੍ਹ ਵਿੱਚ ਉਮਰ ਕੈਦ...

ਪੈਰਿਸ ‘ਚ ਪ੍ਰਦਰਸ਼ਨਕਾਰੀਆਂ ਨਾਲ ਝੜਪ ‘ਚ 12 ਪੁਲਸ ਅਧਿਕਾਰੀ ਜ਼ਖ਼ਮੀ

ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਨਸਲੀ ਤੌਰ ‘ਤੇ ਪ੍ਰੇਰਿਤ ਘਾਤਕ ਗੋਲੀਬਾਰੀ ਤੋਂ ਬਾਅਦ ਕੁਰਦ ਰੈਲੀ ਵਿਚ ਹਿੱਸਾ ਲੈਣ ਵਾਲਿਆਂ ਨਾਲ ਹਿੰਸਕ ਝੜਪਾਂ ਵਿਚ 12 ਪੁਲਿਸ...

ਅਮਰੀਕੀ ਮਰੀਨ ‘ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੇ ਦਸਤਾਰ ਸਜਾਉਣ ਦੀ ਮਿਲੀ ਇਜਾਜ਼ਤ

ਨਿਊਯਾਰਕ – ਅਮਰੀਕੀ ਮਰੀਨ ਕੋਰ ਵਿੱਚ ਭਰਤੀ ਸਿੱਖਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਦਰਅਸਲ ਸੰਘੀ ਅਪੀਲ ਅਦਾਲਤ ਨੇ ਇੱਕ ਇਤਿਹਾਸਕ ਕਦਮ ਅੱਗੇ ਵਧਾਉਂਦਿਆਂ ਇੱਕ ਫ਼ੈਸਲਾ...

ਆਸਟਰੇਲੀਆ: ਅਧਿਆਪਕਾਂ ਤੇ ਨਰਸਾਂ ਨੂੰ ਤਿੰਨ ਦਿਨਾਂ ਵਿੱਚ ਮਿਲੇਗਾ ਵੀਜ਼ਾ

ਬ੍ਰਿਸਬਨ, 24 ਦਸੰਬਰ-: ਇੱਥੇ ਗ੍ਰਹਿ ਮਾਮਲਿਆਂ ਦੇ ਵਿਭਾਗ ਵੱਲੋਂ ਪੁਰਾਣੀ ‘ਪ੍ਰਾਇਰਿਟੀ ਮਾਈਗ੍ਰੇਸ਼ਨ ਸਕਿੱਲਡ ਆਕੂਪੇਸ਼ਨ ਲਿਸਟ’ ਦੀ ਵਰਤੋਂ ਨੂੰ ਬੰਦ ਕਰਦਿਆਂ ਅਤੇ ਹੁਨਰਮੰਦ ਵੀਜ਼ਾ ਅਰਜ਼ੀਆਂ ਨੂੰ...

ਸਿੰਗਾਪੁਰ ‘ਚ ਗੈਰ-ਕਾਨੂੰਨੀ ਤੰਬਾਕੂ ਉਤਪਾਦ ਰੱਖਣ ਦੇ ਦੋਸ਼ ‘ਚ ਭਾਰਤੀ ਮੂਲ ਦੇ ਇਨਫੋਰਸਮੈਂਟ ਅਫਸਰ ਨੂੰ ਜੇਲ੍ਹ

ਸਿੰਗਾਪੁਰ – ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ ‘ਤੇ ਲੋਕਾਂ ਤੋਂ ਪ੍ਰਾਪਤ ਗੈਰ-ਕਾਨੂੰਨੀ ਤੰਬਾਕੂ ਉਤਪਾਦ ਨੂੰ ਰੱਖ ਲੈਣ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਇੱਕ ਇਨਫੋਰਸਮੈਂਟ...

ਕੰਗਾਲ ਪਾਕਿਸਤਾਨ ‘ਚ ਆਰਥਿਕ ਐਮਰਜੈਂਸੀ ਦਾ ਐਲਾਨ, ਸਰਕਾਰੀ ਮੁਲਾਜ਼ਮਾਂ ‘ਤੇ ਡਿੱਗੀ ਗਾਜ

ਇਸਲਾਮਾਬਾਦ : ਭਾਰੀ ਆਰਥਿਕ ਗਰੀਬੀ ਨਾਲ ਜੂਝ ਰਹੇ ਪਾਕਿਸਤਾਨ ‘ਚ ਆਖਿਰਕਾਰ ਸਰਕਾਰ ਨੂੰ ਵਿੱਤੀ ਐਮਰਜੈਂਸੀ ਦਾ ਐਲਾਨ ਕਰਨਾ ਪਿਆ। ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ...

ਆਸਟ੍ਰੇਲੀਆਈ ਮਹਿਲਾ ਕਤਲਕਾਂਡ : ਦੋਸ਼ੀ ਰਾਜਵਿੰਦਰ ਨੇ ਕੇਸ ਲੜਨ ਦੀ ਜਤਾਈ ਇੱਛਾ

ਨਵੀਂ ਦਿੱਲੀ – ਆਸਟ੍ਰੇਲੀਆ ‘ਚ ਇਕ ਭਗੌੜਾ ਅਪਰਾਧੀ ਅਤੇ ਕੁਇਨਜ਼ਲੈਂਡ ‘ਚ ਇਕ ਔਰਤ ਦੇ ਕਤਲ ਦੇ ਦੋਸ਼ੀ ਰਾਜਵਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਦੇ ਇਕ...

ਕੈਨੇਡਾ ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, 100 ਤੋਂ ਵੱਧ ਵਾਹਨ ਹੋਏ ਹਾਦਸੇ ਦਾ ਸ਼ਿਕਾਰ

ਓਨਟਾਰੀਓ- ਕੈਨੇਡਾ ਦੇ ਓਨਟਾਰੀਓ ਵਿਚ ਪਿਛਲੇ 24 ਘੰਟਿਆਂ ਤੋਂ ਜਾਰੀ ਬਰਫ਼ੀਲੇ ਤੂਫ਼ਾਨ ਕਾਰਨ 100 ਤੋਂ ਵੱਧ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਸਬੰਧੀ...

ਪੰਜਾਬ ‘ਚ ਹੁਣ ਇਨ੍ਹਾਂ ਅਧਿਆਪਕਾਂ ‘ਤੇ ਡਿੱਗ ਸਕਦੀ ਹੈ ਗਾਜ਼, ਕੈਬਨਿਟ ਮੰਤਰੀ ਨੇ ਜਾਰੀ ਕੀਤਾ ਪੱਤਰ

ਜਲਾਲਾਬਾਦ : ਸਮੇਂ-ਸਮੇਂ ਦੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੇ ਸਮੇਂ ਤੋਂ ਸਿਆਸੀ ਗਤੀਵਿਧੀਆਂ ’ਚ ਆਪਣੀ ਪਛਾਣ ਬਣਾਉਣ ਲਈ ਅਧਿਆਪਕ ਸਿਆਸੀ ਗਤੀਵਿਧੀਆਂ ’ਚ ਤੇਜ਼ੀ ਨਾਲ ਹਿੱਸਾ...

ਫ਼ਸਲ ਬੀਮਾ ਯੋਜਨਾ ਦੇ ਦਾਅਵਿਆਂ ਲਈ ਕੀਤੇ ਭੁਗਤਾਨ ‘ਚ ਆਈ 48 ਫ਼ੀਸਦੀ ਦੀ ਗਿਰਾਵਟ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਕਿਸਾਨਾਂ ਦੀਆਂ ਫਸਲਾਂ ਨੂੰ ਬੀਮਾ ਕਵਰ (PMFBY) ਦੀ ਸਹੂਲਤ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵਲੋਂ ਚਲਾਈ ਜਾ...

Xiaomi ਦੀ 3700 ਕਰੋੜ ਰੁਪਏ ਦੀ FD ਨੂੰ ਜ਼ਬਤ ਕਰਨ ਦਾ ਹੁਕਮ ਰੱਦ

ਬੇਂਗਲੁਰੂ – ਕਰਨਾਟਕ ਹਾਈਕੋਰਟ ਨੇ ਸ਼ਾਓਮੀ ਤਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕੰਪਨੀ ਦੀ 3700 ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ (ਐੱਫ....

IPL ਨਿਲਾਮੀ ਦੇ ਸਭ ਤੋਂ ਮਹਿੰਗੇ ਖਿਡਾਰੀ ਬਣੇ ਸੈਮ ਕਰਨ, ਪੰਜਾਬ ਕਿੰਗਜ਼ ਨੇ 18.5 ਕਰੋੜ ਰੁਪਏ ‘ਚ ਖ਼ਰੀਦਿਆ

ਕੋਚੀ – ਇੰਗਲੈਂਡ ਦੇ ਹਰਫ਼ਨਮੌਲਾ ਸੈਮ ਕਰਨ ਸ਼ੁੱਕਰਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਨਿਲਾਮੀ ਦੇ ਇਤਿਹਾਸ ਵਿਚ ਸਭ ਤੋਂ ਮਹਿੰਗੇ ਖ਼ਿਡਾਰੀ ਬਣ ਗਏ, ਜਿਨ੍ਹਾਂ...

ਹੈਦਰਾਬਾਦ ਨੇ ਖ਼ਰੀਦੇ ਸਭ ਤੋਂ ਵੱਧ ਖਿਡਾਰੀ, ਦੇਖੋ ਕਿਹੜੇ ਖਿਡਾਰੀਆਂ ਨੂੰ ਨਹੀਂ ਮਿਲਿਆ ਖ਼ਰੀਦਦਾਰ

ਇੰਡੀਅਨ ਪ੍ਰੀਮੀਅਰ ਲੀਗ ਲਈ ਰੱਖੀ ਗਈ ਨਿਲਾਮੀ ’ਚ 10 ਫ੍ਰੈਂਚਾਇਜ਼ੀਜ਼ ਨੇ ਆਪਣੇ ਪਸੰਦੀਦਾ ਖਿਡਾਰੀਆਂ ਲਈ ਬੋਲੀ ਲਗਾਈ। ਇਸ ਦੌਰਾਨ ਇੰਗਲੈਂਡ ਦੇ ਸੈਮ ਕਰਨ ਸਭ ਤੋਂ...

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ

ਜਲੰਧਰ- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ...

ਸਿੱਧੂ ਮੂਸੇਵਾਲਾ ਦੇ ਪਰਿਵਾਰ ’ਤੇ ਹਮਲੇ ਦਾ ਖ਼ਦਸ਼ਾ, LMG ਵਾਹਨ ਕੀਤੇ ਗਏ ਤਾਇਨਾਤ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਸ ਵੱਲੋਂ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਇਹ ਕਿਹਾ ਜਾ...

ਮੂਸੇਵਾਲਾ ਕਤਲ ਕਾਂਡ ‘ਚ ਨਵਾਂ ਖ਼ੁਲਾਸਾ, ਗੁਆਂਢੀ ਜਗਤਾਰ ਨੂੰ ਲੈ ਕੇ ਸਾਹਮਣੇ ਆਈ ਵੱਡੀ ਗੱਲ

ਮਾਨਸਾ : ਬੀਤੇ ਦਿਨੀਂ ਮਾਨਸਾ ਪੁਲਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜਾਂਚ ਤੋਂ ਬਾਅਦ ਅਦਾਲਤ ‘ਚ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਜਿਸ ‘ਚ...

ਸੰਤ ਸੀਚੇਵਾਲ ਵੱਲੋਂ ਜਲ, ਜੰਗਲ ਤੇ ਜ਼ਮੀਨ ਨੂੰ ਬਚਾਉਣ ਵਾਲਿਆਂ ਲਈ ਰਾਖਵੇਂਕਰਨ ਦੀ ਹਮਾਇਤ

ਸੁਲਤਾਨਪੁਰ ਲੋਧੀ: ਰਾਜ ਸਭਾ ਵਿਚ ਪੇਸ਼ ਹੋਏ ਅਨੁਸੂਚਿਤ ਜਨਜਾਤੀਆਂ (ਚੌਥੀ ਸੋਧ) ਬਿੱਲ ਦੇ ਸਮਰਥਨ ਵਿਚ ਆਪਣੇ ਵਿਚਾਰ ਰੱਖਦੇ ਹੋਏ ਪੰਜਾਬ ਤੋਂ ਸੰਸਦ ਮੈਂਬਰ ਸੰਤ ਬਲਬੀਰ ਸਿੰਘ...

ਪੰਜਾਬ ਪੁਲਸ ਹੋਈ ਪੱਬਾਂ ਭਾਰ, ਸੂਬੇ ਭਰ ‘ਚ ਚਲਾਈ ਤਲਾਸ਼ੀ ਮੁਹਿੰਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨ੍ਹਾਂ ਲਈ ਕੋਈ ਥਾਂ ਨਹੀਂ ਹੈ,...

ਇਨਸਾਨੀਅਤ ਦੇ ਨਾਂ ‘ਤੇ ਧੱਬਾ! ਜਨਾਨੀ ਨੇ ਛੱਪੜ ‘ਚ ਸੁੱਟੇ ਨਵਜਨਮੇ 9 ਕਤੂਰੇ

ਬੰਦਾਯੂ- ਉੱਤਰ-ਪ੍ਰਦੇਸ਼ ਦੇ ਬੰਦਾਯੂ ਜ਼ਿਲ੍ਹੇ ਦੇ ਬਿਸੌਲੀ ਕੋਤਵਾਲੀ ਇਲਾਕੇ ਦੇ ਬਸਾਈ ਪਿੰਡ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਇਕ ਔਰਤ...

ਦੇਸ਼ ਦੀ ਪਹਿਲੀ ਮਹਿਲਾ ਮੁਸਲਿਮ ਫਾਈਟਰ ਪਾਇਲਟ ਬਣੀ ਸਾਨੀਆ ਮਿਰਜ਼ਾ

ਇੱਥੋਂ ਦੇ ਟੀਵੀ ਮਕੈਨਿਕ ਦੀ ਧੀ ਸਾਨੀਆ ਮਿਰਜ਼ਾ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀ ਦਾਖ਼ਲਾ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਪਹਿਲੀ ਮਹਿਲਾ ਮੁਸਲਿਮ ਫਾਈਟਰ ਪਾਇਲਟ...

ਸਕੂਲ ‘ਚ ਵਿਗੜੀ 15 ਵਿਦਿਆਰਥਣਾਂ ਦੀ ਸਿਹਤ ਤਾਂ ਇਲਾਜ ਲਈ ਬੁਲਾਇਆ ਤਾਂਤਰਿਕ

ਨਵੀਂ ਦਿੱਲੀ : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ ਵਿਚ ਇਕ ਸਰਕਾਰੀ ਸਕੂਲ ਦੇ ਪ੍ਰਸ਼ਾਸਨ ਵੱਲੋਂ ਰੋਟੀ ਖਾਉਣ ਤੋਂ ਬਾਅਦ 15 ਵਿਦਿਆਰਥਣਾਂ...

ICICI ਦੀ ਸਾਬਕਾ CEO ਚੰਦਾ ਕੋਚਰ ਪਤੀ ਦੀਪਕ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ: ਸੀ.ਬੀ.ਆਈ. ਨੇ ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਗ੍ਰਿਫ਼ਤਾਰ ਕਰ ਲਿਆ।...

Man vs Wild ਦੇ Bear Grylls ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਨੋਟਿਸ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਐਡਵੈਂਚਰਰ ਅਤੇ ਟੀ.ਵੀ. ਪੇਸ਼ਕਾਰ ਬੇਅਰ ਗ੍ਰਿਲਜ਼ ਨੂੰ ਇਕ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਬਿਅਰ ਗ੍ਰਿਲਜ਼ ਆਪਣੇ...

ਪਾਕਿ : ਇਸਲਾਮਾਬਾਦ ‘ਚ ਆਤਮਘਾਤੀ ਬੰਬ ਧਮਾਕਾ, ਇਕ ਪੁਲਸ ਕਰਮੀ ਦੀ ਮੌਤ ਤੇ ਕਈ ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸ਼ੁੱਕਰਵਾਰ ਨੂੰ ਹੋਏ ਆਤਮਘਾਤੀ ਬੰਬ ਹਮਲੇ ਵਿੱਚ ਇੱਕ ਪੁਲਸ ਅਧਿਕਾਰੀ ਅਤੇ ਇੱਕ ਔਰਤ ਸਮੇਤ ਦੋ ਸ਼ੱਕੀ ਅੱਤਵਾਦੀ ਮਾਰੇ ਗਏ।...

ਆਸਟ੍ਰੇਲੀਆਈ ਕੰਤਾਸ ਏਅਰਵੇਜ਼ ਦੇ ਜਹਾਜ਼ ਨੇ ਬਾਕੂ ‘ਚ ਕੀਤੀ ਐਮਰਜੈਂਸੀ ਲੈਂਡਿੰਗ

ਸਿਡਨੀ : ਆਸਟ੍ਰੇਲੀਆਈ ਏਅਰਲਾਈਨ ਕੰਤਾਸ ਏਅਰਵੇਜ਼ ਦੇ ਇਕ ਜਹਾਜ਼ ਨੇ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਦੇ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਮੀਡੀਆ...

ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੇ ਡੇਅਰੀ ਮਾਲਕ ਦੇ ਸਟੋਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਵੈਲਿੰਗਟਨ: ਨਿਊਜ਼ੀਲੈਂਡ ਵਿੱਚ ਡੇਅਰੀ ਵਰਕਰਾਂ ਅਤੇ ਮਾਲਕਾਂ ਖ਼ਿਲਾਫ਼ ਵੱਧ ਰਹੇ ਅਪਰਾਧ ਅਤੇ ਹਿੰਸਾ ਦੀਆਂ ਘਟਨਾਵਾਂ ਦੇ ਵਿਚਕਾਰ ਭਾਰਤੀ ਮੂਲ ਦੇ ਇੱਕ ਡੇਅਰੀ ਮਾਲਕ ਦੀ ਦੁਕਾਨ...

ਪੰਜਾਬ ‘ਚ ‘ਕੋਰੋਨਾ’ ਦੇ 3 ਮਰੀਜ਼ ਆਏ ਸਾਹਮਣੇ, ਨਵੇਂ ਵੈਰੀਐਂਟ ਨੂੰ ਲੈ ਕੇ CM ਮਾਨ ਨੇ ਬੁਲਾਈ ਬੈਠਕ

ਚੰਡੀਗੜ੍ਹ : ਕੋਰੋਨਾ ਦੇ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਦੇ ਨਾਲ-ਨਾਲ ਵੱਖ-ਵੱਖ ਸੂਬਾ ਸਰਕਾਰਾਂ ਵੀ ਚੌਕਸ ਹੋ ਗਈਆਂ ਹਨ ਅਤੇ ਜ਼ਰੂਰੀ...

ਰਿਲਾਇੰਸ ਇੰਡਸਟੀਰਜ਼ ਦਾ ਇਕ ਹੋਰ ਵੱਡਾ ਨਿਵੇਸ਼, 2850 ਕਰੋੜ ਰੁਪਏ ‘ਚ ਖ਼ਰੀਦੀ ਜਰਮਨੀ ਦੀ ਕੰਪਨੀ

ਮੁੰਬਈ – ਰਿਲਾਇੰਸ ਇੰਡਸਟਰੀਜ਼ ਲਿਮਿਟੇਡ ਦੀ ਸਹਾਇਕ ਕੰਪਨੀ ਰਿਲਾਇੰਸ ਰਿਟੇਲ ਵੈਂਚਰਜ਼ ਲਿਮਿਟੇਡ ਨੇ ਮੈਟਰੋ ਕੈਸ਼ ਅਤੇ ਕੈਰੀ ਇੰਡੀਆ ਪ੍ਰਾਈਵੇਟ ਲਿਮਟਿਡ (‘ਮੈਟਰੋ ਇੰਡੀਆ’) ਵਿੱਚ 100% ਇਕੁਇਟੀ...