Month: December 2022

ਫਰੀਦਕੋਟ ‘ਚ ਸੰਘਣੀ ਧੁੰਦ ਦੌਰਾਨ ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਹੋਈ ਭਿਆਨਕ ਟੱਕਰ

ਸਾਦਿਕ : ਦੋ ਦਿਨ ਤੋਂ ਪੈ ਰਹੀ ਧੁੰਦ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ ‘ਤੇ ਧੁੰਦ ਕਾਰਨ ਸਕੂਲ ਵੈਨ ਤੇ...

ਸਾਹਨੇਵਾਲ ‘ਚ ਸੰਘਣੀ ਧੁੰਦ ਦਾ ਕਹਿਰ, ਸੜਕ ਹਾਦਸੇ ਦੌਰਾਨ ਕੰਪਿਊਟਰ ਅਧਿਆਪਕਾ ਦੀ ਮੌਤ

ਸਾਹਨੇਵਾਲ : ਸਥਾਨਕ ਹਰਨਾਮਪੁਰਾ-ਸਾਹਨੇਵਾਲ ਨੇੜੇ ਸੰਘਣੀ ਧੁੰਦ ਕਾਰਨ ਇਕ ਕੰਪਿਊਟਰ ਅਧਿਆਪਕਾ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ...

ਸਰਹਾਲੀ ਥਾਣੇ ‘ਚ RPG ਹਮਲੇ ਮਗਰੋਂ ਚੌਕਸ ਪੰਜਾਬ ਪੁਲਸ

ਚੰਡੀਗੜ੍ਹ : ਪਹਿਲਾਂ ਪੰਜਾਬ ਪੁਲਸ ਦਾ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਹੁਣ ਤਰਨਤਾਰਨ ਦਾ ਸਰਹਾਲੀ ਥਾਣਾ। ਦੋਹਾਂ ਥਾਵਾਂ ’ਤੇ ਆਰ. ਪੀ. ਜੀ. ਹਮਲਿਆਂ ਨੂੰ ਚੁਣੌਤੀ ਵਜੋਂ ਲੈਂਦਿਆਂ...

ਜਬਰ-ਜ਼ਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲ ਸਕੀ ਹੈ। ਸੋਮਵਾਰ ਨੂੰ ਵੀ ਬੈਂਸ ਦੀ ਜ਼ਮਾਨਤ ਦੀ ਅਰਜ਼ੀ...

ਫਰਾਂਸ ਦੇ ਰਾਜਦੂਤ ਨੇ ਗੁਰੂਗ੍ਰਾਮ ’ਚ ਭਾਰਤ ਦੇ ਪਹਿਲੇ ਇੰਡੋ-ਫ੍ਰੈਂਚ ਸਕੂਲ ਦਾ ਕੀਤਾ ਉਦਘਾਟਨ

ਗੁਰੂਗ੍ਰਾਮ : ਫਰਾਂਸ ਦੇ ਰਾਜਦੂਤ ਇਮੈਨੁਅਲ ਲੇਨੈਨ ਨੇ ਗੁਰੂਗ੍ਰਾਮ ’ਚ  ਭਾਰਤ ਦੇ ਪਹਿਲੇ ਇੰਡੋ-ਫ੍ਰੈਂਚ ਸਕੂਲ ਦਾ ਉਦਘਾਟਨ ਕੀਤਾ। ਅੰਤਰਰਾਸ਼ਟਰੀ ਮਾਪਦੰਡਾਂ ਦੇ ਬੁਨਿਆਦੀ ਢਾਂਚੇ ਦੇ ਮੁਤਾਬਿਕ ਬਣਾਈ...

ਨਫ਼ਰਤ ਦੇ ਬਾਜ਼ਾਰ ਵਿੱਚ ਮੁਹੱਬਤ ਦੀਆਂ ਦੁਕਾਨਾਂ ਖੋਲ੍ਹੋ: ਰਾਹੁਲ

ਅਲਵਰ, 19 ਦਸੰਬਰ-: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦੀ ਆਲੋਚਨਾ ਕਰਨ ’ਤੇ ‘ਨਫ਼ਰਤ ਦੇ ਬਾਜ਼ਾਰ ’ਚ ਮੁਹੱਬਤ ਦੀਆਂ ਦੁਕਾਨਾਂ ਖੋਲ੍ਹਣ ਦਾ...

ਖੂਬਸੂਰਤੀ ਲਈ ਔਰਤ ਨੇ ਕਰਾਈ ਸਰਜਰੀ, ਖਰਚ ਕਰ ਚੁੱਕੀ 1 ਕਰੋੜ!

ਖੂਬਸੂਰਤ ਦਿਸਣ ਲਈ ਲੋਕ ਬਹੁਤ ਸਾਰੇ ਨੁਸਖ਼ੇ ਵਰਤਦੇ ਹਨ। ਇਸੇ ਤਰ੍ਹਾਂ ਇੱਕ ਸੋਸ਼ਲ ਮੀਡੀਆ ਇਨਫਲੂਐਂਜਰ ਨੇ ਆਪਣੀ ਸੁੰਦਰਤਾ ਵਧਾਉਣ ਲਈ ਕਈ ਸਰਜਰੀਆਂ ਕਰਵਾਈਆਂ ਹਨ। ਉਸ...

ਨਿਊਯਾਰਕ ਸਰਕਾਰ ‘ਭੰਗ’ ਦੇ ਕਾਰੋਬਾਰ ਲਈ ਦੇ ਰਹੀ ਲਾਈਸੈਂਸ, ਸਾਬਕਾ ਦੋਸ਼ੀਆਂ ਨੂੰ ਤਰਜੀਹ

ਨਿਊਯਾਰਕ -: ਨਿਊਯਾਰਕ ਦੀ ਸਰਕਾਰ ਨੇ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦੇ ਤਹਿਤ ਭੰਗ ਦੀ ਖੇਤੀ ਨੂੰ ਕਾਨੂੰਨੀ ਤੌਰ ‘ਤੇ ਮਾਨਤਾ ਦਿੱਤੀ ਗਈ ਹੈ...

ਜਦੋਂ ਫਿਰੌਤੀ ਲੈਣ ਤੋਂ ਬਾਅਦ ਉੱਡਦੇ ਜਹਾਜ਼ ਤੋਂ ਹੀ ਹੋ ਗਿਆ ਫਰਾਰ, FBI ਲਈ ਅੱਜ ਵੀ ਰਹੱਸ ਹੈ ਇਹ ਵਿਅਕਤੀ

ਨਵੀਂ ਦਿੱਲੀ/ਓਰੇਗਨ – ਤੁਸੀਂ ਚੋਰੀ ਅਤੇ ਡਕੈਤੀ ਦੇ ਕਈ ਕਿੱਸੇ ਸੁਣੇ ਹੋਣਗੇ। ਕਈ ਵਾਰ ਅਪਰਾਧੀ ਹਵਾਈ ਜਹਾਜ਼ ਵੀ ਹਾਈਜੈਕ ਕਰ ਲੈਂਦੇ ਹਨ ਅਤੇ ਆਪਣੀਆਂ ਮੰਗਾਂ...

ਪਾਕਿਸਤਾਨ ‘ਚ ਤਾਲਿਬਾਨੀ ਅੱਤਵਾਦੀਆਂ ਨੇ ਪੁਲਸ ਮੁਲਾਜ਼ਮਾਂ ਨੂੰ ਬਣਾਇਆ ਬੰਧਕ

ਪੇਸ਼ਾਵਰ – ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜ਼ਿਲੇ ‘ਚ ਪਾਕਿਸਤਾਨੀ ਤਾਲਿਬਾਨ ਅੱਤਵਾਦੀਆਂ ਨੇ ਇਕ ਅੱਤਵਾਦ ਵਿਰੋਧੀ ਕੇਂਦਰ ‘ਤੇ ਕਬਜ਼ਾ ਕਰ ਲਿਆ ਅਤੇ ਕੁਝ...

ਲਾਹੌਰ ’ਚ ਰੋਸ ਪ੍ਰਦਰਸ਼ਨ ਦੌਰਾਨ PM ਮੋਦੀ ਦੇ ਪੱਖ ’ਚ ਲੱਗੇ ਨਾਅਰੇ, ਪਾਕਿ ਸਰਕਾਰ ਬੌਖ਼ਲਾਈ

ਗੁਰਦਾਸਪੁਰ/ਲਾਹੌਰ –ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਦੇ ਸਮਰਥਨ ’ਚ ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਆਪਣੇ ਚੀਨੀ ਹਮਰੁਤਬਾ ਨਾਲ ਕਰਨਗੇ ਮੁਲਾਕਾਤ

ਕੈਨਬਰਾ : ਆਸਟ੍ਰੇਲੀਆ ਅਤੇ ਚੀਨ ਦੇ ਕੂਟਨੀਤਕ ਸਬੰਧਾਂ ਦੇ 50 ਸਾਲ ਪੂਰੇ ਹੋਣ ‘ਤੇ ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਸੋਮਵਾਰ ਨੂੰ ਕਿਹਾ ਕਿ ਉਹ...

ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ, ਇਕ ਹਫ਼ਤੇ ‘ਚ 42 ਹਜ਼ਾਰ ਤੋਂ ਵਧੇਰੇ ਕੇਸ ਦਰਜ

ਵੈਲਿੰਗਟਨ : ਨਿਊਜ਼ੀਲੈਂਡ ਵਿਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਇੱਥੇ ਪਿਛਲੇ ਹਫ਼ਤੇ ਕੋਵਿਡ-19 ਦੇ 42,740 ਨਵੇਂ ਭਾਈਚਾਰਕ ਮਾਮਲੇ...

ਕੈਨੇਡਾ ‘ਚ ਕਤਲ ਕੀਤੀ ਗਈ ਹਰਪ੍ਰੀਤ ਕੌਰ ਦੇ ਮਾਮਲੇ ‘ਚ ਪਤੀ ‘ਤੇ ਵੱਡਾ ਦੋਸ਼

ਟੋਰਾਂਟੋ – ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਇਕ 40 ਸਾਲਾ ਕੈਨੇਡੀਅਨ-ਸਿੱਖ ਵਿਅਕਤੀ ‘ਤੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਦੂਜੇ ਦਰਜੇ...

ਕੈਨੇਡਾ ਦੇ ਟੋਰਾਂਟੋ ਇਲਾਕੇ ‘ਚ ਗੋਲੀਬਾਰੀ, 5 ਲੋਕਾਂ ਦੀ ਮੌਤ

ਟੋਰਾਂਟੋ – ਕੈਨੇਡਾ ਵਿਚ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇੱਥੇ ਟੋਰਾਂਟੋ ਦੇ ਉਪਨਗਰ ਵਿੱਚ ਇੱਕ ਕੰਡੋਮੀਨੀਅਮ ਯੂਨਿਟ ਵਿੱਚ ਪੰਜ ਲੋਕਾਂ ਨੂੰ ਗੋਲੀ...

ਦੁਬਈ ‘ਚ ਖਰੀਦੇ ਆਲੀਸ਼ਾਨ ਬੰਗਲੇ ਦੀ ਤੇਜਸਵੀ ਤੇ ਕਰਨ ਕੁੰਦਰਾ ਨੇ ਵਿਖਾਈ ਪਹਿਲੀ ਝਲਕ

ਮੁੰਬਈ : ਅਦਾਕਾਰਾ ਤੇਜਸਵੀ ਪ੍ਰਕਾਸ਼ ਅਤੇ ਕਰਨ ਕੁੰਦਰਾ ਟੀ. ਵੀ. ਇੰਡਸਟਰੀ ਦੀ ਮਸ਼ਹੂਰ ਜੋੜੀ ਹੈ। ਪ੍ਰਸ਼ੰਸਕ ਦੋਵਾਂ ਨੂੰ ਇਕੱਠੇ ਪਸੰਦ ਕਰਦੇ ਹਨ। ਪਿਛਲੇ ਕੁਝ ਸਮੇਂ ਤੋਂ...

ਗਾਇਕ ਨਿੰਜਾ ਨੇ ਪੁੱਤਰ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ

ਜਲੰਧਰ : ਪੰਜਾਬੀ ਗਾਇਕ ਨਿੰਜਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹੈ। ਇਸੇ ਸਾਲ ਨਿੰਜਾ ਨੂੰ ਵਾਹਿਗੁਰੂ ਜੀ ਨੇ ਪੁੱਤਰ ਦੀ ਦਾਤ ਬਖ਼ਸ਼ੀ ਸੀ। ਇੰਨੀਂ...

BMW ਮੋਟਰੈਡ ਨੂੰ ਅਗਲੇ ਸਾਲ ਭਾਰਤ ‘ਚ ਦੋਹਾਈ ਅੰਕ ‘ਚ ਵਿਕਰੀ ਦੀ ਉਮੀਦ

ਨਵੀਂ ਦਿੱਲੀ-ਜਰਮਨੀ ਦੀ ਲਗਜ਼ਰੀ ਕਾਰ ਨਿਰਮਾਤਾ ਦੀ ਦੋ-ਪਹੀਆ ਵਾਹਨ ਬੀ.ਐੱਮ.ਡਬਲਿਊ ਮੋਟਰੈਡ ਨੇ ਭਾਰਤ ‘ਚ ਅਗਲੇ ਸਾਲ ਦੋਹਰੇ ਅੰਕ ‘ਚ ਵਾਧੇ ਦਾ ਟੀਚਾ ਤੈਅ ਕੀਤਾ ਹੈ।...

ਹਾਈਵੇਅ ‘ਤੇ ਵਾਹਨਾਂ ਦੀ ਨਵੀਂ ਸਪੀਡ ਸੀਮਾ ਤੈਅ ਕਰਨ ਬਾਰੇ ਫ਼ੈਸਲਾ ਜਲਦ ਲਿਆ ਜਾਵੇਗਾ: ਗਡਕਰੀ

ਨਵੀਂ ਦਿੱਲੀ – ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਵੱਖ-ਵੱਖ ਰਾਜਮਾਰਗਾਂ ‘ਤੇ ਵਾਹਨਾਂ ਦੀ ਨਵੀਂ ਗਤੀ...

ਲਿਓਨਿਲ ਮੇਸੀ ਦਾ ਸੁਫ਼ਨਾ ਹੋਇਆ ਸਾਕਾਰ, ਮਹਾਨ ਖਿਡਾਰੀਆਂ ਦੀ ਸੂਚੀ ’ਚ ਨਾਂ ਕਰਵਾਇਆ ਦਰਜ

ਲੁਸੈਲ –ਲਿਓਨਿਲ ਮੇਸੀ ਦੇ ਸੁਫ਼ਨੇ ਤੇ ਕਾਇਲਿਆਨ ਐਮਬਾਪੇ ਦੀ ਹੈਟ੍ਰਿਕ ਵਿਚਾਲੇ ਝੂਲਦੇ ਵਿਸ਼ਵ ਕੱਪ-2022 ਦੇ ਫਾਈਨਲ ਵਿਚ ਆਖਿਰਕਾਰ ਮੇਸੀ ਆਪਣੇ ਕਰੀਅਰ ਦਾ ਆਖਰੀ ਤਲਿਸਮ ਤੋੜਨ...

ਫੀਫਾ ਫਾਈਨਲ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਨੇ ਟਰਾਫੀ ਦਾ ਕੀਤਾ ਉਦਘਾਟਨ

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੇ ਐਤਵਾਰ ਨੂੰ ਦੋਹਾ ਦੇ ਲੁਸੇਲ ਸਟੇਡੀਅਮ ‘ਚ ਅਰਜਨਟੀਨਾ ਅਤੇ ਫਰਾਂਸ ਵਿਚਾਲੇ ਹੋਣ ਵਾਲੇ ਫਾਈਨਲ ਤੋਂ ਪਹਿਲਾਂ ਫੀਫਾ ਵਿਸ਼ਵ ਕੱਪ ਟਰਾਫੀ...

ਰਾਹੁਲ ਗਾਂਧੀ ਤੇ ਖੜਗੇ ਨੇ ਫੁੱਟਬਾਲ ਵਿਸ਼ਵ ਕੱਪ ਜਿੱਤਣ ‘ਤੇ ਅਰਜਨਟੀਨਾ ਨੂੰ ਦਿੱਤੀ ਵਧਾਈ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਅਰਜਨਟੀਨਾ ਨੂੰ ਫੁੱਟਬਾਲ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ। ਅਰਜਨਟੀਨਾ ਨੇ...

ਫੀਫਾ ਵਿਸ਼ਵ ਕੱਪ ਦੇ ਸਮਾਪਤੀ ਸਮਾਰੋਹ ‘ਚ ਦਿਸਿਆ ਨੋਰਾ ਫਤੇਹੀ ਦਾ ਜਲਵਾ

ਭਾਰਤ ਦੀ ਮਸ਼ਹੂਰ ਅਦਾਕਾਰਾ, ਮਾਡਲ ਅਤੇ ਡਾਂਸਰ ਨੋਰਾ ਫਤੇਹੀ ਨੇ ਫਰਾਂਸ ਅਤੇ ਅਰਜਨਟੀਨਾ ਵਿਚਾਲੇ ਫਾਈਨਲ ਤੋਂ ਠੀਕ ਪਹਿਲਾਂ ਫੀਫਾ ਵਿਸ਼ਵ ਕੱਪ 2022 ਦੇ ਸਮਾਪਤੀ ਸਮਾਰੋਹ...

ਦੁਨੀਆ ਭਰ ‘ਚ ਚੱਲਿਆ ‘ਅਵਤਾਰ 2’ ਦਾ ਜਾਦੂ, ਜੇਮਸ ਕੈਮਰਨ ਦੀ ਫ਼ਿਲਮ ਨੇ 2 ਦਿਨਾਂ ‘ਚ ਕਮਾਏ 1500 ਕਰੋੜ

ਮੁੰਬਈ : ਹਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਜੇਮਸ ਕੈਮਰਨ ਦੀ ਮੋਸਟ ਅਵੇਟਿਡ ਫ਼ਿਲਮ ‘ਅਵਤਾਰ 2’ ਇਨ੍ਹੀਂ ਦਿਨੀਂ ਸਿਨੇਮਾ ਘਰਾਂ ‘ਚ ਕਾਫ਼ੀ ਧੂਮ ਮਚਾ ਰਹੀ ਹੈ। 13 ਸਾਲਾਂ...

ਸਰਗੁਣ ਮਹਿਤਾ ਤੇ ਦਿਲਜੀਤ ਦੌਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ

ਜਲੰਧਰ : ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਸ ਨੇ ਆਪਣੀ ਖ਼ੂਬਸੂਰਤੀ ਤੇ ਦਮਦਾਰ ਐਕਟਿੰਗ ਨਾਲ ਸਭ ਦਾ ਮਨ ਮੋਹ ਲਿਆ ਹੈ।...

ਗਾਇਕਾ ਜਸਵਿੰਦਰ ਬਰਾੜ ਦਾ ਬਿਆਨ, ਕਿਹਾ- ਕੋਟ ਪੈਂਟ ਤੇ ਟਾਈਆਂ ਪਾਉਣ ਨਾਲ ਸਮਾਜ ਨਹੀਂ ਬਦਲਦਾ

ਜਲੰਧਰ : ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਅਕਸਰ ਹੀ ਆਪਣੇ ਬਿਆਨਾਂ ਕਰਕੇ ਸੁਰਖੀਆਂ ‘ਚ ਛਾਈ ਰਹਿੰਦੀ ਹੈ। ਹਾਲ ਹੀ ਜਸਵਿੰਦਰ ਬਰਾੜ ਨੇ ਸਮਾਜ...

ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਇਕੱਠੀਆਂ ਕਿਵੇਂ ਹੋਈਆਂ ਪ੍ਰੈਗਨੈਂਟ

ਮੁੰਬਈ – ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਜਦੋਂ ਤੋਂ ਇਕੱਠੀਆਂ ਪ੍ਰੈਗਨੈਂਟ ਹੋਈਆਂ, ਉਦੋਂ ਤੋਂ ਉਹ ਲਗਾਤਾਰ ਸੁਰਖ਼ੀਆਂ ’ਚ ਹਨ। ਅਰਮਾਨ ਮਲਿਕ ਨੇ ਜਿਵੇਂ ਹੀ...

ਵਿਵਾਦਾਂ ਵਿਚਾਲੇ ਸ਼ਾਹਰੁਖ ਖ਼ਾਨ ਦੀ ਵਿਗੜੀ ਸਿਹਤ, ਪ੍ਰਸ਼ੰਸਕ ਸਿਹਤਯਾਬੀ ਦੀਆਂ ਕਰ ਰਹੇ ਨੇ ਅਰਦਾਸਾਂ

ਨਵੀਂ ਦਿੱਲੀ – ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਪਠਾਨ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਫ਼ਿਲਮ ਦਾ ਪਹਿਲਾ ਗੀਤ ‘ਬੇਸ਼ਰਮ ਰੰਗ’...

ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਨੇ ਪੰਜਾਬ ਵਿਰੋਧੀ ਤਾਕਤਾਂ: ਵੜਿੰਗ

ਖਰੜ/ਲੁਧਿਆਣਾ, 18 ਦਸੰਬਰ-: ਕਾਂਗਰਸ ਪਾਰਟੀ ਵਿੱਚ ਜ਼ਿਲ੍ਹਾ ਮੁਹਾਲੀ ਦੇ ਨਵੇਂ ਬਣੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੇ ਅਹੁਦਾ...

ਜ਼ੀਰਾ ਸ਼ਰਾਬ ਫ਼ੈਕਟਰੀ ਮਾਮਲਾ: ਪੁਲੀਸ ਵੱਲੋਂ ਧਰਨਾਕਾਰੀਆਂ ’ਤੇ ਲਾਠੀਚਾਰਜ

ਫ਼ਿਰੋਜ਼ਪੁਰ, 18 ਦਸੰਬਰ-: ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪੰਜ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲੀਸ ਨੇ ਅੱਜ ਲਾਠੀਚਾਰਜ ਕੀਤਾ। ਪੁਲੀਸ...

ਨੌਕਰੀ ਤੋਂ ਕੱਢੇ ਗਏ 302 PRTC ਤੇ ਪਨਬੱਸ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ : ਬਿਕਰਮ ਮਜੀਠੀਆ

ਅੰਮ੍ਰਿਤਸਰ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਤੇ ਪਨਬੱਸ ਦੇ 302 ਮੁਲਾਜ਼ਮਾਂ ਨੂੰ...

ਮਲੋਟ ਦੇ ਗੁਰਦੁਆਰਾ ਸਾਹਿਬ ’ਚ ਸ਼ਰਾਬੀ ਨੇ ਕੀਤੀ ਬੇਅਦਬੀ, ਇੰਝ ਹੋਇਆ ਦਾਖਲ

ਮਲੋਟ : ਲੰਬੀ ਹਲਕੇ ਦੇ ਪਿੰਡ ਗੱਗੜ ਵਿਖੇ ਇਕ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,...

ਰੇਲ ਗੱਡੀ ‘ਚ ਪਾਣੀ ਦੀ ਬੋਤਲ ਲਈ 5 ਰੁਪਏ ਵਾਧੂ ਵਸੂਲੀ ਦੇ ਦੋਸ਼ ‘ਚ ਠੇਕੇਦਾਰ ਨੂੰ 1 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ : ਰੇਲਵੇ ਨੇ ਪਾਣੀ ਦੀ ਇੱਕ ਲੀਟਰ ਬੋਤਲ (ਰੇਲ ਨੀਰ) ਦੀ ਕੀਮਤ 15 ਰੁਪਏ ਰੱਖੀ ਹੈ। ਇਸ ਤੋਂ ਵੱਧ ਕੀਮਤ ‘ਤੇ ਵੇਚਣਾ ਗੈਰਕਾਨੂੰਨੀ...

ਸਿਰਸਾ ਨੇ ਈਸਾਈ ਮਿਸ਼ਨਰੀਆਂ ਵੱਲੋਂ ਕਰਵਾਏ ਜਾ ਰਹੇ ਧਰਮ ਪਰਿਵਰਤਨ ਨੂੰ ਲੈ ਕੇ CM ਮਾਨ ਨੂੰ ਕੀਤੀ ਇਹ ਮੰਗ

ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਯਾਨੀ ਕਿ ਐਤਵਾਰ ਨੂੰ ਚਮਕੌਰ ਸਾਹਿਬ ਦੇ ਮਿਸ਼ਨਰੀ ਰਮਨ ਹੰਸ ਨੂੰ ਧੋਖੇਬਾਜ਼ ਕਰਾਰ ਦਿੱਤਾ। ਉਨ੍ਹਾਂ ਇਸ...

‘ਬੇਸ਼ਰਮ ਰੰਗ’ ‘ਤੇ ਵਧਿਆ ਵਿਵਾਦ, ਭਾਜਪਾ ਮੰਤਰੀ ਨੇ ਸ਼ਾਹਰੁਖ ਦੀ ਧੀ ਸੁਹਾਨਾ ਨੂੰ ਲੈ ਕੇ ਆਖ ਦਿੱਤੀ ਇਹ ਗੱਲ

ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਅਤੇ ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਪਠਾਨ’ ਜਲਦ ਹੀ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ ‘ਚ ਫ਼ਿਲਮ ਦਾ...

ਤੇਲੰਗਾਨਾ ਕਾਂਗਰਸ ‘ਚ ਬਗਾਵਤ, ਇਕ ਦਿਨ ‘ਚ 13 PCC ਮੈਂਬਰਾਂ ਨੇ ਦਿੱਤੇ ਅਸਤੀਫ਼ੇ

ਕਾਂਗਰਸ ਦੀ ਤੇਲੰਗਾਨਾ ਇਕਾਈ ‘ਚ ਅੰਦਰੂਨੀ ਕਲੇਸ਼ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਸੂਬਾ ਕਾਂਗਰਸ ਕਮੇਟੀ (ਪੀ. ਸੀ. ਸੀ.) ਦੇ 13 ਮੈਂਬਰਾਂ ਨੇ ਐਤਵਾਰ ਨੂੰ...

ਭਾਰਤੀ ਸਿਆਸਤ ‘ਤੇ ਚੜ੍ਹਿਆ FIFA ਦਾ ਰੰਗ: ਰਾਹੁਲ ਗਾਂਧੀ ਅਤੇ ਯੋਗੀ ਆਦਿਤਿਆਨਾਥ ਦੇਖ ਰਹੇ ਫਾਈਨਲ ਮੈਚ

ਅੱਜ ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਅਰਜਨਟੀਨਾ ਅਤੇ ਫਰਾਂਸ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ 2-2 ਦੀ ਬਰਾਬਰੀ ‘ਤੇ ਖੇਡ ਰਹੀਆਂ ਹਨ।...

ਅੰਬਾਲਾ ਹਾਈਵੇਅ ‘ਤੇ ਧੁੰਦ ਦਾ ਕਹਿਰ, ਇਕ ਤੋਂ ਬਾਅਦ ਇਕ ਟਕਰਾਏ ਕਈ ਵਾਹਨ, 4 ਜ਼ਖ਼ਮੀ

ਯਮੁਨਾਨਗਰ : ਹਰਿਆਣਾ ਦੇ ਅੰਬਾਲਾ-ਯਮੁਨਾਨਗਰ-ਸਹਾਰਨਪੁਰ ਹਾਈਵੇਅ ‘ਤੇ ਐਤਵਾਰ ਸਵੇਰੇ ਸੰਘਣੀ ਧੁੰਦ ਕਾਰਨ 7 ਵਾਹਨਾਂ ਦੇ ਆਪਸ ‘ਚ ਟਕਰਾ ਜਾਣ ਕਾਰਨ ਘੱਟੋ-ਘੱਟ 4 ਲੋਕ ਗੰਭੀਰ ਰੂਪ ‘ਚ...

ਭਾਰਤ ਦੀ ਸਰਗਮ ਕੌਸ਼ਲ ਨੇ ਜਿੱਤਿਆ ‘ਮਿਸਿਜ਼ ਵਰਲਡ 2022’ ਦਾ ਖ਼ਿਤਾਬ

ਨਵੀਂ ਦਿੱਲੀ, 18 ਦਸੰਬਰ-: ਭਾਰਤ ਦੀ ਸਰਗਮ ਕੌਸ਼ਲ ਨੂੰ ‘ਮਿਸਿਜ਼ ਵਰਲਡ 2022’ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ ਹੈ। ਉਸ ਨੇ 63 ਦੇਸ਼ਾਂ ਦੀਆਂ ਮਹਿਲਾ ਮੁਕਾਬਲਾਕਾਰੀਆਂ...

ਇਰਾਨ ਸਰਕਾਰ ਨੇ ਆਸਕਰ ਜੇਤੂ ਫਿਲਮ ਦੀ ਅਦਾਕਾਰਾ ਨੂੰ ਗ੍ਰਿਫ਼ਤਾਰ ਕੀਤਾ

ਇਰਾਨ ਦੇ ਅਧਿਕਾਰੀਆਂ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਬਾਰੇ ਝੂਠ ਫੈਲਾਉਣ ਦੇ ਦੋਸ਼ ਵਿੱਚ ਦੇਸ਼ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕੀਤਾ...